Jonas 2

Punjabi Bible (GL_PUNJABI) vs BKJ

Sair da comparação
1 ਜਦੋਂ ਯੂਨਾਹ ਅਜੇ ਮੱਛੀ ਦੇ ਢਿੱਡ ਵਿੱਚ ਸੀ ਤਾਂ ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਕਿਹਾ,"
1 Então Jonas orou ao SENHOR, seu Deus, do ventre do peixe;
2 “ਮੈਂ ਆਪਣੀ ਮੁਸੀਬਤ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਜਵਾਬ ਦਿੱਤਾ। ਯਹੋਵਾਹ, ਜਦੋਂ ਮੈਂ ਤੈਨੂੰ ਸ਼ਿਓਲ ਦੀ ਗਹਿਰਾਈ ਵਿੱਚੋਂ ਪੁਕਾਰਿਆ, ਤੂੰ ਮੈਨੂੰ ਸੁਣਿਆ।"
2 E disse: clamei ao SENHOR na minha aflição, e ele me ouviu; do ventre do inferno clamei, e tu ouviste a minha voz.
3 “ਤੂੰ ਮੈਨੂੰ ਡੂੰਘੇ ਸਮੁੰਦਰ ਵਿੱਚ ਸੁੱਟ ਦਿੱਤਾ, ਭਿਅੰਕਰ ਲਹਿਰਾਂ ਨੇ ਮੈਨੂੰ ਘੇਰ ਲਿਆ। ਮੈਂ ਹੇਠਾਂ ਸਮੁੰਦਰ ਵਿੱਚ ਲਹਿਂਦਾ ਗਿਆ, ਮੇਰੇ ਚਾਰ-ਚੁਫ਼ੇਰੇ ਪਾਣੀ ਸੀ।"
3 Pois tu me lançaste no profundo, no meio dos mares, e as correntes das águas me cercaram; todas as tuas vagas e as tuas ondas passaram sobre mim.
4 ਫ਼ਿਰ ਮੈਂ ਸੋਚਿਆ, ‘ਮੈਂ ਤੇਰੀ ਦ੍ਰਿਸ਼ਟੀ ਚੋ ਕੱਢ ਦਿੱਤਾ ਗਿਆ ਹਾਂ,’ ਪਰ ਤਾਂ ਵੀ, ਮੈਂ ਲਗਾਤਾਰ ਤੇਰੇ ਪਵਿੱਤਰ ਮੰਦਰ ਵੱਲ ਤੱਕਦਾ ਰਹਾਂਗਾ।"
4 E eu disse: estou lançado de diante dos teus olhos; todavia tornarei a ver o teu santo templo.
5 “ਪਾਣੀਆਂ ਨੇ ਮੈਨੂੰ ਢੱਕੱ ਲਿਆ ਕਿ ਮੈਂ ਲਗਭੱਗ ਮਰਨ ਵਾਲਾ ਸੀ ਇਸ ਨੇ ਮੇਰਾ ਮੂੰਹ ਢੱਕ ਲਿਆ ਤੇ ਮੈਂ ਸਾਹ ਨਾ ਲੈ ਸੱਕਿਆ। ਮੈਂ ਸਮੁੰਦਰ ਦੇ ਤਲ ’ਚ ਡੁੱਬ ਗਿਆ ਅਤੇ ਸਾਗਰੀ ਝਾੜੀਆਂ ’ਚ ਵਲੇਟਿਆ ਗਿਆ ਸਾਂ।"
5 As águas me cercaram até a alma; o abismo me rodeou, e as ervas daninhas estavam enroladas na minha cabeça.
6 ਮੈਂ ਹੇਠਾਂ ਸਮੁੰਦਰ ਦੇ ਤਲ ’ਚ ਜਿੱਥੇ ਪਰਬਤ ਸ਼ੁਰੂ ਹੁੰਦੇ ਨੇ, ਚੱਲਾ ਗਿਆ। ਮੈਂ ਸੋਚਿਆ ਮੈਂ ਹਮੇਸ਼ਾ ਲਈ ਇਸ ਕੈਦ ਵਿੱਚ ਬੰਦ ਹੋ ਗਿਆ ਹਾਂ, ਪਰ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਮੇਰੀ ਕਬਰ ਵਿੱਚੋਂਕੱਢ ਲਿਆ। ਹੇ ਪਰਮੇਸ਼ੁਰ, ਤੂੰ ਮੈਨੂੰ ਫ਼ਿਰ ਤੋਂ ਜੀਵਨ ਦਿੱਤਾ।"
6 Eu desci até os fundamentos dos montes; a terra, com seus ferrolhos, estava sobre mim para sempre; mas tu fizeste subir a minha vida da decomposição, ó SENHOR meu Deus.
7 “ਮੇਰਾ ਆਤਮਾ ਨੇ ਸਭ ਉਮੀਦਾਂ ਛੱਡ ਦਿੱਤੀਆਂ ਪਰ ਫ਼ਿਰ ਮੈਂ ਯਹੋਵਾਹ ਨੂੰ ਧਿਆਇਆ। ਹੇ ਯਹੋਵਾਹ! ਮੈਂ ਤੇਰੇ ਅੱਗੇ ਪ੍ਰਾਰਥਨਾ ਕੀਤੀ ਤਾਂ ਤੂੰ ਆਪਣੇ ਪਵਿੱਤਰ ਮੰਦਰ ਵਿੱਚ ਮੇਰੀ ਪੁਕਾਰ ਸੁਣੀ।"
7 Quando minha alma desfalecia em mim, lembrei-me do SENHOR; e minha oração entrou a ti, no teu santo templo.
8 “ਕੁਝ ਲੋਕ ਵਿਅਰਬ ਬੁੱਤਾਂ ਦੀ ਉਪਾਸਨਾ ਕ੍ਰੋਧ ਹਨ, ਪਰ ਉਹ ਮੂਰਤੀਆਂ ਕਦੇ ਵੀ ਉਨ੍ਹਾਂ ਦੀ ਮਦਦ ਨਹੀਂ ਕਰਦੀਆਂ।"
8 Os que observam as falsas vaidades desprezam a sua misericórdia.
9 ਮੁਕਤੀ ਸਿਰਫ਼ ਯਹੋਵਾਹ ਕੋਲੋਂ ਹੀ ਆਉਂਦੀ ਹੈ। ਹੇ ਯਹੋਵਾਹ, ਮੈਂ ਉਸਤਤ ਦੇ ਸ਼ੁਕਰਾਨਿਆਂ ਨਾਲ ਤੈਨੂੰ ਬਲੀਆਂ ਚੜ੍ਹਾਵਾਂਗਾ। ਮੈਂ ਖਾਸ ਇਕਰਾਰ ਕਰਾਂਗਾ ਅਤੇ ਉਨ੍ਹਾਂ ਨੂੰ ਪੂਰਿਆਂ ਕਰਾਂਗਾ।”"
9 Mas eu sacrificarei a ti com a voz do agradecimento; eu pagarei o que votei. A salvação é do SENHOR.
10 ਤਦ ਯਹੋਵਾਹ ਨੇ ਮੱਛੀ ਨਾਲ ਗੱਲ ਕੀਤੀ ਅਤੇ ਮੱਛੀ ਨੇ ਯੂਨਾਹ ਨੂੰ ਸੁੱਕੀ ਧਰਤੀ ਤੇ ਉਗਲ ਦਿੱਤਾ।"
10 E o SENHOR falou ao peixe, e este vomitou a Jonas na terra seca.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jonas 2, comparar traduções ou montar um estudo — tudo direto pelo WhatsApp.