Jonas 3

Punjabi Bible (GL_PUNJABI) vs NVI

Sair da comparação
NVI Nova Versão Internacional
1 ਪਰਮੇਸ਼ੁਰ ਨੇ ਬੁਲਾਇਆ ਅਤੇ ਯੂਨਾਹ ਮੰਨਦਾ ਤਦ ਯਹੋਵਾਹ ਨੇ ਯੂਨਾਹ ਨੂੰ ਮੁੜ ਆਖਿਆ,"
1 A palavra do Senhor veio a Jonas pela segunda vez com esta ordem:
2 “ਨੀਨਵਾਹ ਦੇ ਵੱਡੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਮੈਂ ਤੈਨੂੰ ਦੱਸਿਆ ਉਸਦਾ ਲੋਕਾਂ ਵਿੱਚਕਾਰ ਪ੍ਰਚਾਰ ਕਰ।”"
2 "Vá à grande cidade de Nínive e pregue contra ela a mensagem que eu vou dar a você".
3 ਤਾਂ ਯੂਨਾਹ ਯਹੋਵਾਹ ਦਾ ਹੁਕਮ ਮੰਨਕੇ ਨੀਨਵਾਹ ਵੱਲ ਗਿਆ। ਨੀਨਵਾਹ ਇੱਕ ਬਹੁਤ ਵੱਡਾ ਸ਼ਹਿਰ ਸੀ। ਇੱਕ ਆਦਮੀ ਨੂੰ ਸ਼ਹਿਰ ਵਿੱਚਦੀ ਸਫ਼ਰ ਕਰਨ ਲਈ ਤਿੰਨ ਦਿਨ ਤੁਰਨਾ ਪੈਂਦਾ ਸੀ।"
3 E Jonas obedeceu à palavra do Senhor e foi para Nínive. Era uma cidade muito grande; demorava-se três dias para percorrê-la.
4 ਯੂਨਾਹ ਸ਼ਹਿਰ ਦੇ ਕੇਁਦਰੀ ਇਲਾਕੇ ਵਿੱਚ ਪਹੁੰਚਿਆ ਅਤੇ ਲੋਕਾਂ ਨੂੰ ਪ੍ਰਚਾਰ ਕਰਨ ਲੱਗ ਪਿਆ। ਉਸ ਨੇ ਆਖਿਆ, “ਚਾਲੀ ਦਿਨਾਂ ਬਾਅਦ ਨੀਨਵਾਹ ਤਬਾਹ ਹੋ ਜਾਵੇਗਾ।”"
4 Jonas entrou na cidade e a percorreu durante um dia, proclamando: "Daqui a quarenta dias Nínive será destruída".
5 ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਆਪਣੇ ਪਾਪਾਂ ਲਈ ਅਫ਼ਸੋਸ ਦਰਸਾਉਣ ਲਈ ਵਰਤ ਰੱਖਣ ਦਾ ਨਿਆਂ ਕੀਤਾ। ਉਨ੍ਹਾਂ ਨੇ ਪਸ਼ਚਾਤਾਪ ਦਰਸਾਉਣ ਲਈ ਸੋਗ ਦੇ ਬਸਤਰ ਪਹਿਨ ਲੇ। ਸ਼ਹਿਰ ਦੇ ਸਾਰੇ ਲੋਕਾਂ ਦਰਮਿਆਨ ਅੱਤ ਮਹੱਤਵਪੂਰਣ ਤੋਂ ਲੈਕੇ ਘੱਟ ਤੋਂ ਘੱਟ ਮਹੱਤਵਪੂਰਣ ਤਾਈਂ ਅਜਿਹਾ ਕੀਤਾ।"
5 Os ninivitas creram em Deus. Proclamaram jejum, e todos eles, do maior ao menor, vestiram-se de pano de saco.
6 ਜਦੋਂ ਨੀਨਵਾਹ ਦੇ ਪਾਤਸ਼ਾਹ ਨੇ ਇਹ ਸੁਣਿਆ, ਉਹ ਵੀ ਆਪਣੇ ਕੀਤੇ ਪਾਪਾਂ ਬਾਰੇ ਮਹਿਸੂਸ ਕਰਨ ਲੱਗਾ ਅਤੇ ਆਪਣੇ ਤਖਤ ਤੋਂ ਉਤਰ ਆਇਆ। ਉਸ ਨੇ ਆਪਣਾ ਸ਼ਾਹੀ ਚੋਗਾ ਉਤਾਰ ਕੇ ਸੋਗ ਦੇ ਬਸਤਰ ਪਹਿਨ ਲੇ ਜੋ ਪਛਚਾਤਾਪ ਪ੍ਰਗਟਾਉਂਦੇ ਸਨ। ਫੇਰ ਉਹ ਸੁਆਹ ਵਿੱਚ ਬੈਠ ਗਿਆ।"
6 Quando as notícias chegaram ao rei de Nínive, ele se levantou do trono, tirou o manto real, vestiu-se de pano de saco e sentou-se sobre cinza.
7 ਪਾਤਸ਼ਾਹ ਨੇ ਇੱਕ ਖਾਸ ਪੈਗਾਮ ਲਿਖਿਆ ਅਤੇ ਇਸਦਾ ਨੀਨੇਵਾਹ ਦੇ ਸਾਰੇ ਸ਼ਹਿਰ ਵਿੱਚ ਐਲਾਨ ਕਰਵਾਇਆ। ਪਾਤਸ਼ਾਹ ਅਤੇ ਉਸ ਦੇ ਸ਼ਾਸਕਾਂ ਵੱਲੋਂ ਹੁਕਮ: ਕੁਝ ਸਮੇਂ ਲਈ, ਕੋਈ ਮਨੁੱਖ ਜਾਂ ਜਾਨਵਰ ਕੁਝ ਨਾ ਖਾਣ, ਨਾ ਹੀ ਖੇਤਾਂ ਵਿੱਚ ਕੋਈ ਇੱਜੜ ਜਾਂ ਵੱਗ ਹੀ ਕੁਝ ਚਰੇ। ਨੀਨਵਾਹ ਵਿੱਚ ਰਹਿੰਦਾ ਕੋਈ ਵੀ ਜੀਵ ਨਾ ਕੁਝ ਖਾਵੇਗਾ ਨਾ ਪੀਵੇਗਾ।"
7 Então fez uma proclamação em Nínive: "Por decreto do rei e de seus nobres: Não é permitido a nenhum homem ou animal, bois ou ovelhas provar coisa alguma; não comam nem bebam!
8 ਪਰ ਹਰ ਮਨੁੱਖ ਅਤੇ ਜਾਨਵਰ ਆਪਣਾ ਸੋਗ ਜਾਹਿਰ ਕਰਨ ਲਈ ਆਪਣੇ-ਆਪ ਨੂੰ ਸੋਗੀ ਵਸਤਰਾਂ ਨਾਲ ਕੱਜਣ। ਉਹ ਪਰਮੇਸੁਰ ਅੱਗੇ ਉੱਚੀ-ਉੱਚੀ ਰੋਣ। ਹਰ ਮਨੁੱਖ ਆਪਣੇ ਰਹਿਣ ਦਾ ਦੁਸ਼ਟ ਢੰਗ ਛੱਡ ਦੇਵੇ ਅਤੇ ਮੰਦੀਆਂ ਗੱਲਾਂ ਕਰਨੀਆਂ ਬੰਦ ਕਰ ਦੇਵੇ।"
8 Cubram-se de pano de saco, homens e animais. E todos clamem a Deus com todas as suas forças. Deixem os maus caminhos e a violência.
9 ਹੋ ਸੱਕਦਾ ਪਰਮੇਸ਼ੁਰ ਆਪਣਾ ਫੈਸਲਾ ਬਦਲ ਦੇਵੇ ਅਤੇ ਉਹ ਗੱਲਾਂ ਸਾਡੇ ਉੱਤੇ ਨਾ ਲਿਆਵੇ ਜਿਨ੍ਹਾਂ ਨੂੰ ਉਸ ਨੇ ਵਿਉਂਤਿਆ ਸੀ। ਹੋ ਸੱਕਦਾ ਉਹ ਆਪਣਾ ਮਨ ਬਦਲ ਲਵੇ ਅਤੇ ਉਸਦਾ ਗੁੱਸਾ ਠੰਡਾ ਹੋ ਜਾਵੇ ਅਤੇ ਫ਼ੇਰ ਹੋ ਸੱਕਦਾ ਅਸੀਂ ਫ਼ੂਨਾਹ ਹੋਈੇ।"
9 Talvez Deus se arrependa e abandone a sua ira, e não sejamos destruídos".
10 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਨੀਆਂ ਵੇਖੀਆਂ ਅਤੇ ਇਹ ਵੀ ਵੇਖਿਆ ਕਿ ਉਨ੍ਹਾਂ ਨੇ ਮੰਦੀਆਂ ਗੱਲਾਂ ਕਰਨੀਆਂ ਬੰਦ ਕਰ ਦਿੱਤੀਆਂ ਸਨ, ਫ਼ੇਰ ਪਰਮੇਸ਼ੁਰ ਨੇ ਆਪਣਾ ਨਿਆਂ ਬਦਲ ਲਿਆ ਅਤੇ ਉਹ ਨਹੀਂ ਕੀਤਾ ਜੋ ਉਸ ਨੇ ਵਿਉਂਤਿਆ ਸੀ ਅਤੇ ਲੋਕਾਂ ਨੂੰ ਸਜ਼ਾ ਨਹੀਂ ਦਿੱਤੀ।"
10 Deus viu o que eles fizeram e como abandonaram os seus maus caminhos. Então Deus se arrependeu e não os destruiu como tinha ameaçado.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jonas 3, comparar traduções ou montar um estudo — tudo direto pelo WhatsApp.