João 10

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਅਯਾਲੀ ਅਤੇ ਉਸਦੀਆਂ ਭੇਡਾਂ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਮਨੁੱਖ ਭੇਡਾਂ ਦੇ ਬਾੜੇ ਵਿੱਚ ਬੂਹੇ ਦੇ ਰਸਤੇ ਦੀ ਬਜਾਏ ਕਿਸੇ ਹੋਰ ਰਸਤੇ ਵੜਦਾ ਹੈ ਉਹ ਭੇਡਾਂ ਚੋਰੀ ਕਰਨ ਆਇਆ ਹੈ।"
1 — Em verdade, em verdade lhes digo: quem não entra no curral das ovelhas pela porta, mas sobe por outro lugar, esse é ladrão e salteador.
2 ਪਰ ਉਹ ਮਨੁੱਖ ਜਿਹੜਾ ਫਾਟਕ ਰਾਹੀਂ ਵੜਨ ਵਾਲਾ ਹੈ ਉਹ ਅਯਾਲੀ ਹੈ।"
2 Aquele, porém, que entra pela porta, esse é o pastor das ovelhas.
3 ਉਸ ਦੇ ਲਈ ਦਰਬਾਨ ਫ਼ਾਟਕ ਖੋਲ੍ਹ ਦਿੰਦਾ ਹੈ। ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਉਂ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।"
3 Para este o porteiro abre, as ovelhas ouvem a sua voz, ele chama as suas próprias ovelhas pelo nome e as conduz para fora.
4 ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦਾ ਪਿੱਛਾ ਕਰਦੀਆਂ ਹਨ ਕਿਉਂਕਿ ਉਹ ਉਸਦੀ ਅਵਾਜ਼ ਨੂੰ ਪਛਾਣਦੀਆਂ ਹਨ।"
4 Depois de levar para fora todas as que lhe pertencem, vai na frente delas, e elas o seguem, porque reconhecem a voz dele.
5 ਪਰ ਉਹ ਪਰਾਏ ਮਨੁੱਖ ਦੇ ਮਗਰ ਕਦੇ ਨਹੀਂ ਜਾਣਗੀਆਂ ਸਗੋਂ ਉਹ ਉਸਤੋਂ ਨਠ ਜਾਣਗੀਆਂ ਕਿਉਂਕਿ ਉਹ ਪਰਾਇਆਂ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”"
5 Mas de modo nenhum seguirão o estranho; pelo contrário, fugirão dele, porque não conhecem a voz dos estranhos.
6 ਭਾਵੇਂ ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਤਾਂਤ ਸਮਝਾਇਆ ਪਰ ਉਹ ਇਸਦਾ ਅਰਥ ਨਾ ਸਮਝ ਸੱਕੇ।"
6 Jesus fez esta comparação, mas eles não compreenderam o sentido daquilo que ele falava.
7 ਯਿਸੂ ਚੰਗਾ ਅਯਾਲੀ ਹੈ ਤਾਂ ਯਿਸੂ ਨੇ, ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਭੇਡਾਂ ਲਈ ਦੁਆਰ ਮੈਂ ਹਾਂ।"
7 Então Jesus disse mais uma vez:
8 ਕਿਉਂ ਕਿ ਜਿਹੜੇ ਮੈਥੋਂ ਪਹਿਲਾਂ ਆਏ ਉਹ ਚੋਰ ਜਾਂ ਡਾਕੂ ਸਨ, ਭੇਡਾਂ ਨੇ ਉਨ੍ਹਾਂ ਨੂੰ ਨਹੀਂ ਸੁਣਿਆ।"
8 Todos os que vieram antes de mim são ladrões e salteadores, mas as ovelhas não lhes deram ouvidos.
9 ਮੈਂ ਬੂਹਾ ਹਾਂ, ਜਿਹੜਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਹੈ ਲੱਭ ਜਾਵੇਗਾ।"
9 Eu sou a porta. Se alguém entrar por mim, será salvo; entrará, sairá e achará pastagem.
10 ਚੋਰ ਚੋਰੀ, ਮਾਰਨ ਅਤੇ ਨਸ਼ਟ ਕਰਨ ਲਈ ਦਾਖਲ ਹੁੰਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਇੱਕ ਚੋਖਾ ਜੀਵਨ।"
10 O ladrão vem somente para roubar, matar e destruir; eu vim para que tenham vida e a tenham em abundância.
11 “ਮੈਂ ਚੰਗਾ ਆਜੜੀ ਹਾਂ। ਇੱਕ ਚੰਗਾ ਆਜੜੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।"
11 — Eu sou o bom pastor. O bom pastor dá a vida pelas ovelhas.
12 ਇੱਕ ਭਾੜੇ ਦਾ ਮਜ਼ਦੂਰ ਆਜੜੀ ਨਹੀਂ ਹੈ। ਉਹ ਭੇਡਾਂ ਦਾ ਮਾਲਕ ਨਹੀਂ ਹੈ। ਇਸ ਲਈ ਜਿਉਂ ਹੀ ਉਹ ਬਘਿਆੜ ਨੂੰ ਆਉਂਦਿਆਂ ਵੇਖਦਾ, ਉਹ ਨਠ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।"
12 O mercenário, que não é pastor, a quem não pertencem as ovelhas, vê o lobo chegando, abandona as ovelhas e foge; então o lobo as arrebata e dispersa.
13 ਮਜ਼ਦੂਰ ਨੱਠ ਜਾਂਦਾ ਹੈ ਕਿਉਂ ਕਿ ਉਹ ਸਿਰਫ਼ ਤਨਖਾਹ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।"
13 O mercenário foge, porque é mercenário e não se importa com as ovelhas.
14 “ਮੈਂ ਚੰਗਾ ਆਜੜੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ।"
14 Eu sou o bom pastor. Conheço as minhas ovelhas, e elas me conhecem,
15 ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਆਜੜੀ ਹੋਵੇਗਾ।"
15 assim como o Pai me conhece, e eu conheço o Pai; e dou a minha vida pelas ovelhas.
16 ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਤੋਂ ਵਾਪਸ ਲੈ ਸੱਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।"
16 Ainda tenho outras ovelhas, não deste aprisco. Preciso trazer também estas. Elas ouvirão a minha voz e, então, haverá um só rebanho e um só pastor.
17 ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਮੇਰੇ ਪਿਤਾ ਨੇ ਮੈਨੂੰ ਇਹ ਹੁਕਮ ਦਿੱਤਾ ਹੈ।”"
17 Por isso, o Pai me ama, porque eu dou a minha vida para recebê-la outra vez.
18 ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਦ, ਯਹੂਦੀਆਂ ਦਾ ਆਪਸ ਵਿੱਚ ਮਤਭੇਦ ਹੋ ਗਿਆ।"
18 Ninguém tira a minha vida; pelo contrário, eu espontaneamente a dou. Tenho autoridade para entregá-la e também para reavê-la. Este mandato recebi de meu Pai.
19 ਬਹੁਤਿਆਂ ਨੇ ਆਖਿਆ, “ਇਸ ਦੇ ਅੰਦਰ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਵਾਂਗ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”"
19 Por causa dessas palavras, houve nova divisão entre os judeus.
20 ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸੱਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਦ੍ਰਿਸ਼ਟੀ ਦੇ ਸੱਕਦਾ ਹੈ? ਨਹੀਂ!”"
20 Muitos deles diziam: — Ele tem demônio e enlouqueceu. Por que vocês ouvem o que ele diz?
21 ਯਹੂਦੀਆਂ ਦਾ ਯਿਸੂ ਦੇ ਵਿਰੁੱਧ ਹੋਣਾ ਇਹ ਸਰਦੀ ਦੀ ਰੁੱਤ ਸੀ ਅਤੇ ਪ੍ਰਤਿਸ਼ਠਾ ਦੇ ਤਿਉਹਾਰ ਦਾ ਸਮਾਂ ਆਇਆ।"
21 Outros diziam: — Este modo de falar não é de endemoniado. Será que um demônio pode abrir os olhos aos cegos?
22 ਯਿਸੂ ਮੰਦਰ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।"
22 Celebrava-se em Jerusalém a Festa da Dedicação. Era inverno.
23 ਯਹੂਦੀ ਯਿਸੂ ਦੇ ਆਲੇ-ਦੁਆਲੇ ਇੱਕਤਰ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਦੁਬਿਧਾ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾ ਸਾਨੂੰ ਸਾਫ਼-ਸਾਫ਼ ਕਹਿ।”"
23 Jesus passeava no templo, no Pórtico de Salomão.
24 ਯਿਸੂ ਨੇ ਆਖਿਆ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਂ ਤੇ ਕਰਾਮਾਤਾਂ ਕਰਦਾ ਹਾਂ। ਅਤੇ ਉਹ ਕਰਾਮਾਤਾਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ।"
24 Então os judeus o rodearam e disseram: — Até quando você nos deixará nesse suspense? Se você é o Cristo, diga francamente.
25 ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂ ਕਿ ਤੁਸੀਂ ਮੇਰੇ ਇੱਜੜ ਦੀਆਂ ਭੇਡਾਂ ਨਹੀਂ ਹੋ।"
25 Jesus respondeu:
26 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ।"
26 Mas vocês não creem, porque não são das minhas ovelhas.
27 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾਹੀ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸੱਕਦਾ ਹੈ।"
27 As minhas ovelhas ouvem a minha voz; eu as conheço, e elas me seguem.
28 ਮੇਰੇ ਪਿਤਾ ਨੇ ਉਨ੍ਹਾਂ ਨੂੰ ਮੈਨੂੰ ਦਿੱਤਾ ਹੈ। ਉਹ ਸਭ ਤੋਂ ਮਹਾਨ ਹੈ।"
28 Eu lhes dou a vida eterna; jamais perecerão, e ninguém as arrebatará da minha mão.
29 ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸੱਕਦਾ। ਮੈਂ ਅਤੇ ਪਿਤਾ ਇੱਕ ਹਾਂ।”"
29 Aquilo que meu Pai me deu é maior do que tudo, e da mão do Pai ninguém pode arrebatar.
30 ਯਹੂਦੀਆਂ ਨੇ ਇਹ ਸੁਣਿਆ ਅਤੇ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।"
30 Eu e o Pai somos um.
31 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਅਨੇਕਾਂ ਚੰਗੀਆਂ ਕਰਨੀਆਂ ਵਿਖਾਈਆਂ। ਉਨ੍ਹਾਂ ਵਿੱਚੋਂ ਕਿਸ ਕਾਰਜ ਵਾਸਤੇ ਤੁਸੀਂ ਮੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਹੋ?”"
31 Os judeus mais uma vez pegaram pedras com a intenção de apedrejá-lo.
32 ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਸੁੱਟ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਖਿਲਾਫ਼ ਬੋਲਿਆ ਹੈਂ। ਤੂੰ ਸਿਰਫ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”"
32 Mas Jesus lhes disse:
33 ਯਿਸੂ ਨੇ ਆਖਿਆ, “ਇਹ ਤੁਹਾਡੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ।’"
33 Os judeus responderam: — Não é por obra boa que queremos apedrejá-lo, e sim por causa da blasfêmia. Pois, sendo você apenas um homem, está se fazendo de Deus.
34 ਉਹ ਲੋਕ ਜਿਨ੍ਹਾਂ ਨੇ ਪਰਮੇਸ਼ੁਰ ਦਾ ਸੰਦੇਸ਼ ਪ੍ਰਾਪਤ ਕੀਤਾ ਉਹ ਇਸ ਪੋਥੀ ਵਿੱਚ ਦੇਵਤੇ ਸਦਾਉਂਦੇ ਹਨ ਅਤੇ ਪੋਥੀ ਕਦੇ ਵੀ ਝੂਠੀ ਨਹੀਂ ਹੋ ਸੱਕਦੀ।"
34 Jesus disse:
35 ਫਿਰ ਤੁਸੀਂ ਕਿਵੇਂ ਕਹਿ ਸੱਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹਾਂ। ਸਿਰਫ਼ ਕਿਉਂ ਕਿ ਮੈਂ ਆਖਿਆ ਹੈ, ‘ਮੈਂ ਪਰਮੇਸ਼ੁਰ ਦਾ ਪੁੱਤਰ ਹਾਂ?’ ਮੈਂ ਉਹ ਹਾਂ ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।"
35 Se ele chamou deuses àqueles a quem foi dirigida a palavra de Deus — e a Escritura não pode falhar —,
36 ਜੇਕਰ ਮੈਂ ਉਹ ਗੱਲਾਂ ਨਾ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸਤੇ ਵਿਸ਼ਵਾਸ ਨਾ ਕਰੋ।"
36 então como vocês dizem que aquele que o Pai santificou e enviou ao mundo está blasfemando, só porque declarei que sou Filho de Deus?
37 ਪਰ ਜੇ ਮੈਂ ਉਹ ਗੱਲਾਂ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਾ ਕਰੋ, ਪਰ ਮੇਰੀਆਂ ਕਰਨੀਆਂ ਤੇ ਵਿਸ਼ਵਾਸ ਕਰੋ ਜਿਹੜੀਆਂ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਂਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”"
37 Se não faço as obras do meu Pai, não acreditem em mim.
38 ਯਹੂਦੀ ਫੇਰ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ ਪਰ ਉਹ ਉਨ੍ਹਾਂ ਤੋਂ ਬਚ ਗਿਆ।"
38 Mas, se faço, e vocês não creem em mim, creiam pelo menos nas obras, para que vocês possam saber e compreender que o Pai está em mim e que eu estou no Pai.
39 ਯਿਸੂ ਫਿਰ ਯਰਦਨ ਨਦੀ ਦੇ ਪਾਰ ਦੀ ਥਾਂ ਨੂੰ ਚੱਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ। ਅਤੇ ਉਹ ਉੱਥੇ ਠਹਿਰਿਆ।"
39 Então tentaram outra vez prendê-lo, mas ele se livrou das mãos deles.
40 ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਕਰਿਸ਼ਮਾ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”"
40 Novamente Jesus se retirou para além do Jordão, para o lugar onde João batizava no início; e ali permaneceu.
41 ਉੱਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸਦਾ ਵਿਸ਼ਵਾਸ ਕੀਤਾ।"
41 E muitos iam até ele e diziam: — João não fez nenhum sinal, mas tudo o que ele disse a respeito deste homem era verdade.
42 — ausente —
42 E naquele lugar muitos creram nele.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar João 10, comparar traduções ou montar um estudo — tudo direto pelo WhatsApp.