João 15
Punjabi Bible (GL_PUNJABI) vs ACF
ACF Almeida Corrigida Fiel
1 ਯਿਸੂ ਅੰਗੂਰਾਂ ਦੀ ਵੇਲ ਹੈ ਯਿਸੂ ਨੇ ਆਖਿਆ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।"
1 Eu sou a videira verdadeira, e meu Pai é o lavrador.
2 ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਕੱਟ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਵੱਧੇਰੇ ਫਲ ਪੈਦਾ ਕਰੇ।"
2 Toda a vara em mim, que não dá fruto, a tira; e limpa toda aquela que dá fruto, para que dê mais fruto.
3 ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਉਪਦੇਸ਼ ਦੁਆਰਾ ਸਾਫ਼ ਹੋਂ।"
3 Vós já estais limpos, pela palavra que vos tenho falado.
4 ਮੇਰੇ ਵਿੱਚ ਸਥਿਰ ਰਹੋ ਅਤੇ ਮੈਂ ਤੁਹਾਡੇ ਵਿੱਚ ਸਥਿਰ ਰਹਾਂਗਾ। ਕੋਈ ਵੀ ਟਹਿਣੀ ਆਪਣੇ-ਆਪ ਫ਼ਲ ਨਹੀਂ ਦੇ ਸੱਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਸਥਿਰ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਕਰਨ ਦੇ ਯੋਗ ਨਹੀਂ ਹੋਵੋਂਗੇ।"
4 Estai em mim, e eu em vós; como a vara de si mesma não pode dar fruto, se não estiver na videira, assim também vós, se não estiverdes em mim.
5 “ਅੰਗੂਰਾਂ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮਨੁੱਖ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਮਨੁੱਖ ਅਨੇਕਾਂ ਫ਼ਲ ਦੇਵੇਗਾ ਪਰ ਮੈਥੋਂ ਬਗੈਰ ਤੁਸੀਂ ਕੁਝ ਵੀ ਨਹੀਂ ਕਰ ਸੱਕਦੇ।"
5 Eu sou a videira, vós as varas; quem está em mim, e eu nele, esse dá muito fruto; porque sem mim nada podeis fazer.
6 ਜੇਕਰ ਕੋਈ ਮੇਰੇ ਵਿੱਚ ਸਥਿਰ ਨਹੀਂ ਰਹਿੰਦਾ, ਉਹ ਇੱਕ ਟਹਿਣੀ ਦੀ ਤਰ੍ਹਾਂ ਹੈ ਜੋ ਕਿ ਬਾਹਰ ਸੁੱਟਿਆ ਗਿਆ ਹੈ। ਅਤੇ ਸੁੱਕ ਗਿਆ ਹੈ। ਅਜਿਹੀਆਂ ਟਹਿਣੀਆਂ ਨੂੰ ਲੋਕੀ ਅੱਗ ਵਿੱਚ ਸੁੱਟ ਦਿੰਦੇ ਹਨ।"
6 Se alguém não estiver em mim, será lançado fora, como a vara, e secará; e os colhem e lançam no fogo, e ardem.
7 ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਸਿੱਖਿਆਵਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦਿੱਤਾ ਜਾਵੇਗ਼ਾ।"
7 Se vós estiverdes em mim, e as minhas palavras estiverem em vós, pedireis tudo o que quiserdes, e vos será feito.
8 ਤੁਹਾਨੂੰ ਵੱਧੇਰੇ ਫ਼ਲ ਪੈਦਾ ਕਰਨੇ ਚਾਹੀਦੇ ਹਨ ਅਤੇ ਸਾਬਿਤ ਕਰੋ ਕਿ ਤੁਸੀਂ ਮੇਰੇ ਚੇਲੇ ਹੋ। ਇਸ ਰਾਹੀਂ ਮੇਰੇ ਪਿਤਾ ਦੀ ਮਹਿਮਾ ਹੋਵੇਗੀ।"
8 Nisto é glorificado meu Pai, que deis muito fruto; e assim sereis meus discípulos.
9 “ਜਿਵੇਂ ਕਿ ਮੇਰਾ ਪਿਤਾ ਮੈਨੂੰ ਪਿਆਰ ਕਰਦਾ ਮੈਂ ਤੁਹਾਨੂੰ ਪਿਆਰ ਕੀਤਾ। ਇਸ ਲਈ ਤੁਸੀਂ ਮੇਰੇ ਪਿਆਰ ਚ ਸਥਿਰ ਰਹੋ।"
9 Como o Pai me amou, também eu vos amei a vós; permanecei no meu amor.
10 ਮੈਂ ਆਪਣੇ ਪਿਤਾ ਦੇ ਹੁਕਮਾਂ ਦਾ ਪਾਲਣ ਕੀਤਾ ਹੈ ਅਤੇ ਮੈਂ ਉਸ ਦੇ ਪਿਆਰ ਵਿੱਚ ਸਥਿਰ ਰਿਹਾ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਸਥਿਰ ਰਹੋਂਗੇ।"
10 Se guardardes os meus mandamentos, permanecereis no meu amor; do mesmo modo que eu tenho guardado os mandamentos de meu Pai, e permaneço no seu amor.
11 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਕਹੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਸਥਿਰ ਰਹਿ ਸੱਕੇ ਅਤੇ ਤੁਹਾਡੀ ਪ੍ਰਸੰਨਤਾ ਸੰਪੂਰਣ ਪ੍ਰਸੰਨਤਾ ਹੋ ਸੱਕੇ।"
11 Tenho-vos dito isto, para que o meu gozo permaneça em vós, e o vosso gozo seja completo.
12 ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।"
12 O meu mandamento é este: Que vos ameis uns aos outros, assim como eu vos amei.
13 ਦੋਸਤ ਲਈ ਮਰਨਾ ਮਹਾਨ ਪਿਆਰ ਹੈ, ਜੋ ਕੋਈ ਵਿਅਕਤੀ ਦਰਸ਼ਾ ਸੱਕਦਾ ਹੈ।"
13 Ninguém tem maior amor do que este, de dar alguém a sua vida pelos seus amigos.
14 ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।"
14 Vós sereis meus amigos, se fizerdes o que eu vos mando.
15 ਮੈਂ ਤੁਹਾਨੂੰ ਹੁਣ ਹੋਰ ਨੌਕਰ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।"
15 Já vos não chamarei servos, porque o servo não sabe o que faz o seu senhor; mas tenho-vos chamado amigos, porque tudo quanto ouvi de meu Pai vos tenho feito conhecer.
16 “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਭੇਜਿਆ ਤਾਂ ਕਿ ਤੁਸੀਂ ਜਾਵੋਂ ਅਤੇ ਫਲ ਪੈਦਾ ਕਰ ਸੱਕੋਂ। ਮੇਰੀ ਇੱਛਾ ਇਹ ਹੈ ਕਿ ਤੁਹਾਡਾ ਫ਼ਲ ਹਮੇਸ਼ਾ ਤੁਹਾਡੇ ਜੀਵਨ ਵਿੱਚ ਰਹੇ। ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇ ਸੱਕੇ।"
16 Não me escolhestes vós a mim, mas eu vos escolhi a vós, e vos nomeei, para que vades e deis fruto, e o vosso fruto permaneça; a fim de que tudo quanto em meu nome pedirdes ao Pai ele vo-lo conceda.
17 ਇੱਕ ਦੂਜੇ ਨਾਲ ਪ੍ਰੇਮ ਕਰੋ, ਇਹੀ ਮੇਰਾ ਤੁਹਾਨੂੰ ਹੁਕਮ ਹੈ।"
17 Isto vos mando: Que vos ameis uns aos outros.
18 ਯਿਸੂ ਦਾ ਆਪਣੇ ਚੇਲਿਆਂ ਨੂੰ ਹੁਸ਼ਿਆਰ ਕਰਨਾ “ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ।"
18 Se o mundo vos odeia, sabei que, primeiro do que a vós, me odiou a mim.
19 ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ।"
19 Se vós fôsseis do mundo, o mundo amaria o que era seu, mas porque não sois do mundo, antes eu vos escolhi do mundo, por isso é que o mundo vos odeia.
20 “ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ।"
20 Lembrai-vos da palavra que vos disse: Não é o servo maior do que o seu senhor. Se a mim me perseguiram, também vos perseguirão a vós; se guardaram a minha palavra, também guardarão a vossa.
21 ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਣਗੇ ਕਿਉਂ ਕਿ ਉਹ ਉਸ ਨੂੰ ਨਹੀਂ ਜਾਣਦੇ ਜਿਸਨੇ ਮੈਨੂੰ ਭੇਜਿਆ ਹੈ।"
21 Mas tudo isto vos farão por causa do meu nome, porque não conhecem aquele que me enviou.
22 ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀ ਹੈ।"
22 Se eu não viera, nem lhes houvera falado, não teriam pecado, mas agora não têm desculpa do seu pecado.
23 “ਉਹ ਵਿਅਕਤੀ ਜੋ ਮੈਨੂੰ ਨਫ਼ਰਤ ਕਰਦਾ ਮੇਰੇ ਪਿਤਾ ਨੂੰ ਵੀ ਨਫ਼ਰਤ ਕਰਦਾ ਹੈ।"
23 Aquele que me odeia, odeia também a meu Pai.
24 ਉਨ੍ਹਾਂ ਵਿੱਚਕਾਰ, ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਵੀ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੈਨੂੰ, ਇੱਥੋਂ ਤੱਕ ਕਿ ਮੇਰੇ ਪਿਤਾ ਨੂੰ ਵੀ, ਨਫ਼ਰਤ ਕਰਦੇ ਹਨ।"
24 Se eu entre eles não fizesse tais obras, quais nenhum outro tem feito, não teriam pecado; mas agora, viram-nas e me odiaram a mim e a meu Pai.
25 ਪਰ ਇਹ ਇਸ ਲਈ ਹੋਇਆ ਹੈ ਕਿਉਂ ਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਸੀ ਪੂਰੀ ਹੋ ਜਾਵੇ। ‘ਉਨ੍ਹਾਂ ਨੇ ਬਿਨਾ ਕਾਰਣ ਮੈਨੂੰ ਨਫ਼ਰਤ ਕੀਤੀ।’"
25 Mas é para que se cumpra a palavra que está escrita na sua lei: Odiaram-me sem causa.
26 “ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਤੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਪੱਖ ਵਿੱਚ ਗਵਾਹੀ ਦੇਵੇਗਾ।"
26 Mas, quando vier o Consolador, que eu da parte do Pai vos hei de enviar, aquele Espírito de verdade, que procede do Pai, ele testificará de mim.
27 ਅਤੇ ਤੁਸੀਂ ਵੀ ਲੋਕਾਂ ਨੂੰ ਮੇਰੇ ਬਾਰੇ ਗਵਾਹੀ ਦਿਉਂਗੇ ਕਿਉਂਕਿ ਤੁਸੀਂ ਮੁਢ ਤੋਂ ਮੇਰੇ ਨਾਲ ਸੀ।"
27 E vós também testificareis, pois estivestes comigo desde o princípio.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar João 15, comparar traduções ou montar um estudo — tudo direto pelo WhatsApp.