João 2
Punjabi Bible (GL_PUNJABI) vs ARC
ARC Almeida Revista e Corrigida 2009
1 ਕਾਨਾ ਵਿੱਚ ਵਿਆਹ ਦੋ ਦਿਨਾਂ ਦੇ ਬਾਦ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ। ਯਿਸੂ ਦੀ ਮਾਤਾ ਉੱਥੇ ਸੀ।"
1 E, ao terceiro dia, fizeram-se umas bodas em Caná da Galileia; e estava ali a mãe de Jesus.
2 ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ।"
2 E foram também convidados Jesus e os seus discípulos para as bodas.
3 ਉੱਥੇ ਮੈਅ ਕਾਫ਼ੀ ਨਹੀਂ ਸੀ। ਅਤੇ ਜਦੋਂ ਇਹ ਮੁੱਕ ਗਈ ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਮੈਅ ਨਹੀਂ ਹੈ।”"
3 E, faltando o vinho, a mãe de Jesus lhe disse: Não têm vinho.
4 ਯਿਸੂ ਨੇ ਉੱਤਰ ਦਿੱਤਾ, “ਮੇਰਾ ਇਸ ਨਾਲ ਕੀ ਸਰੋਕਾਰ, ਮੇਰਾ ਸਮਾਂ ਅਜੇ ਨਹੀਂ ਆਇਆ।”"
4 Disse-lhe Jesus: Mulher, que tenho eu contigo? Ainda não é chegada a minha hora.
5 ਯਿਸੂ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, “ਉਵੇਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”"
5 Sua mãe disse aos empregados: Fazei tudo quanto ele vos disser.
6 ਉਸ ਥਾਂ ਤੇ ਪੱਥਰ ਦੇ ਛੇ ਵੱਡੇ ਜਲ ਦੇ ਮੱਟ ਸਨ। ਯਹੂਦੀ ਇਸ ਤਰ੍ਹਾਂ ਦੇ ਜਲ ਮੱਟ ਸ਼ੁੱਧੀਕਰਨ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਜਲ ਮਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਜਲ ਰੱਖਿਆ ਜਾ ਸੱਕਦਾ ਹੈ।"
6 E estavam ali postas seis talhas de pedra, para as purificações dos judeus, e em cada uma cabiam duas ou três metretas.
7 ਯਿਸੂ ਨੇ ਉਨ੍ਹਾਂ ਟਹਿਲੂਆਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨੱਕੋ-ਨਕ ਭਰ ਦਿੱਤਾ।"
7 Disse-lhes Jesus: Enchei de água essas talhas. E encheram-nas até em cima.
8 ਫਿਰ ਯਿਸੂ ਨੇ ਟਹਿਲੂਆਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਟਹਿਲੂਆਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।"
8 E disse-lhes: Tirai agora e levai ao mestre-sala. E levaram.
9 ਉਸ ਨੇ ਉਹ ਜਲ ਚਖ ਕੇ ਵੇਖਿਆ। ਉਹ ਮੈਅ ਬਣ ਚੁੱਕੀ ਸੀ। ਉਸ ਨੂੰ ਪਤਾ ਨਹੀਂ ਸੀ ਕਿ ਮੈਅ ਕਿੱਥੋਂ ਆਈ ਹੈ। ਪਰ ਜਿਨ੍ਹਾਂ ਟਹਿਲੂਆਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸੀ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ।"
9 E, logo que o mestre-sala provou a água feita vinho (não sabendo de onde viera, se bem que o sabiam os empregados que tinham tirado a água), chamou o mestre-sala ao esposo.
10 ਅਤੇ ਉਸ ਨੂੰ ਆਖਿਆ, “ਹਮੇਸ਼ਾ ਲੋਕ ਪਹਿਲਾਂ ਚੰਗੀ ਮੈਅ ਦਿੰਦੇ ਹਨ, ਜਦੋਂ ਮਹਿਮਾਨ ਸ਼ਰਾਬੀ ਹੁੰਦੇ ਹਨ ਫ਼ੇਰ ਉਹ ਸਸਤੀ ਮੈਅ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵੱਧੀਆ ਮੈਅ ਰੱਖੀ ਹੈ।”"
10 E disse-lhe: Todo homem põe primeiro o vinho bom e, quando já têm bebido bem, então, o inferior; mas tu guardaste até agora o bom vinho.
11 ਇਹ ਪਹਿਲਾ ਕਰਿਸ਼ਮਾ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਾਨਤਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਇਸ ਵਿੱਚ ਵਿਸ਼ਵਾਸ ਕੀਤਾ।"
11 Jesus principiou assim os seus sinais em Caná da Galileia e manifestou a sua glória, e os seus discípulos creram nele.
12 ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸਦੀ ਮਾਤਾ, ਉਸ ਦੇ ਭਰਾ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।"
12 Depois disso, desceu a Cafarnaum, ele, e sua mãe, e seus irmãos, e seus discípulos, e ficaram ali não muitos dias.
13 ਯਿਸੂ ਮੰਦਰ ਵਿੱਚ ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ। ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਮੰਦਰ ਨੂੰ ਗਿਆ।"
13 E estava próxima a Páscoa dos judeus, e Jesus subiu a Jerusalém.
14 ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਘੁੱਗੀਆਂ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।"
14 E achou no templo os que vendiam bois, e ovelhas, e pombos, e os cambiadores assentados.
15 ਯਿਸੂ ਨੇ ਰੱਸੀਆਂ ਦੇ ਕੁਝ ਟੋਟਿਆਂ ਦਾ ਇੱਕ ਹੰਟਰ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਮੰਦਰ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।"
15 E, tendo feito um azorrague de cordéis, lançou todos fora do templo, bem como os bois e ovelhas; e espalhou o dinheiro dos cambiadores, e derribou as mesas,
16 ਫ਼ਿਰ ਯਿਸੂ ਨੇ ਘੁੱਗੀਆਂ ਵੇਚਣ ਵਾਲੇ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਮੰਡੀ ਨਾ ਬਣਾਓ।”"
16 e disse aos que vendiam pombos: Tirai daqui estes e não façais da casa de meu Pai casa de vendas.
17 ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਦੀ ਗੈਰਤ ਮੇਨੂੰ ਖਾ ਜਾਵੇਗੀ।”"
17 E os seus discípulos lembraram-se do que está escrito: O zelo da tua casa me devorará.
18 ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਇੱਕ ਕਰਿਸ਼ਮਾ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।”"
18 Responderam, pois, os judeus e disseram-lhe: Que sinal nos mostras para fazeres isso?
19 ਯਿਸੂ ਨੇ ਉੱਤਰ ਦਿੱਤਾ, “ਇਸ ਮੰਦਰ ਨੂੰ ਢਾਹ ਦਿਓ, ਅਤੇ ਮੈਂ ਇਸਦਾ ਤਿੰਨਾਂ ਦਿਨਾਂ ਵਿੱਚ ਨਿਰਮਾਣ ਕਰ ਦਿਆਂਗਾ।”"
19 Jesus respondeu e disse-lhes: Derribai este templo, e em três dias o levantarei.
20 ਯਹੂਦੀਆਂ ਨੇ ਆਖਿਆ, “ਲੋਕਾਂ ਨੇ ਇਹ ਮੰਦਰ ਬਨਾਉਣ ਲਈ 46 ਸਾਲ ਲਾਏ ਕੀ ਤੁਸੀਂ ਇਸਦਾ ਨਿਰਮਾਣ ਤਿੰਨਾਂ ਦਿਨਾਂ ਵਿੱਚ ਕਰ ਦਿਉਂਗੇ?”"
20 Disseram, pois, os judeus: Em quarenta e seis anos, foi edificado este templo, e tu o levantarás em três dias?
21 ਪਰ ਜਿਸ ਮੰਦਰ ਦਾ ਜ਼ਿਕਰ ਯਿਸੂ ਨੇ ਕੀਤਾ ਸੀ, ਉਹ ਉਸਦਾ ਆਪਣਾ ਸਰੀਰ ਸੀ।"
21 Mas ele falava do templo do seu corpo.
22 ਯਿਸੂ ਦੇ ਪੁਨਰ-ਉਥਾਨ ਤੋਂ ਬਾਦ ਉਸ ਦੇ ਚੇਲਿਆਂ ਨੂੰ ਬਾਦ ਵਿੱਚ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪੋਥੀ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਤੇ ਵੀ ਵਿਸ਼ਵਾਸ ਕੀਤਾ।"
22 Quando, pois, ressuscitou dos mortos, os seus discípulos lembraram-se de que lhes dissera isso; e creram na Escritura e na palavra que Jesus tinha dito.
23 ਯਿਸੂ ਪਸਾਹ ਦੇ ਤਿਓਹਾਰ ਲਈ ਯਰੂਸ਼ਲਮ ਵਿੱਚ ਸੀ। ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ ਕਿਉਂਕਿ ਜੋ ਕਰਿਸ਼ਮੇ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।"
23 E, estando ele em Jerusalém pela Páscoa, durante a festa, muitos, vendo os sinais que fazia, creram no seu nome.
24 ਪਰ ਯਿਸੂ ਨੇ ਉਨ੍ਹਾਂ ਤੇ ਯਕੀਨ ਨਾ ਕੀਤਾ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।"
24 Mas o mesmo Jesus não confiava neles, porque a todos conhecia
25 ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਉਹ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।"
25 e não necessitava de que alguém testificasse do homem, porque ele bem sabia o que havia no homem.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar João 2, comparar traduções ou montar um estudo — tudo direto pelo WhatsApp.