João 5

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਯਿਸੂ ਨੇ ਇੱਕ ਆਦਮੀ ਨੂੰ ਤਲਾ ਉੱਤੇ ਰਾਜੀ ਕੀਤਾ ਇਸਤੋਂ ਬਾਦ ਯਿਸੂ ਇੱਕ ਵਿਸ਼ੇਸ਼ ਯਹੂਦੀ ਤਿਉਹਾਰ ਲਈ ਯਰੂਸ਼ਲਮ ਗਿਆ।"
1 Passadas essas coisas, havia uma festa dos judeus, e Jesus foi para Jerusalém.
2 ਯਰੂਸ਼ਲਮ ਵਿੱਚ ਇੱਕ ਤਲਾ ਹੈ ਜਿਸਦੇ ਪੰਜ ਬਰਾਂਡੇ ਢੱਕੇ ਹੋਏ ਹਨ। ਇਸ ਤਲਾ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜਿੱਥੇਾ ਆਖਦੇ ਹਨ। ਇਹ ਤਲਾ ਭੇਡਾਂ ਵਾਲੇ ਦਰਵਾਜ਼ੇ ਦੇ ਨੇੜੇ ਹੈ।"
2 Existe ali, junto ao Portão das Ovelhas, um tanque, chamado em hebraico Betesda, o qual tem cinco pórticos.
3 ਬਹੁਤ ਸਾਰੇ ਬਿਮਾਰ ਲੋਕ ਤਲਾ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ ਸਨ ਕੁਝ ਲੰਗੜ੍ਹੇ ਤੇ ਕੁਝ ਅਧਰੰਗੀ ਸਨ।"
3 Nestes jazia uma multidão de enfermos, cegos, coxos, paralíticos
4 ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ ਜੋ 38 ਵਰ੍ਹਿਆਂ ਤੋਂ ਬਿਮਾਰ ਸੀ।"
4 [esperando que a água se movesse. Porque um anjo descia de tempos em tempos, agitando-a; e o primeiro a entrar no tanque, uma vez agitada a água, sarava de qualquer doença que tivesse].
5 ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਦੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”"
5 Estava ali um homem enfermo havia trinta e oito anos.
6 ਉਸ ਬਿਮਾਰ ਆਦਮੀ ਨੇ ਆਖਿਆ, “ਸ਼੍ਰੀਮਾਨ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਲਾ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”"
6 Jesus, vendo-o deitado e sabendo que estava assim havia muito tempo, perguntou:
7 ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”"
7 O enfermo respondeu: — Senhor, não tenho ninguém que me ponha no tanque, quando a água é agitada. Quando tento entrar, outro enfermo chega antes de mim.
8 ਉਹ ਤੁਰੰਤ ਹੀ ਰਾਜੀ ਕੀਤਾ ਗਿਆ। ਉਸ ਨੇ ਆਪਣਾ ਬਿਸਤਰਾ ਚੁੱਕਿਆ ਅਤੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।"
8 Então Jesus lhe disse:
9 ਇਸ ਲਈ ਯਹੂਦੀਆਂ ਨੇ ਉਸ ਰਾਜੀ ਹੋ ਜਾਣ ਵਾਲੇ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ ਤੇ ਤੇਰਾ ਬਿਸਤਰਾ ਚੁੱਕਣਾ ਨੇਮ ਦੇ ਖਿਲਾਫ਼ ਹੈ।”"
9 Imediatamente o homem se viu curado e, pegando o leito, começou a andar. E aquele dia era sábado.
10 ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸਨੇ ਮੈਨੂੰ ਚੰਗਾ ਕੀਤਾ ਹੈ, ਉਸ ਨੇ ਮੈਨੂੰ ਆਖਿਆ, ‘ਆਪਣਾ ਬਿਸਤਰਾ ਚੁੱਕ ਤੇ ਤੁਰ।’”"
10 Por isso, os judeus disseram ao que tinha sido curado: — É sábado, e neste dia você não tem permissão para carregar o seu leito.
11 ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ?”"
11 Ao que ele lhes respondeu: — O mesmo que me curou me disse: “Pegue o seu leito e ande.”
12 ਪਰ ਜੋ ਆਦਮੀ ਰਾਜੀ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਜਾ ਚੁੱਕਿਆ ਸੀ।"
12 Perguntaram-lhe: — Quem é o homem que disse a você: “Pegue o seu leito e ande”?
13 ਬਾਦ ਵਿੱਚ ਯਿਸੂ ਨੇ ਉਸ ਨੂੰ ਮੰਦਰ ਵਿੱਚ ਵੇਖਿਆ। ਅਤੇ ਉਸ ਨੂੰ ਅਖ਼ਿਆ, “ਵੇਖ ਹੁਣ ਤੂੰ ਰਾਜੀ ਹੋ ਗਿਆ ਹੈ ਪਾਪ ਕਰਨੇ ਬੰਦ ਕਰਦੇ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸੱਕਦੀ ਹੈ।”"
13 Aquele que tinha sido curado não soube responder, porque Jesus tinha se retirado, por haver muita gente naquele lugar.
14 ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸਨੇ ਮੈਨੂੰ ਰਾਜੀ ਕੀਤਾ ਸੀ, ਉਹ ਯਿਸੂ ਸੀ।"
14 Mais tarde, Jesus o encontrou no templo e lhe disse:
15 ਇਸ ਤਰ੍ਹਾਂ ਦੀਆਂ ਗੱਲਾਂ ਯਿਸੂ ਸਬਤ ਵਾਲੇ ਦਿਨ ਕਰ ਰਿਹਾ ਸੀ। ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ।"
15 O homem se retirou e disse aos judeus que tinha sido Jesus quem o havia curado.
16 ਪਰ ਯਿਸੂ ਨੇ ਯਹੂਦੀਆਂ ਨੂੰ ਆਖਿਆ, “ਮੇਰਾ ਪਿਤਾ ਹਮੇਸ਼ਾ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”"
16 E por isso os judeus perseguiam Jesus, porque fazia essas coisas no sábado.
17 ਇਹ ਸੁਣਨ ਤੋਂ ਬਾਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੱਧੇਰੇ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ!”"
17 Mas Jesus lhes disse:
18 ਯਿਸੂ ਕੋਲ ਪਰਮੇਸ਼ੁਰ ਦਾ ਅਧਿਕਾਰ ਹੈ ਪਰ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸੱਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।"
18 Por isso, os judeus cada vez mais queriam matá-lo, porque além de desrespeitar o sábado, também dizia que Deus era seu próprio Pai, fazendo-se igual a Deus.
19 ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਮਹਾਨ ਗੱਲਾਂ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।"
19 Então Jesus lhes disse:
20 ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਇਉਂ ਹੀ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ, ਜੀਵਨ ਦਿੰਦਾ ਹੈ।"
20 Porque o Pai ama o Filho e lhe mostra tudo o que faz; e maiores obras do que estas lhe mostrará, para que vocês fiquem maravilhados.
21 “ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।"
21 Pois assim como o Pai ressuscita e vivifica os mortos, assim também o Filho vivifica aqueles a quem quer.
22 ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਸਤਿਕਾਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਸਤਿਕਾਰ ਨਹੀਂ ਕਰਦਾ, ਜਿਸਨੇ ਉਸ ਨੂੰ ਭੇਜਿਆ ਹੈ।"
22 E o Pai não julga ninguém, mas confiou todo julgamento ao Filho,
23 “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਮੇਰੇ ਸ਼ਬਦ ਸੁਣਦਾ ਹੈ ਅਤੇ ਉਸ ਵਿੱਚ ਵਿਸ਼ਵਾਸ ਕਰਦਾ ਹੈ। ਉਹ ਇੱਕ, ਜਿਸਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਹ ਦੋਸ਼ੀ ਨਹੀ ਠਹਿਰਾਇਆ ਜਾਏਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।"
23 para que todos honrem o Filho assim como honram o Pai. Quem não honra o Filho não honra o Pai que o enviou.
24 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਇਹ ਪਹਿਲਾਂ ਹੀ ਇੱਥੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।"
24 — Em verdade, em verdade lhes digo: quem ouve a minha palavra e crê naquele que me enviou tem a vida eterna, não entra em juízo, mas passou da morte para a vida.
25 ਜਿਸ ਤਰਾਂ ਪਿਤਾ ਜੀਵਨ ਦੇਣ ਦਾ ਅਧਿਕਾਰ ਰੱਖਦਾ ਹੈ ਉਸੀ ਤਰਾਂ ਉਸ ਨੇ ਪੁੱਤਰ ਨੂੰ ਵੀ ਜੀਵਨ ਦੇਣ ਦਾ ਅਧਿਕਾਰ ਦਿੱਤਾ ਹੈ।"
25 Em verdade, em verdade lhes digo que vem a hora — e já chegou — em que os mortos ouvirão a voz do Filho de Deus; e os que a ouvirem viverão.
26 ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਆਦਮੀ ਦਾ ਪੁੱਤਰ ਹੈ।"
26 Porque assim como o Pai tem vida em si mesmo, também concedeu ao Filho ter vida em si mesmo.
27 “ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ ਜਦੋਂ ਕਬਰਾਂ ਚ ਪਏ ਮੋਏ ਬੰਦੇ ਵੀ ਉਸ ਦੀ ਅਵਾਜ਼ ਸੁਣਨਗੇ।"
27 E lhe deu autoridade para julgar, porque é o Filho do Homem.
28 ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਾਗੇ, ਉਹ ਜਿਨ੍ਹਾਂ ਨੇ ਭਲੇ ਕੰਮ ਕੀਤੇ ਹਨ, ਜੀਅ ਉੱਠਣਗੇ ਅਤੇ ਸਦੀਪਕ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਉਹ ਦੰਡ ਦੇ ਨਿਆਂ ਲਈ ਜੀਅ ਉੱਠਣਗੇ।"
28 Não fiquem maravilhados com isso, porque vem a hora em que todos os que se acham nos túmulos ouvirão a voz dele e sairão:
29 “ਮੈਂ ਆਪਣੇ-ਆਪ ਕੁਝ ਨਹੀਂ ਕਰ ਸੱਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਪਾਸੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸਨੇ ਮੈਨੂੰ ਭੇਜਿਆ ਹੈ।"
29 os que tiverem feito o bem, para a ressurreição da vida; e os que tiverem praticado o mal, para a ressurreição do juízo.
30 ਯਿਸੂ ਦਾ ਯਹੂਦੀਆਂ ਨਾਲ ਸੰਵਾਦ ਜਾਰੀ ਰੱਖਣਾ “ਜੇਕਰ ਮੈਂ ਆਪਣੇ ਬਾਰੇ ਸਾਖੀ ਦੇਵਾਂ, ਤਾਂ ਮੇਰੀ ਸਾਖੀ ਦੀ ਕੋਈ ਕੀਮਤ ਨਹੀਂ ਹੈ।"
30 — Eu nada posso fazer por mim mesmo; assim como ouço, julgo. O meu juízo é justo, porque não procuro a minha própria vontade, e sim a daquele que me enviou.
31 ਪਰ ਇੱਕ ਹੋਰ ਆਦਮੀ ਹੈ ਜੋ ਮੇਰੇ ਬਾਰੇ ਸਾਖੀ ਦਿੰਦਾ ਹੈ। ਅਤੇ ਮੈਂ ਜਾਣਦਾ ਹਾਂ ਕਿ ਉਸਦੀ ਮੇਰੇ ਬਾਰੇ ਸਾਖੀ ਸੱਚੀ ਹੈ।"
31 Se eu dou testemunho a respeito de mim mesmo, o meu testemunho não é verdadeiro.
32 “ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਸਾਖੀ ਦਿੱਤੀ।"
32 Outro é o que dá testemunho a respeito de mim, e sei que o testemunho que ele dá a respeito de mim é verdadeiro.
33 ਪਰ ਮੈਂ ਇੱਕ ਆਦਮੀ ਦੀ ਸਾਖੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸੱਕੋਂ।"
33 Vocês mandaram mensageiros a João, e ele deu testemunho da verdade.
34 ਯੂਹੰਨਾ ਇੱਕ ਦੀਵੇ ਵਾਂਗ ਸੀ ਜੋ ਬਲਿਆ ਤੇ ਜਿਸਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।"
34 Eu, porém, não recebo testemunho humano, mas digo essas coisas para que vocês sejam salvos.
35 “ਪਰ ਜੋ ਸਾਖੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਸਾਖੀ ਨਾਲੋਂ ਵਡੇਰੀ ਹੈ। ਜੋ ਕਾਰਜ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ ਉਹ ਮੇਰੇ ਬਾਰੇ ਸਾਖੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।"
35 — João era a lâmpada que estava acesa e iluminava, e, por algum tempo, vocês quiseram se alegrar com a sua luz.
36 ਅਤੇ ਉਹ ਪਿਤਾ ਜਿਸਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਸਾਖ਼ੀ ਦਿੱਤੀ। ਪਰ ਤੁਸੀਂ ਕਦੇ ਉਸਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।"
36 Mas eu tenho maior testemunho que o de João; porque as obras que o Pai me confiou para que eu as realizasse, essas que eu faço testemunham a meu respeito de que o Pai me enviou.
37 ਉਸ ਪਿਤਾ ਦੇ ਉਪਦੇਸ਼ ਵੀ ਤੁਹਾਡੇ ਅੰਦਰ ਨਹੀਂ ਹਨ। ਕਿਉਂਕਿ, ਤੁਸੀਂ ਉਸ ਵਿੱਚ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।"
37 O Pai, que me enviou, esse mesmo é que tem dado testemunho de mim. Vocês nunca ouviram a voz dele, nem viram a sua forma.
38 ਤੁਸੀਂ ਇਹ ਸੋਚਕੇ ਪੋਥੀਆਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੋਥੀਆਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ!"
38 Também não têm a palavra dele permanente em vocês, porque não creem naquele a quem ele enviou.
39 ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇਨਕਾਰ ਕਰਦੇ ਹੋ।"
39 Vocês examinam as Escrituras, porque julgam ter nelas a vida eterna, e são elas mesmas que testificam de mim.
40 “ਮੈਨੂੰ ਲੋਕਾਂ ਤੋਂ ਉਸਤਤਿ ਕਰਾਉਣ ਦੀ ਲੋੜ ਨਹੀਂ।"
40 Contudo, vocês não querem vir a mim para ter vida.
41 ਪਰ ਮੈਂ ਤੁਹਾਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਨਹੀਂ।"
41 Eu não aceito glória que vem de pessoas;
42 ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਵੋਂਗੇ।"
42 sei, entretanto, que vocês não têm o amor de Deus em vocês.
43 ਤੁਸੀਂ ਇੱਕ ਦੂਜੇ ਤੋਂ ਉਸਤਤਿ ਚਾਹੁੰਦੇ ਹੋ। ਪਰ ਤੁਸੀਂ ਉਸ ਉਸਤਤਿ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸੱਕਦੇ ਹੋ?"
43 Eu vim em nome de meu Pai, e vocês não me recebem; se outro vier em seu próprio nome, vocês certamente o receberão.
44 ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਵਿੱਚ ਰੱਖੀ ਹੋਈ ਹੈ।"
44 Como podem crer, vocês que aceitam glória uns dos outros e não procuram a glória que vem do Deus único?
45 ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ। ਤੁਸੀਂ ਮੇਰੇ ਤੇ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ।"
45 Não pensem que eu os acusarei diante do Pai; quem acusa vocês é Moisés, em quem puseram a sua esperança.
46 ਕਿਉਂਕਿ ਤੁਸੀਂ ਉਸ ਦੀਆਂ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਕਰੋਂਗੇ।”"
46 Porque, se vocês, de fato, cressem em Moisés, também creriam em mim; pois ele escreveu a meu respeito.
47 — ausente —
47 Se, porém, não creem nos escritos dele, como crerão nas minhas palavras?

Ler em outra tradução

Comparar com outra

Estude este capítulo no WhatsApp

Peça à IA da Bíblia Fala para explicar João 5, comparar traduções ou montar um estudo — tudo direto pelo WhatsApp.