Jó 10
Punjabi Bible (GL_PUNJABI) vs VC
VC Versão Católica
1 “ਮੈਂ ਆਪਣੇ ਜੀਵਨ ਨੂੰ ਨਫਰਤ ਕਰਦਾ ਹਾਂ। ਇਸ ਲਈ ਮੈਂ ਖੁਲ੍ਹ ਕੇ ਸ਼ਿਕਾਇਤ ਕਰਾਗਾਂ। ਮੇਰੀ ਰੂਹ ਵਿੱਚ ਬਹੁਤ ਕੁੜਤ੍ਤਨ ਹੈ, ਇਸ ਲਈ ਮੈਂ ਹੁਣ ਬੋਲ਼ਾਂਗਾ।"
1 A minha alma está desgostosa da vida, dou livre curso ao meu lamento; falarei na amargura de meu coração.
2 ਮੈਂ ਪਰਮੇਸ਼ੁਰ ਨੂੰ ਆਖਾਂਗਾ, ‘ਮੇਰੀ ਨਿੰਦਿਆ ਨਾ ਕਰ! ਮੈਨੂੰ ਦੱਸ ਮੈਂ ਕੀ ਕਸੂਰ ਕੀਤਾ ਹੈ? ਮੇਰੇ ਖਿਲਾਫ ਤੈਨੂੰ ਕੀ ਸ਼ਿਕਾਇਤ ਹੈ?"
2 Em lugar de me condenar, direi a Deus: Mostra-me por que razão me tratas assim.
3 ਹੇ ਪਰਮੇਸ਼ੁਰ ਕੀ ਮੈਨੂੰ ਦੁੱਖ ਦੇਣ ਨਾਲ ਤੈਨੂੰ ਸੁੱਖ ਮਿਲਦਾ ਹੈ? ਲੱਗਦਾ ਤੈਨੂੰ ਉਸ ਬਾਰੇ ਕੋਈ ਪ੍ਰਵਾਹ ਨਹੀਂ ਜਿਸ ਨੂੰ ਤੂੰ ਸਾਜਿਆ ਹੈ। ਜਾਂ ਸ਼ਾਇਦ ਤੁਸੀਂ ਉਨ੍ਹਾਂ ਯੋਜਨਾਵਾਂ ਨਾਲ ਖੁਸ਼ ਹੋ ਜਿਨ੍ਹਾਂ ਨੂੰ ਬਦ ਲੋਕ ਬਣਾਂਦੇ ਨੇ।"
3 Encontras prazer em oprimir, em renegar a obra de tuas mãos, em favorecer os planos dos maus?
4 ਹੇ ਪਰਮੇਸ਼ੁਰ ਕੀ ਤੁਹਾਡੇ ਕੋਲ ਮਨੁੱਖੀ ਅੱਖਾਂ ਹਨ? ਕੀ ਤੁਸੀਂ ਚੀਜ਼ਾਂ ਨੂੰ ਉਸੇ ਤਰ੍ਹਾਂ ਦੇਖਦੇ ਹੋ ਜਿਵੇਂ ਸਾਰੇ ਲੋਕ ਦੇਖਦੇ ਨੇ?"
4 Terás olhos de carne, ou vês as coisas como as vêem os homens?
5 ਕੀ ਤੁਹਾਡਾ ਜੀਵਨ ਵੀ ਸਾਡੇ ਜੀਵਨ ਜਿੰਨਾ ਹੀ ਬੋਢ਼ਾ ਹੈ? ਕੀ ਤੁਹਾਡਾ ਜੀਵਨ ਵੀ ਇੱਕ ਬੰਦੇ ਦੇ ਜੀਵਨ ਜਿੰਨਾ ਹੀ ਥੋੜਾ ਹੈ? ਨਹੀਂ! ਇਸ ਲਈ ਕਿਵੇਂ ਜਾਣਦੇ ਹੋ ਤੁਸੀਂ ਕਿ ਇਹ ਕਿਹੋ ਜਿਹਾ ਹੈ?"
5 Serão os teus dias como os dias de um mortal, e teus anos, como os dos humanos,
6 ਤੁਸੀਂ ਮੇਰਾ ਕਸੂਰ ਲੱਭਦੇ ਹੋ ਤੇ ਮੇਰਾ ਪਾਪ ਖੋਜਦੇ ਹੋ।"
6 para que procures a minha culpa e persigas o meu pecado,
7 ਭਾਵੇਂ ਤੂੰ ਜਾਣਦੈਁ ਕਿ ਮੈਂ ਬੇਗੁਨਾਹ ਹਾਂ ਅਤੇ ਮੈਨੂੰ ਤੇਰੀ ਸ਼ਕਤੀ ਕੋਲੋਂ ਕੋਈ ਨਹੀਂ ਬਚਾ ਸੱਕਦਾ!"
7 quando sabes que não sou culpado e que ninguém me pode salvar de tuas mãos?
8 ਹੇ ਪਰਮੇਸ਼ੁਰ ਮੈਨੂੰ ਤੁਹਾਡੇ ਹੱਥਾਂ ਨੇ ਬਣਾਇਆ ਤੇ ਮੇਰੇ ਸ਼ਰੀਰ ਨੂੰ ਰੂਪ ਦਿੱਤਾ। ਪਰ ਹੁਣ ਇਹੀ ਮੈਨੂੰ ਵਲ ਰਹੇ ਨੇ ਤੇ ਮੈਨੂੰ ਤਬਾਹ ਕਰ ਰਹੇ ਨੇ!"
8 Tuas mãos formaram-me e fizeram-me; mudando de idéia, me destruirás!
9 ਹੇ ਪਰਮੇਸ਼ੁਰ! ਯਾਦ ਕਰ ਤੂੰ ਮੈਨੂੰ ਮਿੱਟੀ ਦੇ ਸਾਂਚੇ ਵਾਂਗ ਢਾਲਿਆ, ਕੀ ਤੂੰ ਮੈਨੂੰ ਫ਼ਿਰ ਤੋਂ ਧੂੜ ਬਣਾ ਦੇਵੇਂਗਾ।"
9 Lembra-te de que me formaste como o barro; far-me-ás agora voltar à terra?
10 ਤੂੰ ਮੈਨੂੰ ਦੁੱਧ ਵਾਂਗ ਬਾਹਰ ਡੋਲ੍ਹ ਦਿੱਤਾ। ਤੇ ਮੈਨੂੰ ਰਿੜਕਦੇ ਹੋ ਤੇ ਮੈਨੂੰ ਨਚੋੜਦੇ ਹੋ ਜਿਵੇਂ ਕੋਈ ਪਨੀਰ ਬਣਾਉਂਦਾ ਹੈ।"
10 Não me ordenhaste como leite e coalhaste como queijo?
11 ਤੁਸੀਂ ਮੈਨੂੰ ਹੱਡੀਆਂ ਤੇ ਪਠਿਆਂ ਨਾਲ ਇਕੱਠਿਆਂ ਕੀਤਾ ਹੈ। ਤੇ ਫ਼ੇਰ ਤੁਸੀਂ ਮੇਨੂੰ ਚਮੜੀ ਤੇ ਮਾਸ ਨਾਲ ਢੱਕ ਦਿੱਤਾ।"
11 De pele e carne me revestiste, de ossos e nervos me teceste:
12 ਤੁਸੀਂ ਮੈਨੂੰ ਜੀਵਨ ਦਿੱਤਾ ਤੇ ਮੇਰੇ ਉੱਤੇ ਮਿਹਰ ਕੀਤੀ। ਤੁਸੀਂ ਮੇਰਾ ਧਿਆਨ ਰੱਖਿਆ। ਤ੍ਤੇ ਮੇਰੇ ਆਤਮੇ ਉੱਤੇ ਪਹਿਰਾ ਦਿੱਤਾ।"
12 concedeste-me vida e misericórdia; tua providência conservou o meu espírito.
13 ਪਰ ਇਹ ਗੱਲ ਸੀ ਜਿਸ ਨੂੰ ਤੁਸੀਂ ਆਪਣੇ ਦਿਲ ਅੰਦਰ ਛਪਾ ਲਿਆ ਮੈਂ ਜਾਣਦਾ ਹਾਂ ਇਹੀ ਹੈ ਜਿਸ ਨੂੰ ਤੁਸੀਂ ਭੇਤ ਭਰੇ ਢੰਗ ਨਾਲ ਆਪਣੇ ਦਿਲ ਅੰਦਰ ਵਿਉਂਤਿਆ ਹੈ। ਹਾਂ, ਮੈਂ ਜਾਣਦਾ ਹਾਂ ਇਹੀ ਤੁਹਾਡੇ ਮਨ ਵਿੱਚ ਸੀ।"
13 Mas eis o que escondias em teu coração, vejo bem o que meditavas.
14 ਜੇ ਮੈਂ ਪਾਪ ਕੀਤਾ ਹੁੰਦਾ ਤੁਸੀਂ ਮੈਨੂੰ ਦੇਖ ਰਹੇ ਹੁੰਦੇ ਇਸ ਲਈ ਤੁਸੀਂ ਮੈਨੂੰ ਮੇਰੀ ਗਲਤੀ ਲਈ ਦੰਡ ਦੇ ਸੱਕਦੇ ਸੀ।"
14 Se peco, me observas, não perdoarás o meu pecado.
15 ਜਦੋਂ ਮੈਂ ਪਾਪ ਕਰਦਾਂ, ਮੈਂ ਦੋਸ਼ੀ ਹੁੰਦਾ ਹਾਂ ਤੇ ਇਹ ਮੇਰੇ ਲਈ ਬਹੁਤ ਬੁਰਾ ਹੈ। ਪਰ ਮੈਂ ਤਾਂ ਆਪਣਾ ਸਿਰ ਨਹੀਂ ਚੁੱਕ ਸੱਕਦਾ ਜਦ ਕਿ ਮੈਂ ਬੇਕਸੂਰ ਹਾਂ। ਮੈਂ ਇੰਨਾ ਸ਼ਰਮਸਾਰ ਅਤੇ ਉਦਾਸ ਹਾਂ।"
15 Se eu for culpado, ai de mim! Se for inocente, não ousarei levantar a cabeça, farto de vergonha e consciente de minha miséria.
16 ਜੇ ਮੈਨੂੰ ਕੋਈ ਸਫਲਤਾ ਮਿਲਦੀ ਹੈ ਤੇ ਮੈਂ ਮਾਣ ਮਹਿਸੂਸ ਸੱਕਦਾ ਹਾਂ ਤੁਸੀਂ ਮੇਰਾ ਪਿੱਛਾ ਕਰਦੇ ਹੋ ਜਿਵੇਂ ਕੋਈ ਸ਼ੇਰ ਦਾ ਸ਼ਿਕਾਰ ਕਰਦਾ ਹੈ। ਤੁਸੀਂ ਦੋਬਾਰਾ ਆਪਣੀ ਤਾਕਤ ਮੇਰੇ ਵਿਰੁੱਧ ਦਰਸਾਉਂਦੇ ਹੋ।"
16 Esgotado, me caças como um leão. Não cessas de desfraldar contra mim teu estranho poder;
17 ਤੁਸੀਂ ਮੇਰੇ ਖਿਲਾਫ਼ ਨਵੇਂ ਗਵਾਹ ਲੱਭਦੇ ਰਹਿੰਦੇ ਹੋ। ਤੁਹਾਡੀ ਰਜ਼ਾ ਮੇਰੇ ਉੱਪਰ, ਕਈ ਢਂਗਾਂ ਨਾਲ ਬਾਰ ਬਾਰ ਗੱਸਾ ਦਰਸ਼ਾਉਂਦੀ ਹੈ, ਜਿਵੇਂ ਤੁਸੀਂ ਇੱਕ ਫ਼ੌਜ ਤੋਂ ਬਾਦ ਦੂਸਰੀ ਫੌਜ ਮੇਰੇ ਵਿਰੁੱਧ ਭੇਜਦੇ ਹੋ।"
17 redobras contra mim teus assaltos, teu furor cresce contra mim, e vigorosas tropas vêm-me cercar.
18 ਇਸ ਲਈ ਹੇ ਪਰਮੇਸ਼ੁਰ ਤੁਸੀਂ ਮੈਨੂੰ ਜਨਮ ਕਿਉਂ ਲੈਣ ਦਿੱਤਾ? ਕਾਸ਼ ਕਿ ਮੈਂ ਕਿਸੇ ਦੀ ਨਜ਼ਰ ਪੈਣ ਤੋਂ ਪਹਿਲਾਂ ਮਰ ਗਿਆ ਹੁੰਦਾ।"
18 Por que me tiraste do ventre? Teria morrido; nenhum olho me teria visto.
19 ਕਾਸ਼ ਕਿ ਮੈਂ ਕਦੇ ਵੀ ਜਿਉਂਦਾ ਨਾ ਹੁੰਦਾ। ਕਾਸ਼ ਕਿ ਮੈਂ ਆਪਣੀ ਮਾਂ ਦੇ ਗਰਭ ਤੋਂ ਸਿੱਧਾ ਕਬਰ ਵੱਲ ਲਿਜਾਇਆ ਜਾਂਦਾ।"
19 Teria sido como se nunca tivesse existido: do ventre, me teriam levado ao túmulo.
20 ਮੇਰਾ ਜੀਵਨ ਤਾਂ ਤਕਰੀਬਨ ਮੁੱਕ ਗਿਆ ਹੈ। ਇਸ ਲਈ ਮੈਨੂੰ ਇੱਕਲਿਆਂ ਛੱਡ ਦਿਉ। ਮੈਨੂੰ ਉਹ ਥੋੜਾ ਜਿਹਾ ਸਮਾਂ ਮਾਨਣ ਦਿਉ ਜੋ ਕਿ ਮੇਰੇ ਲਈ ਬੱਚਿਆਂ ਹੈ।"
20 Não são bem curtos os dias de minha vida? Que ele me deixe respirar um instante,
21 ਇਸ ਤੋਂ ਪਹਿਲਾਂ ਕਿ ਮੈਂ ਉਸ ਬਾਵੇਂ ਚੱਲਿਆ ਜਾਵਾਂ ਜਿੱਥੇ ਕੋਈ ਵੀ ਬੰਦਾ ਮੌਤ ਅਤੇ ਹਨੇਰੇ ਦੀ ਥਾਂ ਉੱਤੋਂ ਵਾਪਸ ਨਹੀਂ ਪਰਤਦਾ।"
21 antes que eu parta, para não mais voltar, ao tenebroso país das sombras da morte,
22 ਮੈਨੂੰ ਉਹ ਥੋੜਾ ਜਿਹਾ ਸਮਾਂ ਮਾਨਣ ਦਿਓ ਜੋ ਮੇਰੇ ਕੋਲ ਬੱਚਿਆਂ ਹੈ ਇਸ ਤੋਂ ਪਹਿਲਾਂ ਕਿ ਮੈਂ ਚੱਲਾ ਜਾਵਾਂ। ਮੈਂ ਹਨੇਰੇ, ਪਰਛਾਵਿਆਂ ਅਤੇ ਉਲਝਨ ਦੀ ਧਰਤੀ ਤੇ ਚੱਲਿਆ ਜਾਵਾਂ। ਉੱਥੇ ਚਾਨਣ ਵੀ ਹਨੇਰਾ ਹੈ।’”"
22 opaca e sombria região, reino de sombra e de caos, onde a noite faz as vezes de claridade.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 10, comparar traduções ou montar um estudo — tudo direto pelo WhatsApp.