Jó 11

Punjabi Bible (GL_PUNJABI) vs VC

Sair da comparação
VC Versão Católica
1 ਸੋਫਰ ਅੱਯੂਬ ਨਾਲ ਗੱਲ ਕਰਦਾ ਹੈ ਫੇਰ ਨਅਮਾਬੀ ਸੋਫਰ ਨੇ ਅੱਯੂਬ ਨੂੰ ਜਵਾਬ ਦਿੱਤਾ ਤੇ ਆਖਿਆ,"
1 Então Sofar de Naama tomou a palavra nestes termos:
2 “ਕੀ ਕਿਸੇ ਨੂੰ ਸ਼ਬਦਾਂ ਦੀ ਇਸ ਹਨੇ੍ਹਰੀ ਦਾ ਜਵਾਬ ਨਹੀਂ ਦੇਣਾ ਚਾਹੀਦਾ! ਕੀ ਇਹ ਸਾਰੀਆਂ ਗੱਲਾਂ ਕਰਨੀਆਂ ਅੱਯੂਬ ਨੂੰ ਠੀਕ ਸਿੱਧ ਕਰਦੀਆਂ ਨੇ? ਨਹੀਂ!"
2 Ficará sem resposta o que fala muito, dar-se-á razão ao grande falador?
3 ਅੱਯੂਬ ਤੇਰਾ ਕੀ ਖਿਆਲ ਹੈ ਕਿ ਸਾਡੇ ਕੋਲ ਤੈਨੂੰ ਦੇਣ ਲਈ ਕੋਈ ਜਵਾਬ ਨਹੀਂ? ਤੇਰਾ ਕੀ ਖਿਆਲ ਹੈ ਕਿ ਕੋਈ ਵੀ ਤੈਨੂੰ ਝਿੜਕੇਗਾ ਨਹੀਂ ਜਦੋਂ ਤੂੰ ਪਰਮੇਸ਼ੁਰ ਦਾ ਮਜ਼ਾਕ ਉਡਾਉਂਦਾ ਹੈਂ?"
3 Tua loquacidade fará calar a gente; zombarás sem que ninguém te repreenda?
4 ਅੱਯੂਬ ਤੂੰ ਪਰਮੇਸ਼ੁਰ ਨੂੰ ਆਖਦਾ ਹੈ ਮੇਰੀਆਂ ਦਲੀਲਾਂ ਠੀਕ ਨੇ ਤੇ ਤੁਸੀਂ ਦੇਖ ਸੱਕਦੇ ਹੋ ਕਿ ਮੈਂ ਸ਼ੁੱਧ ਹਾਂ।"
4 Dizes: Minha opinião é a verdadeira, sou puro a teus olhos.
5 ਅੱਯੂਬ, ਮੇਰੀ ਇੱਛਾ ਕਿ ਪਰਮੇਸ਼ੁਰ ਤੈਨੂੰ ਜਵਾਬ ਦੇ ਦਿੰਦਾ ਤੇ ਦੱਸ ਦਿੰਦਾ ਕਿ ਤੂੰ ਗਲਤ ਹੈਂ।"
5 Oh! Se Deus pudesse falar, e abrir seus lábios para te responder,
6 ਪਰਮੇਸ਼ੁਰ ਤੈਨੂੰ ਸਿਆਣਪ ਦਾ ਰਹੱਸ ਦੱਸ ਸੱਕਦਾ। ਉਹ ਤੈਨੂੰ ਦੱਸ ਸੱਕਦਾ ਕਿ ਹਰ ਕਹਾਣੀ ਦੇ ਦੋ ਪਾਸੇ ਹੁੰਦੇ ਨੇ। ਅੱਯੂਬ ਸੁਣ ਮੇਰੀ ਗੱਲ, ਪਰਮੇਸ਼ੁਰ ਤੈਨੂੰ ਓਨੀ ਸਜ਼ਾ ਨਹੀਂ ਦੇ ਰਿਹਾ ਜਿੰਨੀ ਉਸ ਨੂੰ ਤੈਨੂੰ ਦੇਣੀ ਚਾਹੀਦੀ ਹੈ।”"
6 revelar-te os mistérios da sabedoria que são ambíguos para o espírito, saberias então que Deus esquece uma parte de tua iniqüidade.
7 “ਅੱਯੂਬ ਕੀ ਤੂੰ ਸੋਚਦਾ ਹੈ ਕਿ ਸੱਚਮੁੱਚ ਪਰਮੇਸ਼ੁਰ ਨੂੰ ਸਮਝਦਾ ਹੈਂ? ਤੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਸਮਝ ਨਹੀਂ ਸੱਕਦਾ?"
7 Pretendes sondar as profundezas divinas, atingir a perfeição do Todo-poderoso?
8 ਤੂੰ ਉਸ ਬਾਰੇ ਕੁਝ ਵੀ ਨਹੀਂ ਕਰ ਸੱਕਦਾ ਜੋ ਉੱਪਰ ਸਵਰਗ ਵਿੱਚ ਹੈ! ਤੂੰ ਮੌਤ ਦੇ ਸਥਾਨ ਬਾਰੇ ਕੁਝ ਵੀ ਨਹੀਂ ਜਾਣਦਾ।"
8 Ela é mais alta do que o céu: que farás? É mais profunda que os infernos: como a conhecerás?
9 ਪਰਮੇਸ਼ੁਰ ਧਰਤੀ ਨਾਲੋਂ ਵੱਡੇਰਾ ਹੈ ਤੇ ਸਮੁੰਦਰਾਂ ਨਾਲੋਂ ਵੱਡੇਰਾ ਹੈ।"
9 É mais longa que a terra, mais larga que o mar.
10 “ਜੇ ਪਰਮੇਸ਼ੁਰ ਤੈਨੂੰ ਗਿਰਫ਼ਤਾਰ ਕਰ ਲਵੇ ਤੇ ਕਚਿਹਰੀ ਅੰਦਰ ਲੈ ਆਵੇ ਕੋਈ ਵੀ ਉਸ ਨੂੰ ਨਹੀਂ ਰੋਕ ਸੱਕਦਾ।"
10 Se ele surge para aprisionar, se apela à justiça, quem o impedirá?
11 ਸੱਚਮੁੱਚ, ਪਰਮੇਸ਼ੁਰ ਜਾਣਦਾ, ਕਿ ਕੌਣ ਨਿਕਂਮਾ ਹੈ। ਜਦੋਂ ਪਰਮੇਸ਼ੁਰ ਬਦੀ ਨੂੰ ਦੇਖਦਾ ਹੈ ਉਹ ਉਸ ਨੂੰ ਯਾਦ ਰੱਖਦਾ ਹੈ।"
11 Pois ele conhece os malfeitores, descobre a iniqüidade, presta atenção.
12 ਇੱਕ ਜੰਗਲੀ ਗਧਾ ਇਨਸਾਨ ਨੂੰ ਜਨਮ ਨਹੀਂ ਦੇ ਸੱਕਦਾ। ਤੇ ਮੂਰਖ ਬੰਦਾ ਕਦੇ ਵੀ ਸਿਆਣਾ ਨਹੀਂ ਹੋਵੇਗਾ।"
12 Diante disso, uma cabeça oca poderia compreender, um asno tornar-se-ia razoável.
13 ਪਰ ਅੱਯੂਬ, ਜੇਕਰ ਤੂੰ ਆਪਣਾ ਦਿਲ ਤਿਆਰ ਕਰ ਸੱਕਦਾ, ਤਾਂ ਤੂੰ ਉਸ ਅੱਗੇ ਆਪਣੇ ਹੱਥ ਫ਼ੈਲਾ ਸੱਕਦਾ ਹੋਣਾ ਸੀ।"
13 Se voltares teu coração para Deus, e para ele estenderes os braços;
14 ਤੈਨੂੰ ਉਸ ਪਾਪ ਨੂੰ ਦੂਰ ਕਰ ਦੇਣਾ ਚਾਹੀਦਾ ਜਿਹੜਾ ਤੇਰੇ ਘਰ ਅੰਦਰ ਹੈ। ਬਦੀ ਨੂੰ ਆਪਣੇ ਤੰਬੂ ਵਿੱਚ ਨਾ ਰਹਿਣ ਦੇਣਾ।"
14 se afastares de tuas mãos o mal, e não abrigares a iniqüidade debaixo de tua tenda,
15 ਫ਼ੇਰ ਤੂੰ ਪਰਮੇਸ਼ੁਰ ਵੱਲ ਬਿਨਾ ਸ਼ਰਮ ਦੇ ਤੱਕ ਸੱਕਦਾ ਹੈਂ। ਤੂੰ ਬਿਨਾਂ ਡਰਿਆਂ ਦਿ੍ਰੜਤਾ ਨਾਲ ਖਲੋ ਸੱਕਦਾ ਹੈਂ।"
15 então poderás erguer a fronte sem mancha; serás estável, sem mais nenhum temor.
16 ਫੇਰ ਤੂੰ ਆਪਣੀਆਂ ਮੁਸੀਬਤਾਂ ਨੂੰ ਭੁੱਲ ਸੱਕਦਾ ਤੇਰੀਆਂ ਮੁਸੀਬਤਾਂ ਉਸ ਪਾਣੀ ਵਰਗੀਆਂ ਹੁੰਦੀਆਂ ਜਿਹੜਾ ਵਹਿ ਚੁੱਕਿਆ ਹੈ।"
16 Esquecerás daí por diante as tuas penas: como águas que passaram, serão apenas uma lembrança;
17 ਫੇਰ ਤੇਰਾ ਜੀਵਨ ਦੁਪਹਿਰ ਦੀ ਧੁੱਪ ਨਾਲੋਂ ਵੀ ਵੱਧੇਰੇ ਚਮਕੀਲਾ ਹੁੰਦਾ। ਜੀਵਨ ਦੀਆਂ ਸਭ ਤੋਂ ਹਨੇਰੀਆਂ ਘੜੀਆਂ ਵੀ ਸਵੇਰ ਦੇ ਸੂਰਜ ਵਾਂਗ ਚਮਕਦੀਆਂ।"
17 o futuro te será mais brilhante do que o meio-dia, as trevas se mudarão em aurora;
18 ਫੇਰ ਤੂੰ ਸੁਰੱਖਿਅਤ ਮਹਿਸੂਸ ਕਰਦਾ ਕਿਉਂ ਹੁੰਦੀ ਆਸ ਇੱਥੇ। ਪਰਮੇਸ਼ੁਰ ਤੇਰਾ ਖਿਆਲ ਰੱਖਦਾ ਤੇ ਤੈਨੂੰ ਆਰਾਮ ਦਿੰਦਾ।"
18 terás confiança e ficarás cheio de esperança: olhando em volta de ti, dormirás tranqüilo;
19 ਤੂੰ ਆਰਾਮ ਕਰਨ ਲਈ ਪੈ ਗਿਆ ਹੋਵੇਂਗਾ ਅਤੇ ਕਿਸੇ ਨੇ ਤੇਰਾ ਫ਼ਿਕਰ ਨਹੀਂ ਕੀਤਾ ਹੋਣਾ, ਅਤੇ ਬਹੁਤ ਸਾਰੇ ਲੋਕਾਂ ਨੇ ਤੇਰੀ ਮਿਹਰ ਨੂੰ ਭਾਲਿਆ ਹੋਵੇਗਾ।"
19 repousarás sem que ninguém te inquiete muitos acariciarão teu rosto,
20 ਭਾਵੇਂ ਬੁਰੇ ਆਦਮੀ ਵੀ ਸਹਾਇਤਾ ਲਈ ਤੱਕਦੇ ਹੋਣ ਪਰ ਉਹ ਆਪਣੀਆਂ ਮੁਸੀਬਤਾਂ ਤੋਂ ਬਚ ਨਹੀਂ ਸੱਕਦੇ। ਉਨ੍ਹਾਂ ਦੀ ਉਮੀਦ ਸਿਰਫ਼ ਮੌਤ ਵੱਲ ਲੈ ਜਾਂਦੀ ਹੈ।”"
20 mas os olhos dos maus serão consumidos; para eles, nenhum refúgio; não terão outra esperança senão em seu último suspiro.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 11, comparar traduções ou montar um estudo — tudo direto pelo WhatsApp.