Jó 14

Punjabi Bible (GL_PUNJABI) vs VC

Sair da comparação
VC Versão Católica
1 ਅੱਯੂਬ ਨੇ ਆਖਿਆ, “ਆਪਾਂ ਸਾਰੇ ਇਨਸਾਨ ਹਾਂ। ਸਾਡੀ ਜਿਂਦਗੀ ਛੋਟੀ ਤੇ ਮੁਸੀਬਤਾਂ ਨਾਲ ਭਰੀ ਹੋਈ ਹੈ।"
1 O homem nascido da mulher vive pouco tempo e é cheio de muitas misérias;
2 ਆਦਮੀ ਦੀ ਜ਼ਿੰਦਗੀ ਫ਼ੁੱਲ ਵਾਂਗ ਹੁੰਦੀ ਹੈ, ਜੋ ਬਹੁਤ ਛੇਤੀ ਉੱਗਦਾ ਹੈ ਤੇ ਮਰ ਜਾਂਦਾ ਹੈ। ਆਦਮੀ ਦੀ ਜ਼ਿੰਦਗੀ ਪ੍ਰਛਾਵੇ ਵਰਗੀ ਹੈ ਜਿਹੜਾ ਕੁਝ ਚਿਰ ਰਹਿੰਦਾ ਹੈ ਤੇ ਫ਼ੇਰ ਤੁਰ ਜਾਂਦਾ ਹੈ।"
2 é como uma flor que germina e logo fenece, uma sombra que foge sem parar.
3 ਇਹ ਸੱਚ ਹੈ ਪਰ ਹੇ ਪਰਮੇਸ਼ੁਰ, ਕੀ ਤੂੰ ਮੇਰੇ, ਇੱਕ ਇਨਸਾਨ ਵੱਲ ਤੱਕੇਁਗਾ? ਤੇ ਕੀ ਤੂੰ ਕਚਿਹਰੀ ਵਿੱਚ ਮੇਰੇ ਨਾਲ ਆਵੇਂਗਾ ਤੇ ਆਪਾਂ ਦੋਵੇਂ ਆਪੋ-ਆਪਣੀਆਂ ਦਲੀਲਾਂ ਪੇਸ਼ ਕਰੀਏ?"
3 E é sobre ele que abres os olhos, e o chamas a juízo contigo.
4 “ਕੌਣ ਨਾਪਾਕ ਤੋਂ ਪਾਕ ਚੀਜ਼ ਬਣਾ ਸੱਕਦਾ ਹੈ? ਕੋਈ ਨਹੀਂ ਕਰ ਸੱਕਦਾ।"
4 Quem fará sair o puro do impuro? Ninguém.
5 ਆਦਮੀ ਦੇ ਦਿਨ ਪੂਰਵ-ਨਿਸ਼ਚਿੰਤ ਹਨ। ਹੇ ਪਰਮੇਸ਼ੁਰ ਤੂੰ ਨਿਆਂ ਕਰਦਾ ਹੈਂ ਕਿ ਆਦਮੀ ਕਿੰਨਾ ਚਿਰ ਜਿਉਂਦਾ। ਤੂੰ ਆਦਮੀ ਲਈ ਉਹ ਹੱਦਾਂ ਮਿਬਦਾ ਹੈਂ ਤੇ ਉਨ੍ਹਾਂ ਨੂੰ ਕੁਝ ਵੀ ਨਹੀਂ ਬਦਲ ਸੱਕਦਾ।"
5 Se seus dias estão contados, se em teu poder está o número dos seus meses, e fixado um limite que ele não ultrapassará,
6 ਇਸ ਲਈ ਹੇ ਪਰਮੇਸ਼ੁਰ, ਸਾਨੂੰ ਤੱਕਣਾ ਬੰਦ ਕਰੋ। ਸਾਨੂੰ ਇੱਕਲਿਆਂ ਛੱਡ ਦਿਉ। ਸਾਨੂੰ ਆਪਣਾ ਸਖਤ ਜੀਵਨ ਮਾਨਣ ਦਿਉ ਦੋਁ ਤੱਕ ਕਿ ਸਾਡਾ ਸਮਾਂ ਮੁੱਕ ਨਹੀਂ ਜਾਂਦਾ।"
6 afasta dele os teus olhos; deixa-o até que acabe o seu dia como um trabalhador.
7 “ਇੱਕ ਰੁੱਖ ਲਈ ਆਸ ਹੁੰਦੀ ਹੈ। ਜੇ ਇਸ ਨੂੰ ਵੱਢ ਦਿੱਤਾ ਜਾਵੇ ਇਹ ਫ਼ੇਰ ਉੱਗ ਸੱਕਦਾ ਹੈ। ਇਹ ਨਵੀਆਂ ਟਾਹਣੀਆਂ ਕੱਢਦਾ ਰਹੇਗਾ।"
7 Para uma árvore, há esperança; cortada, pode reverdecer, e os seus ramos brotam.
8 ਭਾਵੇਂ ਇਸ ਦੀਆਂ ਜਢ਼ਾਂ ਜ਼ਮੀਨ ਅੰਦਰ ਪੁਰਾਣੀਆਂ ਹੋ ਜਾਣ ਤੇ ਇਸ ਦਾ ਮੁੱਢ ਧਰਤੀ ਅੰਦਰ ਮਰ ਜਾਵੇ।"
8 Quando sua raiz tiver envelhecido na terra, e seu tronco estiver morto no solo,
9 ਪਰ ਇਹ ਪਾਣੀ ਫ਼ੇਰ ਹਰੀ ਹੋ ਜਾਵੇਗੀ ਇਹ ਨਵੇਂ ਪੌਦੇ ਵਾਂਗ ਨਵੀਆਂ ਟਾਹਣੀਆਂ ਉਗਾਵੇਗੀ।"
9 ao contato com a água, tornar-se-á verde de novo, e distenderá ramos como uma jovem planta.
10 ਪਰ ਜਦੋਂ ਆਦਮੀ ਮਰ ਜਾਂਦਾ, ਉਹ ਖਤਮ ਹੋ ਜਾਂਦਾ ਹੈ! ਜਦੋਂ ਆਦਮੀ ਮਰ ਜਾਂਦਾ, ਉਹ ਤੁਰ ਜਾਂਦਾ ਹੈ।"
10 Mas quando o homem morre, fica estendido; o mortal expira; onde está ele?
11 ਤੁਸੀਂ ਸਮੁੰਦਰ ਦੇ ਸੁੱਕ ਜਾਣ ਤੀਕ, ਉਸਦਾ ਸਾਰਾ ਪਾਣੀ ਖਿੱਚ ਸੱਕਦੇ ਹੋ, ਪਰ ਆਦਮੀ ਮੁਰਦਾ ਹੀ ਰਹੇਗਾ।"
11 As águas correm do lago, o rio se esgota e seca;
12 ਜਦੋਂ ਕੋਈ ਆਦਮੀ ਮਰਦਾ ਹੈ ਉਹ ਲੇਟ ਜਾਂਦਾ ਹੈ ਤੇ ਉਹ ਮੁੜਕੇ ਨਹੀਂ ਉੱਠਦਾ। ਇੱਕ ਮੁਰਦਾ ਆਦਮੀ ਦੇ ਉੱਠਣ ਤੋਂ ਪਹਿਲਾਂ ਸਾਰੇ ਅਕਾਸ਼ ਅਲੋਪ ਹੋ ਜਾਣਗੇ। ਨਹੀਂ, ਲੋਕ ਉਸ ਨੀਂਦ ਤੋਂ ਨਹੀਂ ਉੱਠਣਗੇ।"
12 assim o homem se deita para não mais levantar. Durante toda a duração dos céus, ele não despertará; jamais sairá de seu sono.
13 “ਕਾਸ਼ ਕਿ ਤੂੰ ਮੈਨੂੰ ਮੇਰੀ ਕਬਰ ਵਿੱਚ ਛੁਪਾ ਦੇਵੇਂ। ਕਾਸ਼ ਕਿ ਤੂੰ ਮੈਨੂੰ ਉੱਥੇ ਛੁਪਾ ਦਿੰਦਾ ਜਦੋਂ ਤੱਕ ਕਿ ਤੇਰਾ ਗੁੱਸਾ ਠੰਡਾ ਨਾ ਹੋ ਜਾਂਦਾ। ਫ਼ੇਰ ਸ਼ਾਇਦ ਤੂੰ ਮੈਨੂੰ ਚੇਤੇ ਕਰਨ ਦਾ ਸਮਾਂ ਚੁਣ ਲੈਂਦਾ।"
13 Se, pelo menos, me escondesses na região dos mortos, ao abrigo, até que tua cólera tivesse passado, se me fixasses um limite em que te lembrasses de mim!
14 ਜੇ ਕੋਈ ਬੰਦਾ ਮਰ ਜਾਂਦਾ ਹੈ ਕੀ ਉਹ ਮੁੜਕੇ ਜੀਵੇਗਾ? ਮੈਂ ਇੰਤਜ਼ਾਰ ਕਰਾਂਗਾ ਜਿੰਨਾ ਚਿਰ ਤੱਕ ਕਿ ਮੇਰੇ ਲਈ ਲਾਜ਼ਮੀ ਹੈ, ਜਿੰਨਾ ਚਿਰ ਕਿ ਮੈਂ ਅਜ਼ਾਦ ਨਾ ਕੀਤਾ ਜਾ ਸੱਕਾਂ।"
14 Se um homem, uma vez morto, pudesse reviver! Todo o tempo de meu combate eu esperaria até que me viessem soerguer,
15 ਹੇ ਪਰਮੇਸ਼ੁਰ ਤੁਸੀਂ ਮੈਨੂੰ ਬੁਲਾਉਂਦੇ, ਤੇ ਮੈਂ ਤੁਹਾਨੂੰ ਜਵਾਬ ਦਿੰਦਾ। ਫੇਰ ਮੈਂ, ਉਹ ਜਿਸ ਨੂੰ ਤੂੰ ਸਾਜਿਆ ਤੇਰੇ ਲਈ ਕਿਸੇ ਯੋਗ ਹੋ ਸੱਕਦਾ ਹੋਣਾ ਸੀ।"
15 tu me chamarias e eu te responderia; estenderias a tua destra para a obra de tuas mãos.
16 ਤਾਂ ਵੀ, ਤੂੰ ਮੇਰੇ ਵੱਧਾੇ ਹਰ ਕਦਮ ਤੇ ਪਹਿਰਾ ਦਿੰਦਾ, ਪਰ ਤੂੰ ਮੇਰੇ ਪਾਪਾਂ ਨੂੰ ਚੇਤੇ ਨਾ ਕਰਦਾ।"
16 Mas agora contas os meus passos, e observas todos os meus pecados;
17 ਤੂੰ ਮੇਰੇ ਪਾਪਾਂ ਨੂੰ ਇੱਕ ਬੋਰੇ ਵਿੱਚ ਬੰਨ੍ਹਕੇ, ਇਸ ਨੂੰ ਬੰਦ ਕਰਕੇ ਪਰ੍ਹਾਂ ਸੁੱਟ ਦੇਣੇ ਚਾਹੀਦੇ ਸਨ।"
17 tu selaste como num saco os meus crimes, puseste um sinal sobre minhas iniqüidades.
18 “ਪਹਾੜ ਡਿੱਗਦੇ ਨੇ ਤੇ ਬਿਖਰ ਜਾਂਦੇ ਨੇ, ਵੱਡੀਆਂ ਚੱਟਾਨਾਂ ਹਿੱਲ ਜਾਂਦੀਆਂ ਨੇ ਤੇ ਡਿੱਗ ਪੈਂਦੀਆਂ ਨੇ।"
18 Mas a montanha acaba por cair, e o rochedo desmorona longe de seu lugar;
19 ਪਾਣੀ ਪੱਥਰ ਉੱਤੇ ਵਗਦਾ ਤੇ ਉਨ੍ਹਾਂ ਨੂੰ ਘਸਾ ਦਿੰਦਾ ਹੈ। ਹੜ੍ਹ ਧਰਤੀ ਤੋਂ ਮਿੱਟੀ ਰੋਢ਼ ਕੇ ਲੈ ਜਾਂਦੇ ਨੇ। ਇਸ ਤਰ੍ਹਾਂ ਹੇ ਪਰਮੇਸ਼ੁਰ ਤੁਸੀਂ ਬੰਦੇ ਦੀ ਆਸ ਨੂੰ ਤਬਾਹ ਕਰ ਦਿੰਦੇ ਹੋ।"
19 as águas escavam a pedra, o aluvião leva a terra móvel; assim aniquilas a esperança do homem.
20 ਤੁਸੀਂ ਪੂਰੀ ਤਰ੍ਹਾਂ ਉਸ ਨੂੰ ਹਰਾ ਦਿੰਦੇ ਹੋ ਤੇ ਤੁਸੀਂ ਫ਼ੇਰ ਚੱਲੇ ਜਾਂਦੇ ਹੋ। ਤੁਸੀਂ ਉਸ ਨੂੰ ਉਦਾਸ ਕਰਕੇ ਹਮੇਸ਼ਾ ਲਈ ਦੂਰ ਭੇਜ ਦਿੰਦੇ ਹੋ।"
20 Tu o pões por terra; ele se vai embora para sempre; tu o desfiguras e o mandas embora.
21 ਜੇ ਉਸ ਦੇ ਪੁੱਤਰਾਂ ਨੂੰ ਸਨਮਾਨ ਮਿਲਦਾ ਹੈ ਉਹ ਇਸ ਬਾਰੇ ਕਦੇ ਵੀ ਜਾਣਦਾ ਨਹੀਂ। ਜੇ ਉਸ ਦੇ ਪੁੱਤਰ ਕਿਸੇ ਮਹੱਤਵ ਦੇ ਨਹੀਂ, ਉਹ ਇਸ ਨੂੰ ਕਦੇ ਵੀ ਨਹੀਂ ਵੇਖਦਾ।"
21 Estejam os seus filhos honrados, ele o ignora; sejam eles humilhados, não faz caso.
22 ਉਹ ਆਦਮੀ ਆਪਣੇ ਸ਼ਰੀਰ ਅੰਦਰ ਸਿਰਫ਼ ਦਰਦ ਮਹਿਸੂਸ ਕਰਦਾ ਹੈ। ਉਹ ਸਿਰਫ਼ ਆਪਣੇ ਲਈ ਸੋਗ ਕਰਦਾ ਹੈ।”"
22 É somente por ele que sua carne sofre; sua alma só se lamenta por ele.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 14, comparar traduções ou montar um estudo — tudo direto pelo WhatsApp.