Jó 16

Punjabi Bible (GL_PUNJABI) vs NVT

Sair da comparação
NVT Nova Versão Transformadora
1 ਅੱਯੂਬ ਦਾ ਅਲੀਫਜ਼ ਨੂੰ ਜਵਾਬ ਫੇਰ ਅੱਯੂਬ ਨੇ ਜਵਾਬ ਦਿੱਤਾ, ਮੈਂ ਸੁਣਿਆ ਹੈ:"
1 Então Jó falou novamente:
2 “ਪਹਿਲਾਂ ਵੀ ਇਨ੍ਹਾਂ ਗੱਲਾਂ ਬਾਰੇ। ਤੁਸੀਂ ਤਿੰਨੇ ਬੰਦੇ ਮੈਨੂੰ ਤਕਲੀਫ ਦਿੰਦੇ ਹੋ ਆਰਾਮ ਨਹੀਂ।"
2 “Já ouvi tudo isso antes; que péssimos consoladores são vocês!
3 ਤੁਹਾਡੇ ਲੰਮੇ ਭਾਸ਼ਣ ਕਦੇ ਖਤਮ ਨਹੀਂ ਹੁੰਦੇ। ਤੁਸੀਂ ਬਹਿਸ ਕਿਉਂ ਕਰੀ ਜਾ ਰਹੇ ਹੋ।"
3 Será que nunca vão parar de tagarelar? Que perturbação os faz continuar falando?
4 ਜੇਕਰ ਤੁਹਾਡੇ ਦੁੱਖ ਵੀ ਮੇਰੇ ਵਰਗੇ ਹੁੰਦੇ, ਮੈਂ ਵੀ ਤੁਹਾਨੂੰ ਇਹੋ ਗੱਲਾਂ ਕਹਿ ਸੱਕਦਾ ਸੀ। ਮੈਂ ਤੁਹਾਡੇ ਵਿਰੁੱਧ ਸਿਆਣੀਆਂ ਗੱਲਾਂ ਆਖਕੇ ਤੁਹਾਡੇ ਤੇ ਆਪਣਾ ਸਿਰ ਹਿਲਾ ਸੱਕਦਾ ਸੀ।"
4 Eu poderia dizer as mesmas coisas se estivessem em meu lugar, poderia berrar críticas e balançar a cabeça contra vocês.
5 ਪਰ ਮੈਂ ਤੁਹਾਨੂੰ ਹੌਂਸਲਾ ਦੇ ਸੱਕਦਾ ਸੀ ਅਤੇ ਆਪਣੇ ਸ਼ਬਦਾਂ ਨਾਲ ਤੁਹਾਨੂੰ ਉਮੀਦ ਦੇ ਸੱਕਦਾ ਸੀ।"
5 Mas eu faria diferente: eu lhes daria ânimo e tentaria aliviar seu sofrimento.
6 “ਪਰ ਜੋ ਕੁਝ ਵੀ ਮੈਂ ਆਖਦਾ ਹਾਂ ਮੇਰੇ ਦਰਦ ਨੂੰ ਦੂਰ ਨਹੀਂ ਕਰਦਾ। ਅਤੇ ਨਾ ਹੀ ਖਾਮੋਸ਼ ਰਹਿਣਾ ਕੁਝ ਸਹਾਇਤਾ ਕਰਦਾ ਹੈ।"
6 Em vez disso, sofro se me defendo, e sofro igualmente se me recuso a falar.
7 ਹੇ ਪਰਮੇਸ਼ੁਰ ਸੱਚਮੁੱਚ ਹੀ ਤੂੰ ਮੇਰੀ ਸ਼ਕਤੀ ਖੋਹ ਲਈ ਹੈ। ਤੂੰ ਮੇਰੇ ਸਾਰੇ ਪਰਿਵਾਰ ਨੂੰ ਤਬਾਹ ਕਰ ਦਿੱਤਾ ਹੈ।"
7 “Ó Deus, tu me esgotaste e destruíste toda a minha família!
8 ਤੂੰ ਮੈਨੂੰ ਪਤਲਾ ਤੇ ਕਮਜ਼ੋਰ ਬਣਾ ਦਿੱਤਾ ਹੈ, ਤੇ ਲੋਕ ਇਹੀ ਸੋਚਦੇ ਨੇ ਕਿ ਮੈਂ ਦੋਸ਼ੀ ਹਾਂ।"
8 Reduziste-me a pele e osso, como para provar que pequei; minha magreza depõe contra mim.
9 “ਪਰਮੇਸ਼ੁਰ ਮੇਰੇ ਉੱਤੇ ਵਾਰ ਕਰਦਾ ਹੈ, ਉਹ ਮੇਰੇ ਉੱਤੇ ਕਹਿਰਵਾਨ ਹੈ ਤੇ ਉਹ ਮੇਰੇ ਸ਼ਰੀਰ ਦੇ ਟੋਟੇ ਕਰ ਰਿਹਾ ਹੈ। ਪਰਮੇਸ਼ੁਰ ਮੇਰੇ ਖਿਲਾਫ਼ ਦੰਦ ਕਰੀਚ ਰਿਹਾ ਹੈ। ਮੇਰਾ ਦੁਸ਼ਮਣ ਮੇਰੇ ਵੱਲ ਨਫ਼ਰਤ ਨਾਲ ਤੱਕ ਰਿਹਾ ਹੈ।"
9 Deus me odeia e, em sua ira, me despedaçou; range os dentes contra mim e me transpassa com seu olhar.
10 ਲੋਕ ਮੇਰੇ ਦੁਆਲੇ ਇਕੱਠੇ ਹੋ ਗਏ ਨੇ। ਉਹ ਮੇਰਾ ਮਜ਼ਾਕ ਉਡਾਉਂਦੇ ਨੇ ਤੇ ਮੇਰੇ ਮੂੰਹ ਉੱਤੇ ਚਪੇੜਾਂ ਮਾਰਦੇ ਨੇ।"
10 As pessoas zombam e riem de mim e, com desprezo, me dão tapas no rosto; sim, uma multidão se junta contra mim.
11 ਪਰਮੇਸ਼ੁਰ ਨੇ ਮੈਨੂੰ ਬਦ ਲੋਕਾਂ ਦੇ ਹਵਾਲੇ ਕਰ ਦਿੱਤਾ ਹੈ। ਉਸ ਨੇ ਮੈਨੂੰ ਬੁਰੇ ਲੋਕਾਂ ਪਾਸੋਂ ਜ਼ਖਮੀ ਕਰਵਾਇਆ ਹੈ।"
11 Deus me entregou aos pecadores, atirou-me nas mãos dos perversos.
12 ਮੇਰੇ ਨਾਲ ਹਰ ਗੱਲ ਬੜੀ ਠੀਕ ਠਾਕ ਸੀ, ਪਰ ਫੇਰ ਪਰਮੇਸ਼ੁਰ ਨੇ ਮੈਨੂੰ ਕੁਚਲ ਦਿੱਤਾ। ਹਾਂ, ਉਸ ਨੇ ਮੈਨੂੰ ਗਰਦਨ ਤੋਂ ਫ਼ੜ ਲਿਆ ਤੇ ਮੈਨੂੰ ਟੋਟੇ-ਟੋਟੇ ਕਰ ਦਿੱਤਾ। ਪਰਮੇਸ਼ੁਰ ਨੇ ਮੈਨੂੰ ਨਿਸ਼ਾਨੇਬਾਜ਼ੀ ਲਈ ਵਰਤਿਆ।"
12 “Eu vivia tranquilo, até que ele me despedaçou; pelo pescoço me agarrou e me quebrou ao meio. Fez de mim seu alvo,
13 ਪਰਮੇਸ਼ੁਰ ਦੇ ਤੀਰ ਅੰਦਾਜ਼ ਮੇਰੇ ਹਰ ਪਾਸੇ ਨੇ ਉਹ ਮੇਰੇ ਗੁਰਦਿਆਂ ਵਿੱਚ ਤੀਰ ਮਾਰਦਾ ਹੈ। ਉਹ ਕੋਈ ਮਿਹਰ ਨਹੀਂ ਦਰਸਾਉਂਦਾ। ਉਹ ਮੇਰੇ ਪਿਤ੍ਤ ਨੂੰ ਧਰਤੀ ਉੱਤੇ ਰੋਢ਼ ਦਿੰਦਾ ਹੈ।"
13 e agora seus arqueiros me cercam. Suas flechas me perfuram sem misericórdia, e meu sangue
14 ਪਰਮੇਸ਼ੁਰ ਬਾਰ-ਬਾਰ ਮੇਰੇ ਉੱਤੇ ਹਮਲਾ ਕਰਦਾ ਹੈ ਉਹ ਮੇਰੇ ਉੱਤੇ ਲੜਾਈ ਵਿੱਚਲੇ ਸਿਪਾਹੀ ਵਾਂਗ ਟੁੱਟ ਪੈਂਦਾ ਹੈ।"
14 Repetidamente, ele se lança contra mim e me ataca como um guerreiro.
15 “ਮੈਂ ਬਹੁਤ ਉਦਾਸ ਹਾਂ ਇਸ ਲਈ ਮੈਂ ਉਦਾਸੀ ਦੇ ਇਹ ਬਸਤਰ ਪਾਉਂਦਾ ਹਾਂ। ਮੈਂ ਘੱਟੇ ਅਤੇ ਸੁਆਹ ਵਿੱਚ ਬੈਠਾ ਹੋਇਆ ਹਾਂ ਤੇ ਮੈਂ ਹਾਰਿਆ ਹੋਇਆ ਮਹਿਸੂਸ ਕਰਦਾ ਹਾਂ।"
15 Em minha tristeza, visto pano de saco; meu orgulho se revolve no pó.
16 ਰੋ-ਰੋ ਕੇ ਮੇਰਾ ਮੂੰਹ ਲਾਲ ਹੋਇਆ ਪਿਆ ਹੈ। ਮੇਰੀਆਂ ਅੱਖਾਂ ਦੁਆਲੇ ਕਾਲੇ ਘੇਰੇ ਨੇ।"
16 Meu rosto está vermelho de tanto chorar, e sombras escuras me circundam os olhos.
17 ਮੈਂ ਕਦੇ ਵੀ ਕਿਸੇ ਲਈ ਜ਼ਾਲਮ ਨਹੀਂ ਸਾਂ ਪਰ ਮੇਰੇ ਨਾਲ ਇਹ ਮਾੜੀਆਂ ਗੱਲਾਂ ਵਾਪਰੀਆਂ ਨੇ। ਮੇਰੀਆਂ ਪ੍ਰਾਰਥਨਾਵਾਂ ਸ਼ੁੱਧ ਤੇ ਧਰਮੀ ਹਨ।"
17 No entanto, nada fiz de errado, e minha oração é pura.
18 “ਧਰਤੀਏ ਉਨ੍ਹਾਂ ਮਾੜੀਆਂ ਗੱਲਾਂ ਨੂੰ ਛੁਪਾ ਨਾ ਜਿਹੜੀਆਂ ਮੇਰੇ ਨਾਲ ਕੀਤੀਆਂ ਗਈਆਂ ਸੀ। ਕਾਸੇ ਨੂੰ ਵੀ ਨਿਰਪੱਖਤਾ ਲਈ ਮੇਰੀਆਂ ਅਰਜੋਈਆਂ ਨੂੰ ਰੋਕਣ ਨਾ ਦੇਵੀਂ।"
18 “Ó terra, não esconda meu sangue! Não permita que meu clamor permaneça oculto.
19 ਹੁਣ ਵੀ ਅਕਾਸ਼ ਵਿੱਚ ਕੋਈ ਨਾ ਕੋਈ ਹੈ ਜਿਹੜਾ ਮੇਰੇ ਪੱਖ ਵਿੱਚ ਬੋਲੇਗਾ। ਉੱਪਰ ਕੋਈ ਨਾ ਕੋਈ ਹੈ ਜਿਹੜਾ ਮੇਰੇ ਲਈ ਸਾਖੀ ਦੇਵੇਗਾ।"
19 Agora mesmo, minha testemunha está nos céus, meu advogado está nas alturas.
20 ਮੇਰਾ ਮਿੱਤਰ ਮੇਰੇ ਲਈ ਗੱਲ ਕਰ ਰਿਹਾ ਹੈ ਜਦ ਕਿ ਮੇਰੀਆਂ ਅੱਖਾਂ ਪਰਮੇਸ਼ੁਰ ਸਾਹਮਣੇ ਹੰਝੂ ਕੇਰ ਰਹੀਆਂ ਨੇ।"
20 Meus amigos me desprezam, mas derramo minhas lágrimas diante de Deus.
21 ਉਹ ਮੇਰੇ ਲਈ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ, ਜਿਵੇਂ ਕੋਈ ਵਿਅਕਤੀ ਆਪਣੇ ਦੋਸਤ ਲਈ ਗਵਾਹੀ ਦਿੰਦਾ ਹੈ।"
21 Preciso de um mediador entre mim e Deus, como alguém que intercede por seu amigo.
22 “ਸਿਰਫ਼ ਬੋੜੇ ਹੀ ਸਾਲਾਂ ਵਿੱਚ ਮੈਂ ਉਸ ਬਵੇਂ ਚੱਲਿਆ ਜਾਵਾਂਗਾ ਜਿੱਥੇ ਕੋਈ ਨਹੀਂ ਪਰਤਦਾ।"
22 Pois em breve seguirei pelo caminho do qual jamais voltarei.”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 16, comparar traduções ou montar um estudo — tudo direto pelo WhatsApp.