Jó 17

Punjabi Bible (GL_PUNJABI) vs NVT

Sair da comparação
NVT Nova Versão Transformadora
1 “ਮੇਰਾ ਆਤਮਾ ਟੁੱਟਿਆ ਹੋਇਆ ਹੈ, ਅਤੇ ਮੈਂ ਸਭ ਕੁਝ ਛੱਡ ਜਾਣ ਲਈ ਤਿਆਰ ਹਾਂ। ਮੇਰਾ ਜੀਵਨ ਤਕਰੀਬਨ ਖਤਮ ਹੋ ਗਿਆ ਹੈ ਅਤੇ ਕਬਰ ਮੇਰਾ ਇੰਤਜ਼ਾਰ ਕਰ ਰਹੀ ਹੈ।"
1 “Meu espírito está quebrado, e minha vida, quase apagada; o túmulo está pronto para me receber.
2 ਲੋਕੀਂ ਮੇਰੇ ਆਲੇ-ਦੁਆਲੇ ਖਲੋਤੇ ਨੇ ਤੇ ਮੇਰੇ ਉੱਤੇ ਹੱਸ ਰਹੇ ਨੇ। ਮੈਂ ਉਨ੍ਹਾਂ ਨੂੰ ਮੈਨੂੰ ਖਿਝਾਉਂਦਿਆਂ ਤੇ ਬੇਇੱਜ਼ਤ ਕਰਦਿਆਂ ਤੱਕ ਰਿਹਾ ਹਾਂ।"
2 Estou cercado de zombadores; seus insultos estão sempre diante de mim.
3 “ਹੇ ਪਰਮੇਸ਼ੁਰ ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਮੈਨੂੰ ਸਹਾਰਾ ਦਿੰਦੇ ਹੋ। ਹੋਰ ਕੋਈ ਵੀ ਬੰਦਾ ਮੈਨੂੰ ਸਹਾਰਾ ਨਹੀਂ ਦੇਵੇਗਾ।"
3 “Dá-me garantia de que me defenderás, ó Deus, pois ninguém mais tomará meu partido.
4 ਤੁਸੀਂ ਮੇਰੇ ਦੋਸਤਾਂ ਦੇ ਮਨ ਬੰਦ ਕਰ ਦਿੱਤੇ ਨੇ ਅਤੇ ਉਹ ਸਮਝਦੇ ਨੇ, ਕਿਰਪਾ ਕਰਕੇ ਉਨ੍ਹਾਂ ਨੂੰ ਜਿੱਤਣ ਨਾ ਦਿਓ।"
4 Fechaste a mente deles para o entendimento, mas não permitas que triunfem.
5 ਤੁਸੀਂ ਜਾਣਦੇ ਹੋ ਲੋਕ ਕੀ ਆਖਦੇ ਨੇ, ‘ਇੱਕ ਬੰਦਾ ਆਪਣੇ ਦੋਸਤਾਂ ਦੀ ਸਹਾਇਤਾ ਕਰਨ ਲਈ ਆਪਣੇ ਹੀ ਬੱਚਿਆਂ ੱਬਾਰੇ ਅਣਗਹਿਲੀ ਕਰਦਾ ਹੈ।’ ਪਰ ਮੇਰੇ ਮਿੱਤਰ ਮੇਰੇ ਖਿਲਾਫ਼ ਹੋ ਗਏ ਨੇ।"
5 Traem os amigos em benefício próprio; deixa que os filhos deles desfaleçam de fome.
6 ਪਰਮੇਸ਼ੁਰ ਨੇ ਮੇਰਾ ਨਾਮ ਸਭ ਪਾਸੇ ਬਦਨਾਮ ਕਰ ਦਿੱਤਾ ਹੈ। ਲੋਕ ਮੇਰੇ ਮੂੰਹ ਉੱਤੇ ਬੁਕੱਦੇ ਨੇ।"
6 “Deus me transformou em motivo de zombaria; as pessoas cospem em meu rosto.
7 ਮੇਰੀਆਂ ਅੱਖਾਂ ਲੱਗਭਗ ਅੰਨ੍ਹੀਆਂ ਹੋ ਗਈਆਂ ਹਨ ਕਿਉਂਕਿ ਮੈਂ ਉਦਾਸ ਤੇ ਬਹੁਤ ਦੁੱਖੀ ਹਾਂ। ਮੇਰਾ ਸਾਰਾ ਸ਼ਰੀਰ ਪਰਛਾਵੇਂ ਵਾਂਗ ਪਤਲਾ ਹੋ ਗਿਆ।"
7 Meus olhos estão inchados de tanto chorar; sou apenas sombra do que já fui.
8 ਇਮਾਨਦਾਰ ਲੋਕ ਇਸ ਗੱਲੋ ਦੁੱਖੀ ਨੇ। ਬੇਗੁਨਾਹ ਲੋਕੀਂ ਉਨ੍ਹਾਂ ਲੋਕਾਂ ਕਾਰਣ ਉੱਤੇਜਿਤ ਹੁੰਦੇ ਹਨ ਜਿਹੜੇ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦੇ।"
8 Os virtuosos ficam horrorizados quando me veem, e os inocentes se levantam contra os ímpios.
9 ਪਰ ਧਰਮੀ ਲੋਕ ਧਰਮੀ ਰਾਹ ਤੇ ਡਟੇ ਰਹਿੰਦੇ ਹਨ। ਬੇਗੁਨਾਹ ਲੋਕੀਂ ਬਹੁਤ ਸ਼ਕਤੀਸ਼ਾਲੀ ਹੋ ਜਾਣਗੇ।"
9 Os justos prosseguem em seu caminho, e os de mãos limpas se fortalecem cada vez mais.
10 “ਪਰ ਤੁਸੀਂ ਸਾਰੇ ਜਾਣੇ ਆਓ, ਇਹ ਦਰਸਾਉਣ ਦੀ ਕੋਸ਼ਿਸ਼ ਕਰੋ ਕਿ ਸਾਰਾ ਕਸੂਰ ਮੇਰਾ ਹੈ। ਤੁਹਾਡੇ ਵਿੱਚੋਂ ਕੋਈ ਵੀ ਸਿਆਣਾ ਨਹੀਂ।"
10 “Quanto a vocês, voltem com um argumento melhor; ainda assim, não encontrarei sábio algum em seu meio.
11 ਮੇਰਾ ਜੀਵਨ ਬੀਤ ਰਿਹਾ ਹੈ, ਮੇਰੀਆਂ ਯੋਜਨਾਵਾਂ ਤਬਾਹ ਹੋ ਗਈਆਂ ਨੇ। ਮੇਰੀ ਆਸ ਮੁੱਕ ਗਈ ਹੈ।"
11 Meus dias chegaram ao fim e minhas esperanças se foram; os desejos de meu coração não se realizaram.
12 ਪਰ ਉਹ ਰਾਤ ਨੂੰ ਦਿਨ ’ਚ ਬਦਲਣ ਦੀ ਕੋਸ਼ਿਸ਼ ਕਰਦੇ ਹਨ। ਉਹ ਹਨੇਰੇ ਦੇ ਚਿਹਰੇ ਵਿੱਚ ਘੋਸ਼ਿਤ ਕਰਦੇ ਹਨ: ਰੌਸ਼ਨੀ ਸਿਰਫ਼ ਕੋਨਿਆਂ ਦੇ ਦੁਆਲੇ ਹੈ।"
12 Esses homens dizem que a noite é dia, afirmam que a escuridão é luz.
13 “ਹੋ ਸੱਕਦਾ ਮੈਂ ਆਸ ਕਰਾਂ ਕਿ ਕਬਰ ਮੇਰਾ ਨਵਾਂ ਘਰ ਹੋਵੇਗੀ, ਹੋ ਸੱਕਦਾ ਕਿ ਮੈਂ ਹਨੇਰੀ ਕਬਰ ਵਿੱਚ ਆਪਣੇ ਬਿਸਤਰ ਵਿਛਾਉਣ ਦੀ ਆਸ ਕਰਾਂ।"
13 E se eu descer à sepultura e arrumar minha cama na escuridão?
14 ਸ਼ਾਇਦ ਮੈਂ ਕਬਰ ਨੂੰ ਕਹਾਂ, ‘ਤੂੰ ਹੈ ਮੇਰਾ ਪਿਤਾ ਹੈਂ,’ ਅਤੇ ਕੀੜਿਆਂ ਨੂੰ ਕਹਾਂ, ‘ਮੇਰੀ ਮਾਂ’ ਜਾਂ ‘ਮੇਰੀ ਭੈਣ।’"
14 E se eu chamar o túmulo de pai e o verme, de mãe ou irmã?
15 ਪਰ ਜੇ ਸਿਰਫ਼ ਇਹੀ ਮੇਰੀ ਆਸ ਹੈ ਤਾਂ ਮੇਰੇ ਲਈ ਕੋਈ ਆਸ ਨਹੀਂ। ਜੇ ਸਿਰਫ਼ ਇਹੀ ਮੇਰੀ ਆਸ ਹੈ ਤਾਂ ਲੋਕਾਂ ਮੈਨੂੰ ਬਿਨਾ ਆਸ ਤੋਂ ਲੱਭ ਲਿਆ ਹੈ।"
15 Onde está, então, minha esperança? Há alguém que possa encontrá-la?
16 ਕੀ ਮੇਰੀ ਆਸ ਮੇਰੇ ਨਾਲ ਮਰ ਜਾਵੇਗੀ? ਕੀ ਇਹ ਮੇਰੇ ਨਾਲ ਮੌਤ ਦੇ ਸਥਾਨ ਤੇ ਜਾਵੇਗੀ? ਕੀ ਅਸੀਂ ਇਕੱਠੇ ਹੀ ਸੁਆਹ ਵਿੱਚ ਸਮਾਵਾਂਗੇ?”"
16 Não, minha esperança descerá comigo à sepultura; descansaremos juntos no pó”.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 17, comparar traduções ou montar um estudo — tudo direto pelo WhatsApp.