Jó 18

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਬਿਲਦਦ ਦਾ ਅੱਯੂਬ ਨੂੰ ਜਵਾਬ ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ:"
1 Então respondeu Bildade, o suíta:
2 “ਅੱਯੂਬ, ਤੂੰ ਕਦੋਂ ਗੱਲਾਂ ਕਰਨੋ ਹਟੇਁਗਾ? ਖਾਮੋਸ਼ ਹੋ ਤੇ ਸੁਣ, ਆ ਅਸੀਂ ਤੈਨੂੰ ਕੁਝ ਦੱਸੀਏ।"
2 Até quando estareis à procura de palavras? considerai bem, e então falaremos.
3 ਤੂੰ ਕਿਉਂ ਇਹ ਸੋਚਦਾ ਹੈ ਕਿ ਅਸੀਂ ਬੇਜ਼ੁਬਾਨ ਗਊਆਂ ਦੀ ਤਰ੍ਹਾਂ ਮੂਰਖ ਹਾਂ?"
3 Por que somos tratados como gado, e como estultos aos vossos olhos?
4 ਅੱਯੂਬ, ਤੇਰਾ ਗੁੱਸਾ ਤੈਨੂੰ ਹੀ ਸੱਟ ਮਾਰ ਰਿਹਾ ਹੈ। ਕੀ ਲੋਕਾਂ ਨੂੰ ਇਹ ਚਾਹੀਦਾ ਹੈ ਕਿ ਬਸ ਤੇਰੇ ਲਈ ਧਰਤੀ ਛੱਡ ਜਾਣ? ਕੀ ਤੂੰ ਸੋਚਦਾ ਹੈ ਕੀ ਪਰਮੇਸ਼ੁਰ ਤੈਨੂੰ ਸੰਤੁਸ਼ਟ ਕਰਨ ਲਈ ਪਹਾੜਾਂ ਨੂੰ ਹਿਲਾ ਦੇਵੇਗਾ?"
4 Oh tu, que te despedaças na tua ira, acaso por amor de ti será abandonada a terra, ou será a rocha removida do seu lugar?
5 “ਹਾਂ, ਬੁਰੇ ਆਦਮੀ ਦੀ ਰੋਸ਼ਨੀ ਗੁੱਲ ਹੋ ਜਾਵੇਗੀ। ਉਸ ਦੀ ਅੱਗ ਜਲਣੋ ਹਟ ਜਾਵੇਗੀ।"
5 Na verdade, a luz do ímpio se apagará, e não resplandecerá a chama do seu fogo.
6 ਉਸ ਦੇ ਘਰ ਦੀ ਰੋਸ਼ਨੀ ਹਨੇਰਾ ਹੋ ਜਾਵੇਗੀ। ਉਸ ਦੇ ਨੇੜੇ ਦਾ ਦੀਵਾ ਬੁਝ ਜਾਵੇਗਾ।"
6 A luz se escurecerá na sua tenda, e a lâmpada que está sobre ele se apagará.
7 ਉਸ ਦੇ ਕਦਮ ਫ਼ੇਰ ਕਦੇ ਵੀ ਮਜ਼ਬੂਤ ਅਤੇ ਤੇਜ਼ ਨਹੀਂ ਹੋਣਗੇ। ਪਰ ਉਹ ਹੌਲੀ-ਹੌਲੀ ਤੁਰੇਗਾ ਤੇ ਕਮਜ਼ੋਰ ਹੋ ਜਾਵੇਗਾ, ਉਸ ਦੀਆਂ ਆਪਣੀਆਂ ਬੁਰੀਆਂ ਯੋਜਨਾਵਾਂ ਉਸ ਨੂੰ ਡੇਗ ਦੇਣਗੀਆਂ।"
7 Os seus passos firmes se estreitarão, e o seu próprio conselho o derribará.
8 ਉਸ ਦੇ ਆਪਣੇ ਕਦਮ ਉਸ ਨੂੰ ਸ਼ਿਕਂਜੇ ਵਿੱਚ ਲੈ ਜਾਣਗੇ। ਉਹ ਆਪਣੇ ਹੀ ਸ਼ਿਕਂਜੇ ਵਿੱਚ ਫ਼ਸ ਜਾਵੇਗਾ।"
8 Pois por seus próprios pés é ele lançado na rede, e pisa nos laços armados.
9 ਕੁੜਿਕੀ ਉਸ ਦੀਆਂ ਅੱਡੀਆਂ ਫ਼ੜ ਲਵੇਗੀ, ਕੁੜਿਕੀ ਉਸ ਨੂੰ ਘੁੱਟ ਕੇ ਫ਼ੜ ਲਵੇਗੀ।"
9 A armadilha o apanha pelo calcanhar, e o laço o prende;
10 ਧਰਤੀ ਤੇ ਪਿਆ ਰੱਸਾ ਉਸ ਨੂੰ ਕਸ ਲਵੇਗਾ, ਕੁੜਿਕੀ ਉਸ ਦੇ ਰਾਹ ਅੰਦਰ ਇੰਤਜ਼ਾਰ ਵਿੱਚ ਹੈ।"
10 a corda do mesmo está-lhe escondida na terra, e uma armadilha na vereda.
11 ਡਰ ਉਸ ਦਾ ਸਾਰੀਁ-ਪਾਸੀਁ ਇੰਤਜ਼ਾਰ ਕਰ ਰਿਹਾ ਹੈ। ਡਰ ਉਸ ਦੇ ਵੱਧਾੇ ਹਰ ਕਦਮ ਦਾ ਪਿੱਛਾ ਕਰਨਗੇ।"
11 Terrores o amedrontam de todos os lados, e de perto lhe perseguem os pés.
12 ਬੁਰੀਆਂ ਮੁਸੀਬਤਾਂ ਉਸ ਲਈ ਭੁੱਖੀਆਂ ਹਨ। ਉਸ ਦੀਆਂ ਬਰਬਾਦੀਆਂ ਅਤੇ ਹਾਦਸੇ ਤਿਆਰ ਨੇ ਜਦੋਂ ਉਹ ਡਿੱਗੇਗਾ।"
12 O seu vigor é diminuído pela fome, e a destruição está pronta ao seu lado.
13 ਭਿਆਨਕ ਬਿਮਾਰੀ ਉਸ ਦੀ ਚਮੜੀ ਨੂੰ ਖਾ ਲਵੇਗੀ ਇਹ ਉਸ ਦੀਆਂ ਲੱਤਾਂ ਬਾਹਾਂ ਨੂੰ ਸਾੜ ਦੇਵੇਗੀ।"
13 São devorados os membros do seu corpo; sim, o primogênito da morte devora os seus membros.
14 ਬੁਰਾ ਆਦਮੀ ਆਪਣੇ ਘਰ ਦੀ ਸੁਰੱਖਿਆ ਤੋਂ ਦੂਰ ਲਿਜਾਇਆ ਜਾਵੇਗਾ, ਉਸ ਦੀ ਅਗਵਾਈ ਖੌਫ਼ਾਂ ਦੇ ਰਾਜੇ ਨੂੰ ਮਿਲਣ ਲਈ ਕੀਤੀ ਜਾਵੇਗੀ।"
14 Arrancado da sua tenda, em que confiava, é levado ao rei dos terrores.
15 ਉਸ ਦੇ ਘਰ ਵਿੱਚ ਕੁਝ ਵੀ ਨਹੀਂ ਬਚੇਗਾ? ਬਲਦੀ ਹੋਈ ਅੱਗ ਉਸ ਦੇ ਸਾਰੇ ਘਰ ਵਿੱਚ ਬਿਖੇਰ ਦਿੱਤੀ ਜਾਵੇਗੀ।"
15 Na sua tenda habita o que não lhe pertence; espalha-se enxofre sobre a sua habitação.
16 ਹੇਠਾਂ, ਉਸ ਦੀਆਂ ਜਢ਼ਾਂ ਸੁੱਕ ਜਾਣਗੀਆਂ ਤੇ ਉੱਪਰ, ਉਸ ਦੀਆਂ ਟਾਹਣੀਆਂ ਮਰ ਜਾਣਗੀਆਂ"
16 Por baixo se secam as suas raízes, e por cima são cortados os seus ramos.
17 ਧਰਤੀ ਉਤਲੇ ਲੋਕ ਉਸ ਨੂੰ ਚੇਤੇ ਨਹੀਂ ਕਰਨਗੇ ਕੋਈ ਵੀ ਬੰਦਾ ਹੁਣ ਉਸ ਨੂੰ ਯਾਦ ਨਹੀਂ ਕਰਦਾ।"
17 A sua memória perece da terra, e pelas praças não tem nome.
18 ਲੋਕ ਉਸ ਨੂੰ ਰੌਸ਼ਨੀ ਤੋਂ ਬਾਹਰ ਹਨੇਰੇ ਵਿੱਚ ਧੱਕ ਦੇਣਗੇ। ਉਹ ਉਸ ਨੂੰ ਇਸ ਦੁਨੀਆਂ ਤੋਂ ਬਾਹਰ ਭਜਾ ਦੇਣਗੇ।"
18 É lançado da luz para as trevas, e afugentado do mundo.
19 ਉਸ ਦੇ ਬੱਚੇ ਜਾਂ ਪੋਤੇ-ਪੋਤਰੀਆਂ ਨਹੀਂ ਹੋਣਗੇ, ਉਸ ਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ।"
19 Não tem filho nem neto entre o seu povo, e descendente nenhum lhe ficará nas moradas.
20 ਪੱਛਮ ਦੇ ਲੋਕਾਂ ਨੂੰ ਸਦਮਾ ਪਹੁੰਚੇਗਾ ਜਦੋਂ ਉਹ ਸੂਣਨਗੇ ਕਿ ਉਸ ਬੁਰੇ ਬੰਦੇ ਨਾਲ ਕੀ ਵਾਪਰਿਆ ਪੂਰਬ ਦੇ ਬੰਦੇ ਡਰ ਨਾਲ ਸੁਂਨ ਹੋ ਜਾਣਗੇ ।"
20 Do seu dia pasmam os do ocidente, assim como os do oriente ficam sobressaltados de horror.
21 ਸੱਚਮੁੱਚ ਬੁਰੇ ਦੇ ਘਰ ਨਾਲ ਇਹ ਵਾਪਰੇਗਾ ਇਹੀ ਹੈ ਜੋ ਉਸ ਬੰਦੇ ਨਾਲ ਵਾਪਰੇਗਾ ਜੋ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾ।ਂ”"
21 Tais são, na verdade, as moradas do, ímpio, e tal é o lugar daquele que não conhece a Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 18, comparar traduções ou montar um estudo — tudo direto pelo WhatsApp.