Jó 19
Punjabi Bible (GL_PUNJABI) vs VC
VC Versão Católica
1 ਅੱਯੂਬ ਦਾ ਜਵਾਬ ਫਿਰ ਅੱਯੂਬ ਨੇ ਜਵਾਬ ਦਿੱਤਾ:"
1 Jó respondeu então nestes termos:
2 “ਕਿੰਨੀ ਦੇਰ ਹੋਰ ਤੁਸੀਂ ਮੈਨੂੰ ਦੁੱਖ ਦੇਵੋਂਗੇ ਤੇ ਮੈਨੂੰ ਸ਼ਬਦਾਂ ਨਾਲ ਹੌਂਸਲਾ ਦੇਵੋਂਗੇ।"
2 Até quando afligireis a minha alma e me atormentareis com vossos discursos?
3 ਹੁਣ ਤਾਈਂ ਤੁਸੀਂ ਮੈਨੂੰ ਦਸ ਵਾਰੀ ਬੇਇੱਜ਼ਤ ਕੀਤਾ ਹੈ, ਮੇਰੇ ਉੱਤੇ ਵਾਰ ਕਰਦਿਆਂ ਤੁਹਾਨੂੰ ਕੋਈ ਸ਼ਰਮ ਨਹੀਂ।"
3 Eis que já por dez vezes me ultrajastes, e não vos envergonhais de me insultar.
4 ਜੇ ਮੈਂ ਪਾਪ ਵੀ ਕੀਤਾ ਹੈ ਤਾਂ ਇਹ ਮੇਰੀ ਸਮੱਸਿਆ ਹੈ। ਇਸ ਨਾਲ ਤੁਹਾਨੂੰ ਕੋਈ ਤਕਲੀਫ ਨਹੀਂ।"
4 Mesmo que eu tivesse verdadeiramente pecado, minha culpa só diria respeito a mim mesmo.
5 ਤੁਸੀਂ ਤਾਂ ਬਸ ਮੇਰੇ ਨਾਲੋਂ ਬਿਹਤਰ ਦਿਸਣਾ ਚਾਹੁੰਦੇ ਹੋ। ਤੁਸੀਂ ਆਖਦੇ ਹੋ ਕਿ ਮੇਰੀਆਂ ਮੁਸੀਬਤਾਂ ਮੇਰਾ ਹੀ ਕਸੂਰ ਨੇ।"
5 Se vos quiserdes levantar contra mim, e convencer-me de ignomínia,
6 ਪਰ ਇਹ ਤਾਂ ਪਰਮੇਸ਼ੁਰ ਹੀ ਹੈ ਜਿਸਨੇ ਮੇਰਾ ਬੁਰਾ ਕੀਤਾ ਹੈ ਉਸ ਨੇ ਮੈਨੂੰ ਫੜਨ ਲਈ ਆਪਣਾ ਜਾਲ ਵਿਛਾਇਆ।"
6 sabei que foi Deus quem me afligiu e me cercou com suas redes.
7 ਮੈਂ ਚੀਖਦਾ ਹਾਂ ਉਸ ਨੇ ਮੈਨੂੰ ਦੁੱਖ ਦਿੱਤਾ ਹੈ! ਪਰ ਮੈਨੂੰ ਕੋਈ ਜਵਾਬ ਨਹੀਂ ਮਿਲਦਾ ਭਾਵੇਂ ਮੈਂ ਉੱਚੀ-ਉੱਚੀ ਸਹਾਇਤਾ ਲਈ ਪੁਕਾਰਦਾ ਹਾਂ ਪਰ ਕੋਈ ਨਿਆਂ ਨਹੀਂ ਮਿਲਦਾ।"
7 Clamo contra a violência, e ninguém me responde; levanto minha voz, e não há quem me faça justiça.
8 ਪਰਮੇਸ਼ੁਰ ਨੇ ਮੇਰਾ ਰਾਹ ਰੋਕ ਦਿੱਤਾ ਹੈ ਇਸ ਲਈ ਮੈਂ ਨਿਕਲ ਨਹੀਂ ਸੱਕਦਾ। ਉਸ ਨੇ ਮੇਰਾ ਰਾਹ ਹਨੇਰੇ ਵਿੱਚ ਛੁਪਾ ਦਿੱਤਾ ਹੈ।"
8 Fechou meu caminho para que eu não possa passar, e espalha trevas pelo meu caminho;
9 ਪਰਮੇਸ਼ੁਰ ਨੇ ਮੇਰਾ ਮਾਣ ਖੋਹ ਲਿਆ ਹੈ। ਉਸ ਨੇ ਮੇਰੇ ਸਿਰ ਉੱਤੋਂ ਤਾਜ ਲਾਹ ਦਿੱਤਾ ਹੈ।"
9 despojou-me de minha glória, e tirou-me a coroa da cabeça.
10 ਪਰਮੇਸ਼ੁਰ ਮੈਨੂੰ ਹਰ ਪਾਸਿਓ ਮਾਰਦਾ ਹੈ ਜਦ ਤੀਕ ਕਿ ਮੈਂ ਖਤਮ ਨਹੀਂ ਹੋ ਜਾਂਦਾ। ਉਹ ਮੇਰੀ ਆਸ ਖੋਹ ਲੈਂਦਾ ਹੈ ਜਿਵੇਂ ਕਿਸੇ ਰੁੱਖ ਨੂੰ ਜੜੋਂ ਪੁਟਿਆ ਜਾਂਦਾ ਹੈ।"
10 Demoliu-me por inteiro, e pereço, desenraizou minha esperança como uma árvore,
11 ਪਰਮੇਸ਼ੁਰ ਦਾ ਕ੍ਰੋਧ ਮੇਰੇ ਖਿਲਾਫ਼ ਬਲਦਾ ਹੈ ਉਹ ਮੈਨੂੰ ਆਪਣਾ ਦੁਸ਼ਮਣ ਸੱਦਦਾ ਹੈ"
11 acendeu a sua cólera contra mim, tratou-me como um inimigo.
12 ਪਰਮੇਸ਼ੁਰ ਆਪਣੀ ਫ਼ੌਜ ਨੂੰ ਮੇਰੇ ਉੱਤੇ ਹਮਲਾ ਕਰਨ ਲਈ ਭੇਜਦਾ ਹੈ। ਉਹ ਮੇਰੇ ਆਲੇ-ਦੁਆਲੇ ਹਮਲੇ ਦੇ ਬੁਰਜ ਉਸਾਰ ਲੈਂਦੇ ਨੇ ਉਹ ਮੇਰੇ ਤੰਬੂ ਦਾ ਘੇਰਾ ਪਾ ਲੈਂਦੇ ਨੇ।"
12 Suas milícias se concentraram, construíram aterros para me assaltarem, acamparam em volta de minha tenda.
13 “ਪਰਮੇਸ਼ੁਰ ਨੇ ਮੇਰੇ ਭਰਾਵਾਂ ਨੂੰ ਮੇਰੇ ਨਾਲ ਨਫ਼ਰਤ ਕਰਨ ਲਾ ਦਿੱਤਾ ਹੈ। ਮੈਂ ਆਪਣੇ ਸਾਰੇ ਮਿੱਤਰਾਂ ਲਈ ਅਜਨਬੀ ਹਾਂ।"
13 Meus irmãos foram para longe de mim, meus amigos de mim se afastaram.
14 ਮੇਰੇ ਸੱਕੇ ਸੰਬੰਧੀ ਮੈਨੂੰ ਛੱਡ ਗਏ ਨੇ। ਮੇਰੇ ਮਿੱਤਰ ਮੈਨੂੰ ਭੁੱਲ ਗਏ ਨੇ।"
14 Meus parentes e meus íntimos desapareceram, os hóspedes de minha casa esqueceram-se de mim.
15 ਮੇਰੇ ਘਰ ਆਉਣ ਵਾਲੇ ਅਤੇ ਮੇਰੀਆਂ ਨੌਕਰਾਣੀਆਂ ਮੇਰੇ ਵੱਲ ਤੱਕਦੀਆਂ ਨੇ ਜਿਵੇਂ ਮੈਂ ਇੱਕ ਅਜਨਬੀ ਅਤੇ ਵਿਦੇਸ਼ੀ ਹੋਵਾਂ।"
15 Minhas servas olham-me como um estranho, sou um desconhecido para elas.
16 ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਹਾਂ ਪਰ ਉਹ ਜਵਾਬ ਨਹੀਂ ਦਿੰਦਾ ਜੇ ਮੈਂ ਸਹਾਇਤਾ ਲਈ ਉਸ ਦੀ ਮਿੰਨਤ ਵੀ ਕਰਾਂ ਮੇਰਾ ਨੌਕਰ ਮੈਨੂੰ ਹੁਂਗਾਰਾ ਨਹੀਂ ਦੇਵੇਗਾ।"
16 Chamo meu escravo, ele não responde, preciso suplicar-lhe com a boca.
17 ਮੇਰੀ ਪਤਨੀ ਮੇਰੇ ਸਾਹ ਵਿੱਚੋਂ ਆਉਂਦੀ ਗੰਧ ਨੂੰ ਨਫ਼ਰਤ ਕਰਦੀ ਹੈ ਮੇਰੇ ਆਪਣੇ ਭਰਾ ਮੈਨੂੰ ਨਫ਼ਰਤ ਕਰਦੇ ਨੇ।"
17 Minha mulher tem horror de meu hálito, sou pesado aos meus próprios filhos.
18 ਛੋਟੇ ਬੱਚੇ ਵੀ ਮੇਰਾ ਮਜ਼ਾਕ ਉਡਾਉਂਦੇ ਨੇ ਜਦੋਂ ਵੀ ਮੈਂ ਉਨ੍ਹਾਂ ਦੇ ਨੇੜੇ ਆਉਂਦਾ ਹਾਂ ਉਹ ਮੈਨੂੰ ਮੰਦਾ ਬੋਲਦੇ ਨੇ।"
18 Até as crianças caçoam de mim; quando me levanto, troçam de mim.
19 ਮੇਰੇ ਸਾਰੇ ਕਰੀਬੀ ਦੋਸਤ ਮੈਨੂੰ ਨਫ਼ਰਤ ਕਰਦੇ ਨੇ ਉਹ ਲੋਕ ਵੀ ਮੇਰੇ ਖਿਲਾਫ਼ ਹੋ ਰਹੇ ਨੇ, ਜਿਨ੍ਹਾਂ ਨੂੰ ਮੈਂ ਪਿਆਰ ਕੀਤਾ।"
19 Meus íntimos me abominam, aqueles que eu amava voltam-se contra mim.
20 “ਮੈਂ ਇੰਨਾ ਪਤਲਾ ਹਾਂ, ਮੇਰੀ ਚਮੜੀ ਹੱਡੀਆਂ ਉੱਤੋਂ ਢਿਲਕ ਗਈ ਹੈ। ਮੇਰੇ ਅੰਦਰ ਥੋੜਾ ਜਿਹਾ ਜੀਵਨ ਹੀ ਬੱਚਿਆਂ ਹੈ।"
20 Meus ossos estão colados à minha pele, à minha carne, e fujo com a pele de meus dentes.
21 “ਮੇਰੇ ਦੋਸਤੋਂ ਤਰਸ ਕਰੋ, ਮੇਰੇ ਉੱਤੇ ਤਰਸ ਕਰੋ। ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਆਪਣੇ ਹੱਥ ਨਾਲ ਮਾਰਿਆ।"
21 Compadecei-vos de mim, compadecei-vos de mim, ao menos vós, que sois meus amigos, pois a mão de Deus me feriu.
22 ਤੁਸੀਂ ਮੈਨੂੰ ਪਰਮੇਸ਼ੁਰ ਦੇ ਕਰਨ ਵਾਂਗ ਹੀ ਕਿਉਂ ਭਜਾਉਂਦੇ ਹੋ! ਕੀ ਤੁਸੀਂ ਹਾਲੇ ਵੀ ਮੇਰੀ ਹੋਰ ਚਮੜੀ ਦੇ ਭੁੱਖੇ ਹੋ?"
22 Por que me perseguis como Deus, e vos mostrais insaciáveis de minha carne?
23 “ਕਾਸ਼ ਕਿ ਕੋਈ ਯਾਦ ਰੱਖੇ ਜੋ ਮੈਂ ਆਖਦਾ ਹਾਂ ਤੇ ਕਿਤਾਬ ਅੰਦਰ ਲਿਖਦਾ ਹਾਂ ਕਾਸ਼ ਕਿ ਮੇਰੇ ਸ਼ਬਦ ਪੱਤ੍ਰੀ ਉੱਤੇ ਲਿਖੇ ਹੁੰਦੇ।"
23 Oh!, se minhas palavras pudessem ser escritas, consignadas num livro,
24 ਕਾਸ਼ ਕਿ ਉਹ ਸਭ ਜੋ ਮੈਂ ਆਖਦਾ ਹਾਂ ਲੋਹੇ ਦੇ ਔਜ਼ਾਰ ਨਾਲ ਸਿੱਕੇ ਉੱਤੇ ਅੰਕਿਤ ਹੋਵੇ ਜਾਂ ਚੱਟਾਨਾਂ ਉੱਤੇ ਉਕਰਿਆ ਹੋਵੇ ਤਾਂ ਜੋ ਉਹ ਸਦਾ ਲਈ ਰਹਿਣ।"
24 gravadas por estilete de ferro em chumbo, esculpidas para sempre numa rocha!
25 ਮੈਂ ਜਾਣਦਾ ਹਾਂ ਕਿ ਮੇਰਾ ਬਚਾਉ ਕਰਨ ਵਾਲਾ ਕੋਈ ਹੈ। ਮੈਂ ਜਾਣਦਾ ਹਾਂ ਕਿ ਉਹ ਜੀਵਨ ਹੈ। ਅਤੇ ਅਖੀਰ ਵਿੱਚ ਉਹ ਇੱਥੇ ਧਰਤੀ ਉੱਤੇ ਖਲੋਵੇਗਾ ਅਤੇ ਮੇਰਾ ਬਚਾਉ ਕਰੇਗਾ।"
25 Eu o sei: meu vingador está vivo, e aparecerá, finalmente, sobre a terra.
26 ਜਦੋਂ ਮੈਂ ਸ਼ਰੀਰ ਛੱਡ ਦਿਆਂਗਾ ਅਤੇ ਮੇਰੀ ਚਮੜੀ ਨਸ਼ਟ ਹੋ ਜਾਵੇਗੀ ਮੈਂ ਜਾਣਦਾ ਹਾਂ ਕਿ ਫ਼ਿਰ ਵੀ ਮੈਂ ਪਰਮੇਸ਼ੁਰ ਨੂੰ ਤੱਕਾਂਗਾ।"
26 Por detrás de minha pele, que envolverá isso, na minha própria carne, verei Deus.
27 ਮੈਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਨੂੰ ਵੇਖਾਂਗਾ। ਮੈਂ ਖੁਦ, ਕੋਈ ਹੋਰ ਪਰਮੇਸ਼ੁਰ ਨੂੰ ਨਹੀਂ ਵੇਖੇਗਾ। ਅਤੇ ਮੈਂ ਤੁਹਾਨੂੰ ਦੱਸ ਨਹੀਂ ਸੱਕਦਾ ਕਿ ਮੈਂ ਇਸ ਨਾਲ ਕਿੰਨਾ ਉਤੇਜਿਤ ਮਹਿਸੂਸ ਕਰਦਾ ਹਾਂ।"
27 Eu mesmo o contemplarei, meus olhos o verão, e não os olhos de outro; meus rins se consomem dentro de mim.
28 “ਸ਼ਾਇਦ ਤੁਸੀਂ ਆਖੋ, ‘ਅਸੀਂ ਅੱਯੂਬ ਨੂੰ ਤੰਗ ਕਰਾਂਗੇ। ਅਸੀਂ ਉਸ ਉੱਤੇ ਦੋਸ਼ ਧਰਨ ਦਾ ਕਾਰਣ ਲੱਭ ਲਵਾਂਗੇ।’"
28 Pois, se dizes: Por que o perseguimos, e como encontraremos nele uma razão para condená-lo?
29 ਪਰ ਤੁਹਾਨੂੰ ਖੁਦ ਤਲਵਾਰ ਤੋਂ ਭੈਭੀਤ ਹੋਣਾ ਚਾਹੀਦਾ ਹੈ। ਕਿਉਂ ਕਿ ਪਰਮੇਸ਼ੁਰ ਦੋਸ਼ੀ ਲੋਕਾਂ ਨੂੰ ਦੰਡ ਦਿੰਦਾ ਹੈ। ਪਰਮੇਸ਼ੁਰ ਤੁਹਾਨੂੰ ਦੰਡ ਦੇਣ ਲਈ ਆਪਣੀ ਤਲਵਾਰ ਦਾ ਇਸਤੇਮਾਲ ਕਰੇਗਾ। ਫ਼ਿਰ ਤੁਸੀਂ ਜਾਣ ਜਾਵੋਁ ਕਿ ਇੱਥੇ ਨਿਆਂੇ ਦਾ ਸਮਾਂ ਹੈ।”"
29 Temei o gume da espada, pois a cólera de Deus persegue os maus, e sabereis que há uma justiça.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 19, comparar traduções ou montar um estudo — tudo direto pelo WhatsApp.