Jó 1

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਨੇਕ ਇਨਸਾਨ, ਅੱਯੂਬ ਉਜ਼ ਦੇਸ਼ ਵਿੱਚ ਅੱਯੂਬ ਨਾਮ ਦਾ ਇੱਕ ਆਦਮੀ ਰਹਿੰਦਾ ਸੀ। ਅੱਯੂਬ ਨਿਰਦੋਸ਼ ਅਤੇ ਇਮਾਨਦਾਰ ਸੀ। ਉਹ ਪਰਮੇਸ਼ੁਰ ਤੋਂ ਡਰਦਾ ਸੀ ਅਤੇ ਉਸ ਨੇ ਮੰਦੇ ਅਮਲ ਕਰਨ ਤੋਂ ਇਨਕਾਰ ਕੀਤਾ।"
1 Havia um homem na terra de Uz, cujo nome era Jó. Era homem íntegro e reto, que temia a Deus e se desviava do mal.
2 ਅੱਯੂਬ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਸਨ।"
2 Nasceram-lhe sete filhos e três filhas.
3 ਅੱਯੂਬ 7,000 ਭੇਡਾਂ, 3,000 ਊਠਾਂ, 1,000 ਬਲਦਾਂ ਅਤੇ 500 ਗਧਿਆਂ ਦਾ ਮਾਲਕ ਸੀ। ਉਸ ਦੇ ਬਹੁਤ ਸਾਰੇ ਨੌਕਰ ਸਨ ਅਤੇ ਉਹ ਪੂਰਬ ਦਾ ਸਭ ਤੋਂ ਅਮੀਰ ਅਤੇ ਬਹੁਤ ਹੀ ਪ੍ਰਭਾਵਸ਼ਾਲੀ ਆਦਮੀ ਸੀ।"
3 Possuía ele sete mil ovelhas, três mil camelos, quinhentas juntas de bois e quinhentas jumentas, tendo também muitíssima gente ao seu serviço; de modo que este homem era o maior de todos os do Oriente.
4 ਅੱਯੂਬ ਦੇ ਪੁੱਤਰ ਆਪਣੇ ਘਰ ਵਿੱਚ ਵਾਰੀ ਨਾਲ ਦਾਅਵਤਾਂ ਦਿੰਦੇ ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਨੂੰ ਵੀ ਸੱਦਾ ਦਿੰਦਾ।"
4 Iam seus filhos à casa uns dos outros e faziam banquetes cada um por sua vez; e mandavam convidar as suas três irmãs para comerem e beberem com eles.
5 ਅੱਯੂਬ ਆਪਣੇ ਬੱਚਿਆਂ ਦੀ ਦਾਅਵਤ ਤੋਂ ਮਗਰੋਂ ਸਵੇਰੇ ਜਲਦੀ ਉੱਠ ਪੈਂਦਾ ਸੀ। ਉਹ ਆਪਣੇ ਹਰ ਬੱਚੇ ਸਦਕਾ ਹੋਮ ਦੀ ਭੇਟ ਚੜ੍ਹਾਉਂਦਾ ਸੀ। ਉਹ ਸੋਚਦਾ ਸੀ, “ਹੋ ਸੱਕਦਾ ਹੈ ਮੇਰੇ ਬੱਚੇ ਬਁੇਧਿਆਨੇ ਹੋ ਗਏ ਹੋਣ ਅਤੇ ਆਪਣੀ ਦਾਅਵਤ ਸਮੇਂ ਪਰਮੇਸ਼ੁਰ ਦੇ ਖਿਲਾਫ ਕੋਈ ਪਾਪ ਕਰ ਬੈਠੇ ਹੋਣ।” ਅੱਯੂਬ ਹਮੇਸ਼ਾ ਇਵੇਂ ਹੀ ਕਰਦਾ ਸੀ ਤਾਂ ਜੋ ਉਸ ਦੇ ਬੱਚਿਆਂ ਦੇ ਪਾਪ ਬਖਸ਼ੇ ਜਾਣ।"
5 E sucedia que, tendo decorrido o turno de dias de seus banquetes, enviava Jó e os santificava; e, levantando-se de madrugada, oferecia holocaustos segundo o número de todos eles; pois dizia Jó: Talvez meus filhos tenham pecado, e blasfemado de Deus no seu coração. Assim o fazia Jó continuamente.
6 ਫੇਰ ਦੂਤਾਂ ਦਾ, ਯਹੋਵਾਹ ਨੂੰ ਮਿਲਣ ਦਾ ਦਿਨ ਆ ਗਿਆ। ਸ਼ਤਾਨ ਵੀ ਉਨ੍ਹਾਂ ਦੂਤਾਂ ਨਾਲ ਉਬੇ ਸੀ।"
6 Ora, chegado o dia em que os filhos de Deus vieram apresentar-se perante o Senhor, veio também Satanás entre eles.
7 ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਤੂੰ ਕਿਬੇ ਰਿਹਾ ਹੈ?” ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦਿੱਤਾ, “ਮੈਂ ਧਰਤੀ ਉੱਤੇ ਇਧਰ-ਉਧਰ ਘੁੰਮਦਾ ਰਿਹਾ ਸੀ।”"
7 O Senhor perguntou a Satanás: Donde vens? E Satanás respondeu ao Senhor, dizendo: De rodear a terra, e de passear por ela.
8 ਫੇਰ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਕੀ ਤੂੰ ਮੇਰੇ ਸੇਵਕ ਅੱਯੂਬ ਵੱਲ ਧਿਆਨ ਦਿੱਤਾ? ਧਰਤੀ ਉੱਤੇ ਵਰਗਾ ਹੋਰ ਕੋਈ ਬੰਦਾ ਨਹੀਂ। ਉਹ ਇੱਕ ਨੇਕ ਤੇ ਇਮਾਨਦਾਰ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਅਤੇ ਮੰਦੇ ਅਮਲ ਕਮਾਉਣ ਤੋਂ ਇਨਕਾਰ ਕਰਦਾ ਹੈ।”"
8 Disse o Senhor a Satanás: Notaste porventura o meu servo Jó, que ninguém há na terra semelhante a ele, homem íntegro e reto, que teme a Deus e se desvia do mal?
9 ਸ਼ਤਾਨ ਨੇ ਜਵਾਬ ਦਿੱਤਾ, “ਠੀਕ! ਪਰ ਅੱਯੂਬ ਕੋਲ ਪਰਮੇਸ਼ੁਰ ਦੀ ਇੱਜ਼ਤ ਕਰਨ ਦਾ ਕਾਰਣ ਹੈ।"
9 Então respondeu Satanás ao Senhor, e disse: Porventura Jó teme a Deus debalde?
10 ਤੁਸੀਂ ਹਮੇਸ਼ਾ ਉਸ ਦੀ ਉਸ ਦੇ ਪਰਿਵਾਰ ਦੀ ਅਤੇ ਉਸ ਦੀ ਹਰ ਚੀਜ਼ ਦੀ ਰਾਖੀ ਕਰਦੇ ਹੋ। ਤੁਸੀਂ ਉਸ ਨੂੰ ਉਸ ਦੇ ਹਰ ਕੰਮ ਵਿੱਚ ਸਫਲਤਾ ਦਿੱਤੀ ਹੈ। ਹਾਂ, ਤੁਸੀਂ ਉਸ ਨੂੰ ਆਸ਼ੀਰਵਾਦ ਦਿੱਤਾ ਹੈ। ਉਹ ਇੰਨਾ ਅਮੀਰ ਹੈ ਕਿ ਉਸ ਦੇ ਇਜੜ ਤ੍ਤੇ ਝੁਂਡ ਸਾਰੇ ਇਲਾਕੇ ਵਿੱਚ ਫੈਲੇ ਹੋਏ ਨੇ।"
10 Não o tens protegido de todo lado a ele, a sua casa e a tudo quanto tem? Tens abençoado a obra de suas mãos, e os seus bens se multiplicam na terra.
11 ਪਰ ਜੇ ਤੁਸੀਂ ਉਸਦੀ ਹਰ ਸ਼ੈਅ ਨੂੰ ਤਬਾਹ ਕਰ ਦੇਵੋ ਤਾਂ ਮੈਂ ਤੁਹਾਡੇ ਨਾਲ ਇਕਰਾਰ ਕਰਦਾ ਹਾਂ ਕਿ ਉਹ ਤੁਹਾਡੇ ਮੂੰਹ ਉੱਤੇ ਤੁਹਾਨੂੰ ਸਰਾਪੇਗਾ।”"
11 Mas estende agora a tua mão, e toca-lhe em tudo quanto tem, e ele blasfemará de ti na tua face!
12 ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ। ਅੱਯੂਬ ਦੇ ਪਾਸ ਜੋ ਕੁਝ ਵੀ ਹੈ, ਤੂੰ ਉਸ ਨਾਲ ਜੋ ਚਾਹੇ ਕਰ ਸੱਕਦਾ ਹੈ। ਪਰ ਉਸ ਦੇ ਸਰੀਰ ਨੂੰ ਨੁਕਸਾਨ ਨਾ ਪਹੁੰਚਾਈ।” ਫੇਰ ਸ਼ਤਾਨ ਯਹੋਵਾਹ ਤੋਂ ਦੂਰ ਚੱਲਾ ਗਿਆ।"
12 Ao que disse o Senhor a Satanás: Eis que tudo o que ele tem está no teu poder; somente contra ele não estendas a tua mão. E Satanás saiu da presença do Senhor.
13 ਅੱਯੂਬ ਨੇ ਸਭ ਕੁਝ ਗੁਆ ਲਿਆ ਇੱਕ ਦਿਨ ਅੱਯੂਬ ਦੇ ਪੁੱਤਰ ਅਤੇ ਧੀਆਂ ਸਭ ਤੋਂ ਵੱਡੇ ਭਰਾ ਦੇ ਘਰ ਖਾਣਾ ਖਾ ਰਹੇ ਸਨ ਤੇ ਮੈਅ ਪੀ ਰਹੇ ਸਨ।"
13 Certo dia, quando seus filhos e suas filhas comiam e bebiam vinho em casa do irmão mais velho,
14 ਤਾਂ ਅੱਯੂਬ ਦੇ ਕੋਲ ਇੱਕ ਬੰਦਾ ਸੁਨੇਹਾ ਲੈ ਕੇ ਆਇਆ ਤੇ ਆਖਿਆ, “ਨੇੜੇ ਹੀ ਬਲਦ ਹੱਲ ਖਿੱਚ ਰਹੇ ਸਨ ਤੇ ਗੱਧੇ ਘਾਹ ਚਰ ਰਹੇ ਸਨ।"
14 veio um mensageiro a Jó e lhe disse: Os bois lavravam, e as jumentas pasciam junto a eles;
15 ਸਬੀਨ ਲੋਕਾਂ ਨੇ ਲੋਕ ਸਾਡੇ ਉੱਤੇ ਹਮਲਾ ਕਰ ਦਿੱਤਾ ਤੇ ਤੇਰੇ ਸਾਰੇ ਪਸ਼ੂਆਂ ਨੂੰ ਲੈ ਗਏ। ਉਨ੍ਹਾਂ ਲੋਕਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਕੇ ਆ ਗਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਆਇਆ ਹਾਂ।”"
15 e deram sobre eles os sabeus, e os tomaram; mataram os moços ao fio da espada, e só eu escapei para trazer-te a nova.
16 ਜਦੋਂ ਹਾਲੇ ਸੁਨੇਹਾ ਦੇਣ ਵਾਲਾ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਅੱਯੂਬ ਕੋਲ ਆਇਆ। ਦੂਸਰੇ ਸੰਦੇਸ਼ਵਾਹਕ ਨੇ ਆਖਿਆ, “ਅਕਾਸ਼ ਤੋਂ ਬਿਜਲੀ ਡਿੱਗੀ ਤੇ ਉਸ ਨੇ ਤੇਰੀਆਂ ਭੇਡਾਂ ਤੇ ਤੇਰੇ ਨੌਕਰਾਂ ਨੂੰ ਸਾੜ ਕੇ ਸੁਆਹ ਕਰ ਦਿੱਤਾ। ਇੱਕਲਾ ਮੈਂ ਹੀ ਬੱਚਿਆਂ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ।”"
16 Enquanto este ainda falava, veio outro e disse: Fogo de Deus caiu do céu e queimou as ovelhas e os moços, e os consumiu; e só eu escapei para trazer-te a nova.
17 ਹਾਲੇ ਉਹ ਸੰਦੇਸ਼ਵਾਹਕ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਆ ਗਿਆ। ਇਸ ਤੀਸਰੇ ਸੰਦੇਸ਼ਵਾਹਕ ਨੇ ਆਖਿਆ, “ਕਸਦੀਆਂ ਨੇ ਫ਼ੌਜੀਆਂ ਦੇ ਤਿੰਨ ਦਸਤੇ ਭੇਜੇ। ਉਨ੍ਹਾਂ ਨੇ ਸਾਡੇ ਉੱਤੇ ਹਮਲਾ ਕੀਤਾ ਤੇ ਸਾਡੇ ਊਠ ਲੈ ਗਏ! ਉਨ੍ਹਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਸੱਕਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ।”"
17 Enquanto este ainda falava, veio outro e disse: Os caldeus, dividindo-se em três bandos, deram sobre os camelos e os tomaram; e mataram os moços ao fio da espada; e só eu escapei para trazer-te a nova.
18 ਜਦੋਂ ਉਹ ਤੀਸਰਾ ਸੰਦੇਸ਼ਵਾਹਕ ਹਾਲੇ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਆ ਗਿਆ। ਚੌਬੇ ਸੰਦੇਸ਼ਵਾਹਕ ਨੇ ਆਖਿਆ, “ਤੇਰੇੇ ਪੁੱਤਰ ਅਤੇ ਧੀਆਂ ਵੱਡੇ ਭਰਾ ਦੇ ਘਰ ਖਾਣਾ ਖਾ ਰਹੇ ਸਨ ਤੇ ਮੈਅ ਪੀ ਰਹੇ ਸਨ।"
18 Enquanto este ainda falava, veio outro e disse: Teus filhos e tuas filhas estavam comendo e bebendo vinho em casa do irmão mais velho;
19 ਤਾਂ ਮਾਰੂਬਲ ਵੱਲੋਂ ਅਚਾਨਕ ਤੇਜ਼ ਹਵਾ ਵਗੀ ਤੇ ਘਰ ਨੂੰ ਉਡਾ ਕੇ ਹੇਠਾਂ ਸੁੱਟ ਦਿੱਤਾ। ਘਰ ਤੇਰੇ ਪੁੱਤਰਾਂ ਤੇ ਧੀਆਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ ਹਨ। ਸਿਰਫ ਮੈਂ ਹੀ ਬੱਚਿਆਂ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ!”"
19 e eis que sobrevindo um grande vento de além do deserto, deu nos quatro cantos da casa, e ela caiu sobre os mancebos, de sorte que morreram; e só eu escapei para trazer-te a nova.
20 ਜਦੋਂ ਅੱਯੂਬ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਲੇ ਅਤੇ ਸਿਰ ਮੁਨਾ ਲਿਆ ਇਹ ਦੱਸਣ ਲਈ ਕਿ ਉਹ ਕਿੰਨਾ ਉਦਾਸ ਤੇ ਬੇਚੈਨ ਸੀ ਫੇਰ ਅੱਯੂਬ ਧਰਤੀ ਉੱਤੇ ਡਿੱਗ ਪਿਆ ਤੇ ਪਰਮੇਸ਼ੁਰ ਦੀ ਉਪਾਸਨਾ ਕਰਨ ਲੱਗਿਆ।"
20 Então Jó se levantou, rasgou o seu manto, rapou a sua cabeça e, lançando-se em terra, adorou;
21 ਉਸ ਨੇ ਆਖਿਆ: “ਜਦੋਂ ਮੈਂ ਇਸ ਦੁਨੀਆਂ ਵਿੱਚ ਜੰਮਿਆ ਸਾਂ, ਤਾਂ ਮੈਂ ਨੰਗਾ ਸਾਂ ਤੇ ਮੇਰੇ ਕੋਲ ਕੁਝ ਵੀ ਨਹੀਂ ਸੀ। ਜਦੋਂ ਮੈਂ ਮਰਾਂਗਾ ਤੇ ਇਸ ਦੁਨੀਆਂ ਨੂੰ ਛੱਡਾਂਗਾ, ਮੈਂ ਨੰਗਾ ਹੋਵਾਂਗਾ ਤੇ ਮੇਰੇ ਕੋਲ ਕੁਝ ਵੀ ਨਹੀਂ ਹੋਵੇਗਾ। ਯਹੋਵਾਹ ਦਿੰਦਾ ਹੈ, ਯਹੋਵਾਹ ਹੀ ਲੈ ਲੈਂਦਾ ਹੈ। ਯਹੋਵਾਹ ਦੇ ਨਾਮ ਦੀ ਉਸਤਤ ਕਰੋ!”"
21 e disse: Nu saí do ventre de minha mãe, e nu tornarei para lá. O Senhor deu, e o Senhor tirou; bendito seja o nome do Senhor.
22 ਇਹ ਸਾਰੀਆਂ ਗੱਲਾਂ ਵਾਪਰੀਆਂ ਪਰ ਅੱਯੂਬ ਨੇ ਪਾਪ ਨਹੀਂ ਕੀਤਾ। ਅੱਯੂਬ ਨੇ ਇਹ ਨਹੀਂ ਆਖਿਆ ਕਿ ਪਰਮੇਸ਼ੁਰ ਨੇ ਕੁਝ ਗ਼ਲਤ ਕੀਤਾ ਹੈ।"
22 Em tudo isso Jó não pecou, nem atribuiu a Deus falta alguma.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 1, comparar traduções ou montar um estudo — tudo direto pelo WhatsApp.