Jó 23
Punjabi Bible (GL_PUNJABI) vs VC
VC Versão Católica
1 ਅੱਯੂਬ ਦਾ ਜਵਾਬ ਫੇਰ ਅੱਯੂਬ ਨੇ ਜਵਾਬ ਦਿੱਤਾ:"
1 Jó tomou a palavra nestes termos:
2 “ਅੱਜ ਤਾਈਂ ਮੈਂ ਸ਼ਿਕਾਇਤ ਕਰ ਰਿਹਾ ਹਾਂ। ਕਿਉਂਕਿ ਮੈਂ ਹਾਲੇ ਵੀ ਕਸ਼ਟ ਝੱਲ ਰਿਹਾ ਹਾਂ।"
2 Sim, hoje minha queixa é uma revolta; sua mão pesa sobre meus suspiros.
3 ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਨੂੰ ਕਿਬੇ ਲੱਭਣਾ ਹੈ। ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਵੱਲ ਕਿਵੇਂ ਜਾਣਾ ਹੈ।"
3 Ah! se pudesse encontrá-lo, e chegar até seu trono!
4 ਮੈਂ ਪਰਮੇਸ਼ੁਰ ਨੂੰ ਆਪਣਾ ਹਾਲ ਬਿਆਨ ਕਰਦਾ। ਮੇਰਾ ਮੂੰਹ ਦਲੀਲਾਂ ਨਾਲ ਭਰਿਆ ਹੁੰਦਾ ਇਹ ਦਰਸਾਉਣ ਲਈ ਕਿ ਮੈਂ ਬੇਗੁਨਾਹ ਹਾਂ।"
4 Exporia diante dele minha causa, encheria minha boca de argumentos,
5 ਮੈਂ ਜਾਨਣਾ ਚਾਹੁੰਦਾ ਹਾਂ ਕਿ ਪਰਮੇਸ਼ੁਰ ਮੇਰੀਆਂ ਦਲੀਲਾਂ ਦਾ ਕੀ ਜਵਾਬ ਦਿੰਦਾ। ਮੈਂ ਪਰਮੇਸ਼ੁਰ ਦੇ ਜਵਾਬਾਂ ਨੂੰ ਸਮਝਣਾ ਚਾਹੁੰਦਾ ਹਾਂ।"
5 saberia o que ele iria responder-me, e veria o que ele teria para me dizer.
6 ਕੀ ਪਰਮੇਸ਼ੁਰ ਆਪਣੀ ਤਾਕਤ ਨੂੰ ਮੇਰੇ ਖਿਲਾਫ਼ ਵਰਤਦਾ? ਨਹੀਂ, ਉਹ ਮੈਨੂੰ ਸੁਣਦਾ।"
6 Oporia ele contra mim a sua onipotência? Bastaria que lançasse os olhos em mim;
7 ਫ਼ੇਰ ਇੱਕ ਇਮਾਨਦਾਰ ਆਦਮੀ ਆਪਣਾ ਮੁਕੱਦਮਾ ਉਸ ਨੂੰ ਪੇਸ਼ ਕਰ ਸੱਕੇਗਾ ਫ਼ੇਰ ਮੇਰਾ ਨਿਆਂਕਾਰ ਮੈਨੂੰ ਬੇਗੁਨਾਹ ਘੋਸ਼ਿਤ ਕਰੇਗਾ ਅਤੇ ਮੈਂ ਸਦਾ ਲਈ ਆਜ਼ਾਦ ਹੋ ਸੱਕਾਂਗਾ।"
7 seria então um justo a discutir com ele, e eu iria embora definitivamente absolvido pelo meu juiz.
8 “ਪਰ ਜੇ ਮੈਂ ਪੂਰਬ ਵੱਲ ਜਾਂਦਾ ਹਾਂ। ਪਰਮੇਸ਼ੁਰ ਉੱਥੇ ਨਹੀਂ ਹੈ। ਜੇ ਮੈਂ ਪੱਛਮ ਵੱਲ ਜਾਂਦਾ ਹਾਂ ਉੱਥੇ ਵੀ ਪਰਮੇਸ਼ੁਰ ਮੈਨੂੰ ਨਜ਼ਰ ਨਹੀਂ ਆਉਂਦਾ।"
8 Mas se eu for ao oriente, lá ele não está; ao ocidente, não o encontrarei;
9 ਜਦੋਂ ਪਰਮੇਸ਼ੁਰ ਉੱਤਰ ਵਿੱਚ ਕਾਰਜਸ਼ੀਲ ਹੁੰਦਾ ਹੈ ਮੈਂ ਉਸ ਨੂੰ ਨਹੀਂ ਦੇਖਦਾ। ਜਦੋਂ ਪਰਮੇਸ਼ੁਰ ਦੱਖਣ ਵੱਲ ਮੁੜਦਾ ਹੈ ਫੇਰ ਵੀ ਮੈਨੂੰ ਉਹ ਨਜ਼ਰ ਨਹੀਂ ਆਉਂਦਾ।"
9 se o procuro ao norte, não o vejo; se me volto para o sul, não o descubro.
10 ਪਰ ਪਰਮੇਸ਼ੁਰ ਮੈਨੂੰ ਜਾਣਦਾ ਹੈ। ਉਹ ਮੇਰੀ ਪਰੱਖ ਕਰ ਰਿਹਾ ਹੈ ਅਤੇ ਉਹ ਦੇਖ ਲਵੇਗਾ ਕਿ ਮੈਂ ਸੋਨੇ ਵਾਂਗ ਸ਼ੁੱਧ ਹਾਂ।"
10 Mas ele conhece o meu caminho; e se me põe à prova, dela sairei puro como o ouro.
11 ਮੈਂ ਹਮੇਸ਼ਾ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਜੀਵਿਆ ਹਾਂ। ਮੈਂ ਕਦੇ ਵੀ ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਨਹੀਂ ਹਟਿਆ ਹਾਂ।"
11 Meu pé seguiu os seus traços, guardei o seu caminho sem me desviar.
12 ਮੈਂ ਸਦਾ ਪਰਮੇਸ਼ੁਰ ਦੇ ਆਦੇਸ਼ ਮੰਨਦਾ ਹਾਂ। ਮੈਂ ਪਰਮੇਸ਼ੁਰ ਦੇ ਮੂੰਹੋਁ ਨਿਕਲਦੇ ਸ਼ਬਦਾਂ ਨੂੰ, ਆਪਣੇ ਭੋਜਨ ਨੂੰ ਪਿਆਰ ਕਰਨ ਨਾਲੋਂ ਵੀ ਵੱਧੀਕ ਪਿਆਰ ਕਰਦਾ ਹਾਂ।"
12 Não me afastei dos preceitos de seus lábios, guardei no meu íntimo as palavras de sua boca.
13 “ਪਰ ਪਰਮੇਸ਼ੁਰ ਕਦੇ ਵੀ ਨਹੀਂ ਬਦਲਦਾ, ਕੋਈ ਵੀ ਪਰਮੇਸ਼ੁਰ ਦੇ ਖਿਲਾਫ਼ ਖਲੋ ਨਹੀਂ ਸੱਕਦਾ। ਪਰਮੇਸ਼ੁਰ ਜੋ ਵੀ ਚਾਹੁੰਦਾ ਹੈ ਉਹ ਕਰਦਾ ਹੈ।"
13 Mas ele decidiu alguma coisa; quem o fará voltar atrás? Ele faz o que bem lhe agrada.
14 ਪਰਮੇਸ਼ੁਰ ਉਹੀ ਕਰੇਗਾ, ਜੋ ਵੀ ਉਸ ਨੇ ਮੇਰੇ ਲਈ ਸੋਚਿਆ ਹੈ। ਤੇ ਉਸ ਦੀਆਂ ਮੇਰੇ ਲਈ ਕਈ ਹੋਰ ਵੀ ਯੋਜਨਾਵਾਂ ਹਨ।"
14 Realizará seu desígnio a meu respeito, e tem muitos projetos iguais a este.
15 ਇਹੀ ਕਾਰਣ ਹੈ ਕਿ ਮੈਂ ਪਰਮੇਸ਼ੁਰ ਕੋਲੋਂ ਡਰਦਾ ਹਾਂ। ਮੈਂ ਇਨ੍ਹਾਂ ਗੱਲਾਂ ਨੂੰ ਸਮਝਦਾ ਹਾਂ। ਇਸੇ ਕਾਰਣ ਮੈਂ ਪਰਮੇਸ਼ੁਰ ਕੋਲੋਂ ਭੈਭੀਤ ਹਾਂ।"
15 Eis por que sua presença me atemoriza: basta o seu pensamento para me fazer tremer.
16 ਪਰਮੇਸ਼ੁਰ ਮੇਰੇ ਦਿਲ ਨੂੰ ਕਮਜ਼ੋਰ ਬਣਾਉਂਦਾ ਹੈ, ਤੇ ਮੇਰਾ ਹੌਂਸਲਾ ਟੁੱਟ ਜਾਂਦਾ ਹੈ। ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਭੈਭੀਤ ਕਰਦਾ ਹੈ।"
16 Deus fundiu o meu coração, o Todo-poderoso me enche de terror.
17 ਉਹ ਬੁਰੀਆਂ ਗੱਲਾਂ ਜੋ ਮੇਰੇ ਨਾਲ ਵਾਪਰੀਆਂ ਮੇਰੇ ਚਿਹਰੇ ਉੱਤੇ ਕਾਲੇ ਬੱਦਲਾਂ ਵਰਗੀਆਂ ਹਨ। ਪਰ ਉਹ ਹਨੇਰਾ ਮੈਨੂੰ ਖਾਮੋਸ਼ ਨਹੀਂ ਰੱਖੇਗਾ।"
17 Sucumbo diante das trevas, as trevas cobriram-me o rosto.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 23, comparar traduções ou montar um estudo — tudo direto pelo WhatsApp.