Jó 24

Punjabi Bible (GL_PUNJABI) vs VC

Sair da comparação
VC Versão Católica
1 “ਇਹ ਅਜਿਹਾ ਕਿਉਂ ਹੈ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਜਾਣਦਾ ਹੈ ਕਿ ਲੋਕਾਂ ਨਾਲ ਕਦੋਂ ਬੁਰੀਆਂ ਘਟਨਾਵਾਂ ਵਾਪਰਨ ਵਾਲੀਆਂ ਹੁੰਦੀਆਂ ਨੇ ਪਰ ਉਸ ਦੇ ਪੈਰੋਕਾਰ ਅਨੁਮਾਨ ਨਹੀਂ ਲਗਾ ਸੱਕਦੇ ਕਿ ਉਹ ਕਦੋਂ ਇਸ ਬਾਰੇ ਕੁਝ ਕਰਨਾ ਵਾਲਾ ਹੈ।”"
1 Por que não reserva tempos para si o Todo-poderoso? E por que ignoram seus dias os que lhe são fiéis?
2 “ਲੋਕ ਆਪਣੇ ਗੁਆਂਢੀ ਦੀ ਜ਼ਮੀਨ ਨੂੰ ਹੜੱਪਣ ਲਈ ਜੈਦਾਦ ਦੇ ਨਿਸ਼ਾਨਾਂ ਨੂੰ ਖਿਸੱਕਾ ਦਿੰਦੇ ਨੇ। ਲੋਕ ਇੱਜੜਾਂ ਨੂੰ ਚੁਰਾ ਲੈਂਦੇ ਨੇ ਤੇ ਹੋਰਨਾਂ ਚਰਾਂਦਾਂ ਵੱਲ ਲੈ ਜਾਂਦੇ ਨੇ।"
2 Os maus mudam as divisas das terras, e fazem pastar o rebanho que roubaram.
3 ਉਹ ਯਤੀਮਾਂ ਦੇ ਗਧਿਆਂ ਨੂੰ ਚੁਰਾ ਲੈਂਦੇ ਹਨ, ਉਹ ਇੱਕ ਵਿਧਵਾ ਦੇ, ਉਨ੍ਹਾਂ ਦਾ ਕਰਜਾ ਵਾਪਸ ਕਰਨ ਤੀਕ ਉਸ ਦੀ ਗਊ ਲੈ ਜਾਂਦੇ ਹਨ।"
3 Empurram diante de si o jumento do órfão, e tomam em penhor o boi da viúva.
4 ਬਦ ਲੋਕ ਦੁੱਧ ਚੁਂਘਦੇ ਅਨਾਬਾਂ ਨੂੰ ਉਨ੍ਹਾਂ ਦੀਆਂ ਮਾਵਾਂ ਕੋਲੋਂ ਖੋਹ ਲੈਂਦੇ ਨੇ। ਉਹ ਗਰੀਬ ਬੰਦੇ ਦੇ ਬੱਚੇ ਨੂੰ ਕਰਜ਼ੇ ਦੀ ਜ਼ਮਾਨਤ ਵਜੋਂ ਲੈ ਲੈਂਦੇ ਨੇ।"
4 Afastam os pobres do caminho, todos os miseráveis da região precisam esconder-se.
5 ਉਹ ਗਰੀਬ ਲੋਕਾਂ ਨੂੰ ਬੇਘਰ ਹੋਕੇ ਦਰ-ਦਰ ਭਟਕਣ ਲਈ ਮਜਬੂਰ ਕਰਦੇ ਨੇ। ਸਾਰੇ ਗਰੀਬ ਲੋਕ ਇਨ੍ਹਾਂ ਬਦ ਲੋਕਾਂ ਤੋਂ ਲੁਕਣ ਲਈ ਮਜਬੂਰ ਕੀਤੇ ਜਾਂਦੇ ਨੇ।"
5 Como os asnos no deserto, saem para o trabalho, à procura do que comer, à procura do pão para seus filhos.
6 “ਗਰੀਬ ਲੋਕ ਮਾਰੂਬਲ ਵਿੱਚ ਭਟਕਦੇ, ਭੋਜਨ ਦੀ ਤਲਾਸ਼ ਕਰਦੇ ਹੋਏ ਜੰਗਲੀ ਗਧਿਆਂ ਵਰਗੇ ਹੁੰਦੇ ਨੇ। ਉਹ ਬਹੁਤ ਸਵੇਰੇ ਭੋਜਨ ਦੀ ਤਲਾਸ਼ ਵਿੱਚ ਉੱਠ ਖਲੋਂਦੇ ਨੇ। ਉਹ ਆਪਣੇ ਬੱਚਿਆਂ ਨੂੰ ਬਚਾਉਣ ਲਈ ਬੰਜਰ ਜ਼ਮੀਨਾਂ ਵਿੱਚ ਭਾਲਦੇ ਹਨ।"
6 Ceifam a forragem num campo, vindimam a vinha do ímpio.
7 ਗਰੀਬ ਲੋਕਾਂ ਨੂੰ ਖੋਤਿਆਂ ਨੂੰ ਘਾਹ ਚਾਰਦਿਆਂ ਦੇਰ ਰਾਤ ਤੀਕ ਖੇਤਾਂ ਵਿੱਚ ਕੰਮ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਅਮੀਰਾਂ ਦੇ ਬਾਗ਼ਾਂ ਵਿੱਚ ਅੰਗੂਰ ਤੋਂੜਦਿਆਂ ਉਨ੍ਹਾਂ ਦਾ ਕੰਮ ਕਰਨਾ ਪੈਂਦਾ ਹੈ"
7 Passam a noite nus, sem roupa, sem cobertor contra o frio.
8 ਗਰੀਬ ਲੋਕਾਂ ਨੂੰ ਰਾਤ ਭਰ ਬਿਨਾ ਕਪਿੜਿਆਂ ਤੋਂ ਸੌਣਾ ਪੈਂਦਾ ਹੈ। ਉਨ੍ਹਾਂ ਕੋਲ ਸਰਦੀਆਂ ਤੋਂ ਬਚਣ ਲਈ ਕੰਬਲ ਨਹੀਂ ਹਨ।"
8 São banhados pelas chuvas da montanha; sem abrigo, abraçam-se com as rochas.
9 ਉਹ ਪਹਾੜਾਂ ਉੱਤੇ ਬਾਰਿਸ਼ ਵਿੱਚ ਭਿੱਜੇ ਹੋਏ ਨੇ। ਉਨ੍ਹਾਂ ਕੋਲ ਕੋਈ ਸ਼ਰਣ ਨਹੀਂ, ਇਸ ਲਈ ਉਹ ਚੱਟਾਨ ਦੇ ਨਜ਼ਦੀਕ ਆਪਣੇ-ਆਪ ਨੂੰ ਸਮੇਟ ਲੈਂਦੇ ਹਨ।"
9 Arrancam o órfão do seio materno, tomam em penhor as crianças do pobre.
10 ਗਰੀਬ ਲੋਕਾਂ ਕੋਲ ਕੋਈ ਕੱਪੜੇ ਨਹੀਂ ਹਨ, ਇਸ ਲਈ ਉਹ ਨਂਗ ਧੜਂਗ ਕੰਮ ਕਰਦੇ ਨੇ। ਉਹ ਬੁਰੇ ਲੋਕਾਂ ਦੇ ਅੰਨ ਦੇ ਢੇਰ ਚੁੱਕ ਕੇ ਲੈ ਜਾਂਦੇ ਨੇ, ਪਰ ਫ਼ੇਰ ਵੀ ਉਹ ਭੁੱਖੇ ਹੀ ਰਹਿ ਜਾਂਦੇ ਨੇ।"
10 Andam nus, despidos, esfomeados, carregam feixes.
11 ਗਰੀਬ ਲੋਕ ਜੈਤੂਨ ਦਾ ਤੇਲ ਨਪੀੜਦੇ ਨੇ। ਉਹ ਨਪੀੜਨ ਵਾਲੇ ਅੰਗੂਰਾਂ ਉੱਤੇ ਤੁਰਦੇ ਨੇ ਪਰ ਉਨ੍ਹਾਂ ਨੂੰ ਪੀਣ ਲਈ ਕੁਝ ਵੀ ਨਹੀਂ ਮਿਲਦਾ।"
11 Espremem o óleo nos celeiros, pisam os lagares, morrendo de sede.
12 ਸ਼ਰਿਹ ਵਿੱਚ ਤੁਸੀਂ ਮਰਦੇ ਲੋਕਾਂ ਦੀਆਂ ਉਦਾਸ ਆਵਾਜ਼ਾਂ ਸੁਣ ਸੱਕਦੇ ਹੋ। ਸੱਟ ਖਾਏ ਹੋਏ ਲੋਕ ਸਹਾਇਤਾ ਵਾਸਤੇ ਚੀਖਦੇ ਨੇ, ਪਰ ਪਰਮੇਸ਼ੁਰ ਉਨ੍ਹਾਂ ਦੀ ਪ੍ਰਾਰਥਨਾ ਨਹੀਂ ਸੁਣਦਾ।"
12 Sobe da cidade o estertor dos moribundos, a alma dos feridos grita: Deus não ouve suas súplicas.
13 “ਕੁਝ ਲੋਕ ਰੌਸ਼ਨੀ ਦੇ ਖਿਲਾਫ਼ ਵਿਦਰੋਹ ਕਰਦੇ ਨੇ। ਉਹ ਪਰਮੇਸ਼ੁਰ ਦੀ ਰਜ਼ਾ ਨੂੰ ਨਹੀਂ ਜਾਣਦੇ। ਉਹ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਨਹੀਂ ਜਿਉਂਦੇ।"
13 Outros são rebeldes à luz, não conhecem seus caminhos, não habitam em suas veredas.
14 ਕਾਤਲ ਸੁਬਹ-ਸਵੇਰੇ ਉੱਠ ਪੈਂਦਾ ਹੈ, ਤੇ ਨਿਆਸਰੇ ਲੋਕਾਂ ਦਾ ਕਤਲ ਕਰਦਾ ਹੈ। ਰਾਤ ਵੇਲੇ, ਉਹ ਚੋਰ ਬਣ ਜਾਂਦਾ ਹੈ।"
14 O homicida levanta-se quando cai o dia, para matar o pobre e o indigente; o ladrão vagueia durante a noite.
15 ਜਿਹੜਾ ਬੰਦਾ ਵਿਭਚਾਰ ਕਰਦਾ ਉਹ ਰਾਤ ਪੈਣ ਦਾ ਇੰਤਜ਼ਾਰ ਕਰਦਾ। ਉਹ ਸੋਚਦਾ ਹੈ, ‘ਮੈਨੂੰ ਕੋਈ ਨਹੀਂ ਦੇਖੇਗਾ।’ ਪਰ ਫ਼ੇਰ ਵੀ ਉਹ ਆਪਣਾ ਚਿਹਰਾ ਢੱਕ ਲੈਂਦਾ ਹੈ।"
15 O adúltero espreita o crepúsculo: Ninguém me verá, diz ele, e põe um véu no rosto.
16 ਰਾਤ ਵੇਲੇ, ਜਦੋਂ ਹਨੇਰਾ ਹੁੰਦਾ ਹੈ, ਬਦ ਲੋਕ ਬਾਹਰ ਆ ਜਾਂਦੇ ਨੇ ਤੇ ਹੋਰਨਾਂ ਲੋਕਾਂ ਦੇ ਘਰੀਁ ਵੜ ਜਾਂਦੇ ਨੇ ਪਰ ਦਿਨ ਵੇਲੇ ਉਹ ਆਪਣੇ ਘਰਾਂ ਅੰਦਰ ਬੰਦ ਹੋ ਜਾਂਦੇ ਨੇ ਤੇ ਰੋਸ਼ਨੀ ਤੋਂ ਪਰਹੇਜ਼ ਕਰਦੇ ਨੇ।"
16 Nas trevas, forçam as casas; escondem-se durante o dia; não conhecem a luz.
17 ਉਨ੍ਹਾਂ ਬੁਰੇ ਬੰਦਿਆਂ ਲਈ ਸਭ ਤੋਂ ਹਨੇਰੀ ਰਾਤ ਸਵੇਰ ਵਰਗੀ ਹੁੰਦੀ ਹੈ। ਹਾਂ, ਉਹ ਉਸ ਮਾਰੂ ਹਨੇਰੇ ਦੀ ਭਿਆਨਕਤਾ ਨੂੰ ਚੰਗੀ ਤਰ੍ਹਾਂ ਜਾਣਦੇ ਨੇ।"
17 Para eles, com efeito, a manhã é uma sombra espessa, pois estão acostumados aos terrores da noite.
18 “ਪਰ ਬੁਰੇ ਬੰਦੇ ਰੁਢ਼ ਜਾਂਦੇ ਨੇ ਜਿਵੇਂ ਹੜ੍ਹ ਅੰਦਰ ਚੀਜ਼ਾਂ ਰੁਢ਼ ਜਾਂਦੀਆਂ ਨੇ। ਉਨ੍ਹਾਂ ਦੀ ਮਾਲਕੀ ਵਾਲੀ ਜ਼ਮੀਨ ਸਰਾਪੀ ਹੁੰਦੀ ਹੈ ਉਹ ਆਪਣੇ ਖੇਤਾਂ ਵਿੱਚੋਂ ਅੰਗੂਰ ਇਕੱਠੇ ਨਹੀਂ ਕਰ ਸੱਕਦੇ।"
18 Correm rapidamente à superfície das águas, sua herança é maldita na terra; já não tomarão o caminho das vinhas.
19 ਗਰਮ ਖੁਸ਼ਕ ਮੌਸਮ ਉਨ੍ਹਾਂ ਦਾ ਪਾਣੀ ਖੋਹ ਲੈਂਦਾ ਹੈ ਜਿਹੜਾ ਬਰਫ਼ ਵਿੱਚੋਂ ਨਿਕਲਦਾ ਹੈ। ਇਸੇ ਤਰ੍ਹਾਂ ਹੀ, ਕਬਰ ਉਨ੍ਹਾਂ ਨੂੰ ਖਾ ਜਾਂਦੀ ਹੈ ਜਿਹੜੇ ਪਾਪ ਕਰਦੇ ਹਨ।"
19 Como a seca e o calor absorvem a água das neves, assim a região dos mortos engole os pecadores.
20 ਬੁਰਾ ਬੰਦਾ ਮਰ ਜਾਵੇਗਾ ਤੇ ਉਸਦੀ ਮਾਂ ਵੀ ਉਸ ਨੂੰ ਭੁੱਲ ਜਾਵੇਗੀ। ਉਸ ਦੇ ਸ਼ਰੀਰ ਨੂੰ ਖਾਣ ਵਾਲਾ ਕੀੜਾ ਉਸਦਾ ਪ੍ਰੇਮੀ ਹੋਵੇਗਾ। ਲੋਕ ਉਸ ਨੂੰ ਯਾਦ ਨਹੀਂ ਕਰਨਗੇ। ਉਹ ਬੰਦਾ ਗਲੀ ਹੋਈ ਲਠ੍ਠ ਵਾਂਗ ਟੁੱਟ ਜਾਵੇਗਾ।"
20 O ventre que o gerou, esquece-o, os vermes fazem dele as suas delícias; ninguém mais se lembra dele.
21 ਬੁਰੇ ਬੰਦੇ ਉਨ੍ਹਾਂ ਔਰਤਾਂ ਨੂੰ ਦੁੱਖ ਦਿੰਦੇ ਨੇ ਜਿਹੜੀਆਂ ਬਾਂਝ ਹੁੰਦੀਆਂ ਨੇ। ਤੇ ਉਹ ਉਨ੍ਹਾਂ ਔਰਤਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦੇ ਨੇ ਜਿਨ੍ਹਾਂ ਦੇ ਪਤੀ ਹੋਏ ਹੁੰਦੇ ਨੇ।"
21 A iniqüidade é quebrada como uma árvore. Maltratava a mulher estéril e sem filhos, não fazia o bem à viúva;
22 ਬਦ ਲੋਕ ਸ਼ਕਤੀਸ਼ਾਲੀ ਲੋਕਾਂ ਨੂੰ ਬਰਬਾਦ ਕਰਨ ਲਈ ਆਪਣੀ ਸ਼ਕਤੀ ਇਸਤੇਮਾਲ ਕਰਦੇ ਨੇ। ਭਾਵੇਂ ਬਦ ਲੋਕ ਸ਼ਕਤੀਸ਼ਾਲੀ ਬਣ ਜਾਣ ਪਰ ਉਹ ਆਪਣੇ ਖੁਦ ਦੇ ਜੀਵਨ ਲਈ ਵੀ ਪ੍ਰਪੱਕ ਨਹੀਂ ਹੋ ਸੱਕਦੇ।"
22 punha sua força a serviço dos poderosos. Levanta-se e já não pode mais contar com a vida.
23 ਹੋ ਸੱਕਦਾ ਉਹ ਉਨ੍ਹਾਂ ਨੂੰ ਸੁਰੱਖਿਅਤ ਅਤੇ ਬਚਾਉ ਦੇ ਦੇਵੇ। ਹੋ ਸੱਕਦਾ ਉਹ ਉਨ੍ਹਾਂ ਦੀ ਨਿਗਰਾਨੀ ਕਰੇ।"
23 Ele lhes dá segurança e apoio, mas seus olhos vigiam seus caminhos.
24 ਭਾਵੇਂ ਬੁਰੇ ਬੰਦੇ ਕੁਝ ਸਮੇਂ ਲਈ ਕਾਮਯਾਬ ਹੋ ਜਾਣ। ਪਰ ਫ਼ੇਰ ਉਹ ਤੁਰ ਜਾਣਗੇ। ਉਹ ਬਿਲਕੁਲ ਦੂਸਰਿਆਂ ਵਾਂਗ, ਫ਼ਸਲ ਵਾਂਗ ਕੱਟੇ ਜਾਣਗੇ।"
24 Levantam-se, subitamente já não existem; caem; como os outros, são arrebatados, são ceifados como cabeças de espigas.
25 “ਮੈਂ ਕਸਮ ਖਾਕੇ ਆਖਦਾ ਹਾਂ ਕਿ ਇਹ ਗੱਲਾਂ ਠੀਕ ਨੇ। ਕੌਣ ਸਾਬਤ ਕਰ ਸੱਕਦਾ ਹੈ ਕਿ ਮੈਂ ਝੂਠ ਬੋਲਿਆ ਹੈ? ਕੌਣ ਦਰਸਾ ਸੱਕਦਾ ਹੈ ਕਿ ਮੈਂ ਗ਼ਲਤ ਹਾਂ?”"
25 Se assim não é, quem me desmentirá, quem reduzirá a nada as minhas palavras?

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 24, comparar traduções ou montar um estudo — tudo direto pelo WhatsApp.