Jó 26

Punjabi Bible (GL_PUNJABI) vs NVT

Sair da comparação
NVT Nova Versão Transformadora
1 ਅੱਯੂਬ ਦਾ ਬਿਲਦਦ ਨੂੰ ਜਵਾਬ ਫ਼ੇਰ ਅੱਯੂਬ ਨੇ ਜਵਾਬ ਦਿੱਤਾ:"
1 Então Jó falou novamente:
2 “ਬਿਲਦਦ ਸੋਫਰ ਤੇ ਅਲੀਫਜ਼ ਬਿਨਾ ਸ਼ਕਤੀ ਤੁਸੀਂ ਕਿਸੇ ਲਈ ਕੀ ਚੰਗੇ ਹੋ? ਕੀ ਤੁਸੀਂ ਹੁਣ ਕਿਸੇ ਅਜਿਹੇ ਆਦਮੀ ਨੂੰ ਬਚਾਇਆ ਜੋ ਬਿਲਕੁਲ ਨਿਰਬਲ ਹੋਵੇ?"
2 “Grande ajuda você deu aos indefesos! Belo socorro prestou aos fracos!
3 ਹਾਂ, ਤੁਸੀਂ ਬੇਸਮਝ ਬੰਦੇ ਨੂੰ ਸ਼ਾਨਦਾਰ ਮਸ਼ਵਰਾ ਦਿੱਤਾ ਹੈ। ਤੁਸੀਂ ਦਰਸਾ ਦਿੱਤਾ ਹੈ ਕਿ ਤੁਸੀਂ ਸੱਚਮੁੱਚ ਕਿੰਨੇ ਸਿਆਣੇ ਹੋ।"
3 Como esclareceu minha ignorância! Sábio conselho ofereceu!
4 ਇਹ ਗੱਲਾਂ ਆਖਣ ਵਿੱਚ ਕਿਸਨੇ ਤੁਹਾਡੀ ਮਦਦ ਕੀਤੀ ਹੈ? ਕਿਸਦਾ ਆਤਮਾ ਤੁਹਾਡੇ ਰਾਹੀਂ ਬੋਲ ਰਿਹਾ ਹੈ।"
4 De onde tirou todas essas palavras de sabedoria? De quem é o espírito que fala por seu intermédio?
5 “ਸੁਤ੍ਤੇ ਹੋਏ ਲੋਕਾਂ ਦੀਆਂ ਰੂਹਾਂ ਧਰਤੀ ਹੇਠਲੇ ਪਾਣੀਆਂ ਅੰਦਰ ਡਰ ਨਾਲ ਕੰਬਦੀਆਂ ਨੇ।"
5 “Tremem os mortos, aqueles que vivem debaixo das águas.
6 ਪਰ ਪਰਮੇਸ਼ੁਰ ਮੌਤ ਦੇ ਉਸ ਸਥਾਨ ਨੂੰ ਸਾਫ਼-ਸਾਫ਼ ਦੇਖ ਸੱਕਦਾ ਹੈ। ਮੌਤ ਪਰਮੇਸ਼ੁਰ ਕੋਲੋਂ ਛੁਪੀ ਹੋਈ ਨਹੀਂ ਹੈ।"
6 O lugar dos mortos está nu diante de Deus; o lugar de destruição
7 ਪਰਮੇਸ਼ੁਰ ਨੇ ਅਕਾਸ਼ ਨੂੰ ਉੱਤਰ ਵਿੱਚ ਉਜਾੜ ਜ਼ਮੀਨ ਉੱਤੇ ਫ਼ੈਲਾ ਦਿੱਤਾ ਹੈ। ਪਰਮੇਸ਼ੁਰ ਨੇ ਧਰਤੀ ਨੂੰ ਕਾਸੇ ਤੇ ਵੀ ਨਹੀਂ ਲਟਕਾਇਆ।"
7 Deus estende o céu do norte sobre o vazio e suspende a terra sobre o nada.
8 ਪਰਮੇਸ਼ੁਰ ਮੋਟੇ ਬੱਦਲਾਂ ਨੂੰ ਪਾਣੀ ਨਾਲ ਭਰਦਾ ਹੈ। ਪਰ ਪਰਮੇਸ਼ੁਰ ਉਸ ਭਾਰੇ ਭਾਰ ਨਾਲ ਬੱਦਲਾਂ ਨੂੰ ਫ਼ਟਣ ਨਹੀਂ ਦਿੰਦਾ।"
8 Envolve a chuva com densas nuvens, e elas não se rompem com o peso da água.
9 ਪਰਮੇਸ਼ੁਰ ਪੁਂਨਿਆਂ ਦੇ ਚੰਨ ਦਾ ਚਿਹਰਾ ਢੱਕ ਦਿੰਦਾ ਹੈ। ਉਹ ਆਪਣੇ ਬੱਦਲਾਂ ਨੂੰ ਉਸ ਉੱਤੇ ਫ਼ੈਲਾ ਦਿੰਦਾ ਹੈ ਅਤੇ ਉਸ ਨੂੰ ਢੱਕ ਦਿੰਦਾ ਹੈ।"
9 Encobre a face da lua e a esconde com suas nuvens.
10 ਪਰਮੇਸ਼ੁਰ ਨੇ ਦਿਗਮਂਡਲ ਨੂੰ ਇੱਕ ਘੇਰੇ ਵਾਂਗ ਸਮੁੰਦਰ ਉੱਤੇ ਵਾਹ ਦਿੱਤਾ ਹੈ, ਜਿੱਥੇ ਰੌਸ਼ਨੀ ਅਤੇ ਹਨੇਰਾ ਮਿਲਦੇ ਹਨ।"
10 Criou o horizonte ao separar as águas e definiu o limite entre dia e noite.
11 ਉਹ ਬੁਨਿਆਦਾਂ ਜਿਹੜੀਆਂ ਅਕਾਸ਼ ਨੂੰ ਚੁੱਕੀ ਰੱਖਦੀਆਂ ਨੇ ਡਰ ਨਾਲ ਕੰਬਦੀਆਂ ਨੇ ਜਦੋਂ ਪਰਮੇਸ਼ੁਰ ਉਨ੍ਹਾਂ ਨੂੰ ਧਮਕਾਉਂਦਾ ਹੈ।"
11 Tremem os alicerces do céu, estremecem diante de sua repreensão.
12 ਪਰਮੇਸ਼ੁਰ ਦੀ ਸ਼ਕਤੀ ਸਮੁੰਦਰ ਨੂੰ ਸ਼ਾਂਤ ਕਰ ਦਿੰਦੀ ਹੈ। ਪਰਮੇਸ਼ੁਰ ਦੀ ਸਿਆਣਪ ਨੇ ਰਾਹਬ ਦੇ ਸਹਾਇਕਾਂ ਨੂੰ ਤਬਾਹ ਕਰ ਦਿੱਤਾ।"
12 Com seu poder, acalmou o mar; com sua habilidade, despedaçou o monstro marinho.
13 ਪਰਮੇਸ਼ੁਰ ਦਾ ਸਾਹ ਆਕਾਸ਼ ਨੂੰ ਸਾਫ਼ ਕਰ ਦਿੰਦਾ ਹੈ। ਪਰਮੇਸ਼ੁਰ ਨੇ ਬਦ ਸੱਪ ਨੂੰ ਤਬਾਹ ਕਰ ਦਿੱਤਾ ਹੈ ਜਿਸ ਨੇ ਬਚ ਨਿਕਲਣ ਦੀ ਕੋਸ਼ਿਸ਼ ਕੀਤੀ ਸੀ।"
13 Com seu sopro, trouxe beleza aos céus; com sua mão, feriu a serpente veloz.
14 ਇਹ ਸਿਰਫ਼ ਕੁਝ ਅਚਂਭਿਤ ਗੱਲਾਂ ਹਨ ਜਿਹੜੀਆਂ ਪਰਮੇਸ਼ੁਰ ਕਰਦਾ ਹੈ। ਅਸੀਂ ਪਰਮੇਸ਼ੁਰ ਦੀ ਸਿਰਫ਼ ਬੋੜੀ ਜਿਹੀ ਕਾਨਾਫ਼ੂਸੀ ਹੀ ਸੁਣਦੇ ਹਾਂ। ਕੋਈ ਵੀ ਬੰਦਾ ਸੱਚਮੁੱਚ ਨਹੀਂ ਸਮਝ ਸੱਕਦਾ ਕਿ ਪਰਮੇਸ਼ੁਰ ਕਿੰਨਾ ਮਹਾਨ ਤੇ ਤਾਕਤਵਰ ਹੈ।”"
14 Isso é apenas o começo de tudo que ele faz, um mero sussurro de sua força; quem pode compreender o trovão de seu poder?”.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 26, comparar traduções ou montar um estudo — tudo direto pelo WhatsApp.