Jó 2
Punjabi Bible (GL_PUNJABI) vs NVI
NVI Nova Versão Internacional
1 ਸ਼ਤਾਨ ਦਾ ਫੇਰ ਅੱਯੂਬ ਨੂੰ ਪਰੇਸ਼ਾਨ ਕਰਨਾ ਕਿਸੇ ਹੋਰ ਦਿਨ ਦੂਤ ਯਹੋਵਾਹ ਨੂੰ ਮਿਲਣ ਆਏ। ਸ਼ਤਾਨ ਵੀ ਯਹੋਵਾਹ ਨੂੰ ਮਿਲਣ ਲਈ ਆਇਆ।"
1 Num outro dia os anjos vieram apresentar-se ao Senhor, e Satanás também veio com eles para apresentar-se.
2 ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਤੂੰ ਕਿਬੇ ਰਿਹਾ ਹੈ?” ਸ਼ਤਾਨ ਨੇ ਯਹੋਵਾਹ ਨੂੰ ਜਵਾਬ ਦਿੱਤਾ, “ਮੈਂ ਧਰਤੀ ਤੇ ਘੁੰਮਦਾ ਰਿਹਾ ਹਾਂ।”"
2 E o Senhor disse a Satanás, "De onde você vem? " Satanás respondeu ao Senhor: "De perambular pela terra e andar por ela".
3 ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਕੀ ਤੂੰ ਮੇਰੇ ਸੇਵਕ ਅੱਯੂਬ ਵੱਲ ਧਿਆਨ ਦਿੱਤਾ? ਧਰਤੀ ਉੱਤੇ ਕੋਈ ਵੀ ਬੰਦਾ ਅੱਯੂਬ ਜਿਹਾ ਨਹੀਂ ਹੈ। ਉਹ ਇੱਕ ਨੇਕ ਤੇ ਇਮਾਨਦਾਰ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਤੇ ਮੰਦੇ ਅਮਲ ਕਮਾਉਣ ਤੋਂ ਇਨਕਾਰ ਕਰਦਾ ਹੈ। ਉਹ ਹਾਲੇ ਵੀ ਵਫਾਦਾਰ ਹੈ, ਹਾਲਾਂ ਕਿ ਤੂੰ ਬੇਵਜ੍ਹਾ ਉਸ ਦੀਆਂ ਸਾਰੀਆਂ ਚੀਜ਼ਾਂ ਤਬਾਹ ਕਰਨ ਲਈ ਮੈਨੂੰ ਉਸ ਦੇ ਖਿਲਾਫ਼ ਉਕਸਾਇਆ।”"
3 Disse então o Senhor a Satanás: "Reparou em meu servo Jó? Não há ninguém na terra como ele, irrepreensível, íntegro, homem que teme a Deus e evita o mal. Ele se mantém íntegro, apesar de você me haver instigado contra ele para arruiná-lo sem motivo".
4 ਸ਼ਤਾਨ ਨੇ ਜਵਾਬ ਦਿੱਤਾ, “ਹਰ ਕਾਸੇ ਦਾ ਆਪਣਾ ਮੁੱਲ ਹੈ। ਪਰ ਆਦਮੀ ਆਪਣੀ ਜ਼ਿੰਦਗੀ ਦੇ ਬਦਲੇ ਸਭ ਕੁਝ ਦੇਵੇਗਾ ਜਿਸਦਾ ਉਹ ਦੇਣਦਾਰ ਹੈ।"
4 "Pele por pele! ", respondeu Satanás. "Um homem dará tudo o que tem por sua vida.
5 ਜੇ ਤੁਸੀਂ ਆਪਣੀ ਤਾਕਤ ਦੀ ਵਰਤੋਂ ਉਸ ਦੇ ਸਰੀਰ ਨੂੰ ਨੁਕਸਾਨ ਪਹੁੰਚਾਣ ਲਈ ਵਰਤੋਂਗੇ ਤਾਂ ਉਹ ਤੁਹਾਡੇ ਮੂੰਹ ਤੇ ਹੀ ਤੁਹਾਨੂੰ ਸਰਾਪੇਗਾ।”"
5 Estende a tua mão e fere a sua carne e os seus ossos, e com certeza ele te amaldiçoará na tua face. "
6 ਇਸ ਲਈ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ, ਅੱਯੂਬ ਤੇਰੇ ਅਧਿਕਾਰ ਹੇਠਾਂ ਹੈ। ਪਰ ਤੈਨੂੰ ਉਸ ਨੂੰ ਮਾਰ ਮੁਕਾਉਣ ਦੀ ਇਜਾਜ਼ਤ ਨਹੀਂ।”"
6 O Senhor disse a Satanás: "Pois bem, ele está nas suas mãos; apenas poupe a vida dele".
7 ਤਾਂ ਸ਼ਤਾਨ ਯਹੋਵਾਹ ਕੋਲੋਂ ਚੱਲਾ ਗਿਆ। ਸ਼ਤਾਨ ਨੇ ਅੱਯੂਬ ਨੂੰ ਦਰਦਮਈ ਫੋੜਿਆਂ ਨਾਲ ਸਜ਼ਾ ਦਿੱਤੀ। ਇਹ ਫੋੜੇ ਅੱਯੂਬ ਦੇ ਸਰੀਰ ਉੱਤੇ ਸਿਰ ਤੋਂ ਲੈ ਕੇ ਪੈਰਾਂ ਤੱਕ ਫੈਲੇ ਹੋਏ ਸਨ।"
7 Saiu, pois, Satanás da presença do Senhor e afligiu Jó com feridas terríveis, da sola dos pés ao alto da cabeça.
8 ਇਸ ਲਈ ਅੱਯੂਬ ਰੂੜੀ ਦੇ ਨਜ਼ਦੀਕ ਬੈਠ ਗਿਆ। ਉਸ ਨੇ ਇੱਕ ਟੁੱਟੇ ਹੋਏ ਬਰਤਨ ਦੇ ਟੁਕੜੇ ਨੂੰ ਆਪਣੇ ਜ਼ਖਮਾਂ ਨੂੰ ਖੁਰਚਨ ਲਈ ਵਰਤਿਆ।"
8 Então Jó apanhou um caco de louça com o qual se raspava, sentado entre as cinzas.
9 ਅੱਯੂਬ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਹਾਲੇਁ ਵੀ ਪਰਮੇਸ਼ੁਰ ਦਾ ਵਫਾਦਾਰ ਹੈ? ਤੂੰ ਪਰਮੇਸ਼ੁਰ ਨੂੰ ਸਰਾਪਕੇ ਮਰਦਾ ਕਿਉਂ ਨਹੀਂ।”"
9 Então sua mulher lhe disse: "Você ainda mantém a sua integridade? Amaldiçoe a Deus, e morra! "
10 ਅੱਯੂਬ ਨੇ ਆਪਣੀ ਪਤਨੀ ਨੂੰ ਜਵਾਬ ਦਿੱਤਾ, “ਤੂੰ ਤਾਂ ਮੂਰਖ ਔਰਤ ਵਾਂਗ ਗੱਲ ਕਰ ਰਹੀਁ ਹੈ। ਪਰਮੇਸ਼ੁਰ ਸਾਨੂੰ ਚੰਗੀਆਂ ਚੀਜ਼ਾਂ ਦਿੰਦਾ ਹੈ ਤੇ ਅਸੀਂ ਉਨ੍ਹਾਂ ਨੂੰ ਪ੍ਰਵਾਨ ਕਰ ਲੈਂਦੇ ਹਾਂ। ਇਸ ਲਈ ਸਾਨੂੰ ਮੁਸੀਬਤ ਨੂੰ ਵੀ ਪ੍ਰਵਾਨ ਕਰਨਾ ਚਾਹੀਦਾ ਹੈ। ਤੇ ਸ਼ਿਕਾਇਤ ਨਹੀਂ ਕਰਨੀ ਚਾਹੀਦੀ।” ਇਹ ਸਾਰੀਆਂ ਗੱਲਾਂ ਵਾਪਰੀਆਂ। ਪਰ ਅੱਯੂਬ ਨੇ ਪਾਪ ਨਹੀਂ ਕੀਤਾ। ਉਹ ਪਰਮੇਸ਼ੁਰ ਦੇ ਖਿਲਾਫ ਨਹੀਂ ਬੋਲਿਆ।"
10 Ele respondeu: "Você fala como uma insensata. Aceitaremos o bem dado por Deus, e não o mal? " Em tudo isso Jó não pecou com os lábios.
11 ਅੱਯੂਬ ਦੇ ਤਿੰਨ ਦੋਸਤ ਉਸ ਨੂੰ ਮਿਲਣ ਲਈ ਆਉਂਦੇ ਹਨ ਅੱਯੂਬ ਦੇ ਤਿੰਨ ਦੋਸਤ ਸਨ ਤੇਮਾਨੀ ਤੋਂ ਅਲੀਫ਼ਜ, ਸੂਹੀ ਤੋਂ ਬਿਲਦਦ, ਅਤੇ ਨਅਮਾਤੀ ਤੋਂ ਸੋਫ਼ਰ। ਇਨ੍ਹਾਂ ਤਿੰਨਾਂ ਦੋਸਤਾਂ ਨੇ ਅੱਯੂਬ ਨਾਲ ਵਾਪਰੀਆਂ ਮੰਦੀਆਂ ਘਟਨਾਵਾਂ ਬਾਰੇ ਸੁਣਿਆ। ਇਹ ਤਿੰਨੇ ਦੋਸਤ ਘਰੋ ਨਿਕਲ ਕੇ ਇਕੱਠੇ ਹੋਏ। ਉਨ੍ਹਾਂ ਨੇ ਨਿਆਂ ਕੀਤਾ ਕਿ ਅੱਯੂਬ ਕੋਲ ਜਾਕੇ ਉਸ ਨਾਲ ਹਮਦਰਦੀ ਜਤਾਉਣ ਤੇ ਉਸ ਨੂੰ ਹੌਸਲਾ ਦੇਣ।"
11 Quando três amigos de Jó, Elifaz, de Temã, Bildade, de Suá, e Zofar, de Naamate, souberam de todos os males que o haviam atingido, saíram, cada um da sua região, e combinaram encontrar-se para mostrar solidariedade a Jó e consolá-lo.
12 ਪਰ ਜਦੋਂ ਉਨ੍ਹਾਂ ਤਿੰਨਾਂ ਦੋਸਤਾਂ ਨੇ ਅੱਯੂਬ ਨੂੰ ਦੂਰੋ ਦੇਖਿਆ ਉਨ੍ਹਾਂ ਨੂੰ ਯਕੀਨ ਨਹੀਂ ਆਇਆ ਕਿ ਇਹ ਅੱਯੂਬ ਹੀ ਸੀ, ਉਹ ਇੰਨਾ ਵੱਖਰਾ ਦਿਖਾਈ ਦਿੰਦਾ ਸੀ! ਉਹ ਉੱਚੀ-ਉੱਚੀ ਰੋਣ ਲੱਗ ਪਏ। ਉਨ੍ਹਾਂ ਨੇ ਆਪਣੇ ਕੱਪੜੇ ਪਾੜ ਲੇ ਅਤੇ ਸਿਰ ਉੱਤੇ ਘਟ੍ਟਾ ਪਾਉਣ ਲੱਗ ਪਏ ਇਹ ਦਰਸਾਉਣ ਲਈ ਕਿ ਉਹ ਦੁੱਖ੍ਖੀ ਤੇ ਉਦਾਸ ਸਨ।"
12 Quando o viram à distância, mal puderam reconhecê-lo e começaram a chorar em alta voz. Cada um deles rasgou o manto e colocou terra sobre a cabeça.
13 ਫੇਰ ਤਿੰਨੇ ਦੋਸਤ ਅੱਯੂਬ ਦੇ ਕੋਲ ਸੱਤ ਦਿਨ ਤੇ ਸੱਤ ਰਾਤਾਂ ਧਰਤੀ ਤੇ ਬੈਠੇ ਰਹੇ। ਕੋਈ ਵੀ ਅੱਯੂਬ ਨਾਲ ਇੱਕ ਵੀ ਸ਼ਬਦ ਨਾ ਬੋਲਿਆ ਕਿਉਂਕਿ ਉਨ੍ਹਾਂ ਨੇ ਦੇਖ ਲਿਆ ਸੀ ਕਿ ਉਹ ਕਿੰਨਾ ਕਸ਼ਟ ਝੱਲ ਰਿਹਾ ਸੀ।"
13 Depois se assentaram no chão com ele, durante sete dias e sete noites. Ninguém lhe disse uma palavra, pois viam como era grande o seu sofrimento.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 2, comparar traduções ou montar um estudo — tudo direto pelo WhatsApp.