Jó 30
Punjabi Bible (GL_PUNJABI) vs VC
VC Versão Católica
1 “ਪਰ ਹੁਣ, ਉਹ ਲੋਕ ਵੀ ਜਿਹੜੇ ਮੇਰੇ ਨਾਲੋਂ ਉਮਰ ਵਿੱਚ ਛੋਟੇ ਹਨ ਮੇਰਾ ਮਜ਼ਾਕ ਉਡਾ ਰਹੇ ਨੇ। ਤੇ ਉਨ੍ਹਾਂ ਦੇ ਪਿਤਾ ਇੰਨੇ ਨਿਕੰਮੇ ਸਨ ਕਿ ਮੈਂ ਉਨ੍ਹਾਂ ਨੂੰ ਆਪਣੀਆਂ ਭੇਡਾਂ ਦੀ ਨਿਗਰਾਨੀ ਕਰਨ ਵਾਲੇ ਕੁਤਿਆਂ ਦੇ ਨਾਲ ਵੀ ਨਹੀਂ ਰੱਖ ਸੱਕਦਾ।"
1 Agora zombam de mim os mais jovens do que eu, aqueles cujos pais eu desdenharia de colocar com os cães de meu rebanho.
2 ਹੁਣ ਉਨ੍ਹਾਂ ਦੀ ਸਾਰੀ ਤਾਕਤ ਚਲੀ ਗਈ ਹੈ। ਉਨ੍ਹਾਂ ਦੇ ਮਜ਼ਬੂਤ ਹੱਥ ਮੇਰੇ ਕਿਸੇ ਕੰਮ ਦੇ ਨਹੀਂ ਹਨ।"
2 Que faria eu com o vigor de seus braços? Não atingirão a idade madura.
3 ਉਹ ਮੁਰਦਾ ਬੰਦਿਆਂ ਵਰਗੇ ਹਨ-ਉਹ ਭੁੱਖ ਨਾਲ ਮਰ ਰਹੇ ਹਨ। ਇਸ ਲਈ ਉਹ ਮਾਰੂਬਲ ਦੀ ਖੁਸ਼ਕ ਰੇਤ ਖਾਂਦੇ ਨੇ।"
3 Reduzidos a nada pela miséria e a fome, roem um solo árido e desolado.
4 ਉਹ ਨਮਕੀਨ ਪੌਦਿਆਂ ਨੂੰ ਮਾਰੂਬਲ ਵਿੱਚੋਂ ਪੁਟ੍ਟਦੇ ਨੇ। ਉਹ ਕਾਨਿਆਂ ਦੀਆਂ ਜਢ਼ਾਂ ਖਾਂਦੇ ਨੇ।"
4 Colhem ervas e cascas dos arbustos, por pão têm somente a raiz das giestas.
5 ਉਹ ਹੋਰਨਾਂ ਲੋਕਾਂ ਕੋਲੋਂ ਭਜਾੇ ਗਏ ਸਨ। ਲੋਕ ਉਨ੍ਹਾਂ ਉੱਤੇ ਚੀਕਦੇ ਨੇ ਜਿਵੇਂ ਉਹ ਚੋਰ ਹੋਣ।"
5 São postos para fora do povo, gritam com eles como se fossem ladrões,
6 ਉਨ੍ਹਾਂ ਨੂੰ ਨਦੀਆਂ ਦੇ ਤਲ੍ਹਾਂ ਉੱਤੇ, ਪਹਾੜੀ ਦੇ ਪਾਸਿਆਂ ਵਾਲੀਆਂ ਗੁਫ਼ਾਵਾਂ ਵਿੱਚ ਅਤੇ ਧਰਤੀਆਂ ਵਿੱਚਲੀਆਂ ਖੱਡਾਂ ਵਿੱਚ ਰਹਿਣਾ ਚਾਹੀਦਾ ਹੈ।"
6 moram em barrancos medonhos, em buracos de terra e de rochedos.
7 ਉਹ ਝਾੜੀਆਂ ਵਿੱਚ ਹਿਣਕਦੇ (ਖੋਤੇ ਦੀ ਆਵਾਜ਼) ਨੇ, ਤੇ ਕੰਡਿਆਲੀਆਂ ਝਾੜੀਆਂ ਅੰਦਰ ਇਕੱਠੇ ਮਿਸਟਕੇ ਬੈਠਦੇ ਨੇ।"
7 Ouvem-se seus gritos entre os arbustos, amontoam-se debaixo das urtigas,
8 ਉਹ ਨਿਕੰਮੇ ਲੋਕਾਂ ਦਾ ਟੋਲਾ ਹਨ ਜਿਨ੍ਹਾਂ ਦੇ ਕੋਈ ਨਾਮ ਨਹੀਂ, ਜਿਨ੍ਹਾਂ ਨੂੰ ਆਪਣੇ ਹੀ ਦੇਸ ਵਿੱਚੋਂ ਧਕਿਆ ਗਿਆ ਸੀ।"
8 filhos de infames e de gente sem nome que são expulsos da terra!
9 “ਹੁਣ ਉਨ੍ਹਾਂ ਆਦਮੀਆਂ ਦੇ ਪੁੱਤਰ ਮੇਰਾ ਮਜ਼ਾਕ ਉਡਾਉਣ ਲਈ ਮੇਰੇ ਬਾਰੇ ਗੀਤ ਗਾਉਂਦੇ ਨੇ। ਮੇਰਾ ਨਾਮ ਉਨ੍ਹਾਂ ਲਈ ਬੁਰਾ ਸ਼ਬਦ ਬਣ ਗਿਆ ਹੈ।"
9 Agora sou o assunto de suas canções, o tema de seus escárnios;
10 ਉਹ ਨੌਜਵਾਨ ਆਦਮੀ ਮੈਨੂੰ ਨਫ਼ਰਤ ਕਰਦੇ ਨੇ, ਉਹ ਮੇਰੇ ਕੋਲੋਂ ਦੂਰ ਖਲੋਂਦੇ ਨੇ, ਉਹ ਸੋਚਨੇ ਨੇ ਕਿ ਉਹ ਮੇਰੇ ਨਾਲੋਂ ਬਿਹਤਰ ਨੇ। ਅਤੇ ਉਹ ਮੇਰੇ ਚਿਹਰੇ ਉੱਤੇ ਬੁਕੱਣੋਁ ਵੀ ਨਹੀਂ ਰੁਕਦੇ।"
10 afastam-se de mim com horror, não receiam cuspir-me no rosto.
11 ਪਰਮੇਸ਼ੁਰ ਨੇ ਮੇਰੇ ਕਮਾਨ ਦੀ ਡੋਰ ਖੋਹ ਲਈ ਹੈ, ਤੇ ਮੈਨੂੰ ਕਮਜ਼ੋਰ ਬਣਾ ਦਿੱਤਾ ਹੈ। ਇਹ ਜਵਾਨ ਲੋਕ ਸਾਰਾ ਸ੍ਵੈ-ਕਾਬੂ ਸੁੱਟ ਦਿੰਦੇ ਹਨ ਜਦੋਂ ਮੈਂ ਉਨ੍ਹਾਂ ਦੇ ਦੁਆਲੇ ਹੁੰਦਾ ਹਾਂ।"
11 Desamarraram a corda para humilhar-me, sacudiram de si todo o freio diante de mim.
12 ਉਹ ਮੇਰੇ ਸੱਜੇ ਪਾਸੇ ਹਮਲਾ ਕਰਦੇ ਨੇ। ਉਹ ਮੇਰੇ ਹੇਠੋਁ ਪੈਰ ਖਿੱਚ ਲੈਂਦੇ ਨੇ। ਮੈਂ ਹਮਲੇ ਹੇਠ ਆਏ ਸ਼ਹਿਰ ਵਾਂਗ ਮਹਿਸੂਸ ਕਰਦਾ ਹਾਂ ਉਹ ਮੇਰੇ ਉੱਤੇ ਹਮਲਾ ਕਰਕੇ ਮੈਨੂੰ ਤਬਾਹ ਕਰਨ ਲਈ ਮੇਰੀਆਂ ਕੰਧਾਂ ਨਾਲ ਗੰਦੀਆਂ ਪਨਾਹਾਂ ਬਣਾਉਂਦੇ ਹਨ।"
12 À minha direita levanta-se a raça deles, tentam atrapalhar meus pés, abrem diante de mim o caminho da sua desgraça.
13 ਉਹ ਸੜਕ ਦੀ ਰਾਖੀ ਕਰਦੇ ਨੇ ਤਾਂ ਕਿ ਮੈਂ ਬਚ ਕੇ ਨਾ ਨਿਕਲ ਸੱਕਾਂ। ਉਹ ਮੈਨੂੰ ਤਬਾਹ ਕਰਨ ਵਿੱਚ ਸਫ਼ਲ ਹੁੰਦੇ ਨੇ। ਉਨ੍ਹਾਂ ਨੂੰ ਕਿਸੇ ਹੋਰ ਦੀ ਸਹਾਇਤਾ ਨਹੀਂ ਲੋੜੀਦੀ।"
13 Cortam minha vereda para me perder, trabalham para minha ruína.
14 ਉਹ ਕੰਧ ਵਿੱਚ ਸਂਨ੍ਹ ਲਾਉਂਦੇ ਨੇ। ਉਹ ਇਸ ਵਿੱਚੋਂ ਭੱਜਦੇ ਹੋਏ ਨਿਕਲ ਆਉਂਦੇ ਨੇ ਤੇ ਮੇਰੇ ਉੱਪਰ ਟੁੱਟਦੀਆਂ ਹੋਈਆਂ ਚੱਟਾਨਾਂ ਡਿੱਗ ਪੈਂਦੀਆਂ ਹੈ।"
14 Penetram como por uma grande brecha, irrompem entre escombros.
15 ਮੈਂ ਡਰ ਨਾਲ ਕੰਬ ਰਿਹਾ ਹਾਂ। ਉਹ ਜਵਾਨ ਆਦਮੀ ਮੇਰੀ ਇੱਜ਼ਤ ਨੂੰ ਦੂਰ ਭਜਾਉਂਦੇ ਨੇ ਜਿਵੇਂ ਵਗਦੀ ਹੋਈ ਹਵਾ ਚੀਜ਼ਾਂ ਨੂੰ ਉਡਾਉਂਦੀ ਹੈ। ਮੇਰੀ ਸੁਰੱਖਿਆ ਬੱਦਲ ਵਾਂਗ ਅਲੋਪ ਹੋ ਜਾਂਦੀ ਹੈ।"
15 O pavor me invade. Minha esperança é varrida como se fosse pelo vento, minha felicidade passa como uma nuvem.
16 “ਹੁਣ ਮੇਰੀ ਜ਼ਿੰਦਗੀ ਖਤਮ ਹੋਣ ਵਾਲੀ ਹੈ ਤੇ ਮੈਂ ਛੇਤੀ ਹੀ ਮਰ ਜਾਵਾਂਗਾ। ਦੁੱਖਾਂ ਦੇ ਦਿਨਾਂ ਨੇ ਮੈਨੂੰ ਜਕੜ ਲਿਆ ਹੈ।"
16 Agora minha alma se dissolve, os dias de aflição me dominaram.
17 ਰਾਤ ਨੂੰ ਮੇਰੀਆਂ ਸਾਰੀਆਂ ਹੱਡੀਆਂ ਦੁੱਖਦੀਆਂ ਨੇ। ਦਰਦ ਕਦੇ ਵੀ ਮੇਰਾ ਖਹਿੜਾ ਨਹੀਂ ਛੱਡਦਾ।"
17 A noite traspassa meus ossos, consome-os; os males que me roem não dormem.
18 ਅਪਾਰ ਤਾਕਤ ਨਾਲ, ਪਰਮੇਸ਼ੁਰ ਮੇਰੇ ਕੱਪੜੇ ਖੋਹ ਲੈਂਦਾ। ਉਹ ਮੈਨੂੰ ਮੇਰੇ ਚੋਲੇ ਦਾ ਕਾਲਰ ਫ਼ੜ ਕੇ ਜਕੜ ਦਿੰਦਾ।"
18 Com violência segura a minha veste, aperta-me como o colarinho de minha túnica.
19 ਪਰਮੇਸ਼ੁਰ ਨੇ ਮੈਨੂੰ ਗਾਰੇ ਅੰਦਰ ਸੁੱਟ ਦਿੱਤਾ ਸੀ ਤੇ ਮੈਂ ਧੂੜ ਅਤੇ ਰਾਖ ਵਰਗਾ ਬਣ ਗਿਆ।"
19 Deus jogou-me no lodo, tenho o aspecto da poeira e da cinza.
20 “ਹੇ ਪਰਮੇਸ਼ੁਰ, ਸਹਾਇਤਾ ਲਈ ਮੈਂ ਤੇਰੇ ਅੱਗੇ ਪੁਕਾਰ ਕਰਦਾ ਹਾਂ, ਪਰ ਤੂੰ ਨਹੀਂ ਸੁਣਦਾ। ਮੈਂ ਖਲੋ ਕੇ ਪ੍ਰਾਰਥਨਾ ਕਰਦਾ ਹਾਂ, ਪਰ ਤੂੰ ਮੇਰੇ ਵੱਲ ਕੋਈ ਧਿਆਨ ਨਹੀਂ ਦਿੰਦਾ।"
20 Clamo a ti, e não me respondes; ponho-me diante de ti, e não olhas para mim.
21 ਹੇ ਪਰਮੇਸ਼ੁਰ, ਤੂੰ ਮੇਰੇ ਨਾਲ ਕਮੀਨੀਆਂ ਗੱਲਾਂ ਕਰਦਾ ਹੈਂ। ਤੂੰ ਮੈਨੂੰ ਸੱਟ ਮਾਰਨ ਲਈ ਆਪਣੀ ਤਾਕਤ ਵਰਤਦਾ ਹੈਂ।"
21 Tornaste-te cruel para comigo, atacas-me com toda a força de tua mão.
22 ਹੇ ਪਰਮੇਸ਼ੁਰ, ਤੂੰ ਮੈਨੂੰ ਉਡਾਉਣ ਲਈ ਤੇਜ਼ ਹਵਾ ਵਗਾਉਂਦਾ ਹੈਂ। ਤੂੰ ਮੈਨੂੰ ਤੂਫ਼ਾਨ ਅੰਦਰ ਸੁੱਟ ਦਿੰਦਾ ਹੈਂ।"
22 Arrebatas-me, fazes-me cavalgar o tufão, aniquilas-me na tempestade.
23 ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਮੇਰੀ ਮੌਤ ਵੱਲ ਭੇਜੋਂਗੇ, ਹਰ ਜਿਉਂਦਾ ਬੰਦਾ ਜ਼ਰੂਰ ਮਰਦਾ ਹੈ।"
23 Eu bem sei, levas-me à morte, ao lugar onde se encontram todos os viventes.
24 “ਪਰ ਸੱਚਮੁੱਚ ਉਸ ਆਦਮੀ ਨੂੰ ਕੋਈ ਵੀ ਸੱਟ ਨਹੀਂ ਮਾਰਦਾ ਜਿਹੜਾ ਪਹਿਲਾਂ ਹੀ ਬਰਬਾਦ ਹੈ ਤੇ ਸਹਾਇਤਾ ਲਈ ਚੀਕ ਰਿਹਾ ਹੈ।"
24 Mas poderá aquele que cai não estender a mão, poderá não pedir socorro aquele que perece?
25 ਹੇ ਪਰਮੇਸ਼ੁਰ, ਤੁਸੀਂ ਜਾਣਦੇ ਹੋ ਕਿ ਮੈਂ ਮੁਸੀਬਤ ਵਿੱਚ ਪਏ ਲੋਕਾਂ ਲਈ ਰੋਇਆ ਹਾਂ। ਤੁਸੀਂ ਜਾਣਦੇ ਹੋ ਕਿ ਮੇਰਾ ਦਿਲ ਗਰੀਬਾਂ ਲਈ ਬਹੁਤ ਉਦਾਸ ਸੀ।"
25 Não chorei com os oprimidos? Não teve minha alma piedade dos pobres?
26 ਪਰ ਜਦੋਂ ਮੈਂ ਚੰਗੀਆਂ ਚੀਜ਼ਾਂ ਦੀ ਆਸ ਕਰਦਾ ਹਾਂ, ਬੁਰੀਆਂ ਚੀਜ਼ਾਂ ਆ ਜਾਂਦੀਆਂ ਹਨ। ਜਦੋਂ ਮੈਂ ਰੌਸ਼ਨੀ ਲਈ ਤੱਕਿਆ, ਹਨੇਰਾ ਆ ਗਿਆ।"
26 Esperava a felicidade e veio a desgraça, esperava a luz e vieram as trevas.
27 ਮੈਂ ਅੰਦਰੋਂ ਆਇਆ ਹਾਂ। ਦੁੱਖ ਕਦੇ ਨਹੀਂ ਭੁੱਲਦਾ ਤੇ ਦੁੱਖ ਤਾ ਹਾਲੇ ਸ਼ੁਰੂ ਹੀ ਹੋਇਆ ਹੈ।"
27 Minhas entranhas abrasam-se sem nenhum descanso, assaltaram-me os dias de aflição.
28 ਮੈਂ ਹਰ ਵੇਲੇ ਬਿਨਾ ਅਰਾਮ ਤੋਂ ਉਦਾਸ ਤੇ ਨਿਰਾਸਿਆ ਹੋਇਆ ਹਾਂ। ਮੈਂ ਸਭਾ ਅੰਦਰ ਖਲੋਁਦਾ ਹਾਂ ਤੇ ਸਹਾਇਤਾ ਲਈ ਪੁਕਾਰਦਾ ਹਾਂ।"
28 Caminho no luto, sem sol; levanto-me numa multidão de gritos,
29 ਮੈਂ ਇੱਕਲਾ ਆਵਾਰਾ ਕੁਤਿਆਂ ਵਰਗਾ ਤੇ ਮਾਰੂਬਲ ਦੇ ਸ਼ਤਰ ਮੁਰਗਾਂ ਵਾਂਗ ਹਾਂ।"
29 tornei-me irmão dos chacais e companheiro dos avestruzes.
30 ਮੇਰੀ ਚਮੜੀ ਸੜ ਗਈ ਹੈ ਤੇ ਲਹਿ ਗਈ ਹੈ। ਮੇਰਾ ਸ਼ਰੀਰ ਬੁਖਾਰ ਨਾਲ ਜਲ ਰਿਹਾ ਹੈ।"
30 Minha pele enegrece-se e cai, e meus ossos são consumidos pela febre.
31 ਮੇਰੀ ਬਰਬਤ ਨੂੰ ਸਿਰਫ਼ ਉਦਾਸ ਗੀਤਾਂ ਲਈ ਹੀ ਸੁਰ ਦਿੱਤਾ ਗਿਆ ਹੈ। ਮੇਰੀ ਵੰਝਲੀ ਵੈਣਾਂ ਵਰਗੀਆਂ ਧੁਨਾਂ ਛੇੜਦੀ ਹੈ।"
31 Minha cítara só dá acordes lúgubres, e minha flauta sons queixosos.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 30, comparar traduções ou montar um estudo — tudo direto pelo WhatsApp.