Jó 33

Punjabi Bible (GL_PUNJABI) vs VC

Sair da comparação
VC Versão Católica
1 “ਹੁਣ ਅੱਯੂਬ ਮੇਰੀ ਗੱਲ ਸੁਣ। ਧਿਆਨ ਨਾਲ ਸੁਣ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ।"
1 E agora, Jó, escuta minhas palavras, dá ouvidos a todos os meus discursos.
2 ਮੈਂ ਬੋਲਣ ਲਈ ਤਿਆਰ ਹਾਂ।"
2 Eis que abro a boca, minha língua, sob o céu da boca, vai falar.
3 ਮੇਰੇ ਦਿਲ ਵਿੱਚ ਇਮਾਨਦਾਰੀ ਹੈ, ਇਸ ਲਈ ਮੈਂ ਇਮਾਨਦਾਰ ਸ਼ਬਦ ਬੋਲਾਂਗਾ। ਮੈਂ ਸੱਚ ਬੋਲਾਂਗਾ ਉਨ੍ਹਾਂ ਗੱਲਾਂ ਬਾਰੇ ਜਿਨ੍ਹਾਂ ਦੀ ਮੈਨੂੰ ਜਾਣਕਾਰੀ ਹੈ।"
3 Minhas palavras brotam de um coração reto, meus lábios falarão francamente.
4 ਪਰਮੇਸ਼ੁਰ ਦੇ ਆਤਮੇ ਨੇ ਮੈਨੂੰ ਸਾਜਿਆ ਹੈ। ਮੈਨੂੰ ਮੇਰਾ ਜੀਵਨ ਸਰਬ-ਸ਼ਕਤੀਮਾਨ ਪਰਮੇਸ਼ੁਰ ਤੋਂ ਪ੍ਰਾਪਤ ਹੋਇਆ।"
4 O Espírito de Deus me criou, e o sopro do Todo-poderoso me deu a vida.
5 ਅੱਯੂਬ ਮੈਨੂੰ ਧਿਆਨ ਨਾਲ ਸੁਣ, ਤੇ ਜੇ ਦੇ ਸੱਕਦਾ ਹੈਂ ਤਾਂ ਜਵਾਬ ਦੇ। ਆਪਣੇ ਜਵਾਬ ਤਿਆਰ ਕਰ ਲੈ ਤਾਂ ਜੋ ਤੂੰ ਮੇਰੇ ਨਾਲ ਬਹਿਸ ਕਰ ਸੱਕੇਁ।"
5 Se puderes, responde-me; toma posição, fica firme diante de mim.
6 ਮੈਂ ਤੇ ਤੂੰ ਪਰਮੇਸ਼ੁਰ ਸਾਹਮਣੇ ਇੱਕੋ ਜਿਹੇ ਹਾਂ। ਪਰਮੇਸ਼ੁਰ ਨੇ ਸਾਨੂੰ ਦੋਹਾਂ ਨੂੰ ਇੱਕੋ ਮਿੱਟੀ ਨਾਲ ਸਾਜਿਆ ਹੈ।"
6 Em face de Deus sou teu igual: como tu mesmo, fui formado de barro.
7 ਅੱਯੂਬ ਮੈਥੋਂ ਡਰ ਨਾ। ਮੈਂ ਤੇਰੇ ਤੇ ਸਖਤ ਨਹੀਂ ਹੋਵਾਂਗਾ।"
7 Assim meu temor não te assustará e o peso de minhas palavras não te acabrunhará.
8 “ਪਰ ਅੱਯੂਬ ਜੋ ਤੂੰ ਆਖਿਆ ਹੈ, ਮੈਂ ਸੁਣਿਆ ਹੈ।"
8 Ora, disseste aos meus ouvidos, e ouvi estas palavras:
9 ਤੂੰ ਆਖਿਆ: ‘ਮੈਂ ਸ਼ੁੱਧ ਹਾਂ। ਮੈਂ ਬੇਗੁਨਾਹ ਹਾਂ। ਮੈਂ ਕੋਈ ਗਲਤੀ ਨਹੀਂ ਕੀਤੀ। ਮੈਂ ਦੋਸ਼ੀ ਨਹੀਂ ਹਾਂ।"
9 Sou puro, sem pecado; sou limpo, não há culpa em mim.
10 ਮੈਂ ਕੁਝ ਵੀ ਗਲਤ ਨਹੀਂ ਕੀਤਾ ਪਰ ਪਰਮੇਸ਼ੁਰ ਮੇਰੇ ਖਿਲਾਫ ਹੈ। ਪਰਮੇਸ਼ੁਰ ਨੇ ਮੇਰੇ ਨਾਲ ਦੁਸ਼ਮਣ ਵਰਗਾ ਵਰਤਾਉ ਕੀਤਾ ਹੈ।’"
10 É ele que inventa pretextos contra mim, considera-me seu inimigo.
11 ਪਰਮੇਸ਼ੁਰ ਨੇ ਮੇਰੇ ਪੈਰੀਂ ਬੇੜੀਆਂ ਪਾ ਦਿੱਤੀਆਂ ਨੇ। ਜੋ ਵੀ ਮੈਂ ਕਰਦਾ ਹਾਂ ਪਰਮੇਸ਼ੁਰ ਤੱਕਦਾ ਹੈ।"
11 Pôs meus pés no cepo, espiou todos os meus passos.
12 “ਪਰ ਅੱਯੂਬ ਤੂੰ ਇੱਥੇ ਗਲਤੀ ਤੇ ਹੈਂ। ਤੇ ਮੈਂ ਇਹ ਸਾਬਤ ਕਰ ਦਿਆਂਗਾ ਕਿ ਤੂੰ ਗਲਤ ਹੈ। ਕਿਉਂ ਕਿ ਪਰਮੇਸ਼ੁਰ ਕਿਸੇ ਵੀ ਬੰਦੇ ਨਾਲੋਂ ਵੱਧੇਰੇ ਜਾਣਦਾ ਹੈ।"
12 Responderei que nisto foste injusto, pois Deus é maior do que o homem.
13 ਅੱਯੂਬ, ਤੂੰ ਪਰਮੇਸ਼ੁਰ ਨਾਲ ਬਹਿਸ ਕਰ ਰਿਹਾ ਹੈ। ਤੂੰ ਸੋਚਦਾ ਹੈਂ ਕਿ ਪਰਮੇਸ਼ੁਰ ਤੇਰੇ ਲਈ ਹਰ ਗੱਲ ਦੀ ਵਿਆਖਿਆ ਕਰੇ।"
13 Por que o acusas de não dar nenhuma resposta a teus discursos?
14 ਪਰ ਸ਼ਾਇਦ ਪਰਮੇਸ਼ੁਰ ਜ਼ਰੂਰ ਉਸ ਗੱਲ ਦੀ ਵਿਆਖਿਆ ਕਰਦਾ ਹੈ ਜੋ ਕੁਝ ਵੀ ਉਹ ਕਰਦਾ ਹੈ। ਸ਼ਾਇਦ ਪਰਮੇਸ਼ੁਰ ਅਜਿਹੇ ਢੰਗ ਤਰੀਕਿਆਂ ਨਾਲ ਗੱਲ ਕਰਦਾ ਹੈ ਜਿਨ੍ਹਾਂ ਨੂੰ ਲੋਕ ਨਹੀਂ ਸਮਝਦੇ।"
14 Pois Deus fala de uma maneira e de outra e não prestas atenção.
15 ਹੋ ਸੱਕਦਾ ਪਰਮੇਸ਼ੁਰ ਲੋਕਾਂ ਨਾਲ ਰਾਤ ਵੇਲੇ ਸੁਪਨਿਆਂ ਵਿੱਚ ਜਾਂ ਦਰਸ਼ਨ ਵਿੱਚ ਗੱਲ ਕਰੇ, ਜਦੋਂ ਉਹ ਗਹਿਰੀ ਨੀਂਦ ਵਿੱਚ ਹੋਣ, ਉਹ ਬਹੁਤ ਭੈਭੀਤ ਹੋ ਜਾਂਦੇ ਨੇ ਜਦੋਂ ਉਹ ਪਰਮੇਸ਼ੁਰ ਦੀਆਂ ਚਿਤਾਵਨੀਆਂ ਸੁਣਦੇ ਨੇ।"
15 Por meio dos sonhos, das visões noturnas, quando um sono profundo pesa sobre os humanos, enquanto o homem está adormecido em seu leito,
16 ਪਰਮੇਸ਼ੁਰ ਚਾਹੁੰਦਾ ਹੈ ਕਿ ਲੋਕ ਮੰਦੇ ਅਮਲ ਕਰਨੋ ਹਟ ਜਾਣ, ਤੇ ਗੁਮਾਨ ਕਰਨੋ ਹਟ ਜਾਣ।"
16 então abre o ouvido do homem e o assusta com suas aparições,
17 ਪਰਮੇਸ਼ੁਰ ਲੋਕਾਂ ਨੂੰ ਚਿਤਾਵਨੀ ਦਿੰਦਾ ਹੈ ਤਾਂ ਜੋ ਉਹ ਉਨ੍ਹਾਂ ਨੂੰ ਮੌਤ ਦੇ ਸਥਾਨ ਤੇ ਜਾਣ ਤੋਂ ਬਚਾ ਸੱਕੇ। ਪਰਮੇਸ਼ੁਰ ਆਦਮੀ ਨੂੰ ਤਬਾਹ ਹੋਣ ਤੋਂ ਬਚਾਉਣ ਲਈ ਅਜਿਹਾ ਕਰਦਾ ਹੈ।"
17 a fim de desviá-lo do pecado e de preservá-lo do orgulho,
18 “ਜਾਂ, ਭਾਵੇਂ ਕੋਈ ਬੰਦਾ ਪਰਮੇਸ਼ੁਰ ਦੀ ਆਵਾਜ਼ ਸੁਣ ਲਵੇ ਜਦੋਂ ਉਹ ਬਿਸਤਰੇ ਵਿੱਚ ਹੋਵੇ ਤੇ ਪਰਮੇਸ਼ੁਰ ਦੇ ਦੰਡ ਦਾ ਦੁੱਖ ਭੋਗ ਰਿਹਾ ਹੋਵੇ। ਪਰਮੇਸ਼ੁਰ ਉਸ ਬੰਦੇ ਨੂੰ ਦੁੱਖ ਰਾਹੀਂ ਚਿਤਾਵਨੀ ਦੇ ਰਿਹਾ ਹੁੰਦਾ ਹੈ। ਉਹ ਬੰਦਾ ਇੰਨਾ ਦਰਦ ਹੰਢਾ ਰਿਹਾ ਹੁੰਦਾ ਹੈ ਕਿ ਉਸ ਦੀਆਂ ਸਾਰੀਆਂ ਹੱਡੀਆਂ ਵੀ ਦੁੱਖ ਰਹੀਆਂ ਹੁੰਦੀਆਂ ਨੇ।"
18 para salvar-lhe a alma do fosso, e sua vida, da seta mortífera.
19 ਫੇਰ ਉਹ ਬੰਦਾ ਭੋਜਨ ਵੀ ਨਹੀਂ ਕਰ ਸੱਕਦਾ। ਉਹ ਬੰਦਾ ਇੰਨਾ ਦੁੱਖੀ ਹੁੰਦਾ ਹੈ ਕਿ ਉਹ ਸਭ ਤੋਂ ਚੰਗੇ ਭੋਜਨ ਨੂੰ ਵੀ ਨਫਰਤ ਕਰਦਾ ਹੈ।"
19 Pela dor também é instruído o homem em seu leito, quando todos os seus membros são agitados,
20 ਉਸਦਾ ਸਰੀਰ ਖਰਾਬ ਹੋ ਜਾਂਦਾ ਹੈ ਜਦ ਤੱਕ ਕਿ ਉਹ ਬਹੁਤ ਪਤਲਾ ਨਾ ਹੋ ਜਾਵੇ ਅਤੇ ਉਸ ਦੀਆਂ ਸਾਰੀਆਂ ਹੱਡੀਆਂ ਬਾਹਰ ਨਹੀਂ ਨਿਕਲ ਆਉਂਦੀਆਂ।"
20 quando recebe o alimento com desgosto, e já não pode suportar as iguarias mais deliciosas;
21 ਉਹ ਬੰਦਾ ਮੌਤ ਦੇ ਸਥਾਨ ਦੇ ਨੇੜੇ ਹੁੰਦਾ ਹੈ ਤੇ ਉਸਦਾ ਜੀਵਨ ਖਤਮ ਹੋਣ ਵਾਲਾ ਹੁੰਦਾ ਹੈ।"
21 sua carne some aos olhares, seus membros emagrecidos se desvanecem;
22 ਪਰਮੇਸ਼ੁਰ ਦੇ ਹਜ਼ਾਰਾਂ ਦੂਤ ਨੇ। ਹੋ ਸੱਕਦਾ ਹੈ ਉਨ੍ਹਾਂ ਵਿੱਚੋਂ ਕੋਈ ਦੂਤ ਉਸ ਬੰਦੇ ਦੀ ਨਿਗਰਾਨੀ ਕਰ ਰਿਹਾ ਹੋਵੇ। ਹੋ ਸੱਕਦਾ ਹੈ ਉਹ ਦੂਤ ਉਸ ਬੰਦੇ ਦੇ ਪੱਖ ਵਿੱਚ ਬੋਲੇ ਤੇ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਦੱਸੇ ਜੋ ਉਸ ਨੇ ਕੀਤੀਆਂ।"
22 sua alma aproxima-se da sepultura, e sua vida, daqueles que estão mortos.
23 ਹੋ ਸੱਕਦਾ ਹੈ ਉਹ ਦੂਤ ਉਸ ਬੰਦੇ ਉੱਤੇ ਦਯਾਲੂ ਹੋਵੇ ਤੇ ‘ਪਰਮੇਸ਼ੁਰ ਨੂੰ ਆਖੇ ਇਸ ਬੰਦੇ ਨੂੰ ਮੌਤ ਤੋਂ ਬਚਾ ਲਵੋ। ਮੈਂ ਉਸ ਦੇ ਪਾਪ ਦੀ ਅਦਾਇਗੀ ਕਰਨ ਦਾ ਰਸਤਾ ਲੱਭ ਲਿਆ ਹੈ।’"
23 Se perto dele se encontrar um anjo, um intercessor entre mil, para ensinar-lhe o que deve fazer,
24 ਤਾਂ ਉਸ ਬੰਦੇ ਦਾ ਸਰੀਰ ਮੁੜਕੇ ਜਵਾਨ ਤੇ ਨਰੋਆ ਹੋ ਜਾਵੇਗਾ। ਉਹ ਬੰਦਾ ਉਹੋ ਜਿਹਾ ਹੀ ਬਣ ਜਾਵੇਗਾ ਜਿਹੋ ਜਿਹਾ ਉਹ ਜਵਾਨੀ ਵੇਲੇ ਸੀ।"
24 ter piedade dele e dizer: Poupai-o de descer à sepultura, recebi o resgate de sua vida;
25 ਉਹ ਬੰਦਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ, ਤੇ ਪਰਮੇਸ਼ੁਰ ਉਸਦੀ ਪ੍ਰਾਰਥਨਾ ਸੁਣ ਲਵੇਗਾ। ਉਹ ਬੰਦਾ ਖੁਸ਼ੀ ਨਾਲ ਚਾਂਘਰਾਂ ਮਾਰੇਗਾ ਤੇ ਪਰਮੇਸ਼ੁਰ ਦੀ ਉਪਾਸਨਾ ਕਰੇਗਾ। ਉਹ ਇੱਕ ਵਾਰੀ ਫ਼ੇਰ ਨੇਕੀ ਦਾ ਜੀਵਨ ਜੀਵੇਗਾ।"
25 sua carne retomará o vigor da mocidade, retornará aos dias de sua adolescência.
26 ਫ਼ੇਰ ਉਹ ਬੰਦਾ ਲੋਕਾਂ ਅੱਗੇ ਇਕਰਾਰ ਕਰੇਗਾ, ‘ਮੈਂ ਪਾਪ ਕੀਤਾ ਹੈ। ਮੈਂ ਨੇਕੀ ਨੂੰ ਬਦੀ ਵਿੱਚ ਬਦਲ ਦਿੱਤਾ ਹੈ। ਪਰ ਪਰਮੇਸ਼ੁਰ ਨੇ ਮੈਨੂੰ ਉਹ ਦੰਡ ਨਹੀਂ ਦਿੱਤਾ ਜਿਸਦਾ ਮੈਂ ਅਧਿਕਾਰੀ ਸਾਂ।"
26 Ele reza, e Deus lhe é propício, contempla-lhe a face com alegria. Anuncia {Deus} ao homem sua justiça;
27 ਪਰਮੇਸ਼ੁਰ ਨੇ ਮੇਰੇ ਆਤਮੇ ਨੂੰ ਕਬਰ ਵਿੱਚ ਜਾਣ ਤੋਂ ਬਚਾ ਲਿਆ। ਹੁਣ ਮੈਂ ਆਪਣਾ ਜੀਵਨ ਜਿਉਂ ਸੱਕਦਾ ਹਾਂ।’"
27 canta diante dos homens, dizendo: Pequei, violei o direito, e Deus não me tratou conforme meus erros;
28 “ਪਰਮੇਸ਼ੁਰ ਇਹ ਸਾਰੀਆਂ ਗੱਲਾਂ ਉਸ ਬੰਦੇ ਲਈ ਬਾਰ-ਬਾਰ ਉਹ ਗੱਲਾਂ ਕਰਦਾ ਹੈ।”"
28 poupou minha alma de descer à sepultura, e minha alma bem viva goza a luz.
29 ਉਸ ਬੰਦੇ ਨੂੰ ਚਿਤਾਵਨੀ ਦੇਣ ਲਈ ਅਤੇ ਉਸ ਦੀ ਰੂਹ ਨੂੰ ਮੌਤ ਦੇ ਸਥਾਨ ਤੋਂ ਬਚਾਉਣ ਲਈ ਕਰਦਾ ਹੈ ਤਾਂ ਜੋ ਉਹ ਜੀਵਨ ਨੂੰ ਮਾਣ ਸੱਕੇ।"
29 Eis o que Deus faz duas, três vezes para o homem,
30 “ਅੱਯੂਬ ਮੇਰੇ ਵੱਲ ਧਿਆਨ ਦੇ। ਮੈਨੂੰ ਧਿਆਨ ਨਾਲ ਸੁਣ। ਖਾਮੋਸ਼ ਰਹਿ ਤੇ ਮੈਨੂੰ ਗੱਲ ਕਰਨ ਦੇ।"
30 a fim de tirar-lhe a alma da sepultura, para iluminá-la com a luz dos vivos.
31 ਪਰ ਅੱਯੂਬ ਜੇ ਤੂੰ ਅਸਹਿਮਤ ਹੋਣਾ ਚਾਹੁੰਦਾ ਹੈ ਤਾਂ ਅੱਗੇ ਵੱਧ ਤੇ ਗੱਲ ਕਰ। ਮੈਨੂੰ ਆਪਣੀ ਦਲੀਲ ਦੱਸ ਕਿਉਂ ਕਿ ਮੈਂ ਸਾਬਤ ਕਰਨਾ ਚਾਹੁਂਨਾ ਕਿ ਤੂੰ ਧਰਮੀ ਹੈਂ।"
31 Presta atenção, Jó, escuta-me; cala a boca para que eu fale.
32 ਪਰ ਅੱਯੂਬ, ਜੇ ਤੇਰੇ ਕੋਲ ਕਹਿਣ ਲਈ ਕੁਝ ਨਹੀਂ ਹੈ, ਤਾਂ ਮੇਰੀ ਗੱਲ ਸੁਣ। ਖਾਮੋਸ਼ ਰਹਿ ਅਤੇ ਮੈਂ ਤੈਨੂੰ ਸਿਆਣਪ ਸਿੱਖਾਵਾਂਗਾ।”"
32 Se tens alguma coisa para dizer, responde-me; fala, eu gostaria de te dar razão.
33 — ausente —
33 Se não, escuta-me, cala-te, e eu te ensinarei a sabedoria.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jó 33, comparar traduções ou montar um estudo — tudo direto pelo WhatsApp.