Jó 35
Punjabi Bible (GL_PUNJABI) vs VC
VC Versão Católica
1 ਅਲੀਹੂ ਨੇ ਗੱਲ ਜਾਰੀ ਰੱਖੀ। ਉਸ ਨੇ ਆਖਿਆ:"
1 Eliú retomou ainda a palavra nestes termos:
2 “ਅੱਯੂਬ, ਕੀ ਤੂੰ ਸੋਚਦਾ ਤੇਰੇ ਕੋਲ ਮੁਕੱਦਮਾ ਹੈ ਜਦੋਂ ਤੂੰ ਆਖਦਾ ਹੈਂ ‘ਮੈਂ ਪਰਮੇਸ਼ੁਰ ਨਾਲੋਂ ਵੱਧੇਰੇ ਧਰਮੀ ਹਾਂ।’"
2 Imaginas ter razão em pretender justificar-te contra Deus?
3 ਅਤੇ ਅੱਯੂਬ ਪੁੱਛਦਾ ਹੈਂ ਤੂੰ ਪਰਮੇਸ਼ੁਰ ਕੋਲੋਂ, ‘ਕੀ ਲਾਭ ਹੁੰਦਾ ਇੱਕ ਬੰਦੇ ਨੂੰ ਜੇ ਉਹ ਕੋਸ਼ਿਸ਼ ਕਰਦਾ ਹੈ ਪਰਮੇਸ਼ੁਰ ਨੂੰ ਖੁਸ਼ ਕਰਨ ਦੀ? ਕੀ ਮੇਰੇ ਨਾਲ ਕੁਝ ਚੰਗਾ ਵਾਪਰੇਗਾ ਜੇਕਰ ਮੈਂ ਪਾਪ ਨਾ ਕਰਾਂ?’"
3 Quando dizes: Para que me serve isto, qual é minha vantagem em não pecar?
4 “ਅੱਯੂਬ, ਮੈਂ (ਅਲੀਹੂ) ਤੈਨੂੰ ਅਤੇ ਤੇਰੇ ਦੋਸਤਾਂ ਨੂੰ, ਜੋ ਇੱਥੇ ਤੇਰੇ ਨਾਲ ਹਨ, ਉੱਤਰ ਦੇਣਾ ਚਾਹੁੰਦਾ ਹਾਂ।"
4 Pois vou responder-te, a ti e a teus amigos.
5 ਅੱਯੂਬ ਆਕਾਸ਼ ਵੱਲ ਦੇਖ। ਬਦਲਾਂ ਵੱਲ ਦੇਖ ਜਿਹੜੇ ਤੇਰੇ ਨਾਲੋਂ ਉਚੇਰੇ ਨੇ।"
5 Considera os céus e olha: vê como são mais altas do que tu as nuvens!
6 ਅੱਯੂਬ, ਜੇ ਤੂੰ ਪਾਪ ਕਰਦਾ ਹੈਂ, ਇਸ ਦੁਆਰਾ ਪਰਮੇਸ਼ੁਰ ਨੂੰ ਕੋਈ ਸੱਟ ਨਹੀਂ ਲੱਗਦੀ। ਭਾਵੇਂ ਜੇਕਰ ਤੇਰੇ ਪਾਪ ਬਹੁਤ ਸਾਰੇ ਹੋਣ, ਇਸ ਨਾਲ ਪਰਮੇਸ਼ੁਰ ਨੂੰ ਕੋਈ ਫ਼ਰਕ ਨਹੀਂ ਪੈਂਦਾ।"
6 Se pecas, que danos lhe causas? Se multiplicas tuas faltas, que mal lhe fazes?
7 ਅਤੇ ਅੱਯੂਬ, ਜੇ ਤੂੰ ਚੰਗਾ ਹੈਂ ਤਾਂ ਇਸ ਨਾਲ ਪਰਮੇਸ਼ੁਰ ਨੂੰ ਕੋਈ ਸਹਾਇਤਾ ਨਹੀਂ ਮਿਲਦੀ, ਪਰਮੇਸ਼ੁਰ ਨੂੰ ਤੇਰੇ ਪਾਸੋਂ ਕੁਝ ਵੀ ਨਹੀਂ ਮਿਲਦਾ।"
7 Se és justo, que vantagem lhe dás, ou que recebe ele de tua mão?
8 ਅਯੂਬ ਜਿਹੜੀਆਂ ਚੰਗੀਆਂ ਤੇ ਮਾੜੀਆਂ ਗੱਲਾਂ ਤੂੰ ਕਰਦਾ ਹੈਂ ਸਿਰਫ ਤੇਰੇ ਵਰਗੇ ਲੋਕਾਂ ਉੱਤੇ ਹੀ ਅਸਰ ਪਾਉਂਦੀਆਂ ਨੇ। ਉਨ੍ਹਾਂ ਨਾਲ ਪਰਮੇਸ਼ੁਰ ਨੂੰ ਕੋਈ ਸਹਾਇਤਾ ਜਾਂ ਦੁੱਖ ਨਹੀਂ ਹੁੰਦਾ।"
8 Tua maldade só prejudica o homem, teu semelhante; tua justiça só diz respeito a um humano.
9 “ਜੇਕਰ ਬੁਰੇ ਲੋਕ ਸਤਾਏ ਜਾਂਦੇ ਹਨ ਤਾਂ ਉਹ ਸਹਾਇਤਾ ਲਈ ਪੁਕਾਰਦੇ ਹਨ, ਉਹ ਮਜ਼ਬੂਤ ਲੋਕਾਂ ਦੇ ਹੱਥੋਂ ਬਚਾਏ ਜਾਣ ਦੀ ਮੰਗ ਕਰਦੇ ਹਨ।"
9 Sob o peso da opressão, geme-se, clama-se sob a mão dos poderosos.
10 ਕੋਈ ਨਹੀਂ ਆਖਦਾ, ‘ਉਹ ਪਰਮੇਸ਼ੁਰ ਕਿੱਥੋ ਹੈ ਜਿਸਨੇ ਮੈਨੂੰ ਸਾਜਿਆ? ਜਦੋਂ ਉਹ ਸਾਰੀ ਰਾਤ ਗੀਤ ਗਾ ਰਿਹਾ ਹੁੰਦਾ ਹੈ।"
10 Mas ninguém diz: Onde está Deus, meu criador, que inspira cantos de louvor em plena noite,
11 ਪਰਮੇਸ਼ੁਰ ਸਾਨੂੰ ਪੰਛੀਆਂ ਅਤੇ ਜਾਨਵਰਾਂ ਨਾਲੋਂ ਸਿਆਣਾ ਬਣਾਉਂਦਾ ਹੈ। ਇਸ ਲਈ ਉਹ ਕਿੱਥੋ ਹੈ।’"
11 que nos instrui mais do que os animais selvagens e nos torna mais sábios do que as aves do céu?
12 “ਜਾਂ ਜੇ ਉਹ ਬੁਰੇ ਆਦਮੀ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਨੇ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਦਿੰਦਾ। ਕਿਉਂ ਕਿ ਉਹ ਬੁਰੇ ਆਦਮੀ ਬਹੁਤ ਗੁਮਾਨੀ ਨੇ ਉਹ ਹਾਲੇ ਵੀ ਸੋਚਦੇ ਨੇ ਕਿ ਉਹ ਬਹੁਤ ਮਹੱਤਵਪੂਰਣ ਹਨ।"
12 Clamam, mas não são ouvidos, por causa do orgulho dos maus.
13 ਇਹ ਸੱਚ ਹੈ। ਪਰਮੇਸ਼ੁਰ ਉਨ੍ਹਾਂ ਦੀਆਂ ਬੇਕਾਰ ਅਰਜੋਈਆਂ ਨੂੰ ਨਹੀਂ ਸੁਣੇਗਾ। ਸਰਬ-ਸ਼ਕਤੀਮਾਨ ਪਰਮੇਸ਼ੁਰ ਉਨ੍ਹਾਂ ਵੱਲ ਧਿਆਨ ਨਹੀਂ ਦੇਵੇਗਾ।"
13 Deus não ouve as palavras frívolas, o Todo-poderoso não lhes presta atenção.
14 ਇਸ ਲਈ ਅੱਯੂਬ, ਪਰਮੇਸ਼ੁਰ ਤੈਨੂੰ ਨਹੀਂ ਸੁਣੇਗਾ ਜਦੋਂ ਤੂੰ ਆਖੇਂਗਾ ਕਿ ਤੂੰ ਉਸ ਨੂੰ ਨਹੀਂ ਦੇਖਦਾ। ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਨੂੰ ਮਿਲਣ ਅਤੇ ਸਾਬਤ ਕਰਨ ਲਈ ਆਪਣੇ ਮੌਕੇ ਦੀ ਤਲਾਸ਼ ਕਰ ਰਿਹਾ ਹੈਂ ਕਿ ਤੂੰ ਬੇਗੁਨਾਹ ਹੈਂ।"
14 Quando dizes que ele não se ocupa de ti, que tua causa está diante dele, que esperas sua decisão,
15 “ਅੱਯੂਬ ਸੋਚਦਾ ਹੈ ਕਿ ਪਰਮੇਸ਼ੁਰ ਬੁਰੇ ਲੋਕਾਂ ਨੂੰ ਦੰਡ ਨਹੀਂ ਦਿੰਦਾ। ਉਹ ਸੋਚਦਾ ਹੈ ਕਿ ਪਰਮੇਸ਼ੁਰ ਪਾਪ ਵੱਲ ਕੁਝ ਵੀ ਧਿਆਨ ਨਹੀਂ ਦਿੰਦਾ।"
15 que sua cólera não castiga e que ele ignora o pecado,
16 ਇਹੀ ਕਾਰਣ ਹੈ ਕਿ ਅੱਯੂਬ ਆਪਣੀ ਬੇਕਾਰ ਗੱਲ ਜਾਰੀ ਰੱਖਦਾ। ਉਹ ਇੰਝ ਵਿਹਾਰ ਕਰਦਾ ਜਿਵੇਂ ਕਿ ਉਹ ਮਹੱਤਵਪੂਰਣ ਹੋਵੇ। ਇਹ ਵੇਖਣਾ ਆਸਾਨ ਹੈ ਕਿ ਅੱਯੂਬ ਇਹ ਵੀ ਨਹੀਂ ਜਾਣਦਾ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ?”"
16 Jó abre a boca para palavras ociosas e derrama-se em discursos impertinentes.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 35, comparar traduções ou montar um estudo — tudo direto pelo WhatsApp.