Jó 40
Punjabi Bible (GL_PUNJABI) vs NVT
NVT Nova Versão Transformadora
1 ਯਹੋਵਾਹ ਨੇ ਅੱਯੂਬ ਨੂੰ ਜਵਾਬ ਦਿੱਤਾ ਅਤੇ ਉਸ ਨੂੰ ਆਖਿਆ:"
1 Então o S enhor disse a Jó:
2 “ਅੱਯੂਬ, ਤੂੰ ਸ਼ਰਬ ਸ਼ਕਤੀਮਾਨ ਪਰਮੇਸ਼ੁਰ ਨਾਲ ਬਹਿਸ ਕੀਤੀ ਹੈ। ਤੂੰ ਮੇਰਾ ਗ਼ਲਤ ਕਰਨ ਦੇ ਦੋਸ਼ੀ ਵਜੋਂ ਨਿਆਂ ਕੀਤਾ ਹੈ। ਕੀ ਹੁਣ ਤੂੰ ਮਂਨੇਗਾ ਕਿ ਤੂੰ ਗਲਤ ਹੈਂ? ਕੀ ਤੂੰ ਮੈਨੂੰ ਜਵਾਬ ਦੇਵੇਂਗਾ?”"
2 “Ainda quer discutir com o Todo-poderoso? Você critica Deus, mas será que tem as respostas?”.
3 ਫੇਰ ਅੱਯੂਬ ਨੇ ਪਰਮੇਸ਼ੁਰ ਨੂੰ ਜਵਾਬ ਦਿੱਤਾ ਤੇ ਆਖਿਆ:"
3 Então Jó respondeu ao S enhor :
4 “ਮੈਂ ਇੰਨਾ ਨਿਮਾਣਾ ਹਾਂ ਕਿ ਮੈਂ ਕਿਵੇਂ ਬੋਲਾਂ। ਮੈਂ ਤੈਨੂੰ ਕੀ ਆਖ ਸੱਕਦਾ ਹਾਂ? ਮੈਂ ਤੈਨੂੰ ਜਵਾਬ ਨਹੀਂ ਦੇ ਸੱਕਦਾ, ਮੈਂ ਆਪਣੇ ਮੂੰਹ ਉੱਤੇ ਹੱਥ ਰੱਖ ਲਵਾਂਗਾ।"
4 “Eu não sou nada; como poderia encontrar as respostas? Cobrirei minha boca com a mão.
5 ਮੈਂ ਇੱਕ ਵਾਰੀ ਬੋਲਿਆ ਸਾਂ, ਪਰ ਮੈਂ ਫ਼ੇਰ ਨਹੀਂ ਬੋਲਾਂਗਾ। ਮੈਂ ਦੋ ਵਾਰੀ ਬੋਲਿਆ ਸਾਂ, ਪਰ ਮੈਂ ਹੋਰ ਕੁਝ ਵੀ ਨਹੀਂ ਆਖਾਂਗਾ।”"
5 Já falei demais; não tenho mais nada a dizer”.
6 ਤਾਂ ਯਹੋਵਾਹ ਤੂਫਾਨ ਵਿੱਚੋਂ ਫੇਰ ਅੱਯੂਬ ਨਾਲ ਬੋਲਿਆ। ਯਹੋਵਾਹ ਨੇ ਆਖਿਆ:"
6 Então, do meio do redemoinho, o S enhor respondeu a Jó:
7 “ਅੱਯੂਬ, ਆਪਣੇ-ਆਪ ਨੂੰ ਕਸ ਲੈ ਤੇ ਉਨ੍ਹਾਂ ਸਵਾਲਾਂ ਦਾ ਜਵਾਬ ਦੇਣ ਲਈ ਤਿਆਰ ਹੋ ਜੋ ਮੈਂ ਪੁੱਛਾਂਗਾ।"
7 “Prepare-se como um guerreiro, pois lhe farei algumas perguntas, e você responderá.
8 “ਅੱਯੂਬ, ਤੇਰਾ ਕੀ ਖਿਆਲ ਹੈ ਕਿ ਮੈਂ ਬੇਲਾਗ ਨਹੀਂ? ਕੀ ਤੂੰ ਆਖਦਾ ਹੈ ਕੀ ਮੈਂ ਗਲਤ ਕਰਨ ਦਾ ਦੋਸ਼ੀ ਹਾਂ, ਤਾਂ ਜੋ ਤੈਨੂੰ ਬੇਗੁਨਾਹ ਸਾਬਿਤ ਕੀਤਾ ਜਾ ਸੱਕੇਗਾ।"
8 “Porá em dúvida minha justiça e me condenará só para provar que tem razão?
9 ਕੀ ਤੇਰੇ ਬਾਜ਼ੂ ਇੰਨੇ ਤਾਕਤਵਰ ਹਨ ਜਿਵੇਂ ਪਰਮੇਸ਼ੁਰ ਦਾ ਬਾਜ਼ੂ ਹੈਂ? ਕੀ ਤੇਰੀ ਆਵਾਜ਼ ਪਰਮੇਸ਼ੁਰ ਦੀ ਆਵਾਜ਼ ਵਰਗੀ ਹੈ ਜਿਹੜੀ ਗਰਜ ਵਾਂਗ ਉੱਚੀ ਹੈ?"
9 Você é tão forte quanto Deus? Sua voz pode trovejar como a dele?
10 ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਗੁਮਾਨੀ ਹੋ ਸੱਕਦਾ ਹੈ। ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਪਰਤਾਪ ਅਤੇ ਮਾਨ ਨੂੰ ਬਸਤਰਾਂ ਵਾਂਗ ਪਹਿਨ ਸੱਕਦਾ ਹੈਂ।"
10 Então vista-se de glória e esplendor, de honra e majestade.
11 ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਆਪਣਾ ਕ੍ਰੋਧ ਦਰਸਾ ਸੱਕਦਾ ਹੈ ਤੇ ਗੁਮਾਨੀ ਲੋਕਾਂ ਨੂੰ ਦੰਡ ਦੇ ਸੱਕਦਾ ਹੈ। ਤੂੰ ਉਨ੍ਹਾਂ ਗੁਮਾਨੀ ਲੋਕਾਂ ਨੂੰ, ਨਿਮਾਣੇ ਬਣਾ ਸੱਕਦਾ ਹੈਂ।"
11 Dê vazão à sua ira, deixe-a transbordar contra os orgulhosos.
12 ਹਾਂ, ਅੱਯੂਬ ਉਨ੍ਹਾਂ ਗੁਮਾਨੀ ਲੋਕਾਂ ਵੱਲ ਵੇਖ ਤੇ ਉਨ੍ਹਾਂ ਨੂੰ ਨਿਮਾਣਾ ਬਣਾ ਦੇ। ਉਨ੍ਹਾਂ ਬੁਰੇ ਲੋਕਾਂ ਨੂੰ ਕੁਚਲ ਦੇ, ਜਿੱਥੇ ਉਹ ਖਲੋਤੇ ਨੇ।"
12 Humilhe-os com um olhar, pise os perversos onde estiverem.
13 ਸਾਰੇ ਘਮਂਡੀ ਲੋਕਾਂ ਨੂੰ ਧੂੜ ਅੰਦਰ ਦਫਨ ਕਰ ਦੇ। ਉਨ੍ਹਾਂ ਦੇ ਸਰੀਰਾਂ ਨੂੰ ਲਪੇਟ ਕੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਬਰਾਂ ਵਿੱਚ ਸੁੱਟ ਦੇ।"
13 Enterre-os no pó, prenda-os no mundo dos mortos.
14 ਅੱਯੂਬ, ਜੇਕਰ ਤੂੰ ਇਹ ਸਾਰੀਆਂ ਗੱਲਾਂ ਕਰ ਸੱਕਦਾ ਹੈਂ, ਮੈਂ ਵੀ ਤੇਰੀ ਉਸਤਤ ਕਰਾਂਗਾ ਅਤੇ ਕਬੂਲ ਕਰ ਲਵਾਂਗਾ ਕਿ ਤੂੰ ਆਪਣੀ ਤਾਕਤ ਨਾਲ ਆਪਣੇ-ਆਪ ਨੂੰ ਬਚਾਉਣ ਦੇ ਸਮਰੱਥ ਹੈ।"
14 Então eu mesmo reconheceria que você pode se salvar por sua própria força.
15 “ਅੱਯੂਬ ਜ਼ਰਾ ਬਹੇਮੋਬ ਵੱਲ ਵੇਖ। ਮੈਂ, ਪਰਮੇਸ਼ੁਰ ਨੇ ਬਹੇਮੋਬ ਨੂੰ ਬਣਾਇਆ ਸੀ ਤੇ ਮੈਂ ਤੈਨੂੰ ਸਾਜਿਆ ਸੀ। ਬਹੇਮੋਬ ਗਊ ਵਾਂਗ ਘਾਹ ਖਾਂਦਾ ਹੈ।"
15 “Veja o Beemote, que eu criei, assim como criei você; ele come capim, como o boi.
16 ਬਹੇਮੋਬ ਦੇ ਸ਼ਰੀਰ ਅੰਦਰ ਬਹੁਤ ਤਾਕਤ ਹੈ। ਉਸ ਦੇ ਮਿਹਦੇ ਦੇ ਪੱਠੇ ਬਹੁਤ ਮਜ਼ਬੂਤ ਹਨ।"
16 Veja a força que ele tem nos lombos e o vigor nos músculos da barriga.
17 ਬਹੇਮੋਬ ਦੀ ਪੂਛ ਦਿਆਰ ਦੇ ਰੁੱਖ ਵਾਂਗਰਾਂ ਮਜ਼ਬੂਤੀ ਨਾਲ ਖਲੋਤੀ ਹੈ। ਉਸ ਦੀਆਂ ਲੱਤਾਂ ਦੇ ਪੱਠੇ ਬਹੁਤ ਮਜ਼ਬੂਤ ਹਨ।"
17 Sua cauda é forte como o cedro, e os tendões de suas coxas são entrelaçados.
18 ਬਹੇਮੋਬ ਦੀਆਂ ਹੱਡੀਆਂ ਕਾਂਸੀ ਵਾਂਗ ਮਜ਼ਬੂਤ ਹਨ। ਉਸ ਦੀਆਂ ਲੱਤਾਂ ਲੋਹੇ ਦੀਆਂ ਲਠ੍ਠਾਂ ਵਰਗੀਆਂ ਹਨ।"
18 Seus ossos são canos de bronze, e suas pernas, barras de ferro.
19 ਬਹੇਮੋਬ ਸਾਰੇ ਜਾਨਵਰਾਂ ਵਿੱਚੋਂ, ਜਿਨ੍ਹਾਂ ਨੂੰ ਮੈਂ ਸਾਜਿਆ, ਸਭ ਤੋਂ ਹੈਰਾਨਕੁਨ ਹੈ। ਪਰ ਮੈਂ ਉਸ ਨੂੰ ਵੀ ਹਰਾ ਸੱਕਦਾ ਹਾਂ।"
19 É ótimo exemplo das obras de Deus, e somente seu Criador é capaz de ameaçá-lo.
20 ਬਹੇਮੋਬ ਘਾਹ ਖਾਂਦਾ ਹੈ ਜਿਹੜਾ ਪਹਾੜਾਂ ਉੱਤੇ ਉੱਗਦਾ ਹੈ, ਜਿੱਥੇ ਜੰਗਲੀ ਜਾਨਵਰ ਕਲੋਲਾਂ ਕਰਦੇ ਨੇ।"
20 Os montes lhe oferecem seu melhor alimento, e ali brincam os animais selvagens.
21 ਬਹੇਮੋਬ ਕੰਵਲ ਦੇ ਪੌਦਿਆਂ ਹੇਠਾਂ ਲੇਟਦਾ ਹੈ। ਉਹ ਦਲਦਲ ਵਿੱਚਲੀ ਕਾਹੀ ਅੰਦਰ ਛੁਪ ਜਾਂਦਾ ਹੈ।"
21 Ele se deita sob arbustos espinhosos, onde os juncos do brejo o escondem.
22 ਕੰਵਲ ਦੇ ਪੌਦੇ ਬਹੇਮੋਬ ਨੂੰ ਆਪਣੀ ਛਾਂ ਹੇਠਾਂ ਛੁਪਾ ਲੈਂਦੇ ਨੇ। ਉਹ ਬੈਂਤ ਦੇ ਰੁੱਖਾਂ ਹੇਠਾਂ ਰਹਿੰਦਾ ਹੈ, ਜਿਹੜੇ ਨਦੀ ਦੇ ਨੇੜੇ ਨਹੀਂ ਉੱਗਦੇ।"
22 Os arbustos lhe dão sombra entre os salgueiros junto ao riacho.
23 ਜੇ ਨਦੀ ਵਿੱਚ ਹੜ੍ਹ ਆਉਂਦਾ ਹੈ ਦਰਿਆਈ ਘੋੜਾ ਨਸਦਾ ਨਹੀਂ ਉਹ ਡਰਦਾ ਨਹੀਂ ਜੇ ਯਰਦਨ ਨਦੀ ਵੀ ਉਸ ਦੇ ਚਿਹਰੇ ਉੱਤੇ ਛਿੱਟੇ ਮਾਰੇ।"
23 Ele não se perturba com as enchentes do rio, nem se preocupa quando o Jordão transborda e se agita ao redor.
24 ਕੋਈ ਵੀ ਬੰਦਾ ਦਰਿਆਈ ਘੋੜੇ ਦੀਆਂ ਅੱਖਾਂ ਅੰਨ੍ਹੀਆਂ ਨਹੀਂ ਕਰ ਸੱਕਦਾ ਤੇ ਉਸ ਨੂੰ ਆਪਣੇ ਜਾਲ ਵਿੱਚ ਫ਼ੜ ਨਹੀਂ ਸੱਕਦਾ।"
24 Ninguém o pega de surpresa, nem lhe prende um anel no nariz.”
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 40, comparar traduções ou montar um estudo — tudo direto pelo WhatsApp.