Jó 4
Punjabi Bible (GL_PUNJABI) vs VC
VC Versão Católica
1 ਅਲੀਫ਼ਜ ਬੋਲਦਾ ਹੈ ਤੇਮਾਨ ਦੇ ਅਲੀਫਜ਼ ਨੇ ਜਵਾਬ ਦਿੱਤਾ:"
1 Elifaz de Temã tomou a palavra nestes termos:
2 “ਮੈਂ ਹੋਰ ਵੱਧੇਰੇ ਚੁੱਪ ਨਹੀਂ ਰਹਿ ਸੱਕਦਾ। ਜੇ ਮੈਂ ਬੋਲਣ ਦੀ ਕੋਸ਼ਿਸ਼ ਕਰਾਂ ਤਾਂ ਕੀ ਇਹ ਤੈਨੂੰ ਦੁੱਖ ਪਹੁੰਚਾਵੇਗਾ?"
2 Se arriscarmos uma palavra, talvez ficarás aflito, mas quem poderá impedir-me de falar?
3 ਅੱਯੂਬ, ਤੂੰ ਬਹੁਤ ਲੋਕਾਂ ਨੂੰ ਸਿੱਖਿਆ ਦਿੱਤੀ ਹੈ। ਤੂੰ ਬਹੁਤ ਸਾਰੇ ਕਮਜੋਰ ਹੱਥਾਂ ਨੂੰ ਤਾਕਤ ਦਿੱਤੀ ਹੈ।"
3 Eis: exortaste muita gente, deste força a mãos débeis,
4 ਤੇਰੇ ਸ਼ਬਦਾਂ ਨੇ ਉਨ੍ਹਾਂ ਲੋਕਾਂ ਦੀ ਸਹਾਇਤਾ ਕੀਤੀ ਜਿਹੜੇ ਡਿੱਗਣ ਹੀ ਵਾਲੇ ਸਨ। ਤੂੰ ਬਹੁਤ ਸਾਰੇ ਕਮਜ਼ੋਰ ਹੱਥਾਂ ਨੂੰ ਤਾਕਤ ਦਿੱਤੀ ਹੈ।"
4 tuas palavras levantavam aqueles que caíam, fortificaste os joelhos vacilantes.
5 ਪਰ ਹੁਣ ਜਦੋਂ ਤੇਰੇ ਉੱਤੇ ਮੁਸੀਬਤ ਆਈ ਹੈ ਤਾਂ ਤੂੰ ਹੌਸਲਾ ਛੱਡ ਗਿਆ ਹੈਂ। ਮੁਸੀਬਤ ਤੇਰੇ ਉੱਤੇ ਅਤੇ ਟੁੱਟ ਪਈ ਹੈ ਤੂੰ ਚਕਰਾਂ ’ਚ ਪੈ ਗਿਆ ਹੈਂ।"
5 Agora que é a tua vez, enfraqueces; quando és atingido, te perturbas.
6 ਕੀ ਤੈਨੂੰ ਹੌਂਸਲਾ ਨਹੀਂ ਰੱਖਣਾ ਚਾਹੀਦਾ ਕਿਉਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ, ਕੀ ਤੈਨੂੰ ਆਸ ਨਹੀਂ ਰੱਖਣੀ ਚਾਹੀਦੀ ਕਿਉਂ ਕਿ ਤੇਰਾ ਜੀਵਨ ਨਿਰਦੋਸ਼ ਹੈ?"
6 Não é tua piedade a tua esperança, e a integridade de tua vida, a tua segurança?
7 ਅੱਯੂਬ ਜ਼ਰਾ ਇਸ ਬਾਰੇ ਸੋਚ: ਕੋਈ ਵੀ ਇਮਾਨਦਾਰ ਬੰਦਾ ਕਦੇ ਵੀ ਤਬਾਹ ਨਹੀਂ ਹੋਇਆ। ਨੇਕ ਬੰਦੇ ਕਦੇ ਵੀ ਬਰਬਾਦ ਨਹੀਂ ਹੁੰਦੇ।"
7 Lembra-te: qual o inocente que pereceu? Ou quando foram destruídos os justos?
8 ਇਹੀ ਹੈ ਜੋ ਮੈਂ ਵੇਖਿਆ: ਉਹ ਜਿਹੜੇ ਬਦੀ ਵਾਹੁਂਦੇ ਹਨ ਅਤੇ ਦੁਸ਼ਟਤਾ ਬੀਜਦੇ ਹਨ, ਇਸ ਨੂੰ ਹੀ ਵਢ੍ਢਣਗੇ।"
8 Tanto quanto eu saiba, os que praticam a iniqüidades e os que semeiam sofrimento, também os colhem.
9 ਪਰਮੇਸ਼ੁਰ ਸਿਰਫ਼ ਸਾਹ ਨਾਲ ਹੀ ਉਨ੍ਹਾਂ ਨੂੰ ਬਰਬਾਦ ਕਰ ਦਿੰਦਾ ਹੈ। ਗੁੱਸੇ ਵਿੱਚ, ਤੇ ਉਸ ਦੇ ਨੱਕ ਵਿੱਚਲੀ ਹਵਾ ਉਨ੍ਹਾਂ ਨੂੰ ਤਬਾਹ ਕਰ ਦਿੰਦੀ ਹੈ।"
9 Ao sopro de Deus eles perecem, e são aniquilados pelo vento de seu furor.
10 ਮੰਦੇ ਲੋਕ ਸ਼ੇਰਾਂ ਵਾਂਗ ਗੱਜਦੇ ਨੇ। ਪਰ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਨੂੰ ਚੁੱਪ ਕਰਾ ਦਿੰਦਾ ਹੈ, ਪਰਮੇਸ਼ੁਰ ਤੇ ਉਨ੍ਹਾਂ ਲੋਕਾਂ ਦੇ ਦੰਦ ਭੰਨ ਦਿੰਦਾ ਹੈ।"
10 Urra o leão, e seu rugido é abafado; os dentes dos leõezinhos são quebrados.
11 ਬਿਲਕੁਲ ਸ਼ੇਰਾਂ ਵਾਂਗ, ਜਦੋਂ ਉਨ੍ਹਾਂ ਨੂੰ ਸ਼ਿਕਾਰ ਨਹੀਂ ਮਿਲਦਾ, ਜਿਵੇਂ ਉਹ ਨਸ਼ਟ ਹੋ ਜਾਂਦੇ ਹਨ, ਅਤੇ ਉਨ੍ਹਾਂ ਦੇ ਬੱਚੇ ਖਿੰਡ ਜਾਂਦੇ ਹਨ।"
11 A fera morreu porque não tinha presa, e os filhotes da leoa são dispersados.
12 “ਮੈਨੂੰ ਇੱਕ ਗੁਪਤ ਸੰਦੇਸ਼ ਮਿਲਿਆ ਹੈ। ਮੈਨੂੰ ਇਸਦੀ ਕਨਸੋ ਮਿਲੀ ਹੈ।"
12 Uma palavra chegou a mim furtivamente, meu ouvido percebeu o murmúrio,
13 ਰਾਤ ਦੇ ਭੈੜੇ ਸੁਪਨੇ ਵਾਂਗਰਾਂ ਮੇਰੀ ਨੀਂਦ ਹਰਾਮ ਕਰ ਦਿੱਤੀ ਹੈ।"
13 na confusão das visões da noite, na hora em que o sono se apodera dos humanos.
14 ਮੈਂ ਡਰ ਗਿਆ ਸਾਂ ਤੇ ਮੈਂ ਕੰਬ ਗਿਆ ਸਾਂ। ਡਰ ਨੇ ਮੇਰੀਆਂ ਸਾਰੀਆਂ ਹੱਡੀਆਂ ਹਿਲਾ ਦਿੱਤੀਆਂ।"
14 Assaltaram-me o medo e o terror, e sacudiram todos os meus ossos;
15 ਮੇਰੇ ਸਾਮ੍ਹਣਿਓ ਇੱਕ ਭੂਤ ਲੰਘ ਗਿਆ। ਮੇਰੇ ਜਿਸਮ ਦੇ ਲੂਂ-ਕੰਡੇ ਖੜ੍ਹੇ੍ਹ ਹੋ ਗਏ।"
15 um sopro perpassou pelo meu rosto, e fez arrepiar o pêlo de minha pele.
16 ਰੂਹ ਚੁੱਪ-ਚਾਪ ਖਲੋਤੀ ਸੀ ਪਰ ਮੈਂ ਜਾਣ ਨਹੀਂ ਸੱਕਿਆ ਕਿ ਇਹ ਕੀ ਸੀ। ਮੇਰੀਆਂ ਅੱਖਾਂ ਸਾਹਮਣੇ ਇੱਕ ਸ਼ਕਲ ਸੀ ਤੇ ਓੱਥੇ ਚੁੱਪ ਸੀ। ਫੇਰ ਮੈਂ ਇੱਕ ਬਹੁਤ ਹੀ ਸ਼ਾਂਤ ਆਵਾਜ਼ ਸੁਣੀ:"
16 Lá estava um ser - não lhe vi o rosto - como um espectro sob meus olhos.
17 ‘ਕੋਈ ਵੀ ਬੰਦਾ ਪਰਮੇਸ਼ੁਰ ਨਾਲੋਂ ਵੱਧ ਠੀਕ ਨਹੀਂ ਹੋ ਸੱਕਦਾ। ਬੰਦਾ ਆਪਣੇ ਸਿਰਜਨਹਾਰੇ ਤੋਂ ਵੱਧੇਰੇ ਸ਼ੁੱਧ ਨਹੀਂ ਹੋ ਸੱਕਦਾ।"
17 Ouvi uma débil voz: Pode um homem ser justo na presença de Deus, pode um mortal ser puro diante de seu Criador?
18 ਦੇਖੋ, ਪਰਮੇਸ਼ੁਰ ਆਪਣੇ ਅਕਾਸ਼ ਦੇ ਸੇਵਕਾਂ ਉੱਤੇ ਵੀ ਭਰੋਸਾ ਨਹੀਂ ਕਰ ਸੱਕਦਾ। ਉਹ ਆਪਣੇ ਦੂਤਾਂ ਅੰਦਰ ਵੀ ਸਮੱਸਿਆਵਾਂ ਵੇਖ ਸੱਕਦਾ ਹੈ।"
18 Ele não confia nem em seus próprios servos; até mesmo em seus anjos encontra defeitos,
19 ਇਸ ਲਈ ਅਵੱਸ਼ ਹੀ ਲੋਕ ਬਦਤਰ ਹਨ। ਉਹ ਮਿੱਟੀ ਦੇ ਘਰਾਂ ਅੰਦਰ ਰਹਿੰਦੇ ਹਨ ਅਤੇ ਇਨ੍ਹਾਂ ਘਰਾਂ ਦੀਆਂ ਨੀਹਾਂ ਧੂੜ ਅੰਦਰ ਹਨ। ਉਹ ਭਮਕੱੜ ਨਾਲੋਂ ਵੀ ਵੱਧੇਰੇ ਆਸਾਨੀ ਨਾਲ ਕੁਚਲ ਕੇ ਮਰਦੇ ਨੇ।"
19 quanto mais em seus hóspedes das casas de argila que têm o pó por fundamento! São esmagados como uma traça;
20 ਲੋਕੀਂ ਸਵੇਰ ਤੋਂ ਸ਼ਾਮ ਤੱਕ ਮਰਦੇ ਨੇ ਤੇ ਕੋਈ ਇਸ ਵੱਲ ਧਿਆਨ ਵੀ ਨਹੀਂ ਦਿੰਦਾ। ਉਹ ਮਰ ਜਾਂਦੇ ਨੇ ਤੇ ਸਦਾ ਲਈ ਤੁਰ ਜਾਂਦੇ ਨੇ।"
20 entre a noite e a manhã são aniquilados; sem que neles se preste atenção, morrem para sempre.
21 ਉਨ੍ਹਾਂ ਦੇ ਤੰਬੂ ਦੇ ਰੱਸੇ ਖਿੱਚੇ ਜਾਂਦੇ ਨੇ ਤੇ ਇਹ ਲੋਕ ਬਿਨਾ ਸਿਆਣਪ ਮਰ ਜਾਂਦੇ ਨੇ।’"
21 Não foi arrancada a estaca da tenda deles? Morrem por não terem conhecido a sabedoria.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 4, comparar traduções ou montar um estudo — tudo direto pelo WhatsApp.