Jó 5
Punjabi Bible (GL_PUNJABI) vs VC
VC Versão Católica
1 “ਅੱਯੂਬ ਆਵਾਜ਼ ਦੇ ਜੇ ਤੂੰ ਚਾਹੁੰਦਾ ਹੈਂ, ਪਰ ਕੋਈ ਵੀ ਤੈਨੂੰ ਜਵਾਬ ਨਹੀਂ ਦੇਵੇਗਾ। ਕਿਸੇ ਦੂਤ ਦੀ ਓਟ ਵੀ ਤੂੰ ਨਹੀਂ ਲੈ ਸੱਕਦਾ।"
1 Chama para ver se te respondem; a qual dos santos te dirigirás?
2 ਇੱਕ ਮੂਰਖ ਬੰਦੇ ਦਾ ਗੁੱਸਾ ਉਸ ਨੂੰ ਮਾਰ ਦੇਵੇਗਾ। ਇੱਕ ਖੁਦਗਰਜ਼ ਆਦਮੀ ਦੇ ਮਨੋਭਾਵ ਉਸ ਨੂੰ ਮਾਰ ਦੇਣਗੇ।"
2 O arrebatamento mata o insensato, a inveja leva o tolo à morte.
3 ਮੈਂ ਇੱਕ ਮੂਰਖ ਬੰਦੇ ਨੂੰ ਦੇਖਿਆ ਹੈ ਜਿਹੜਾ ਸੋਚਦਾ ਸੀ ਕਿ ਮੈਂ ਸੁਰੱਖਿਅਤ ਹਾਂ। ਪਰ ਉਹ ਅਚਾਨਕ ਹੀ ਮਰ ਗਿਆ।"
3 Vi o insensato deitar raiz, e de repente sua morada apodreceu.
4 ਉਸ ਦੇ ਬੱਚਿਆਂ ਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ। ਉਨ੍ਹਾਂ ਦਾ ਬਚਾਉ ਕੋਈ ਨਹੀਂ ਕਰਦਾ, ਜਦੋਂ ਉਹ ਅਦਾਲਤ ਵਿੱਚ ਸਤਾਏ ਜਾਂਦੇ ਹਨ।।"
4 Seus filhos são privados de qualquer socorro, são pisados à porta, ninguém os defende.
5 ਭੁੱਖੇ ਲੋਕਾਂ ਨੇ ਉਸ ਦੀਆਂ ਸਾਰੀਆਂ ਫ਼ਸਲਾਂ ਖਾ ਲਈਆਂ। ਇਨ੍ਹਾਂ ਭੁੱਖਿਆਂ ਲੋਕਾਂ ਨੇ ਉਹ ਵੀ ਲੈ ਲਿਆ ਜੋ ਕੰਡਿਆਂ ਦਰਮਿਆਨ ਉੱਗ ਰਿਹਾ ਸੀ। ਲਾਲਚੀ ਲੋਕਾਂ ਨੇ ਉਨ੍ਹਾਂ ਦਾ ਸਭ ਕੁਝ ਲੁੱਟ ਲਿਆ।"
5 O faminto come sua colheita e a leva embora, por detrás da cerca de espinhos, e os sequiosos engolem seus bens.
6 ਬੁਰੇ ਵਕਤ ਮਿੱਟੀ ਘੱਟੇ ਵਿੱਚੋਂ ਨਹੀਂ ਆਉਂਦੇ ਮੁਸੀਬਤਾਂ ਧਰਤੀ ਵਿੱਚੋਂ ਨਹੀਂ ਉੱਗਦੀਆਂ।"
6 Pois o mal não sai do pó, e o sofrimento não brota da terra:
7 ਪਰ ਆਦਮੀ ਸਿਰਫ਼ ਮੁਸੀਬਤਾਂ ਝੱਲਣ ਲਈ ਹੀ ਜਨਮਿਆ ਸੀ। ਇਹ ਇੰਨਾ ਹੀ ਪ੍ਰਪੱਕ ਹੈਂ ਜਿਵੇਂ ਅੱਗ ਵਿੱਚੋਂ ਚੰਗਿਆੜੇ ਉੱਠਦੇ ਹਨ।"
7 é o homem quem causa o sofrimento como as faíscas voam no ar.
8 ਪਰ ਅੱਯੂਬ ਜੇ ਮੈਂ ਤੇਰੀ ਬਾਵੇਂ ਹੁੰਦਾ ਮੈਂ ਪਰਮੇਸ਼ੁਰ ਵੱਲ ਮੁੜ ਪੈਂਦਾ ਤੇ ਉਸ ਨੂੰ ਆਪਣੀਆਂ ਮੁਸੀਬਤਾਂ ਬਾਰੇ ਦੱਸ ਦਿੰਦਾ।"
8 Por isso, eu rogarei a Deus, apresentarei minha súplica ao Senhor.
9 ਲੋਕੀਂ ਮਹਾਨ ਗੱਲਾਂ ਨੂੰ ਨਹੀਂ ਸਮਝ ਸੱਕਦੇ ਜਿਹੜੀਆਂ ਪਰਮੇਸ਼ੁਰ ਕਰਦਾ ਹੈ। ਪਰਮੇਸ਼ੁਰ ਦੇ ਕਰਿਸ਼ਮਿਆਂ ਦਾ ਕੋਈ ਅੰਤ ਨਹੀਂ।"
9 Ele faz coisas grandes e insondáveis, maravilhas incalculáveis;
10 ਪਰਮੇਸ਼ੁਰ ਧਰਤੀ ਉੱਤੇ ਬਾਰਿਸ਼ ਭੇਜਦਾ ਹੈ ਉਹ ਖੇਤਾਂ ਨੂੰ ਪਾਣੀ ਭੇਜਦਾ ਹੈ।"
10 espalha a chuva sobre a terra, e derrama as águas sobre os campos;
11 ਪਰਮੇਸ਼ੁਰ ਨਿਮਾਣੇ ਬੰਦੇ ਨੂੰ ਉੱਚਾ ਉੱਠਾਉਂਦਾ ਹੈ ਤੇ ਉਹ ਉਦਾਸ ਬੰਦੇ ਨੂੰ ਬਹੁਤ ਖੁਸ਼ ਕਰ ਦਿੰਦਾ ਹੈ।"
11 exalta os humildes, e dá nova alegria aos que estão de luto;
12 ਪਰਮੇਸ਼ੁਰ ਚਾਲਾਕ ਤੇ ਬਦ ਬੰਦਿਆਂ ਦੀਆਂ ਯੋਜਨਾਵਾਂ ਰੋਕ ਦਿੰਦਾ ਹੈ ਇਸ ਲਈ ਉਨ੍ਹਾਂ ਨੂੰ ਸਫਲਤਾ ਨਹੀਂ ਮਿਲਦੀ।"
12 frustra os projetos dos maus, cujas mãos não podem executar os planos;
13 ਪਰਮੇਸ਼ੁਰ ਸਿਆਣੇ ਬੰਦਿਆਂ ਨੂੰ ਵੀ ਉਨ੍ਹਾਂ ਦੀ ਚਤੁਰਾਈ ਵਿੱਚ ਫ਼ਾਹ ਲੈਂਦਾ ਹੈ। ਇਸ ਲਈ ਉਨ੍ਹਾਂ ਦੀਆਂ ਯੋਜਨਾਵਾਂ ਸਫ਼ਲ ਨਹੀਂ ਹੁੰਦੀਆਂ।"
13 apanha os jeitosos em suas próprias manhas, e os projetos dos astutos se tornam prematuros;
14 ਉਹ ਚੁਸਤ ਬੰਦੇ ਦਿਨ ਵੇਲੇ ਵੀ ਠੇਡੇ ਖਾਂਦੇ ਨੇ। ਦੁਪਹਿਰ ਵੇਲੇ ਵੀ ਉਹ ਉਸ ਬੰਦੇ ਵਾਂਗਰ ਹੁੰਦੇ ਨੇ ਜਿਹੜਾ ਹਨੇਰੇ ਵਿੱਚ ਆਪਣਾ ਰਾਹ ਲੱਭਦਾ ਹੈ।"
14 em pleno dia encontram as trevas, e andam às apalpadelas ao meio-dia como se fosse noite.
15 ਪਰਮੇਸ਼ੁਰ ਗਰੀਬ ਲੋਕਾਂ ਨੂੰ ਮੌਤ ਕੋਲੋਂ ਬਚਾਉਂਦਾ ਹੈ। ਉਹ ਗਰੀਬ ਲੋਕਾਂ ਨੂੰ ਚਲਾਕ ਲੋਕਾਂ ਦੀ ਸ਼ਕਤੀ ਤੋਂ ਬਚਾਉਂਦਾ ਹੈ।"
15 Salva o fraco da espada da língua deles, e o pobre da mão do poderoso;
16 ਇਸ ਲਈ ਗਰੀਬ ਲੋਕ ਆਸ ਰੱਖਦੇ ਨੇ। ਪਰਮੇਸ਼ੁਰ ਬਦ ਲੋਕਾਂ ਦਾ ਨਾਸ ਕਰਦਾ ਹੈ ਜਿਹੜੇ ਬੇਲਾਗ ਨਹੀਂ ਹਨ।"
16 volta a esperança ao infeliz, e é fechada a boca da iniqüidade.
17 “ਉਹ ਬੰਦਾ ਧੰਨ ਹੈ ਜਿਸ ਨੂੰ ਪਰਮੇਸ਼ੁਰ ਅਨੁਸ਼ਾਸਿਤ ਕਰਦਾ ਹੈ। ਇਸ ਲਈ ਸ਼ਿਕਵਾ ਨਾ ਕਰ ਜਦੋਂ ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਸਜ਼ਾ ਦਿੰਦਾ ਹੈ।"
17 Bem-aventurado o homem a quem Deus corrige! Não desprezes a lição do Todo-poderoso,
18 ਪਰਮੇਸ਼ੁਰ ਉਨ੍ਹਾਂ ਜ਼ਖਮਾਂ ਉੱਤੇ ਪਟ੍ਟੀਆਂ ਬਂਨ੍ਹਦਾ ਹੈ ਜਿਹੜੇ ਉਹ ਦਿੰਦਾ ਹੈ। ਉਹ ਭਾਵੇਂ ਕਿਸੇ ਨੂੰ ਜ਼ਖਮੀ ਵੀ ਕਰੇ ਪਰ ਉਹ ਤਂਦਰੁਸਤ ਵੀ ਕਰਦਾ ਹੈ।"
18 pois ele fere e cuida; se golpeia, sua mão cura.
19 ਉਹ ਤੈਨੂੰ ਛੇ ਮੁਸੀਬਤਾਂ ਤੋਂ ਬਚਾਵੇਗਾ ਅਤੇ ਸੱਤਵੀਁ ਵਿੱਚ ਵੀ ਤੈਨੂੰ ਕੋਈ ਨੁਕਸਾਨ ਨਹੀਂ ਹੋਵੇਗਾ।"
19 Seis vezes te salvará da angústia, e, na sétima, o mal não te atingirá.
20 ਪਰਮੇਸ਼ੁਰ ਤੈਨੂੰ ਮੌਤ ਕੋਲੋਂ ਬਚਾਵੇਗਾ ਜਦੋਂ ਅਕਾਲ ਪਵੇਗਾ, ਤੇ ਪਰਮੇਸ਼ੁਰ ਮੌਤ ਕੋਲੋਂ ਤੇਰੀ ਰੱਖਿਆ ਕਰੇਗਾ ਜਦੋਂ ਯੁੱਧ ਛਿੜੇਗਾ।"
20 No tempo de fome, te preservará da morte, e, no combate, do gume da espada;
21 ਲੋਕੀਂ ਆਪਣੀਆਂ ਕਾਲੀਆਂ ਜੀਭਾਂ ਨਾਲ ਤੇਰੇ ਬਾਰੇ ਮੰਦੀਆਂ ਗੱਲਾਂ ਕਰਨ ਲੱਗ ਪਏ। ਪਰ ਪਰਮੇਸ਼ੁਰ ਤੈਨੂੰ ਬਚਾਵੇਗਾ। ਤੈਨੂੰ ਡਰਨ ਦੀ ਲੋੜ ਨਹੀਂ। ਜਦੋਂ ਮਾੜਾ ਸਮਾਂ ਆਵੇ।"
21 estarás a coberto do açoite da língua, não terás medo quando vires a ruína;
22 ਤੂੰ ਤਬਾਹੀ ਅਤੇ ਅਕਾਲ ਉੱਤੇ ਹੱਸੇਁਗਾ। ਤੈਨੂੰ ਜੰਗਲੀ ਜਾਨਵਰਾਂ ਤੋਂ ਡਰ ਨਹੀਂ ਲੱਗੇਗਾ।"
22 rirás das calamidades e da fome, não temerás as feras selvagens.
23 ਤੇਰਾ ਇਕਰਾਰਨਾਮਾ ਪਰਮੇਸ਼ੁਰ ਨਾਲ ਹੈ ਇਸ ਲਈ ਖੇਤ ਵਿੱਚਲੇ ਪੱਥਰ ਦੀ ਵੀ ਤੇਰੇ ਇਕਰਾਰਨਾਮੇ ਨਾਲ ਸਾਂਝ ਹੈ। ਜੰਗਲੀ ਜਾਨਵਰ ਵੀ ਤੇਰੇ ਨਾਲ ਸ਼ਾਂਤੀ ਰੱਖਦੇ ਨੇ।"
23 Farás um pacto com as pedras do chão, e os animais dos campos estarão em paz contigo.
24 ਤੂੰ ਜਾਣੇਁਗਾ ਕਿ ਤੇਰਾ ਤੰਬੂ ਸੁਰੱਖਿਅਤ ਹੈ। ਤੂੰ ਆਪਣੀ ਜਾਇਦਾਦ ਦਾ ਲੇਖਾ ਕਰੇਗਾ ਤੈਨੂੰ ਕੋਈ ਵੀ ਹਾਨੀ ਨਹੀਂ ਹੋਵੇਗੀ।"
24 Dentro de tua tenda conhecerás a paz, visitarás tuas terras, onde nada faltará;
25 ਤੈਨੂੰ ਪਤਾ ਹੋਵੇਗਾ ਕਿ ਤੇਰੇ ਬਹੁਤ ਸਾਰੇ ਬੱਚੇ ਹੋਣਗੇ। ਉਹ ਇੰਨੇ ਹੋਣਗੇੇ ਜਿੰਨਾ ਕਿ ਸਾਰੀ ਧਰਤੀ ਉੱਤੇ ਘਾਹ ਹੈ।"
25 verás tua posteridade multiplicar-se, e teus descendentes crescerem como a erva dos campos.
26 ਤੂੰ ਉਸ ਕਣਕ ਵਰਗਾ ਹੋਵੇਂਗਾ ਜਿਹੜੀ ਵਾਢੀਆਂ ਦੇ ਵੇਲੇ ਤੀਕ ਉਗਦੀ ਹੈ। ਤੂੰ ਇੱਕ ਪ੍ਰਪੱਕ ਬਜ਼ੁਰਗੀ ਉਮਰ ਤੀਕ ਜੀਵੇਂਗਾ।"
26 Entrarás maduro no sepulcro, como um feixe de trigo que se recolhe a seu tempo.
27 “ਅੱਯੂਬ, ਅਸੀਂ ਇਨ੍ਹਾਂ ਗੱਲਾਂ ਦਾ ਅਧਿਐਨ ਕੀਤਾ ਅਤੇ ਅਸੀਂ ਜਾਣਦੇ ਹਾਂ ਕਿ ਇਹ ਸੱਚ ਹਨ। ਇਸ ਲਈ ਸਾਡੀ ਗੱਲ ਸੁਣ ਅਤੇ ਇਸਤੋਂ ਸਿੱਖ।”"
27 Eis o que observamos; é assim; eis o que aprendemos; tira proveito disso.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 5, comparar traduções ou montar um estudo — tudo direto pelo WhatsApp.