Jó 6
Punjabi Bible (GL_PUNJABI) vs NVT
NVT Nova Versão Transformadora
1 ਅੱਯੂਬ ਦਾ ਅਲੀਫਜ਼ ਨੂੰ ਜਵਾਬ ਦੇਣਾ ਫੇਰ ਅੱਯੂਬ ਨੇ ਜਵਾਬ ਦਿੱਤਾ:"
1 Então Jó falou novamente:
2 “ਜੇ ਮੇਰੇ ਦੁੱਖ ਨੂੰ ਤੋਂਲਿਆ ਜਾ ਸੱਕੇ ਅਤੇ ਜੇਕਰ ਮੇਰੀਆਂ ਸਾਰੀਆਂ ਮੁਸੀਬਤਾਂ ਧਰਮ ਕੰਡੇ ਉੱਤੇ ਪਾਈਆਂ ਜਾ ਸੱਕਣ।"
2 “Se fosse possível pesar minha aflição e pôr numa balança meu sofrimento,
3 ਤੁਸੀਂ ਮੇਰੀ ਉਦਾਸੀ ਨੂੰ ਸਮਝ ਸੱਕੇਂਗੇ। ਮੇਰੀ ਉਦਾਸੀ ਸਮੁੰਦਰਾਂ ਦੀ ਰੇਤ ਨਾਲੋਂ ਵੀ ਭਾਰੀ ਹੋਵੇਗੀ। ਇਸ ਲਈ ਮੇਰੇ ਸ਼ਬਦ ਮੂਰੱਖਾਂ ਵਰਗੇ ਲੱਗਦੇ ਨੇ।"
3 pesariam mais que toda a areia do mar; por isso falei de modo impulsivo.
4 ਮੈਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਤੀਰ ਚੁਭੇ ਨੇ ਮੇਰਾ ਆਤਮਾ ਉਨ੍ਹਾਂ ਤੀਰਾਂ ਦੀ ਜ਼ਹਿਰ ਮਹਿਸੂਸ ਕਰਦਾ ਹੈ। ਪਰਮੇਸ਼ੁਰ ਦੇ ਖੌਫਨਾਕ ਹਬਿਆਰ ਮੇਰੇ ਖਿਲਾਫ ਕਤਾਰ ਬੰਨ੍ਹੀ ਖਲੋਤੇ ਨੇ।"
4 Pois o Todo-poderoso me derrubou com suas flechas, e minha alma bebe o veneno delas; os terrores de Deus se alinham contra mim.
5 ਤੇਰੇ ਸ਼ਬਦ ਆਖਣ ਵਿੱਚ ਆਸਾਨ ਨੇ ਪਰ ਜਦੋਂ ਕੁਝ ਵੀ ਮਾੜਾ ਨਾ ਵਾਪਰਿਆ ਹੋਵੇ। ਜੰਗਲੀ ਖੋਤਾ ਵੀ ਕੋਈ ਸ਼ਿਕਾਇਤਾ ਨਹੀਂ ਕਰਦਾ ਜੇ ਉਸ ਕੋਲ ਖਾਣ ਲਈ ਘਾਹ ਹੋਵੇ। ਇੱਕ ਗਾਂ ਕਦੇ ਸ਼ਿਕਾਇਤ ਨਹੀਂ ਕਰਦੀ ਜਦੋਂ ਉਸ ਕੋਲ ਉਸ ਦਾ ਭੋਜਨ ਹੁੰਦਾ ਹੈ।"
5 Os jumentos selvagens não zurram ao não encontrar capim? Os bois não mugem quando não têm alimento?
6 ਲੂਣ ਬਿਨਾ ਭੋਜਨ ਸਵਾਦ ਨਹੀਂ ਲੱਗਦਾ। ਤੇ ਆਂਡੇ ਦੀ ਸਫ਼ੇਦੀ ਦਾ ਕੋਈ ਸਵਾਦ ਨਹੀਂ ਹੁੰਦਾ।"
6 As pessoas não se queixam quando falta sal na comida? Alguém gosta da clara de ovo
7 ਮੈਂ ਇਸ ਨੂੰ ਛੂਹਣ ਤੋਂ ਇਨਕਾਰ ਕਰਦਾ ਹਾਂ ਮੈਨੂੰ ਇਸ ਕਿਸਮ ਦਾ ਭੋਜਨ ਬਿਮਾਰ ਕਰਦਾ ਹੈ। ਅਤੇ ਤੇਰੇ ਸ਼ਬਦ ਹੁਣ ਮੇਰੇ ਲਈ ਇਹੋ ਜਿਹੇ ਹੀ ਹਨ।"
7 Perco o apetite só de olhar para ela; tenho enjoo só de pensar em comê-la!
8 “ਕਾਸ਼ ਕਿ ਮੇਰੇ ਕੋਲ ਹੁੰਦਾ ਜੋ ਮੈਂ ਮਂਗਦਾ ਹਾਂ। ਮੇਰੀ ਇੱਛਾ ਕਿ ਜਿਸਦੀ ਵੀ ਮੈਂ ਇੱਛਾ ਕਰਾਂ ਪਰਮੇਸ਼ੁਰ ਮੈਨੂੰ ਦੇ ਦੇਵੇ।"
8 “Quem dera meu pedido fosse atendido, e Deus concedesse meu desejo.
9 ਕਾਸ਼ ਕਿ ਪਰਮੇਸ਼ੁਰ ਮੈਨੂੰ ਕੁਚਲ ਦਿੰਦਾ ਆ ਤੇ ਮੈਨੂੰ ਮਾਰ ਮੁਕਾ।"
9 Quem dera ele me esmagasse, estendesse a mão e acabasse comigo.
10 ਤੇ ਜੇ ਉਹ ਮੈਨੂੰ ਨਹੀਂ ਮਾਰਦਾ, ਮੈਂ ਇਸ ਗੱਲੋ ਸੁਖੀ ਹੋਵਾਂਗਾ, ਮੈਂ ਇਸ ਗੱਲੋ ਖੁਸ਼ ਹੋਵਾਂਗਾ: ਇਸ ਸਾਰੇ ਗੰਭੀਰ ਦਰਦ ਵਿੱਚ, ਮੈਂ ਕਦੇ ਵੀ ਇਨਕਾਰ ਨਹੀਂ ਕੀਤਾ ਉਸ ਪਵਿੱਤਰ ਪੁਰੱਖ ਦੇ ਆਦੇਸ਼ ਮੰਨ ਲਵੋ।"
10 Ao menos tenho este consolo e alegria: apesar da dor, não neguei as palavras do Santo.
11 “ਮੇਰੀ ਤਾਕਤ ਮੁੱਕ ਗਈ ਹੈ ਇਸ ਲਈ ਮੇਰੇ ਜਿਉਂਦੇ ਰਹਿਣ ਦੀ ਕੋਈ ਆਸ ਨਹੀਂ। ਮੈਂ ਨਹੀਂ ਜਾਣਦਾ ਮੇਰੇ ਨਾਲ ਕੀ ਹੋਵੇਗਾ। ਇਸ ਲਈ ਮੇਰੇ ਧੀਰਜਵਾਨ ਹੋਣ ਦਾ ਕੋਈ ਕਾਰਣ ਨਹੀਂ।"
11 Contudo, faltam-me forças para prosseguir; não vejo motivo para viver.
12 ਮੈਂ ਚੱਟਾਨ ਦੀ ਤਰ੍ਹਾਂ ਮਜ਼ਬੂਤ ਨਹੀਂ ਹਾਂ। ਮੇਰਾ ਸਰੀਰ ਕਾਂਸੇ ਦਾ ਨਹੀਂ ਬਣਿਆ ਹੋਇਆ।"
12 Acaso tenho a força de uma pedra? Meu corpo é feito de bronze?
13 ਮੇਰੇ ਕੋਲ ਹੁਣ ਆਪਣੇ-ਆਪ ਦੀ ਸਹਾਇਤਾ ਕਰਨ ਲਈ ਤਾਕਤ ਨਹੀਂ। ਕਿਉਂਕਿ ਕਾਮਯਾਬੀ ਮੇਰੇ ਕੋਲੋਂ ਖੋਹ ਲਈ ਗਈ ਹੈ।"
13 Não! Estou completamente desamparado, sem chance alguma de sucesso.
14 “ਕਿਸੇ ਵੀ ਬੰਦੇ ਦੇ ਮਿੱਤਰਾਂ ਨੂੰ ਉਸ ਉੱਤੇ ਮਿਹਰਬਾਨ ਹੋਣਾ ਚਾਹੀਦਾ ਹੈ ਜੇ ਉਹ ਮੁਸੀਬਤਾਂ ਵਿੱਚ ਘਿਰਿਆ ਹੋਵੇ। ਬੰਦੇ ਨੂੰ ਆਪਣੇ ਮਿੱਤਰ ਦਾ ਵਫਾਦਾਰ ਹੋਣਾ ਚਾਹੀਦਾ ਹੈ ਭਾਵੇਂ ਉਹ ਮਿੱਤਰ ਸਰਬ ਸ਼ਕਤੀਮਾਨ ਪਰਮੇਸ਼ੁਰ ਤੋਂ ਮੂੰਹ ਵੀ ਫੇਰ ਲਵੇ।"
14 “É preciso ter compaixão de um amigo abatido, mas vocês me acusam sem nenhum temor do Todo-poderoso.
15 ਮੇਰੇ ਭਰਾ ਉਨ੍ਹਾਂ ਨਦੀਆਂ ਵਾਂਗ ਕਪਟੀ ਹਨ ਜਿਹੜੀਆਂ ਕਦੇ ਵਗਦੀਆਂ ਨੇ ਤੇ ਕਦੇ ਸੁੱਕ ਜਾਂਦੀਆਂ ਨੇ।"
15 Meus irmãos, vocês se mostraram indignos de confiança, como um riacho intermitente que transborda sobre as margens,
16 ਜਦੋਂ ਵੀ ਉਹ ਬਰਫ਼ ਜਾਂ ਪਿਘਲਦੀ ਹਿਮ ਨਾਲ ਦਬਾੇ ਜਾਂਦੇ ਹਨ।"
16 quando fica turvo por causa do gelo, e a neve sobre ele se amontoa.
17 ਅਤੇ ਜਦੋਂ ਮੌਸਮ ਗਰਮ ਤੇ ਖੁਸ਼ਕ ਹੁੰਦਾ ਹੈ। ਪਾਣੀ ਵਗਣ ਤੋਂ ਰੁਕ ਜਾਂਦਾ ਹੈ ਤੇ ਨਦੀਆਂ ਅਲੋਪ ਹੋ ਜਾਂਦੀਆਂ ਨੇ।"
17 Mas, chegado o tempo de seca, a água desaparece, e o riacho some no calor.
18 ਵਪਾਰੀ ਨਦੀ-ਤਲ ਤੇ ਜਾਂਦੇ ਹਨ, ਮਾਰੂਬਲ ਅੰਦਰ ਪ੍ਰਵੇਸ਼ ਕਰਦੇ ਹਨ, ਅਤੇ ਗੁਆਚ ਜਾਂਦੇ ਹਨ।"
18 As caravanas saem de suas rotas, mas não há o que beber, e morrem ali.
19 ਤੇਮਾ ਦੇ ਵਪਾਰੀ ਪਾਣੀ ਦੀ ਤਲਾਸ਼ ਕਰਦੇ ਨੇ ਸ਼ੇਬਾ ਦੇ ਮੁਸਾਫਰ ਆਸ ਨਾਲ ਤੱਕਦੇ ਨੇ।"
19 As caravanas de Temá procuram essa água, e os viajantes de Sabá esperam encontrá-la.
20 ਉਹ ਕਿੰਨੇ ਪ੍ਰਪੱਕ ਸਨ ਕਿ ਉਹ ਓੱਥੇ ਪਾਣੀ ਲੱਭ ਲੈਣਗੇ, ਪਰ ਉਹ ਆਏ ਅਤੇ ਸ਼ਰਮਸ਼ਾਰ ਕੀਤੇ ਗਏ।"
20 Contam com ela, mas se decepcionam; quando chegam, suas esperanças são frustradas.
21 ਹੁਣ, ਤੁਸੀਂ ਉਨ੍ਹਾਂ ਨਦੀਆਂ ਵਰਗੇ ਹੀ ਹੋ। ਤੁਸੀਂ ਮੇਰੀਆਂ ਮੁਸੀਬਤਾਂ ਦੇਖਦੇ ਹੋ ਤੇ ਭੈਭੀਤ ਹੋ।"
21 Da mesma forma, vocês não me ajudaram; viram minha desgraça e ficaram com medo.
22 ਕੀ ਮੈਂ ਤੁਹਾਡੇ ਪਾਸੋਂ ਸਹਾਇਤਾ ਮੰਗੀ ਸੀ? ਨਹੀਂ! ਪਰ ਤੁਸੀਂ ਮੁਫਤ ਵਿੱਚ ਆਪਣਾ ਮਸ਼ਵਰਾ ਦੇ ਦਿੱਤਾ।"
22 Mas, por quê? Alguma vez lhes pedi presentes? Supliquei que me dessem algo seu?
23 ਕੀ ਮੈਂ ਤੁਹਾਨੂੰ ਆਖਿਆ ਸੀ ‘ਮੈਨੂੰ ਮੇਰੇ ਦੁਸ਼ਮਣ ਕੋਲੋਂ ਬਚਾਉ। ਮੈਨੂੰ ਜ਼ਾਲਮ ਲੋਕਾਂ ਕੋਲੋਂ ਬਚਾਉ।’"
23 Pedi que me livrassem de meus inimigos ou que me resgatassem de meus opressores?
24 “ਇਸ ਲਈ ਹੁਣ, ਮੈਨੂੰ ਸਿੱਖਾਓ, ਤੇ ਮੈਂ ਚੁੱਪ ਰਹਾਂਗਾ। ਮੈਨੂੰ ਦਰਸਾਉ ਮੈਂ ਕਿਹੜਾ ਕਸੂਰ ਕੀਤਾ ਹੈ।"
24 Ensinem-me, e eu me calarei; mostrem-me onde errei.
25 ਇਮਾਨਦਾਰ ਸ਼ਬਦ ਜੋਰਦਾਰ ਹੁੰਦੇ ਹਨ, ਪਰ ਅਸਲ ’ਚ ਤੁਹਾਡੀਆਂ ਦਲੀਲਾਂ ਕੀ ਸਾਬਤ ਕਰਦੀਆਂ ਹਨ।"
25 Palavras honestas são dolorosas, mas de que servem suas críticas?
26 ਕੀ ਤੁਸੀਂ ਸੋਚਦੇ ਹੋ ਕਿ ਉਕੱੇ ਸ਼ਬਦ ਕੀ ਕੁਝ ਸਾਬਤ ਕਰਦੇ ਹਨ ਜਾਂ ਕਿਸੇ ਦੁੱਖੀ ਆਦਮੀ ਦੇ ਸ਼ਬਦਾਂ ਦਾ ਕੋਈ ਤੱਬ ਨਹੀਂ।"
26 Consideram suas palavras convincentes, enquanto ignoram meu clamor de desespero?
27 ਤੁਸੀਂ ਤਾਂ ਜੂੇ ਵਿੱਚ ਉਹ ਚੀਜ਼ਾਂ ਵੀ ਜਿੱਤਣ ਦੀ ਕੋਸ਼ਿਸ਼ ਕਰੋ ਜਿਹੜੀਆਂ ਯਤੀਮ ਬੱਚਿਆਂ ਕੱੋਲ ਹਨ। ਤੁਸੀਂ ਤਾਂ ਆਪਣੇ ਹੀ ਦੋਸਤ ਨੂੰਵੇ ਦੇਵੇਂਗੇ।"
27 Seriam capazes de apostar um órfão num jogo de azar; sim, venderiam até mesmo um amigo.
28 ਪਰ ਹੁਣ, ਕਿਰਪਾ ਕਰਕੇ ਮੇਰੇ ਚਿਹਰੇ ਵੱਲ ਤੱਕੋ। ਕੀ ਮੈਂ ਤੁਹਾਡੇ ਮੂੰਹ ਤੇ ਝੂਠ ਬੋਲਾਂਗਾ ।"
28 Olhem para mim! Acaso eu mentiria para vocês?
29 ਇਸ ਲਈ ਹੁਣ, ਆਪਣਾ ਮਨ ਬਦਲ ਲਵੋ। ਨਿਰਪੱਖ ਹੋਵੋ ਦੁਬਾਰਾ ਸੋਚੋ। ਮੈਂ ਕੋਈ ਕਸੂਰ ਕੀਤਾ ਨਹੀਂ।"
29 Não pressuponham que sou culpado, pois nada fiz de errado.
30 ਮੈਂ ਝੂਠ ਨਹੀਂ ਬੋਲ ਰਿਹਾ। ਤੇ ਮੈਂ ਠੀਕ ਤੇ ਗ਼ਲਤ ਵਿੱਚਲਾ ਫਰਕ ਜਾਣਦਾ ਹਾਂ।”"
30 Pensam que sou mentiroso? Acaso não sei mais distinguir entre bem e mal?”
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 6, comparar traduções ou montar um estudo — tudo direto pelo WhatsApp.