Jó 7
Punjabi Bible (GL_PUNJABI) vs VC
VC Versão Católica
1 ਅੱਯੂਬ ਨੇ ਆਖਿਆ, “ਬੰਦੇ ਨੂੰ ਧਰਤੀ ਉੱਤੇ ਸਖਤ ਸੰਘਰਸ਼ ਕਰਨਾ ਪੈਂਦਾ ਹੈ। ਉਸਦਾ ਜੀਵਨ ਭਾੜੇ ਦੇ ਮਜ਼ਦੂਰ ਵਰਗਾ ਹੁੰਦਾ ਹੈ।"
1 A vida do homem sobre a terra é uma luta, seus dias são como os dias de um mercenário.
2 ਮਨੁੱਖ ਗਰਮੀਆਂ ਦੇ ਦਿਨ ਸਖਤ ਮਿਹਨਤ ਮਗਰੋਂ ਉਸ ਗੁਲਾਮ ਵਰਗਾ ਹੁੰਦਾ ਹੈ ਜਿਹੜਾ ਠਂਢੀ ਛਾਂ ਲੋਚਦਾ ਹੈ। ਮਨੁੱਖ ਭਾੜੇ ਦੇ ਉਸ ਮਜ਼ਦੂਰ ਵਰਗਾ ਹੈ ਜੋ ਤਨਖਾਹ ਵਾਲੇ ਦਿਨ ਨੂੰ ਉਡੀਕਦਾ ਹੈ।"
2 Como um escravo que suspira pela sombra, e o assalariado que espera seu soldo,
3 ਮਹੀਨੇ ਤੇ ਉਪਰਾਮਤਾ ਵਾਲੇ ਮੀਹਨੇ ਬੀਤ ਗਏ। ਮੈਂ ਰਾਤਾਂ ਮਗਰੋਂ ਰਾਤਾਂ ਦੁੱਖਾਂ ਦੀਆਂ ਦੇਖੀਆਂ ਨੇ।"
3 assim também eu tive por sorte meses de sofrimento, e noites de dor me couberam por partilha.
4 ਮੈਂ ਜਦੋਂ ਵੀ ਲੇਟਦਾ ਹਾਂ, ਮੈਂ ਸੋਚਦਾ ਹਾਂ, ‘ਉੱਠਣ ਤੋਂ ਪਹਿਲਾਂ ਦਾ ਕਿੰਨਾ ਸਮਾਂ ਹੋਰ ਹੈ?’ ਰਾਤ ਚਮਕਦੀ ਜਾਂਦੀ ਹੈ। ਸੂਰਜ ਚਢ਼ਨ ਤੀਕ ਮੈਂ ਉਸਲ ਵੱਟੇ ਲੈਂਦਾ ਹਾਂ।"
4 Apenas me deito, digo: Quando chegará o dia? Logo que me levanto: Quando chegará a noite? E até a noite me farto de angústias.
5 ਸਰੀਰ ਮੇਰੇ ਨੂੰ ਮਿੱਟੀ ਅਤੇ ਕੀੜਿਆਂ ਨੇ ਢੱਕਿਆ ਹੈ ਮੇਰੀ ਚਮੜੀ ਫਟੀ ਹੋਈ ਹੈ ਤੇ ਰਿਸਦੇ ਜ਼ਖਮਾਂ ਨਾਲ ਭਰੀ ਹੋਈ ਹੈ।"
5 Minha carne se cobre de podridão e de imundície, minha pele racha e supura.
6 “ਮੇਰੇ ਦਿਨ ਜੁਲਾਹੇ ਦੀ ਫਿਰਕੀ ਤੋਂ ਵੀ ਤੇਜ਼ੀ ਨਾਲ ਬੀਤਦੇ ਨੇ। ਤੇ ਮੇਰਾ ਜੀਵਨ ਨਾ ਉਮੀਦ ਹੀ ਖਤਮ ਹੋ ਜਾਵੇਗਾ।"
6 Meus dias passam mais depressa do que a lançadeira, e se desvanecem sem deixar esperança.
7 ਹੇ ਪਰਮੇਸ਼ੁਰ ਯਾਦ ਰੱਖਣਾ ਮੇਰਾ ਜੀਵਨ ਸਿਰ ਇੱਕ ਸਾਹ ਹੈ। ਮੈਂ ਫ਼ੇਰ ਕਦੇ ਵੀ ਕੋਈ ਚੰਗੀ ਚੀਜ਼ ਨਹੀਂ ਦੇਖਾਂਗਾ।"
7 Lembra-te de que minha vida nada mais é do que um sopro, de que meus olhos não mais verão a felicidade;
8 ਅਤੇ ਤੁਸੀਂ ਮੈਨੂੰ ਫੇਰ ਕਦੇ ਵੀ ਨਹੀਂ ਦੇਖੋਂਗੇ। ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁੱਕਿਆ ਹ੍ਹੋਵਾਂਗਾ।"
8 o olho que me via não mais me verá, o teu me procurará, e já não existirei.
9 ਬਦ੍ਦਲ ਛਟ ਜਾਂਦਾ ਹੈ ਤੇ ਚੱਲਾ ਜਾਂਦਾ ਹੈ। ਬੰਦਾ ਇਸੇ ਤਰ੍ਹਾਂ ਮਰ ਜਾਂਦਾ ਹੈ ਤੇ ਕਬਰ ਵਿੱਚ ਦਫਨਾ ਦਿੱਤਾ ਜਾਂਦਾ ਹੈ ਅਤੇ ਉਹ ਮੁੜਕੇ ਕਦੇ ਵੀ ਨਹੀਂ ਆਉਂਦਾ।"
9 A nuvem se dissipa e passa: assim, quem desce à região dos mortos não subirá de novo;
10 ਉਹ ਆਪਣੇ ਪੁਰਾਣੇ ਘਰ ਵਿੱਚ ਫੇਰ ਕਦੇ ਨਹੀਂ ਆਵੇਗਾ। ਉਸਦਾ ਥਾਂ ਫ਼ੇਰ ਉਸ ਨੂੰ ਕਦੇ ਨਹੀਂ ਜਾਣੇਗਾ।"
10 não voltará mais à sua casa, sua morada não mais o reconhecerá.
11 “ਇਸ ਲਈ ਮੈਂ ਚੁੱਪ ਨਹੀਂ ਹੋਵਾਂਗਾ! ਮੈਂ ਬੋਲਾਂਗਾ! ਮੇਰਾ ਆਤਮਾ ਦੁੱਖੀ ਹੈ! ਮੈਂ ਸ਼ਿਕਵਾ ਕਰਾਂਗਾ ਕਿਉਂਕਿ ਮੇਰੀ ਰੂਹ ਵਿੱਚ ਕੁੜਿਤਨ ਹੈ।"
11 E por isso não reprimirei minha língua, falarei na angústia do meu espírito, queixar-me-ei na tristeza de minha alma:
12 ਹੇ ਪਰਮੇਸ਼ੁਰ, ਕੀ ਮੈਂ ਸਮੁੰਦਰ ਹਾਂ ਜਾਂ ਕੋਈ ਸਮੁੰਦਰੀ ਅਜਗਰ, ਕਿ ਤੂੰ ਮੇਰੀ ਪਹਿਰੇਦਾਰੀ ਕਰਦਾ ਹੈਂ।"
12 Porventura, sou eu o mar ou um monstro marinho, para me teres posto um guarda contra mim?
13 ਮੇਰੇ ਪਲੰਘ ਨੂੰ ਮੈਨੂੰ ਆਰਾਮ ਦੇਣਾ ਚਾਹੀਦਾ ਹੈ। ਮੇਰੀ ਚੌਂਕੀ ਨੂੰ ਚਾਹੀਦਾ ਹੈ ਕਿ ਮੈਨੂੰ ਆਰਾਮ ਅਤੇ ਸਹਾਰਾ ਦੇਵੇ।"
13 Se eu disser: Consolar-me-á o meu leito, e a minha cama me aliviará,
14 ਪਰ ਹੇ ਪਰਮੇਸ਼ੁਰ ਜਦੋਂ ਮੈਂ ਲੇਟਦਾ ਹਾਂ ਤੂੰਂ ਮੈਨੂੰ ਸੁਪਨਿਆਂ ਨਾਲ ਭੈਭੀਤ ਕਰਦਾ ਹੈ, ਤੂੰ ਮੈਨੂੰ ਦਰਸ਼ਨਾਂ ਨਾਲ ਡਰਾਉਂਦਾ ਹੈ।"
14 tu me aterrarás com sonhos, e me horrorizarás com visões.
15 ਇਸ ਲਈ ਮੈਂ ਜਿਉਂਦੇ ਰਹਿਣ ਨਾਲੋਂ ਗਲ ਘੁਟ ਕੇ ਮਰ ਜਾਣ ਨੂੰ ਤਰਜੀਹ ਦਿੰਦਾ ਹਾਂ।"
15 Preferiria ser estrangulado; antes a morte do que meus tormentos!
16 ਮੈਂ ਆਪਣੀ ਜਿਂਦਗੀ ਨੂੰ ਨਫਰਤ ਕਰਦਾ ਹਾਂ ਮੈਂ ਇਸਦਾ ਖਹਿੜਾ ਛੱਡਿਆ। ਮੈਂ ਸਦਾ ਲਈ ਨਹੀਂ ਜਿਉਣਾ ਚਾਹੁੰਦਾ। ਮੈਨੂੰ ਇੱਕਲਿਆਂ ਛੱਡ ਦੇਵੋ। ਮੇਰੀ ਜ਼ਿੰਦਗੀ ਦਾ ਕੁਝ ਵੀ ਅਰਬ ਨਹੀਂ।"
16 Sucumbo, deixo de viver para sempre; deixa-me; pois meus dias são apenas um sopro.
17 ਹੇ ਪਰਮੇਸ਼ੁਰ, ਆਦਮੀ ਤੇਰੇ ਲਈ ਇੰਨਾ ਮਹ੍ਹਤਵਪੂਰਣ ਕਿਉਂ ਹੈ। ਤੂੰ ਉਸ ਵੱਲ ਧਿਆਨ ਵੀ ਕਿਉਂ ਕਰਦਾ ਹੈਂ!"
17 O que é um homem para fazeres tanto caso dele, para te dignares ocupar-te dele,
18 ਤੁਸੀਂ ਹਰ ਸਵੇਰ ਉਸਦੀ ਪ੍ਰੀਖਿਆ ਕਿਉਂ ਲੈਂਦੇ ਹੋ ਅਤੇ ਹਰ ਪਲ ਉਸ ਨੂੰ ਕਿਉਂ ਪਰੱਖਦੇ ਹੋ?"
18 para visitá-lo todas as manhãs, e prová-lo a cada instante?
19 ਹੇ ਪਰਮੇਸ਼ੁਰ ਤੁਸੀਂ ਕਦੇ ਵੀ ਮੈਨੂੰ ਅੱਖੋ ਉਹਲੇ ਨਹੀਂ ਕਰਦੇ। ਮੈਨੂੰ ਕਦੇ ਇੱਕ ਪਲ ਇੱਕਲਿਆਂ ਨਹੀਂ ਛੱਡਦੇ।"
19 Quando cessarás de olhar para mim, e deixarás que eu engula minha saliva?
20 ਹੇ ਪਰਮੇਸ਼ੁਰ ਤੁਸੀਂ ਲੋਕਾਂ ਉੱਤੇ ਨਜ਼ਰ ਰੱਖਦੇ ਹੋ। ਜੇ ਮੈਂ ਪਾਪ ਕੀਤਾ ਹੈ, ਠੀਕ ਹੈ, ਮੈਂ ਕੀ ਕਰ ਸੱਕਦਾ ਹਾਂ? ਤੁਸੀਂ ਮੇਰਾ ਇਸਤੇਮਾਲ ਨਿਸ਼ਾਨੇਬਾਜ਼ੀ ਲਈ ਕਿਉਂ ਕੀਤਾ? ਕੀ ਮੈਂ ਤੁਹਾਡੇ ਲਈ ਇੱਕ ਸਮੱਸਿਆ ੱਸਾਂ?"
20 Se pequei, que mal te fiz, ó guarda dos homens? Por que me tomas por alvo, e me tornei pesado a ti?
21 ਗ਼ਲਤੀਆਂ ਕਰਨ ਬਦਲੇ ਤੁਸੀਂ ਸਿਰਫ਼ ਮੈਨੂੰ ਮਾਫ਼ ਕਿਉਂ ਨਹੀਂ ਕਰ ਦਿੰਦੇ? ਤੁਸੀਂ ਮੈਨੂੰ ਮੇਰੇ ਪਾਪ ਲਈ ਬਖਸ਼ ਕਿਉਂ ਨਹੀਂ ਦਿੰਦੇ? ਮੈਂ ਛੇਤੀ ਹੀ ਮਰ ਜਾਵਾਂਗਾ ਤੇ ਧੂੜ ਵਿੱਚ ਵਾਪਸ ਚੱਲਾ ਜਾਵਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁੱਕਿਆ ਹ੍ਹੋਵਾਂਗਾ।”"
21 Por que não toleras meu pecado e não apagas minha culpa? Eis que vou logo me deitar por terra; tu me procurarás, e já não existirei.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 7, comparar traduções ou montar um estudo — tudo direto pelo WhatsApp.