Jó 8
Punjabi Bible (GL_PUNJABI) vs VC
VC Versão Católica
1 ਬਿਲਦਦ ਦਾ ਅੱਯੂਬ ਨਾਲ ਗੱਲ ਕਰਨਾ ਫੇਰ ਸ਼ੂਹੀ ਦੇ ਬਿਲਦਦ ਨੇ ਜਵਾਬ ਦਿੱਤਾ,"
1 Bildad de Chua tomou a palavra e disse:
2 “ਕਿੰਨਾ ਕੁ ਚਿਰ ਤੂੰ ਇਹੋ ਜਿਹੀਆਂ ਗੱਲਾਂ ਕਰਦਾ ਰਹੇਂਗਾ? ਤੇਰੇ ਬੋਲ ਹਨੇਰੀ ਵਰਗੇ ਨੇ।"
2 Até quando dirás semelhantes coisas, e tuas palavras serão como um furacão?
3 ਕੀ ਪਰਮੇਸ਼ੁਰ ਨਿਆਂ ਨੂੰ ਭ੍ਰਸ਼ਟ ਕਰਦਾ? ਕੀ ਸਰਬ-ਸ਼ਕਤੀਮਾਨ ਪਰਮੇਸ਼ੁਰ ਹਮੇਸ਼ਾ ਉਹੀ ਕਰਦਾ ਜੋ ਧਰਮੀ ਹੈ?"
3 Porventura Deus fará curvar o que é reto, e o Todo-poderoso subverterá a justiça?
4 ਜੇ ਤੇਰੇ ਬੱਚਿਆਂ ਨੇ ਪਰਮੇਸ਼ੁਰ ਦੇ ਵਿਰੁੱਧ ਪਾਪ ਕੀਤਾ ਤਾਂ ਉਸ ਨੇ ਉਨ੍ਹਾਂ ਨੂੰ ਦੰਡ ਦਿੱਤਾ ਹੈ। ਉਨ੍ਹਾਂ ਨੇ ਆਪਣੇ ਪਾਪਾਂ ਦੀ ਕੀਮਤ ਦਿੱਤੀ ਹੈ।"
4 Se teus filhos o ofenderam, ele os entregou às conseqüências de suas culpas.
5 ਪਰ ਹੁਣ ਅੱਯੂਬ ਪਰਮੇਸ਼ੁਰ ਵੱਲ ਵੇਖ ਤੇ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕਰ।"
5 Se recorreres a Deus, e implorares ao Todo-poderoso,
6 ਜੇ ਤੂੰ ਸ਼ੁੱਧ ਤੇ ਨੇਕ ਹੈਂ, ਉਹ ਛੇਤੀ ਹੀ ਤੇਰੀ ਸਹਾਇਤਾ ਨੂੰ ਆਵੇਗਾ। ਉਹ ਉਸ ਜਾਇਦਾਦ ਨੂੰ ਵਾਪਸ ਕਰ ਦੇਵੇਗਾ ਜੋ ਹਕੀ ਤੇਰੀ ਹੈ।"
6 se fores puro e reto, ele atenderá a tua oração e restaurará a morada de tua justiça;
7 ਫੇਰ ਤੇਰੇ ਕੋਲ ਉਸ ਨਾਲੋਂ ਹੋਰ ਵੀ ਵੱਧੇਰੇ ਹੋਵੇਗਾ ਜਿੰਨਾ ਸ਼ੁਰੂ ਵਿੱਚ ਤੇਰੇ ਕੋਲ ਸੀ।"
7 teu começo parecerá pouca coisa diante da grandeza do que se seguirá.
8 “ਬੁੱਢੇ ਲੋਕਾਂ ਨੂੰ ਪੁੱਛ। ਪਤਾ ਕਰ ਉਨ੍ਹਾਂ ਦੇ ਪੁਰਖਿਆਂ ਨੇ ਕੀ ਸਿੱਖਿਆ ਸੀ।"
8 Interroga as gerações passadas, e examina com cuidado a experiência dos antepassados;
9 ਕਿਉਂ ਜੋ ਅਸੀਂ ਇੱਥੇ ਸਿਰਫ਼ ਕੱਲ੍ਹ ਤੋਂ ਹੀ ਹਾਂ ਜੋ ਕਿ ਲੰਘ ਚੁੱਕਿਆ ਹੈ। ਇਸ ਲਈ ਅਸੀਂ ਕੁਝ ਨਹੀਂ ਜਾਣਦੇ।"
9 - porque somos uns ignorantes das {coisas} de ontem, nossos dias sobre a terra passam como a sombra -:
10 ਸ਼ਾਇਦ ਬਜ਼ੁਰਗ ਲੋਕ ਤੈਨੂੰ ਸਿੱਖਾ ਸੱਕਣ, ਸ਼ਾਇਦ ਉਹ ਤੈਨੂੰ ਸਿੱਖਾ ਸੱਕਣ ਜੋ ਕੁਝ ਉਨ੍ਹਾਂ ਨੇ ਸਿੱਖਿਆ।"
10 elas podem instruir-te, falar-te e de seu coração tirar este discurso:
11 “ਬਿਲਦਦ ਨੇ ਆਖਿਆ, ਕੀ ਬਾਂਸ ਦਾ ਰੁੱਖ ਸੁੱਕੀ ਧਰਤੀ ਉੱਤੇ ਲੰਮਾ ਵੱਧ ਸੱਕਦਾ ਹੈ? ਕੀ ਸਰਕੰਡੇ ਪਾਣੀ ਤੋਂ ਬਿਨਾ ਉੱਗ ਸੱਕਦੇ ਨੇ?"
11 Pode o papiro crescer fora do brejo, o junco germinar sem água?
12 ਨਹੀਂ, ਪਾਣੀ ਸੁੱਕ ਜਾਵੇ ਤਾਂ ਉਹ ਵੀ ਸੁੱਕ ਜਾਂਦੇ ਨੇ। ਉਹ ਇੰਨੇ ਛੋਟੇ ਰਹਿ ਜਾਣਗੇ ਕਿ ਵਰਤਣ ਦੇ ਯੋਗ ਨਹੀਂ ਹੋਣਗੇ।"
12 Verde ainda, sem ser cortado, ele seca antes que as outras ervas;
13 ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਜਾਂਦੇ ਨੇ ਉਹ ਉਨ੍ਹਾਂ ਸਰਕੰਢਿਆਂ ਵਰਗੇ ਹੁੰਦੇ ਨੇ। ਬਿਨ ਪਰਮੇਸ਼ੁਰ ਦੇ ਲੋਕਾਂ ਨੂੰ ਕੋਈ ਉਮੀਦ ਨਹੀਂ।"
13 assim acabam todos os que esquecem Deus, assim perece a esperança do ímpio;
14 ਉਸ ਬੰਦੇ ਦਾ ਕੋਈ ਸਹਾਰਾ ਨਹੀਂ ਹੁੰਦਾ। ਉਸਦੀ ਸੁਰੱਖਿਆ ਮਕੱੜੀ ਦੇ ਜਾਲ ਵਰਗੀ ਹੁੰਦੀ ਹੈ।"
14 sua confiança é como filandras, sua segurança, uma teia de aranha.
15 ਜੇ ਕੋਈ ਬੰਦਾ ਮਕੱੜੀ ਦੇ ਜਾਲ ਤੇ ਨਿਰਭਰ ਕਰਦਾ, ਉਹ ਖੜ੍ਹਾ ਨਹੀਂ ਹੋ ਸੱਕਦਾ। ਉਹ ਫੜੀ ਰੱਖਦਾ ਹੈ ਜਾਲ ਨੂੰ ਪਰ ਉਹ ਉੱਠ ਨਹੀਂ ਸੱਕਦਾ।"
15 Ele se apóia sobre uma casa que não se sustenta, atém-se a uma morada que não se mantém de pé.
16 ਉਹ ਬੰਦਾ ਉਸ ਪੌਦੇ ਵਰਗਾ ਹੈ ਜਿਸ ਨੂੰ ਕਾਫੀ ਪਾਣੀ ਤੇ ਧੁੱਪ ਮਿਲਦਾ ਹੈ। ਇਸਦੀਆਂ ਟਾਹਣੀਆਂ ਸਾਰੇ ਬਾਗ ਵਿੱਚ ਫੈਲੀਆ ਹੁਂਦੀਆ ਨੇ।"
16 Cheio de vigor, ao sol, faz brotar suas hastes em seu jardim;
17 ਇਸ ਦੀਆਂ ਜੜਾਂ ਪੱਥਰ ਦੇ ਢੇਰ ਨੂੰ ਵਲ ਲੈਂਦੀਆਂ ਹਨ, ਪੱਥਰ ’ਚ ਉੱਗਣ ਦੀ ਤਲਾਸ਼ ਕਰਦੀਆਂ ਨੇ।"
17 suas raízes se entrelaçam sobre a pedra, apóiam-se entre rochas;
18 ਪਰ ਜੇ ਉਸ ਬੂਟੇ ਨੂੰ ਉਸਦੀ ਥਾਂ ਤੋਂ ਹਿਲਾ ਦਿੱਤਾ ਜਾਵੇ ਇਹ ਮਰ ਜਾਵੇਗਾ ਤੇ ਕੋਈ ਨਹੀਂ ਜਾਣ ਸੱਕੇਗਾ ਕਿ ਉਹ ਕਦੇ ਉੱਥੇ ਸੀ।"
18 mas se é arrancado de seu lugar, este o renega: nunca te vi.
19 ਪਰ ਪੌਦਾ ਖੁਸ਼ ਸੀ। ਤੇ ਦੂਸਰਾ ਉਸਦੀ ਥਾਵੋਂ ਉੱਗ ਪਵੇਗਾ।"
19 Eis onde termina seu destino, e outros germinarão do solo.
20 ਪਰ ਪਰਮੇਸ਼ੁਰ ਕਦੇ ਵੀ ਬੇਗੁਹਾਹਾਂ ਦਾ ਤਿਆਗ ਨਹੀਂ ਕਰਦਾ ਅਤੇ ਉਹ ਕਦੇ ਵੀ ਬਦ ਲੋਕਾਂ ਨੂੰ ਤਾਕਤਵਰ ਨਹੀਂ ਬਣਾਉਂਦਾ।"
20 Não; Deus não rejeita o homem íntegro, nem dá a mão aos malvados.
21 ਪਰਮੇਸ਼ੁਰ ਹਾਲੇ ਵੀ ਤੇਰਾ ਮੂੰਹ ਹਾਸਿਆਂ ਨਾਲ ਅਤੇ ਤੇਰੇ ਬੁਲ੍ਹਾਂ ਨੂੰ ਆਨੰਦ ਦੀਆਂ ਕਿਲਕਾਰੀਆਂ ਨਾਲ ਭਰ ਦੇਵੇਗਾ।"
21 Ele porá de novo o riso em tua boca, e em teus lábios, gritos de alegria;
22 ਪਰ ਤੇਰੇ ਦੁਸ਼ਮਣ ਸ਼ਰਮ ਦੇ ਕੱਪੜੇ ਪਹਿਨਣਗੇ। ਅਤੇ ਬਦਕਾਰ ਬੰਦਿਆਂ ਦੇ ਘਰ ਤਬਾਹ ਹੋ ਜਾਣਗੇ।”"
22 teus inimigos serão cobertos de vergonha, a tenda dos maus desaparecerá.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jó 8, comparar traduções ou montar um estudo — tudo direto pelo WhatsApp.