Jeremias 10

Punjabi Bible (GL_PUNJABI) vs NVI

Sair da comparação
NVI Nova Versão Internacional
1 ਯਹੋਵਾਹ ਅਤੇ ਬੁੱਤ ਇਸਰਾਏਲ ਦੇ ਪਰਿਵਾਰ, ਯਹੋਵਾਹ ਦੀ ਗੱਲ ਸੁਣ!"
1 Ouçam o que o Senhor diz a vocês, ó comunidade de Israel!
2 ਇਹ ਹੈ ਜੋ ਯਹੋਵਾਹ ਆਖਦਾ ਹੈ: “ਹੋਰਨਾਂ ਕੌਮਾਂ ਦੇ ਲੋਕਾਂ ਵਾਂਗ ਨਾ ਜੀਓ। ਅਕਾਸ਼ ਦੇ ਖਾਸ ਸਂਕੇਤਾਂ ਕੋਲੋਂ ਭੈਭੀਤ ਨਾ ਹੋਵੋ। ਹੋਰਨਾਂ ਕੌਮਾਂ ਦੇ ਲੋਕ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨੇ ਜਿਹੜੀਆਂ ਉਹ ਅਕਾਸ਼ ਵਿੱਚ ਵੇਖਦੇ ਨੇ। ਪਰ ਤੁਹਾਨੂੰ ਇਨ੍ਹਾਂ ਚੀਜ਼ਾਂ ਤੋਂ ਭੈਭੀਤ ਨਹੀਂ ਹੋਣਾ ਚਾਹੀਦਾ।"
2 Assim diz o Senhor: "Não aprendam as práticas das nações nem se assustem com os sinais no céu, embora as nações se assustem com eles.
3 ਹੋਰਨਾਂ ਲੋਕਾਂ ਦੀਆਂ ਰਹੁਰੀਤਾਂ ਨਿਕੰਮੀਆਂ ਹਨ। ਕਿਉਂ ਕਿ ਉਨ੍ਹਾਂ ਦੇ ਦੇਵਤੇ ਸਿਰਫ਼ ਬੁੱਤ ਹੀ ਹਨ, ਜਿਹੜੇ ਉਨ੍ਹਾਂ ਨੇ ਬਣਾਏ ਨੇ। ਉਨ੍ਹਾਂ ਦੇ ਬੁੱਤ ਛੋਟੀ ਜਿਹੀ ਲੱਕੜ ਹਨ ਜਿਹੜੀ ਜੰਗਲ ਵਿੱਚੋਂ ਕੱਟੀ ਗਈ ਸੀ ਅਤੇ ਜਿਸ ਨੂੰ ਅਦਜ਼ ਦਾ ਦਾ ਅਕਾਰ ਦਿੱਤਾ ਗਿਆ ਸੀ।"
3 Os costumes religiosos das nações são inúteis: corta-se uma árvore da floresta, um artesão a modela com seu formão;
4 ਉਨ੍ਹਾਂ ਨੇ ਆਪਣੇ ਬੁੱਤਾਂ ਨੂੰ ਸ਼ਿਂਗਾਰਨ ਲਈ ਬੋੜੇ ਜਿਹੇ ਸੋਨੇ-ਚਾਂਦੀ ਦਾ ਇਸਤੇਮਾਲ ਕੀਤਾ ਹੈ। ਫ਼ੇਰ ਉਨ੍ਹਾਂ ਨੂੰ ਬੁੱਤਾਂ ਨੂੰ ਮਜ਼ਬੂਤੀ ਨਾਲ ਰੋਕਣ ਲਈ ਹਬੋੜਿਆਂ ਅਤੇ ਕਿੱਲਾਂ ਦਾ ਇਸਤੇਮਾਲ ਕਰਨਾ ਪਿਆ ਸੀ, ਤਾਂ ਜੋ ਉਹ ਡਿੱਗ ਨਾ ਪੈਣ।"
4 enfeitam-na com prata e ouro, prendendo tudo com martelo e pregos para que não balance.
5 ਉਨ੍ਹਾਂ ਹੋਰਨਾਂ ਕੌਮਾਂ ਦੇ ਬੁੱਤ ਡਰਨਿਆਂ ਵਰਗੇ ਹਨ, ਜਿਹੜੀ ਕਕੜੀਆਂ ਦੇ ਖੇਤ ਅੰਦਰ ਹੁੰਦੇ ਨੇ। ਉਹ ਬੁੱਤ ਬੋਲ ਨਹੀਂ ਸੱਕਦੇ। ਅਤੇ ਉਨ੍ਹਾਂ ਨੂੰ ਲੋਕਾਂ ਨੂੰ ਚੁੱਕਣਾ ਪੈਂਦਾ ਹੈ ਕਿਉਂ ਕਿ ਉਹ ਤੁਰ ਨਹੀਂ ਸੱਕਦੇ। ਇਸ ਲਈ ਇਨ੍ਹਾਂ ਬੁੱਤਾਂ ਕੋਲੋਂ ਭੈਭੀਤ ਨਾ ਹੋਵੋ। ਉਹ ਤੁਹਾਨੂੰ ਜ਼ਖਮੀ ਨਹੀਂ ਕਰ ਸੱਕਦੇ। ਅਤੇ ਉਹ ਤੁਹਾਡੀ ਸਹਾਇਤਾ ਵੀ ਨਹੀਂ ਕਰ ਸੱਕਦੇ।”"
5 Como um espantalho numa plantação de pepinos, os ídolos são incapazes de falar, e têm que ser transportados porque não conseguem andar. Não tenham medo deles, pois não podem fazer nem mal nem bem".
6 ਯਹੋਵਾਹ ਜੀ, ਇੱਥੇ ਤੁਹਾਡਾ ਜਿਹਾ ਕੋਈ ਨਹੀਂ! ਤੁਸੀਂ ਮਹਾਨ ਹੋ। ਤੁਹਾਡਾ ਨਾਮ ਮਹਾਨ ਅਤੇ ਸ਼ਕਤੀਸ਼ਾਲੀ ਹੈ!"
6 Não há absolutamente ninguém comparável a ti, ó Senhor; tu és grande, e grande é o poder do teu nome.
7 ਪਰਮੇਸ਼ੁਰ ਜੀ, ਹਰ ਬੰਦੇ ਨੂੰ ਤੁਹਾਡਾ ਆਦਰ ਕਰਨਾ ਚਾਹੀਦਾ ਹੈ। ਤੁਸੀਂ ਸਾਰੀਆਂ ਕੌਮਾਂ ਦੇ ਸ਼ਹਿਨਸ਼ਾਹ ਹੋ। ਤੁਸੀਂ ਉਨ੍ਹਾਂ ਦੇ ਆਦਰ ਦੇ ਅਧਿਕਾਰੀ ਹੋ। ਹੋਰਨਾਂ ਕੌਮਾਂ ਅੰਦਰ ਬਹੁਤ ਸਿਆਣੇ ਲੋਕ ਹਨ। ਪਰ ਉਨ੍ਹਾਂ ਵਿੱਚੋਂ ਤੁਹਾਡੇ ਜਿਹਾ ਸਿਆਣਾ ਕੋਈ ਨਹੀਂ।"
7 Quem não te temerá, ó rei das nações? Esse temor te é devido. Entre todos os sábios das nações e entre todos os seus reinos não há absolutamente ninguém comparável a ti.
8 ਹੋਰਨਾਂ ਕੌਮਾਂ ਦੇ ਸਾਰੇ ਲੋਕ ਮੂਰਖ ਅਤੇ ਮੂਢ਼ ਹਨ। ਉਨ੍ਹਾਂ ਦੀਆਂ ਸਾਖੀਆਂ ਨਿਕੰਮੀਆਂ ਹਨ, ਉਨ੍ਹਾਂ ਦੇ ਦੇਵਤੇ ਸਿਰਫ਼ ਲੱਕੜ ਦੀਆਂ ਮੂਰਤਾਂ ਹਨ।"
8 São todos insensatos e tolos; querem ser ensinados por ídolos inúteis. Os deuses deles não passam de madeira.
9 ਉਹ ਤਰਸ਼ਿਸ਼ ਸ਼ਹਿਰ ਦੀ ਚਾਂਦੀ ਅਤੇ ਓਫ਼ਾਜ਼ ਸ਼ਹਿਰ ਦਾ ਸੋਨਾ ਇਸਤੇਮਾਲ ਕਰਦੇ ਹਨ ਅਤੇ ਉਹ ਆਪਣੇ ਬੁੱਤ ਬਣਾਉਂਦੇ ਨੇ। ਤਰੱਖਾਣ ਅਤੇ ਸੁਨਿਆਰ ਇਨ੍ਹਾਂ ਬੁੱਤਾਂ ਨੂੰ ਘੜਦੇ ਨੇ। ਉਹ ਇਨ੍ਹਾਂ ਬੁੱਤਾਂ ਉੱਤੇ ਨੀਲੇ ਪੀਲੇ ਕੱਪੜੇ ਪਾਉਂਦੇ ਨੇ। ਸਿਆਣੇ ਬੰਦੇ ਇਨ੍ਹਾਂ ਬੁੱਤਾਂ ਨੂੰ ਬਣਾਉਂਦੇ ਨੇ।"
9 Prata batida é trazida de Társis, e ouro, de Ufaz. A obra do artesão e do ourives é vestida de azul e de vermelho; tudo não passa de obra de hábeis artesãos.
10 ਪਰ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ। ਉਹੀ ਇੱਕੋ ਇੱਕ ਪਰਮੇਸ਼ੁਰ ਹੈ ਜਿਹੜਾ ਸੱਚਮੁੱਚ ਜੀਵਿਤ ਹੈ। ਉਹੀ ਸ਼ਹਿਨਸ਼ਾਹ ਹੈ ਜਿਹੜਾ ਸਦਾ ਲਈ ਹਕੀਮਤ ਕਰਦਾ ਹੈ। ਧਰਤੀ ਹਿੱਲਦੀ ਹੈ ਜਦੋਂ ਪਰਮੇਸ਼ੁਰ ਕਹਿਰਵਾਨ ਹੁੰਦਾ ਹੈ। ਅਤੇ ਉਹ ਵਿਦੇਸ਼ੀ ਉਸ ਦੇ ਕਹਿਰ ਨੂੰ ਨਹੀਂ ਰੋਕ ਸੱਕਦੇ।"
10 Mas o Senhor é o Deus verdadeiro; ele é o Deus vivo; o rei eterno. Quando ele se ira, a terra treme; as nações não podem suportar o seu furor.
11 ਯਹੋਵਾਹ ਆਖਦਾ ਹੈ, “ਇਹ ਸੰਦੇਸ਼ ਉਨ੍ਹਾਂ ਲੋਕਾਂ ਨੂੰ ਦੇਵੋ: ‘ਉਨ੍ਹਾਂ ਝੂਠੇ ਦੇਵਤਿਆਂ ਨੇ ਧਰਤੀ ਅਤੇ ਅਕਾਸ਼ ਨਹੀਂ ਸਾਜੇ ਸਨ। ਉਹ ਤਬਾਹ ਹੋ ਜਾਣਗੇ, ਅਤੇ ਉਹ ਧਰਤੀ ਅਤੇ ਅਕਾਸ਼ ਵਿੱਚੋਂ ਅਲੋਪ ਹੋ ਜਾਣਗੇ।’”"
11 "Digam-lhes isto: ‘Esses deuses, que não fizeram nem os céus nem a terra, desaparecerão da terra e de debaixo dos céus’. "
12 ਪਰਮੇਸ਼ੁਰ ਹੀ ਉਹ ਹੈ ਜਿਸ ਨੇ ਆਪਣੀ ਸ਼ਕਤੀ ਵਰਤੀ ਸੀ ਅਤੇ ਧਰਤੀ ਨੂੰ ਸਾਜਿਆ ਸੀ। ਪਰਮੇਸ਼ੁਰ ਨੇ ਆਪਣੇ ਸਿਆਣਪ ਵਰਤੀ ਸੀ ਅਤੇ ਦੁਨੀਆ ਸਾਜੀ ਸੀ। ਪਰਮੇਸ਼ੁਰ ਨੇ ਆਪਣੀ ਸਮਝ ਨਾਲ ਅਕਾਸ਼ ਨੂੰ ਧਰਤੀ ਉੱਤੇ ਫ਼ੈਲਾਇਆ ਸੀ।"
12 Mas foi Deus quem fez a terra com o seu poder, firmou o mundo com a sua sabedoria e estendeu os céus com o seu entendimento.
13 ਜਦੋਂ ਪਰਮੇਸ਼ੁਰ ਬੋਲਦਾ ਹੈ, ਪਾਣੀਆਂ ਦਾ ਮਹਾਂ ਹੜ੍ਹ ਅਕਾਸ਼ ਤੋਂ ਡਿਗਦਾ ਅਤੇ ਧਰਤੀ ਦੀਆਂ ਨੁਕਰਾਂ ਤੋਂ ਬੱਦਲ ਉੱਠਦੇ ਹਨ। ਉਹ ਆਪਣੇ ਖਜ਼ਾਨਿਆਂ ਵਿੱਚੋਂ ਮੀਂਹ ਅਤੇ ਹਨੇਰੀ ਨਾਲ ਬਿਜਲੀ ਭੇਜਦਾ ਹੈ।"
13 Ao som do seu trovão, as águas no céu rugem, e formam-se nuvens desde os confins da terra. Ele faz os relâmpagos para a chuva e dos seus depósitos faz sair o vento.
14 ਲੋਕ ਕਿੰਨੇ ਮੂਰਖ ਨੇ! ਧਾਤ ਦੇ ਕਾਮੇ ਧਾਤ ਦੇ ਬੁੱਤਾਂ ਦੁਆਰਾ ਮੂਰਖ ਬਣਾਏ ਜਾਂਦੇ ਹਨ। ਜਿਨ੍ਹਾਂ ਨੂੰ ਖੁਦ ਉਨ੍ਹਾਂ ਨੇ ਬਣਾਇਆ ਸੀ। ਉਹ ਬੁੱਤ ਝੂਠ ਤੋਂ ਇਲਾਵਾ ਕੁਝ ਨਹੀਂ ਹਨ ਅਤੇ ਉਨ੍ਹਾਂ ਵਿੱਚ ਜੀਵਨ ਨਹੀਂ ਹੈ। ਇਹ ਲੋਕ ਮੂਰਖ ਹਨ।"
14 Esses homens todos são estúpidos e ignorantes; cada ourives é envergonhado pela imagem que esculpiu. Suas imagens esculpidas são uma fraude, elas não têm fôlego de vida.
15 ਉਹ ਬੁੱਤ ਨਿਕੰਮੇ ਹਨ। ਉਹ ਮੌਜ ਉਡਾਉਣ ਯੋਗ ਹਨ। ਹਸ਼ਰ ਦਿਹਾੜੇ ਉਹ ਬੁੱਤ ਤਬਾਹ ਹੋ ਜਾਣਗੇ।"
15 São inúteis, são objetos de zombaria. Quando vier o julgamento delas, perecerão.
16 ਪਰ ਯਾਕੂਬ ਦਾ ਪਰਮੇਸ਼ੁਰ ਬੁੱਤਾਂ ਜਿਹਾ ਨਹੀਂ ਹੈ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ। ਅਤੇ ਇਸਰਾਏਲ ਉਹ ਪਰਿਵਾਰ ਹੈ, ਜਿਸਦੀ ਚੋਣ ਪਰਮੇਸ਼ੁਰ ਨੇ ਆਪਣੇ ਬੰਦਿਆਂ ਵਜੋਂ ਕੀਤੀ ਸੀ। ਪਰਮੇਸ਼ੁਰ ਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।"
16 Aquele que é a porção de Jacó nem se compara a essas imagens, pois ele é quem forma todas as coisas, e Israel é a tribo de sua propriedade, o Senhor dos Exércitos é o seu nome.
17 ਤਬਾਹੀ ਆ ਰਹੀ ਹੈ ਹਰ ਸ਼ੈਅ ਇਕੱਠੀ ਕਰ ਲਵੋ, ਜਿਹੜੀ ਤੁਹਾਡੀ ਹੈ ਅਤੇ ਤਿਆਰ ਹੋ ਜਾਵੋ। ਯਹੂਦਾਹ ਅਤੇ ਤੁਸੀਂ ਸ਼ਹਿਰ ਅੰਦਰ ਫ਼ਸ ਗਏ ਹੋ ਅਤੇ ਦੁਸ਼ਮਣ ਨੇ ਘੇਰਾ ਘੱਤ ਲਿਆ ਹੈ।"
17 Ajunte os seus pertences para deixar a terra, você que vive sitiada.
18 ਯਹੋਵਾਹ ਆਖਦਾ ਹੈ: “ਇਸ ਸਮੇਂ, ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੀ ਜ਼ਮੀਨ ਛੱਡਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਉਨ੍ਹਾਂ ਲਈ ਮੁਸੀਬਤਾਂ ਲਿਆਵਾਂਗਾ ਤਾਂ ਜੋ ਉਹ ਸ਼ਬਦ ਸਿੱਖ ਸੱਕਣ।”"
18 Porque assim diz o Senhor: "Desta vez lançarei fora os que vivem nesta terra. Trarei aflição sobre eles, e serão capturados".
19 ਆਹ, ਮੈਂ ਬੁਰੀ ਤਰ੍ਹਾਂ ਜ਼ਖਮੀ ਹਾਂ। ਮੈਂ ਜ਼ਖਮੀ ਹਾਂ ਤੇ ਰਾਜ਼ੀ ਨਹੀਂ ਹੋ ਸੱਕਦਾ। ਤਾਂ ਵੀ ਮੈਂ ਦਿਲ ਅੰਦਰ ਆਖਿਆ, “ਇਹ ਮੇਰਾ ਰੋਗ ਹੈ, ਮੈਨੂੰ ਅਵੱਸ਼ ਇਸ ਨੂੰ ਭੋਗਣਾ ਪਵੇਗਾ।”"
19 Ai de mim! Estou ferido! O meu ferimento é incurável! Apesar disso eu dizia: Esta é a minha enfermidade e tenho que suportá-la.
20 ਮੇਰਾ ਤੰਬੂ ਬਰਬਾਦ ਹੋ ਗਿਆ ਹੈ। ਤੰਬੂ ਦੇ ਸਾਰੇ ਰੱਸੇ ਟੁੱਟੇ ਹੋਏ ਨੇ। ਮੇਰੇ ਬੱਚਿਆਂ ਨੇ ਮੈਨੂੰ ਛੱਡ ਦਿੱਤਾ। ਉਹ ਚੱਲੇ ਗਏ ਨੇ। ਮੇਰੇ ਤੰਬੂ ਨੂੰ ਖੜ੍ਹਾ ਕਰਨ ਵਾਲਾ ਕੋਈ ਬੰਦਾ ਨਹੀਂ ਬਚਿਆ। ਮੇਰਾ ਆਸਰਾ ਬਨਾਉਣ ਵਾਲਾ ਕੋਈ ਬੰਦਾ ਨਹੀਂ ਬਚਿਆ।"
20 A minha tenda foi destruída; todas as cordas da minha tenda estão arrebentadas. Os meus filhos me deixaram e já não existem; não restou ninguém para armar a minha tenda e montar o meu abrigo.
21 ਅਯਾਲੀ ਮੂਰਖ ਹਨ ਅਤੇ ਉਹ ਯਹੋਵਾਹ ਦੀ ਭਾਲ ਨਹੀਂ ਕਰਦੇ, ਇਸੇ ਲਈ ਉਨ੍ਹਾਂ ਦੇ ਚੇਲੇ ਖਿੰਡਾ ਦਿੱਤੇ ਗਏ ਹਨ ਅਤੇ ਉਹ ਵੱਧੇ ਫ਼ੁੱਲੇ ਨਹੀਂ।"
21 Os líderes do povo são insensatos e não consultam o Senhor; por isso não prosperam e todo o seu rebanho está disperso.
22 ਸੁਣੋ! ਉੱਚਾ ਸ਼ੋਰ ਉੱਠਿਆ ਹੈ! ਇਹ ਸ਼ੋਰ ਉੱਤਰ ਵੱਲੋਂ ਆ ਰਿਹਾ ਹੈ। ਇਹ ਯਹੂਦਾਹ ਦੇ ਸ਼ਹਿਰ ਨੂੰ ਤਬਾਹ ਕਰ ਦੇਵੇਗਾ। ਯਹੂਦਾਹ ਇੱਕ ਸੱਖਣਾ ਮਾਰੂਬਲ ਬਣ ਜਾਵੇਗਾ। ਇਹ ਗਿਦ੍ਦੜਾਂ ਦਾ ਘਰ ਹੋਵੇਗਾ।"
22 Escutem! Estão chegando notícias: uma grande agitação vem do norte! As cidades de Judá serão arrasadas e transformadas em morada de chacais.
23 ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਲੋਕ ਸੱਚਮੁੱਚ ਨਹੀਂ ਜਾਣਦੇ ਹਨ ਕਿ ਆਪਣਾ ਜੀਵਨ ਕਿਵੇਂ ਜਿਉਣਾ ਹੈ। ਲੋਕ ਸੱਚਮੁੱਚ ਜਿਉਣ ਦਾ ਸਹੀ ਤਰੀਕਾ ਨਹੀਂ ਜਾਣਦੇ ਹਨ।"
23 Eu sei, Senhor, que a vida do homem não lhe pertence; não compete ao homem dirigir os seus passos.
24 ਹੇ ਯਹੋਵਾਹ, ਸਾਨੂੰ ਅਨੁਸ਼ਾਸਤ ਕਰੋ, ਪਰ ਬੇਲਾਗ ਹੋਵੋ! ਸਾਨੂੰ ਗੁੱਸੇ ਅੰਦਰ ਸਜ਼ਾ ਨਾ ਦੇਵੋ, ਨਹੀਂ ਤਾਂ ਅਸੀਂ ਪੂਰੀ ਤਰ੍ਹਾਂ ਤਬਾਹ ਹੋ ਜਾਵਾਂਗੇ!"
24 Corrige-me, Senhor, mas somente com justiça, não com ira, para que não me reduzas a nada.
25 ਜੇ ਤੂੰ ਕਹਿਰਵਾਨ ਹੈਂ,ਤਾਂ ਹੋਰਨਾਂ ਕੌਮਾਂ ਨੂੰ ਸਜ਼ਾ ਦੇ। ਉਹ ਤੈਨੂੰ ਨਹੀਂ ਜਾਣਦੇ ਅਤੇ ਤੇਰਾ ਆਦਰ ਨਹੀਂ ਕਰਦੇ। ਉਹ ਲੋਕ ਤੇਰੀ ਉਪਾਸਨਾ ਨਹੀਂ ਕਰਦੇ। ਉਨ੍ਹਾਂ ਕੌਮਾਂ ਨੇ ਯਾਕੂਨ ਦੇ ਪਰਿਵਾਰ ਨੂੰ ਤਬਾਹ ਕੀਤਾ ਸੀ। ਉਨ੍ਹਾਂ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਬਾਹ ਕਰ ਦਿੱਤਾ ਸੀ। ਉਨ੍ਹਾਂ ਨੇ ਇਸਰਾਏਲ ਦੀ ਮਾਤਭੂਮੀ ਨੂੰ ਤਬਾਹ ਕਰ ਦਿੱਤਾ ਸੀ।"
25 Derrama a tua ira sobre as nações que não te conhecem, sobre os povos que não invocam o teu nome; pois eles devoraram Jacó, devoraram-no completamente e destruíram a sua terra natal.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 10, comparar traduções ou montar um estudo — tudo direto pelo WhatsApp.