Jeremias 11

Punjabi Bible (GL_PUNJABI) vs NVT

Sair da comparação
NVT Nova Versão Transformadora
1 ਇਕਰਾਰਨਾਮਾ ਟੁੱਟ ਗਿਆ ਇਹ ਸੰਦੇਸ਼ ਹੈ ਜਿਹੜਾ ਯਿਰਮਿਯਾਹ ਵੱਲੋਂ ਆਇਆ ਸੀ। ਇਹ ਸੰਦੇਸ਼ ਯਹੋਵਾਹ ਵੱਲੋਂ ਆਇਆ ਸੀ:"
1 O S enhor deu outra mensagem a Jeremias:
2 “ਯਿਰਮਿਯਾਹ, ਇਸ ਇਕਰਾਰਨਾਮੇ ਦੇ ਸ਼ਬਦਾਂ ਨੂੰ ਸੁਣ। ਯਹੂਦਾਹ ਦੇ ਲੋਕਾਂ ਨੂੰ ਇਨ੍ਹਾਂ ਗੱਲਾਂ ਬਾਰੇ ਦੱਸ। ਇਨ੍ਹਾਂ ਗੱਲਾਂ ਬਾਰੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੱਸ।"
2 “Lembre os habitantes de Judá e de Jerusalém dos termos de minha aliança com eles.
3 ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ‘ਉਸ ਬੰਦੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ ਜਿਹੜਾ ਏਸ ਇਕਰਾਰਨਾਮੇ ਨੂੰ ਨਹੀਂ ਮੰਨਦਾ।’"
3 Diga-lhes: ‘Assim diz o S enhor , o Deus de Israel: Maldito será aquele que não obedecer aos termos de minha aliança!
4 ਮੈਂ ਉਸ ਇਕਰਾਰਨਾਮੇ ਬਾਰੇ ਗੱਲ ਕਰ ਰਿਹਾ ਹਾਂ ਜਿਹੜਾ ਮੈਂ ਤੇਰੇ ਪੁਰਖਿਆਂ ਨਾਲ ਉਸ ਵੇਲੇ ਕੀਤਾ ਸੀ ਜਦੋਂ ਮੈਂ ਉਨ੍ਹਾਂ ਨੂੰ ਮਿਸਰ, ਮੁਸੀਬਤਾਂ ਦੀ ਧਰਤੀ ਤੋਂ ਬਾਹਰ ਲਿਆਇਆ ਸੀ। ਇਹ ਲੋਹੇ ਨੂੰ ਵੀ ਪਿਘਲਾ ਦੇਣ ਵਾਲੀ ਭਠ੍ਠੀ ਵਰਗਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਆਖਿਆ ਸੀ: ਮੇਰੇ ਆਦੇਸ਼ ਮੰਨੋ ਅਤੇ ਹਰ ਉਹ ਗੱਲ ਕਰੋ ਜਿਸਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਫ਼ੇਰ ਤੁਸੀਂ ਮੇਰੇ ਲੋਕ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।"
4 Pois eu disse a seus antepassados quando os tirei do Egito, uma fornalha de fundir ferro: ‘Se vocês me obedecerem e fizerem tudo que ordeno, serão o meu povo, e eu serei o seu Deus’.
5 “ਅਜਿਹਾ ਮੈਂ ਉਸ ਇਕਰਾਰ ਨੂੰ ਪੂਰਾ ਕਰਨ ਲਈ ਕੀਤਾ ਸੀ ਜਿਹੜਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ। ਮੈਂ ਉਨ੍ਹਾਂ ਨਾਲ ਇੱਕ ਬਹੁਤ ਹੀ ਉਪਜਾਉ ਭੂਮੀ ਦੇਣ ਦਾ ਇਕਰਾਰ ਕੀਤਾ ਸੀ, ਅਜਿਹੀ ਧਰਤੀ ਜਿੱਥੇ ਦੁੱਧ ਅਤੇ ਸ਼ਹਿਦ ਦੀਆਂ ਨਹਿਰਾਂ ਵਗ ਰਹੀਆਂ ਹੋਣਗੀਆਂ। ਅਤੇ ਤੂੰ ਅੱਜ ਓਸ ਦੇਸ ਅੰਦਰ ਰਹਿ ਰਿਹਾ ਹੈਂ।” ਮੈਂ ਜਵਾਬ ਦਿੱਤਾ, “ਆਮੀਨ, ਯਹੋਵਾਹ।”"
5 Disse isso para cumprir a promessa que fiz a seus antepassados de lhes dar uma terra que produzisse leite e mel com fartura, a terra em que hoje vocês habitam’”. Então eu respondi: “Que assim seja, S
6 ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ ਇਸ ਸੰਦੇਸ਼ ਦਾ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਪ੍ਰਚਾਰ ਕਰ। ਸੰਦੇਸ਼ ਇਹ ਹੈ: ਇਸ ਇਕਰਾਰਨਾਮੇ ਦੇ ਸ਼ਬਦਾਂ ਨੂੰ ਸੁਣੋ। ਅਤੇ ਫ਼ੇਰ ਉਨ੍ਹਾਂ ਨੇਮਾਂ ਦੀ ਪਾਲਣਾ ਕਰੋ।"
6 E o S enhor disse: “Proclame esta mensagem nas cidades de Judá e nas ruas de Jerusalém. Diga: ‘Lembrem-se da antiga aliança e de todas as suas exigências.
7 ਜਿਸ ਦਿਨ ਤੋਂ ਮੈਂ ਤੇਰੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਇਆ, ਅੱਜ ਤਾਈਂ ਮੈਂ ਉਨ੍ਹਾਂ ਨੂੰ ਬਾਰ-ਬਾਰ ਮੇਰੇ ਆਦੇਸ਼ਾਂ ਨੂੰ ਮੰਨਣ ਦੀ ਚਿਤਾਵਨੀ ਦਿੱਤੀ ਸੀ।"
7 Pois adverti solenemente seus antepassados quando os tirei do Egito: ‘Obedeçam-me!’. Repeti essa advertência inúmeras vezes até hoje,
8 ਪਰ ਤੇਰੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਹ ਜ਼ਿੱਦੀ ਸਨ ਅਤੇ ਉਨ੍ਹਾਂ ਨੇ ਓਹੀ ਕੀਤਾ ਜੋ ਉਨ੍ਹਾਂ ਦੇ ਮੰਦੇ ਦਿਲ ਲੋਚਦੇ ਸਨ। ਇਕਰਾਰਨਾਮਾ ਆਖਦਾ ਹੈ ਕਿ ਜੇ ਉਨ੍ਹਾਂ ਨੇ ਹੁਕਮ ਨਹੀਂ ਮੰਨਿਆ ਤਾਂ ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ। ਇਸ ਲਈ ਮੈਂ ਉਨ੍ਹਾਂ ਉਪਰ ਉਹ ਸਾਰੀਆਂ ਮੰਦੀਆਂ ਗੱਲਾਂ ਵਾਪਰਨ ਦਿੱਤੀਆਂ ਹਨ! ਮੈਂ ਉਨ੍ਹਾਂ ਨੂੰ ਆਦੇਸ਼ ਦਿੱਤਾ ਸੀ ਕਿ ਇਕਰਾਰਨਾਮੇ ਨੂੰ ਮੰਨਣ ਪਰ ਉਨ੍ਹਾਂ ਨੇ ਨਹੀਂ ਮੰਨਿਆ।”"
8 mas seus antepassados não me deram ouvidos nem prestaram atenção. Pelo contrário, seguiram os desejos teimosos de seu coração perverso. E, porque se recusaram a obedecer, eu trouxe sobre eles todas as maldições descritas nesta aliança’”.
9 ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਮੈਂ ਜਾਣਦਾ ਹਾਂ ਕਿ ਯਹੂਦਾਹ ਦੇ ਲੋਕਾਂ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੇ ਗੁਪਤ ਯੋਜਨਾਵਾਂ ਬਣਾਈਆਂ ਹਨ।"
9 O S enhor falou comigo novamente e disse: “Descobri uma conspiração contra mim entre os habitantes de Judá e de Jerusalém.
10 ਉਹ ਲੋਕ ਉਹੋ ਹੀ ਪਾਪ ਕਰ ਰਹੇ ਸਨ ਜਿਹੜੇ ਉਨ੍ਹਾਂ ਦੇ ਪਰੁੱਖਿਆਂ ਨੇ ਕੀਤੇ ਸਨ। ਉਨ੍ਹਾਂ ਦੇ ਪੁਰਖਿਆਂ ਨੇ ਮੇਰਾ ਸੰਦੇਸ਼ ਸੁਣਨ ਤੋਂ ਇਨਕਾਰ ਕਰ ਦਿੱਤਾ ਸੀ। ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗੇ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ। ਇਸਰਾਏਲ ਦੇ ਪਰਿਵਾਰ ਅਤੇ ਯਹੂਦਾਹ ਦੇ ਪਰਿਵਾਰ ਨੇ ਉਸ ਇਕਰਾਰਨਾਮੇ ਨੂੰ ਤੋੜ ਦਿੱਤਾ ਹੈ ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ।”"
10 Voltaram aos pecados de seus antepassados. Não quiseram me ouvir e adoraram outros deuses. Israel e Judá quebraram a aliança que fiz com seus antepassados.
11 ਇਸ ਲਈ ਯਹੋਵਾਹ ਆਖਦਾ ਹੈ, “ਛੇਤੀ ਮੈਂ ਯਹੂਦਾਹ ਦੇ ਲੋਕਾਂ ਉੱਤੇ ਇੱਕ ਭਿਆਨਕ ਘਟਨਾ ਦਿਆਂਗਾ। ਉਹ ਬਚ ਨਹੀਂ ਸੱਕਣਗੇ! ਉਹ ਅਫ਼ਸੋਸ ਕਰਨਗੇ। ਅਤੇ ਉਹ ਮੇਰੇ ਅੱਗੇ ਸਹਾਇਤਾ ਲਈ ਪੁਕਾਰ ਕਰਨਗੇ। ਪਰ ਮੈਂ ਉਨ੍ਹਾਂ ਦੀ ਗੱਲ ਨਹੀਂ ਸੁਣਾਂਗਾ।"
11 Por isso, assim diz o S enhor : Trarei calamidade sobre eles, e não escaparão. Ainda que me supliquem, não ouvirei seu clamor.
12 ਯਹੂਦਾਹ ਦੇ ਕਸਬਿਆਂ ਦੇ ਲੋਕ ਅਤੇ ਇਸਰਾਏਲ ਸ਼ਹਿਰ ਦੇ ਲੋਕ ਜਾਕੇ ਆਪਣੇ ਬੁੱਤਾਂ ਪਾਸ ਸਹਾਇਤਾ ਲਈ ਪ੍ਰਾਰਥਨਾ ਕਰਨਗੇ। ਉਹ ਲੋਕ ਉਨ੍ਹਾਂ ਬੁੱਤਾਂ ਅੱਗੇ ਧੂਪ ਧੁਖਾਉਣਗੇ। ਪਰ ਜਦੋਂ ਭਿਆਨਕ ਸਮਾਂ ਆਵੇਗਾ ਤਾਂ ਉਹ ਬੁੱਤ ਯਹੂਦਾਹ ਦੇ ਉਨ੍ਹਾਂ ਲੋਕਾਂ ਦੀ ਸਹਾਇਤਾ ਨਹੀਂ ਕਰ ਸੱਕਣਗੇ।"
12 Os habitantes de Judá e de Jerusalém clamarão a seus ídolos e queimarão incenso para eles, mas os ídolos não os salvarão quando vier a calamidade.
13 “ਯਹੂਦਾਹ ਦੇ ਲੋਕੋ, ਤੁਹਾਡੇ ਕੋਲ ਬਹੁਤ ਸਾਰੇ ਬੁੱਤ ਹਨ-ਇਹ ਬੁੱਤ ਉਨੇ ਹੀ ਹਨ ਜਿੰਨੇ ਯਹੂਦਾਹ ਦੇ ਕਸਬੇ ਹਨ। ਤੁਸੀਂ ਉਸ ਘਿਰਣਾ ਯੋਗ ਦੇਵਤੇ ਬਾਲ ਦੀ ਉਪਾਸਨਾ ਕਰਨ ਲਈ ਬਹੁਤ ਸਾਰੀਆਂ ਜਗਵੇਦੀਆਂ ਉਸਾਰੀਆਂ ਹਨ-ਇਹ ਵੇਦੀਆਂ ਉਨੀਆਂ ਹੀ ਹਨ ਜਿੰਨੀਆਂ ਯਰੂਸ਼ਲਮ ਵਿੱਚ ਗਲੀਆਂ ਹਨ।"
13 Vejam, habitantes de Judá, seus deuses são tão numerosos quanto suas cidades! Seus altares vergonhosos, altares para queimar incenso a Baal, são tão numerosos quanto as ruas de Jerusalém!
14 “ਯਿਰਮਿਯਾਹ, ਜਿੱਥੇ ਤੀਕ ਮੇਰਾ ਸੰਬੰਧ ਹੈ, ਯਹੂਦਾਹ ਦੇ ਇਨ੍ਹਾਂ ਲੋਕਾਂ ਲਈ ਪ੍ਰਾਰਥਨਾ ਨਾ ਕਰੀਂ। ਉਨ੍ਹਾਂ ਲਈ ਭਿਖਿਆ ਨਾ ਮੰਗੀ। ਉਨ੍ਹਾਂ ਲਈ ਪ੍ਰਾਰਬਨਾ ਨਾ ਕਰੀਂ। ਮੈਂ ਨਹੀਂ ਸੁਣਾਂਗਾ। ਉਹ ਲੋਕ ਦੁੱਖ ਭੋਗਣ ਲਗਣਗੇ। ਅਤੇ ਫ਼ੇਰ ਉਹ ਮੇਰੇ ਕੋਲ ਸਹਾਇਤਾ ਲਈ ਪੁਕਾਰ ਕਰਨਗੇ। ਪਰ ਮੈਂ ਨਹੀਂ ਸੁਣਾਂਗਾ।"
14 “Portanto, Jeremias, não ore mais por este povo. Não chore por eles, pois não os ouvirei quando clamarem a mim em sua aflição.
15 “ਮੇਰੀ ਮਹਿਬੂਬਾ (ਯਹੂਦਾਹ) ਮੇਰੇ ਘਰ (ਮੰਦਰ) ਅੰਦਰ ਕਿਉਂ ਹੈ? ਉਸ ਨੂੰ ਇੱਥੇ ਹੋਣ ਦਾ ਕੋਈ ਅਧਿਕਾਰ ਨਹੀਂ। ਉਸ ਨੇ ਬਹੁਤ ਮੰਦੀਆਂ ਗੱਲਾਂ ਕੀਤੀਆਂ ਨੇ। ਯਹੂਦਾਹ, ਕੀ ਤੂੰ ਸੋਚਦੀ ਹੈਂ ਕਿ ਖਾਸ ਇਕਰਾਰ ਅਤੇ ਪਸ਼ੂ ਬਲੀਆਂ ਤੈਨੂੰ ਤਬਾਹ ਹੋਣ ਤੋਂ ਰੋਕ ਲੈਣਗੀਆਂ? ਕੀ ਤੂੰ ਸੋਚਦੀ ਹੈਂ ਕਿ ਤੂੰ ਮੇਰੇ ਅੱਗੇ ਬਲੀਆਂ ਚੜ੍ਹਾਕੇ ਸਜ਼ਾ ਤੋਂ ਬਚ ਸੱਕਦੀ ਹੈਂ?”"
15 “Que direito tem meu povo amado de vir ao meu templo depois de ter cometido tanta imoralidade? Acaso seus votos e sacrifícios poderão evitar sua destruição? A verdade é que se alegram em praticar o mal.
16 ਯਹੋਵਾਹ ਨੇ ਤੈਨੂੰ ਇੱਕ ਨਾਮ ਦਿੱਤਾ ਸੀ। ਉਸ ਨੇ ਤੈਨੂੰ ਸੱਦਿਆ ਸੀ, “ਇੱਕ ਹਰਾ ਜ਼ੈਤੂਨ ਦਾ ਰੁੱਖ, ਜਿਹੜਾ ਦੇਖਣ ਨੂੰ ਖੂਬਸੂਰਤ ਹੈ।” ਪਰ ਇੱਕ ਤੇਜ਼ ਤੂਫ਼ਾਨ ਨਾਲ, ਯਹੋਵਾਹ ਉਸ ਰੁੱਖ ਨੂੰ ਅੱਗ ਲਾ ਦੇਵੇਗਾ ਅਤੇ ਇਸ ਦੀਆਂ ਟਹਿਣੀਆਂ ਸੜ ਜਾਣਗੀਆਂ।"
16 Eu, o S enhor , os chamava de oliveira verdejante, bonita de ver e cheia de bons frutos. Agora, porém, enviei a fúria de seus inimigos para incendiar e destruir seus ramos.
17 ਸਰਬ-ਸ਼ਕਤੀਮਾਨ ਯਹੋਵਾਹ ਨੇ ਤੈਨੂੰ ਬੀਜਿਆ ਸੀ। ਅਤੇ ਉਸ ਨੇ ਆਖਿਆ ਸੀ ਤੇਰੇ ਲਈ ਇੱਕ ਤਬਾਹੀ ਆਵੇਗੀ। ਕਿਉਂ?ਕਿਉਂ ਕਿ ਯਹੂਦਾਹ ਦੇ ਪਰਿਵਾਰ ਅਤੇ ਇਸਰਾਏਲ ਦੇ ਪਰਿਵਾਰ ਨੇ ਮੰਦੀਆਂ ਗੱਲਾਂ ਕੀਤੀਆਂ ਨੇ। ਉਨ੍ਹਾਂ ਨੇ ਬਆਲ ਅੱਗੇ ਬਲੀਆਂ ਚੜ੍ਹਾਈਆਂ ਨੇ। ਅਤੇ ਇਸਨੇ ਮੈਨੂੰ ਕਹਿਰਵਾਨ ਕੀਤਾ ਸੀ।"
17 “Eu, o S enhor dos Exércitos, que plantei essa oliveira, ordenei que fosse destruída. Pois o povo de Israel e o povo de Judá fizeram o mal e provocaram minha ira ao queimar incenso a Baal”.
18 ਯਿਰਮਿਯਾਹ ਦੇ ਖਿਲਾਫ਼ ਬਦ ਯੋਜਨਾਵਾਂ ਯਹੋਵਾਹ ਨੇ ਮੈਨੂੰ ਦਰਸਾਇਆ ਕਿ ਲੋਕ ਮੇਰੇ ਵਿਰੁੱਧ ਮੰਦੀਆਂ ਯੋਜਨਾਵਾਂ ਬਣਾ ਰਹੇ ਸਨ। ਯਹੋਵਾਹ ਨੇ ਮੈਨੂੰ ਉਹ ਚੀਜ਼ਾਂ ਦਰਸਾਈਆਂ ਜਿਹੜੀਆਂ ਉਹ ਕਰ ਰਹੇ ਸਨ ਇਸ ਲਈ ਮੈਨੂੰ ਪਤਾ ਲੱਗ ਗਿਆ ਕਿ ਉਹ ਮੇਰੇ ਵਿਰੁੱਧ ਸਨ।"
18 Então o S enhor me falou das conspirações que meus inimigos tramavam contra mim.
19 ਇਸ ਤੋਂ ਪਹਿਲਾਂ ਕਿ ਯਹੋਵਾਹ ਮੈਨੂੰ ਇਹ ਦਰਸਾਵੇ ਕਿ ਲੋਕ ਮੇਰੇ ਖਿਲਾਫ਼ ਸਨ, ਮੈਂ ਉਸ ਮਾਸੂਮ ਲੇਲੇ ਵਰਗਾ ਸਾਂ ਜਿਹੜਾ ਜ਼ਿਬਾਹ ਹੋਣ ਦੀ ਉਡੀਕ ਕਰ ਰਿਹਾ ਹੁੰਦਾ ਹੈ। ਮੈਂ ਇਹ ਨਹੀਂ ਸੀ ਸਮਝਦਾ ਕਿ ਉਹ ਮੇਰੇ ਖਿਲਾਫ਼ ਸਨ। ਉਹ ਮੇਰੇ ਬਾਰੇ ਇਹ ਗੱਲਾਂ ਕਰ ਰਹੇ ਸਨ: “ਆਓ ਅਸੀਂ ਰੁੱਖ ਨੂੰ ਅਤੇ ਉਸ ਦੇ ਫ਼ਲ ਨੂੰ ਬਰਬਾਦ ਕਰ ਦੇਈਏ। ਆਓ ਅਸੀਂ ਉਸ ਨੂੰ ਮਾਰ ਦੇਈਏ! ਫ਼ੇਰ ਲੋਕੀ ਉਸ ਨੂੰ ਭੁੱਲ ਜਾਣਗੇ।”"
19 Eu era como cordeiro levado para o matadouro. Não fazia ideia de que planejavam me matar. “Vamos destruir esse homem e suas palavras!”, diziam. “Vamos derrubá-lo para que seu nome seja esquecido para sempre!”
20 ਪਰ ਯਹੋਵਾਹ ਜੀ ਤੁਸੀਂ ਬੇਲਾਗ ਨਿਆਂਕਾਰ ਹੋ। ਤੁਸੀਂ ਲੋਕਾਂ ਦੇ ਦਿਲਾਂ ਅਤੇ ਮਨਾਂ ਨੂੰ ਪਰੱਖਣਾ ਜਾਣਦੇ ਹੋ। ਮੈਂ ਤੁਹਾਨੂੰ ਆਪਣੀਆਂ ਦਲੀਲਾਂ ਦੇਵਾਂਗਾ। ਅਤੇ ਮੈਂ ਤੁਹਾਡੇ ਵੱਲੋਂ ਉਨ੍ਹਾਂ ਨੂੰ ਓਹੀ ਸਜ਼ਾ ਦੇਣ ਦੇਵਾਂਗਾ ਜਿਸਦੇ ਉਹ ਅਧਿਕਾਰੀ ਹਨ।"
20 Ó S enhor dos Exércitos, tu julgas com justiça e examinas pensamentos e emoções. Permite que eu veja tua vingança contra eles, pois coloquei minha causa em tuas mãos.
21 ਅਨਾਬੋਬ ਦੇ ਲੋਕ ਯਿਰਮਿਯਾਹ ਨੂੰ ਮਾਰਨ ਦੀਆਂ ਵਿਉਂਤਾ ਬਣਾ ਰਹੇ ਸਨ। ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, “ਯਹੋਵਾਹ ਦੇ ਨਾਮ ਉੱਤੇ ਭਵਿੱਖਬਾਣੀ ਨਾ ਕਰ ਨਹੀਂ ਤਾਂ ਅਸੀਂ ਤੈਨੂੰ ਕਤਲ ਕਰ ਦਿਆਂਗੇ।” ਫ਼ੇਰ ਯਹੋਵਾਹ ਨੇ ਅਨਾਬੋਬ ਦੇ ਉਨ੍ਹਾਂ ਲੋਕਾਂ ਬਾਰੇ ਇੱਕ ਫ਼ੈਸਲਾ ਕੀਤਾ।"
21 Assim diz o S enhor a respeito dos homens de Anatote que queriam me ver morto. Eles tinham dito: “Nós o mataremos se não parar de profetizar em nome do S enhor ”.
22 ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ, “ਮੈਂ ਅਨਾਬੋਬ ਦੇ ਉਨ੍ਹਾਂ ਲੋਕਾਂ ਨੂੰ ਛੇਤੀ ਹੀ ਸਜ਼ਾ ਦੇਵਾਂਗਾ। ਉਨ੍ਹਾਂ ਦੇ ਗਭਰੂ ਜੰਗ ਵਿੱਚ ਮਾਰੇ ਜਾਣਗੇ। ਉਨ੍ਹਾਂ ਦੇ ਧੀਆਂ ਪੁੱਤਰ ਭੁੱਖ ਨਾਲ ਮਰਨਗੇ।"
22 Portanto, assim diz o S enhor dos Exércitos a respeito deles: “Eu os castigarei! Seus jovens morrerão na batalha, e seus filhos e filhas morrerão de fome.
23 ਅਨਾਬੋਬ ਸ਼ਹਿਰ ਦਾ ਕੋਈ ਵੀ ਬੰਦਾ ਬਾਕੀ ਨਹੀਂ ਰਹੇਗਾ। ਕੋਈ ਵੀ ਨਹੀਂ ਬਚੇਗਾ। ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਮੈਂ ਉਨ੍ਹਾਂ ਵੱਲ ਕੋਈ ਬਲਾ ਭੇਜਾਂਗਾ।”"
23 Nenhum dos conspiradores de Anatote sobreviverá, pois eu trarei calamidade sobre eles quando chegar a hora de seu castigo”.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 11, comparar traduções ou montar um estudo — tudo direto pelo WhatsApp.