Jeremias 12
Punjabi Bible (GL_PUNJABI) vs ACF
ACF Almeida Corrigida Fiel
1 ਯਿਰਮਿਯਾਹ ਦੀ ਪਰਮੇਸ਼ੁਰ ਅੱਗੇ ਸ਼ਿਕਾਇਤ ਯਹੋਵਾਹ, ਜੇ ਮੈਂ ਤੁਹਾਡੇ ਨਾਲ ਬਹਿਸ ਕਰਦਾ ਹਾਂ, ਤਾਂ ਤੁਸੀਂ ਹੀ ਹਮੇਸ਼ਾ ਸਹੀ ਹੁੰਦੇ ਹੋ! ਪਰ ਮੈਂ ਤੁਹਾਡੇ ਕੋਲੋਂ ਕੁਝ ਗੱਲਾਂ ਬਾਰੇ ਪੁੱਛਣਾ ਚਾਹੁੰਦਾ ਹਾਂ, ਜਿਹੜੀਆਂ ਸਹੀ ਨਹੀਂ ਜਾਪਦੀਆਂ। ਮਾੜੇ ਬੰਦੇ ਸਫ਼ਲ ਕਿਉਂ ਹੁੰਦੇ ਨੇ? ਉਨ੍ਹਾਂ ਲੋਕਾਂ ਦਾ ਜੀਵਨ ਸੌਖਾ ਕਿਉਂ ਹੁੰਦਾ ਹੈ, ਜਿਨ੍ਹਾਂ ਉੱਤੇ ਤੁਸੀਂ ਭਰੋਸਾ ਨਹੀਂ ਕਰ ਸੱਕਦੇ?"
1 Justo serias, ó SENHOR, ainda que eu entrasse contigo num pleito; contudo falarei contigo dos teus juízos. Por que prospera o caminho dos ímpios, e vivem em paz todos os que procedem aleivosamente?
2 ਤੁਸੀਂ ਉਨ੍ਹਾਂ ਮੰਦੇ ਲੋਕਾਂ ਨੂੰ ਇੱਥੇ ਰੱਖ ਛੱਡਿਆ ਹੈ। ਉਹ ਮਜ਼ਬੂਤ ਜਢ਼ਾਂ ਵਾਲੇ ਪੌਦਿਆਂ ਵਰਗੇ ਹਨ, ਉਹ ਉੱਗਦੇ ਨੇ ਤੇ ਫ਼ਲਦੇ ਨੇ। ਉਹ ਆਪਣੀ ਜ਼ਬਾਨ ਨਾਲ ਆਖਦੇ ਨੇ ਕਿ ਤੁਸੀਂ ਉਨ੍ਹਾਂ ਦੇ ਨੇੜੇ ਅਤੇ ਪਿਆਰੇ ਹੋਂ। ਪਰ ਦਿਲਾਂ ਅੰਦਰ ਉਹ ਸੱਚਮੁੱਚ ਤੁਹਾਡੇ ਕੋਲੋਂ ਦੂਰ ਹਨ।"
2 Plantaste-os, e eles se arraigaram; crescem, dão também fruto; chegado estás à sua boca, porém longe dos seus rins.
3 ਪਰ ਹੇ ਯਹੋਵਾਹ, ਤੁਸੀਂ ਮੇਰੇ ਮਨ ਨੂੰ ਪਰੱਖੋ। ਤੁਸੀਂ ਮੈਨੂੰ ਵੇਖ ਕੇ ਜਾਣ ਲਵੋ ਕਿ ਮੇਰਾ ਦਿਲ ਤੁਹਾਡੀ ਪਾਲਣਾ ਕਰਦਾ ਹੈ। ਉਨ੍ਹਾਂ ਮੰਦੇ ਲੋਕਾਂ ਨੂੰ ਦੂਰ ਪਰ੍ਹਾਂ ਧੋ ਲੋਵ ਜਿਵੇਂ ਜਿਬਾਹ ਹੋਣ ਵਾਲੀਆਂ ਭੇਡਾਂ ਹੁੰਦੀਆਂ ਹਨ। ਉਨ੍ਹਾਂ ਨੂੰ ਜਿਬਾਹ ਦੇ ਦਿਨ ਲਈ ਚੁਣ ਲਵੋ।"
3 Mas tu, ó Senhor, me conheces, tu me vês, e provas o meu coração para contigo; arranca-os como as ovelhas para o matadouro, e dedica-os para o dia da matança.
4 ਧਰਤੀ ਕਿੰਨਾ ਚਿਰ ਖੁਸ਼ਕ ਰਹੇਗੀ? ਹੋਰ ਕਿੰਨਾ ਚਿਰ, ਘਾਹ ਸੁੱਕਾ ਅਤੇ ਮੁਰਝਾਇਆ ਰਹੇਗਾ? ਇਨ੍ਹਾਂ ਦੁਸ਼ਟ ਲੋਕਾਂ ਦੇ ਅਮਲਾਂ ਕਾਰਣ, ਧਰਤੀ ਦੇ ਪੰਛੀ ਅਤੇ ਪਸ਼ੂ ਮਰ ਗਏ ਹਨ। ਫ਼ੇਰ ਵੀ ਉਹ ਮੰਦੇ ਲੋਕ ਆਖ ਰਹੇ ਨੇ, “ਯਿਰਮਿਯਾਹ ਇਹ ਦੇਖਣ ਲਈ ਜਿਉਂਦਾ ਨਹੀਂ ਰਹੇਗਾ ਕਿ ਸਾਡੇ ਨਾਲ ਕੀ ਵਾਪਰਦਾ ਹੈ।”"
4 Até quando lamentará a terra, e se secará a erva de todo o campo? Pela maldade dos que habitam nela, perecem os animais e as aves; porquanto dizem: Ele não verá o nosso fim.
5 ਪਰਮੇਸ਼ੁਰ ਦਾ ਯਿਰਮਿਯਾਹ ਨੂੰ ਜਵਾਬ “ਯਿਰਮਿਯਾਹ, ਜੇ ਤੂੰ ਲੋਕਾਂ ਨਾਲ ਦੌੜ ਵਿੱਚ ਦੌੜਦਾ ਹੋਇਆ ਬਕੱ ਜਾਵੇਂਗਾ, ਤਾਂ ਤੂੰ ਘੋੜਿਆਂ ਦੀ ਦੌੜ ਅੰਦਰ ਕਿਵੇਂ ਜਿੱਤੇਂਗਾ? ਜੇ ਤੂੰ ਸੁਰੱਖਿਅਤ ਥਾਂ ਉੱਤੇ ਬਕੱ ਜਾਂਦਾ ਹੈ, ਤਾਂ ਤੂੰ ਖਤਰਨਾਕ ਥਾਂ ਉੱਤੇ ਕੀ ਕਰੇਂਗਾ? ਯਰਦਨ ਨਦੀ ਦੇ ਕੰਢੇ ਉੱਗੀਆਂ ਕੰਡਿਆਲੀਆਂ ਅੰਦਰ ਤੂੰ ਕੀ ਕਰੇਂਗਾ?"
5 Se te fatigas correndo com homens que vão a pé, como poderás competir com os cavalos? Se tão-somente numa terra de paz estás confiado, como farás na enchente do Jordão?
6 ਇਹ ਲੋਕ ਤੇਰੇ ਆਪਣੇ ਹੀ ਭਰਾ ਨੇ। ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੇਰੇ ਵਿਰੁੱਧ ਸਾਜਿਸ਼ਾਂ ਕਰ ਰਹੇ ਨੇ। ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੈਨੂੰ ਝਿੜਕਾਂ ਦੇ ਰਹੇ ਨੇ। ਉਨ੍ਹਾਂ ਉੱਤੇ, ਉਦੋਂ ਵੀ ਭਰੋਸਾ ਨਾ ਕਰੀਂ ਜਦੋਂ ਉਹ ਤੇਰੇ ਨਾਲ ਦੋਸਤਾਂ ਵਾਂਗ ਗੱਲ ਕਰਨ।”"
6 Porque até os teus irmãos, e a casa de teu pai, eles próprios procedem deslealmente contigo; eles mesmos clamam após ti em altas vozes: Não te fies neles, ainda que te digam coisas boas.
7 ਪਰਮੇਸ਼ੁਰ ਦਾ ਆਪਣੇ ਲੋਕਾਂ, ਯਹੂਦਾਹ ਨੂੰ ਰੱਦ ਕਰਨਾ “ਮੈਂ, (ਯਹੋਵਾਹ) ਆਪਣਾ ਘਰ ਛੱਡ ਦਿੱਤਾ ਹੈ। ਮੈਂ ਆਪਣੀ ਜ਼ਾਇਦਾਦ ਛੱਡ ਦਿੱਤੀ ਹੈ। ਮੈਂ ਆਪਣੇ ਪਿਆਰ (ਯਹੂਦਾਹ) ਨੂੰ ਦੁਸ਼ਮਣਾਂ ਦੇ ਹਵਾਲੇ ਕਰ ਦਿੱਤਾ ਹੈ।"
7 Desamparei a minha casa, abandonei a minha herança; entreguei a amada da minha alma na mão de seus inimigos.
8 ਮੇਰੇ ਆਪਣੇ ਹੀ ਲੋਕ, ਜੰਗਲੀ ਸ਼ੇਰਾਂ ਵਾਂਗ ਮੇਰੇ ਵਿਰੁੱਧ ਹੋ ਗਏ ਸਨ। ਉਨ੍ਹਾਂ ਨੇ ਮੇਰੇ ਉੱਤੇ ਦਹਾੜਿਆ ਇਸ ਲਈ ਮੈਂ ਉਨ੍ਹਾਂ ਤੋਂ ਦੂਰ ਹੋ ਗਿਆ।"
8 Tornou-se a minha herança para mim como leão numa floresta; levantou a sua voz contra mim, por isso eu a odiei.
9 ਮੇਰੇ ਆਪਣੇ ਹੀ ਲੋਕ ਉਸ ਮੁਰਦਾ ਜਾਨਵਰ ਵਰਗੇ ਬਣ ਗਏ ਨੇ ਜਿਸ ਨੂੰ ਗਿਰਝਾਂ ਨੇ ਘੇਰਿਆ ਹੋਵੇ। ਉਹ ਪੰਛੀ ਉਸ ਦੇ ਇਰਦ-ਗਿਰਦ ਮੰਡਲਾਉਂਦੇ ਨੇ। ਆਓ ਜੰਗਲੀ ਜਾਨਵਰੋ। ਆਓ, ਖਾਣ ਲਈ ਕੁਝ ਲੈ ਲਵੋ।"
9 A minha herança é para mim ave de rapina de várias cores. Andam as aves de rapina contra ela em redor. Vinde, pois, ajuntai todos os animais do campo, trazei-os para a devorarem.
10 ਬਹੁਤ ਸਾਰੇ ਅਯਾਲੀਆਂ ਨੇ ਮੇਰੇ ਅੰਗੂਰਾਂ ਦੇ ਬਾਗ਼ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਅਯਾਲੀਆਂ ਨੇ ਮੇਰੇ ਖੇਤ ਦੇ ਬੂਟਿਆਂ ਨੂੰ ਪੈਰਾਂ ਹੇਠਾਂ ਲਿਤਾੜ ਦਿੱਤਾ ਹੈ। ਉਨ੍ਹਾਂ ਅਯਾਲੀਆਂ ਨੇ ਮੇਰੇ ਸੋਹਣੇ ਖੇਤ ਨੂੰ ਸੱਖਣੇ ਮਾਰੂਬਲ ਵਿੱਚ ਬਦਲ ਦਿੱਤਾ ਹੈ।"
10 Muitos pastores destruíram a minha vinha, pisaram o meu campo; tornaram em desolado deserto o meu campo desejado.
11 ਉਨ੍ਹਾਂ ਨੇ ਮੇਰੇ ਖੇਤ ਨੂੰ ਮਾਰੂਬਲ ਵਿੱਚ ਤਬਦੀਲ ਕਰ ਦਿੱਤਾ ਹੈ। ਇਹ ਸੁੱਕ ਸੜ ਗਿਆ ਹੈ। ਓੱਥੇ ਕੋਈ ਵੀ ਨਹੀਂ ਰਹਿੰਦਾ। ਸਾਰਾ ਦੇਸ਼ ਹੀ ਸੱਖਣਾ ਮਾਰੂਬਲ ਹੈ। ਉਸ ਖੇਤ ਦੀ ਦੇਖ-ਭਾਲ ਕਰਨ ਵਾਲਾ ਕੋਈ ਵੀ ਨਹੀਂ ਬਚਿਆ।"
11 Em desolação a puseram, e clama a mim na sua desolação; e toda a terra está desolada, porquanto não há ninguém que tome isso a sério.
12 ਫ਼ੌਜੀ ਮਾਰੂਬਲ ਦੀਆਂ ਚੀਜ਼ਾਂ ਖੋਹਣ ਲਈ ਬੰਜਰ ਪਹਾੜੀਆਂ ਤੋਂ ਆਏ। ਯਹੋਵਾਹ ਨੇ ਉਨ੍ਹਾਂ ਫ਼ੌਜਾਂ ਦਾ ਇਸਤੇਮਾਲ ਉਸ ਧਰਤੀ ਨੂੰ ਸਜ਼ਾ ਦੇਣ ਲਈ ਕੀਤਾ। ਧਰਤੀ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੀਕ ਲੋਕਾਂ ਨੂੰ ਸਜ਼ਾ ਦਿੱਤੀ ਗਈ। ਕੋਈ ਵੀ ਬੰਦਾ ਸੁਰੱਖਿਅਤ ਨਹੀਂ ਸੀ।"
12 Sobre todos os lugares altos do deserto vieram destruidores; porque a espada do Senhor devora desde um extremo da terra até o outro; não há paz para nenhuma carne.
13 ਲੋਕ ਕਣਕ ਬੀਜਣਗੇ ਪਰ ਉਹ ਸਿਰਫ ਕੰਢਿਆਂ ਦੀ ਵਾਢੀ ਕਰਨਗੇ। ਉਹ ਹੱਡ ਭੰਨਵੀਂ ਮਿਹਨਤ ਕਰਨਗੇ, ਪਰ ਉਨ੍ਹਾਂ ਨੂੰ ਆਪਣੀ ਸਾਰੀ ਮਿਹਨਤ ਤੋਂ ਕੁਝ ਵੀ ਹਾਸਿਲ ਨਹੀਂ ਹੋਵੇਗਾ। ਉਹ ਆਪਣੀ ਖੇਤੀ ਤੋਂ ਸ਼ਰਮਸਾਰ ਹੋਣਗੇ। ਯਹੋਵਾਹ ਦੇ ਕਹਿਰ ਨੇ ਇਹ ਗੱਲਾਂ ਕੀਤੀਆਂ।”"
13 Semearam trigo, e segaram espinhos; cansaram-se, mas de nada se aproveitaram; envergonhados sereis das vossas colheitas, e por causa do ardor da ira do Senhor.
14 ਇਸਰਾਏਲ ਦੇ ਗਵਾਂਢੀਆਂ ਨਾਲ ਯਹੋਵਾਹ ਦਾ ਇਕਰਾਰ ਇਹੀ ਹੈ ਜੋ ਯਹੋਵਾਹ ਆਖਦਾ ਹੈ: “ਮੈਂ ਤੁਹਾਨੂੰ ਦਸਦਾ ਹਾਂ ਕਿ ਮੈਂ ਉਨ੍ਹਾਂ ਸਾਰੇ ਲੋਕਾਂ ਨਾਲ ਕੀ ਕਰਾਂਗਾ ਜਿਹੜੇ ਇਸਰਾਏਲ ਦੀ ਧਰਤੀ ਦੇ ਆਲੇ-ਦੁਆਲੇ ਰਹਿੰਦੇ ਨੇ। ਉਹ ਲੋਕ ਬਹੁਤ ਕਮੀਨੇ ਹਨ। ਉਨ੍ਹਾਂ ਨੇ ਉਸ ਧਰਤੀ ਨੂੰ ਤਬਾਹ ਕਰ ਦਿੱਤਾ ਹੈ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ ਸੀ। ਮੈਂ ਉਨ੍ਹਾਂ ਮੰਦੇ ਲੋਕਾਂ ਨੂੰ ਧੂਹ ਲਵਾਂਗਾ ਅਤੇ ਉਨ੍ਹਾਂ ਨੂੰ ਆਪਣੀ ਧਰਤੀ ਤੋਂ ਬਾਹਰ ਕੱਢ ਕੇ ਸੁੱਟ ਦਿਆਂਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਵਿੱਚਕਾਰੋ ਉਖਾੜ ਦਿਆਂਗਾ।"
14 Assim diz o Senhor, acerca de todos os meus maus vizinhos, que tocam a minha herança, que fiz herdar ao meu povo Israel: Eis que os arrancarei da sua terra, e a casa de Judá arrancarei do meio deles.
15 ਪਰ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਧੂਕੇ ਬਾਹਰ ਕੱਢਾਂਗਾ, ਮੈਂ ਉਨ੍ਹਾਂ ਲਈ ਦੁੱਖ ਮਹਿਸੂਸ ਕਰਾਂਗਾ। ਮੈਂ ਹਰ ਪਰਿਵਾਰ ਨੂੰ ਉਸਦੀ ਜ਼ਮੀਨ ਅਤੇ ਜਾਇਦਾਦ ਉੱਤੇ ਵਾਪਸ ਲਿਆਵਾਂਗਾ।"
15 E será que, depois de os haver arrancado, tornarei, e me compadecerei deles, e os farei voltar cada um à sua herança, e cada um à sua terra.
16 ਮੈਂ ਚਾਹੁੰਦਾ ਹਾਂ ਕਿ ਉਹ ਲੋਕ ਆਪਣੇ ਸਬਕ ਚੰਗੀ ਤਰ੍ਹਾਂ ਸਿਖ ਲੈਣ। ਅਤੀਤ ਵਿੱਚ ਉਨ੍ਹਾਂ ਲੋਕਾਂ ਨੇ ਮੇਰੇ ਲੋਕਾਂ ਨੂੰ ਬਾਲ ਦੀਆਂ ਸੌਹਾਂ ਖਾਣੀਆਂ ਸਿੱਖਾਈਆਂ। ਹੁਣ ਮੈਂ ਇਹ ਚਾਹੁੰਦਾ ਹਾਂ ਕਿ ਉਹ ਲੋਕ ਆਪਣੇ ਸਬਕ ਉਨ੍ਹਾਂ ਵਾਂਗ ਹੀ ਸਿਖ ਲੈਣ। ਮੈਂ ਚਾਹੁੰਦਾ ਹਾਂ ਕਿ ਲੋਕ ਮੇਰੇ ਨਾਮ ਦੀ ਵਰਤੋਂ ਕਰਨੀ ਸਿਖ ਲੈਣ। ਮੈਂ ਚਾਹੁੰਦਾ ਹਾਂ ਕਿ ਉਹ ਲੋਕ ਇਹ ਆਖਣ, ‘ਜਿਵੇਂ ਕਿ ਯਹੋਵਾਹ ਸਾਖੀ ਹੈ …’ ਜੇ ਉਹ ਲੋਕ ਅਜਿਹਾ ਕਰਦੇ ਹਨ ਤਾਂ ਮੈਂ ਉਨ੍ਹਾਂ ਨੂੰ ਸਫ਼ਲ ਹੋਣ ਦੀ ਇਜਾਜ਼ਤ ਦੇ ਦੇਵਾਂਗਾ ਅਤੇ ਉਨ੍ਹਾਂ ਨੂੰ ਆਪਣੇ ਲੋਕਾਂ ਵਿੱਚ ਰਹਿਣ ਦੇਵਾਂਗਾ।"
16 E será que, se diligentemente aprenderem os caminhos do meu povo, jurando pelo meu nome: Vive o Senhor, como ensinaram o meu povo a jurar por Baal; então edificar-se-ão no meio do meu povo.
17 ਪਰ ਜੇ ਕੋਈ ਕੌਮ ਮੇਰੇ ਸੰਦੇਸ਼ ਨੂੰ ਨਹੀਂ ਸੁਣਦੀ ਤਾਂ ਮੈਂ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵਾਂਗਾ। ਮੈਂ ਉਸ ਨੂੰ ਸੁੱਕੇ ਪੌਦੇ ਵਾਂਗ ਪੁੱਟ ਸੁੱਟਾਂਗਾ।” ਇਹ ਯਹੋਵਾਹ ਵੱਲੋਂ ਸੰਦੇਸ਼ ਸੀ।"
17 Mas se não quiserem ouvir, totalmente arrancarei a tal nação, e a farei perecer, diz o Senhor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jeremias 12, comparar traduções ou montar um estudo — tudo direto pelo WhatsApp.