Jeremias 15

Punjabi Bible (GL_PUNJABI) vs VC

Sair da comparação
VC Versão Católica
1 ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਯਹੂਦਾਹ ਦੇ ਲੋਕਾਂ ਲਈ ਪ੍ਰਾਰਥਨਾ ਕਰਨ ਵਾਸਤੇ ਭਾਵੇਂ ਮੂਸਾ ਅਤੇ ਸਮੂਏਲ ਵੀ ਇੱਥੇ ਹੋਣ, ਮੈਨੂੰ ਇਨ੍ਹਾਂ ਲੋਕਾਂ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਯਹੂਦਾਹ ਦੇ ਲੋਕਾਂ ਨੂੰ ਮੇਰੇ ਕੋਲੋਂ ਦੂਰ ਭੇਜ ਦੇ। ਉਨ੍ਹਾਂ ਨੂੰ ਚੱਲੇ ਜਾਣ ਲਈ ਆਖਦੇ।"
1 Disse-me, então, o Senhor: Mesmo que Moisés e Samuel se apresentassem diante de mim, meu coração não se voltaria para esse povo. Expulsai-o para longe de minha presença! Que se afaste de mim!
2 ਭਾਵੇਂ ਉਹ ਲੋਕ ਤੈਨੂੰ ਪੁੱਛਣ, ‘ਅਸੀਂ ਕਿੱਧਰ ਜਾਵਾਂਗੇ?’ ਤੂੰ ਉਨ੍ਹਾਂ ਨੂੰ ਇਹ ਦੱਸ, ਇਹੀ ਹੈ ਜੋ ਯਹੋਵਾਹ ਆਖਦਾ ਹੈ, “‘ਮੈਂ ਕੁਝ ਲੋਕਾਂ ਦੀ ਚੋਣ ਮਰਨ ਲਈ ਕੀਤੀ ਹੈ। ਉਹ ਲੋਕ ਮਰ ਜਾਵਣਗੇ। ਮੈਂ ਕੁਝ ਲੋਕਾਂ ਨੂੰ ਤਲਵਾਰਾਂ ਨਾਲ ਮਾਰੇ ਜਾਣ ਲਈ ਚੁਣਿਆ ਹੈ। ਉਹ ਲੋਕ ਤਲਵਾਰਾਂ ਨਾਲ ਮਾਰੇ ਜਾਣਗੇ। ਕੁਝ ਲੋਕਾਂ ਨੂੰ ਮੈਂ ਭੁੱਖ ਨਾਲ ਮਰਨ ਲਈ ਚੁਣਿਆ ਹੈ। ਉਹ ਲੋਕ ਭੁੱਖ ਨਾਲ ਮਰ ਜਾਣਗੇ। ਕੁਝ ਲੋਕਾਂ ਦੀ ਚੋਣ ਮੈਂ ਫ਼ੜੇ ਜਾਣ ਲਈ ਅਤੇ ਬਾਹਰਲੇ ਦੇਸ਼ ਭੇਜੇ ਜਾਣ ਲਈ ਕੀਤੀ ਹੈ। ਉਹ ਲੋਕ ਉਸ ਬਾਹਰਲੇ ਦੇਸ਼ ਅੰਦਰ ਕੈਦੀ ਬਣਨਗੇ।"
2 E se te perguntarem: Para onde iremos? Dir-lhes-ás: oráculo do Senhor: Para a peste, os que são para a peste! Para a espada, os que são para a espada! Para a fome, os que são para a fome! Ao cativeiro, os que são para o cativeiro.
3 ਮੈਂ ਉਨ੍ਹਾਂ ਦੇ ਖਿਲਾਫ਼ ਚਾਰ ਤਰ੍ਹਾਂ ਦੀ ਤਬਾਹੀ ਲਿਆਉਣ ਵਾਲਿਆਂ ਨੂੰ ਭੇਜਾਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ‘ਮੈਂ ਦੁਸ਼ਮਣ ਨੂੰ ਤਲਵਾਰ ਨਾਲ ਮਾਰਨ ਲਈ ਭੇਜਾਂਗਾ। ਮੈਂ ਕੁਤਿਆਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਘੜੀਸਨ ਲਈ ਭੇਜਾਂਗਾ। ਮੈਂ ਹਵਾ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਖਾਣ ਅਤੇ ਬਰਬਾਦ ਕਰਨ ਲਈ ਭੇਜਾਂਗਾ।"
3 Destinar-lhes-ei - oráculo do Senhor - quatro flagelos: a espada para degolá-los, os cães para arrastá-los, e as aves do céu e os animais da terra para devorá-los e destruí-los.
4 ਮੈਂ ਯਹੂਦਾਹ ਦੇ ਲੋਕਾਂ ਨੂੰ ਧਰਤੀ ਦੇ ਸਾਰੇ ਲੋਕਾਂ ਲਈ ਕਿਸੇ ਭਿਆਨਕ ਚੀਜ਼ ਦੀ ਇੱਕ ਮਿਸਾਲ ਬਣਾਵਾਂਗਾ। ਮੈਂ ਯਹੂਦਾਹ ਦੇ ਲੋਕਾਂ ਨਾਲ ਮਨੱਸ਼ਹ ਦੇ ਯਰੂਸ਼ਲਮ ਵਿੱਚ ਕਰਨ ਬਦਲੇ ਇਹੀ ਕਰਾਂਗਾ। ਮਨੱਸ਼ਹ ਪਾਤਸ਼ਾਹ ਹਿਜ਼ਕੀਯਾਹ ਦਾ ਪੁੱਤਰ ਸੀ। ਮਨੱਸ਼ਹ ਯਹੂਦਾਹ ਦਾ ਪਾਤਸ਼ਾਹ ਸੀ।’"
4 Farei deles objeto de horror para todos os reinos da terra, por causa de Manassés, filho de Ezequias, rei de Judá, por tudo o que ele fez em Jerusalém.
5 “ਯਰੂਸ਼ਲਮ ਦੇ ਸ਼ਹਿਰ, ਕੋਈ ਵੀ ਬੰਦਾ ਤੇਰੇ ਉੱਤੇ ਅਫ਼ਸੋਸ ਨਹੀਂ ਕਰੇਗਾ। ਕੋਈ ਵੀ ਬੰਦਾ ਤੇਰੇ ਉੱਤੇ ਉਦਾਸ ਨਹੀਂ ਹੋਵੇਗਾ ਅਤੇ ਨਾ ਤੇਰੇ ਲਈ ਰੋਵੇਗਾ। ਕੋਈ ਬੰਦਾ ਆਪਣੇ ਰਾਹ ਤੋਂ ਲਾਂਭੇ ਜਾਕੇ ਤੈਨੂੰ ਨਹੀਂ ਪੁੱਛੇਗਾ ਕਿ ਤੇਰਾ ਕੀ ਹਾਲ ਹੈ!"
5 Quem de ti se apiedará, Jerusalém? Quem te lastimará? Quem se afastará de sua rota para perguntar por ti?
6 ਯਰੂਸ਼ਲਮ, ਤੂੰ ਮੈਨੂੰ ਛੱਡ ਦਿੱਤਾ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਬਾਰ-ਬਾਰ ਤੂੰ ਮੈਨੂੰ ਛੱਡਿਆ ਸੀ! ਇਸ ਲਈ ਮੈਂ ਤੈਨੂੰ ਸਜ਼ਾ ਦੇਵਾਂਗਾ ਅਤੇ ਤੈਨੂੰ ਤਬਾਹ ਕਰ ਦਿਆਂਗਾ। ਮੈਂ ਤੇਰੀ ਸਜ਼ਾ ਨੂੰ ਰੋਕਦਿਆਂ ਬਕੱ ਗਿਆ ਹਾਂ!"
6 Abandonaste-me - oráculo do Senhor -, voltaste-me as costas. Por isso sobre ti estendi a mão para perder-te, cansado como estou de perdoar.
7 ਮੈਂ ਯਹੂਦਾਹ ਦੇ ਲੋਕਾਂ ਨੂੰ ਇੰਝ ਖਿੰਡਾ ਦਿਆਂਗਾ ਜਿਵੇਂ ਇੱਕ ਆਦਮੀ ਤੰਗਲੀ ਨਾਲ ਅਨਾਜ ਨੂੰ ਖਿਲਾਰਦਾ ਹੈ। ਮੈਂ ਉਨ੍ਹਾਂ ਨੂੰ ਸਾਰੀ ਧਰਤੀ ਵਿੱਚ ਖਿੰਡਾ ਦਿਆਂਗਾ। ਮੇਰੇ ਲੋਕ ਨਹੀਂ ਬਦਲੇ ਹਨ। ਇਸ ਲਈ ਮੈਂ ਉਨ੍ਹਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਤੋਂ ਉਨ੍ਹਾਂ ਦੇ ਬੱਚੇ ਖੋਹ ਲਵਾਂਗਾ।"
7 Eu os joeirei com o crivo às portas da terra; privei de filhos o meu povo, e o deixei perecer. Seu proceder, porém, não mudou.
8 ਬਹੁਤ ਸਾਰੀਆਂ ਔਰਤਾਂ ਆਪਣੇ ਪਤੀਆਂ ਨੂੰ ਗੁਆ ਲੈਣਗੀਆਂ। ਇੱਥੇ ਸਮੁੰਦਰ ਵਿੱਚਲੀ ਰੇਤ ਨਾਲੋਂ ਵੀ ਵੱਧੇਰੇ ਵਿਧਵਾਵਾਂ ਹੋਣਗੀਆਂ। ਮੈਂ ਤਬਾਹ ਕਰਨ ਵਾਲੇ ਨੂੰ ਸਿਖਰ ਦੁਪਿਹਰੇ ਲਿਆਵਾਂਗਾ। ਤਬਾਹ ਕਰਨ ਵਾਲਾ ਯਹੂਦਾਹ ਦੇ ਨੌਜਵਾਨਾਂ ਦੀਆਂ ਮਾਵਾਂ ਉੱਤੇ ਹਮਲਾ ਕਰੇਗਾ। ਮੈਂ ਯਹੂਦਾਹ ਦੇ ਲੋਕਾਂ ਲਈ ਦੁੱਖ ਅਤੇ ਭੈ ਲਿਆਵਾਂਗਾ। ਮੈਂ ਛੇਤੀ ਹੀ ਅਜਿਹਾ ਵਾਪਰਨ ਦੇਵਾਂਗਾ।"
8 Mais numerosas serão as viúvas do que a areia do mar. Conduzirei contra a mãe do jovem guerreiro, em pleno meio-dia, o devastador. E sobre eles, de súbito, deixarei cair a agonia e o terror.
9 ਦੁਸ਼ਮਣ ਤਲਵਾਰਾਂ ਨਾਲ ਹਮਲਾ ਕਰੇਗਾ, ਤੇ ਲੋਕਾਂ ਨੂੰ ਮਾਰੇਗਾ। ਉਹ ਯਹੂਦਾਹ ਦੇ ਬਚੇ ਹੋਏ ਲੋਕਾਂ ਨੂੰ ਮਾਰ ਦੇਣਗੇ। ਭਾਵੇਂ ਕਿਸੇ ਔਰਤ ਦੇ ਸੱਤ ਪੁੱਤਰ ਵੀ ਹੋਣ, ਪਰ ਉਹ ਸਾਰੇ ਹੀ ਮਰ ਜਾਣਗੇ। ਉਹ ਜ਼ਾਰ-ਜ਼ਾਰ ਰੋਵੇਗੀ ਜਦੋਂ ਤੀਕ ਉਹ ਸਾਹ ਲੈਣ ਤੋਂ ਵੀ ਨਿਤਾਣੀ ਨਹੀਂ ਹੋ ਜਾਂਦੀ। ਉਹ ਬਹੁਤ ਉਪਰਾਮ ਤੇ ਉਲਝੀ ਹੋਈ ਹੋਵੇਗੀ। ਉਸਦਾ ਚਮਕੀਲਾ ਦਿਨ ਉਦਾਸੀ ਨਾਲ, ਹਨੇਰਾ ਹੋ ਜਾਵੇਗਾ।”"
9 Desfalece aquela que deu à luz sete filhos, pronta a entregar a alma. Antes que findasse o dia, deitou-se-lhe o sol, e de vergonha e consternação se cobriu. O que deles restar, entregarei à espada de seus inimigos - oráculo do Senhor.
10 ਯਿਰਮਿਯਾਹ ਦੀ ਪਰਮੇਸ਼ੁਰ ਅੱਗੇ ਫ਼ਿਰ ਤੋਂ ਸ਼ਿਕਾਇਤ ਮਾਂ ਮੈਂ, (ਯਿਰਮਿਯਾਹ) ਬਹੁਤ ਉਦਾਸ ਹਾਂ ਕਿ ਤੂੰ ਮੈਨੂੰ ਜਨਮ ਦਿੱਤਾ। ਮੈਂ ਉਹ ਬੰਦਾ ਹਾਂ ਕਿ ਜਿਸ ਨੂੰ ਸਾਰੇ ਦੇਸ਼ ਦੀ ਅਲੋਚਨਾ ਕਰਨੀ ਪੈਣੀ ਹੈ। ਮੈਂ ਕੁਝ ਵੀ ਦਿੱਤਾ-ਲਿਆ ਨਹੀਂ। ਪਰ ਮੈਨੂੰ ਹਰ ਕੋਈ ਸਰਾਪ ਦਿੰਦਾ ਹੈ।"
10 Ai de mim, ó minha mãe, que me geraste, para tornar-se objeto de disputa e de discórdia em toda a terra! Não sou credor nem devedor, e, no entanto, todos me maldizem.
11 ਸੱਚਮੁੱਚ, ਯਹੋਵਾਹ ਜੀ, ਮੈਂ ਚੰਗੀ ਤਰ੍ਹਾਂ ਤੇਰੀ ਸੇਵਾ ਕੀਤੀ ਹੈ। ਮੁਸੀਬਤ ਦੇ ਦਿਨਾਂ ਵਿੱਚ ਮੈਂ ਤੇਰੇ ਅੱਗੇ ਆਪਣੇ ਦੁਸ਼ਮਣਾਂ ਲਈ ਵੀ ਪ੍ਰਾਰਥਨਾ ਕੀਤੀ।"
11 Na verdade, diz o Senhor, eu te livrarei para o teu bem. O inimigo virá implorar-te no dia da desgraça e da aflição.
12 ਪਰਮੇਸ਼ੁਰ ਦਾ ਯਿਰਮਿਯਾਹ ਨੂੰ ਉੱਤਰ ਦੇਣਾ “ਯਿਰਮਿਯਾਹ, ਤੂੰ ਜਾਣਦਾ ਹੈਂ ਕਿ ਕੋਈ ਵੀ ਬੰਦਾ ਲੋਹੇ ਦੇ ਟੁਕੜੇ ਨੂੰ ਚੂਰ-ਚੂਰ ਨਹੀਂ ਕਰ ਸੱਕਦਾ। ਮੇਰਾ ਭਾਵ ਉਸ ਲੋਹੇ ਤੋਂ ਹੈ ਜਿਹੜਾ ਉੱਤਰ ਤੋਂ ਮਿਲਦਾ ਹੈ। ਅਤੇ ਕੋਈ ਵੀ ਬੰਦਾ ਤਾਂਬੇ ਨੂੰ ਵੀ ਚੂਰ-ਚੂਰ ਨਹੀਂ ਕਰ ਸੱਕਦਾ।"
12 Poderá o ferro quebrar o ferro do norte e o bronze?
13 ਯਹੂਦਾਹ ਦੇ ਲੋਕਾਂ ਕੋਲ ਬਹੁਤ ਸਾਰੇ ਖਜ਼ਾਨੇ ਨੇ। ਮੈਂ ਉਹ ਦੌਲਤਾਂ ਹੋਰਨਾਂ ਕੌਮਾਂ ਨੂੰ ਦੇ ਦੇਵਾਂਗਾ। ਉਨ੍ਹਾਂ ਹੋਰਨਾਂ ਲੋਕਾਂ ਨੂੰ ਉਨ੍ਹਾਂ ਨੂੰ ਖਰੀਦਣਾ ਨਹੀਂ ਪਵੇਗਾ। ਮੈਂ ਇਹ ਦੌਲਤਾਂ ਉਨ੍ਹਾਂ ਨੂੰ ਦੇ ਦੇਵਾਂਗਾ। ਕਿਉਂ? ਕਿਉਂ ਕਿ ਯਹੂਦਾਹ ਨੇ ਕਈ ਸਾਰੇ ਪਾਪ ਕੀਤੇ ਨੇ। ਯਹੂਦਾਹ ਦੇ ਹਰ ਭਾਗ ਵਿੱਚ ਲੋਕਾਂ ਨੇ ਪਾਪ ਕੀਤੇ ਨੇ।"
13 Entrego gratuitamente à pilhagem teus bens e tesouros, por todos os teus pecados, na terra inteira.
14 ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਉੱਪਰ ਲਿਆਵਾਂਗਾ। ਉਹ ਉਸ ਦੇਸ਼ ਤੋਂ ਆਵਣਗੇ ਜਿਸ ਨੂੰ ਤੁਸੀਂ ਕਦੇ ਵੀ ਨਹੀਂ ਜਾਣਦੇ ਸੀ। ਮੈਂ ਬਹੁਤ ਕਹਿਰਵਾਨ ਹਾਂ। ਮੇਰਾ ਕਹਿਰ ਭਖਦੀ ਅੱਗ ਵਰਗਾ ਹੈ ਅਤੇ ਤੁਸੀਂ ਸੜ ਜਾਵੋਂਗੇ।”"
14 Fá-los-ei passar com seus inimigos para um país que não conheces, porquanto inflamou-se um fogo em minhas narinas, que arderá para vos consumir.
15 ਯਹੋਵਾਹ ਜੀ, ਤੁਸੀਂ ਮੈਨੂੰ ਸਮਝਦੇ ਹੋ। ਮੈਨੂੰ ਚੇਤੇ ਰੱਖੋ ਅਤੇ ਮੇਰੀ ਦੇਖ-ਭਾਲ ਕਰੋ। ਲੋਕ ਮੈਨੂੰ ਦੁੱਖੀ ਕਰ ਰਹੇ ਨੇ। ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੋ ਜਿਸਦੇ ਉਹ ਅਧਿਕਾਰੀ ਹਨ। ਤੁਸੀਂ ਉਨ੍ਹਾਂ ਲੋਕਾਂ ਬਾਰੇ ਸਬਰ ਰੱਖ ਰਹੇ ਹੋ। ਪਰ ਮੈਨੂੰ ਤਬਾਹ ਨਾ ਕਰੋ ਜਦ ਕਿ ਤੁਸੀਂ ਉਨ੍ਹਾਂ ਲਈ ਸਬਰ ਵਾਲੇ ਹੋ। ਮੇਰੇ ਬਾਰੇ ਸੋਚੋ। ਉਸ ਦੁੱਖ ਬਾਰੇ ਸੋਚੋ, ਯਹੋਵਾਹ ਜੀ, ਜਿਹੜਾ ਮੈਂ ਤੁਹਾਡੇ ਲਈ ਸਹਿਂਦਾ ਹਾਂ।"
15 E vós que tudo sabeis, Senhor, lembrai-vos de mim, amparai-me, e vingai-me de meus perseguidores. Não deixeis que eu pereça por vossa paciência {para com eles}.
16 ਤੁਹਾਡਾ ਸੰਦੇਸ਼ ਮੇਰੇ ਵੱਲ ਆਇਆ ਅਤੇ ਮੈਂ ਤੁਹਾਡੇ ਸ਼ਬਦ ਖਾ ਗਿਆ। ਤੁਹਾਡੇ ਸੰਦੇਸ਼ ਨੇ ਮੈਨੂੰ ਬਹੁਤ ਪ੍ਰਸੰਨ ਬਣਾਇਆ। ਮੈਂ ਤੁਹਾਡੇ ਨਾਮ ਉੱਤੇ ਸੱਦੇ ਜਾਣ ਲਈ ਬਹੁਤ ਖੁਸ਼ ਸਾਂ, ਤੁਹਾਡਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।"
16 Vede: é por vós que sofro ultrajes da parte daqueles que desprezam vossas palavras. Aniquilai-os. Vossa palavra constitui minha alegria e as delícias do meu coração, porque trago o vosso nome, ó Senhor, Deus dos exércitos!
17 ਮੈਂ ਕਦੇ ਵੀ ਭੀੜ ਸੰਗ ਨਹੀਂ ਬੈਠਿਆ, ਜਦੋਂ ਉਹ ਹੱਸਦੀ ਅਤੇ ਮੌਜ ਮਨਾਉਂਦੀ ਸੀ। ਮੈਂ, ਮੇਰੇ ਉੱਤੇ ਤੁਹਾਡੇ ਪ੍ਰਭਾਵ ਕਾਰਣ, ਇੱਕਲਾ ਬੈਠਾ ਰਹਿੰਦਾ ਸਾਂ। ਤੁਸਾਂ ਮੈਨੂੰ ਆਲੇ-ਦੁਆਲੇ ਦੀ ਬਦੀ ਨਾਲ ਮੈਨੂੰ ਕਰੋਧ ਨਾਲ ਭਰ ਦਿੱਤਾ ਸੀ।"
17 Não me assentei entre os escarnecedores, para entre eles encontrar o meu prazer. Apoiado em vossa mão, assentei-me à parte, porque me havíeis enchido de indignação.
18 ਮੈਂ ਸਮਝ ਨਹੀਂ ਸੱਕਦਾ ਕਿ ਮੈਂ ਫ਼ੇਰ ਵੀ ਕਿਉਂ ਦੁੱਖੀ ਹਾਂ। ਮੈਂ ਨਹੀਂ ਸਮਝਦਾ ਕਿ ਮੇਰਾ ਜ਼ਖਮ ਰਾਜ਼ੀ ਕਿਉਂ ਨਹੀਂ ਹੁੰਦਾ ਅਤੇ ਠੀਕ ਨਹੀਂ ਹੋ ਸੱਕਦਾ। ਯਹੋਵਾਹ ਜੀ, ਮੈਂ ਸੋਚਦਾ ਹਾਂ ਕਿ ਤੁਸੀਂ ਬਦਲ ਗਏ ਹੋ। ਤੁਸੀਂ ਪਾਣੀ ਦੇ ਉਸ ਸੋਮੇ ਵਰਗੇ ਹੋ, ਜਿਹੜਾ ਸੁੱਕ ਗਿਆ ਹੈ। ਤੁਸੀਂ ਪਾਣੀ ਦੇ ਉਸ ਚਸ਼ਮੇ ਵਰਗੇ ਹੋ, ਜਿਸਦਾ ਪਾਣੀ ਵਗਣ ਤੋਂ ਰੁਕ ਗਿਆ ਹੈ।"
18 Por que não tem fim a minha dor, e não cicatriza a minha chaga, rebelde ao tratamento? Ai! Sereis para mim qual riacho enganador, fonte de água com que não se pode contar?
19 ਫ਼ੇਰ ਯਹੋਵਾਹ ਨੇ ਆਖਿਆ, “ਯਿਰਮਿਯਾਹ, ਜੇ ਤੂੰ ਬਦਲ ਜਾਵੇਂ ਅਤੇ ਪਤਰ ਕੇ ਮੇਰੇ ਵੱਲ ਆ ਜਾਵੇਂ, ਫ਼ੇਰ ਮੈਂ ਤੈਨੂੰ ਸਜ਼ਾ ਨਹੀਂ ਦੇਵਾਂਗਾ। ਜੇ ਤੂੰ ਬਦਲ ਜਾਵੇਂ ਅਤੇ ਮੇਰੇ ਵੱਲ ਪਰਤ ਆਵੇਂ, ਫ਼ੇਰ ਤੂੰ ਮੇਰੀ ਸੇਵਾ ਕਰ ਸੱਕੇਂਗਾ। ਜੇ ਤੂੰ ਮਹੱਤਵਪੂਰਣ ਗੱਲਾਂ ਬਾਰੇ ਬੋਲੇਁ, ਨਾ ਕਿ ਉਨ੍ਹਾਂ ਨਿਕੰਮੇ ਸ਼ਬਦਾਂ ਬਾਰੇ ਫ਼ੇਰ ਤੂੰ ਮੇਰੇ ਲਈ ਬੋਲ ਸੱਕਦਾ ਹੈਂ। ਯਹੂਦਾਹ ਦੇ ਲੋਕਾਂ ਨੂੰ ਬਦਲਣਾ ਚਾਹੀਦਾ ਹੈ ਅਤੇ ਪਰਤ ਕੇ ਮੇਰੇ (ਯਿਰਮਿਯਾਹ) ਵੱਲ ਜਾਣਾ ਚਾਹੀਦਾ ਹੈ। ਪਰ ਬਦਲ ਕੇ ਉਨ੍ਹਾਂ ਵਰਗਾ ਨਾ ਬਣੀਁ।"
19 Eis a razão pela qual diz o Senhor: Se voltares, farei de ti o servo que está a meu serviço. Se apartares o precioso do que é vil serás como a minha boca. Serão eles, então, que virão a ti, e não tu que irás a eles.
20 ਮੈਂ ਤੈਨੂੰ ਮਜ਼ਬੂਤ ਬਣਾ ਦਿਆਂਗਾ। ਉਹ ਲੋਕ ਸੋਚਣਗੇ ਕਿ ਤੂੰ ਤਾਂਬੇ ਦੀ ਬਣੀ ਮਜ਼ਬੂਤ ਕੰਧ ਵਰਗਾ ਹੈਂ। ਯਹੂਦਾਹ ਦੇ ਲੋਕ ਤੇਰੇ ਖਿਲਾਫ਼ ਲੜਨਗੇ। ਪਰ ਉਹ ਤੈਨੂੰ ਨਹੀਂ ਹਰਾਉਣਗੇ। ਕਿਉਂ ਕਿ ਮੈਂ ਤੇਰੇ ਨਾਲ ਹਾਂ। ਮੈਂ ਤੇਰੀ ਸਹਾਇਤਾ ਕਰਾਂਗਾ ਅਤੇ ਮੈਂ ਤੈਨੂੰ ਬਚਾਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
20 Então, erguerei ante esse povo sólida muralha como o bronze. Será atacada, mas não conseguirão vencê-la, pois estarei a teu lado para proteger-te e te livrar - oráculo do Senhor.
21 “ਮੈਂ ਤੈਨੂੰ ਉਨ੍ਹਾਂ ਲੋਕਾਂ ਤੋਂ ਬਚਾਵਾਂਗਾ। ਉਹ ਲੋਕ ਤੈਨੂੰ ਭੈਭੀਤ ਕਰਦੇ ਨੇ। ਪਰ ਮੈਂ ਤੈਨੂੰ ਉਨ੍ਹਾਂ ਲੋਕਾਂ ਤੋਂ ਬਚਾਵਾਂਗਾ।”"
21 Arrebatar-te-ei da mão dos maus e te libertarei do poder dos violentos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 15, comparar traduções ou montar um estudo — tudo direto pelo WhatsApp.