Jeremias 16
Punjabi Bible (GL_PUNJABI) vs ARA
ARA Almeida Revista e Atualizada 1993
1 ਬਿਪਤਾ ਦਾ ਦਿਨ ਮੇਰੇ ਵੱਲ ਯਹੋਵਾਹ ਦਾ ਸੰਦੇਸ਼ ਆਇਆ:"
1 Veio a mim a palavra do Senhor , dizendo:
2 “ਯਿਰਮਿਯਾਹ ਤੈਨੂੰ ਵਿਆਹ ਨਹੀਂ ਕਰਾਉਣਾ ਚਾਹੀਦਾ। ਇਸ ਥਾਂ ਤੇਰੇ ਧੀਆਂ ਪੁੱਤਰ ਨਹੀਂ ਹੋਣੇ ਚਾਹੀਦੇ।”"
2 Não tomarás mulher, não terás filhos nem filhas neste lugar.
3 ਯਹੋਵਾਹ ਇਹ ਗੱਲਾਂ ਉਨ੍ਹਾਂ ਧੀਆਂ ਪੁੱਤਰਾਂ ਬਾਰੇ ਆਖਦਾ ਹੈ ਜਿਹੜੇ ਯਹੂਦਾਹ ਦੀ ਧਰਤੀ ਉੱਤੇ ਜੰਮਦੇ ਹਨ। ਅਤੇ ਯਹੋਵਾਹ ਉਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਬਾਰੇ ਇਹ ਆਖਦਾ ਹੈ:"
3 Porque assim diz o Senhor acerca dos filhos e das filhas que nascerem neste lugar, acerca das mães que os tiverem e dos pais que os gerarem nesta terra:
4 “ਉਹ ਲੋਕ ਭਿਆਨਕ ਮੌਤ ਮਰਨਗੇ। ਕੋਈ ਬੰਦਾ ਉਨ੍ਹਾਂ ਲਈ ਰੋਣ ਵਾਲਾ ਨਹੀਂ ਹੋਵੇਗਾ। ਕੋਈ ਵੀ ਉਨ੍ਹਾਂ ਨੂੰ ਦਫ਼ਨ ਨਹੀਂ ਕਰੇਗਾ। ਉਨ੍ਹਾਂ ਦੇ ਮੁਰਦਾ ਸਰੀਰ ਧਰਤੀ ਉੱਤੇ ਗੋਹੇ ਵਾਂਗ ਪਏ ਹੋਣਗੇ। ਉਹ ਲੋਕ ਦੁਸਮਣ ਦੀ ਤਲਵਾਰ ਨਾਲ ਮਾਰੇ ਜਾਣਗੇ, ਜਾਂ ਉਹ ਭੁੱਖ ਨਾਲ ਮਰ ਜਾਣਗੇ। ਉਨ੍ਹਾਂ ਦੇ ਮੁਰਦਾ ਸਰੀਰ ਆਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦਾ ਭੋਜਨ ਬਣਨਗੇ।”"
4 Morrerão vitimados de enfermidades e não serão pranteados, nem sepultados; servirão de esterco para a terra. A espada e a fome os consumirão, e o seu cadáver servirá de pasto às aves do céu e aos animais da terra.
5 ਇਸ ਲਈ ਯਹੋਵਾਹ ਆਖਦਾ ਹੈ: “ਯਿਰਮਿਯਾਹ, ਉਸ ਘਰ ਵਿੱਚ ਨਾ ਜਾਵੀਂ ਜਿੱਥੇ ਲੋਕ ਅੰਤਿਮ ਸੰਸਾਰ ਦਾ ਭੋਜਨ ਖਾ ਰਹੇ ਹੋਣ। ਓੱਥੇ ਮਰੇ ਹੋਏ ਲਈ ਰੋਣ ਨਾ ਜਾਵੀਂ ਅਤੇ ਨਾ ਸੋਗ ਕਰਨ ਜਾਵੀਂ। ਇਹ ਗੱਲਾਂ ਨਾ ਕਰੀਂ। ਕਿਉਂ? ਕਿਉਂ ਕਿ ਮੈਂ ਆਪਣੀਆਂ ਅਸੀਸਾਂ ਵਾਪਸ ਲੈ ਲਈਆਂ ਹਨ। ਮੈਂ ਯਹੂਦਾਹ ਦੇ ਇਨ੍ਹਾਂ ਲੋਕਾਂ ਉੱਪਰ ਮਿਹਰ ਨਹੀਂ ਕਰਾਂਗਾ। ਮੈਂ ਉਨ੍ਹਾਂ ਲਈ ਅਫ਼ਸੋਸ ਨਹੀਂ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
5 Porque assim diz o Senhor : Não entres na casa do luto, não vás a lamentá-los, nem te compadeças deles; porque deste povo retirei a minha paz, diz o Senhor , a benignidade e a misericórdia.
6 “ਉੱਘੇ ਬੰਦੇ ਅਤੇ ਸਾਧਾਰਣ ਬੰਦੇ ਯਹੂਦਾਹ ਦੀ ਧਰਤੀ ਵਿੱਚ ਮਰ ਜਾਣਗੇ। ਕੋਈ ਵੀ ਬੰਦਾ ਇਨ੍ਹਾਂ ਲੋਕਾਂ ਨੂੰ ਦਫ਼ਨ ਨਹੀਂ ਕਰੇਗਾ ਅਤੇ ਨਾ ਹੀ ਉਨ੍ਹਾਂ ਲਈ ਰੋਵੇਗਾ। ਕੋਈ ਵੀ ਬੰਦਾ ਆਪਣੇ ਆਪ ਨੂੰ ਉਨ੍ਹਾਂ ਲੋਕਾਂ ਲਈ ਸੋਗ ਮਨਾਉਣ ਲਈ ਨਾ ਤਾਂ ਆਪਣੇ ਆਪ ਨੂੰ ਜ਼ਖਮੀ ਕਰੇਗਾ ਅਤੇ ਨਾ ਸਿਰ ਮੁਨਾਵੇਗਾ।"
6 Nesta terra, morrerão grandes e pequenos e não serão sepultados; não os prantearão, nem se farão por eles incisões, nem por eles se raparão as cabeças.
7 ਕੋਈ ਵੀ ਬੰਦਾ ਮੁਰਦਿਆਂ ਲਈ ਰੋਣ ਵਾਲੇ ਬੰਦਿਆਂ ਲਈ ਭੋਜਨ ਨਹੀਂ ਲਿਆਵੇਗਾ। ਕੋਈ ਵੀ ਬੰਦਾ ਉਨ੍ਹਾਂ ਲੋਕਾਂ ਨੂੰ ਧੀਰਜ ਨਹੀਂ ਧਰਾਏਗਾ ਜਿਸਦੇ ਮਾਤਾ ਜਾਂ ਪਿਤਾ ਦੀ ਮੌਤ ਹੋ ਚੁੱਕੀ ਹੈ। ਕੋਈ ਵੀ ਬੰਦਾ ਮੋਇਆਂ ਲਈ ਰੋਣ ਵਾਲਿਆਂ ਵਾਸਤੇ ਪਾਣੀ ਨਹੀਂ ਲਿਆਵੇਗਾ।"
7 Não se dará pão a quem estiver de luto, para consolá-lo por causa de morte; nem lhe darão a beber do copo de consolação, pelo pai ou pela mãe.
8 “ਯਿਰਮਿਯਾਹ, ਉਸ ਘਰ ਵਿੱਚ ਨਾ ਜਾਵੀਂ ਜਿੱਥੇ ਲੋਕ ਦਾਵਤ ਕਰ ਰਹੇ ਹੋਣ। ਉਸ ਘਰ ਵਿੱਚ ਜਾਕੇ ਖਾਣ ਪੀਣ ਲਈ ਨਾ ਬੈਠ ਜਾਵੀਂ।"
8 Nem entres na casa do banquete, para te assentares com eles a comer e a beber.
9 ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਇਹ ਗੱਲਾਂ ਆਖਦਾ ਹੈ: ‘ਮੈਂ ਜਸ਼ਨ ਮਨਾਉਣ ਵਾਲੇ ਬੰਦਿਆਂ ਦਾ ਸ਼ੋਰ ਬੰਦ ਕਰ ਦਿਆਂਗਾ। ਮੈਂ ਵਿਆਹ ਦੀ ਦਾਵਤ ਵਿੱਚ ਇਕੱਠੇ ਹੋਏ ਲੋਕਾਂ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਬੰਦ ਕਰ ਦਿਆਂਗਾ। ਇਹ ਗੱਲ ਤੇਰੇ ਜੀਵਨ ਕਾਲ ਵਿੱਚ ਹੀ ਵਾਪਰੇਗੀ। ਮੈਂ ਇਹ ਗੱਲਾਂ ਛੇਤੀ ਕਰਾਂਗਾ।’"
9 Porque assim diz o Senhor dos Exércitos, o Deus de Israel: Eis que farei cessar neste lugar, perante vós e em vossos dias, a voz de regozijo e a voz de alegria, o canto do noivo e o da noiva.
10 “ਯਿਰਮਿਯਾਹ, ਤੂੰ ਇਹ ਗੱਲਾਂ ਯਹੂਦਾਹ ਦੇ ਲੋਕਾਂ ਨੂੰ ਦੱਸੇਁਗਾ। ਅਤੇ ਲੋਕ ਤੈਨੂੰ ਪੁੱਛਣਗੇ, ‘ਯਹੋਵਾਹ ਨੇ ਸਾਡੇ ਬਾਰੇ ਇਹ ਭਿਆਨਕ ਗੱਲਾਂ ਕਿਉਂ ਆਖੀਆਂ ਹਨ? ਅਸੀਂ ਕੀ ਕਸੂਰ ਕੀਤਾ ਹੈ? ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਕਿਹੜਾ ਪਾਪ ਕੀਤਾ ਹੈ?’"
10 Quando anunciares a este povo todas estas palavras e eles te disserem: Por que nos ameaça o Senhor com todo este grande mal? Qual é a nossa iniquidade, qual é o nosso pecado, que cometemos contra o Senhor , nosso Deus?
11 ਤੂੰ ਉਨ੍ਹਾਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖੀ, ‘ਤੁਹਾਡੇ ਨਾਲ ਭਿਆਨਕ ਗੱਲਾਂ ਇਸ ਲਈ ਵਾਪਰਨਗੀਆਂ ਕਿਉਂ ਕਿ ਤੁਹਾਡੇ ਪੁਰਖਿਆਂ ਨੇ ਮੇਰੇ ਮਾਰਗ ਉੱਤੇ ਚਲਣਾ ਛੱਡ ਦਿੱਤਾ ਸੀ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਨ੍ਹਾਂ ਨੇ ਮੇਰੇ ਅਨੁਸਾਰ ਚੱਲਣਾ ਛੱਡ ਦਿੱਤਾ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗ ਗਏ ਸਨ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੇ ਸਨ। ਉਹ ਉਨ੍ਹਾਂ ਹੋਰ ਦੇਵਤਿਆਂ ਦੀ ਉਪਾਸਨਾ ਕਰਦੇ ਸਨ। ਤੁਹਾਡੇ ਪੁਰਖਿਆਂ ਨੇ ਮੈਨੂੰ ਛੱਡ ਦਿੱਤਾ ਅਤੇ ਮੇਰੇ ਨੇਮ ਦੀ ਪਾਲਨਾ ਛੱਡ ਦਿੱਤੀ।"
11 Então, lhes responderás: Porque vossos pais me deixaram, diz o Senhor , e se foram após outros deuses, e os serviram, e os adoraram, mas a mim me deixaram e a minha lei não guardaram.
12 ਪਰ ਤੁਸੀਂ ਲੋਕਾਂ ਨੇ ਤਾਂ ਆਪਣੇ ਪੁਰਖਿਆਂ ਨਾਲੋਂ ਵੀ ਵੱਧੇਰੇ ਪਾਪ ਕੀਤਾ ਹੈ। ਤੁਸੀਂ ਬਹੁਤ ਜ਼ਿੱਦੀ ਹੋ। ਅਤੇ ਤੁਸੀਂ ਸਿਰਫ਼ ਓਹੀ ਗੱਲਾਂ ਕਰ ਰਹੇ ਹੋ ਜੋ ਤੁਹਾਡੇ ਮਨ ਨੂੰ ਭਾਉਂਦੀਆਂ ਹਨ। ਤੁਸੀਂ ਮੇਰਾ ਹੁਕਮ ਨਹੀਂ ਮੰਨ ਰਹੇ। ਤੁਸੀਂ ਸਿਰਫ਼ ਓਹੀ ਕਰਦੇ ਹੋ ਜੋ ਕਰਨਾ ਚਾਹੁੰਦੇ ਹੋ।"
12 Vós fizestes pior do que vossos pais; pois eis que cada um de vós anda segundo a dureza do seu coração maligno, para não me dar ouvidos a mim.
13 ਇਸ ਲਈ ਮੈਂ ਤੁਹਾਨੂੰ ਇਸ ਦੇਸ ਵਿੱਚੋਂ ਬਾਹਰ ਸੁੱਟ ਦਿਆਂਗਾ! ਮੈਂ ਤੁਹਾਨੂੰ ਕਿਸੇ ਬਗਾਨੇ ਦੇਸ ਵਿੱਚ ਜਾਣ ਲਈ ਮਜ਼ਬੂਰ ਕਰ ਦਿਆਂਗਾ। ਤੁਸੀਂ ਉਸ ਦੇਸ਼ ਵਿੱਚ ਜਾਵੋਂਗੇ ਜਿਸ ਨੂੰ ਤੁਸੀਂ ਅਤੇ ਤੁਹਾਡੇ ਪਰੁੱਖਿਆਂ ਨੂੰ ਕਦੇ ਵੀ ਨਹੀਂ ਜਾਣਦੇ ਸੀ। ਉਸ ਦੇਸ ਵਿੱਚ ਤੁਸੀਂ ਉਨ੍ਹਾਂ ਸਾਰੇ ਝੂਠੇ ਦੇਵਤਿਆਂ ਦੀ ਸੇਵਾ ਕਰ ਸੱਕਦੇ ਹੋ ਜੋ ਤੁਸੀਂ ਚਾਹੁੰਦੇ ਹੋ। ਮੈਂ ਤੁਹਾਡੀ ਕੋਈ ਸਹਾਇਤਾ ਨਹੀਂ ਕਰਾਂਗਾ ਅਤੇ ਨਾ ਕੋਈ ਰਿਆਇਤ ਕਰਾਂਗਾ।’"
13 Portanto, lançar-vos-ei fora desta terra, para uma terra que não conhecestes, nem vós nem vossos pais, onde servireis a outros deuses, de dia e de noite, porque não usarei de misericórdia para convosco.
14 “ਲੋਕੀ ਇਕਰਾਰ ਕਰਦੇ ਹਨ ਅਤੇ ਆਖਦੇ ਹਨ, ‘ਜਿਵੇਂ ਕਿ ਯਹੋਵਾਹ ਸਾਖੀ ਹੈ। ਯਹੋਵਾਹ ਓਹੀ ਹੈ ਜਿਸ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ।’ ਪਰ ਸਮਾਂ ਆ ਰਿਹਾ ਹੈ,” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਜਦੋਂ ਲੋਕ ਇਹ ਗੱਲਾਂ ਨਹੀਂ ਆਖਣਗੇ।"
14 Portanto, eis que vêm dias, diz o Senhor , em que nunca mais se dirá: Tão certo como vive o Senhor , que fez subir os filhos de Israel do Egito;
15 ਲੋਕ ਕੁਝ ਨਵਾਂ ਆਖਣਗੇ। ਉਹ ਆਖਣਗੇ, ‘ਜਿਵੇਂ ਕਿ ਯਹੋਵਾਹ ਸਾਖੀ ਹੈ। ਯਹੋਵਾਹ ਓਹੀ ਹੈ ਜਿਸਨੇ ਇਸਰਾਏਲ ਦੇ ਲੋਕਾਂ ਨੂੰ ਉੱਤਰੀ ਦੇਸ਼ ਵਿੱਚੋਂ ਬਾਹਰ ਲਿਆਂਦਾ। ਉਸ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਮੁਲਕਾਂ ਵਿੱਚੋਂ ਬਾਹਰ ਲਿਆਂਦਾ ਜਿੱਥੇ-ਜਿੱਥੇ ਉਸ ਨੇ ਉਨ੍ਹਾਂ ਨੂੰ ਭੇਜਿਆ ਸੀ।’ ਲੋਕ ਇਹ ਗੱਲਾਂ ਕਿਉਂ ਆਖਣਗੇ? ਕਿਉਂ ਕਿ ਮੈਂ ਇਸਰਾਏਲ ਦੇ ਲੋਕਾਂ ਨੂੰ ਉਸ ਧਰਤੀ ਉੱਤੇ ਵਾਪਸ ਲਿਆਵਾਂਗਾ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ।"
15 mas: Tão certo como vive o Senhor , que fez subir os filhos de Israel da terra do Norte e de todas as terras para onde os tinha lançado. Pois eu os farei voltar para a sua terra, que dei a seus pais.
16 “ਮੈਂ ਛੇਤੀ ਹੀ ਬਹੁਤ ਸਾਰੇ ਮਛੇਰਿਆਂ ਨੂੰ ਇਸ ਧਰਤੀ ਤੇ ਬੁਲਾਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਉਹ ਮਛੇਰੇ ਯਹੂਦਾਹ ਦੇ ਲੋਕਾਂ ਨੂੰ ਫ਼ੜ ਲੈਣਗੇ। ਇਸ ਗੱਲ ਦੇ ਵਾਪਰਨ ਤੋਂ ਮਗਰੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਇਸ ਦੇਸ਼ ਵਿੱਚ ਦੱਸਾਂਗਾ। ਉਹ ਸ਼ਿਕਾਰੀ ਯਹੂਦਾਹ ਦੇ ਲੋਕਾਂ ਦਾ ਹਰ ਪਰਬਤ ਅਤੇ ਪਹਾੜੀ ਉੱਤੇ ਅਤੇ ਚੱਟਾਨਾਂ ਦੀਆਂ ਝੀਬਾਂ ਵਿੱਚ ਸ਼ਿਕਾਰ ਕਰਨਗੇ।"
16 Eis que mandarei muitos pescadores, diz o Senhor , os quais os pescarão; depois, enviarei muitos caçadores, os quais os caçarão de sobre todos os montes, de sobre todos os outeiros e até nas fendas das rochas.
17 ਮੈਂ ਹਰ ਉਹ ਗੱਲ ਦੇਖਦਾ ਹਾਂ ਜੋ ਉਹ ਕਰਦੇ ਹਨ। ਯਹੂਦਾਹ ਦੇ ਲੋਕ ਮੇਰੇ ਕੋਲੋਂ ਛੁਪ ਨਹੀਂ ਸੱਕਦੇ ਅਤੇ ਉਨ੍ਹਾਂ ਦੇ ਕੰਮ ਵੀ ਮੇਰੇ ਕੋਲੋਂ ਨਹੀਂ ਛੁਪ ਸੱਕਦੇ। ਉਨ੍ਹਾਂ ਦਾ ਪਾਪ ਮੇਰੇ ਕੋਲੋਂ ਲੁਕਿਆ ਹੋਇਆ ਨਹੀਂ ਹੈ।"
17 Porque os meus olhos estão sobre todos os seus caminhos; ninguém se esconde diante de mim, nem se encobre a sua iniquidade aos meus olhos.
18 ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਸਿਲਾ ਦਿਆਂਗਾ-ਮੈਂ ਉਨ੍ਹਾਂ ਦੇ ਹਰ ਪਾਪ ਦੀ ਦੋ ਵਾਰ ਸਜ਼ਾ ਦਿਆਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਉਨ੍ਹਾਂ ਨੇ ਮੇਰੇ ਦੇਸ਼ ਨੂੰ ‘ਨਾਪਾਕ’ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤਾਂ ਨਾਲ ਮੇਰੇ ਦੇਸ਼ ਨੂੰ ਨਾਪਾਕ ਬਣਾਇਆ ਹੈ। ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਪਰ ਉਨ੍ਹਾਂ ਨੇ ਮੇਰੇ ਦੇਸ਼ ਨੂੰ ਆਪਣੇ ਬੁੱਤਾਂ ਨਾਲ ਭਰ ਦਿੱਤਾ ਹੈ।”"
18 Primeiramente, pagarei em dobro a sua iniquidade e o seu pecado, porque profanaram a minha terra com os cadáveres dos seus ídolos detestáveis e encheram a minha herança com as suas abominações.
19 ਯਹੋਵਾਹ ਜੀ, ਤੁਸੀਂ ਹੀ ਮੇਰੀ ਸ਼ਕਤੀ ਅਤੇ ਮੇਰੀ ਸੁਰੱਖਿਆ ਵੀ ਹੋ। ਮੁਸੀਬਤ ਦੇ ਸਮੇਂ ਤੁਸੀਂ ਸੁਰੱਖਿਅਤ ਸਥਾਨ ਹੋ। ਦੁਨੀਆਂ ਦੇ ਕੋਨੇ-ਕੋਨੇ ਤੋਂ ਕੌਮਾਂ ਤੁਹਾਡੇ ਕੋਲ ਆਉਣਗੀਆਂ। ਉਹ ਆਖਣਗੀਆਂ, “ਸਾਡੇ ਪੁਰਖਿਆਂ ਦੇ ਦੇਵਤੇ ਝੂਠੇ ਸਨ। ਉਹ ਉਨ੍ਹਾਂ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ, ਪਰ ਬੁੱਤ ਉਨ੍ਹਾਂ ਦੀ ਕੋਈ ਸਹਾਇਤਾ ਨਹੀਂ ਕਰਦੇ ਸਨ।”"
19 Ó Senhor , força minha, e fortaleza minha, e refúgio meu no dia da angústia, a ti virão as nações desde os fins da terra e dirão: Nossos pais herdaram só mentiras e coisas vãs, em que não há proveito.
20 ਕੀ ਲੋਕ ਆਪਣੇ ਲਈ ਸੱਚਮੁੱਚ ਦੇ ਦੇਵਤੇ ਬਣਾ ਸੱਕਦੇ ਹਨ? ਨਹੀਂ! ਉਹ ਸਿਰਫ਼ ਬੁੱਤ ਹੀ ਬਣਾ ਸੱਕਦੇ ਹਨ, ਪਰ ਬੁੱਤ ਸੱਚਮੁੱਚ ਦੇ ਦੇਵਤੇ ਨਹੀਂ ਹਨ।"
20 Acaso, fará o homem para si deuses que, de fato, não são deuses?
21 ਯਹੋਵਾਹ ਆਖਦਾ ਹੈ, “ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਸਿੱਖਿਆ ਦੇਵਾਂਗਾ ਜਿਹੜੇ ਬੁੱਤ ਬਣਾਉਂਦੇ ਹਨ। ਹਾਲੇ ਤਾਂ ਮੈਂ ਉਨ੍ਹਾਂ ਨੂੰ ਆਪਣੀ ਸ਼ਕਤੀ ਅਤੇ ਤਾਕਤ ਬਾਰੇ ਸਿੱਖਿਆ ਦੇਵਾਂਗਾ। ਫ਼ੇਰ ਉਹ ਜਾਣ ਲੈਣਗੇ ਕਿ ਮੈਂ ਪਰਮੇਸ਼ੁਰ ਹਾਂ। ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ।”"
21 Portanto, eis que lhes farei conhecer, desta vez lhes farei conhecer a minha força e o meu poder; e saberão que o meu nome é Senhor .
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jeremias 16, comparar traduções ou montar um estudo — tudo direto pelo WhatsApp.