Jeremias 18

Punjabi Bible (GL_PUNJABI) vs NVT

Sair da comparação
NVT Nova Versão Transformadora
1 ਘੁਮਿਆਰ ਅਤੇ ਮਿੱਟੀ ਇਹ ਉਹ ਸੰਦੇਸ਼ ਹੈ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਮਿਲਿਆ:"
1 O S enhor deu outra mensagem a Jeremias:
2 “ਯਿਰਮਿਯਾਹ, ਘੁਮਿਆਰ ਦੇ ਘਰ ਤੀਕ ਜਾਹ। ਮੈਂ ਤੈਨੂੰ ਆਪਣਾ ਸੰਦੇਸ਼ ਘੁਮਿਆਰ ਦੇ ਘਰ ਵਿੱਚ ਦੇਵਾਂਗਾ।”"
2 “Desça até a casa do oleiro, e eu lhe falarei ali”.
3 ਇਸ ਲਈ ਮੈਂ ਘੁਮਿਆਰ ਦੇ ਘਰ ਗਿਆ। ਮੈਂ ਦੇਖਿਆ ਕਿ ਘੁਮਿਆਰ ਚਕੱ ਉੱਤੇ ਮਿੱਟੀ ਦਾ ਕੰਮ ਕਰ ਰਿਹਾ ਸੀ।"
3 Fui à casa do oleiro e o encontrei trabalhando na roda.
4 ਉਹ ਮਿੱਟੀ ਤੋਂ ਇੱਕ ਬਰਤਨ ਬਣਾ ਰਿਹਾ ਸੀ। ਪਰ ਬਰਤਨ ਵਿੱਚ ਕੁਝ ਖਰਾਬੀ ਸੀ। ਇਸ ਲਈ ਘੁਮਿਆਰ ਨੇ ਉਸੇ ਮਿੱਟੀ ਨੂੰ ਫ਼ੇਰ ਇਸਤੇਮਾਲ ਕੀਤਾ ਅਤੇ ਦੂਸਰਾ ਬਰਤਨ ਬਣਾਇਆ। ਉਸ ਨੇ ਆਪਣੇ ਹੱਥਾਂ ਦੀ ਵਰਤੋਂ ਕਰਦਿਆਂ ਆਪਣੀ ਇੱਛਾ ਅਨੁਸਾਰ ਬਰਤਨ ਨੂੰ ਸ਼ਕਲ ਦਿੱਤੀ।"
4 Mas o vaso de barro que ele estava fazendo não saiu como desejava, por isso ele amassou o barro e começou novamente.
5 ਫ਼ੇਰ ਯਹੋਵਾਹ ਵੱਲੋਂ ਮੈਨੂੰ ਸੰਦੇਸ਼ ਮਿਲਿਆ!"
5 Então o S enhor me deu esta mensagem:
6 “ਇਸਰਾਏਲ ਦੇ ਪਰਿਵਾਰ, ਤੂੰ ਜਾਣਦਾ ਹੈਂ ਕਿ ਮੈਂ (ਪਰਮੇਸ਼ੁਰ) ਤੇਰੇ ਨਾਲ ਵੀ ਓਹੀ ਗੱਲ ਕਰ ਸੱਕਦਾ ਹਾਂ। ਤੂੰ ਘੁਮਿਆਰ ਦੇ ਹੱਥਾਂ ਵਿੱਚਲੀ ਮਿੱਟੀ ਵਾਂਗ ਹੈਂ। ਅਤੇ ਮੈਂ ਘੁਮਿਆਰ ਵਾਂਗ ਹਾਂ!"
6 “Ó Israel, acaso não posso fazer com vocês o mesmo que o oleiro fez com o barro? Como o barro está nas mãos do oleiro, vocês estão em minhas mãos.
7 ਸ਼ਾਇਦ ਇੱਕ ਸਮਾਂ ਆਵੇਗਾ ਜਦੋਂ ਮੈਂ ਇੱਕ ਕੌਮ ਜਾਂ ਇੱਕ ਰਾਜ ਬਾਰੇ ਗੱਲ ਕਰਾਂਗਾ। ਸ਼ਾਇਦ ਮੈਂ ਆਖਾਂ ਕਿ ਮੈਂ ਉਸ ਕੌਮ ਨੂੰ ਉਤਾਂਹ ਉੱਠਾਵਾਂ। ਅਤੇ ਜਾਂ ਸ਼ਾਇਦ ਮੈਂ ਆਖਾਂ ਕਿ ਮੈਂ ਉਸ ਕੌਮ ਨੂੰ ਜਾਂ ਉਸ ਰਾਜ ਨੂੰ ਨੀਵਾਂ ਦਿਖਾਵਾਂਗਾ ਅਤੇ ਤਬਾਹ ਕਰ ਦਿਆਂਗਾ।"
7 Se eu anunciar que uma nação ou reino será arrancado, derrubado e destruído,
8 ਪਰ ਉਸ ਕੌਮ ਦੇ ਲੋਕ ਸ਼ਾਇਦ ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲ ਲੈਣ। ਉਸ ਕੌਮ ਦੇ ਲੋਕ ਸ਼ਾਇਦ ਬਦੀ ਕਰਨ ਤੋਂ ਹਟ ਜਾਣ। ਫ਼ੇਰ ਮੈਂ ਵੀ ਆਪਣਾ ਮਨ ਬਦਲ ਲਵਾਂਗਾ। ਫ਼ੇਰ ਮੈਂ ਉਸ ਕੌਮ ਦੀ ਤਬਾਹੀ ਦੀਆਂ ਯੋਜਨਾਵਾਂ ਉੱਤੇ ਅਮਲ ਨਹੀਂ ਕਰਾਂਗਾ।"
8 mas essa nação abandonar seus maus caminhos, não a destruirei como havia planejado.
9 ਓੱਥੇ ਸ਼ਾਇਦ ਇੱਕ ਹੋਰ ਸਮਾਂ ਵੀ ਆਵੇ ਜਦੋਂ ਮੈਂ ਇੱਕ ਕੌਮ ਬਾਰੇ ਗੱਲ ਕਰਾਂ। ਮੈਂ ਸ਼ਾਇਦ ਇਹ ਆਖਾਂ ਕਿ ਮੈਂ ਉਸ ਕੌਮ ਦੀ ਉਸਾਰੀ ਕਰਾਂਗਾ ਅਤੇ ਉਸ ਕੌਮ ਦੀ ਨੀਂਹ ਰੱਖਾਂਗਾ।"
9 E, se eu anunciar que plantarei e edificarei uma nação ou reino,
10 ਪਰ ਸ਼ਾਇਦ ਮੈਂ ਉਸ ਕੌਮ ਨੂੰ ਬਦੀ ਕਰਦਿਆਂ ਅਤੇ ਆਪਣਾ ਹੁਕਮ ਨਾ ਮਂਨਦਿਆਂ ਦੇਖਾਂ। ਤਾਂ ਮੈਂ ਉਸ ਕੌਮ ਨਾਲ ਨੇਕੀ ਕਰਨ ਦੀ ਵਿਉਂਤ ਬਾਰੇ ਇੱਕ ਵਾਰੀ ਫ਼ੇਰ ਸੋਚਾਂਗਾ।"
10 mas essa nação praticar o mal e não quiser me obedecer, não a abençoarei como havia declarado.
11 “ਇਸ ਲਈ ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਆਖ, ਅਤੇ ਉਨ੍ਹਾਂ ਲੋਕਾਂ ਨੂੰ ਵੀ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਨੇ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਤੁਹਾਡੇ ਬਾਰੇ ਹੁਣੇ ਹੀ ਮੁਸੀਬਤਾਂ ਦੀਆਂ ਤਿਆਰੀਆਂ ਕਰ ਰਿਹਾ ਹਾਂ। ਮੈਂ ਤੁਹਾਡੇ ਵਿਰੁੱਧ ਵਿਉਂਤਾਂ ਬਣਾ ਰਿਹਾ ਹਾਂ। ਇਸ ਲਈ ਬਦੀ ਕਰਨਾ ਛੱਡ ਦਿਓ। ਹਰ ਬੰਦੇ ਨੂੰ ਬਦਲਨਾ ਚਾਹੀਦਾ ਹੈ ਅਤੇ ਨੇਕੀ ਕਰਨੀ ਆਰੰਭ ਕਰਨੀ ਚਾਹੀਦੀ ਹੈ!’"
11 “Portanto, Jeremias, vá e proclame a todo o povo de Judá e aos habitantes de Jerusalém: ‘Assim diz o S enhor : Planejo calamidade para vocês, e não o bem. Por isso, cada um abandone seus maus caminhos e faça o que é certo’”.
12 ਪਰ ਯਹੂਦਾਹ ਦੇ ਲੋਕ ਜਵਾਬ ਦੇਣਗੇ, ‘ਅਜਿਹੀ ਕੋਸ਼ਿਸ਼ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ। ਅਸੀਂ ਉਹੀ ਕੁਝ ਕਰਦੇ ਰਹਾਂਗੇ ਜੋ ਕਰਨਾ ਚਾਹੁੰਦੇ ਹਾਂ। ਸਾਡੇ ਵਿੱਚੋਂ ਹਰੇਕ ਜਣਾ ਓਹੀ ਗੱਲਾਂ ਕਰੇਗਾ ਜਿਹੜਾ ਉਸਦਾ ਜ਼ਿੱਦੀ ਅਤੇ ਮੰਦਾ ਦਿਲ ਲੋਚਦਾ ਹੈ।’”"
12 “Não perca seu tempo”, o povo respondeu. “Continuaremos a viver como quisermos e a seguir os desejos teimosos de nosso coração perverso.”
13 ਉਨ੍ਹਾਂ ਗੱਲਾਂ ਨੂੰ ਸੁਣੋ, ਜੋ ਯਹੋਵਾਹ ਆਖਦਾ ਹੈ: “ਹੋਰਨਾਂ ਕੌਮਾਂ ਨੂੰ ਇਹ ਪ੍ਰਸ਼ਨ ਪੁੱਛੋ, ‘ਕੀ ਤੁਸੀਂ ਕਦੇ ਕਿਸੇ ਬਾਰੇ ਉਹ ਮੰਦੀਆਂ ਗੱਲਾਂ ਕਰਦਿਆਂ ਸੁਣਿਆ, ਜਿਹੜੀਆਂ ਇਸਰਾਏਲ ਨੇ ਕੀਤੀਆਂ ਨੇ?’ ਅਤੇ ਇਸਰਾਏਲ ਪਰਮੇਸ਼ੁਰ ਵਾਸਤੇ ਖਾਸ ਹੈ। ਇਸਰਾਏਲ ਤਾਂ ਪਰਮੇਸ਼ੁਰ ਦੀ ਵਹੁਟੀ ਵਰਗਾ ਹੈ!"
13 Portanto, assim diz o S enhor : “Quem ouviu coisa igual a essa, mesmo entre as outras nações? Israel, minha filha virgem, fez algo terrível!
14 ਤੁਸੀਂ ਜਾਣਦੇ ਹੋ ਕਿ ਕਦੇ ਵੀ ਲਬਾਨੋਨ ਪਰਬਤ ਦੀਆਂ ਚੋਟੀਆਂ ਤੋਂ ਬਰਫ਼ ਨਹੀਂ ਪਿਘਲਦੀ। ਤੁਸੀਂ ਜਾਣਦੇ ਹੋ ਕਿ ਸੀਤਲ ਵਰਗੇ ਝਰਨੇ ਕਦੇ ਖੁਸ਼ਕ ਨਹੀਂ ਹੁੰਦੇ।"
14 Pode a neve desaparecer do alto dos montes do Líbano? Podem secar-se os riachos que correm desses montes distantes?
15 ਪਰ ਮਰਿਆਂ ਲੋਕਾਂ ਨੇ ਮੈਨੂੰ ਭੁਲਾ ਦਿੱਤਾ ਹੈ। ਉਹ ਨਿਕੰਮੇ ਬੁੱਤਾਂ ਨੂੰ ਭੇਟਾਂ ਚੜ੍ਹਾਉਂਦੇ ਨੇ। ਲੋਕ ਮੇਰੇ ਆਪਣੇ ਅਮਲਾਂ ਵਿੱਚ ਠੋਕਰਾਂ ਖਾਂਦੇ ਨੇ। ਉਹ ਆਪਣੇ ਪੁਰਖਿਆਂ ਦੇ ਕਦੀਮੀ ਰਾਹਾਂ ਵਿੱਚ ਠੋਕਰਾਂ ਖਾਂਦੇ ਨੇ। ਮੇਰੇ ਲੋਕ ਪਿੱਛਲੀਆਂ ਗ਼ਲਤੀਆਂ ਅਤੇ ਟੁੱਟੀਆਂ ਸੜਕਾਂ ਉੱਤੇ ਚੱਲਣਾ ਪਸੰਦ ਕਰਦੇ ਨੇ।"
15 Meu povo, contudo, me abandonou e queima incenso para ídolos inúteis. Tropeçaram e saíram dos caminhos antigos e andam por trilhas lamacentas.
16 ਇਸ ਲਈ ਯਹੂਦਾਹ ਦੇਸ਼ ਸੱਖਣਾ ਮਾਰੂਬਲ ਹੋ ਜਾਵੇਗਾ। ਲੋਕ ਹਰ ਵਾਰੀ ਲੰਘਣ ਸਮੇਂ ਸੀਟੀਆਂ ਮਾਰਨਗੇ ਅਤੇ ਆਪਣੇ ਸਿਰ ਹਿਲਾਉਣਗੇ। ਉਹ ਹੈਰਾਨ ਹੋਣਗੇ ਕਿ ਦੇਸ਼ ਕਿਵੇਂ ਤਬਾਹ ਹੋ ਗਿਆ।"
16 Portanto, sua terra ficará desolada; será um monumento à sua tolice. Todos que passarem por lá ficarão pasmos e balançarão a cabeça em espanto.
17 ਮੈਂ ਯਹੂਦਾਹ ਦੇ ਲੋਕਾਂ ਨੂੰ ਖਿੰਡਾ ਦਿਆਂਗਾ। ਉਹ ਆਪਣੇ ਦੁਸ਼ਮਣਾਂ ਕੋਲੋਂ ਭੱਜਣਗੇ। ਮੈਂ ਉਨ੍ਹਾਂ ਨੂੰ ਇੰਝ ਖਿੰਡਾ ਦਿਆਂਗਾ ਜਿਵੇਂ ਪੂਰਬੀ ਹਵਾ ਚੀਜ਼ਾਂ ਨੂੰ ਖਿੰਡਾ ਦਿੰਦੀ ਹੈ। ਮੈਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਆਂਗਾ। ਉਹ ਮੈਨੂੰ ਕਦੇ ਵੀ ਉਨ੍ਹਾਂ ਦੀ ਸਹਾਇਤਾ ਲਈ ਬਹੁੜਦਿਆਂ ਨਹੀਂ ਦੇਖਣਗੇ। ਨਹੀਂ! ਉਹ ਮੈਨੂੰ ਛੱਡ ਕੇ ਜਾਂਦਿਆਂ ਹੋਇਆਂ ਦੇਖਣਗੇ।”"
17 Espalharei meu povo diante de seus inimigos, como o vento leste espalha o pó. Darei as costas para eles e não os ajudarei em sua calamidade”.
18 ਯਿਰਮਿਯਾਹ ਦੀ ਚੌਥੀ ਸ਼ਿਕਾਇਤ ਫ਼ੇਰ ਯਿਰਮਿਯਾਹ ਦੇ ਦੁਸ਼ਮਣਾਂ ਨੇ ਆਖਿਆ, “ਆਓ ਯਿਰਮਿਯਾਹ ਦੇ ਖਿਲਾਫ਼ ਸਾਜ਼ਿਸ਼ਾਂ ਘੜੀੇ। ਯਕੀਨਨ ਜਾਜਕ ਵੱਲੋਂ ਬਿਵਸਬਾ ਗੁੰਮ ਨਹੀਂ ਹੋਵੇਗੀ। ਅਤੇ ਸਿਆਣੇ ਬੰਦਿਆਂ ਦੀ ਨਸੀਹਤ ਹਾਲੇ ਵੀ ਸਾਡੇ ਅੰਗ-ਸੰਗ ਹੋਵੇਗੀ। ਸਾਡੇ ਕੋਲ ਹਾਲੇ ਵੀ ਨਬੀਆਂ ਦੇ ਸ਼ਬਦ ਹੋਣਗੇ। ਇਸ ਲਈ ਆਓ ਅਸੀਂ ਉਸ ਬਾਰੇ ਝੂਠ ਆਖੀਏ। ਇਹ ਉਸ ਨੂੰ ਤਬਾਹ ਕਰ ਦੇਵੇਗਾ। ਜੋ ਕੁਝ ਉਹ ਆਖਦਾ ਹੈ ਅਸੀਂ ਉਸ ਵੱਲ ਕੋਈ ਧਿਆਨ ਨਹੀਂ ਦੇਵਾਂਗੇ।”"
18 Então o povo disse: “Venham, vamos planejar um jeito de nos livrarmos de Jeremias. Temos vários sacerdotes, e também homens sábios e profetas. Não precisamos que ele nos ensine a lei, e não precisamos de seus conselhos e profecias. Vamos espalhar boatos a seu respeito e ignorar o que ele diz”.
19 ਯਹੋਵਾਹ ਜੀ, ਮੇਰੀ ਗੱਲ ਸੁਣੋ! ਮੇਰੀਆਂ ਦਲੀਲਾਂ ਨੂੰ ਸੁਣੋ ਅਤੇ ਨਿਆਂ ਕਰੋ, ਕੌਣ ਸਹੀ ਹੈ।"
19 S enhor , olha para mim! Ouve o que dizem meus inimigos!
20 ਕੀ ਲੋਕਾਂ ਨੂੰ ਨੇਕੀ ਦਾ ਬਦਲਾ ਬਦੀ ਨਾਲ ਦੇਣਾ ਚਾਹੀਦਾ ਹੈ? ਨਹੀਂ! ਯਾਦ ਰੱਖੋ, ਮੈਂ ਤੁਹਾਡੇ ਸਾਹਮਣੇ ਖਲੋਤਾ ਸਾਂ ਅਤੇ ਉਨ੍ਹਾਂ ਬਾਰੇ ਉਹ ਚੰਗੀਆਂ ਗੱਲਾਂ ਆਖੀਆਂ ਤਾਂ ਜੋ ਤੁਸੀਂ ਉਨ੍ਹਾਂ ਉੱਤੇ ਗੁੱਸੇ ਹੋਣੋ ਹਟ ਜਾਵੋਁ। ਪਰ ਉਹ ਮੈਨੂੰ ਫ਼ਸਾਉਣ ਦੀ ਅਤੇ ਮਾਰਨ ਦੀ ਕੋਸ਼ਿਸ਼ ਕਰ ਰਹੇ ਨੇ।"
20 Acaso se paga o bem com o mal? Cavaram um buraco para me matar, mesmo eu tendo intercedido por eles e tentado protegê-los de tua ira.
21 ਇਸ ਲਈ ਉਨ੍ਹਾਂ ਦੇ ਬੱਚਿਆਂ ਨੂੰ ਭੁਕੱ ਅਕਾਲ ਵਿੱਚ ਮਰਨ ਦਿਓ। ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਨੂੰ ਤਲਵਾਰਾਂ ਨਾਲ ਹਰਾ ਦੇਣ ਦਿਓ। ਉਨ੍ਹਾਂ ਦੀਆਂ ਪਤਨੀਆਂ ਨੂੰ ਬਾਂਝ ਰਹਿਣ ਦਿਓ। ਯਹੂਦਾਹ ਦੇ ਬੰਦਿਆਂ ਨੂੰ ਮਾਰੇ ਜਾਣ ਦਿਓ। ਉਨ੍ਹਾਂ ਦੀਆਂ ਪਤਨੀਆਂ ਨੂੰ ਵਿਧਵਾਵਾਂ ਬਣਾ ਦਿਓ। ਯਹੂਦਾਹ ਦੇ ਬੰਦਿਆਂ ਨੂੰ ਮਾਰੇ ਜਾਣ ਦਿਓ। ਜਵਾਨ ਬੰਦਿਆਂ ਨੂੰ ਜੰਗ ਵਿੱਚ ਮਾਰੇ ਜਾਣ ਦਿਓ।"
21 Portanto, que os filhos deles morram de fome! Que morram pela espada! Que suas esposas se tornem viúvas e fiquem sem filhos! Que os mais velhos sejam mortos por uma praga, e os jovens, na batalha!
22 ਉਨ੍ਹਾਂ ਦੇ ਘਰਾਂ ਅੰਦਰ ਰੋਣਾ-ਪਿੱਟਣਾ ਪਾ ਦਿਓ। ਉਨ੍ਹਾਂ ਨੂੰ ਰੁਆ ਦਿਓ ਜਦੋਂ ਤੁਸੀਂ ਦੁਸ਼ਮਣ ਨੂੰ ਅਚਾਨਕ ਉਨ੍ਹਾਂ ਦੇ ਖਿਲਾਫ਼ ਲਿਆਵੋ। ਇਹ ਸਾਰਾ ਕੁਝ ਵਾਪਰਨ ਦਿਓ, ਕਿਉਂ ਦੁਸ਼ਮਣਾਂ ਨੇ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਫ਼ਸਣ ਵਾਸਤੇ ਮੇਰੇ ਲਈ ਜਾਲ ਵਿਛਾ ਕੇ ਰੱਖੇ।"
22 Que se ouçam gritos vindos de suas casas quando guerreiros atacarem repentinamente, pois cavaram um buraco para mim e esconderam armadilhas ao longo do meu caminho.
23 ਯਹੋਵਾਹ ਜੀ, ਤੁਸੀਂ ਉਨ੍ਹਾਂ ਦੀਆਂ ਮੈਨੂੰ ਮਾਰਨ ਦੀਆਂ ਸਾਜਿਸ਼ਾਂ ਨੂੰ ਜਾਣਦੇ ਹੋ। ਉਨ੍ਹਾਂ ਦੇ ਜ਼ੁਰਮ ਬਖਸ਼ੋ ਨਾ। ਉਨ੍ਹਾਂ ਦੇ ਪਾਪ ਮਿਟਾਓ ਨਾ। ਮੇਰੇ ਦੁਸ਼ਮਣਾਂ ਨੂੰ ਤਬਾਹ ਕਰ ਦਿਓ! ਉਨ੍ਹਾਂ ਲੋਕਾਂ ਨੂੰ ਸਜ਼ਾ ਦਿਓ ਜਦੋਂ ਕਿ ਤੁਸੀਂ ਕਹਿਰਵਾਨ ਹੋ।"
23 S enhor , tu conheces os planos que fizeram para me matar; não os perdoes por seus crimes nem apagues seus pecados. Que eles morram diante de ti; trata-os de acordo com a tua ira.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 18, comparar traduções ou montar um estudo — tudo direto pelo WhatsApp.