Jeremias 1
Punjabi Bible (GL_PUNJABI) vs NVI
NVI Nova Versão Internacional
1 ਇਹ ਯਿਰਮਿਯਾਹ ਦੇ ਸੰਦੇਸ਼ ਹਨ। ਯਿਰਮਿਯਾਹ ਹਿਲਕੀਯਾਹ ਨਾਂ ਦੇ ਇੱਕ ਵਿਅਕਤੀ ਦਾ ਪੁੱਤਰ ਸੀ। ਯਿਰਮਿਯਾਹ ਜਾਜਕਾਂ ਦੇ ਉਸ ਪਰਿਵਾਰ ਵਿੱਚੋਂ ਸੀ ਜਿਹੜਾ ਅਨਾਬੋਬ ਸ਼ਹਿਰ ਵਿੱਚ ਰਹਿੰਦਾ ਸੀ। ਇਹ ਸ਼ਹਿਰ ਉਸ ਦੇਸ ਵਿੱਚ ਹੈ ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਅਧੀਨ ਹੈ।"
1 As palavras de Jeremias, filho de Hilquias, um dos sacerdotes de Anatote, no território de Benjamim.
2 ਯਹੋਵਾਹ ਨੇ ਯਿਰਮਿਯਾਹ ਨਾਲ ਉਦੋਂ ਗੱਲ ਕਰਨੀ ਸ਼ੁਰੂ ਕੀਤੀ ਜਿਨ੍ਹਾਂ ਦਿਨਾਂ ਵਿੱਚੋਂ ਯੋਸ਼ੀਯਾਹ ਯਹੂਦਾਹ ਦੀ ਕੌਮ ਦਾ ਰਾਜਾ ਸੀ। ਯੋਸ਼ੀਯਾਹ ਆਮੋਨ ਨਾਂ ਦੇ ਵਿਅਕਤੀ ਦਾ ਪੁੱਤਰ ਸੀ। ਯਹੋਵਾਹ ਨੇ ਯਿਰਮਿਯਾਹ ਨਾਲ ਰਾਜੇ ਯੋਸ਼ੀਯਾਹ ਦੇ ਰਾਜ ਦੇ ਤੇਰ੍ਹਵੇਂ ਵਰ੍ਹੇ ਵਿੱਚ ਗੱਲ ਕਰਨੀ ਸ਼ੁਰੂ ਕੀਤੀ।"
2 A palavra do Senhor veio a ele no décimo terceiro ano do reinado de Josias, filho de Amom, rei de Judá,
3 ਯਹੋਵਾਹ ਨੇ ਯਿਰਮਿਯਾਹ ਨਾਲ ਯਹੋਯਾਕੀਮ ਦੇ ਸ਼ਾਸਨਕਾਲ ਰਾਹੀਂ ਗੱਲ ਕਰਨੀ ਜਾਰੀ ਰੱਖੀ। ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਯਹੋਵਾਹ ਨੇ ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਦੇ ਸ਼ਾਸਨਕਾਲ ਦੇ ਗਿਆਰਵੇਂ ਵਰ੍ਹੇ ਦੇ ਅੰਤ ਤੱਕ ਯਿਰਮਿਯਾਹ ਨਾਲ ਗੱਲ ਕਰਨੀ ਜਾਰੀ ਰੱਖੀ, ਜਦੋਂ ਤੱਕ ਪੰਜਵੇਂ ਮਹੀਨੇ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਸੀ।"
3 e durante o reinado de Jeoaquim, filho de Josias, rei de Judá, até o quinto mês do décimo primeiro ano de Zedequias, filho de Josias, rei de Judá, quando os habitantes de Jerusalém foram levados para o exílio.
4 ਪਰਮੇਸ਼ੁਰ ਦਾ ਯਿਰਮਿਯਾਹ ਨੂੰ ਬੁਲਾਉਣਾ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਯਹੋਵਾਹ ਵੱਲੋਂ ਸੰਦੇਸ਼ ਇਹ ਸੀ:"
4 A palavra do Senhor veio a mim, dizendo:
5 “ਇਸਤੋਂ ਪਹਿਲਾਂ ਕਿ ਮੈਂ ਤੈਨੂੰ ਤੇਰੀ ਮਾਤਾ ਦੇ ਗਰਭ ਅੰਦਰ ਸਾਜਿਆ, ਮੈਂ ਤੈਨੂੰ ਜਾਣਦਾ ਸਾਂ। ਤੇਰੇ ਜਨਮ ਤੋਂ ਪਹਿਲਾਂ ਹੀ, ਮੈਂ ਤੈਨੂੰ, ਖਾਸ ਕਾਰਜ ਲਈ ਚੁਣਿਆ ਸੀ। ਮੈਂ ਤੇਰੀ ਚੋਣ, ਸਾਰੀਆਂ ਕੌਮਾਂ ਲਈ ਨਬੀ ਵਜੋਂ ਕੀਤੀ ਸੀ।”"
5 "Antes de formá-lo no ventre eu o escolhi; antes de você nascer, eu o separei e o designei profeta às nações".
6 ਫ਼ੇਰ ਯਿਰਮਿਯਾਹ ਨੇ ਆਖਿਆ, “ਪਰ ਸਰਬ ਸ਼ਕਤੀਮਾਨ ਯਹੋਵਾਹ ਸੀ, ਮੈਨੂੰ ਬੋਲਣਾ ਨਹੀਂ ਆਉਂਦਾ। ਮੈਂ ਤਾਂ ਸਿਰਫ਼ ਇੱਕ ਮੁੰਡਾ ਹਾਂ।”"
6 Mas eu disse: "Ah, Soberano Senhor! Eu não sei falar, pois ainda sou muito jovem".
7 ਪਰ ਯਹੋਵਾਹ ਨੇ ਮੈਨੂੰ ਆਖਿਆ, “ਇਹ ਨਾ ਆਖ, ‘ਮੈਂ ਇੱਕ ਮੁੰਡਾ ਹੀ ਹਾਂ।’ ਤੈਨੂੰ ਓੱਥੇ ਜ਼ਰੂਰ ਜਾਣਾ ਚਾਹੀਦਾ ਹੈ ਜਿੱਥੇ ਮੈਂ ਭੇਜਾਂ। ਤੈਨੂੰ ਹਰ ਉਹ ਗੱਲ ਆਖਣੀ ਚਾਹੀਦੀ ਹੈ ਜੋ ਮੈਂ ਤੈਨੂੰ ਕਹਿਣ ਲਈ ਆਖਦਾ ਹਾਂ।"
7 O Senhor, porém, me disse: "Não diga que é muito jovem. A todos a quem eu o enviar você irá e dirá tudo o que eu lhe ordenar.
8 ਕਿਸੇ ਕੋਲੋਂ ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ, ਮੈਂ ਤੇਰੀ ਅਤੇ ਰਾਖੀ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।"
8 Não tenha medo deles, pois eu estou com você para protegê-lo", diz o Senhor.
9 ਫ਼ੇਰ ਯਹੋਵਾਹ ਨੇ ਆਪਣਾ ਹੱਥ ਵੱਧਾਇਆ ਅਤੇ ਮੇਰੇ ਮੂੰਹ ਨੂੰ ਛੁਹਿਆ। ਅਤੇ ਮੈਨੂੰ ਆਖਿਆ, “ਯਿਰਮਿਯਾਹ, ਮੈਂ ਆਪਣੇ ਸ਼ਬਦ ਤੇਰੇ ਮੂੰਹ ਅੰਦਰ ਰੱਖ ਰਿਹਾ ਹਾਂ।"
9 O Senhor estendeu a mão, tocou a minha boca e disse-me: "Agora ponho em sua boca as minhas palavras.
10 ਅੱਜ, ਮੈਂ ਤੈਨੂੰ ਕੌਮਾਂ ਅਤੇ ਰਾਜਾਂ ਉੱਪਰ ਨਿਯੁਕਤ ਕੀਤਾ ਹੈ। ਤੂੰ ਉਖਾੜ ਦੇਵੇਂਗਾ ਅਤੇ ਢਾਹ ਦੇਵੇਂਗਾ। ਤੂੰ ਤਬਾਹ ਕਰ ਦੇਵੇਂਗਾ। ਤੂੰ ਉਸਾਰੇਁਗਾ ਅਤੇ ਉਗਾਵੇਂਗਾ।”"
10 Veja! Eu hoje dou a você autoridade sobre nações e reinos, para arrancar, despedaçar, arruinar e destruir; para edificar e para plantar".
11 ਦੋ ਦਰਸ਼ਨ ਯਹੋਵਾਹ ਦਾ ਸੰਦੇਸ਼ ਮੈਨੂੰ ਪ੍ਰਾਪਤ ਹੋਇਆ। ਇਹ ਸੰਦੇਸ਼ ਯਹੋਵਾਹ ਵੱਲੋਂ ਸੀ: “ਯਿਰਮਿਯਾਹ ਤੂੰ ਕੀ ਦੇਖਦਾ ਹੈਂ?” ਮੈਂ ਯਹੋਵਾਹ ਨੂੰ ਉੱਤਰ ਦਿੱਤਾ, “ਮੈਂ ਬਾਦਾਮ ਦੇ ਰੁੱਖ ਤੋਂ ਇੱਕ ਟਾਹਣੀ ਦੇਖ ਸੱਕਦਾ ਹਾਂ।”"
11 E a palavra do Senhor veio a mim: "O que você vê, Jeremias? " "Vejo o ramo de uma amendoeira", respondi.
12 ਯਹੋਵਾਹ ਨੇ ਮੈਨੂੰ ਆਖਿਆ, “ਤੂੰ ਬਹੁਤ ਠੀਕ-ਠੀਕ ਦੇਖਿਆ ਹੈ। ਮੈਂ ਇਹ ਵੇਖਣ ਲਈ ਤੱਕ ਰਿਹਾ ਹਾਂ ਕਿ ਜੋ ਮੈਂ ਐਲਾਨਿਆ ਸੀ ਵਾਪਰੇਗਾ।”"
12 O Senhor me disse: "Você viu bem, pois estou vigiando para que a minha palavra se cumpra".
13 ਯਹੋਵਾਹ ਦਾ ਸੰਦੇਸ਼ ਮੇਰੇ ਕੋਲ ਫ਼ੇਰ ਆਇਆ। ਯਹੋਵਾਹ ਦਾ ਸੰਦੇਸ਼ ਇਹ ਸੀ: “ਯਿਰਮਿਯਾਹ ਤੂੰ ਕੀ ਦੇਖਦਾ ਹੈਂ?” ਮੈਂ ਯਹੋਵਾਹ ਨੂੰ ਉੱਤਰ ਦਿੱਤਾ ਤੇ ਆਖਿਆ, “ਮੈਂ ਉਬਲਦੇ ਹੋਏ ਪਾਣੀ ਦਾ ਇੱਕ ਬਰਤਨ ਦੇਖ ਰਿਹਾ ਹਾਂ। ਇਹ ਬਰਤਨ ਉੱਤਰ ਵਾਲੇ ਪਾਸੇ ਤੋਂ ਟੇਢਾ ਹੈ।”"
13 A palavra do Senhor veio a mim pela segunda vez, dizendo: "O que você vê? " E eu respondi: "Vejo uma panela fervendo; ela está inclinada do norte para cá".
14 ਯਹੋਵਾਹ ਨੇ ਮੈਨੂੰ ਆਖਿਆ, “ਉੱਤਰ ਵੱਲੋਂ ਇੱਕ ਭਿਆਨਕ ਆਫ਼ਤ ਆਵੇਗੀ। ਇਹ ਸਮੂਹ ਲੋਕਾਂ ਨਾਲ ਵਾਪਰੇਗੀ ਜਿਹੜੇ ਇਸ ਦੇਸ਼ ਅੰਦਰ ਰਹਿੰਦੇ ਨੇ।"
14 O Senhor me disse: "Do norte se derramará a desgraça sobre todos os habitantes desta terra.
15 ਬੋੜੇ ਸਮੇਂ ਬਾਦ ਹੀ, ਮੈਂ ਉੱਤਰ ਦੇ ਰਾਜਾਂ ਦੇ ਸਮੂਹ ਲੋਕਾਂ ਨੂੰ ਸੱਦਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ। “ਉਨ੍ਹਾਂ ਮੁਲਕਾਂ ਦੇ ਰਾਜੇ ਆਵਣਗੇ ਅਤੇ ਯਰੂਸ਼ਲਮ ਦੇ ਦਰਾਂ ਦੇ ਨੇੜੇ ਆਪਣੇ ਤਖਤ ਸਬਾਪਤ ਕਰਨਗੇ। ਉਹ ਯਰੂਸ਼ਲਮ ਦੀਆਂ ਕੰਧਾਂ ਉੱਤੇ ਹਮਲਾ ਕਰਨਗੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਹਮਲਾ ਕਰਨਗੇ।"
15 Estou convocando todos os povos dos reinos do norte", diz o Senhor. "Cada um virá e colocará o seu trono diante das portas de Jerusalém, virão contra todas as muralhas que a cercam e contra todas as cidades de Judá.
16 ਅਤੇ ਮੈਂ ਆਪਣੇ ਲੋਕਾਂ ਵਿਰੁੱਧ ਆਪਣੇ ਨਿਆਂ ਦਾ ਐਲਾਨ ਕਰਾਂਗਾ, ਇਹ ਗੱਲ ਮੈਂ ਇਸ ਲਈ ਕਰਾਂਗਾ ਕਿਉਂ ਕਿ ਉਹ ਮੰਦੇ ਲੋਕ ਹਨ ਅਤੇ ਉਹ ਮੇਰੇ ਵਿਰੁੱਧ ਹੋ ਗਏ ਨੇ। ਮੇਰੇ ਲੋਕਾਂ ਨੇ ਮੈਨੂੰ ਛੱਡ ਦਿੱਤਾ। ਉਨ੍ਹਾਂ ਨੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ। ਉਨ੍ਹਾਂ ਨੇ ਉਨ੍ਹ ਬੁੱਤਾਂ ਦੀ ਉਪਾਸਨਾ ਕੀਤੀ ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੇ ਹੱਥੀਂ ਘੜਿਆ ਸੀ।"
16 Pronunciarei a minha sentença contra o meu povo por todas as suas maldades; porque me abandonaram, queimaram incenso a outros deuses, e adoraram deuses que as suas mãos fizeram".
17 “ਜਿੱਥੇ ਤੱਕ ਮੇਰਾ ਸੰਬੰਧ ਹੈ ਯਿਰਮਿਯਾਹ, ਤਿਆਰ ਹੋ ਜਾ। ਖਲੋ ਜਾ ਅਤੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਹਰ ਉਹ ਗੱਲ ਆਖ ਜਿਹੜੀਆਂ ਮੈਂ ਤੈਨੂੰ ਆਖਣ ਲਈ ਕਹਿੰਦਾ ਹਾਂ। ਲੋਕਾਂ ਕੋਲੋਂ ਭੈਭੀਤ ਨਾ ਹੋ। ਜੇ ਤੂੰ ਲੋਕਾਂ ਕੋਲੋਂ ਭੈਭੀਤ ਹੋਵੇਂਗਾ ਫ਼ੇਰ ਮੈਂ ਤੈਨੂੰ ਉਨ੍ਹਾਂ ਕੋਲੋਂ ਭੈਭੀਤ ਹੋਣ ਦਾ ਇੱਕ ਚੰਗਾ ਕਾਰਣ ਦਿਆਂਗਾ।"
17 "E você, prepare-se! Vá dizer-lhes tudo o que eu ordenar. Não fique aterrorizado por causa deles, senão eu o aterrorizarei diante deles.
18 ਜਿੱਥੇ ਤੀਕ ਮੇਰਾ ਸਂਬਧ ਹੈ, ਮੈਂ ਅੱਜ ਤੈਨੂੰ ਇੱਕ ਮਜ਼ਬੂਤ ਸ਼ਹਿਰ ਵਾਂਗ ਬਣਾ ਦਿਆਂਗਾ, ਇੱਕ ਲੋਹੇ ਦੀ ਲਠ੍ਠ ਵਾਂਗ, ਇੱਕ ਤਾਂਬੇ ਦੀ ਕੰਧ ਵਾਂਗ। ਤੂੰ ਯਹੂਦਾਹ ਦੇ ਦੇਸ਼ ਦੇ ਰਾਜਿਆਂ, ਆਗੂਆਂ, ਜਾਜਕਾਂ ਅਤੇ ਸਾਧਾਰਣ ਲੋਕ ਦੇ ਹਰ ਇੱਕ ਦੇ ਖਿਲਾਫ਼ ਖਲੋ ਸੱਕਣ ਦੇ ਯੋਗ ਹੋਵੇਂਗਾ।"
18 E hoje eu faço de você uma cidade fortificada, uma coluna de ferro e um muro de bronze, contra toda a terra: contra os reis de Judá, seus oficiais, seus sacerdotes e o povo da terra.
19 ਉਹ ਸਾਰੇ ਲੋਕ, ਤੇਰੇ ਵਿਰੁੱਧ ਲੜਨਗੇ ਪਰ ਉਹ ਤੈਨੂੰ ਨਹੀਂ ਹਰਾਉਣਗੇ। ਕਿਉਂ? ਕਿਉਂ ਕਿ ਮੈਂ ਤੇਰੇ ਸੰਗ ਹਾਂ, ਅਤੇ ਮੈਂ ਤੈਨੂੰ ਬਚਾਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।"
19 Eles lutarão contra você, mas não o vencerão, pois eu estou com você e o protegerei", diz o Senhor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jeremias 1, comparar traduções ou montar um estudo — tudo direto pelo WhatsApp.