Jeremias 33
Punjabi Bible (GL_PUNJABI) vs BKJ
BKJ BKJ
1 ਪਰਮੇਸ਼ੁਰ ਦਾ ਇਕਰਾਰ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਦੂਸਰੀ ਵਾਰੀ ਮਿਲਿਆ। ਯਿਰਮਿਯਾਹ ਹਾਲੇ ਤੱਕ ਗਾਰਦ ਦੇ ਵਰਾਂਡੇ ਅੰਦਰ ਕੈਦ ਸੀ।"
1 Pela segunda vez veio a palavra do SENHOR a Jeremias, enquanto ele ainda estava trancado no átrio da prisão, dizendo:
2 ਯਹੋਵਾਹ ਹੀ ਹੈ ਜਿਸ ਨੇ ਧਰਤੀ ਨੂੰ ਬਣਾਇਆ। ਉਸ ਨੇ ਇਸ ਨੂੰ ਸਿਰਜਿਆ ਅਤੇ ਇਸ ਦੀ ਬੁਨਿਆਦ ਉੱਤੇ ਸਥਾਪਿਤ ਕੀਤਾ ਹੈ। ਯਹੋਵਾਹ ਉਸਦਾ ਨਾਮ ਹੈ। ਯਹੋਵਾਹ ਆਖਦਾ ਹੈ,"
2 Assim diz o SENHOR que faz isto, o SENHOR que a formou, para a estabelecer; o SENHOR é o seu nome.
3 “ਯਹੂਦਾਹ, ਮੇਰੇ ਅੱਗੇ ਪ੍ਰਾਰਥਨਾ ਕਰ। ਮੈਂ ਤੇਰੀ ਪ੍ਰਾਰਥਨਾ ਸੁਣਾਂਗਾ। ਮੈਂ ਤੈਨੂੰ ਬਹੁਤ ਮਹੱਤਵਪੂਰਣ ਭੇਤ ਦੱਸਾਂਗਾ। ਤੂੰ ਇਹ ਗੱਲਾਂ ਪਹਿਲਾਂ ਕਦੇ ਨਹੀਂ ਸੁਣੀਆਂ।"
3 Clama a mim, e eu responder-te-ei, e mostrar-te-ei coisas grandes e poderosas, que tu não conheces.
4 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ। ਯਹੋਵਾਹ ਇਹ ਗੱਲਾਂ ਯਰੂਸ਼ਲਮ ਦੇ ਘਰਾਂ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਮਹਿਲਾਂ ਬਾਰੇ ਆਖਦਾ ਹੈ। ਦੁਸ਼ਮਣ ਉਨ੍ਹਾਂ ਮਕਾਨਾਂ ਨੂੰ ਢਾਹ ਕੇ ਢੇਰੀ ਕਰ ਦੇਵੇਗਾ। ਦੁਸ਼ਮਣ ਸ਼ਹਿਰ ਦੀਆਂ ਕੰਧਾਂ ਦੇ ਸ਼ਿਖਰ ਤੱਕ ਅਪੜਨ ਵਾਲੇ ਬਢ਼ੇ ਉਸਾਰੇਗਾ। ਦੁਸ਼ਮਣ ਤਲਵਾਰ ਦੀ ਵਰਤੋਂ ਕਰੇਗਾ ਅਤੇ ਇਨ੍ਹਾਂ ਸ਼ਹਿਰਾਂ ਦੇ ਲੋਕਾਂ ਨਾਲ ਲੜੇਗਾ।"
4 Porque assim diz o SENHOR, o Deus de Israel, a respeito das casas desta cidade, e a respeito das casas dos reis de Judá, que foram destruídas pelos montes, e pela espada.
5 “ਯਰੂਸ਼ਲਮ ਦੇ ਲੋਕਾਂ ਨੇ ਬਹੁਤ ਮੰਦੇ ਕੰਮ ਕੀਤੇ ਹਨ। ਮੈਂ ਉਨ੍ਹਾਂ ਲੋਕਾਂ ਨਾਲ ਨਾਰਾਜ਼ ਹਾਂ। ਮੈਂ ਉਨ੍ਹਾਂ ਦੇ ਵਿਰੁੱਧ ਹੋ ਗਿਆ ਹਾਂ। ਇਸ ਲਈ ਮੈਂ ਉੱਥੋਂ ਦੇ ਬਹੁਤ-ਬਹੁਤ ਸਾਰੇ ਬੰਦਿਆਂ ਨੂੰ ਮਾਰ ਮੁਕਾਵਾਂਗਾ। ਬਾਬਲ ਦੀ ਫ਼ੌਜ ਯਰੂਸ਼ਲਮ ਨਾਲ ਲੜਨ ਲਈ ਆਵੇਗੀ। ਯਰੂਸ਼ਲਮ ਦੇ ਘਰਾਂ ਅੰਦਰ ਬਹੁਤ-ਬਹੁਤ ਸਾਰੀਆਂ ਲਾਸ਼ਾਂ ਹੋਣਗੀਆਂ।"
5 Eles chegarão para lutar com os caldeus, porém isto é para que os encha com cadáveres de homens, a quem eu feri em minha ira e em minha fúria, porquanto escondi a minha face desta cidade, por causa de toda a sua impiedade.
6 “ਪਰ ਫ਼ੇਰ ਮੈਂ ਉਸ ਸ਼ਹਿਰ ਦੇ ਲੋਕਾਂ ਨੂੰ ਬਖਸ਼ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਨਾਲ ਰਹਿਣ ਦਿਆਂਗਾ।"
6 Eis que eu farei vir sobre ela saúde e cura, e eu os curarei, e lhes revelarei uma abundância de paz e verdade.
7 ਮੈਂ ਯਹੂਦਾਹ ਅਤੇ ਇਸਰਾਏਲ ਉੱਤੇ ਚੰਗੀਆਂ ਗੱਲਾਂ ਫ਼ੇਰ ਵਾਪਰਨ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨੂੰ ਓਸੇ ਤਰ੍ਹਾਂ ਫ਼ੇਰ ਤਾਕਤਵਰ ਬਣਾ ਦਿਆਂਗਾ ਜਿਵੇਂ ਉਹ ਅਤੀਤ ਵਿੱਚ ਸਨ।"
7 E eu farei os cativos de Judá e os cativos de Israel retornarem, e os edificarei, como no início.
8 ਉਨ੍ਹਾਂ ਨੇ ਮੇਰੇ ਖਿਲਾਫ਼ ਪਾਪ ਕੀਤਾ ਸੀ-ਪਰ ਮੈਂ ਉਸ ਪਾਪ ਨੂੰ ਧੋ ਸੁੱਟਾਂਗਾ। ਉਹ ਮੇਰੇ ਖਿਲਾਫ਼ ਲੜੇ ਸਨ-ਪਰ ਮੈਂ ਉਨ੍ਹਾਂ ਨੂੰ ਮਾਫ਼ ਕਰ ਦਿਆਂਗਾ।"
8 E eu os purificarei de todas as suas iniquidades, pelas quais pecaram contra mim. E eu perdoarei todas as suas iniquidades, pelas quais pecaram, e pelas quais transgrediram contra mim.
9 ਫ਼ੇਰ ਯਰੂਸ਼ਲਮ ਬੜੀ ਸ਼ਾਨਦਾਰ ਥਾਂ ਹੋਵੇਗੀ। ਲੋਕ ਪ੍ਰਸੰਨ ਹੋਣਗੇ। ਅਤੇ ਹੋਰਨਾਂ ਕੌਮਾਂ ਦੇ ਲੋਕ ਇਸਦੀ ਵਡਿਆਈ ਕਰਨਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਉਹ ਲੋਕ ਇੱਥੇ ਵਾਪਰਨ ਵਾਲੀਆਂ ਚੰਗੀਆਂ ਗੱਲਾਂ ਬਾਰੇ ਸੁਣਨਗੇ।। ਉਹ ਉਨ੍ਹਾਂ ਚੰਗੀਆਂ ਗੱਲਾਂ ਬਾਰੇ ਸੁਣਨਗੇ ਜਿਹੜੀਆਂ ਮੈਂ ਯਰੂਸ਼ਲਮ ਲਈ ਕਰ ਰਿਹਾ ਹਾਂ।"
9 E isto será para mim um nome de alegria, um louvor e uma honra perante todas as nações da terra, as quais ouvirão todo o bem que eu lhes faço. E eles temerão e tremerão por toda a bondade, e por toda a prosperidade que lhes dou.
10 “ਤੁਸੀਂ ਲੋਕ ਆਖ ਰਹੇ ਹੋ, ‘ਸਾਡਾ ਦੇਸ਼ ਸਖਣਾ ਮਾਰੂਬਲ ਹੈ। ਇੱਥੇ ਨਾ ਮਨੁੱਖ ਰਹਿੰਦੇ ਨੇ ਅਤੇ ਨਾ ਪਸ਼ੂ।’ ਇੱਥੇ ਹੁਣ ਯਰੂਸ਼ਲਮ ਦੀਆਂ ਗਲੀਆਂ ਵਿੱਚ ਅਤੇ ਯਹੂਦਾਹ ਦੇ ਕਸਬਿਆਂ ਵਿੱਚ ਚੁੱਪ ਹੈ। ਪਰ ਛੇਤੀ ਹੀ ਇੱਥੇ ਸ਼ੋਰ ਹੋਵੇਗਾ।"
10 Assim diz o SENHOR: Se ouvirá novamente neste lugar, o que vós dizeis: Desolado está sem homem e sem animal; nas cidades de Judá e nas ruas de Jerusalém, que estão desertas, sem homem, e sem habitante, e sem animal.
11 ਇੱਥੇ ਖੁਸ਼ੀ ਅਤੇ ਆਨੰਦ ਦੀਆਂ ਆਵਾਜ਼ਾਂ ਆਉਣਗੀਆਂ। ਇੱਥੇ ਲਾੜੇ ਲਾੜੀ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਸੁਣਨਗੀਆਂ। ਇੱਥੇ ਉਨ੍ਹਾਂ ਲੋਕਾਂ ਦੀਆਂ ਆਵਾਜ਼ਾਂ ਸੁਣਾਈ ਦੇਣਗੀਆਂ ਜਿਹੜੇ ਯਹੋਵਾਹ ਦੇ ਮੰਦਰ ਲਈ ਦਾਤਾਂ ਲਿਆ ਰਹੇ ਹੋਣਗੇ। ਉਹ ਲੋਕ ਆਖਣਗੇ, ‘ਉਸਤਤ ਕਰੋ ਸਰਬ ਸ਼ਕਤੀਮਾਨ ਯਹੋਵਾਹ ਦੀ! ਯਹੋਵਾਹ ਨੇਕ ਹੈ! ਯਹੋਵਾਹ ਦੀ ਮਿਹਰ ਹਮੇਸ਼ਾ ਜਾਰੀ ਰਹਿੰਦੀ ਹੈ!’ ਲੋਕ ਇਹ ਗੱਲਾਂ ਇਸ ਲਈ ਆਖਣਗੇ ਕਿਉਂ ਕਿ ਮੈਂ ਯਹੂਦਾਹ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ। ਇਹ ਉਸੇ ਤਰ੍ਹਾਂ ਹੋਵੇਗਾ ਜਿਵੇਂ ਆਦਿ ਵਿੱਚ ਸੀ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"
11 A voz de alegria, e a voz de júbilo, a voz do noivo, e a voz da noiva, a voz daqueles que dirão: Louvai ao SENHOR dos Exércitos, pois o SENHOR é bom, pois a sua misericórdia dura para sempre, e daqueles que trarão o sacrifício de louvor para a casa do SENHOR. Porquanto eu farei retornar o cativo da terra, como ao início, diz o SENHOR.
12 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਹ ਥਾਂ ਹੁਣ ਖਾਲੀ ਹੈ। ਇੱਥੇ ਬੰਦੇ ਅਤੇ ਪਸ਼ੂ ਨਹੀਂ ਰਹਿੰਦੇ ਹਨ। ਪਰ ਇੱਥੇ ਯਹੂਦਾਹ ਦੇ ਸਾਰੇ ਕਸਬਿਆਂ ਵਿੱਚ ਲੋਕ ਹੋਣਗੇ। ਇੱਥੇ ਆਜੜੀ ਹੋਣਗੇ, ਅਤੇ ਇੱਥੇ ਉਹ ਚਰਾਂਦਾ ਹੋਣਗੀਆਂ ਜਿੱਥੇ ਉਹ ਆਪਣੇ ਇੱਜੜਾਂ ਨੂੰ ਆਰਾਮ ਕਰਾਉਣਗੇ।"
12 Assim diz o SENHOR dos Exércitos: Novamente neste lugar, que está desolado sem homem e sem animal, e em todas as cidades dali, será uma habitação de pastores que fazem repousar aos seus rebanhos.
13 ਜਦੋਂ ਭੇਡਾਂ ਸਾਹਮਣੇ ਚਲਦੀਆਂ ਹਨ ਤਾਂ ਆਜੜੀ ਆਪਣੀਆਂ ਭੇਡਾਂ ਦੀ ਗਿਣਤੀ ਕਰਦੇ ਹਨ। ਲੋਕੀ ਦੇਸ਼ ਵਿੱਚ ਸਭ ਬਾਈਁ ਆਪਣੀਆਂ ਭੇਡਾਂ ਦੀ ਗਿਣਤੀ ਕਰ ਰਹੇ ਹੋਣਗੇ-ਪਹਾੜੀ ਇਲਾਕੇ ਵਿੱਚ, ਪੱਛਮੀ ਤਰਾਈ ਵਿੱਚ, ਨਿਜੀਬ ਵਿੱਚ ਅਤੇ ਯਹੂਦਾਹ ਦੇ ਹੋਰ ਸਾਰੇ ਕਸਬਿਆਂ ਵਿੱਚ ਵੀ।”"
13 Nas cidades dos montes, nas cidades do vale, e nas cidades do sul, e na terra de Benjamim, e nos lugares em torno de Jerusalém, e nas cidades de Judá, os rebanhos passarão novamente sob as mãos daquele que os contam, diz o SENHOR.
14 ਚੰਗੀ ਟਹਿਣੀ ਇਹ ਸੰਦੇਸ਼ ਯਹੋਵਾਹ ਵੱਲੋਂ ਹੈ: “ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਖਾਸ ਇਕਰਾਰ ਕੀਤਾ ਸੀ। ਉਹ ਸਮਾਂ ਆ ਰਿਹਾ ਹੈ ਜਦੋਂ ਮੈਂ ਓਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।"
14 Eis que vêm dias, diz o SENHOR, em que eu realizarei aquela boa palavra que prometi à casa de Israel, e à casa de Judá.
15 ਉਸ ਸਮੇਂ, ਮੈਂ ਦਾਊਦ ਦੇ ਪਰਿਵਾਰ ਵਿੱਚੋਂ ਇੱਕ ਚੰਗੀ ‘ਟਹਿਣੀ’ ਉਗਾਵਾਂਗਾ। ਉਹ ਚੰਗੀ ‘ਟਹਿਣੀ’ ਉਹੀ ਗੱਲਾਂ ਕਰੇਗੀ ਜਿਹੜੀਆਂ ਦੇਸ਼ ਲਈ ਚੰਗੀਆਂ ਅਤੇ ਸਹੀ ਹਨ।"
15 Naqueles dias, e naquele tempo, eu farei crescer um Renovo de justiça a Davi, e ele fará juízo e justiça na terra.
16 ਇਸ ‘ਟਹਿਣੀ’ ਦੇ ਸਮੇਂ ਵਿੱਚ, ਯਹੂਦਾਹ ਦੇ ਲੋਕ ਬਚ ਜਾਣਗੇ। ਲੋਕੀ ਯਰੂਸ਼ਲਮ ਵਿੱਚ ਨਿਸ਼ਚਿੰਤ ਹੋਕੇ ਰਹਿਣਗੇ। ਉਸ ਟਹਿਣੀ ਦਾ ਨਾਮ ਹੈ: ‘ਸਾਡਾ ਯਹੋਵਾਹ ਨੇਕ ਹੈ।’”"
16 Naqueles dias Judá será salvo, e Jerusalém habitará a salvo, e este é o nome pelo qual ela será chamada: O SENHOR nossa justiça.
17 ਯਹੋਵਾਹ ਆਖਦਾ ਹੈ, “ਦਾਊਦ ਦੇ ਪਰਿਵਾਰ ਦਾ ਬੰਦਾ ਹੀ ਹਮੇਸ਼ਾ ਤਖਤ ਉੱਤੇ ਬੈਠੇਗਾ ਅਤੇ ਇਸਰਾਏਲ ਦੇ ਪਰਿਵਾਰ ਉੱਤੇ ਹਕੂਮਤ ਕਰੇਗਾ।"
17 Porque assim diz o SENHOR: Nunca faltará a Davi um homem para se assentar sobre o trono da casa de Israel;
18 ਅਤੇ ਇੱਥੇ ਹਮੇਸ਼ਾ ਲੇਵੀ ਦੇ ਪਰਿਵਾਰ ਵਿੱਚੋਂ ਜਾਜਕ ਹੋਣਗੇ। ਉਹ ਜਾਜਕ ਹਮੇਸ਼ਾ ਮੇਰੇ ਸਨਮੁੱਖ ਖਲੋਣਗੇ ਅਤੇ ਮੈਨੂੰ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਦੀ ਬਲੀ ਅਤੇ ਬਲੀਆਂ ਚੜ੍ਹਾਉਣਗੇ।”"
18 nem aos sacerdotes levitas faltará um homem perante mim para oferecer ofertas queimadas, e para queimar ofertas de alimento, e para fazer sacrifício continuamente.
19 ਯਹੋਵਾਹ ਦਾ ਇਹ ਸੰਦੇਸ਼ ਯਿਰਮਿਯਾਹ ਨੂੰ ਮਿਲਿਆ।"
19 E a palavra do SENHOR veio até Jeremias, dizendo:
20 ਯਹੋਵਾਹ ਆਖਦਾ ਹੈ, “ਮੇਰਾ ਦਿਨ ਅਤੇ ਰਾਤ ਨਾਲ ਇਕਰਾਰਨਾਮਾ ਹੈ। ਮੈਂ ਪ੍ਰਵਾਨ ਕੀਤਾ ਸੀ ਕਿ ਉਹ ਹਮੇਸ਼ਾ ਰਹਿਣਗੇ। ਤੁਸੀਂ ਇਸ ਇਕਰਾਰਨਾਮੇ ਨੂੰ ਨਹੀਂ ਬਦਲ ਸੱਕਦੇ। ਦਿਨ ਅਤੇ ਰਾਤ ਹਮੇਸ਼ਾ ਠੀਕ ਸਮੇਂ ਸਿਰ ਆਉਣਗੇ। ਜੇ ਕਿਤੇ ਤੁਸੀਂ ਇਸ ਇਕਰਾਰ ਨੂੰ ਬਦਲ ਸੱਕਦੇ"
20 Assim diz o SENHOR: Se vós puderdes quebrar o meu pacto do dia, e o meu pacto da noite, de modo que não haja dia e noite a seu tempo,
21 ਤਾਂ ਤੁਸੀਂ ਮੇਰੇ ਦਾਊਦ ਅਤੇ ਲੇਵੀ ਨਾਲ ਇਕਰਾਰਨਾਮੇ ਨੂੰ ਵੀ ਬਦਲ ਸੱਕਦੇ। ਫ਼ੇਰ ਦਾਊਦ ਦੇ ਉਤਰਾਧਿਕਾਰੀਆਂ ਵਿੱਚੋਂ ਰਾਜੇ ਨਹੀਂ ਸੀ ਹੋਣੇ ਅਤੇ ਲੇਵੀ ਦੇ ਪਰਿਵਾਰ ਵਿੱਚੋਂ ਜਾਜਕ ਨਹੀਂ ਸੀ ਹੋਣੇ।"
21 então também poderá ser quebrado o meu pacto com o meu servo Davi, para que ele não tenha um filho que reine sobre o seu trono, como os sacerdotes levitas, meus ministros.
22 ਪਰ ਮੈਂ ਆਪਣੇ ਸੇਵਕ ਦਾਊਦ ਨੂੰ ਅਤੇ ਲੇਵੀ ਦੇ ਪਰਿਵਾਰ-ਸਮੂਹ ਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ। ਉਹ ਉਤਨੇ ਹੀ ਹੋਣਗੇ ਜਿਤਨੇ ਆਕਾਸ਼ ਵਿੱਚ ਤਾਰੇ ਹਨ-ਕੋਈ ਵੀ ਬੰਦਾ ਉਨ੍ਹਾਂ ਸਾਰੇ ਤਾਰਿਆਂ ਦੀ ਗਿਣਤੀ ਨਹੀਂ ਕਰ ਸੱਕਦਾ। ਅਤੇ ਉਹ ਉਤਨੇ ਹੀ ਹੋਣਗੇ ਜਿਤਨੇ ਸਮੁੰਦਰ ਕੰਢੇ ਰੇਤ ਦੇ ਕਣ ਹੁੰਦੇ ਨੇ-ਕੋਈ ਵੀ ਬੰਦਾ ਰੇਤ ਦੇ ਉਨ੍ਹਾਂ ਕਣਾਂ ਨੂੰ ਗਿਣ ਨਹੀਂ ਸੱਕਦਾ।”"
22 Como o exército do céu não pode ser numerado, nem a areia do mar ser medida, assim eu multiplicarei a semente do meu servo Davi, e os levitas que ministram diante de mim.
23 ਯਿਰਮਿਯਾਹ ਨੂੰ ਇਹ ਸੰਦੇਸ਼ ਯਹੋਵਾਹ ਪਾਸੋਂ ਮਿਲਿਆ:"
23 Então a palavra do SENHOR veio a Jeremias, dizendo:
24 “ਯਿਰਮਿਯਾਹ, ਕੀ ਤੂੰ ਸੁਣਿਆ ਹੈ ਕਿ ਲੋਕ ਕੀ ਆਖ ਰਹੇ ਨੇ? ਉਹ ਲੋਕ ਆਖ ਰਹੇ ਨੇ, ‘ਯਹੋਵਾਹ ਨੇ ਇਸਰਾਏਲ ਅਤੇ ਯਹੂਦਾਹ ਦੇ ਦੋਹਾਂ ਪਰਿਵਾਰਾਂ ਤੋਂ ਮੁੱਖ ਮੋੜ ਲਿਆ। ਪਹਿਲਾਂ ਯਹੋਵਾਹ ਨੇ ਉਨ੍ਹਾਂ ਦੀ ਚੋਣ ਕੀਤੀ ਅਤੇ ਫ਼ੇਰ ਉਨ੍ਹਾਂ ਨੂੰ ਤਿਆਗ ਦਿੱਤਾ।’ ਉਹ ਲੋਕ ਮੇਰੇ ਬੰਦਿਆਂ ਨੂੰ ਇੰਨੀ ਨਫ਼ਰਤ ਕਰਦੇ ਨੇ ਕਿ ਉਹ ਨਹੀਂ ਚਾਹੁੰਦੇ ਕਿ ਉਹ ਇੱਕ ਕੌਮ ਬਣੇ ਰਹਿਣ।”"
24 Tu não atentas com o que este povo tem falado, dizendo: As duas famílias que o SENHOR escolheu ele rejeitou? Desta forma eles desprezaram o meu povo, para que não fosse mais uma nação perante eles.
25 ਯਹੋਵਾਹ ਆਖਦਾ ਹੈ, “ਜੇ ਮੇਰਾ ਦਿਨ ਤੇ ਰਾਤ ਨਾਲ ਇਕਰਾਰ ਜਾਰੀ ਨਹੀਂ ਰਹਿੰਦਾ, ਅਤੇ ਜੇ ਮੈਂ ਆਕਾਸ਼ ਅਤੇ ਧਰਤੀ ਲਈ ਕਨੂੰਨ ਨਹੀਂ ਬਣਾਏ, ਤਾਂ ਹੋ ਸੱਕਦਾ ਹੈ ਕਿ ਮੈਂ ਉਨ੍ਹਾਂ ਲੋਕਾਂ ਦਾ ਤਿਆਗ ਕਰ ਦਿਆਂ।"
25 Assim diz o SENHOR: Se o meu pacto do dia e da noite, não permanecer, e se eu não puser as ordenanças do céu e terra;
26 ਫ਼ੇਰ ਹੋ ਸੱਕਦਾ ਹੈ ਕਿ ਮੈਂ ਯਾਕੂਬ ਦੇ ਉਤਰਾਧਿਕਾਰੀਆਂ ਕੋਲੋਂ ਮੁਖ ਮੋੜ ਲਵਾਂ। ਅਤੇ ਫ਼ੇਰ ਹੋ ਸੱਕਦਾ ਹੈ ਕਿ ਮੈਂ ਦਾਊਦ ਦੇ ਉਤਰਾਧਿਕਾਰੀਆਂ ਨੂੰ ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਉਤਰਾਧਿਕਾਰੀਆਂ ਉੱਤੇ ਰਾਜ ਨਾ ਕਰਨ ਦਿਆਂ। ਪਰ ਦਾਊਦ ਮੇਰਾ ਸੇਵਕ ਹੈ। ਅਤੇ ਮੈਂ ਉਨ੍ਹਾਂ ਲੋਕਾਂ ਉੱਤੇ ਮਿਹਰਬਾਨ ਹੋਵਾਂਗਾ। ਅਤੇ ਮੈਂ ਉਨ੍ਹਾਂ ਲੋਕਾਂ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ।”"
26 então eu rejeitarei a semente de Jacó, e a do meu servo Davi, tanto que eu não tomarei qualquer da sua semente para governar sobre a semente de Abraão, Isaque e Jacó, porque farei voltar o seu cativeiro e terei misericórdia deles.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jeremias 33, comparar traduções ou montar um estudo — tudo direto pelo WhatsApp.