Jeremias 38

Punjabi Bible (GL_PUNJABI) vs NVT

Sair da comparação
NVT Nova Versão Transformadora
1 ਯਿਰਮਿਯਾਹ ਨੂੰ ਕੁਂਡ ਵਿੱਚ ਸੁੱਟਿਆ ਗਿਆ ਕੁਝ ਸ਼ਾਹੀ ਅਧਿਕਾਰੀਆਂ ਸੁਣ ਲਿਆ ਕਿ ਯਿਰਮਿਯਾਹ ਕੀ ਪ੍ਰਚਾਰ ਕਰ ਰਿਹਾ ਸੀ। ਉਹ ਸਨ: ਮੱਤਾਨ ਦਾ ਪੁੱਤਰ ਸ਼ਫਟਯਾਹ, ਪਸ਼ਹੂਰ ਦਾ ਪੁੱਤਰ ਗਦਲਯਾਹ, ਸ਼ਲਮਯਾਹ ਦਾ ਪੁੱਤਰ ਯੂਕਲ ਅਤੇ ਮਲਕੀਯਾਹ ਦਾ ਪੁੱਤਰ ਪਸ਼ਹੂਰ। ਯਿਰਮਿਯਾਹ ਸਾਰੇ ਲੋਕਾਂ ਨੂੰ ਇਹ ਸੰਦੇਸ਼ ਦੇ ਰਿਹਾ ਸੀ:"
1 Sefatias, filho de Matã, Gedalias, filho de Pasur, Jucal, filho de Semelias, e Pasur, filho de Maquias, ouviram o que Jeremias dizia a todo o povo:
2 “ਯਹੋਵਾਹ ਇਹ ਆਖਦਾ ਹੈ: ‘ਜਿਹੜਾ ਵੀ ਯਰੂਸ਼ਲਮ ਵਿੱਚ ਠਹਿਰੇਗਾ ਉਹ ਤਲਵਾਰ ਨਾਲ ਭੁੱਖ ਨਾਲ ਜਾਂ ਭਿਆਨਕ ਬਿਮਾਰੀ ਨਾਲ ਮਰੇਗਾ। ਪਰ ਹਰ ਉਹ ਬੰਦਾ ਜਿਹੜਾ ਬਾਬਲ ਦੀ ਫ਼ੌਜ ਅੱਗੇ ਆਤਮ-ਸਮਰਪਣ ਕਰੇਗਾ ਉਹ ਜੀਵੇਗਾ। ਉਹ ਬੰਦੇ ਆਪਣੀਆਂ ਜਾਨਾਂ ਬਚਾਕੇ ਨਿਕਲ ਜਾਣਗੇ।’"
2 “Assim diz o S enhor : ‘Todos que ficarem em Jerusalém morrerão por guerra, fome ou doença, mas os que se renderem aos babilônios viverão. A recompensa deles será a vida; eles viverão!’.
3 ਅਤੇ ਇਹ ਹੈ ਜੋ ਯਹੋਵਾਹ ਆਖਦਾ ਹੈ: ‘ਯਰੂਸ਼ਲਮ ਦਾ ਇਹ ਸ਼ਹਿਰ ਅਵੱਸ਼ ਹੀ ਬਾਬਲ ਦੇ ਰਾਜੇ ਦੀ ਫ਼ੌਜ ਦੇ ਹਵਾਲੇ ਕੀਤਾ ਜਾਵੇਗਾ। ਉਹ ਇਸ ਸ਼ਹਿਰ ਉੱਤੇ ਕਬਜ਼ਾ ਕਰੇਗਾ।’”"
3 Assim diz o S enhor : ‘A cidade de Jerusalém certamente será entregue ao exército do rei da Babilônia, que a conquistará’”.
4 ਫ਼ੇਰ ਉਹ ਸ਼ਾਹੀ ਅਧਿਕਾਰੀ ਜਿਨ੍ਹਾਂ ਨੇ ਉਹ ਗੱਲਾਂ ਸੁਣੀਆਂ ਜਿਹੜੀਆਂ ਯਿਰਮਿਯਾਹ ਲੋਕਾਂ ਨੂੰ ਆਖ ਰਿਹਾ ਸੀ, ਰਾਜੇ ਸਿਦਕੀਯਾਹ ਕੋਲ ਗਏ। ਉਨ੍ਹਾਂ ਨੇ ਰਾਜੇ ਨੂੰ ਆਖਿਆ, “ਯਿਰਮਿਯਾਹ ਨੂੰ ਅਵੱਸ਼ ਹੀ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ। ਉਹ ਉਨ੍ਹਾਂ ਫ਼ੌਜੀਆਂ ਦਾ ਹੌਸਲਾ ਢਾਹ ਰਿਹਾ ਹੈ ਜਿਹੜੇ ਹਾਲੇ ਤੱਕ ਸ਼ਹਿਰ ਵਿੱਚ ਹਨ। ਯਿਰਮਿਯਾਹ ਹਰ ਬੰਦੇ ਦਾ, ਆਪਣੀਆਂ ਗੱਲਾਂ ਰਾਹੀਂ ਹੌਸਲਾ ਢਾਹ ਰਿਹਾ ਹੈ। ਯਿਰਮਿਯਾਹ ਨਹੀਂ ਚਾਹੁੰਦਾ ਕਿ ਸਾਡੇ ਨਾਲ ਚੰਗਾ ਵਾਪਰੇ। ਉਹ ਯਰੂਸ਼ਲਮ ਦੇ ਲੋਕਾਂ ਨੂੰ ਬਰਬਾਦ ਕਰਨਾ ਚਾਹੁੰਦਾ ਹੈ।”"
4 Então esses oficiais foram ver o rei e disseram: “Esse homem deve morrer! Suas palavras vão desanimar os poucos soldados que restam, bem como todo o povo. Ele não busca o bem, mas a desgraça da nação”.
5 ਇਸ ਲਈ ਰਾਜੇ ਨੇ ਉਨ੍ਹਾਂ ਅਧਿਕਾਰੀਆਂ ਨੂੰ ਆਖਿਆ, “ਯਿਰਮਿਯਾਹ ਤੁਹਾਡੇ ਅਧਿਕਾਰ ਹੇਠਾਂ ਹੈ। ਮੈਂ ਤੁਹਾਨੂੰ ਰੋਕਣ ਲਈ ਕੁਝ ਵੀ ਨਹੀਂ ਕਰ ਸੱਕਦਾ।”"
5 O rei Zedequias concordou e disse: “Façam o que quiserem com ele. Não posso impedi-los”.
6 ਇਸ ਲਈ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਫ਼ੜ ਕੇ ਮਲਕੀਯਾਹ ਦੇ ਟੋਏ ਵਿੱਚ ਸੁੱਟ ਦਿੱਤਾ। ਮਲਕੀਯਾਹ ਰਾਜੇ ਦਾ ਪੁੱਤਰ ਸੀ। ਟੋਆ ਮੰਦਰ ਦੇ ਉਸ ਵਰਾਂਡੇ ਵਿੱਚ ਸੀ ਜਿੱਥੇ ਰਾਜੇ ਦੀ ਸੁਰੱਖਿਆ ਗਾਰਦ ਤੈਨਾਤ ਸੀ। ਉਨ੍ਹਾਂ ਅਧਿਕਾਰੀਆਂ ਨੇ ਰਸੀਆਂ ਦੀ ਵਰਤੋਂ ਕਰਕੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ। ਟੋਏ ਵਿੱਚ ਪਾਣੀ ਨਹੀਂ ਸੀ ਸਗੋਂ ਸਿਰਫ਼ ਗਾਰਾ ਸੀ। ਅਤੇ ਯਿਰਮਿਯਾਹ ਗਾਰੇ ਅੰਦਰ ਖੁਭ ਗਿਆ।"
6 Então os oficiais tiraram Jeremias de sua cela e o baixaram por meio de cordas para dentro de um poço vazio no pátio da prisão. O poço pertencia a Malquias, membro da família real. Não tinha água, mas havia uma camada de lama no fundo, e Jeremias ficou atolado nela.
7 ਪਰ ਅਬਦ-ਮਲਕ ਨਾਂ ਦੇ ਇੱਕ ਬੰਦੇ ਨੇ ਸੁਣਿਆ ਕਿ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ ਹੈ। ਅਬਦ-ਮਲਕ ਇਬੋਪੀਆ ਦਾ ਵਸਨੀਕ ਸੀ ਅਤੇ ਰਾਜ ਮਹਿਲ ਦਾ ਇੱਕ ਹੀਜੜਾ ਸੀ। ਰਾਜਾ ਸਿਦਕੀਯਾਹ ਬਿਨਯਾਮੀਨ ਦਰਵਾਜ਼ੇ ਤੇ ਬੈਠਾ ਹੋਇਆ ਸੀ। ਇਸ ਲਈ ਅਬਦ-ਮਲਕ ਰਾਜ ਮਹਿਲ ਵਿੱਚੋਂ ਨਿਕਲ ਕੇ ਰਾਜੇ ਨਾਲ ਗੱਲ ਕਰਨ ਲਈ ਉਸ ਦਰਵਾਜ਼ੇ ਉੱਤੇ ਆਇਆ।"
7 O etíope Ebede-Meleque, oficial importante da corte, soube que Jeremias estava no poço. Naquele momento, o rei julgava um caso junto ao portão de Benjamim;
8 ਅਬਦ-ਮਲਕ ਨੇ ਆਖਿਆ, “ਮੇਰੇ ਮਾਲਕ ਅਤੇ ਪਾਤਸ਼ਾਹ ਜੀ, ਉਨ੍ਹਾਂ ਅਧਿਕਾਰੀਆਂ ਨੇ ਮੰਦਾ ਕੰਮ ਕੀਤਾ ਹੈ। ਉਨ੍ਹਾਂ ਨੇ ਨਬੀ ਯਿਰਮਿਯਾਹ ਨਾਲ ਬੁਰਾ ਸਲੂਕ ਕੀਤਾ ਹੈ। ਉਨ੍ਹਾਂ ਨੇ ਉਸ ਨੂੰ ਟੋਏ ਵਿੱਚ ਸੁੱਟ ਦਿੱਤਾ ਹੈ। ਉਨ੍ਹਾਂ ਨੇ ਉਸ ਨੂੰ ਓੱਥੇ ਮਾਰਨ ਲਈ ਛੱਡ ਦਿੱਤਾ ਹੈ।”"
8 então Ebede-Meleque saiu apressadamente do palácio para falar com ele.
9 ਫ਼ੇਰ ਰਾਜੇ ਸਿਦਕੀਯਾਹ ਨੇ ਇਬੋਪੀਆ ਵਾਸੀ ਅਬਦ-ਮਲਕ ਨੂੰ ਇੱਕ ਆਦੇਸ਼ ਦਿੱਤਾ। ਆਦੇਸ਼ ਇਹ ਸੀ: “ਅਬਦ-ਮਲਕ, ਰਾਜ ਮਹਿਲ ਵਿੱਚੋਂ ਤਿੰਨ ਆਦਮੀ ਆਪਣੇ ਨਾਲ ਲੈ ਲੈ। ਜਾ ਜਾਕੇ ਯਿਰਮਿਯਾਹ ਨੂੰ ਉਸ ਦੇ ਮਰਨ ਤੋਂ ਪਹਿਲਾਂ ਟੋਏ ਵਿੱਚੋਂ ਕੱਢ ਲੈ।”"
9 “Ó meu senhor, o rei”, disse, “estes homens fizeram muito mal em colocar o profeta Jeremias no poço. Logo ele morrerá de fome, pois não há mais pão na cidade.”
10 ਇਸ ਲਈ ਅਬਦ-ਮਲਕ ਨੇ ਆਪਣੇ ਨਾਲ ਆਦਮੀ ਲੈ ਲੇ। ਪਰ ਪਹਿਲਾਂ ਉਹ ਰਾਜ ਮਹਿਲ ਦੇ ਗੁਦਾਮ ਦੇ ਹੇਠਲੇ ਕਮਰੇ ਵਿੱਚ ਗਿਆ। ਉਸ ਨੇ ਉਸ ਕਮਰੇ ਵਿੱਚੋਂ ਕੁਝ ਫ਼ਟੇ ਪੁਰਾਣੇ ਕਪੜੇ ਲੇ। ਫ਼ੇਰ ਉਸ ਨੇ ਉਨ੍ਹਾਂ ਫ਼ਟੇ ਪੁਰਾਣਿਆਂ ਕਪੜਿਆਂ ਨੂੰ ਰੱਸਿਆਂ ਨਾਲ ਟੋਏ ਅੰਦਰ ਯਿਰਮਿਯਾਹ ਦੇ ਕੋਲ ਲਮਕਾਇਆ।"
10 Então o rei disse a Ebede-Meleque: “Leve trinta homens sob suas ordens e tire Jeremias do poço antes que ele morra”.
11 ਇਬੋਪੀਆ ਦੇ ਅਬਦ-ਮਲਕ ਨੇ ਯਿਰਮਿਯਾਹ ਨੂੰ ਆਖਿਆ, “ਇਨ੍ਹਾਂ ਫ਼ਟੇ ਪੁਰਾਣੇ ਕਪੜਿਆਂ ਨੂੰ ਆਪਣੀਆਂ ਕੱਛਾਂ ਵਿੱਚ ਰੱਖ ਲੈ। ਜਦੋਂ ਅਸੀਂ ਤੈਨੂੰ ਬਾਹਰ ਖਿੱਚਾਂਗੇ ਤਾਂ ਇਹ ਚਿਬੜੇ ਤੇਰੀਆਂ ਕੱਛਾਂ ਲਈ ਪੈਡ ਦਾ ਕੰਮ ਕਰਨਗੇ। ਫ਼ੇਰ ਰੱਸਿਆਂ ਨਾਲ ਤੈਨੂੰ ਤਕਲੀਫ਼ ਨਹੀਂ ਹੋਵੇਗੀ।” ਇਸ ਤਰ੍ਹਾਂ ਯਿਰਮਿਯਾਹ ਨੇ ਓਵੇਂ ਹੀ ਕੀਤਾ ਜਿਵੇਂ ਅਬਦ-ਮਲਕ ਨੇ ਆਖਿਆ ਸੀ।"
11 Ebede-Meleque levou os homens e foi à sala do palácio debaixo da tesouraria, onde encontrou alguns pedaços de pano e roupas velhas. Levou-os até o poço e, por meio de cordas, os desceu para Jeremias.
12 ਉਨ੍ਹਾਂ ਆਦਮੀਆਂ ਨੇ ਯਿਰਮਿਯਾਹ ਨੂੰ ਰੱਸਿਆਂ ਨਾਲ ਉੱਪਰ ਖਿਚਿਆ ਅਤੇ ਟੋਏ ਵਿੱਚੋਂ ਬਾਹਰ ਕੱਢਿਆ। ਅਤੇ ਯਿਰਮਿਯਾਹ ਮੰਦਰ ਦੀ ਗਾਰਦ ਦੀ ਨਿਗਰਾਨੀ ਵਿੱਚ ਰਿਹਾ।"
12 Ebede-Meleque disse a Jeremias: “Coloque os pedaços de pano debaixo dos braços, para que as cordas não o machuquem”. Quando Jeremias estava pronto,
13 ਸਿਦਕੀਯਾਹ ਦੇ ਯਿਰਮਿਯਾਹ ਨੂੰ ਹੋਰ ਸਵਾਲ ਪੁੱਛਣੇ ਫ਼ੇਰ ਰਾਜੇ ਸਿਦਕੀਯਾਹ ਨੇ ਕਿਸੇ ਨੂੰ ਨਬੀ ਯਿਰਮਿਯਾਹ ਨੂੰ ਬੁਲਾਉਣ ਲਈ ਘਲਿਆ। ਉਸ ਨੇ ਯਿਰਮਿਯਾਹ ਨੂੰ ਯਹੋਵਾਹ ਦੇ ਮੰਦਰ ਦੇ ਤੀਸਰੇ ਪ੍ਰਵੇਸ਼ ਦੁਆਰ ਕੋਲ ਬੁਲਾਇਆ। ਫ਼ੇਰ ਰਾਜੇ ਨੇ ਆਖਿਆ, “ਯਿਰਮਿਯਾਹ ਮੈਂ ਤੈਨੂੰ ਇੱਕ ਸਵਾਲ ਪੁੱਛ ਰਿਹਾ ਹਾਂ। ਮੇਰੇ ਕੋਲੋਂ ਕੁਝ ਵੀ ਨਾ ਛੁਪਾਈਁ ਸਗੋਂ ਹਰ ਗੱਲ ਈਮਾਨਦਾਰੀ ਨਾਲ ਦੱਸੀਁ।”"
13 puxaram-no para cima. Jeremias foi levado de volta para o pátio da guarda e permaneceu preso ali.
14 ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, “ਜੇ ਮੈਂ ਤੈਨੂੰ ਜਵਾਬ ਦੇਵਾਂਗਾ ਤਾਂ ਸ਼ਾਇਦ ਤੂੰ ਮੈਨੂੰ ਮਾਰ ਦੇਵੇਂ। ਅਤੇ ਜੇ ਮੈਂ ਤੈਨੂੰ ਕੋਈ ਸਲਾਹ ਵੀ ਦੇਵਾਂਗਾ ਤਾਂ ਸ਼ਾਇਦ ਤੂੰ ਸੁਣੇਗਾ ਨਹੀਂ।”"
14 Certo dia, o rei Zedequias mandou buscar Jeremias para se encontrar com ele na terceira entrada do templo do S enhor . “Quero lhe fazer uma pergunta”, disse o rei. “Não tente esconder a verdade.”
15 ਪਰ ਰਾਜੇ ਸਿਦਕੀਯਾਹ ਨੇ ਗੁਪਤ ਰੂਪ ਵਿੱਚ ਸੌਂਹ ਚੁਕੱਦਿਆਂ ਯਿਰਮਿਯਾਹ ਨੂੰ ਆਖਿਆ ਸਿਦਕੀਯਾਹ ਨੇ ਆਖਿਆ, “ਯਹੋਵਾਹ ਸਾਨੂੰ ਜੀਵਨ ਅਤੇ ਸੁਆਸ ਦਿੰਦਾ ਹੈ। ਜਿਵੇਂ ਕਿ ਯਹੋਵਾਹ ਸਾਖੀ ਹੈ, ਮੈਂ ਤੈਨੂੰ ਨਹੀਂ ਮਾਰਾਂਗਾ, ਯਿਰਮਿਯਾਹ। ਅਤੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੈਨੂੰ ਉਨ੍ਹਾਂ ਅਧਿਕਾਰੀਆਂ ਦੇ ਹਵਾਲੇ ਨਹੀਂ ਕਰਾਂਗਾ ਜਿਹੜੇ ਤੈਨੂੰ ਮਾਰ ਮੁਕਾਉਣਾ ਚਾਹੁੰਦੇ ਹਨ।”"
15 Jeremias disse: “Se eu lhe disser a verdade, você me matará. E, se eu lhe der conselhos, você não me ouvirá”.
16 ਫ਼ੇਰ ਯਿਰਮਿਯਾਹ ਨੇ ਰਾਜੇ ਸਿਦਕੀਯਾਹ ਨੂੰ ਆਖਿਆ, “ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਹੈ। ਯਹੋਵਾਹ ਆਖਦਾ ਹੈ, ‘ਜੇ ਤੂੰ ਬਾਬਲ ਦੇ ਰਾਜੇ ਦੇ ਅਧਿਕਾਰੀਆਂ ਅੱਗੇ ਆਤਮ ਸਮਰਪਣ ਕਰੇਂਗਾ, ਤੇਰੀ ਜਾਨ ਬਖਸ਼ ਦਿੱਤੀ ਜਾਵੇਗੀ ਅਤੇ ਯਰੂਸ਼ਲਮ ਨੂੰ ਸਾੜਿਆ ਨਹੀਂ ਜਾਵੇਗਾ। ਅਤੇ ਤੂੰ ਅਤੇ ਤੇਰਾ ਪਰਿਵਾਰ ਜਿਉਂਦਾ ਰਹੇਗਾ।"
16 Então o rei Zedequias lhe prometeu em segredo: “Tão certo como vive o S enhor , que nos criou, não o matarei nem o entregarei aos homens que desejam tirar sua vida”.
17 ਪਰ ਜੇ ਤੂੰ ਆਤਮ ਸਮਰਪਣ ਕਰਨ ਤੋਂ ਇਨਕਾਰ ਕਰੇਂਗਾ ਤਾਂ ਯਰੂਸ਼ਲਮ ਬਾਬਲ ਦੀ ਫ਼ੌਜ ਦੇ ਹਵਾਲੇ ਕਰ ਦਿੱਤਾ ਜਾਵੇਗਾ। ਉਹ ਯਰੂਸ਼ਲਮ ਨੂੰ ਸਾੜ ਦੇਣਗੇ ਅਤੇ ਤੂੰ ਵੀ ਉਨ੍ਹਾਂ ਕੋਲੋਂ ਬਚ ਨਹੀਂ ਸੱਕੇਂਗਾ।’”"
17 Então Jeremias disse a Zedequias: “Assim diz o S enhor , o Deus dos Exércitos, o Deus de Israel: ‘Se você se render aos oficiais babilônios, você e sua família viverão, e a cidade não será queimada.
18 ਪਰ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ, “ਪਰ ਮੈਂ ਤਾਂ ਯਹੂਦਾਹ ਦੇ ਉਨ੍ਹਾਂ ਬੰਦਿਆਂ ਕੋਲੋਂ ਭੈਭੀਤ ਹਾਂ ਜਿਹੜੇ ਪਹਿਲਾਂ ਹੀ ਬਾਬਲ ਦੀ ਫ਼ੌਜ ਵੱਲ ਹੋ ਚੁੱਕੇ ਨੇ। ਮੈਨੂੰ ਡਰ ਹੈ ਕਿ ਫ਼ੌਜੀ ਮੈਨੂੰ ਯਹੂਦਾਹ ਦੇ ਉਨ੍ਹਾਂ ਲੋਕਾਂ ਦੇ ਹਵਾਲੇ ਕਰ ਦੇਣਗੇ ਅਤੇ ਉਹ ਮੇਰੇ ਨਾਲ ਭੈੜਾ ਸਲੂਕ ਕਰਨਗੇ ਅਤੇ ਮੈਨੂੰ ਦੁੱਖ ਪਹੁੰਚਾਣਗੇ।”"
18 Mas, se não se render, não escapará! A cidade será entregue aos babilônios, e eles a queimarão de alto a baixo’”.
19 ਪਰ ਯਿਰਮਿਯਾਹ ਨੇ ਜਵਾਬ ਦਿੱਤਾ, “ਫ਼ੌਜੀ ਤੈਨੂੰ ਯਹੂਦਾਹ ਦੇ ਉਨ੍ਹਾਂ ਬੰਦਿਆਂ ਦੇ ਹਵਾਲੇ ਨਹੀਂ ਕਰਨਗੇ। ਰਾਜੇ ਸਿਦਕੀਯਾਹ ਉਹ ਗੱਲਾਂ ਕਰਕੇ ਜੋ ਮੈਂ ਤੈਨੂੰ ਆਖ ਰਿਹਾ ਹਾਂ, ਯਹੋਵਾਹ ਦਾ ਹੁਕਮ ਮੰਨ। ਫ਼ੇਰ ਤੇਰੇ ਲਈ ਸਭ ਠੀਕ ਹੋਵੇਗਾ ਅਤੇ ਤੇਰਾ ਜੀਵਨ ਬਚ ਜਾਵੇਗਾ।"
19 “Tenho medo de me render”, disse o rei, “pois pode acontecer de os babilônios me entregarem aos judeus que passaram para o lado deles. Quem sabe que crueldades farão comigo!”
20 ਪਰ ਜੇ ਤੂੰ ਬਾਬਲ ਦੀ ਫ਼ੌਜ ਅੱਗੇ ਆਤਮ-ਸਮਰਪਣ ਕਰਨ ਤੋਂ ਇਨਕਾਰ ਕਰੇਂਗਾ ਤਾਂ ਯਹੋਵਾਹ ਨੇ ਤੈਨੂੰ ਦਰਸਾ ਦਿੱਤਾ ਹੈ ਕਿ ਕੀ ਵਾਪਰੇਗਾ। ਇਹੀ ਹੈ ਜੋ ਯਹੋਵਾਹ ਨੇ ਮੈਨੂੰ ਆਖਿਆ ਹੈ।"
20 Jeremias respondeu: “Você não será entregue a eles se obedecer ao S enhor . Sua vida será poupada, e tudo lhe irá bem.
21 ਉਨ੍ਹਾਂ ਸਾਰੀਆਂ ਔਰਤਾਂ ਨੂੰ ਜਿਹੜੀਆਂ ਯਹੂਦਾਹ ਦੇ ਰਾਜੇ ਦੇ ਮਹਿਲ ਵਿੱਚ ਰਹਿ ਜਾਣਗੀਆਂ, ਬਾਹਰ ਲਿਆਂਦਾ ਜਾਵੇਗਾ। ਉਨ੍ਹਾਂ ਨੂੰ ਬਾਬਲ ਦੇ ਰਾਜੇ ਦੇ ਮਹੱਤਵਪੂਰਣ ਅਧਿਕਾਰੀਆਂ ਦੇ ਸਾਹਮਣੇ ਲਿਆਂਦਾ ਜਾਵੇਗਾ। ਤੁਹਾਡੀਆਂ ਔਰਤਾਂ ਇੱਕ ਗੀਤ ਰਾਹੀਂ ਤੁਹਾਡਾ ਮਜ਼ਾਕ ਉਡਾਉਣਗੀਆਂ। ਇਹੀ ਹੈ ਜੋ ਉਹ ਔਰਤਾਂ ਆਖਣਗੀਆਂ: ‘ਤੁਹਾਡੇ ਸਂਗੀਆਂ ਚੰਗੇ ਮਿੱਤਰਾਂ ਨੇ ਚਲਾਕੀ ਕੀਤੀ ਤੁਹਾਡੇ ਨਾਲ ਅਤੇ ਯਕੀਨ ਦਵਾਇਆ ਤੁਹਾਨੂੰ ਮੰਦਾ ਕਰਨ ਦਾ। ਫ਼ਸ ਗਏ ਪੈਰ ਤੁਹਾਡੇ ਗਾਰੇ ਅੰਦਰ ਅਤੇ ਛੱਡ ਗਏ ਉਹ ਫ਼ੇਰ ਤੁਹਾਨੂੰ ਇੱਕਲਿਆਂ।’"
21 Mas, se não quiser se render, foi isto que o S enhor me revelou:
22 “ਤੁਹਾਡੇ ਬੱਚਿਆਂ ਅਤੇ ਪਤਨੀਆਂ ਸਾਰਿਆਂ ਨੂੰ ਬਾਹਰ ਲਿਆਂਦਾ ਜਾਵੇਗਾ। ਉਨ੍ਹਾਂ ਨੂੰ ਬਾਬਲ ਦੀ ਫ਼ੌਜ ਦੇ ਹਵਾਲੇ ਕਰ ਦਿੱਤਾ ਜਾਵੇਗਾ। ਤੁਸੀਂ ਖੁਦ ਵੀ ਬਾਬਲ ਦੀ ਫ਼ੌਜ ਕੋਲੋਂ ਬਚ ਨਹੀਂ ਸੱਕੋਗੇ। ਤੁਹਾਨੂੰ ਬਾਬਲ ਦਾ ਰਾਜਾ ਫ਼ੜ ਲਵੇਗਾ ਅਤੇ ਯਰੂਸ਼ਲਮ ਨੂੰ ਸਾੜ ਦਿੱਤਾ ਜਾਵੇਗਾ।”"
22 Todas as mulheres que restaram em seu palácio serão trazidas para fora e entregues aos oficiais do exército babilônio. Então as mulheres lhe dirão: ‘Que belos amigos você tem! Traíram você e o enganaram. Quando seus pés atolaram na lama, abandonaram-no à própria sorte’.
23 ਫ਼ੇਰ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ ਕਿਸੇ ਬੰਦੇ ਨੂੰ ਇਹ ਨਾ ਦੱਸਣਾ ਕਿ ਮੈਂ ਤੁਹਾਡੇ ਨਾਲ ਗੱਲਾਂ ਕੀਤੀਆਂ ਹਨ। ਜੇ ਤੁਸੀਂ ਦੱਸੋਗੇ ਤਾਂ ਸ਼ਾਇਦ ਮਾਰੇ ਜਾਓਗੇ।"
23 Todas as suas esposas e todos os seus filhos serão levados pelos babilônios, e você não escapará. Será capturado pelo rei da Babilônia, e esta cidade será queimada de alto a baixo”.
24 ਉਹ ਅਧਿਕਾਰੀ ਸ਼ਾਇਦ ਇਹ ਸੂਹ ਕੱਢ ਲੈਣ ਕਿ ਮੈਂ ਤੁਹਾਡੇ ਨਾਲ ਗੱਲ ਕੀਤੀ ਹੈ। ਤਾਂ ਉਹ ਤੁਹਾਡੇ ਕੋਲ ਆਉਣਗੇ ਅਤੇ ਆਖਣਗੇ, ‘ਯਿਰਮਿਯਾਹ ਦੱਸ ਸਾਨੂੰ ਕੀ ਤੂੰ ਰਾਜੇ ਸਿਦਕੀਯਾਹ ਨੂੰ ਕੀ ਆਖਿਆ। ਅਤੇ ਸਾਨੂੰ ਇਹ ਵੀ ਦੱਸ ਕਿ ਰਾਜੇ ਸਿਦਕੀਯਾਹ ਨੇ ਤੈਨੂੰ ਕੀ ਆਖਿਆ। ਸਾਡੇ ਨਾਲ ਇਮਾਨਦਾਰੀ ਨਾਲ ਹਰ ਗੱਲ ਕਰੀਂ ਨਹੀਂ ਤਾਂ ਅਸੀਂ ਤੈਨੂੰ ਮਾਰ ਦਿਆਂਗੇ।’"
24 Então Zedequias disse a Jeremias: “Se alguém souber dessa conversa, você morrerá!
25 ਜੇ ਉਹ ਤੈਨੂੰ ਇਹ ਆਖਣ ਤਾਂ ਤੂੰ ਉਨ੍ਹਾਂ ਨੂੰ ਆਖੀਂ, ‘ਮੈਂ ਰਾਜੇ ਨੂੰ ਬੇਨਤੀ ਕਰ ਰਿਹਾ ਸੀ ਕਿ ਮੈਨੂੰ ਯਹੋਨਾਥਾਨ ਦੇ ਘਰ ਦੀ ਉਸ ਕਾਲ ਕੋਠੜੀ ਵਿੱਚ ਵਾਪਸ ਨਾ ਭੇਜਣਾ। ਜੇ ਮੈਨੂੰ ਓੱਥੇ ਜਾਣਾ ਪਿਆ ਤਾਂ ਮੈਂ ਮਰ ਜਾਵਾਂਗਾ।’”"
25 Pode ser que meus oficiais fiquem sabendo que falei com você e digam: ‘Conte-nos sobre o que você e o rei conversaram. Se não nos contar, o mataremos’.
26 ਵਾਪਰਿਆ ਇਹ ਕਿ ਰਾਜੇ ਦੇ ਉਹ ਸ਼ਾਹੀ ਅਧਿਕਾਰੀ ਯਿਰਮਿਯਾਹ ਨੂੰ ਸਵਾਲ ਪੁੱਛਣ ਜ਼ਰੂਰ ਆਏ। ਇਸ ਲਈ ਯਿਰਮਿਯਾਹ ਨੇ ਉਨ੍ਹਾਂ ਨੂੰ ਹਰ ਉਹ ਗੱਲ ਦੱਸ ਦਿੱਤੀ ਜਿਸਦਾ ਰਾਜੇ ਨੇ ਆਦੇਸ਼ ਦਿੱਤਾ ਸੀ। ਤਾਂ ਫ਼ੇਰ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਇੱਕਲਿਆਂ ਛੱਡ ਦਿੱਤਾ। ਕਿਸੇ ਬੰਦੇ ਨੇ ਵੀ ਨਹੀਂ ਸੀ ਸੁਣਿਆ ਕਿ ਯਿਰਮਿਯਾਹ ਅਤੇ ਰਾਜੇ ਦੀ ਕੀ ਗੱਲ ਬਾਤ ਹੋਈ ਸੀ।"
26 Se isso acontecer, diga-lhes apenas que suplicou para não ser levado de volta ao calabouço de Jônatas, pois tem medo de morrer ali”.
27 ਇਸ ਯਿਰਮਿਯਾਹ ਮੰਦਰ ਵਿੱਚ ਉਦੋਂ ਤੀਕ ਨਜ਼ਰਬੰਦ ਰਿਹਾ ਜਿੰਨਾ ਚਿਰ ਤੀਕ ਕਿ ਯਰੂਸ਼ਲਮ ਉੱਤੇ ਕਬਜ਼ਾ ਨਹੀਂ ਹੋ ਗਿਆ।"
27 De fato, pouco depois, os oficiais do rei foram ver Jeremias e lhe perguntaram por que o rei tinha mandado chamá-lo. Jeremias, porém, seguiu as instruções do rei, e os oficiais foram embora sem descobrir a verdade. Ninguém tinha ouvido a conversa entre Jeremias e o rei.
28 — ausente —
28 Jeremias continuou preso no pátio da guarda até o dia em que Jerusalém foi conquistada.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 38, comparar traduções ou montar um estudo — tudo direto pelo WhatsApp.