Jeremias 40

Punjabi Bible (GL_PUNJABI) vs NVI

Sair da comparação
NVI Nova Versão Internacional
1 ਯਿਰਮਿਯਾਹ ਦੀ ਆਜ਼ਾਦੀ ਯਹੋਵਾਹ ਦਾ ਸੰਦੇਸ਼ ਯਿਰਮਿਯਾਹ ਨੂੰ ਉਦੋਂ ਮਿਲਿਆ ਜਦੋਂ ਉਹ ਰਾਮਾਹ ਸ਼ਹਿਰ ਵਿੱਚ ਆਜ਼ਾਦ ਕਰ ਦਿੱਤਾ ਗਿਆ ਸੀ। ਬਾਬਲ ਦੇ ਰਾਜੇ ਦੇ ਖਾਸ ਗਾਰਦਾਂ ਦੇ ਕਮਾਂਡਰ ਨਬੂਜ਼ਰਦਾਨ ਨੇ ਯਿਰਮਿਯਾਹ ਨੂੰ ਰਾਮਾਹ ਵਿੱਚ ਲੱਭ ਲਿਆ। ਯਿਰਮਿਯਾਹ ਜ਼ੰਜ਼ੀਰਾਂ ਵਿੱਚ ਜਕੜਿਆ ਹੋਇਆ ਸੀ। ਉਹ ਯਰੂਸ਼ਲਮ ਅਤੇ ਯਹੂਦਾਹ ਦੇ ਕੈਦੀਆਂ ਦੇ ਨਾਲ ਸੀ। ਉਨ੍ਹਾਂ ਕੈਦੀਆਂ ਨੂੰ ਬਾਬਲ ਵਿੱਚ ਕੈਦ ਕਰਨ ਲਈ ਲਿਜਾਇਆ ਜਾ ਰਿਹਾ ਸੀ।"
1 O Senhor dirigiu a palavra a Jeremias depois que o comandante da guarda imperial, Nebuzaradã, o libertou em Ramá. Ele tinha encontrado Jeremias acorrentado entre todos os cativos de Jerusalém e de Judá que estavam sendo levados para o exílio na Babilônia.
2 ਜਦੋਂ ਕਮਾਂਡਰ ਨਬੂਜ਼ਰਦਾਨ ਨੇ ਯਿਰਮਿਯਾਹ ਨੂੰ ਲੱਭਿਆ ਤਾਂ ਉਸ ਨੇ ਉਸ ਦੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਯਿਰਮਿਯਾਹ, ਯਹੋਵਾਹ ਤੇਰੇ ਪਰਮੇਸ਼ੁਰ ਨੇ ਐਲਾਨ ਕੀਤਾ ਸੀ ਕਿ ਇਸ ਜਗ੍ਹਾ ਇਹ ਬਿਪਤਾ ਆਵੇਗੀ।"
2 Quando o comandante da guarda encontrou Jeremias, disse-lhe: "Foi o Senhor, o seu Deus, que determinou esta desgraça para este lugar.
3 ਅਤੇ ਹੁਣ ਯਹੋਵਾਹ ਨੇ ਬਿਲਕੁਲ ਉਵੇਂ ਹੀ ਕੀਤਾ ਹੈ ਜਿਵੇਂ ਉਸ ਨੇ ਆਖਿਆ ਸੀ ਕਿ ਉਹ ਕਰੇਗਾ। ਇਹ ਬਿਪਤਾ ਇਸ ਲਈ ਆਈ ਕਿਉਂ ਕਿ ਤੁਸੀਂ ਯਹੂਦਾਹ ਦੇ ਲੋਕਾਂ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤੇ ਸਨ। ਤੁਸੀਂ ਲੋਕਾਂ ਨੇ ਯਹੋਵਾਹ ਦਾ ਹੁਕਮ ਨਹੀਂ ਮੰਨਿਆ।"
3 Agora o Senhor a cumpriu e fez o que tinha prometido. Tudo isso aconteceu porque vocês pecaram contra o Senhor e não lhe obedeceram.
4 ਪਰ ਹੁਣ, ਯਿਰਮਿਯਾਹ, ਮੈਂ ਤੈਨੂੰ ਆਜ਼ਾਦ ਕਰ ਦਿਆਂਗਾ। ਮੈਂ ਤੇਰੀਆਂ ਹੱਥ ਕੜੀਆਂ ਖੋਲ੍ਹ ਰਿਹਾ ਹਾਂ। ਜੇ ਤੂੰ ਚਾਹੇਁ ਤਾਂ ਮੇਰੇ ਨਾਲ ਬਾਬਲ ਆ ਜਾਹ, ਮੈਂ ਤੇਰੀ ਚੰਗੀ ਸੇਵਾ ਕਰਾਂਗਾ। ਪਰ ਜੇ ਤੂੰ ਮੇਰੇ ਨਾਲ ਨਹੀਂ ਆਉਣਾ ਚਾਹੁੰਦਾ ਤਾਂ ਨਾ ਆ। ਦੇਖ, ਸਾਰਾ ਦੇਸ਼ ਤੇਰੇ ਲਈ ਖੁਲ੍ਹਾ ਪਿਆ ਹੈ। ਜਿੱਥੇ ਜੀ ਚਾਹੇ ਜਾਹ।"
4 Mas hoje eu o liberto das correntes que prendem as suas mãos. Se você quiser, venha comigo para a Babilônia e eu cuidarei de você; se, porém, não quiser, pode ficar. Veja! Toda esta terra está diante de você; vá para onde melhor lhe parecer".
5 ਜਾਂ ਫ਼ੇਰ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਦਲਯਾਹ ਕੋਲ ਵਾਪਸ ਚੱਲਾ ਜਾ। ਬਾਬਲ ਦੇ ਰਾਜੇ ਨੇ ਗਦਲਯਾਹ ਨੂੰ ਯਹੂਦਾਹ ਦੇ ਕਸਬਿਆਂ ਦਾ ਗਵਰਨਰ ਬਾਪਿਆ ਹੈ। ਜਾਹ ਅਤੇ ਗਦਲਯਾਹ ਨਾਲ ਲੋਕਾਂ ਦੇ ਵਿੱਚਕਾਰ ਰਹਿ। ਜਾਂ ਫ਼ੇਰ ਤੂੰ ਜਿੱਥੇ ਵੀ ਜੀ ਚਾਹੇ ਜਾ ਸੱਕਦਾ ਹੈਂ।” ਫ਼ੇਰ ਨਬੂਜ਼ਰਦਾਨ ਨੇ ਯਿਰਮਿਯਾਹ ਨੂੰ ਕੁਝ ਭੋਜਨ ਅਤੇ ਇੱਕ ਤੋਹਫ਼ਾ ਦਿੱਤਾ ਅਤੇ ਜਾਣ ਦਿੱਤਾ।"
5 Contudo, antes de Jeremias se virar para partir, Nebuzaradã acrescentou: "Volte a Gedalias, filho de Aicam, neto de Safã, a quem o rei da Babilônia nomeou governador sobre as cidades de Judá, e viva com ele entre o povo, ou vá para qualquer outro lugar que desejar". Então o comandante lhe deu provisões e um presente, e o deixou partir.
6 ਇਸ ਲਈ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਚੱਲਾ ਗਿਆ। ਯਿਰਮਿਯਾਹ ਗਦਲਯਾਹ ਦੇ ਨਾਲ ਉਨ੍ਹਾਂ ਲੋਕਾਂ ਦਰਮਿਆਨ ਟਿਕ ਗਿਆ ਜਿਹੜੇ ਯਹੂਦਾਹ ਦੀ ਧਰਤੀ ਉੱਤੇ ਪਿੱਛੇ ਰਹਿ ਗਏ ਸਨ।"
6 Jeremias foi a Gedalias, filho de Aicam, em Mispá, e permaneceu com ele entre o povo que foi deixado na terra de Judá.
7 ਗਦਲਯਾਹ ਦਾ ਬੋੜੀ ਦੇਰ ਦਾ ਰਾਜ ਜਦੋਂ ਯਰੂਸ਼ਲਮ ਨੂੰ ਤਬਾਹ ਕੀਤਾ ਗਿਆ ਸੀ ਤਾਂ ਓੱਥੇ ਯਹੂਦਾਹ ਦੀ ਫ਼ੌਜ ਦੇ ਕੁਝ ਸਿਪਾਹੀ, ਅਧਿਕਾਰੀ ਅਤੇ ਉਨ੍ਹਾਂ ਦੇ ਬੰਦੇ ਖੁਲ੍ਹੇ ਇਲਾਕੇ ਵਿੱਚ ਹਾਲੇ ਵੀ ਬਾਹਰ ਸਨ। ਉਨ੍ਹਾਂ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਰਾਜੇ ਨੇ ਦੇਸ਼ ਦੇ ਬਚੇ ਹੋਏ ਲੋਕਾਂ ਉੱਤੇ ਰਾਜ ਕਰਨ ਲਈ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮੁਖੀ ਬਣਾ ਦਿੱਤਾ ਸੀ। ਜਿਹੜੇ ਲੋਕ ਰਹਿ ਗਏ ਸਨ ਉਹ ਅਜਿਹੇ ਆਦਮੀ ਔਰਤਾਂ ਅਤੇ ਬੱਚੇ ਸਨ ਜਿਹੜੇ ਬਹੁਤ ਗਰੀਬ ਸਨ ਅਤੇ ਜਿਨ੍ਹਾਂ ਨੂੰ ਬਾਬਲ ਵਿੱਚ ਬੰਦੀ ਬਣਾ ਕੇ ਨਹੀਂ ਲਿਜਾਇਆ ਗਿਆ ਸੀ।"
7 Havia comandantes do exército, que ainda estavam em campo aberto com os seus soldados. Eles ouviram que o rei da Babilônia tinha nomeado Gedalias, filho de Aicam, governador de Judá e o havia encarregado dos homens, das mulheres, das crianças e dos mais pobres da terra, que não tinham sido deportados para a Babilônia.
8 ਇਸ ਲਈ ਉਹ ਸਿਪਾਹੀ ਗਦਲਯਾਹ ਕੋਲ ਮਿਸਪਾਹ ਆ ਗਏ। ਉਹ ਸਨ: ਨਬਨਯਾਹ ਦਾ ਪੁੱਤਰ ਇਸ਼ਮਾਏਲ, ਕਰੇਅਹ ਦੇ ਪੁੱਤਰ ਯੋਹਾਨਾਨ ਅਤੇ ਯਹੋਨਾਥਾਨ, ਤਨਹੁਮਬ ਦਾ ਪੁੱਤਰ ਸਰਾਯਾਹ ਨਟੋਫ਼ਾਬ ਦੇ ਏਫ਼ਈ ਦੇ ਪੁੱਤਰ ਅਤੇ ਮਆਕਾਬੀ ਦਾ ਪੁੱਤਰ ਯਜ਼ਨਯਾਹ ਅਤੇ ਉਸ ਦੇ ਨਾਲ ਦੇ ਆਦਮੀ।"
8 Então foram até Gedalias, em Mispá: Ismael, filho de Netanias, Joanã e Jônatas, filhos de Careá, Seraías, filho de Tanumete, os filhos de Efai, de Netofate, e Jazanias, filho do maacatita, juntamente com os seus soldados.
9 ਗਦਲਯਾਹ ਵਲਦ ਅਹੀਕਾਮ ਵਲਦ ਸ਼ਾਫ਼ਾਨ ਨੇ ਸੌਂਹ ਖਾਧੀ ਕਿ ਉਹ ਉਨ੍ਹਾਂ ਸਿਪਾਹੀਆਂ ਅਤੇ ਉਨ੍ਹਾਂ ਦੇ ਬੰਦਿਆਂ ਦੇ ਜੀਵਨ ਨੂੰ ਹੋਰ ਸੁੱਖ ਭਰਪੂਰ ਬਣਾਵੇਗਾ। ਗਲਦਯਾਹ ਨੇ ਇਹ ਆਖਿਆ ਸੀ: “ਤੁਸੀਂ ਸਿਪਾਹੀਓ, ਬਾਬਲ ਦੇ ਲੋਕਾਂ ਦੀ ਸੇਵਾ ਕਰਨ ਤੋਂ ਨਾ ਡਰੋ। ਧਰਤੀ ਉੱਤੇ ਟਿਕ ਜਾਓ ਅਤੇ ਬਾਬਲ ਦੇ ਰਾਜੇ ਦੀ ਸੇਵਾ ਕਰੋ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਹਾਡੇ ਚੰਗਾ ਵਾਪਰੇਗਾ।"
9 Gedalias, filho de Aicam, neto de Safã, fez um juramento a eles e aos seus soldados: "Não temam sujeitar-se aos babilônios. Estabeleçam-se na terra, sujeitem-se ao rei da Babilônia, e tudo lhes irá bem.
10 ਮੈਂ ਖੁਦ ਮਿਸਪਾਹ ਵਿੱਚ ਰਹਾਂਗਾ। ਮੈਂ ਕਸਦੀ ਲੋਕਾਂ ਨਾਲ ਤੁਹਾਡੇ ਹੱਕ ਵਿੱਚ ਗੱਲ ਕਰਾਂਗਾ, ਜਦੋਂ ਉਹ ਇੱਥੇ ਆਉਣਗੇ। ਤੁਹਾਨੂੰ ਲੋਕਾਂ ਨੂੰ ਇਹ ਕੰਮ ਮੇਰੇ ਲਈ ਛੱਡ ਦੇਣਾ ਚਾਹੀਦਾ ਹੈ। ਤੁਹਾਨੂੰ ਸ਼ਰਾਬ, ਗਰਮੀਆਂ ਦੇ ਫ਼ਲਾਂ ਅਤੇ ਤੇਲ ਦੀ ਪੈਦਾਵਾਰ ਕਰਨੀ ਚਾਹੀਦੀ ਹੈ। ਜੋ ਵੀ ਤੁਸੀਂ ਉਪਜ ਪੈਦਾ ਕਰੋ ਉਸ ਨੂੰ ਆਪਣੇ ਜਮ੍ਹਾਂ ਕਰਨ ਵਾਲੇ ਘੜਿਆਂ ਵਿੱਚ ਰੱਖ ਦਿਓ। ਉਨ੍ਹਾਂ ਕਸਬਿਆਂ ਵਿੱਚ ਰਹੋ ਜਿਨ੍ਹਾਂ ਨੂੰ ਤੁਸੀਂ ਆਪਣੇ ਅਧਿਕਾਰ ਹੇਠਾਂ ਲੈ ਚੁੱਕੇ ਹੋ।”"
10 Eu mesmo permanecerei em Mispá para representá-los diante dos babilônios que vierem a nós. Mas, vocês, façam a colheita das uvas para o vinho, das frutas e das olivas para o azeite, ponham o produto em jarros, e vivam nas cidades que vocês ocuparam".
11 ਯਹੂਦਾਹ ਦੇ ਉਹ ਸਾਰੇ ਲੋਕਾਂ ਨੇ ਜਿਹੜੇ ਮੋਆਬ, ਅੰਮੋਨ, ਅਦੋਮ ਅਤੇ ਹੋਰ ਸਾਰੇ ਦੇਸ਼ਾਂ ਵਿੱਚ ਰਹਿੰਦੇ ਸਨ, ਨੇ ਸੁਣਿਆ ਕਿ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਕੁਝ ਲੋਕਾਂ ਨੂੰ ਉਸ ਧਰਤੀ ਤੇ ਛੱਡ ਦਿੱਤਾ ਸੀ। ਅਤੇ ਉਨ੍ਹਾਂ ਨੇ ਇਹ ਵੀ ਸੁਣਿਆ ਕਿ ਬਾਬਲ ਦੇ ਰਾਜੇ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫ਼ਾਨ ਦੇ ਪੋਤਰੇ ਗਲਦਯਾਹ ਨੂੰ ਉਨ੍ਹਾਂ ਉੱਪਰ ਹਕੂਮਤ ਕਰਨ ਲਈ ਚੁਣਿਆ ਸੀ।"
11 Quando todos os judeus que estavam em Moabe, em Amom, em Edom e em todas as outras terras ouviram que o rei da Babilônia tinha deixado um remanescente em Judá, e que havia nomeado Gedalias, filho de Aicam, neto de Safã, governador sobre eles,
12 ਜਦੋਂ ਯਹੂਦਾਹ ਦੇ ਉਨ੍ਹਾਂ ਲੋਕਾਂ ਨੇ ਇਹ ਖਬਰ ਸੁਣੀ, ਉਹ ਯਹੂਦਾਹ ਦੀ ਧਰਤੀ ਉੱਤੇ ਵਾਪਸ ਪਰਤ ਆਏ। ਉਹ ਉਨ੍ਹਾਂ ਸਾਰੇ ਮੁਲਕਾਂ ਵਿੱਚੋਂ ਗਦਲਯਾਹ ਕੋਲ ਮਿਸਪਾਹ ਵਾਪਸ ਆ ਗਏ ਜਿੱਥੇ ਕਿਤੇ ਵੀ ਉਹ ਖਿਲਰ ਗਏ ਸਨ। ਇਸ ਲਈ ਉਹ ਵਾਪਸ ਆ ਗਏ ਅਤੇ ਉਨ੍ਹਾਂ ਨੇ ਸ਼ਰਾਬ ਅਤੇ ਗਰਮੀਆਂ ਦੇ ਫ਼ਲਾਂ ਦੀ ਵੱਡੀ ਫ਼ਸਲ ਇੱਕਤ੍ਰ ਕੀਤੀ।"
12 voltaram, de todos os lugares para onde tinham sido espalhados, e vieram para a terra de Judá, e foram até Gedalias em Mispá. E fizeram uma grande colheita de uvas para o vinho, e também de frutas de verão.
13 ਯੋਹਾਨਾਨ, ਵਲਦ ਕਾਰੇਆਹ, ਅਤੇ ਯਹੂਦਾਹ ਦੀ ਫੌਜ ਦੇ ਹੋਰ ਸਾਰੇ ਅਧਿਕਾਰੀ ਜਿਹੜੇ ਹਾਲੇ ਵੀ ਖੇਤਾਂ ਵਿੱਚ ਸਨ, ਗਦਲਯਾਹ ਕੋਲ ਆ ਗਏ। ਗਦਲਯਾਹ ਮਿਸਪਾਹ ਕਸਬੇ ਵਿੱਚ ਸੀ।"
13 Joanã, filho de Careá, e todos os comandantes do exército que ainda estavam em campo aberto, foram até Gedalias em Mispá
14 ਯੋਹਾਨਾਨ ਅਤੇ ਉਸ ਦੇ ਨਾਲ ਦੇ ਹੋਰਨਾਂ ਅਧਿਕਾਰੀਆਂ ਨੇ ਗਦਲਯਾਹ ਨੂੰ ਆਖਿਆ, “ਕੀ ਤੁਸੀਂ ਜਾਣਦੇ ਹੋ ਕਿ ਅੰਮੋਨੀ ਲੋਕਾਂ ਦਾ ਰਾਜਾ ਬਅਲੀਸ ਤੁਹਾਨੂੰ ਮਾਰਨਾ ਚਾਹੁੰਦਾ ਹੈ? ਉਸ ਨੇ ਨਬਨਯਾਹ ਦੇ ਪੁੱਤਰ ਇਸ਼ਮਾਏਲ ਨੂੰ ਤੁਹਾਨੂੰ ਮਾਰਨ ਲਈ ਘਲਿਆ ਹੈ।” ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਨ੍ਹਾਂ ਉੱਤੇ ਇਤਬਾਰ ਨਹੀਂ ਕੀਤਾ।"
14 e lhe disseram: "Você não sabe que Baalis, rei dos amonitas, enviou Ismael, filho de Netanias, para matá-lo? " Mas Gedalias, filho de Aicam, não acreditou neles.
15 ਫ਼ੇਰ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਮਿਸਪਾਹ ਵਿੱਚ ਗਦਲਯਾਹ ਨਾਲ ਗੁਪਤ ਰੂਪ ਵਿੱਚ ਗੱਲ ਕੀਤੀ। ਯੋਹਾਨਾਨ ਨੇ ਗਦਲਯਾਹ ਨੂੰ ਆਖਿਆ, “ਮੈਨੂੰ ਜਾਣ ਦਿਓ ਅਤੇ ਨਬਨਯਾਹ ਦੇ ਪੁੱਤਰ ਇਸ਼ਮਾਏਲ ਨੂੰ ਕਤਲ ਕਰ ਲੈਣ ਦਿਓ। ਕੋਈ ਵੀ ਬੰਦਾ ਇਸ ਬਾਰੇ ਨਹੀਂ ਜਾਣ ਸੱਕੇਗਾ। ਸਾਨੂੰ ਚਾਹੀਦਾ ਹੈ ਕਿ ਇਸ਼ਮਾਏਲ ਨੂੰ ਤੁਹਾਨੂੰ ਮਾਰਨ ਨਾ ਦੇਈਏ। ਇਸ ਤਰ੍ਹਾਂ ਨਾਲ ਤਾਂ ਯਹੂਦਾਹ ਦੇ ਉਹ ਸਾਰੇ ਲੋਕ ਜਿਹੜੇ ਤੁਹਾਡੇ ਆਲੇ-ਦੁਆਲੇ ਇਕੱਠੇ ਹੋਏ ਨੇ ਫ਼ੇਰ ਇੱਕ ਵਾਰ ਵੱਖ-ਵੱਖ ਦੇਸ਼ਾਂ ਵਿੱਚ ਖਿੱਲਰ ਜਾਣਗੇ। ਅਤੇ ਇਸਦਾ ਅਰਬ ਇਹ ਹੋਵੇਗਾ ਕਿ ਯਹੂਦਾਹ ਦੇ ਬੋੜੇ ਜਿੰਨੇ ਬਚੇ ਹੋਏ ਲੋਕ ਵੀ ਖਤਮ ਹੋ ਜਾਣਗੇ।”"
15 Então Joanã, filho de Careá, disse em particular a Gedalias, em Mispá: "Irei agora e matarei Ismael, filho de Netanias, e ninguém ficará sabendo disso. Por que deveria ele fazer com que os judeus que se reuniram a você sejam espalhados e o remanescente de Judá seja destruído? "
16 ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਆਖਿਆ, “ਇਸ਼ਮਾਏਲ ਨਹੀਂ ਮਾਰਨਾ। ਜਿਹੜੀਆਂ ਗੱਲਾਂ ਤੁਸੀਂ ਇਸ਼ਮਾਏਲ ਬਾਰੇ ਆਖ ਰਹੇ ਹੋ ਉਹ ਠੀਕ ਨਹੀਂ ਹਨ।”"
16 Mas Gedalias, filho de Aicam, disse a Joanã, filho de Careá: "Não faça uma coisa dessas. O que você está dizendo sobre Ismael não é verdade".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 40, comparar traduções ou montar um estudo — tudo direto pelo WhatsApp.