Jeremias 41

Punjabi Bible (GL_PUNJABI) vs BKJ

Sair da comparação
1 ਸੱਤਵੇਂ ਮਹੀਨੇ ਵਿੱਚ ਨਬਨਯਾਹ ਦਾ ਪੁੱਤਰ ਇਸ਼ਮਾਏਲ (ਜੋ ਕਿ ਅਲੀਸ਼ਾਮਾ ਦਾ ਪੋਤਰਾ ਸੀ) ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ। ਇਸ਼ਮਾਏਲ ਆਪਣੇ ਦਸ ਬੰਦਿਆਂ ਨਾਲ ਆਇਆ। ਉਹ ਬੰਦੇ ਮਿਸਪਾਹ ਕਸਬੇ ਅੰਦਰ ਆਏ। ਇਸ਼ਮਾਏਲ ਰਾਜੇ ਦੇ ਪਰਿਵਾਰ ਦਾ ਮੈਂਬਰ ਸੀ। ਉਹ ਯਹੂਦਾਹ ਦੇ ਰਾਜੇ ਦਾ ਇੱਕ ਅਧਿਕਾਰੀ ਰਹਿ ਚੁੱਕਿਆ ਸੀ। ਇਸ਼ਮਾਏਲ ਅਤੇ ਉਸ ਦੇ ਆਦਮੀਆਂ ਨੇ ਗਦਲਯਾਹ ਨਾਲ ਭੋਜਨ ਕੀਤਾ।"
1 Ora, isto aconteceu no sétimo mês, que Ismael, o filho de Netanias, o filho de Elisama, da semente real, e os príncipes do rei, e dez homens com ele, vieram até Gedalias, o filho de Aicão, a Mispá. E lá eles comeram juntos pão em Mispá.
2 ਜਦੋਂ ਉਹ ਇਕੱਠੇ ਭੋਜਨ ਕਰ ਰਹੇ ਸਨ, ਇਸ਼ਮਾਏਲ ਅਤੇ ਉਸ ਦੇ ਦਸ ਬੰਦੇ ਉੱਠੇ ਅਤੇ ਉਨ੍ਹਾਂ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਨਾਲ ਕਤਲ ਕਰ ਦਿੱਤਾ। ਗਦਲਯਾਹ ਹੀ ਉਹ ਬੰਦਾ ਸੀ ਜਿਸਦੀ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਗਵਰਨਰ ਵਜੋਂ ਚੋਣ ਕੀਤੀ ਸੀ।"
2 Então, levantou-se Ismael, o filho de Netanias, e os dez homens que estavam com ele, e feriram Gedalias, o filho de Aicão, o filho de Safã, com a espada, e mataram aquele a quem o rei de Babilônia tinha constituído governador sobre a terra.
3 ਇਸ਼ਮਾਏਲ ਨੇ ਯਹੂਦਾਹ ਦੇ ਉਨ੍ਹਾਂ ਸਾਰੇ ਬੰਦਿਆਂ ਨੂੰ ਮਾਰ ਦਿੱਤਾ ਜਿਹੜੇ ਮਿਸਪਾਹ ਕਸਬੇ ਵਿੱਚ ਗਦਲਯਾਹ ਦੇ ਨਾਲ ਸਨ। ਇਸ਼ਮਾਏਲ ਨੇ ਬਾਬਲ ਦੇ ਉਨ੍ਹਾਂ ਸਿਪਾਹੀਆਂ ਨੂੰ ਵੀ ਮਾਰ ਦਿੱਤਾ ਜਿਹੜੇ ਗਦਲਯਾਹ ਦੇ ਨਾਲ ਸਨ।"
3 Ismael também matou todos os judeus que estavam com Gedalias, em Mispá, e os caldeus que foram encontrados lá, e os homens de guerra.
4 ਉਸ ਦਿਨ ਤੋਂ ਮਗਰੋਂ ਜਦੋਂ ਕਿ ਗਦਲਯਾਹ ਕਤਲ ਕੀਤਾ ਗਿਆ ਸੀ, ਅਸੀਂ ਬੰਦੇ ਮਿਸਪਾਹ ਵਿੱਚ ਆਏ। ਉਹ ਯਹੋਵਾਹ ਦੇ ਮੰਦਰ ਲਈ ਅਨਾਜ ਦੀਆਂ ਭੇਟਾਂ ਅਤੇ ਧੂਪ ਲਿਆ ਰਹੇ ਸਨ ਉਨ੍ਹਾਂ ਅਸੀਂ ਬੰਦਿਆਂ ਨੇ ਆਪਣੀਆਂ ਦਾਢ਼ੀਆਂ ਮੁਨਾਈਆਂ ਹੋਈਆਂ ਸਨ, ਆਪਣੇ ਕਪੜੇ ਪਾੜੇ ਹੋਏ ਸਨ ਅਤੇ ਆਪਣੇ ਉੱਤੇ ਜ਼ਖਮ ਕੀਤੇ ਹੋਏ ਸਨ। ਉਹ ਸ਼ਕਮ, ਸ਼ੀਲੋਹ ਅਤੇ ਸਮਾਰਿਯਾ ਤੋਂ ਆਏ ਸਨ। ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਇਲਮ ਨਹੀਂ ਸੀ ਕਿ ਗਦਲਯਾਹ ਮਾਰਿਆ ਜਾ ਚੁੱਕਿਆ ਹੈ।"
4 E isto aconteceu no segundo dia após ele ter assassinado Gedalias, e nenhum homem sabia.
5 ਇਸ਼ਮਾਏਲ ਮਿਸਪਾਹ ਨੂੰ ਛੱਡ ਕੇ ਉਨ੍ਹਾਂ ਅਸੀਂ ਬੰਦਿਆਂ ਨੂੰ ਮਿਲਣ ਲਈ ਗਿਆ। ਜਦੋਂ ਉਹ ਉਨ੍ਹਾਂ ਨੂੰ ਮਿਲਣ ਲਈ ਜਾ ਰਿਹਾ ਸੀ ਤਾਂ ਰੋਣ ਲੱਗ ਪਿਆ। ਇਸ਼ਮਾਏਲ ਉਨ੍ਹਾਂ ਅਸੀਂ ਬੰਦਿਆਂ ਨੂੰ ਮਿਲਿਆ ਅਤੇ ਆਖਣ ਲੱਗਾ, “ਆਓ ਮੇਰੇ ਨਾਲ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮਿਲੋ।”"
5 Que lá chegaram de Siquém, de Siló, e de Samaria, oitenta homens, tendo suas barbas rapadas e suas vestes rasgadas, e tendo cortado a si mesmos, com ofertas e incenso na sua mão, para os trazer à casa do SENHOR.
6 ਜਦੋਂ ਹੀ ਸ਼ਹਿਰ ਪਹੁੰਚੇ, ਇਸ਼ਮਾਏਲ ਅਤੇ ਉਸ ਦੇ ਨਾਲ ਦੇ ਬੰਦਿਆਂ ਨੇ ਉਨ੍ਹਾਂ ਅਸੀਂ ਬੰਦਿਆਂ ਨੂੰ ਮਾਰਨਾ ਅਤੇ ਡੂੰਘੇ ਹੌਜ਼ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ! ਪਰ ਉਨ੍ਹਾਂ ਬੰਦਿਆਂ ਵਿੱਚ ਦਸ ਜਾਣਿਆਂ ਨੇ ਇਸ਼ਮਾਏਲ ਨੂੰ ਆਖਿਆ ਸਾਨੂੰ ਨਾ ਮਾਰੋ! ਅਸੀਂ ਕੁਝ ਚੀਜ਼ਾਂ ਇੱਕ ਖੇਤ ਅੰਦਰ ਛੁਪਾਕੇ ਰੱਖੀਆਂ ਹੋਈਆਂ ਹਨ। ਸਾਡੇ ਕੋਲ ਕਣਕ, ਜੌਂ, ਅਤੇ ਤੇਲ ਅਤੇ ਸ਼ਹਿਦ ਹੈ। ਅਸੀਂ ਉਹ ਚੀਜ਼ਾਂ ਤੈਨੂੰ ਦੇ ਦੇਵਾਂਗੇ! ਇਸ ਲਈ ਇਸ਼ਮਾਏਲ ਰੁਕ ਗਿਆ ਅਤੇ ਉਨ੍ਹਾਂ ਨੂੰ ਹੋਰਨਾਂ ਦੇ ਨਾਲ ਕਤਲ ਨਹੀਂ ਕੀਤਾ।"
6 E Ismael, o filho de Netanias, saiu de Mispá para os encontrar, chorando todo o tempo enquanto ia. E aconteceu que, encontrando-os lhes disse: Vinde a Gedalias, o filho de Aicão.
7 (ਇਸ਼ਮਾਏਲ ਨੇ ਮੁਰਦਾ ਲਾਸ਼ਾਂ ਨਾਲ ਹੌਜ਼ ਭਰ ਦਿੱਤਾ-ਅਤੇ ਉਹ ਹੌਜ਼ ਬਹੁਤ ਵੱਡਾ ਸੀ। ਇਸ ਨੂੰ ਆਸਾ ਨਾਂ ਦੇ ਯਹੂਦਾਹ ਦੇ ਰਾਜੇ ਨੇ ਬਣਾਇਆ ਸੀ। ਰਾਜੇ ਨੇ ਇਹ ਹੌਜ਼ ਇਸ ਲਈ ਬਣਵਾਇਆ ਸੀ ਤਾਂ ਜੋ ਲੜਾਈ ਦੇ ਦਿਨਾਂ ਵਿੱਚ ਸ਼ਹਿਰ ਲਈ ਪਾਣੀ ਮਿਲ ਸੱਕੇ। ਆਸਾ ਨੇ ਅਜਿਹਾ ਆਪਣੇ ਸ਼ਹਿਰ ਨੂੰ ਇਸਰਾਏਲ ਦੇ ਰਾਜੇ ਬਆਸ਼ਾ ਤੋਂ ਬਚਾਉਣ ਲਈ ਕੀਤਾ ਸੀ।)"
7 E sucedeu que, quando eles entraram no meio da cidade, que Ismael, o filho de Netanias os assassinou, e os lançou no meio da cova, ele, e os homens que estavam com ele.
8 ਇਸ਼ਮਾਏਲ ਨੇ ਮਿਸਪਾਹ ਕਸਬੇ ਦੇ ਹੋਰ ਸਾਰੇ ਬੰਦਿਆਂ ਨੂੰ ਵੀ ਫ਼ੜ ਲਿਆ ਅਤੇ ਅੰਮੋਨੀ ਲੋਕਾਂ ਦੇ ਦੇਸ਼ ਅੰਦਰ ਜਾਣ ਦੀ ਤਿਆਰੀ ਕਰਨ ਲੱਗਾ। (ਉਨ੍ਹਾਂ ਲੋਕਾਂ ਵਿੱਚ ਰਾਜੇ ਦੀਆਂ ਧੀਆਂ, ਅਤੇ ਉਹ ਸਾਰੇ ਲੋਕ ਸਨ ਜਿਹੜੇ ਓੱਥੇ ਪਿੱਛੇ ਰਹਿ ਚੁੱਕੇ ਸਨ। ਬਾਬਲ ਦੇ ਰਾਜੇ ਦੇ ਖਾਸ ਗਾਰਦਾਂ ਦੇ ਕਮਾਂਡਰ ਨਬੂਜ਼ਰਦਾਨ ਨੇ ਗਦਲਯਾਹ ਨੂੰ ਉਨ੍ਹਾਂ ਲੋਕਾਂ ਦੀ ਨਿਗਰਾਨੀ ਲਈ ਚੁਣਿਆ ਸੀ।)"
8 Porém dez homens foram achados dentre eles que disseram para Ismael: Não nos mate, pois nós temos tesouros no campo, trigo, e cevada, azeite e mel. Então ele se conteve, e não os matou dentre seus irmãos.
9 ਯੋਹਾਨਾਨ, ਵਲਦ ਕਾਰੇਆਹ ਅਤੇ ਉਨ੍ਹਾਂ ਹੋਰ ਸਾਰੇ ਫ਼ੌਜੀ ਅਧਿਕਾਰੀਆਂ, ਜਿਹੜੇ ਉਸ ਦੇ ਨਾਲ ਸਨ, ਨੇ ਇਸ਼ਮਾਏਲ ਦੇ ਮੰਦੇ ਕਾਰਿਆਂ ਬਾਰੇ ਸੁਣਿਆ।"
9 Ora, a cova em que Ismael tinha lançado todos os cadáveres dos homens a quem ele tinha assassinado por causa de Gedalias, era aquela que Asa, o rei, tinha feito por temor de Baasa, rei de Israel. E Ismael, o filho de Netanias, a preencheu com aqueles que foram assassinados.
10 ਇਸ ਲਈ ਯੋਹਾਨਾਨ ਅਤੇ ਉਸ ਦੇ ਨਾਲ ਦੇ ਫ਼ੌਜੀ ਅਧਿਕਾਰੀਆਂ ਨੇ ਆਪਣੇ ਬੰਦੇ ਨਾਲ ਲੇ ਅਤੇ ਨਬਨਯਾਹ ਦੇ ਪੁੱਤਰ ਇਸ਼ਮਾਏਲ ਨਾਲ ਲੜਨ ਲਈ ਚੱਲ ਪਏ। ਉਨ੍ਹਾਂ ਨੇ ਇਸ਼ਮਾਏਲ ਨੂੰ ਪਾਣੀ ਦੇ ਉਸ ਵੱਡੇ ਤਲਾਅ ਨੇੜੇ ਫ਼ੜ ਲਿਆ ਜਿਹੜਾ ਗਿਬਓਨ ਦੇ ਕਸਬੇ ਵਿੱਚ ਹੈ।"
10 Então Ismael levou cativo todo o restante do povo que estava em Mispá, as filhas do rei e todo o povo que restou em Mispá, que Nebuzaradã, o capitão da guarda, tinha incumbido a Gedalias, o filho de Aicão; e Ismael, o filho de Netanias, os levou cativos, e partiu para passar aos amonitas.
11 ਉਨ੍ਹਾਂ ਕੈਦੀਆਂ ਨੇ, ਜਿਨ੍ਹਾਂ ਨੂੰ ਇਸ਼ਮਾਏਲ ਨੂੰ ਬੰਦੀ ਬਣਾਇਆ ਸੀ, ਯੋਹਾਨਾਨ ਅਤੇ ਉਸ ਦੇ ਫ਼ੌਜੀ ਅਧਿਕਾਰੀਆਂ ਨੂੰ ਦੇਖਿਆ। ਉਹ ਲੋਕ ਬਹੁਤ ਖੁਸ਼ ਹੋਏ।"
11 Porém, quando Joanã, o filho de Careá, e todos os capitães das forças que estavam com ele, ouviram de todo o mal que Ismael, o filho de Netanias, tinha feito.
12 ਤਾਂ ਉਹ ਸਾਰੇ ਲੋਕ, ਜਿਨ੍ਹਾਂ ਨੂੰ ਇਸ਼ਮਾਏਲ ਨੇ ਮਿਸਪਾਹ ਵਿਖੇ ਬੰਦੀ ਬਣਾਇਆ ਸੀ, ਕਾਰੇਆਹ ਦੇ ਪੁੱਤਰ ਯੋਹਾਨਾਨ ਵੱਲ ਦੌੜੇ।"
12 Então eles tomaram todos os homens, e foram lutar com Ismael, o filho de Netanias, e o encontraram próximo as grandes águas que estão em Gibeão.
13 ਪਰ ਇਸ਼ਮਾਏਲ ਅਤੇ ਉਸ ਦੇ ਅੱਠ ਸਾਬੀ ਯੋਹਾਨਾਨ ਕੋਲੋਂ ਬਚ ਕੇ ਅੰਮੋਨੀਆਂ ਕੋਲ ਨਠ੍ਠ ਗਏ।"
13 Ora, aconteceu que, todo o povo que estava com Ismael se alegrou ao ver Joanã, o filho de Careá, e todos os capitães das forças que estavam com ele.
14 ਇਸ ਤਰ੍ਹਾਂ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਉਸ ਦੇ ਸਾਰੇ ਫ਼ੌਜੀ ਅਧਿਕਾਰੀਆਂ ਨੇ ਬੰਦੀਵਾਨਾਂ ਨੂੰ ਛੁਡਾਇਆ। ਇਸ਼ਮਾਏਲ ਨੇ ਗਦਲਯਾਹ ਨੂੰ ਕਤਲ ਕਰ ਦਿੱਤਾ ਸੀ ਅਤੇ ਫ਼ੇਰ ਉਸ ਨੇ ਮਿਸਪਾਹ ਦੇ ਉਨ੍ਹਾਂ ਲੋਕਾਂ ਨੂੰ ਬੰਦੀ ਬਣਾ ਲਿਆ ਸੀ। ਬਚੇ ਹੋਇਆਂ ਵਿੱਚ ਸਨ, ਸਿਪਾਹੀ, ਔਰਤਾਂ, ਬੱਚੇ ਅਤੇ ਸ਼ਾਹੀ ਅਧਿਕਾਰੀ। ਯੋਹਾਨਾਨ ਉਨ੍ਹਾਂ ਨੂੰ ਗਿਬਓਨ ਸ਼ਹਿਰ ਤੋਂ ਵਾਪਸ ਲੈ ਆਇਆ।"
14 Então todo o povo que Ismael tinha levado cativo de Mispá deu a volta e retornou, e foi até Joanã, o filho de Careá.
15 ਮਿਸਰ ਨੂੰ ਬਚ ਨਿਕਲਣਾ ਯੋਹਾਨਾਨ ਅਤੇ ਹੋਰ ਫ਼ੌਜੀ ਅਧਿਕਾਰੀ ਕਸਦੀਆਂ ਤੋਂ ਭੈਭੀਤ ਸਨ। ਬਾਬਲ ਦੇ ਰਾਜੇ ਨੇ ਗਦਲਯਾਹ ਨੂੰ ਯਹੂਦਾਹ ਦੇ ਗਵਰਨਰ ਵਜੋਂ ਚੁਣਿਆ ਸੀ। ਪਰ ਇਸ਼ਮਾਏਲ ਨੇ ਗਦਲਯਾਹ ਨੂੰ ਕਤਲ ਕਰ ਦਿੱਤਾ ਸੀ, ਅਤੇ ਯੋਹਾਨਾਨ ਭੈਭੀਤ ਸੀ ਕਿ ਕਸਦੀ ਗੁੱਸੇ ਹੋਣਗੇ। ਇਸ ਲਈ ਉਨ੍ਹਾਂ ਨੇ ਮਿਸਰ ਭੱਜ ਜਾਣ ਦਾ ਫ਼ੈਸਲਾ ਕੀਤਾ। ਮਿਸਰ ਜਾਂਦਿਆਂ ਹੋਇਆਂ ਉਹ ਰਸਤੇ ਵਿੱਚ ਗੇਰੂਬ ਕਿਮਹਾਮ ਰੁਕੇ। ਗੇਰੂਬ ਕਿਮਹਾਮ ਬੈਤਲਹਮ ਦੇ ਨੇੜੇ ਹੈ।"
15 Contudo, Ismael, o filho de Netanias, escapou de Joanã com oito homens, e foi para os amonitas.
16 — ausente —
16 Então, tomou Joanã, o filho de Careá, e todos os capitães das forças armadas que estavam com ele, todo o remanescente do povo que ele tinha recuperado de Ismael, o filho de Netanias, de Mispá, depois de ter assassinado Gedalias, o filho de Aicão, poderosos homens de guerra, e as mulheres, e as crianças, e os eunucos, que ele trouxe de Gibeão.
17 — ausente —
17 E eles partiram e habitaram na habitação de Gerute-Quimã, que está próxima a Belém, para dali entrarem no Egito.
18 — ausente —
18 Por causa dos caldeus, porque os temiam, pois Ismael, o filho de Netanias, tinha assassinado Gedalias, o filho de Aicão, a quem o rei de Babilônia fez governador na terra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 41, comparar traduções ou montar um estudo — tudo direto pelo WhatsApp.