Jeremias 42
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਹਾਲੇ ਜਦੋਂ ਉਹ ਗੇਰੁਬ ਕਿਮਹਾਮ ਵਿੱਚ ਹੀ ਸਨ ਤਾਂ ਯੋਹਾਨਾਨ ਅਤੇ ਹੋਸ਼ਅਯਾਹ ਦਾ ਇੱਕ ਪੁੱਤਰ ਜਿਸਦਾ ਨਾਂ ਯਜ਼ਨਯਾਹ ਸੀ, ਨਬੀ ਯਿਰਮਿਯਾਹ ਵੱਲ ਗਏ। ਸਾਰੇ ਫ਼ੌਜੀ ਅਧਿਕਾਰੀ ਯੋਹਾਨਾਨ ਅਤੇ ਯਜ਼ਨਯਾਹ ਦੇ ਨਾਲ ਗਏ। ਸਾਰੇ ਬੰਦੇ ਛੋਟੇ ਤੋਂ ਲੈ ਕੇ ਵੱਡੇ ਤੱਕ, ਯਿਰਮਿਯਾਹ ਵੱਲ ਗਏ।"
1 Então todos os chefes do exército e Joanã, filho de Careá, e Azarias , filho de Hosaías, e pessoas de todas as classes
2 ਉਨ੍ਹਾਂ ਸਾਰੇ ਲੋਕਾਂ ਨੇ ਉਸ ਨੂੰ ਆਖਿਆ, “ਯਿਰਮਿਯਾਹ ਮਿਹਰਬਾਨੀ ਕਰਕੇ ਜੋ ਅਸੀਂ ਆਖਦੇ ਹਾਂ ਉਸ ਨੂੰ ਧਿਆਨ ਨਾਲ ਸੁਣੋ। ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਉਨ੍ਹਾਂ ਸਾਰੇ ਲੋਕਾਂ ਲਈ, ਜਿਹੜੇ ਯਹੂਦਾਹ ਦੇ ਪਰਿਵਾਰ ਵਿੱਚੋਂ ਬਚੇ ਰਹਿ ਗਏ ਹਨ, ਪ੍ਰਾਰਥਨਾ ਕਰੋ। ਯਿਰਮਿਯਾਹ, ਇਹ ਤਾਂ ਤੁਸੀਂ ਦੇਖਦੇ ਹੀ ਹੋ ਕਿ ਸਾਡੇ ਵਿੱਚੋਂ ਬਹੁਤੇ ਲੋਕ ਨਹੀਂ ਬਚੇ ਹੋਏ। ਇੱਕ ਵੇਲੇ ਅਸੀਂ ਬਹੁਤ ਸਾਂ।"
2 vieram falar comigo. Disseram o seguinte: — Por favor, Jeremias, atenda o nosso pedido: ore ao
3 ਯਿਰਮਿਯਾਹ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਕਿ ਉਹ ਸਾਨੂੰ ਦੱਸੇ ਕਿ ਅਸੀਂ ਕਿੱਧਰ ਜਾਈਏ ਅਤੇ ਕੀ ਕਰੀਏ।”"
3 Ore ao Senhor , seu Deus, para que mostre o caminho que devemos seguir e o que devemos fazer.
4 ਤਦੋ ਨਬੀ ਯਿਰਮਿਯਾਹ ਨੇ ਜਵਾਬ ਦਿੱਤਾ, “ਮੈਂ ਉਨ੍ਹਾਂ ਗੱਲਾਂ ਨੂੰ ਸਮਝਦਾ ਹਾਂ ਜੋ ਤੁਸੀਂ ਮੇਰੇ ਪਾਸੋਂ ਕਰਵਾਉਣਾ ਚਾਹੁੰਦੇ ਹੋ। ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਾਂਗਾ ਜਿਹੀ ਕਿ ਤੁਸੀਂ ਮੈਂ ਕਰਨ ਲਈ ਆਖਿਆ ਹੈ। ਮੈਂ ਤੁਹਾਨੂੰ ਉਹ ਹਰ ਗੱਲ ਦੱਸ ਦਿਆਂਗਾ ਜੋ ਯਹੋਵਾਹ ਆਖੇਗਾ। ਮੈਂ ਤੁਹਾਡੇ ਪਾਸੋਂ ਕੁਝ ਵੀ ਨਹੀਂ ਛੁਪਾਵਾਂਗਾ।”"
4 Eu respondi: — Está bem! Vou orar ao
5 ਫ਼ੇਰ ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, “ਅਸੀਂ ਹਰ ਉਹ ਗੱਲ ਕਰਨ ਦਾ ਇਕਰਾਰ ਕਰਦੇ ਹਾਂ ਜਿਹੜੀ ਤੁਹਾਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਸਾਨੂੰ ਦੱਸਣ ਲਈ ਭੇਜਦਾ ਹੈ, ਜੇਕਰ ਅਸੀਂ ਨਹੀਂ ਕਰਾਂਗੇ, ਯਹੋਵਾਹ ਸਾਡੇ ਵਿਰੁੱਧ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ।"
5 Então eles disseram: — Que o
6 ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਅਸੀਂ ਸੰਦੇਸ਼ ਨੂੰ ਪਸੰਦ ਕਰਦੇ ਹਾਂ ਜਾਂ ਨਹੀਂ ਕਰਦੇ। ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਮੰਨਾਂਗੇ। ਅਸੀਂ ਤੁਹਾਨੂੰ ਯਹੋਵਾਹ ਵੱਲ ਉਸ ਦੇ ਸੰਦੇਸ਼ ਲਈ ਭੇਜ ਰਹੇ ਹਾਂ। ਜੋ ਵੀ ਉਹ ਆਖੇਗਾ ਅਸੀਂ ਮੰਨਾਂਗੇ। ਫ਼ੇਰ ਸਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ। ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਾਂਗੇ।”"
6 Gostemos ou não dessas ordens, nós obedeceremos ao Senhor , nosso Deus, com quem você vai falar em nosso favor. Se obedecermos ao Senhor , tudo correrá bem para nós.
7 ਦਸਾਂ ਦਿਨਾਂ ਦੇ ਅੰਤ ਉੱਤੇ, ਯਿਰਮਿਯਾਹ ਨੂੰ"
7 Dez dias depois, o Senhor Deus falou comigo.
8 ਯਹੋਵਾਹ ਦਾ ਸੰਦੇਸ਼ ਮਿਲਿਆ। ਫ਼ੇਰ ਯਿਰਮਿਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਉਸ ਦੇ ਨਾਲ ਦੇ ਫ਼ੌਜੀ ਅਧਿਕਾਰੀਆਂ ਨੂੰ ਇਕੱਠਿਆਂ ਬੁਲਾਇਆ। ਯਿਰਮਿਯਾਹ ਨੇ ਛੋਟੇ ਤੋਂ ਲੈ ਕੇ ਵੱਡੇ ਤੀਕ ਹੋਰਨਾਂ ਸਭ ਲੋਕਾਂ ਨੂੰ ਇਕੱਠੇ ਹੋਕੇ ਆਉਣ ਲਈ ਆਖਿਆ।"
8 Aí chamei Joanã, filho de Careá, e todos os chefes do exército que estavam com ele, e todo o povo — pessoas de todas as classes —
9 ਫ਼ੇਰ ਯਿਰਮਿਯਾਹ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਇਹ ਆਖਦਾ ਹੈ। ਤੁਸੀਂ ਮੈਨੂੰ ਉਸ ਦੇ ਕੋਲ ਭੇਜਿਆ। ਮੈਂ ਯਹੋਵਾਹ ਓਹ ਗੱਲ ਪੁੱਛੀ ਜੋ ਤੁਸੀਂ ਮੈਨੂੰ ਪੁੱਛਣ ਲਈ ਆਖਿਆ ਸੀ। ਇਹੀ ਹੈ ਜੋ ਯਹੋਵਾਹ ਆਖਦਾ ਹੈ:"
9 e disse: — O
10 ‘ਜੇ ਤੁਸੀਂ ਲੋਕ ਯਹੂਦਾਹ ਵਿੱਚ ਠਹਿਰੋਗੇ ਤਾਂ ਮੈਂ ਤੁਹਾਨੂੰ ਤਾਕਤਵਰ ਬਣਾਵਾਂਗਾ-ਮੈਂ ਤੁਹਾਨੂੰ ਤਬਾਹ ਨਹੀਂ ਕਰਾਂਗਾ। ਮੈਂ ਤੁਹਾਨੂੰ ਬੀਜਾਂਗਾ, ਪੁਟ੍ਟਾਂਗਾ ਨਹੀਂ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਮੈਂ ਉਨ੍ਹਾਂ ਭਿਆਨਕ ਗੱਲਾਂ ਕਰਕੇ ਬਹੁਤ ਉਦਾਸ ਹਾਂ ਜਿਹੜੀਆਂ ਮੈਂ ਤੁਹਾਡੇ ਉੱਤੇ ਵਾਪਰਨ ਦਿੱਤੀਆਂ।"
10 “Se vocês quiserem continuar a viver nesta terra, eu edificarei a nação e não a destruirei; plantarei e não arrancarei. A destruição que fiz cair sobre vocês me deixou muito triste.
11 ਹੁਣ ਤੁਸੀਂ ਬਾਬਲ ਦੇ ਰਾਜੇ ਤੋਂ ਭੈਭੀਤ ਹੋ। ਪਰ ਉਸਤੋਂ ਭੈਭੀਤ ਨਾ ਹੋਵੋ। ਬਾਬਲ ਦੇ ਰਾਜੇ ਤੋਂ ਡਰੋ ਨਾ’, ਯਹੋਵਾਹ ਦਾ ਇਹ ਸੰਦੇਸ਼ ਹੈ, ‘ਕਿਉਂ ਕਿ ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਨੂੰ ਬਚਾਵਾਂਗਾ। ਮੈਂ ਤੁਹਾਨੂੰ ਮੁਸ਼ਕਿਲ ਵਿੱਚੋਂ ਕੱਢਾਂਗਾ। ਉਹ ਤੁਹਾਡੇ ਉੱਪਰ ਹੱਥ ਨਹੀਂ ਪਾ ਸੱਕੇਗਾ।"
11 Não tenham mais medo do rei da Babilônia, pois estou com vocês. Eu os salvarei e os livrarei do poder dele. Sou eu, o Senhor , quem está falando.
12 ਮੈਂ ਤੁਹਾਡੇ ਉੱਪਰ ਮਿਹਰਬਾਨ ਹੋਵਾਂਗਾ। ਅਤੇ ਬਾਬਲ ਦਾ ਰਾਜਾ ਵੀ ਤੁਹਾਡੇ ਉੱਤੇ ਰਹਿਮ ਕਰੇਗਾ। ਅਤੇ ਉਹ ਤੁਹਾਨੂੰ ਤੁਹਾਡੀ ਧਰਤੀ ਉੱਤੇ ਵਾਪਸ ਲਿਆਵੇਗਾ।’"
12 Terei pena de vocês e farei com que ele também tenha e deixe que vivam nesta terra.”
13 ਪਰ ਤੁਸੀਂ ਸ਼ਾਇਦ ਇਹ ਆਖੋ, ‘ਅਸੀਂ ਯਹੂਦਾਹ ਵਿੱਚ ਨਹੀਂ ਠਹਿਰਾਂਗੇ।’ ਜੇ ਤੁਸੀਂ ਇਹ ਆਖੋਗੇ, ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਹੁਕਮ ਅਦੂਲੀ ਕਰੋਗੇ।"
13 — ausente —
14 ਅਤੇ ਸ਼ਾਇਦ ਤੁਸੀਂ ਇਹ ਆਖੋ, ‘ਨਹੀਂ, ਅਸੀਂ ਮਿਸਰ ਵਿੱਚ ਜਾਕੇ ਰਹਾਂਗੇ। ਸਾਨੂੰ ਉਸ ਥਾਂ ਉੱਤੇ ਲੜਾਈ ਦੀ ਚਿੰਤਾ ਨਹੀਂ ਹੋਵੇਗੀ। ਸਾਨੂੰ ਓੱਥੇ ਜੰਗ ਦੀਆਂ ਤੁਰ੍ਹੀਆਂ ਨਹੀਂ ਸੁਣਾਈ ਦੇਣਗੀਆਂ। ਅਤੇ ਮਿਸਰ ਵਿੱਚ ਅਸੀਂ ਭੁੱਖੇ ਵੀ ਨਹੀਂ ਮਰਾਂਗੇ।’"
14 — ausente —
15 ਜੇ ਤੁਸੀਂ ਇਹ ਗੱਲਾਂ ਆਖੋਗੇ, ਤਾਂ ਯਹੂਦਾਹ ਦੇ ਬਾਕੀ ਬਚੇ ਲੋਕੋ, ਤੁਸੀਂ ਯਹੋਵਾਹ ਦਾ ਸੰਦੇਸ਼ ਸੁਣ ਲਵੋ। ਇਹੀ ਹੈ ਜੋ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: ‘ਜੇ ਤੁਸੀਂ ਮਿਸਰ ਵਿੱਚ ਜਾਕੇ ਰਹਿਣ ਦਾ ਫ਼ੈਸਲਾ ਕਰਦੇ ਹੋ ਤਾਂ ਇਹ ਗੱਲਾਂ ਵਾਪਰਨਗੀਆਂ।"
15 — ausente —
16 ਤੁਸੀਂ ਜੰਗ ਦੀ ਤਲਵਾਰ ਤੋਂ ਭੈਭੀਤ ਹੋ ਪਰ ਇਹ ਤੁਹਾਨੂੰ ਓੱਥੇ ਹਰਾਵੇਗੀ। ਅਤੇ ਤੁਸੀਂ ਭੁੱਖ ਦੀ ਚਿੰਤਾ ਕਰ ਰਹੇ ਹੋ ਪਰ ਮਿਸਰ ਵਿੱਚ ਤੁਸੀਂ ਭੁੱਖੇ ਰਹੋਗੇ। ਤੁਸੀਂ ਓੱਥੇ ਮਰੋਗੇ।"
16 então vão ter de enfrentar a guerra, de que vocês têm medo. A fome que vocês temem vai segui-los, e vocês morrerão no Egito.
17 ਹਰ ਉਹ ਬੰਦਾ ਜਿਹੜਾ ਮਿਸਰ ਵਿੱਚ ਜਾਕੇ ਰਹਿਣ ਦਾ ਫ਼ੈਸਲਾ ਕਰਦਾ ਹੈ, ਉਹ ਤਲਵਾਰ ਨਾਲ, ਜਾਂ ਭੁੱਖ ਨਾਲ ਜਾਂ ਭਿਆਨਕ ਬਿਮਾਰੀ ਨਾਲ ਮਰੇਗਾ। ਕੋਈ ਵੀ ਬੰਦਾ ਜਿਹੜਾ ਮਿਸਰ ਜਾਵੇਗਾ, ਬਚੇਗਾ ਨਹੀਂ। ਉਨ੍ਹਾਂ ਵਿੱਚੋਂ ਇੱਕ ਵੀ ਬੰਦਾ ਉਨ੍ਹਾਂ ਭਿਆਨਕ ਆਫ਼ਤਾਂ ਤੋਂ ਨਹੀਂ ਬਚ ਸੱਕੇਗਾ ਜਿਹੜੀਆਂ ਮੈਂ ਉਨ੍ਹਾਂ ਲਈ ਲੈ ਕੇ ਆਵਾਂਗਾ।’"
17 Todos os que estiverem resolvidos a viver no Egito morrerão na guerra, ou de fome, ou de doença. Não sobrará ninguém; ninguém escapará da desgraça que farei cair sobre vocês.”
18 “ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: ‘ਮੈਂ ਯਰੂਸ਼ਲਮ ਦੇ ਖਿਲਾਫ਼ ਆਪਣਾ ਗੁੱਸਾ ਦਿਖਾਇਆ। ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੱਤੀ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ। ਇਸੇ ਤਰ੍ਹਾਂ, ਮੈਂ ਹਰ ਓਸ ਬੰਦੇ ਦੇ ਖਿਲਾਫ਼ ਆਪਣਾ ਗੁੱਸਾ ਦਿਖਾਵਾਂਗਾ ਜਿਹੜਾ ਮਿਸਰ ਜਾਵੇਗਾ। ਹੋਰਨਾਂ ਲੋਕਾਂ ਨੂੰ ਸਰਾਪ ਦੇਣ ਲੱਗਿਆ ਲੋਕ ਤੁਹਾਡੀ ਵਰਤੋਂ ਮਿਸਾਲ ਦੇਣ ਲਈ ਕਰਨਗੇ। ਤੁਸੀਂ ਸਰਾਪ ਦੇ ਸ਼ਬਦ ਵਰਗੇ ਬਣ ਜਾਵੋਗੇ। ਲੋਕ ਤੁਹਾਡੇ ਕੋਲੋਂ ਸ਼ਰਮਸਾਰ ਹੋਣਗੇ। ਲੋਕ ਤੁਹਾਡੀ ਬੇਇੱਜ਼ਤੀ ਕਰਨਗੇ। ਅਤੇ ਤੁਸੀਂ ਫ਼ੇਰ ਕਦੇ ਵੀ ਯਹੂਦਾਹ ਨਹੀਂ ਦੇਖ ਸੱਕੋਗੇ।’"
18 — O Senhor Todo-Poderoso, o Deus de Israel, diz: “Se vocês forem para o Egito, a minha ira e o meu furor cairão sobre vocês como caíram sobre o povo de Jerusalém. Vocês vão se tornar uma coisa horrível e espantosa. Os outros zombarão de vocês e usarão o seu nome para rogar pragas. E vocês nunca mais verão este lugar.”
19 “ਯਹੂਦਾਹ ਦੇ ਬਚੇ ਹੋਏ ਲੋਕੋ, ਯਹੋਵਾਹ ਨੇ ਤੁਹਾਨੂੰ ਆਖਿਆ ਸੀ: ‘ਮਿਸਰ ਨੂੰ ਨਾ ਜਾਓ।’ ਮੈਂ ਤੁਹਾਨੂੰ ਹੁਣ, ਇਸੇ ਵੇਲੇ, ਚੇਤਾਵਨੀ ਦਿੰਦਾ ਹਾਂ,"
19 E eu disse ainda: — O
20 ਤੁਸੀਂ ਲੋਕ ਅਜਿਹੀ ਗ਼ਲਤੀ ਕਰ ਰਹੇ ਹੋ ਜਿਹੜੀ ਤੁਹਾਡੀ ਮੌਤ ਦਾ ਕਾਰਣ ਬਣੇਗੀ। ਤੁਸੀਂ ਲੋਕਾਂ ਨੂੰ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਸੀ। ਤੁਸੀਂ ਮੈਨੂੰ ਆਖਿਆ ਸੀ, ‘ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੋ। ਸਾਨੂੰ ਹਰ ਉਹ ਗੱਲ ਦੱਸੋ ਜੋ ਯਹੋਵਾਹ ਸਾਨੂੰ ਕਰਨ ਲਈ ਆਖਦਾ ਹੈ। ਅਸੀਂ ਯਹੋਵਾਹ ਦਾ ਹੁਕਮ ਮੰਨਾਂਗੇ।’"
20 Vocês estão cometendo um erro que pode lhes custar a vida. Vocês me mandaram falar com o Senhor , nosso Deus, e me disseram: “Ore ao Senhor por nós. Depois, conte-nos tudo o que ele disser que devemos fazer, e nós faremos.”
21 ਇਸ ਲਈ ਅੱਜ, ਮੈਂ ਤੁਹਾਨੂੰ ਯਹੋਵਾਹ ਦਾ ਸੰਦੇਸ਼ ਦੇ ਦਿੱਤਾ ਹੈ। ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਤੁਸੀਂ ਉਹ ਸਾਰੀਆਂ ਗੱਲਾਂ ਨਹੀਂ ਕੀਤੀਆਂ ਜਿਹੜੀਆਂ ਉਸ ਨੇ ਮੇਰੇ ਰਾਹੀਂ ਤੁਹਾਨੂੰ ਕਰਨ ਲਈ ਆਖੀਆਂ ਸਨ।"
21 Agora, eu lhes contei tudo, mas vocês não estão obedecendo ao Senhor , nosso Deus, em nada do que ele me mandou dizer.
22 ਇਸ ਲਈ ਹੁਣ, ਪੱਕਾ ਕਰੋ ਕਿ ਤੁਸੀਂ ਇਹ ਗੱਲ ਸਮਝਦੇ ਹੋ: ਤੁਸੀਂ ਲੋਕ ਮਿਸਰ ਵਿੱਚ ਜਾਕੇ ਰਹਿਣਾ ਚਾਹੁੰਦੇ ਹੋ। ਪਰ ਮਿਸਰ ਵਿੱਚ ਤੁਹਾਡੇ ਨਾਲ ਇਹ ਗੱਲਾਂ ਵਾਪਰਨਗੀਆਂ। ਤੁਸੀਂ ਤਲਵਾਰ ਨਾਲ, ਜਾਂ ਭੁੱਖ ਨਾਲ, ਜਾਂ ਭਿਆਨਕ ਬੀਮਾਰੀ ਨਾਲ ਮਰੋਗੇ।”"
22 Portanto, lembrem disto: vocês vão morrer na guerra, ou de fome, ou de doença na terra para onde querem ir e onde querem viver.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jeremias 42, comparar traduções ou montar um estudo — tudo direto pelo WhatsApp.