Jeremias 45
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਬਾਰੂਕ ਨੂੰ ਇੱਕ ਸੰਦੇਸ਼ ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ, ਨਬੀ ਯਿਰਮਿਯਾਹ ਨੇ ਇਹ ਗੱਲਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਖੀਆਂ। ਬਾਰੂਕ ਨੇ ਇਹ ਗੱਲਾਂ ਇੱਕ ਪੱਤਰੀ ਉੱਤੇ ਲਿਖ ਲਈਆਂ। ਇਹ ਸੀ ਜੋ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ ਸੀ:"
1 — ausente —
2 “ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਤੈਨੂੰ ਆਖਦਾ ਹੈ:"
2 — ausente —
3 ‘ਬਾਰੂਕ, ਤੂੰ ਆਖਿਆ ਹੈ: ਇਹ ਮੇਰੇ ਲਈ ਬਹੁਤ ਮਾੜੀ ਗੱਲ ਹੈ। ਯਹੋਵਾਹ ਨੇ ਮੇਰੇ ਦੁੱਖ ਦੇ ਨਾਲ ਮੈਨੂੰ ਗ਼ਮ ਵੀ ਦਿੱਤਾ ਹੈ। ਮੈਂ ਬਹੁਤ ਬਕਿਆ ਹੋਇਆ ਹਾਂ। ਮੈਂ ਆਪਣੇ ਦੁੱਖਾਂ ਨਾਲ ਤਬਾਹ ਹੋਇਆ ਪਿਆ ਹਾਂ। ਮੈਨੂੰ ਚੈਨ ਨਹੀਂ ਮਿਲਦਾ।’”"
3 você está dizendo: “Eu desisto! O Senhor Deus aumentou a minha tristeza e o meu sofrimento. Estou cansado de gemer e não consigo descansar!”
4 ਯਹੋਵਾਹ ਨੇ ਆਖਿਆ, “ਯਿਰਮਿਯਾਹ, ਬਾਰੂਕ ਨੂੰ ਇਹ ਆਖ: ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਜੋ ਕੁਝ ਵੀ ਮੈਂ ਉਸਾਰਿਆ ਹੈ ਮੈਂ ਉਸ ਨੂੰ ਢਾਹ ਦਿਆਂਗਾ। ਜੋ ਵੀ ਮੈਂ ਬੀਜਿਆ ਹੈ ਮੈਂ ਉਸ ਨੂੰ ਪੁੱਟ ਦਿਆਂਗਾ। ਇਹ ਗੱਲ ਮੈਂ ਯਹੂਦਾਹ ਵਿੱਚ ਹਰ ਥਾਂ ਕਰਾਂਗਾ।"
4 Aí o Senhor me mandou dizer a Baruque: — Estou destruindo o que construí e arrancando o que plantei. Farei isso em toda esta terra.
5 ਬਾਰੂਕ, ਤੂੰ ਆਪਣੇ ਲਈ ਮਹਾਨ ਗੱਲਾਂ ਦੀ ਤਾਕ ਵਿੱਚ ਹੈਂ। ਪਰ ਉਨ੍ਹਾਂ ਗੱਲਾਂ ਦੀ ਤਾਕ ਨਾ ਰੱਖ, ਕਿਉਂ ਕਿ ਮੈਂ ਸਾਰੇ ਲੋਕਾਂ ਉੱਪਰ ਆਫ਼ਤਾਂ ਭੇਜਾਂਗਾ।’ ਯਹੋਵਾਹ ਨੇ ਇਹ ਗੱਲਾਂ ਆਖੀਆਂ ‘ਤੈਨੂੰ ਬਹੁਤ ਸਾਰੀਆਂ ਥਾਵਾਂ ਉੱਤੇ ਜਾਣਾ ਪਵੇਗਾ। ਪਰ ਮੈਂ ਤੈਨੂੰ ਹਰ ਥਾਂ ਤੋਂ ਜਿਉਂਦਿਆਂ ਨਿਕਲਣ ਦੇਵਾਂਗਾ, ਜਿੱਥੇ ਵੀ ਤੂੰ ਜਾਵੇਂਗਾ।’”"
5 Será que você está querendo ser tratado de modo diferente? Não espere isso. Eu farei a desgraça cair sobre toda a humanidade, mas você pelo menos escapará com vida, esteja onde estiver. Eu, o Senhor , falei.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jeremias 45, comparar traduções ou montar um estudo — tudo direto pelo WhatsApp.