Jeremias 46
Punjabi Bible (GL_PUNJABI) vs NVT
NVT Nova Versão Transformadora
1 ਕੌਮਾਂ ਬਾਰੇ ਸੰਦੇਸ਼ ਇਹ ਸੰਦੇਸ਼ ਨਬੀ ਯਿਰਮਿਯਾਹ ਨੂੰ ਮਿਲੇ। ਇਹ ਸੰਦੇਸ਼ ਵੱਖ-ਵੱਖ ਕੌਮਾਂ ਬਾਰੇ ਹਨ।"
1 O profeta Jeremias recebeu do S enhor estas mensagens acerca das nações.
2 ਮਿਸਰ ਬਾਰੇ ਸੰਦੇਸ਼ ਇਹ ਸੰਦੇਸ਼ ਮਿਸਰ ਦੀ ਕੌਮ ਬਾਰੇ ਹੈ। ਇਹ ਸੰਦੇਸ਼ ਫ਼ਿਰਊਨ ਨਕੋ ਦੀ ਫ਼ੌਜ ਬਾਰੇ ਹੈ। ਨਕੋ ਮਿਸਰ ਦਾ ਰਾਜਾ ਸੀ। ਉਸਦੀ ਫ਼ੌਜ ਕਰਕਮਿਸ਼ ਦੇ ਕਸਬੇ ਵਿੱਚ ਹਾਰ ਗਈ ਸੀ। ਕਰਕਮਿਸ਼ ਫ਼ਰਾਤ ਦਰਿਆ ਦੇ ਕੰਢੇ ਹੈ। ਨਬੂਕਦਨੱਸਰ, ਬਾਬਲ ਦੇ ਰਾਜੇ, ਨੇ ਕਰਕਮਿਸ਼ ਵਿੱਚ ਫ਼ਿਰਊਨ ਨਕੋ ਦੀ ਫ਼ੌਜ ਨੂੰ ਉਦੋਂ ਹਰਾਇਆ ਸੀ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ। ਇਹ ਯਹੋਵਾਹ ਦਾ ਸੰਦੇਸ਼ ਮਿਸਰ ਨੂੰ ਹੈ:"
2 Esta mensagem acerca do Egito foi anunciada no quarto ano do reinado de Jeoaquim, filho de Josias, rei de Judá, quando o faraó Neco, rei do Egito, e seu exército foram derrotados junto ao rio Eufrates por Nabucodonosor, rei da Babilônia, na batalha de Carquemis.
3 “ਆਪਣੀਆਂ ਨਿਕੀਆਂ ਤੇ ਵੱਡੀਆਂ ਢਾਲਾਂ ਤਿਆਰ ਕਰ ਲਓ ਜੰਗ ਵੱਲ ਨੂੰ ਕੂਚ ਕਰੋ।"
3 “Preparem seus escudos e avancem para a batalha!
4 ਆਪਣੇ ਘੋੜਿਆਂ ਉੱਤੇ ਕਾਠੀਆਂ ਪਾ ਲਵੋ। ਸਿਪਾਹੀਓ, ਆਪਣਿਆਂ ਘੋੜਿਆ ਉੱਤੇ ਸਵਾਰ ਹੋ ਜਾਵੋ। ਮੈਦਾਨੇ ਜੰਗ ਵੱਲ ਨੂੰ ਤੁਰ ਪਵੋ। ਆਪਣੇ ਟੋਪ ਪਹਿਨ ਲਵੋ। ਆਪਣੇ ਨੇਜਿਆਂ ਨੂੰ ਤੇਜ਼ ਕਰ ਲਵੋ। ਆਪਣੇ ਉੱਤੇ ਜ਼ਰਾਬਕੱਤ ਪਾ ਲਵੋ।"
4 Selem os cavalos e montem neles, cavaleiros! Tomem suas posições e coloquem os capacetes. Afiem as lanças e vistam as armaduras.
5 ਮੈਂ ਕੀ ਦੇਖਦਾ ਹਾਂ? ਇਹ ਫ਼ੌਜ ਡਰੀ ਹੋਈ ਹੈ। ਸਿਪਾਹੀ ਮੈਦਾਨ ਵਿੱਚੋਂ ਭੱਜ ਰਹੇ ਨੇ। ਉਨ੍ਹਾਂ ਦੇ ਬਹਾਦਰ ਸਿਪਾਹੀ ਹਾਰੇ ਹੋਏ ਨੇ। ਉਹ ਕਾਹਲ ਵਿੱਚ ਭੱਜ ਰਹੇ ਨੇ। ਉਹ ਪਿੱਛਾਂਹ ਮੁੜਕੇ ਨਹੀਂ ਦੇਖਦੇ। ਹਰ ਥਾਂ ਖਤਰਾ ਮੰਡਲਾਉਂਦਾ ਹੈ।” ਇਹ ਗੱਲਾਂ ਯਹੋਵਾਹ ਨੇ ਆਖੀਆਂ।"
5 Mas o que vejo? O exército egípcio foge, apavorado. Seus guerreiros mais valentes correm sem olhar para trás. Estão cercados de terror”, diz o S
6 “ਤੇਜ਼ ਆਦਮੀ ਨਹੀਂ ਦੌੜ ਸੱਕਦੇ। ਮਜ਼ਬੂਤ ਸਿਪਾਹੀ ਬਚਕੇ ਨਹੀਂ ਨਿਕਲ ਸੱਕਦੇ। ਉਹ ਠੇਢੇ ਖਾਣਗੇ ਤੇ ਸਾਰੇ ਹੀ ਡਿੱਗਣਗੇ। ਇਹ ਉੱਤਰ ਵਿੱਚ ਫ਼ਰਾਤ ਨਦੀ ਕੰਢੇ ਵਾਪਰੇਗਾ।"
6 “Os mais velozes não conseguem fugir, os mais fortes não podem escapar. No norte, junto ao rio Eufrates, tropeçam e caem.
7 ਕੌਣ ਨੀਲ ਨਦੀ ਵਾਂਗ ਆ ਰਿਹਾ ਹੈ? ਕੌਣ ਨਦੀ ਦੇ ਹੜ੍ਹ ਵਾਂਗ ਆ ਰਿਹਾ ਹੈ?"
7 “Quem é este que sobe como o Nilo no tempo das cheias e inunda toda a terra?
8 ਇਹ ਮਿਸਰ ਹੈ, ਜਿਹੜੀ ਚਢ਼ਦੀ ਹੋਈ ਨੀਲ ਨਦੀ ਵਾਂਗ ਆ ਰਿਹਾ ਹੈ। ਇਹ ਮਿਸਰ ਹੈ, ਜੋ ਨਦੀ ਦੇ ਤੇਜ਼ ਵੇਗ ਵਾਂਗ ਆ ਰਿਹਾ ਹੈ। ਮਿਸਰ ਆਖਦਾ ਹੈ, ‘ਮੈਂ ਆਵਾਂਗਾ ਤੇ ਧਰਤੀ ਨੂੰ ਕੱਜ ਲਵਾਂਗਾ। ਮੈਂ ਸ਼ਹਿਰਾਂ ਨੂੰ ਅਤੇ ਉਨ੍ਹਾਂ ਦੇ ਵਸਨੀਕਾਂ ਨੂੰ ਤਬਾਹ ਕਰ ਦਿਆਂਗਾ।’"
8 É o exército egípcio que inunda toda a terra. Conta vantagem de que a cobrirá como uma enchente e destruirá as cidades e seus habitantes.
9 ਘੋੜ ਸਵਾਰ ਸਿਪਾਹੀਓ ਜੰਗ ਵਿੱਚ ਹਮਲਾ-ਹਮਲਾ। ਰੱਬਵਾਨੋ, ਤੇਜ਼ੀ ਨਾਲ ਅੱਗੇ ਵੱਧੋ। ਬਹਾਦਰ ਯੋਧਿਓ, ਅੱਗੇ ਵੱਧੋ। ਕੂਸ਼ ਅਤੇ ਫ਼ੂਟ ਦੇ ਸਿਪਾਹੀਓ, ਆਪਣੀਆਂ ਢਾਲਾਂ ਚੁੱਕ ਲਵੋ। ਲੂਦੀ ਦੇ ਸਿਪਾਹੀਓ, ਆਪਣੀਆਂ ਕਮਾਨਾਂ ਨੂੰ ਵਰਤੋਂ।"
9 Avancem, cavalos e carros de guerra, ataquem, guerreiros valentes do Egito! Venham todos vocês, aliados da Etiópia, da Líbia e da Lídia, hábeis com o escudo e o arco.
10 “ਪਰ ਓਸ ਸਮੇਂ, ਸਾਡਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਹੀ ਜਿਤ੍ਤੇਗਾ। ਓਸ ਸਮੇਂ, ਉਹ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਨੇ। ਯਹੋਵਾਹ ਦੇ ਦੁਸ਼ਮਣ ਸਜ਼ਾ ਪਾਉਣਗੇ ਜਿਸਦੇ ਉਹ ਅਧਿਕਾਰੀ ਨੇ। ਉਸ ਦੇ ਖਤਮ ਹੋਣ ਤੀਕ ਤਲਵਾਰ ਮਾਰੇਗੀ। ਤਲਵਾਰ ਆਪਣੀ ਖੂਨ ਦੀ ਪਿਆਸ ਬੁਝਾਉਣ ਲਈ ਮਾਰੇਗੀ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਹ ਬਲੀ ਸਾਡੇ ਪ੍ਰਭੂ, ਸਰਬ-ਸ਼ਕਤੀਮਾਨ ਯਹੋਵਾਹ ਲਈ ਹੈ। ਉਹ ਬਲੀ ਮਿਸਰ ਫ਼ੌਜ ਦੀ, ਉੱਤਰ ਦੀ ਧਰਤੀ ਉੱਤੇ ਫ਼ਰਾਤ ਨਦੀ ਕੰਢੇ ਹੈ।"
10 Porque este é o dia do Soberano S enhor dos Exércitos, dia de vingar-se de seus inimigos. A espada devorará até se fartar, sim, até se embriagar com seu sangue. O Soberano S na terra do norte, junto ao rio Eufrates.
11 “ਮਿਸਰ, ਗਿਲਆਦ ਨੂੰ ਜਾ ਅਤੇ ਕੋਈ ਦਵਾ-ਦਾਰੂ ਲਿਆ। ਤੂੰ ਬਹੁਤ ਦਵਾ-ਦਾਰੂ ਕਰੇਂਗਾ, ਪਰ ਤੈਨੂੰ ਆਰਾਮ ਨਹੀਂ ਆਵੇਗਾ। ਤੇਰਾ ਇਲਾਜ਼ ਨਹੀਂ ਹੋਵੇਗਾ।"
11 “Suba a Gileade para buscar remédio, ó filha virgem do Egito! Mas de nada adiantarão seus muitos medicamentos, pois não há cura para você.
12 ਕੌਮਾਂ ਤੇਰੀਆਂ ਚੀਕਾਂ ਸੁਣਨਗੀਆਂ। ਤੇਰੀਆਂ ਚੀਕਾਂ ਸਾਰੀ ਧਰਤੀ ਉੱਤੇ ਸੁਣਨਗੀਆਂ। ਇਹ ‘ਬਹਾਦਰ ਯੋਧਾ’ ਦੂਸਰੇ ‘ਬਹਾਦਰ ਯੋਧੇ’ ਨਾਲ ਭਿੜੇਗਾ। ਅਤੇ ਉਹ ਇਕੱਠੇ ਹੀ ਡਿੱਗ ਪੈਣਗੇ।”"
12 As nações ouviram falar de sua humilhação, a terra está cheia de seus gritos de desespero. Seus guerreiros mais valentes tropeçarão uns nos outros e juntos cairão.”
13 ਇਹ ਸੰਦੇਸ਼ ਹੈ ਜਿਹੜਾ ਯਹੋਵਾਹ ਨੇ ਨਬੀ ਯਿਰਮਿਯਾਹ ਨੂੰ ਸੁਣਾਇਆ। ਇਹ ਸੰਦੇਸ਼ ਮਿਸਰ ਉੱਤੇ ਹਮਲਾ ਕਰਨ ਆ ਰਹੇ ਨਬੂਕਦਨੱਸਰ ਬਾਰੇ ਹੈ।"
13 Então o S enhor deu ao profeta Jeremias esta mensagem acerca dos planos de Nabucodonosor, rei da Babilônia, para atacar o Egito.
14 “ਇਸ ਸੰਦੇਸ਼ ਦਾ ਮਿਸਰ ਅੰਦਰ ਐਲਾਨ ਕਰ ਦਿਓ। ਇਸ ਬਾਰੇ ਮਿਗਦੋਲ ਦੇਸ਼ ਅੰਦਰ ਦੱਸੋ। ਇਸ ਬਾਰੇ ਨੋਫ਼ ਅਤੇ ਤਹਪਨਹੇਸ ਵਿੱਚ ਦੱਸੋ। ‘ਜੰਗ ਲਈ ਤਿਆਰ ਹੋ ਜਾਵੋ। ਕਿਉਂ? ਕਿਉਂ ਕਿ ਤੁਹਾਡੇ ਆਲੇ-ਦੁਆਲੇ ਤਲਵਾਰਾਂ ਨਾਲ ਲੋਕ ਮਰ ਰਹੇ ਹਨ।’"
14 “Anunciem esta mensagem no Egito, proclamem-na em Migdol, Mênfis Preparem-se para a batalha, pois a espada devorará todos ao seu redor.
15 ਮਿਸਰ, ਤੇਰੇ ਮਜ਼ਬੂਤ ਸਿਪਾਹੀ ਮਾਰੇ ਜਾਣਗੇ। ਉਹ ਖਲੋਤੇ ਨਹੀਂ ਰਹਿ ਸੱਕਣਗੇ ਕਿਉਂ ਕਿ ਯਹੋਵਾਹ ਉਨ੍ਹਾਂ ਨੂੰ ਹੇਠਾਂ ਵੱਲ ਧੱਕ ਦੇਵੇਗਾ।"
15 Por que seus guerreiros caíram? Não conseguem ficar em pé, pois o S
16 ਉਹ ਸਿਪਾਹੀ ਬਾਰ-ਬਾਰ ਠੋਕਰ ਖਾਣਗੇ। ਉਹ ਇੱਕ ਦੂਸਰੇ ਉੱਤੇ ਡਿੱਗਣਗੇ। ਉਹ ਆਖਣਗੇ, ‘ਉੱਠੋ, ਆਓ ਆਪਣੇ ਲੋਕਾਂ ਕੋਲ ਵਾਪਸ ਚੱਲੀਏ। ਆਓ ਆਪਣੀ ਮਾਤਭੂਮੀ ਨੂੰ ਚੱਲੀਏ। ਸਾਨੂੰ ਸਾਡਾ ਦੁਸ਼ਮਣ ਹਰਾ ਰਿਹਾ ਹੈ। ਸਾਨੂੰ ਅਵੱਸ਼ ਹੀ ਨਿਕਲ ਜਾਣਾ ਚਾਹੀਦਾ ਹੈ।’"
16 Tropeçam e caem uns sobre os outros e dizem entre si: ‘Venham, vamos voltar ao nosso povo, à nossa terra natal; vamos fugir da espada do inimigo!’.
17 ਉਹ ਸਿਪਾਹੀ ਆਪਣੀਆਂ ਮਾਤਭੂਮੀਆਂ ਵਿੱਚ ਆਖਣਗੇ, ‘ਮਿਸਰ ਦਾ ਰਾਜਾ, ਫ਼ਿਰਊਨ ਸਿਰਫ਼ ਸ਼ੋਰ-ਸ਼ਰਾਬਾ ਹੀ ਹੈ। ਉਸਦਾ ਪਰਤਾਪ ਮੁੱਕ ਗਿਆ ਹੈ।’”"
17 Ali eles dirão: ‘O faraó, o rei do Egito, só faz barulho; perdeu sua oportunidade!’.
18 ਇਹ ਸੰਦੇਸ਼ ਪਾਤਸ਼ਾਹ ਵੱਲੋਂ ਹੈ। ਸਰਬ-ਸ਼ਕਤੀਮਾਨ ਯਹੋਵਾਹ ਪਾਤਸ਼ਾਹ ਹੈ। “ਮੈਂ ਆਪਣੇ ਜੀਵਨ ਦੀ ਸੌਂਹ ਖਾਂਦਾ ਹਾਂ, ਇੱਕ ਬਹਾਦੁਰ ਆਗੂ ਆਵੇਗਾ। ਇਹ ਇੰਨੀ ਪ੍ਰਪਕੱਤਾ ਨਾਲ ਹੀ ਵਾਪਰੇਗਾ ਜਿੰਨਾ ਕਿ ਤਾਬੋਰ ਇੱਕ ਮਹਾਨ ਪਰਬਤ ਅਤੇ ਕਾਰਮੇਲ ਸਮੁੰਦਰ ਦੇ ਕੰਢੇ ਹੈ।"
18 “Tão certo como eu vivo”, diz o Rei, cujo nome é S “vem contra o Egito alguém alto como o monte Tabor, como o monte Carmelo junto ao mar.
19 ਮਿਸਰ ਦੇ ਲੋਕੋ, ਆਪਣਾ ਸਮਾਨ ਬੰਨ੍ਹ ਲਵੋ। ਬੰਦੀਵਾਨ ਹੋਣ ਲਈ ਤਿਆਰ ਹੋ ਜਾਵੋ। ਕਿਉਂ? ਕਿਉਂ ਕਿ ਨੋਫ਼ ਇੱਕ ਬਰਬਾਦ ਹੋਇਆ ਸੱਖਣਾ ਸਥਾਨ ਹੋਵੇਗਾ। ਉਹ ਸ਼ਹਿਰ ਤਬਾਹ ਹੋ ਜਾਣਗੇ, ਓੱਥੇ ਰਹਿਣ ਵਾਲਾ ਕੋਈ ਨਹੀਂ ਹੋਵੇਗਾ।"
19 Arrume a bagagem! Prepare-se para ir ao exílio, povo do Egito! A cidade de Mênfis será destruída, e não restará um só habitante.
20 “ਮਿਸਰ ਇੱਕ ਸੁੰਦਰ ਗਾਂ ਵਰਗਾ ਹੈ। ਪਰ ਉੱਤਰ ਵੱਲੋਂ, ਉਸ ਨੂੰ ਸਤਾਉਣ ਲਈ ਮਖ੍ਖ ਉਸ ਦੇ ਪਿੱਛੇ ਆ ਰਿਹਾ ਹੈ।"
20 O Egito é formoso como uma bela novilha, mas uma grande mosca do norte está a caminho.
21 ਮਿਸਰ ਦੀ ਫ਼ੌਜ ਦੇ ਭਾੜੇ ਦੇ ਸਿਪਾਹੀ ਮੋਟੇ ਵੱਛਿਆਂ ਵ੍ਵਰਗੇ ਹਨ। ਉਹ ਮੁੜਕੇ ਪਿੱਛਾਂਹ ਭੱਜ ਜਾਣਗੇ। ਉਹ ਹਮਲੇ ਦੇ ਖਿਲਾਫ਼ ਖਲੋਤੇ ਨਹੀਂ ਰਹਿ ਸੱਕਣਗੇ। ਉਨ੍ਹਾਂ ਦੀ ਬਰਬਾਦੀ ਦਾ ਸਮਾਂ ਆ ਰਿਹਾ ਹੈ। ਉਨ੍ਹਾਂ ਨੂੰ ਛੇਤੀ ਹੀ ਸਜ਼ਾ ਮਿਲੇਗੀ।"
21 Os mercenários do Egito são fortes como bezerros gordos, mas eles também darão meia-volta e fugirão, pois este é um dia de grande calamidade para o Egito, o tempo de seu castigo.
22 ਮਿਸਰ ਇੱਕ ਫ਼ੁਂਕਾਰੇ ਮਾਰਦੇ ਸੱਪ ਵਰਗਾ, ਬਚ ਨਿਕਲਣ ਦੀ ਕੋਸ਼ਿਸ਼ ਵਿੱਚ ਹੈ। ਦੁਸ਼ਮਣ ਨੇੜੇ-ਨੇੜੇ ਆ ਰਿਹਾ ਹੈ ਅਤੇ ਮਿਸਰ ਦੀ ਫ਼ੌਜ ਬਚ ਨਿਕਲਣ ਲਈ ਬੇਤਾਬ ਹੈ। ਦੁਸ਼ਮਣ ਮਿਸਰ ਉੱਤੇ ਕੁਹਾੜੀਆਂ ਨਾਲ ਹਮਲਾ ਕਰੇਗਾ। ਉਹ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਰੁੱਖਾਂ ਨੂੰ ਕੱਟ ਦਿੰਦੇ ਹਨ।”"
22 O Egito foge como uma serpente que desliza para longe; os exércitos invasores avançam e vêm contra ele com machados, como se fossem lenhadores.
23 ਯਹੋਵਾਹ ਇਹ ਗੱਲਾਂ ਆਖਦਾ ਹੈ: “ਉਹ ਮਿਸਰ ਦੇ ਜੰਗਲ (ਫ਼ੌਜ) ਨੂੰ ਵੱਢ ਸੁੱਟਣਗੇ। ਓੱਥੇ ਉਸ ਜੰਗਲ (ਫ਼ੌਜ) ਵਿੱਚ ਬਬੇਰੇ ਰੁੱਖ (ਫ਼ੌਜੀ) ਹਨ, ਪਰ ਉਹ ਸਾਰੇ ਹੀ ਵੱਢੇ ਜਾਣਗੇ। ਦੁਸ਼ਮਣ ਦੇ ਫ਼ੌਜੀ ਇੰਨੇ ਸਾਰੇ ਨੇ ਕਿ ਉਹ ਟਿੱਡੀ ਦਲ ਜਿਹੇ ਲੱਗਦੇ ਨੇ। ਇੱਥੇ ਇੰਨੇ ਸਾਰੇ ਫ਼ੌਜੀ ਹਨ ਕਿ ਕੋਈ ਉਨ੍ਹਾਂ ਨੂੰ ਗਿਣ ਨਹੀਂ ਸੱਕਦਾ।"
23 Cortarão seu povo como árvores”, diz o S enhor , “pois são mais numerosos que gafanhotos.
24 ਮਿਸਰ ਸ਼ਰਮਸਾਰ ਹੋਵੇਗਾ। ਉੱਤਰ ਦੀ ਫ਼ੌਜ ਉਸ ਨੂੰ ਹਰਾ ਦੇਵੇਗੀ।”"
24 O Egito será humilhado; será entregue ao povo do norte.”
25 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: “ਬਹੁਤ ਛੇਤੀ ਹੀ ਮੈਂ ਸਜ਼ਾ ਦੇਵਾਂਗਾ ਬੀਬਜ਼ ਦੇ ਦੇਵਤੇ ਅਮੋਨ ਨੂੰ। ਅਤੇ ਮੈਂ ਫ਼ਿਰਊਨ, ਮਿਸਰ ਅਤੇ ਉਸ ਦੇ ਦੇਵਤਿਆਂ ਨੂੰ ਸਜ਼ਾ ਦਿਆਂਗਾ। ਮੈਂ ਮਿਸਰ ਦੇ ਰਾਜਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ ਜਿਹੜੇ ਫ਼ਿਰਊਨ ਉੱਤੇ ਨਿਰਭਰ ਕਰਦੇ ਨੇ।"
25 Assim diz o S enhor dos Exércitos, o Deus de Israel: “Castigarei Amom, o deus de Tebas, e todos os outros deuses do Egito. Castigarei seus governantes, o faraó e todos que nele confiam.
26 ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਕੋਲੋਂ ਹਰਾਵਾਂਗਾ-ਅਤੇ ਉਹ ਦੁਸ਼ਮਣ ਨੂੰ ਉਨ੍ਹਾਂ ਨੂੰ ਮਾਰਨਾ ਲੋਚਣਗੇ। ਮੈਂ ਉਨ੍ਹਾਂ ਲੋਕਾਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਅਤੇ ਉਸ ਦੇ ਸੇਵਕਾਂ ਦੇ ਹਵਾਲੇ ਕਰ ਦਿਆਂਗਾ।” “ਬਹੁਤ ਪਹਿਲਾਂ, ਮਿਸਰ ਸ਼ਾਂਤੀ ਨਾਲ ਰਹਿੰਦਾ ਸੀ। ਅਤੇ ਇਨ੍ਹਾਂ ਸਾਰੀਆਂ ਮੁਸੀਬਤਾਂ ਮਗਰੋਂ ਮਿਸਰ ਫ਼ੇਰ ਇੱਕ ਵਾਰ ਸ਼ਾਂਤੀ ਨਾਲ ਰਹੇਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।"
26 Eu os entregarei àqueles que desejam matá-los, a Nabucodonosor, rei da Babilônia, e a seu exército. Depois disso, porém, a terra voltará a ser habitada, como no passado. Eu, o S enhor , falei!
27 ਉੱਤਰੀ ਇਸਰਾਏਲ ਲਈ ਇੱਕ ਸੰਦੇਸ਼ “ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ। ਇਸਰਾਏਲ ਡਰ ਨਾ। ਮੈਂ ਤੁਹਨੂੰ ਉਨ੍ਹਾਂ ਦੂਰ-ਦੁਰਾਡੀਆਂ ਥਾਵਾਂ ਤੋਂ ਬਚਾਵਾਂਗਾ। ਮੈਂ ਤੁਹਾਡੀ ਸੰਤਾਨ ਨੂੰ ਉਨ੍ਹਾਂ ਦੇਸ਼ਾਂ ਕੋਲੋਂ ਬਚਾਵਾਂਗਾ, ਜਿੱਥੇ ਉਹ ਬੰਦੀਵਾਨ ਨੇ। ਯਾਕੂਬ ਨੂੰ ਫ਼ੇਰ ਅਮਨ ਅਤੇ ਸੁਰੱਖਿਆ ਮਿਲੇਗੀ। ਅਤੇ ਕੋਈ ਵੀ ਉਸ ਨੂੰ ਭੈਭੀਤ ਨਹੀਂ ਕਰ ਸੱਕੇਗਾ।”"
27 “Mas não tenha medo, meu servo Jacó; não desanime, ó Israel. Pois eu o trarei de volta de terras distantes, e seus descendentes retornarão do exílio. Israel e ninguém o assustará.
28 ਯਹੋਵਾਹ ਇਹ ਗੱਲਾਂ ਆਖਦਾ ਹੈ। “ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ। ਮੈਂ ਤੈਨੂੰ ਅਨੇਕਾਂ ਥਾਵਾਂ ਵੱਲ ਭੇਜਿਆ ਸੀ। ਪਰ ਮੈਂ ਤੈਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ। ਪਰ ਮੈਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਤਬਾਹ ਕਰ ਦਿਆਂਗਾ। ਤੈਨੂੰ ਆਪਣੇ ਕੀਤੇ ਮੰਦੇ ਕੰਮਾਂ ਲਈ ਜ਼ੂਰਰ ਸਜ਼ਾ ਮਿਲੇਗੀ। ਇਸ ਲਈ ਮੈਂ ਤੈਨੂੰ ਤੇਰੀ ਸਜ਼ਾ ਤੋਂ ਬਚਕੇ ਨਿਕਲਣ ਨਹੀਂ ਦਿਆਂਗਾ। ਮੈਂ ਤੈਨੂੰ ਜ਼ਬਤ ਵਿੱਚ ਲਿਆਵਾਂਗਾ, ਪਰ ਮੈਂ ਬੇਲਾਗ ਹੋਵਾਂਗਾ।”"
28 Não tenha medo, meu servo Jacó, pois estou com você”, diz o S “Destruirei completamente todas as nações entre as quais o espalhei, mas você não será completamente destruído. Eu o disciplinarei, mas com justiça; não posso permitir que fique impune.”
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jeremias 46, comparar traduções ou montar um estudo — tudo direto pelo WhatsApp.