Jeremias 47

Punjabi Bible (GL_PUNJABI) vs BKJ

Sair da comparação
1 ਫ਼ਿਲਿਸਤੀ ਲੋਕਾਂ ਬਾਰੇ ਇੱਕ ਸੰਦੇਸ਼ ਇਹ ਯਹੋਵਾਹ ਵੱਲੋਂ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨਬੀ ਨੂੰ ਮਿਲਿਆ। ਇਹ ਸੰਦੇਸ਼ ਫ਼ਿਲਿਸਤੀ ਲੋਕਾਂ ਬਾਰੇ ਹੈ। ਇਹ ਸੰਦੇਸ਼ ਫ਼ਿਰਊਨ ਦੇ ਅੱਜ਼ਾਹ ਸ਼ਹਿਰ ਉੱਤੇ ਹਮਲੇ ਤੋਂ ਪਹਿਲਾਂ ਮਿਲਿਆ।"
1 A palavra do SENHOR que veio a Jeremias, o profeta, contra os filisteus, antes que Faraó afligisse Gaza.
2 ਯਹੋਵਾਹ ਆਖਦਾ ਹੈ: “ਦੇਖੋ, ਦੁਸ਼ਮਣ ਦੇ ਫ਼ੌਜੀ, ਉੱਤਰ ਵੱਲ ਇਕੱਠੇ ਹੋ ਰਹੇ ਨੇ। ਉਹ ਕੰਢਿਆਂ ਤੋਂ ਵਗਦੇ ਹੋਏ, ਤੂਫ਼ਾਨੀ ਨਦੀ ਦੇ ਪਾਣੀ ਵਾਂਗ ਆਉਣਗੇ। ਉਹ ਸਾਰੀ ਧਰਤੀ ਨੂੰ ਹੜ੍ਹ ਵਾਂਗ ਢੱਕ ਲੈਣਗੇ। ਉਹ ਕਸਬਿਆਂ ਅੰਦਰ ਅਤੇ ਉਨ੍ਹਾਂ ਵਿੱਚ ਵੱਸਦੇ ਲੋਕਾਂ ਉੱਪਰ ਫ਼ੈਲ ਜਾਣਗੇ। ਉਸ ਦੇਸ਼ ਦਾ ਹਰ ਕੋਈ ਰਹਿਣ ਵਾਲਾ ਸਹਾਇਤਾ ਲਈ ਰੋਵੇਗਾ।"
2 Assim diz o SENHOR: Eis que águas levantam-se do norte, e será uma inundação transbordante, e inundará a terra e tudo o que nela há, a cidade, e aqueles que nela habitam. Então os homens clamarão, e todos os habitantes da terra gemerão.
3 ਉਹ ਲੋਕ ਦੌੜਦੇ ਘੋੜਿਆਂ ਦੀਆਂ ਅਵਾਜ਼ਾਂ ਸੁਣਨਗੇ। ਉਨ੍ਹਾਂ ਨੂੰ ਸ਼ੋਰੀਲੇ ਰੱਥ ਸੁਣਾਈ ਦੇਣਗੇ। ਉਹ ਧੜਕਦੇ ਪਹੀਆਂ ਨੂੰ ਸੁਣਨਗੇ। ਪਿਤਾ ਆਪਣੇ ਬੱਚਿਆਂ ਨੂੰ ਬਚਾ ਨਹੀਂ ਸੱਕਣਗੇ। ਉਹ ਸਹਾਇਤਾ ਕਰਨ ਲਈ ਬਹੁਤ ਕਮਜ਼ੋਰ ਹੋਣਗੇ।"
3 Ao barulho estrepitoso dos cascos dos seus fortes cavalos, ao correr das suas carruagens, e ao estrondo de suas rodas, os pais não olharão para trás para suas crianças, pela fraqueza das mãos.
4 ਸਾਰੇ ਫ਼ਲਿਸਤੀ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ। ਸੂਰ ਅਤੇ ਸੈਦਾ ਦੇ ਬਚੇ ਹੋਏ ਸਹਾਇਕਾਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ। ਬਹੁਤ ਛੇਤੀ ਹੀ ਯਹੋਵਾਹ ਫ਼ਲਿਸਤੀ ਲੋਕਾਂ ਨੂੰ ਤਬਾਹ ਕਰ ਦੇਵੇਗਾ, ਉਹ ਜਿਹੜੇ ਕਫ਼ਤੋਂਰ ਟਾਪੂ ਤੋਂ ਬਚੇ ਹੋਏ ਹਨ।"
4 Por causa do dia que vem para despojar todos os filisteus, e para cortar de Tiro e Sidom todo ajudador que restou, pois o SENHOR despojará os filisteus, o remanescente da região de Caftor.
5 ਅੱਜ਼ਾਹ ਦੇ ਲੋਕ ਗ਼ਮਗੀਨ ਹੋਣਗੇ ਅਤੇ ਆਪਣੇ ਸਿਰ ਮਨਾਉਣਗੇ। ਅਸ਼ਕਲੋਨ ਦੇ ਲੋਕ ਖਾਮੋਸ਼ ਕਰ ਦਿੱਤੇ ਜਾਣਗੇ। ਵਾਦੀ ਦੇ ਬਚੇ ਹੋਏ ਲੋਕ, ਕਿੰਨਾ ਕੁ ਚਿਰ ਹੋਰ ਤੁਸੀਂ ਆਪਣੇ-ਆਪ ਨੂੰ ਵਢ੍ਢੋਁ-ਟੁਕੱੋਁਗੇ?"
5 A calvície virá sobre Gaza; Asquelom será cortada com o remanescente do seu vale. Até quando cortarás a ti mesmo?
6 “ਯਹੋਵਾਹ ਦੀਏ ਤਲਵਾਰੇ, ਤੂੰ ਰੁਕੀ ਨਹੀਂ ਹਁੈ। ਤੂੰ ਕਿੰਨਾ ਕੁ ਚਿਰ ਲੜਦੀ ਰਹੇਂਗੀ? ਆਪਣੇ ਮਿਆਨ ਅੰਦਰ ਚਲੀ ਜਾਵੇਗੀ! ਰੁਕ ਜਾ! ਖਾਮੋਸ਼ ਹੋ ਜਾ!"
6 Ó tu, espada do SENHOR, até quando não descansarás? Acomoda-te em tua bainha, descansa, e aquieta-te.
7 ਪਰ ਯਹੋਵਾਹ ਦੀ ਤਲਵਾਰ ਅਰਾਮ ਕਿਵੇਂ ਕਰ ਸੱਕਦੀ ਹੈ? ਯਹੋਵਾਹ ਨੇ ਇਸ ਨੂੰ ਆਦੇਸ਼ ਦਿੱਤਾ ਸੀ। ਯਹੋਵਾਹ ਨੇ ਇਸ ਨੂੰ ਅਸ਼ਕਲੋਨ ਸ਼ਹਿਰ ਅਤੇ ਸਮੁੰਦਰ ਕੰਢੇ ਉੱਤੇ ਹਮਲਾ ਕਰਨ ਦਾ ਆਦੇਸ਼ ਦਿੱਤਾ ਸੀ।”"
7 Como pode estar quieta, visto que o SENHOR lhe deu uma ordem contra Asquelom, e contra a costa marítima? Lá ele o determinou.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Jeremias 47, comparar traduções ou montar um estudo — tudo direto pelo WhatsApp.