Jeremias 8
Punjabi Bible (GL_PUNJABI) vs ARIB
ARIB Almeida Revisada Imprensa Bíblica
1 ਇਹ ਸੰਦੇਸ਼ ਯਹੋਵਾਹ ਵੱਲੋਂ ਹੈ: “ਉਸ ਸਮੇਂ, ਲੋਕ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਮਹੱਤਵਪੂਰਣ ਲੋਕਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਅਤੇ ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਸਾਰੇ ਲੋਕਾਂ ਦੀਆਂ ਹੱਡੀਆਂ ਕੱਢ ਲੈਣਗੇ।"
1 Naquele tempo, diz o Senhor, tirarão para fora das suas sepulturas os ossos dos reis de Judá, e os ossos dos seus príncipes, e os ossos dos sacerdotes, e os ossos dos profetas, e os ossos dos habitantes de Jerusalém;
2 ਉਹ ਲੋਕ ਉਨ੍ਹਾਂ ਹੱਡੀਆਂ ਨੂੰ ਸੂਰਜ, ਚੰਨ ਅਤੇ ਤਾਰਿਆਂ ਦੀ ਛਾਂ ਵਿੱਚ ਧਰਤੀ ਉੱਤੇ ਫ਼ੈਲਾ ਦੇਣਗੇ। ਯਰੂਸ਼ਲਮ ਦੇ ਲੋਕਾਂ ਨੇ ਸੂਰਜ, ਚੰਨ ਅਤੇ ਤਾਰਿਆਂ ਨੂੰ ਪਿਆਰ ਕੀਤਾ ਸੀ-ਉਨ੍ਹਾਂ ਨੇ ਉਨ੍ਹਾਂ ਦੀ ਸੇਵਾ ਕੀਤੀ ਸੀ, ਅਤੇ ਉਨ੍ਹਾਂ ਦੇ ਪਿੱਛੇ ਲੱਗੇ ਸਨ ਅਤੇ ਉਨ੍ਹਾਂ ਦੀ ਸਲਾਹ ਮੰਗੀ ਸੀ ਅਤੇ ਝੁਕ ਕੇ ਉਨ੍ਹਾਂ ਦੀ ਉਪਾਸਨਾ ਕੀਤੀ ਸੀ। ਪਰ ਕੋਈ ਵੀ ਬੰਦਾ ਉਨ੍ਹਾਂ ਹੱਡੀਆਂ ਨੂੰ ਇਕੱਠਿਆਂ ਨਹੀਂ ਕਰੇਗਾ ਅਤੇ ਉਨ੍ਹਾਂ ਨੂੰ ਦੁਬਾਰਾ ਦਫ਼ਨ ਨਹੀਂ ਕਰੇਗਾ। ਇਸ ਲਈ ਉਹ ਹੱਡੀਆਂ ਜ਼ਮੀਨ ਉੱਤੇ ਖਿਲਰੇ ਗੋਹੇ ਵਰਗੀਆਂ ਹੋਣਗੀਆਂ।"
2 e serão expostos ao sol, e à lua, e a todo o exército do céu, a quem eles amaram, e a quem serviram , e após quem andaram, e a quem buscaram, e a quem adoraram; não serão recolhidos nem sepultados; serão como esterco sobre a face da terra.
3 “ਮੈਂ ਯਹੂਦਾਹ ਦੇ ਲੋਕਾਂ ਨੂੰ ਆਪਣੇ ਘਰ ਅਤੇ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿਆਂਗਾ। ਲੋਕਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਲੈ ਜਾਇਆ ਜਾਵੇਗਾ। ਯਹੂਦਾਹ ਦੇ ਉਹ ਕੁਝ ਲੋਕ ਜਿਹੜੇ ਜੰਗ ਵਿੱਚ ਨਹੀਂ ਮਾਰੇ ਗਏ ਸਨ ਇਹ ਇੱਛਾ ਕਰਨਗੇ ਕਿ ਉਹ ਮਰ ਜਾਂਦੇ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
3 E será escolhida antes a morte do que a vida por todos os que restarem desta raça maligna, que ficarem em todos os lugares onde os lancei, diz o senhor dos exércitos.
4 ਪਾਪ ਅਤੇ ਸਜ਼ਾ “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਇਹ ਆਖ: ‘ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੁਸੀਂ ਜਾਣਦੇ ਹੋ ਕਿ ਜੇ ਕੋਈ ਬੰਦਾ ਡਿਗ ਪੈਂਦਾ ਹੈ ਤਾਂ ਉਹ ਫ਼ੇਰ ਉੱਠ ਖਲੋਁਦਾ ਹੈ। ਅਤੇ ਜੇ ਕੋਈ ਬੰਦਾ ਗ਼ਲਤ ਰਾਹ ਪੈ ਜਾਂਦਾ ਹੈ, ਤਾਂ ਉਹ ਮੁੜ ਕੇ ਵਾਪਸ ਪਰਤ ਆਉਂਦਾ ਹੈ।"
4 Dize-lhes mais: Assim diz o Senhor: porventura cairão os homens, e não se levantarão? desviar-se-ão, e não voltarão?
5 ਯਹੂਦਾਹ ਦੇ ਲੋਕਾਂ ਨੇ ਜਿਉਣ ਦਾ ਗ਼ਲਤ ਢੰਗ ਅਪਣਾਇਆ ਸੀ। ਪਰ ਯਰੂਸ਼ਲਮ ਦੇ ਉਹ ਲੋਕ ਗ਼ਲਤ ਪਾਸੇ ਕਿਉਂ ਜਾਈ ਜਾਂਦੇ ਨੇ? ਉਹ ਆਪਣੇ ਝੂਠ ਵਿੱਚ ਵਿਸ਼ਵਾਸ ਕਰਦੇ ਨੇ। ਉਹ ਪਰਤ ਕੇ ਮੇਰੇ ਵੱਲ ਵਾਪਸ ਆਉਣ ਤੋਂ ਇਨਕਾਰ ਕਰਦੇ ਨੇ।"
5 Por que, pois, se desvia este povo de Jerusalém com uma apostasia contínua? ele retém o engano, recusa-se a voltar.
6 ਮੈਂ ਉਨ੍ਹਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਹੈ। ਪਰ ਉਹ, ਜੋ ਸਹੀ ਹੈ ਨਹੀਂ ਆਖਦੇ। ਲੋਕ ਆਪਣੇ ਪਾਪਾਂ ਉੱਤੇ ਅਫ਼ੋਸਸ ਨਹੀਂ ਕਰਦੇ, ਲੋਕ ਆਪਣੇ ਕੀਤੇ ਮੰਦੇ ਕੰਮਾਂ ਬਾਰੇ ਨਹੀਂ ਸੋਚਦੇ। ਲੋਕ ਬਿਨਾਂ ਸੋਚਿਆਂ ਗੱਲਾਂ ਕਰਦੇ ਨੇ। ਉਹ ਜੰਗ ਵੱਲ ਨੂੰ ਭੱਜਦੇ ਘੋੜਿਆਂ ਵਰਗੇ ਨੇ।"
6 Eu escutei e ouvi; não falam o que é reto; ninguém há que se arrependa da sua maldade, dizendo: Que fiz eu? Cada um se desvia na sua carreira, como um cavalo que arremete com ímpeto na batalha.
7 ਅਕਾਸ਼ ਦੇ ਪੰਛੀ ਵੀ ਗੱਲਾਂ ਕਰਨ ਦੇ ਸਹੀ ਸਮੇਂ ਨੂੰ ਜਾਣਦੇ ਨੇ। ਬਗਲੇ, ਘੁੱਗੀ ਤੇ ਤੇਜ਼-ਤਰਾਰ ਪੰਛੀ ਵੀ ਜਾਣਦੇ ਨੇ ਜਦੋਂ ਕਿ ਨਵੇਂ ਘਰਾਂ ਨੂੰ ਜਾਣ ਦਾ ਸਮਾਂ ਹੁੰਦਾ ਹੈ। ਪਰ ਮੇਰੇ ਲੋਕ ਨਹੀਂ ਜਾਣਦੇ ਕਿ, ਉਨ੍ਹਾਂ ਦਾ ਯਹੋਵਾਹ ਉਨ੍ਹਾਂ ਕੋਲੋਂ ਕੀ ਕਰਾਉਣਾ ਚਾਹੁੰਦਾ ਹੈ।"
7 Até a cegonha no céu conhece os seus tempos determinados; e a rola, a andorinha, e o grou observam o tempo da sua arribação; mas o meu povo não conhece a ordenança do Senhor.
8 “‘ਤੁਸੀਂ ਆਖੀ ਜਾ ਰਹੇ ਹੋ, “ਸਾਡੇ ਕੋਲ ਯਹੋਵਾਹ ਦੀਆਂ ਸਾਖੀਆਂ ਹਨ! ਇਸ ਲਈ ਅਸੀਂ ਸਿਆਣੇ ਹਾਂ!” ਪਰ ਇਹ ਠੀਕ ਨਹੀਂ ਹੈ। ਕਿਉਂ ਕਿ ਲਿਖਾਰੀਆਂ ਨੇ ਆਪਣੀ ਕਲਮ ਨਾਲ ਝੂਠ ਆਖਿਆ ਹੈ।"
8 Como pois dizeis: Nós somos sábios, e a lei do Senhor está conosco? Mas eis que a falsa pena dos escribas a converteu em mentira.
9 ਇਹ “ਸਿਆਣੇ ਲੋਕ” ਫ਼ਂਦੇ ਵਿੱਚ ਫ਼ਸ ਚੁੱਕੇ ਹਨ। ਉਹ ਡਰ ਗਏ ਹਨ ਅਤੇ ਸ਼ਰਮਸਾਰ ਹੋ ਗਏ ਹਨ। ਇਨ੍ਹਾਂ “ਸਿਆਣੇ ਲੋਕਾਂ” ਨੇ ਯਹੋਵਾਹ ਦੀ ਬਿਵਸਬਾ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ, ਇਸ ਲਈ ਉਹ ਸੱਚੀਁ ਹੀ ਸਿਆਣੇ ਨਹੀਂ ਹਨ।"
9 Os sábios são envergonhados, espantados e presos; rejeitaram a palavra do Senhor; que sabedoria, pois, têm eles?
10 ਇਸ ਲਈ ਮੈਂ ਉਨ੍ਹਾਂ ਲੋਕਾਂ ਦੀਆਂ ਪਤਨੀਆਂ ਨੂੰ ਹੋਰਨਾਂ ਬੰਦਿਆਂ ਨੂੰ ਦੇ ਦੇਵਾਂਗਾ। ਮੈਂ ਉਨ੍ਹਾਂ ਦੇ ਖੇਤਾਂ ਨੂੰ ਨਵੇਂ ਮਾਲਕਾਂ ਨੂੰ ਦੇ ਦੇਵਾਂਗਾ। ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ। ਸਾਰੇ ਹੀ ਲੋਕ। ਸਾਰੇ ਹੀ ਲੋਕ, ਸਭ ਤੋਂ ਘੱਟ ਮਹੱਤਵਪੂਰਣ ਤੋਂ ਲੈ ਕੇ ਸਭ ਤੋਂ ਵੱਧ ਮਹੱਤਵਪੂਰਣ ਲੋਕਾਂ ਤੀਕ, ਇਸੇ ਤਰ੍ਹਾਂ ਦੇ ਹਨ। ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ ਝੂਠ ਬੋਲਦੇ ਨੇ।"
10 Portanto darei suas mulheres a outros, e os seus campos aos conquistadores; porque desde o menor até o maior, cada um deles se dá à avareza; desde o profeta até o sacerdote, cada qual usa de falsidade.
11 ਮੇਰੇ ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮ ਮਿਲੇ ਨੇ, ਨਬੀਆਂ ਅਤੇ ਜਾਜਕਾਂ ਨੂੰ ਉਨ੍ਹਾਂ ਜ਼ਖਮਾਂ ਦੀ ਮੱਲ੍ਹਮ ਪੱਟੀ ਕਰਨੀ ਚਾਹੀਦੀ ਹੈ। ਪਰ ਉਹ ਉਨ੍ਹਾਂ ਜ਼ਖਮਾਂ ਦਾ ਇਲਾਜ਼ ਕਰਦੇ ਨੇ ਜਿਵੇਂ ਉਹ ਮਮੂਲੀ ਝਰੀਟਾਂ ਹੀ ਹੋਣ। ਉਹ ਆਖਦੇ ਨੇ, “ਇਹ ਠੀਕ-ਠਾਕ ਹੈ, ਹਰ ਚੀਜ਼ ਬਹੁਤ ਚੰਗੀ ਹੈ!” ਪਰ ਅਸਲ ਵਿੱਚ ਇਹ ਠੀਕ ਨਹੀਂ ਹੈ!"
11 E curam a ferida da filha de meu povo levianamente, dizendo: Paz, paz; quando não há paz.
12 ਉਨ੍ਹਾਂ ਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਸ਼ਰਮਸਾਰ ਹੋਣਾ ਚਾਹੀਦਾ ਹੈ ਜੋ ਉਹ ਕਰਦੇ ਨੇ। ਪਰ ਉਹ ਬਿਲਕੁਲ ਵੀ ਸ਼ਰਮਸਾਰ ਨਹੀਂ ਹਨ। ਉਹ ਆਪਣੇ ਪਾਪਾਂ ਦਾ ਪਰਾਸਚਿਤ ਕਰਨਾ ਨਹੀਂ ਜਾਣਦੇ। ਇਸ ਲਈ ਉਨ੍ਹਾਂ ਨੂੰ ਹੋਰਨਾਂ ਸਾਰਿਆਂ ਨਾਲ ਸਜ਼ਾ ਮਿਲੇਗੀ। ਉਹ ਧਰਤੀ ਉੱਤੇ ਸੁੱਟੇ ਜਾਣਗੇ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ।’” ਯਹੋਵਾਹ ਨੇ ਇਹ ਗੱਲਾਂ ਆਖੀਆਂ।"
12 Porventura se envergonham de terem cometido abominação? Não; de maneira alguma se envergonham, nem sabem que coisa é envergonhar-se. Portanto cairão entre os que caem; e no tempo em que eu os visitar, serão derribados, diz o Senhor.
13 “‘ਮੈਂ ਉਨ੍ਹਾਂ ਨੂੰ ਪੂਰਨ ਤੌਰ ਤੇ ਤਬਾਹ ਕਰ ਦਿਆਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਵੇਲ ਉੱਤੇ ਕੋਈ ਅੰਗੂਰ ਨਹੀਂ ਹੋਣਗੇ। ਅੰਜੀਰ ਦੇ ਰੁੱਖ ਉੱਤੇ ਕੋਈ ਅੰਜੀਰ ਨਹੀਂ ਹੋਵੇਗਾ। ਉਨ੍ਹਾਂ ਦੇ ਪੱਤੇ ਵੀ ਸੁੱਕ ਕੇ ਝੜ ਜਾਣਗੇ। ਜੋ ਮੈਂ ਉਨ੍ਹਾਂ ਨੂੰ ਦਿੰਦਾ ਹਾਂ ਲੰਘ ਜਾਵੇਗਾ।’”"
13 Quando eu os colheria, diz o Senhor, já não há uvas na vide, nem figos na figueira; até a folha está caída; e aquilo mesmo que lhes dei se foi deles.
14 “‘ਅਸੀਂ ਇੱਥੇ ਸਿਰਫ਼ ਕਿਉਂ ਬੈਠੇ ਹੋਏ ਹਾਂ? ਆਓ ਮਜ਼ਬੂਤ ਸ਼ਹਿਰ ਵੱਲ ਨੱਸ ਚੱਲੀਏ। ਜੇ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਮਾਰ ਦੇਣਾ ਹੀ ਲੋਚਦਾ ਹੈ ਤਾਂ ਆਓ ਅਸੀਂ ਓੱਥੇ ਹੀ ਮਰੀਏ। ਅਸੀਂ ਯਹੋਵਾਹ ਦੇ ਵਿਰੁੱਦ ਪਾਪ ਕੀਤਾ ਹੈ, ਇਸ ਲਈ ਯਹੋਵਾਹ ਨੇ ਸਾਨੂੰ ਪੀਣ ਲਈ ਜ਼ਹਿਰ ਪਿਆਲਾ ਦਿੱਤਾ ਹੈ।"
14 Por que nos assentamos ainda? juntai-vos e entremos nas cidades fortes, e ali pereçamos; pois o Senhor nosso Deus nos destinou a perecer e nos deu a beber água de fel; porquanto pecamos contra o Senhor.
15 ਅਸੀਂ ਸ਼ਾਂਤੀ ਦੀ ਆਸ ਕੀਤੀ ਸੀ, ਪਰ ਅਜੇ ਤੀਕ ਕੁਝ ਵੀ ਚੰਗਾ ਨਹੀਂ ਵਾਪਰਿਆ। ਸਾਨੂੰ ਉਮੀਦ ਸੀ ਕਿ ਉਹ ਮਾਫ਼ ਕਰ ਦੇਵੇਗਾ, ਪਰ ਸਿਰਫ਼ ਤਬਾਹੀ ਹੀ ਆਈ।"
15 Esperamos a paz, porém não chegou bem algum; e o tempo da cura, e eis o terror.
16 ਦਾਨ ਦੇ ਪਰਿਵਾਰ-ਸਮੂਹ ਦੇ ਦੇਸ਼ ਵੱਲੋਂ ਅਸੀਂ ਦੁਸ਼ਮਣ ਦੇ ਘੋੜਿਆਂ ਦੇ ਖੁਰ੍ਰਾਟੇ ਸੁਣ ਰਹੇ ਹਾਂ। ਧਰਤੀ ਉਨ੍ਹਾਂ ਦੇ ਸੁਂਮਾਂ ਦੀ ਟਾਪ ਤੋਂ ਕੰਬਦੀ ਹੈ। ਉਹ ਧਰਤੀ ਨੂੰ ਅਤੇ ਉਸਦੀ ਹਰ ਸ਼ੈਅ ਨੂੰ ਤਬਾਹ ਕਰਨ ਲਈ ਆਏ ਨੇ। ਉਹ ਸ਼ਹਿਰ ਨੂੰ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਲਈ ਆਏ ਨੇ, ਜਿਹੜੇ ਓੱਥੇ ਰਹਿੰਦੇ ਨੇ।’”"
16 Já desde Dã se ouve o resfolegar dos seus cavalos; a terra toda estremece à voz dos rinchos dos seus ginetes; porque vêm e devoram a terra e quanto nela há, a cidade e os que nela habitam.
17 “ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਉੱਤੇ ਹਮਲਾ ਕਰਨ ਲਈ ਜ਼ਹਿਰੀਲੇ ਸੱਪ ਭੇਜ ਰਿਹਾ ਹਾਂ। ਉਨ੍ਹਾਂ ਸੱਪਾਂ ਨੂੰ ਕਾਬੂ ਵਿੱਚ ਨਹੀਂ ਕੀਤਾ ਜਾ ਸੱਕਦਾ, ਉਹ ਸੱਪ ਤੁਹਾਨੂੰ ਡਂਗ ਮਾਰਨਗੇ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।"
17 Pois eis que envio entre vós serpentes, basiliscos, contra os quais não há encantamento; e eles vos morderão, diz o Senhor.
18 ਹੇ ਪਰਮੇਸ਼ੁਰ, ਮੈਂ ਉਦਾਸੀ ਨਾਲ ਦਬਿਆ ਗਿਆ ਹ੍ਹਾਂ, ਮੇਰਾ ਦਿਲ ਬਿਮਾਰ ਹੈ, ਪਰ ਮੈਨੂੰ ਕੋਈ ਸੁੱਖ ਨਹੀਂ ਮਿਲਦਾ।"
18 Oxalá que eu pudesse consolar-me na minha tristeza! O meu coração desfalece dentro de mim.
19 ਮੇਰੇ ਲੋਕਾਂ ਨੂੰ ਸੁਣੋ। ਇਸ ਦੇਸ਼ ਅੰਦਰ ਲੋਕ ਹਰ ਥਾਂ ਸਹਾਇਤਾ ਲਈ ਪੁਕਾਰ ਕਰ ਰਹੇ ਨੇ। ਉਹ ਆਖਦੇ ਨੇ, “ਕੀ ਹਾਲੇ ਵੀ ਯਹੋਵਾਹ ਸੀਯੋਨ ਉੱਤੇ ਹੈ? ਕੀ ਸੀਯੋਨ ਦਾ ਰਾਜਾ ਹਾਲੇ ਵੀ ਓੱਥੇ ਹੈ?” ਪਰ ਪਰਮੇਸ਼ੁਰ ਆਖਦਾ ਹੈ, “ਯਹੂਦਾਹ ਦੇ ਲੋਕਾਂ ਨੇ ਨਿਕੰਮੇ ਵਿਦੇਸ਼ੀ ਬੁੱਤਾਂ ਦੀ ਉਪਾਸਨਾ ਕੀਤੀ ਸੀ। ਇਸ ਨੇ ਮੈਨੂੰ ਬਹੁਤ ਕਰੋਧਵਾਨ ਕੀਤਾ ਸੀ! ਉਨ੍ਹਾਂ ਨੇ ਅਜਿਹਾ ਕਿਉਂ ਕੀਤਾ ਸੀ?”"
19 Eis o clamor da filha do meu povo, de toda a extensão da terra; Não está o Senhor em Sião? Não está nela o seu rei? Por que me provocaram a ira com as suas imagens esculpidas, com vaidades estranhas?
20 ਅਤੇ ਲੋਕ ਆਖਦੇ ਨੇ, “ਵਾਢੀ ਦਾ ਸਮਾਂ ਬੀਤ ਗਿਆ ਹੈ। ਗਰਮੀ ਚਲੀ ਗਈ ਹੈ। ਅਤੇ ਅਸੀਂ ਹਾਲੇ ਵੀ ਨਹੀਂ ਬਚਾਏ ਗਏ ਹਾਂ।”"
20 Passou a sega, findou o verão, e nós não estamos salvos.
21 ਮੇਰੇ ਲੋਕ ਜ਼ਖਮੀ ਨੇ, ਇਸ ਲਈ ਮੈਂ ਜ਼ਖਮੀ ਹਾਂ। ਮੈਂ ਬੋਲਣ ਲਈ ਬਹੁਤ ਉਦਾਸ ਹਾਂ।"
21 Estou quebrantado pela ferida da filha do meu povo; ando de luto; o espanto apoderou-se de mim.
22 ਅਵੱਸ਼ ਹੀ ਗਿਲਆਦ ਵਿੱਚ ਕੋਈ ਦਵਾ ਅਤੇ ਚਿਕਿਤਸੱਕ ਹੈ। ਇਸ ਲਈ ਮੇਰੇ ਲੋਕਾਂ ਦੇ ਜ਼ਖਮ ਰਾਜ਼ੀ ਕਿਉਂ ਨਹੀਂ ਹੋਏ?"
22 Porventura não há bálsamo em Gileade? ou não se acha lá médico? Por que, pois, não se realizou a cura da filha do meu povo?
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Jeremias 8, comparar traduções ou montar um estudo — tudo direto pelo WhatsApp.