Josué 11
Punjabi Bible (GL_PUNJABI) vs NVI
NVI Nova Versão Internacional
1 ਉੱਤਰੀ ਸ਼ਹਿਰਾਂ ਦੀ ਹਾਰ ਹਾਸੋਰ ਦੇ ਰਾਜੇ ਯਬੀਨ ਨੇ ਇਨ੍ਹਾਂ ਗੱਲਾਂ ਦੇ ਵਾਪਰਨ ਬਾਰੇ ਸਾਰਾ ਕੁਝ ਸੁਣਿਆ। ਇਸ ਲਈ ਉਸ ਨੇ ਕਈ ਰਾਜਿਆਂ ਦੀਆਂ ਫ਼ੌਜਾਂ ਨੂੰ ਇੱਕਮੁੱਠ ਕਰਨ ਦਾ ਨਿਆਂ ਕੀਤਾ। ਯਬੀਨ ਨੇ ਮਾਦੋਨ ਦੇ ਰਾਜੇ ਯੋਬਾਬ, ਸ਼ਿਮਰੋਨ ਦੇ ਰਾਜੇ ਅਤੇ ਆਕਸ਼ਾਫ਼ ਦੇ ਰਾਜੇ ਨੂੰ"
1 Quando Jabim, rei de Hazor, soube disso, enviou mensagem a Jobabe, rei de Madom, aos reis de Sinrom e Acsafe,
2 ਅਤੇ ਪਹਾੜੀ ਇਲਾਕੇ ਅਤੇ ਮਾਰੂਥਲ ਦੇ ਉੱਤਰ ਦੇ ਰਾਜਿਆਂ ਨੂੰ ਸੰਦੇਸ਼ ਭੇਜਿਆ।ਯਾਬੀਨ ਨੇ ਪਛਮ ਦੇ ਰਾਜੇ ਨਾਫੋਥ ਦੋਰ ਨੂੰ ਵੀ ਸੰਦੇਸ਼ ਭੇਜਿਆ। ਯਬੀਨ ਨੇ ਕਿੰਨਰੋਥ, ਨੇਗੇਵ ਅਤੇ ਪੱਛਮੀ ਤਰਾਈ ਦੇ ਰਾਜਿਆਂ ਨੂੰ ਸੰਦੇਸ਼ ਭੇਜਿਆ।"
2 e aos reis do norte que viviam nas montanhas, na Arabá ao sul de Quinerete, na Sefelá e em Nafote-Dor, a oeste;
3 ਯਬੀਨ ਨੇ ਪੂਰਬ ਅਤੇ ਪੱਛਮ ਦੇ ਕਨਾਨੀ ਲੋਕਾਂ ਦੇ ਰਾਜਿਆਂ ਨੂੰ ਸੰਦੇਸ਼ ਭੇਜਿਆ। ਉਸ ਨੇ ਅਮੋਰੀ ਲੋਕਾਂ ਨੂੰ, ਹਿੱਤੀ ਲੋਕਾਂ, ਫ਼ਰਿੱਜ਼ੀ ਲੋਕਾਂ ਅਤੇ ਪਹਾੜੀ ਇਲਾਕੇ ਵਿੱਚ ਰਹਿਣ ਵਾਲੇ ਯਬੂਸੀ ਲੋਕਾਂ ਨੂੰ ਸੰਦੇਸ਼ ਭੇਜਿਆ। ਉਸ ਨੇ ਮਿਸਫ਼ਾਹ ਦੇ ਨੇੜੇ ਹਰਮੋਨ ਪਹਾੜੀ ਦੇ ਹੇਠਾਂ ਰਹਿਣ ਵਾਲੇ ਹਿੱਵੀ ਲੋਕਾਂ ਨੂੰ ਵੀ ਸੰਦੇਸ਼ ਭੇਜਿਆ।"
3 aos cananeus a leste e a oeste; aos amorreus, aos hititas, aos ferezeus e aos jebuseus das montanhas; e aos heveus do sopé do Hermom, na região de Mispá.
4 ਇਸ ਲਈ ਇਨ੍ਹਾਂ ਰਾਜਿਆਂ ਦੀਆਂ ਫ਼ੌਜਾਂ ਇਕੱਠੀਆਂ ਹੋ ਗਈਆਂ। ਉਨ੍ਹਾਂ ਕੋਲ ਬਹੁਤ ਸਾਰੇ ਲੜਾਕੂ ਯੋਧੇ ਅਤੇ ਬਹੁਤ ਸਾਰੇ ਘੋੜੇ ਅਤੇ ਰੱਥ ਸਨ। ਇਹ ਬਹੁਤ ਵੱਡੀ ਫ਼ੌਜ ਸੀ-ਇਸ ਤਰ੍ਹਾਂ ਲੱਗਦਾ ਸੀ ਜਿਵੇਂ ਇਸ ਵਿੱਚ ਇੰਨੇ ਬੰਦੇ ਹੋਣ ਜਿੰਨੇ ਸਮੁੰਦਰੀ ਕੰਢੇ ਉੱਤੇ ਰੇਤ ਦੇ ਕਿਣਕੇ ਹੁੰਦੇ ਹਨ।"
4 Saíram com todas as suas tropas, um exército imenso, tão numeroso como a areia da praia, além de um grande número de cavalos e carros.
5 ਇਹ ਸਾਰੇ ਰਾਜੇ ਮੇਰੋਮ ਦੀ ਛੋਟੀ ਨਦੀ ਕੰਢੇ ਇਕੱਠੇ ਹੋ ਗਏ। ਉਨ੍ਹਾਂ ਨੇ ਆਪਣੀਆਂ ਫ਼ੌਜਾਂ ਇੱਕ ਡੇਰੇ ਵਿੱਚ ਇਕੱਠੀਆਂ ਕਰ ਲਈਆਂ ਅਤੇ ਇਸਰਾਏਲ ਦੇ ਵਿਰੁੱਧ ਲੜਨ ਦੀਆਂ ਵਿਉਂਤਾਂ ਬਣਾਈਆਂ।"
5 Todos esses reis se uniram e acamparam junto às águas de Merom, para lutar contra Israel.
6 ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਉਸ ਫ਼ੌਜ ਕੋਲੋਂ ਭੈਭੀਤ ਨਹੀਂ ਹੋਣਾ। ਮੈਂ ਤੁਹਾਨੂੰ ਉਨ੍ਹਾਂ ਨੂੰ ਹਰਾਉਣ ਦੀ ਇਜਾਜ਼ਤ ਦਿਆਂਗਾ। ਕੱਲ੍ਹ ਇਸ ਵੇਲੇ ਹੀ ਤੁਸੀਂ ਉਨ੍ਹਾਂ ਸਾਰਿਆਂ ਨੂੰ ਮਾਰ ਚੁੱਕੇ ਹੋਵੋਂਗੇ। ਤੁਸੀਂ ਘੋੜਿਆਂ ਦੀਆਂ ਲੱਤਾਂ ਵੱਢ ਦਿਉਂਗੇ ਅਤੇ ਉਨ੍ਹਾਂ ਦੇ ਸਾਰੇ ਰੱਥਾਂ ਨੂੰ ਸਾੜ ਦਿਉਂਗੇ।”"
6 E o Senhor disse a Josué: "Não tenha medo deles, porque amanhã a esta hora entregarei todos mortos a Israel. A você cabe cortar os tendões dos cavalos deles e queimar os seus carros".
7 ਯਹੋਸ਼ੁਆ ਅਤੇ ਉਸਦੀ ਪੂਰੀ ਫ਼ੌਜ ਨੇ ਦੁਸ਼ਮਣ ਉੱਤੇ ਅਚਾਨਕ ਹੱਲਾ ਬੋਲ ਦਿੱਤਾ। ਉਨ੍ਹਾਂ ਨੇ ਦੁਸ਼ਮਣ ਉੱਤੇ ਮੋਰੇਮ ਨਦੀ ਕੰਢੇ ਹਮਲਾ ਕਰ ਦਿੱਤਾ।"
7 Josué e todo o seu exército os surpreenderam junto às águas de Merom e os atacaram,
8 ਯਹੋਵਾਹ ਨੇ ਇਸਰਾਏਲ ਨੂੰ ਇਜਾਜ਼ਤ ਦਿੱਤੀ ਕਿ ਉਹ ਉਨ੍ਹਾਂ ਨੂੰ ਹਰਾ ਦੇਵੇ। ਇਸਰਾਏਲ ਦੀ ਫ਼ੌਜ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਵਡੇਰੇ ਸੀਦੋਨ, ਮਿਸਰਫ਼ੋਥ ਮਇਮ ਅਤੇ ਪੂਰਬ ਵਿੱਚ ਮਿਸਫ਼ਾਹ ਦੀ ਵਾਦੀ ਅੰਦਰ ਭਜਾ ਦਿੱਤਾ। ਇਸਰਾਏਲ ਦੀ ਫ਼ੌਜ ਓਨਾ ਚਿਰ ਲੜਦੀ ਰਹੀ ਜਿੰਨਾ ਚਿਰ ਦੁਸ਼ਮਣ ਦਾ ਇੱਕ ਵੀ ਆਦਮੀ ਜਿਉਂਦਾ ਰਿਹਾ।"
8 e o Senhor os entregou nas mãos de Israel, que os derrotou e os perseguiu até Sidom, a grande, até Misrefote-Maim e até o vale de Mispá, a leste. Eles os mataram sem deixar sobrevivente algum.
9 ਯਹੋਸ਼ੁਆ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਨੇ ਉਸ ਨੂੰ ਕਰਨ ਵਾਸਤੇ ਆਖਿਆ ਸੀ-ਯਹੋਸ਼ੁਆ ਨੇ ਉਨ੍ਹਾਂ ਦੇ ਘੋੜਿਆਂ ਦੀਆਂ ਲੱਤਾਂ ਵੱਢ ਦਿੱਤੀਆਂ ਅਤੇ ਰੱਥ ਸਾੜ ਦਿੱਤੇ।"
9 Josué os tratou como o Senhor lhe tinha ordenado. Cortou os tendões dos seus cavalos e queimou os seus carros.
10 ਫ਼ੇਰ ਯਹੋਸ਼ੁਆ ਵਾਪਸ ਪਰਤਿਆ ਅਤੇ ਹਾਸੋਰ ਸ਼ਹਿਰ ਉੱਤੇ ਕਬਜ਼ਾ ਕਰ ਲਿਆ। (ਹਾਸੋਰ ਉਨ੍ਹਾਂ ਸਾਰੇ ਰਾਜਾਂ ਦਾ ਆਗੂ ਸੀ ਜਿਹੜੇ ਇਸਰਾਏਲ ਦੇ ਵਿਰੁੱਧ ਲੜੇ ਸਨ।)"
10 Na mesma ocasião Josué voltou, conquistou Hazor e matou o seu rei à espada. ( Hazor tinha sido a capital de todos esses reinos. )
11 ਇਸਰਾਏਲ ਦੀ ਫ਼ੌਜ ਨੇ ਉਸ ਸ਼ਹਿਰ ਦੇ ਹਰ ਬੰਦੇ ਨੂੰ ਕਤਲ ਕਰ ਦਿੱਤਾ। ਉਨ੍ਹਾਂ ਨੇ ਸਾਰੇ ਬੰਦਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਉੱਥੇ ਕੋਈ ਵੀ ਜੀਵਿਤ ਨਹੀਂ ਬਚਿਆ। ਫ਼ੇਰ ਉਨ੍ਹਾਂ ਨੇ ਸ਼ਹਿਰ ਨੂੰ ਸਾੜ ਦਿੱਤਾ।"
11 Matou à espada todos os que nela estavam. Exterminou-os totalmente, sem poupar nada que respirasse, e incendiou Hazor.
12 ਯਹੋਸ਼ੁਆ ਨੇ ਇਨ੍ਹਾਂ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ। ਉਸ ਨੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਮਾਰ ਦਿੱਤਾ। ਯਹੋਸ਼ੁਆ ਨੇ ਉਨ੍ਹਾਂ ਸ਼ਹਿਰਾਂ ਦੀ ਹਰ ਚੀਜ਼ ਪੂਰੀ ਤਰ੍ਹਾਂ ਤਬਾਹ ਕਰ ਦਿੱਤੀ। ਉਸ ਨੇ ਅਜਿਹਾ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਦੇ ਸੇਵਕ ਮੂਸਾ ਨੇ ਆਦੇਸ਼ ਦਿੱਤਾ ਸੀ।"
12 Josué conquistou todas essas cidades e matou à espada os reis que as governavam. Destruiu-as totalmente, como Moisés, servo do Senhor, tinha ordenado.
13 ਪਰ ਇਸਰਾਏਲ ਦੀ ਫ਼ੌਜ ਨੇ ਪਹਾੜਾ ਉੱਤੇ ਵਸੇ ਸ਼ਹਿਰਾਂ ਵਿੱਚੋਂ ਕਿਸੇ ਨੂੰ ਨਹੀਂ ਸਾੜਿਆ। ਪਹਾੜੀ ਉੱਤੇ ਵਸੇ ਹੋਏ ਜਿਸ ਇੱਕੋ-ਇੱਕ ਸ਼ਹਿਰ ਨੂੰ ਸਾੜਿਆ ਗਿਆ ਸੀ ਉਹ ਹਾਸੋਰ ਸੀ। ਇਹੀ ਸ਼ਹਿਰ ਸੀ ਜਿਸ ਨੂੰ ਯਹੋਸ਼ੁਆ ਨੇ ਸਾੜਿਆ ਸੀ।"
13 Contudo, Israel não incendiou nenhuma das cidades construídas nas colinas, com exceção de Hazor, que Josué incendiou.
14 ਇਸਰਾਏਲ ਦੇ ਲੋਕਾਂ ਨੇ ਉਹ ਸਾਰੀਆਂ ਚੀਜ਼ਾਂ ਆਪਣੇ ਲਈ ਰੱਖ ਲਈਆਂ ਜਿਹੜੀਆਂ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਮਿਲੀਆਂ। ਪਰ ਉਨ੍ਹਾਂ ਨੇ ਉੱਥੋਂ ਦੇ ਸਾਰੇ ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਨੇ ਕਿਸੇ ਵੀ ਬੰਦੇ ਨੂੰ ਜਿਉਂਦੇ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ।"
14 Os israelitas tomaram posse de todos os despojos e dos animais dessas cidades, mas mataram todo o povo à espada, até exterminá-lo completamente, sem poupar ninguém.
15 ਬਹੁਤ ਪਹਿਲਾਂ ਯਹੋਵਾਹ ਨੇ ਆਪਣੇ ਸੇਵਕ ਮੂਸਾ ਨੂੰ ਅਜਿਹਾ ਕਰਨ ਦਾ ਆਦੇਸ਼ ਦਿੱਤਾ ਸੀ। ਫ਼ੇਰ ਮੂਸਾ ਨੇ ਯਹੋਸ਼ੁਆ ਨੂੰ ਅਜਿਹਾ ਕਰਨ ਦਾ ਆਦੇਸ਼ ਦਿੱਤਾ। ਇਸ ਲਈ ਯਹੋਸ਼ੁਆ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ। ਯਹੋਸ਼ੁਆ ਨੇ ਉਹ ਹਰ ਗੱਲ ਕੀਤੀ ਜਿਸਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।"
15 Tudo o que o Senhor tinha ordenado a seu servo Moisés, Moisés ordenou a Josué, e Josué obedeceu, sem deixar de cumprir nada de tudo o que o Senhor tinha ordenado a Moisés.
16 ਇਸ ਲਈ ਯਹੋਸ਼ੁਆ ਨੇ ਉਸ ਪੂਰੇ ਦੇਸ਼ ਦੇ ਸਾਰੇ ਲੋਕਾਂ ਨੂੰ ਹਰਾ ਦਿੱਤਾ। ਉਸਦਾ ਪਹਾੜੀ ਪ੍ਰਦੇਸ਼ ਨੇਗੇਵ, ਗੋਸ਼ਨ ਦੇ ਸਾਰੇ ਇਲਾਕੇ, ਪੱਛਮੀ ਤਰਾਈ ਦੇ ਇਲਾਕੇ, ਯਰਦਨ ਵਾਦੀ ਅਤੇ ਇਸਰਾਏਲ ਦੇ ਪਹਾੜਾਂ ਅਤੇ ਉਨ੍ਹਾਂ ਦੇ ਨੇੜੇ ਦੀਆਂ ਸਾਰੀਆਂ ਪਹਾੜੀਆਂ ਉੱਤੇ ਕਾਬੂ ਸੀ।"
16 Assim Josué conquistou toda aquela terra: a serra central, todo o Neguebe, toda a região de Gósen, a Sefelá, a Arabá e os montes de Israel e suas planícies,
17 ਯਹੋਸ਼ੁਆ ਦਾ ਸੇਈਰ ਦੇ ਨਜ਼ਦੀਕ ਹਾਲਾਕ ਪਰਬਤ ਦੀ ਸਾਰੀ ਧਰਤੀ ਤੋਂ ਲੈ ਕੇ ਹਰਮੋਨ ਪਰਬਤ ਹੇਠਾਂ ਲਬਾਨੋਨ ਦੀ ਵਾਦੀ ਦੀ ਵਿੱਚਲੇ ਬਆਲ ਗਾਦ ਤੀਕ ਅਧਿਕਾਰੀ ਸੀ। ਯਹੋਸ਼ੁਆ ਨੇ ਉਸ ਧਰਤੀ ਦੇ ਸਾਰੇ ਰਾਜਿਆਂ ਨੂੰ ਫ਼ੜ ਲਿਆ ਅਤੇ ਮਾਰ ਦਿੱਤਾ।"
17 desde o monte Halaque, que se ergue na direção de Seir, até Baal-Gade, no vale do Líbano, no sopé do monte Hermom. Ele capturou todos os seus reis e os matou.
18 ਯਹੋਸ਼ੁਆ ਬਹੁਤ ਵਰ੍ਹਿਆਂ ਤੱਕ ਉਨ੍ਹਾਂ ਰਾਜਿਆਂ ਨਾਲ ਲੜਿਆ।"
18 Josué guerreou contra todos esses reis por muito tempo.
19 ਇਸ ਸਾਰੀ ਧਰਤੀ ਉੱਤੇ ਸਿਰਫ਼ ਇੱਕ ਸ਼ਹਿਰ ਨੇ ਇਸਰਾਏਲ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਸੀ। ਇਹ ਸੀ ਹਿੱਵੀ ਸ਼ਹਿਰ ਗਿਬਓਨ। ਹੋਰ ਸਾਰੇ ਸ਼ਹਿਰ ਲੜਾਈ ਵਿੱਚ ਹਾਰ ਗਏ।"
19 Com exceção dos heveus que viviam em Gibeom, nenhuma cidade fez a paz com os israelitas, que a todas conquistou em combate.
20 ਯਹੋਵਾਹ ਨੇ ਕਨਾਨੀਆਂ ਨੂੰ ਜ਼ਿੱਦੀ ਬਣਾਇਆ ਅਤੇ ਇਸਰਾਏਲ ਦੇ ਖਿਲਾਫ਼ ਲੜਨ ਦਾ ਨਿਸ਼ਚਾ ਕਰਵਾਇਆ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਕਨਾਨੀ ਬਿਨਾ ਤਰਸ਼ ਪੂਰਨ ਤੌਰ ਤੇ ਤਬਾਹ ਹੋ ਜਾਣ ਜਿਵੇਂ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"
20 Pois foi o próprio Senhor que endureceu os seus corações para guerrearem contra Israel, para que ele os destruísse totalmente, exterminando-os sem misericórdia, como o Senhor tinha ordenado a Moisés.
21 ਅਨਾਕੀ ਲੋਕ ਹਬਰੋਨ, ਦਬਿਰ, ਅਨਾਬ ਅਤੇ ਯਹੂਦਾਹ ਦੇ ਇਲਾਕੇ ਵਿੱਚ ਪਹਾੜੀ ਪ੍ਰਦੇਸ਼ ਵਿੱਚ ਰਹਿੰਦੇ ਸਨ। ਯਹੋਸ਼ੁਆ ਨੇ ਉਨ੍ਹਾਂ ਨਾਲ ਲੜਾਈ ਕੀਤੀ ਅਤੇ ਉਨ੍ਹਾਂ ਸਾਰੇ ਲੋਕਾਂ ਅਤੇ ਉਨ੍ਹਾਂ ਦੇ ਕਸਬਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।"
21 Naquela ocasião Josué exterminou os enaquins dos montes de Hebrom, de Debir e de Anabe, de todos os montes de Judá, e de Israel. Josué destruiu-os totalmente, e também as suas cidades.
22 ਇਸਰਾਏਲ ਦੀ ਧਰਤੀ ਉੱਤੇ ਅਨਾਕੀ ਲੋਕ ਜਿਉਂਦੇ ਨਹੀਂ ਬਚੇ। ਸਿਰਫ਼ ਉਹੀ ਅਨਾਕੀ ਲੋਕ ਜਿਉਂਦੇ ਰਹੇ ਜਿਹੜੇ ਅੱਜ਼ਾਹ, ਗਥ ਅਤੇ ਅਸ਼ਦੋਦ ਵਿੱਚ ਰਹਿੰਦੇ ਸਨ।"
22 Nenhum enaquim foi deixado vivo no território israelita; somente em Gaza, em Gate e em Asdode é que alguns sobreviveram.
23 ਯਹੋਸ਼ੁਆ ਨੇ ਇਸਰਾਏਲ ਦੀ ਸਾਰੀ ਧਰਤੀ ਉੱਤੇ ਉਸੇ ਤਰ੍ਹਾਂ ਕਬਜ਼ਾ ਕਰ ਲਿਆ ਜਿਵੇਂ ਕਿ ਯਹੋਵਾਹ ਨੇ ਬਹੁਤ ਪਹਿਲਾਂ ਮੂਸਾ ਨੂੰ ਆਖਿਆ ਸੀ। ਯਹੋਵਾਹ ਨੇ ਉਹ ਧਰਤੀ ਇਸਰਾਏਲ ਨੂੰ ਉਵੇਂ ਹੀ ਦੇ ਦਿੱਤੀ ਜਿਵੇਂ ਉਸ ਨੇ ਇਕਰਾਰ ਕੀਤਾ ਸੀ। ਅਤੇ ਯਹੋਸ਼ੁਆ ਨੇ ਧਰਤੀ ਨੂੰ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚਕਾਰ ਵੰਡ ਦਿੱਤਾ। ਆਖਰਕਾਰ ਲੜਾਈ ਖਤਮ ਹੋ ਗਈ ਅਤੇ ਧਰਤੀ ਉੱਤੇ ਸ਼ਾਂਤੀ ਸਥਾਪਿਤ ਹੋ ਗਈ।"
23 Foi assim que Josué conquistou toda a terra, conforme o Senhor tinha dito a Moisés, e deu-a por herança a Israel, repartindo-a entre as suas tribos. E a terra teve descanso da guerra.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Josué 11, comparar traduções ou montar um estudo — tudo direto pelo WhatsApp.