Josué 12

Punjabi Bible (GL_PUNJABI) vs NVI

Sair da comparação
NVI Nova Versão Internacional
1 ਇਸਰਾਏਲ ਵੱਲੋਂ ਹਰਾਏ ਗਏ ਰਾਜੇ ਇਸਰਾਏਲ ਦੇ ਲੋਕਾਂ ਨੇ ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ ਉੱਤੇ ਕਬਜ਼ਾ ਕਰ ਲਿਆ ਸੀ। ਉਨ੍ਹਾਂ ਕੋਲ ਅਰਨੋਨ ਦੀ ਵਾਦੀ ਤੋਂ ਹਰਮੋਨ ਪਰਬਤ ਤੱਕ ਅਤੇ ਯਰਦਨ ਵਾਦੀ ਦੇ ਪੂਰਬੀ ਪਾਸੇ ਦੀ ਸਾਰੀ ਧਰਤੀ ਸੀ। ਉਹ ਸਾਰੇ ਰਾਜੇ, ਜਿਨ੍ਹਾਂ ਨੂੰ ਇਸਰਾਏਲ ਦੇ ਲੋਕਾਂ ਨੇ, ਇਹ ਧਰਤੀ ਹਾਸਿਲ ਕਰਨ ਲਈ ਹਰਾਇਆ ਸੀ:"
1 São estes os reis que os israelitas derrotaram, e de cujo território se apossaram a leste do Jordão, desde o ribeiro do Arnom até o monte Hermom, inclusive todo o lado leste da Arabá:
2 ਉਨ੍ਹਾਂ ਨੇ ਹਸ਼ਬੋਨ ਸ਼ਹਿਰ ਵਿੱਚ ਰਹਿਣ ਵਾਲੇ ਅਮੋਰੀ ਲੋਕਾਂ ਦੇ ਰਾਜੇ ਸੀਹੋਨ, ਨੂੰ ਹਰਾਇਆ। ਉਹ ਅਰਨੋਨ ਘਾਟੀ ਵਿੱਚ ਅਰੋਏਰ ਤੋਂ ਲੈ ਕੇ ਯਬੋਕ ਨਦੀ ਤੱਕ ਦੀ ਧਰਤੀ ਉੱਤੇ ਹਕੂਮਤ ਕਰਦਾ ਸੀ। ਉਸਦੀ ਜ਼ਮੀਨ ਘਾਟੀ ਦੇ ਐਨ ਵਿੱਚਕਾਰੋਂ ਸ਼ੁਰੂ ਹੁੰਦੀ ਸੀ। ਇਹ ਅੰਮੋਨੀ ਲੋਕਾਂ ਨਾਲ ਲੱਗਦੀ ਉਨ੍ਹਾਂ ਦੀ ਸਰਹੱਦ ਸੀ। ਸੀਹੋਨ ਦੀ ਗਿਲਆਦ ਦੀ ਅੱਧੀ ਧਰਤੀ ਉੱਤੇ ਹਕੂਮਤ ਸੀ।"
2 Seom, rei dos amorreus, que reinou em Hesbom. Governou desde Aroer, na borda do ribeiro do Arnom, desde o meio do ribeiro, até o rio Jaboque, que é a fronteira dos amonitas. Esse território incluía a metade de Gileade.
3 ਉਹ ਯਰਦਨ ਨਦੀ ਦੇ ਪੂਰਬੀ ਪਾਸੇ ਵੱਲ ਗਲੀਲੀ ਝੀਲ ਤੋਂ ਲੈ ਕੇ ਖਾਰੇ ਸਾਗਰ ਤੱਕ ਵੀ ਹਕੂਮਤ ਕਰਦਾ ਸੀ। ਅਤੇ ਉਹ ਬੈਤ ਯਸ਼ਿਮੋਨ ਤੋਂ ਲੈ ਕੇ ਦੱਖਣ ਵੱਲ ਪਿਸਗਾਹ ਦੀਆਂ ਪਹਾੜੀਆਂ ਤੱਕ ਹਕੂਮਤ ਕਰਦਾ ਸੀ।"
3 Também governou a Arabá oriental, desde o mar de Quinerete até o mar da Arabá, o mar Salgado, até Bete-Jesimote, e mais ao sul, ao pé das encostas do Pisga.
4 ਉਨ੍ਹਾਂ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਵੀ ਹਰਾਇਆ। ਓਗ ਰਫ਼ਾਈ ਲੋਕਾਂ ਵਿੱਚੋਂ ਸੀ। ਉਸਦੀ ਹਕੂਮਤ ਅਸ਼ਤਾਰੋਥ ਅਤੇ ਅੰਦਰਈ ਵਿੱਚ ਸੀ।"
4 Tomaram o território de Ogue, rei de Basã, um dos últimos refains, que reinou em Asterote e Edrei.
5 ਓਗ ਹਰਮੋਨ ਪਰਬਤ, ਸਾਲਕਾਹ ਅਤੇ ਬਾਸ਼ਾਨ ਦੇ ਸਾਰੇ ਇਲਾਕੇ ਉੱਤੇ ਹਕੂਮਤ ਕਰਦਾ ਸੀ। ਉਸਦੀ ਧਰਤੀ ਦੀ ਹੱਦ ਓਥੋਂ ਤੀਕ ਸੀ ਜਿੱਥੇ ਗਸ਼ੂਰ ਅਤੇ ਮਆਕਾਤ ਦੇ ਲੋਕ ਰਹਿੰਦੇ ਸਨ। ਓਗ ਗਿਲਆਦ ਦੀ ਅੱਧੀ ਧਰਤੀ ਉੱਤੇ ਵੀ ਹਕੂਮਤ ਕਰਦਾ ਸੀ। ਇਸ ਧਰਤੀ ਦੀ ਹੱਦ ਹਸ਼ਬੋਨ ਦੇ ਰਾਜੇ ਸੀਹੋਨ ਦੀ ਧਰਤੀ ਦੇ ਨਾਲ ਲੱਗਦੀ ਸੀ।"
5 Ele governou o monte Hermom, Salcá, toda a Basã, até a fronteira do povo de Gesur e de Maaca, e metade de Gileade, até a fronteira de Seom, rei de Hesbom.
6 ਯਹੋਵਾਹ ਦੇ ਸੇਵਕ ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਇਨ੍ਹਾਂ ਸਾਰੇ ਰਾਜਿਆਂ ਨੂੰ ਹਰਾ ਦਿੱਤਾ। ਅਤੇ ਮੂਸਾ ਨੇ ਇਹ ਧਰਤੀ ਰਊਬੇਨ ਦੇ ਪਰਿਵਾਰ-ਸਮੂਹ, ਗਾਦ ਦੇ ਪਰਿਵਾਰ-ਸਮੂਹ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦੇ ਦਿੱਤੀ। ਮੂਸਾ ਨੇ ਉਨ੍ਹਾਂ ਨੂੰ ਇਹ ਧਰਤੀ ਆਪਣੀ ਬਨਾਉਣ ਲਈ ਦੇ ਦਿੱਤੀ।"
6 Moisés, servo do Senhor, e os israelitas os derrotaram. E Moisés, servo do Senhor, deu a terra deles como propriedade às tribos de Rúben, de Gade e à metade da tribo de Manassés.
7 ਇਸਰਾਏਲ ਦੇ ਲੋਕਾਂ ਨੇ ਉਸ ਧਰਤੀ ਉੱਤਲੇ ਰਾਜਿਆਂ ਨੂੰ ਵੀ ਹਰਾ ਦਿੱਤਾ ਜਿਹੜੀ ਯਰਦਨ ਨਦੀ ਦੀ ਪੱਛਮ ਵੱਲ ਸੀ। ਯਹੋਸ਼ੁਆ ਨੇ ਇਸ ਧਰਤੀ ਵਿੱਚ ਲੋਕਾਂ ਦੀ ਅਗਵਾਈ ਕੀਤੀ। ਯਹੋਸ਼ੁਆ ਨੂੰ ਇਹ ਧਰਤੀ ਲੋਕਾਂ ਨੂੰ ਦਿੱਤੀ ਅਤੇ ਇਸ ਨੂੰ 12 ਪਰਿਵਾਰ-ਸਮੂਹਾਂ ਵਿੱਚ ਵੰਡ ਦਿੱਤਾ। ਇਹ ਉਹੀ ਧਰਤੀ ਸੀ ਜਿਸ ਨੂੰ ਦੇਣ ਦਾ ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਇਹ ਧਰਤੀ ਲਬਾਨੋਨ ਦੀ ਵਾਦੀ ਵਿੱਚਲੇ ਬਆਲ ਗਾਦ ਅਤੇ ਸੇਈਰ ਦੇ ਨਜ਼ਦੀਕ ਹਾਲਾਕ ਪਰਬਤ ਵਿੱਚਕਾਰ ਸੀ।"
7 São estes os reis que Josué e os israelitas derrotaram no lado ocidental do Jordão, desde Baal-Gade, no vale do Líbano, até o monte Halaque, que se ergue na direção de Seir. Josué deu a terra deles por herança às tribos de Israel, repartindo-a entre elas —
8 ਇਸ ਵਿੱਚ ਪਹਾੜੀ ਪ੍ਰਦੇਸ਼, ਪੱਛਮੀ ਤਰਾਈ, ਯਰਦਨ ਵਾਦੀ, ਪੂਰਬੀ ਪਰਬਤ, ਮਾਰੂਥਲ ਅਤੇ ਨੇਗੇਵ ਸ਼ਾਮਿਲ ਸੀ। ਇਹੀ ਧਰਤੀ ਸੀ ਜਿੱਥੇ, ਹਿੱਤੀ ਲੋਕ, ਅਮੋਰੀ ਲੋਕ, ਕਨਾਨੀ ਲੋਕ, ਫ਼ਰਿੱਜ਼ੀ ਲੋਕ, ਹਿੱਵੀ ਲੋਕ ਅਤੇ ਯਬੂਸੀ ਲੋਕ ਰਹਿੰਦੇ ਸਨ। ਇਸਰਾਏਲ ਵੱਲੋਂ ਹਰਾਏ ਰਾਜਿਆਂ ਦੀ ਸੂਚੀ ਇਹ ਹੈ:"
8 a serra central, a Sefelá, a Arabá, as encostas das montanhas, o deserto e o Neguebe — as terras dos hititas, dos amorreus, dos cananeus, dos ferezeus, dos heveus e dos jebuseus:
9 ਯਰੀਹੋ ਦਾ ਰਾਜਾ 1 ਬੈਤਏਲ ਨੇੜੇ ਅਈ ਦਾ ਰਾਜਾ1"
9 o rei de Jericó, o rei de Ai, próxima a Betel,
10 ਯਰੂਸ਼ਲਮ ਦਾ ਰਾਜਾ1 ਹਬਰੋਨ ਦਾ ਰਾਜਾ 1"
10 o rei de Jerusalém, o rei de Hebrom,
11 ਯਰਮੂਥ ਦਾ ਰਾਜਾ1 ਲਾਕੀਸ਼ ਦਾ ਰਾਜਾ1"
11 o rei de Jarmute, o rei de Láquis,
12 ਅਗਲੋਨ ਦਾ ਰਾਜਾ1 ਗਜ਼ਰ ਦਾ ਰਾਜਾ1"
12 o rei de Eglom, o rei de Gezer,
13 ਦਬਿਰ ਦਾ ਰਾਜਾ1 ਗਦਰ ਦਾ ਰਾਜਾ1"
13 o rei de Debir, o rei de Geder,
14 ਹਾਰਮਾਹ ਦਾ ਰਾਜਾ1 ਅਗਦ ਦਾ ਰਾਜਾ1"
14 o rei de Hormá, o rei de Arade,
15 ਲਿਬਨਾਹ ਦਾ ਰਾਜਾ1 ਅਦੁੱਲਾਮ ਦਾ ਰਾਜਾ1"
15 o rei de Libna, o rei de Adulão,
16 ਮੱਕੇਦਾਹ ਦਾ ਰਾਜਾ1 ਬੈਤਏਲ ਦਾ ਰਾਜਾ1"
16 o rei de Maquedá, o rei de Betel,
17 ਤੱਪੂਆਹ ਦਾ ਰਾਜਾ1 ਹੇਫ਼ਰ ਦਾ ਰਜਾ1"
17 o rei de Tapua, o rei de Héfer,
18 ਅਫ਼ੇਕ ਦਾ ਰਾਜਾ1 ਲੱਸ਼ਾਰੋਨ ਦਾ ਰਾਜਾ1"
18 o rei de Afeque, o rei de Lasarom,
19 ਮਾਦੋਨ ਦਾ ਰਾਜਾ1 ਹਾਸੋਰ ਦਾ ਰਾਜਾ1"
19 o rei de Madom, o rei de Hazor,
20 ਸ਼ਿਮਰੋਨ ਮਰੋਨ ਦਾ ਰਾਜਾ1 ਅਕਸ਼ਾਫ਼ ਦਾ ਰਾਜਾ1"
20 o rei de Sinrom-Merom, o rei de Acsafe,
21 ਤਿਆਨਾਕ ਦਾ ਰਾਜਾ1 ਮਗਿੱਦੋ ਦਾ ਰਾਜਾ1"
21 o rei de Taanaque, o rei de Megido,
22 ਕਦਸ਼ ਦਾ ਰਾਜਾ1 ਕਰਮਲ ਵਿੱਚਲੇ ਯਾਕਨਆਮ ਦਾ ਰਾਜਾ1"
22 o rei de Quedes, o rei de Jocneão do Carmelo,
23 ਦੋਰ ਪਰਬਤ ਉੱਤੇ ਦੋਰ ਦਾ ਰਾਜਾ1 ਗਿਲਗਾਲ ਵਿਖੇ ਗੋਯਿਮ ਦਾ ਰਾਜਾ1"
23 o rei de Dor em Nafote-Dor, o rei de Goim de Gilgal,
24 ਤਿਰਸਾਹ ਦਾ ਰਾਜਾ1 ਰਾਜਿਆਂ ਦੀ ਕੁੱਲ ਗਿਣਤੀ 31"
24 e o rei de Tirza. Trinta e um reis ao todo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 12, comparar traduções ou montar um estudo — tudo direto pelo WhatsApp.