Josué 13

Punjabi Bible (GL_PUNJABI) vs VC

Sair da comparação
VC Versão Católica
1 ਉਹ ਧਰਤੀ ਜਿਸ ਉੱਤੇ ਹਾਲੇ ਕਬਜ਼ਾ ਨਹੀਂ ਹੋਇਆ ਜਦੋਂ ਯਹੋਸ਼ੁਆ ਬਹੁਤ ਬਿਰਧ ਹੋ ਗਿਆ ਤਾਂ ਯਹੋਵਾਹ ਨੇ ਆਖਿਆ, “ਯਹੋਸ਼ੁਆ ਤੂੰ ਬਿਰਧ ਹੋ ਗਿਆ ਹੈ ਪਰ ਹਾਲੇ ਵੀ ਕਾਫ਼ੀ ਅਜਿਹੀ ਧਰਤੀ ਹੈ ਜਿਸ ਉੱਤੇ ਤੂੰ ਕਬਜ਼ਾ ਕਰ ਸੱਕਦਾ ਹੈਂ।"
1 Josué estava velho, avançado em anos, e o Senhor disse-lhe: Tu estás velho, de muita idade, e resta ainda um grandíssimo espaço de terra a conquistar.
2 ਤੂੰ ਹਾਲੇ ਤੀਕ ਗਸ਼ੂਰ ਜਾਂ ਫ਼ਲਿਸਤੀਆਂ ਦੀ ਧਰਤੀ ਹਾਸਿਲ ਨਹੀਂ ਕੀਤੀ।"
2 Eis o que resta: todas as províncias dos filisteus, toda a terra dos jessureus,
3 ਤੂੰ ਹਾਲੇ ਤੱਕ ਮਿਸਰ ਵਿੱਚਲੀ ਸ਼ੀਹੋਰ ਨਦੀ ਤੋਂ ਲੈ ਕੇ ਅਕਰੋਨ ਦੀ ਸਰਹੱਦ ਅਤੇ ਉੱਤਰ ਵੱਲ ਹੋਰ ਅਗਲੇਰੀ ਧਰਤੀ ਨੂੰ ਪ੍ਰਾਪਤ ਨਹੀਂ ਕੀਤਾ। ਇਹ ਧਰਤੀ ਹਾਲੇ ਵੀ ਕਨਾਨੀ ਲੋਕਾਂ ਦੀ ਹੈ। ਤੈਨੂੰ ਹਾਲੇ ਰਾਜਾ, ਅਸ਼ਦੋਦ, ਅਸ਼ਕਲੋਨ, ਗਿੱਤੀ ਅਤੇ ਅਕਰੋਨ ਦੇ ਪੰਜਾ ਫ਼ਲਿਸਤੀ ਆਗੂਆਂ ਨੂੰ ਹਰਾਉਣਾ ਚਾਹੀਦਾ ਹੈ। ਤੈਨੂੰ ਚਾਹੀਦਾ ਹੈ ਕਿ ਉਨ੍ਹਾਂ ਅੱਵੀ ਲੋਕਾਂ ਨੂੰ ਹਰਾਵੇ।"
3 desde o Chihor que corre defronte do Egito, até os limites de Acaron para o norte, região considerada como cananéia; os cinco príncipes dos filisteus: o de Gaza, o de Azot, o de Ascalon, o de Get e o de Acaron;
4 ਕਨਾਨੀਆਂ ਦੀ ਸਾਰੀ ਧਰਤੀ ਦੇ ਦੱਖਣ ਅਤੇ ਅਫ਼ੇਕਾਹ ਤੋਂ ਸਿਦੋਨੀਆਂ ਦੀ ਗੁਫ਼ਾ ਤੋਂ ਅਮੋਰੀਆਂ ਦੀ ਸੀਮਾ ਤਾਈਂ।"
4 os heveus, ao meio-dia; toda a terra dos cananeus, e Maara dos sidônios, até Afec e a fronteira dos amorreus;
5 ਤੂੰ ਅਜੇ ਤੱਕ ਗਿਬਲੀਆਂ ਦੇ ਇਲਾਕੇ ਨੂੰ ਵੀ ਨਹੀਂ ਹਰਾਇਆ। ਅਤੇ ਹਰਮੋਨ ਪਰਬਤ ਦੇ ਹੇਠਾਂ ਬਆਲ ਗਾਦ ਦੇ ਪੂਰਬ ਤੋਂ ਲੈ ਕੇ ਲੇਬੋ ਹਾਮਥ ਤੱਕ ਲਬਾਨੋਨ ਦਾ ਇਲਾਕਾ ਵੀ ਹੈ।"
5 a terra dos gebalitas, e todo o Líbano, para o oriente, desde Baal-Gad ao pé do monte Hermon até a entrada de Hamat;
6 “ਸੀਦੋਨ ਦੇ ਲੋਕ ਲਬਾਨੋਨ ਦੇ ਪਹਾੜੀ ਇਲਾਕੇ ਤੋਂ ਲੈ ਕੇ ਮਿਸਰਫ਼ੋਥ ਮਯਿਮ ਤੱਕ ਰਹਿ ਰਹੇ ਹਨ। ਪਰ ਮੈਂ ਇਨ੍ਹਾਂ ਸਾਰੇ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਲਈ ਬਾਹਰ ਨਿਕਲਣ ਉਤੇ ਮਜ਼ਬੂਰ ਕਰ ਦਿਆਂਗਾ। ਜਦੋਂ ਤੁਸੀਂ ਇਸਰਾਏਲ ਦੇ ਲੋਕਾਂ ਵਿੱਚਕਾਰ ਧਰਤੀ ਵੰਡੇ ਤਾਂ ਇਸ ਧਰਤੀ ਨੂੰ ਵੀ ਜ਼ਰੂਰ ਯਾਦ ਰੱਖਣਾ। ਇਵੇਂ ਹੀ ਕਰੋ ਜਿਵੇਂ ਮੈਂ ਤੁਹਾਨੂੰ ਆਖਿਆ ਹੈ।"
6 todos os habitantes da montanha, desde o Líbano até as águas de Maserefot, todos os sidônios. Eu os expulsarei diante dos israelitas. Reparte, pois, essa terra por sorte em herança a Israel, como prescrevi.
7 ਹੁਣ ਧਰਤੀ ਨੂੰ ਨੌ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚਕਾਰ ਵੰਡੇ।”"
7 E agora divide essa terra entre as nove tribos e a meia tribo de Manassés.
8 ਧਰਤੀ ਦੀ ਵੰਡ ਰਊਬੇਨ, ਗਾਦ ਅਤੇ ਮਨੱਸ਼ਹ ਦੇ ਦੂਸਰੇ ਅੱਧੇ ਪਰਿਵਰ-ਸਮੂਹ ਪਹਿਲਾਂ ਹੀ ਆਪਣੀ ਸਾਰੀ ਧਰਤੀ ਲੈ ਚੁੱਕੇ ਹਨ। ਯਹੋਵਾਹ ਦੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ ਦਿੱਤੀ ਸੀ।"
8 Os rubenitas, os gaditas e a outra metade da tribo de Manassés tinham recebido de Moisés sua parte além do Jordão ao oriente, assim como Moisés, servo do Senhor, lhes tinha marcado:
9 ਉਨ੍ਹਾਂ ਦੀ ਧਰਤੀ ਅਰਨੋਨ ਘਾਟੀ ਦੇ ਕੋਲ ਅਰੋਏਰ ਤੋਂ ਸ਼ੁਰੂ ਹੁੰਦੀ ਸੀ ਅਤੇ ਘਾਟੀ ਦੇ ਅੱਧ ਵਿੱਚਾਲੇ ਸ਼ਹਿਰ ਤੱਕ ਜਾਂਦੀ ਸੀ। ਅਤੇ ਇਸ ਵਿੱਚ ਮੇਦਬਾ ਤੋਂ ਦੀਬੋਨ ਤੱਕ ਦਾ ਸਾਰਾ ਮੈਦਾਨ ਸ਼ਾਮਿਲ ਸੀ।"
9 desde Aroer, que está situada na margem da torrente do Arnon, e desde a cidade que está no meio do vale e toda a planície de Medaba, até Dibon;
10 ਉਹ ਸਾਰੇ ਕਸਬੇ ਜਿੱਥੇ ਅਮੋਰੀ ਲੋਕਾਂ ਦਾ ਰਾਜਾ, ਸੀਹੋਨ, ਹਕੂਮਤ ਕਰਦਾ ਸੀ, ਉਸੇ ਧਰਤੀ ਉੱਤੇ ਸਨ। ਉਹ ਰਾਜਾ ਹਸ਼ਬੋਨ ਸ਼ਹਿਰ ਵਿੱਚ ਰਾਜ ਕਰਦਾ ਸੀ। ਧਰਤੀ ਉੱਥੋਂ ਤੱਕ ਦੇ ਇਲਾਕੇ ਤੱਕ ਸੀ ਜਿੱਥੇ ਅੰਮੋਨੀ ਲੋਕ ਰਹਿੰਦੇ ਸਨ।"
10 todas as cidades de Seon, rei dos amorreus, que reinava em Hesebon, até a fronteira dos amonitas;
11 ਗਿਲਆਦ ਸ਼ਹਿਰ ਵੀ ਉਸੇ ਧਰਤੀ ਉੱਤੇ ਹੀ ਸੀ। ਅਤੇ ਉਹ ਇਲਾਕਾ ਜਿੱਥੇ ਗਸ਼ੂਰ ਅਤੇ ਮਆਕਾਹ ਦੇ ਲੋਕ ਰਹਿੰਦੇ ਸਨ ਵੀ ਉਸੇ ਧਰਤੀ ਉੱਤੇ ਸੀ। ਹਰਮੋਨ ਪਰਬਤ ਸਾਰਾ ਅਤੇ ਸਲਕਾਹ ਤੱਕ ਦਾ ਸਾਰਾ ਬਾਸ਼ਾਨ ਉਸੇ ਧਰਤੀ ਉੱਤੇ ਸੀ।"
11 Galaad, o território dos jessureus e dos macateus, toda a montanha do Hermon e todo o Basã até Saleca;
12 ਰਾਜੇ ਓਗ ਦੀ ਸਾਰੀ ਰਿਆਸਤ ਉਸੇ ਧਰਤੀ ਉੱਤੇ ਸੀ। ਰਾਜਾ ਓਗ ਬਾਸ਼ਾਨ ਵਿੱਚ ਰਾਜ ਕਰਦਾ ਸੀ। ਅਤੀਤ ਵਿੱਚ ਉਹ ਅਸ਼ਤਾਰੋਥ ਅਤੇ ਅੰਦਰਈ ਵਿਖੇ ਰਾਜ ਕਰਦਾ ਸੀ। ਓਗ ਰਫ਼ਾਈ ਲੋਕਾਂ ਵਿੱਚੋਂ ਸੀ। ਅਤੀਤ ਕਾਲ ਵਿੱਚ ਮੂਸਾ ਨੇ ਉਨ੍ਹਾਂ ਲੋਕਾਂ ਨੂੰ ਹਰਾ ਦਿੱਤਾ ਸੀ ਅਤੇ ਉਨ੍ਹਾਂ ਦੀ ਧਰਤੀ ਲੈ ਲਈ ਸੀ।"
12 todo o reino de Og, em Basã, que reinava em Astarot e Edrai, último resto da descendência dos refains. Moisés bateu-os e expulsou-os.
13 ਇਸਰਾਏਲ ਦੇ ਲੋਕਾਂ ਨੇ ਗਸ਼ੂਰ ਅਤੇ ਮਆਕਾਹ ਦੇ ਲੋਕਾਂ ਨੂੰ ਜਬਰਨ ਨਹੀਂ ਸੀ ਕੱਢਿਆ। ਉਹ ਲੋਕ ਅੱਜ ਤੱਕ ਵੀ ਇਸਰਾਏਲ ਦੇ ਲੋਕਾਂ ਨਾਲ ਰਹਿੰਦੇ ਹਨ।"
13 Os filhos de Israel, porém, não expulsaram os jessureus, nem os macateus, e assim esses povos ficaram habitando até o dia de hoje entre nós.
14 ਇੱਕ ਲੇਵੀ ਦਾ ਪਰਿਵਾਰ-ਸਮੂਹ ਹੀ ਅਜਿਹਾ ਪਰਿਵਾਰ-ਸਮੂਹ ਹੈ ਜਿਸ ਨੂੰ ਕੋਈ ਜ਼ਮੀਨ ਨਹੀਂ ਮਿਲੀ। ਇਸਦੀ ਬਜਾਇ ਲੇਵੀ ਦੇ ਲੋਕ ਉਨ੍ਹਾਂ ਜਾਨਵਰਾਂ ਨੂੰ ਹੀ ਹਾਸਿਲ ਕਰਦੇ ਹਨ ਜਿਨ੍ਹਾਂ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੂੰ ਹੋਮ ਚੜ੍ਹਾਵੇ ਵਜੋਂ ਪੇਸ਼ ਕੀਤਾ ਜਾਂਦਾ ਹੈ। ਇਹੀ ਸੀ ਜਿਸਦਾ ਯਹੋਵਾਹ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ।"
14 A tribo de Levi foi a única que não recebeu herança de Moisés; porque os sacrifícios oferecidos pelo fogo ao Senhor, Deus de Israel, são a sua herança, como ele lho havia dito.
15 ਮੂਸਾ ਨੇ ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ ਹਰ ਪਰਿਵਾਰ ਨੂੰ ਕੁਝ ਜ਼ਮੀਨ ਦਿੱਤੀ ਸੀ। ਉਨ੍ਹਾਂ ਨੇ ਇਹ ਧਰਤੀ ਹਾਸਿਲ ਕੀਤੀ ਸੀ:"
15 Moisés havia, pois, dado aos rubenitas a sua parte, segundo as suas famílias.
16 ਇਹ ਅਰਨੋਨ ਘਾਟੀ ਦੇ ਨੇੜੇ ਅਰੋਏਰ ਤੋਂ ਲੈ ਕੇ ਮੇਦਬਾ ਦੇ ਕਸਬੇ ਤੱਕ ਦੀ ਧਰਤੀ ਸੀ। ਇਸ ਵਿੱਚ ਘਾਟੀ ਦੇ ਅੱਧ ਵਿੱਚਾਲੇ ਸਾਰਾ ਮੈਦਾਨ ਅਤੇ ਕਸਬਾ ਸ਼ਾਮਿਲ ਸੀ।"
16 Seu território partia de Aroer, situada na margem da torrente de Arnon, e da cidade que está no meio da torrente, e compreendia toda a planície junto de Medaba,
17 ਧਰਤੀ ਹਸ਼ਬੋਨ ਤੱਕ ਜਾਂਦੀ ਸੀ। ਇਸ ਵਿੱਚ ਸਾਰੇ ਮੈਦਾਨੀ ਕਸਬੇ ਸ਼ਾਮਿਲ ਸਨ। ਉਹ ਕਸਬੇ ਸਨ: ਦੀਬੋਨ, ਬਾਮੋਥ, ਬਆਲ, ਬੈਤ ਬਆਲ ਮਓਨ,"
17 Hesebon e todas as suas cidades na planície, Dibon, Bamot-Baal, Bet-Baal-Maon,
18 ਯਹਸਾਹ ਕਦੇਮੋਥ, ਮੇਫ਼ਆਥ,"
18 Jassa, Cedimot, Mefaat,
19 ਕਿਰਯਾਥਇਮ, ਸਿਬਮਾਹ, ਸਰਬ ਸ਼ਹਿਰ ਜਿਹੜੇ ਵਾਦੀ ਵਿੱਚ ਪਹਾੜੀ ਉੱਤੇ ਸਨ।"
19 Cariataim, Sabama, Sarat-Asar na montanha do vale,
20 ਬੈਤ ਪਓਰ, ਪਿਸਗਾਹ ਦੀਆਂ ਪਹਾੜੀਆਂ ਅਤੇ ਯਸ਼ਿਮੋਥ।"
20 Bet-Fogor, as encostas do Fasga, Bet-Jesimot,
21 ਇਸ ਲਈ ਉਸ ਧਰਤੀ ਵਿੱਚ ਸਾਰੇ ਮੈਦਾਨੀ ਕਸਬੇ ਸ਼ਾਮਿਲ ਸਨ ਅਤੇ ਉਹ ਸਾਰਾ ਇਲਾਕਾ ਵੀ ਜਿੱਥੇ ਅਮੋਰੀ ਲੋਕਾਂ ਦਾ ਰਾਜਾ ਸੀਹੋਨ ਰਾਜ ਕਰਦਾ ਸੀ। ਉਹ ਰਾਜਾ ਹਸ਼ਬੋਨ ਸ਼ਹਿਰ ਉੱਤੇ ਰਾਜ ਕਰਦਾ ਸੀ। ਪਰ ਮੂਸਾ ਨੇ ਉਸ ਨੂੰ ਅਤੇ ਮਿਦਯਾਨੀ ਲੋਕਾਂ ਦੇ ਆਗੂਆਂ ਨੂੰ ਹਰਾ ਦਿੱਤਾ ਸੀ। ਉਹ ਆਗੂ ਸਨ: ਅੱਵੀ, ਰਕਮ, ਸ਼ੂਰ, ਹੂਰ ਅਤੇ ਰਬਾ। (ਇਹ ਸਾਰੇ ਆਗੂ ਸੀਹੋਨ ਨਾਲ ਰਲਕੇ ਲੜੇ ਸਨ।) ਇਹ ਸਾਰੇ ਆਗੂ ਉਸ ਦੇਸ਼ ਵਿੱਚ ਰਹਿੰਦੇ ਸਨ।"
21 todas as cidades da planície, todo o reino de Seon, rei dos amorreus, de Hesebon, que Moisés havia derrotado com os príncipes de Madiã, Evi, Recém, Sur, Hur e Rebé, tributários de Seon naquela terra.
22 ਇਸਰਾਏਲ ਦੇ ਲੋਕਾਂ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਹਰਾ ਦਿੱਤਾ। (ਬਿਲਆਮ ਭਵਿੱਖ ਦੱਸਣ ਲਈ ਜਾਦੂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰਦਾ ਸੀ।) ਇਸਰਾਏਲ ਦੇ ਲੋਕਾਂ ਨੇ ਲੜਾਈ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਮਾਰ ਦਿੱਤਾ।"
22 Entre os que foram mortos pela espada dos israelitas figura também o adivinho Balaão, filho de Beor.
23 ਜਿਹੜੀ ਧਰਤੀ ਰਊਬੇਨ ਨੂੰ ਦਿੱਤੀ ਗਈ ਸੀ ਉਹ ਯਰਦਨ ਨਦੀ ਦੇ ਕੰਢੇ ਜਾਕੇ ਖਤਮ ਹੁੰਦੀ ਸੀ। ਇਸ ਲਈ ਜਿਹੜੀ ਧਰਤੀ ਰਊਬੇਨ ਦੇ ਪਰਿਵਾਰ-ਸਮੂਹਾਂ ਨੂੰ ਦਿੱਤੀ ਗਈ ਸੀ ਉਸ ਵਿੱਚ ਇਹ ਸਾਰੇ ਕਸਬੇ ਅਤੇ ਉਨ੍ਹਾਂ ਦੇ ਖੇਤ ਸ਼ਾਮਿਲ ਸਨ ਜਿਹੜੇ ਸੂਚੀ ਵਿੱਚ ਦਰਜ ਸਨ।"
23 O rio Jordão ficou sendo o limite do território dos rubenitas. Tais são as cidades e aldeias que couberam aos rubenitas, segundo suas famílias.
24 ਇਹ ਧਰਤੀ ਹੈ ਜਿਹੜੀ ਮੂਸਾ ਨੇ ਗਾਦ ਦੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਮੂਸਾ ਨੇ ਇਹ ਧਰਤੀ ਹਰ ਪਰਿਵਾਰ-ਸਮੂਹ ਨੂੰ ਦਿੱਤੀ:"
24 Moisés deu também aos gaditas uma parte segundo suas famílias.
25 ਯਜ਼ੇਰ ਦੀ ਧਰਤੀ ਅਤੇ ਗਿਲਆਦ ਦੇ ਸਾਰੇ ਕਸਬਿਆਂ ਦੀ ਧਰਤੀ। ਮੂਸਾ ਨੇ ਉਨ੍ਹਾਂ ਨੂੰ ਰੱਬਾਹ ਦੇ ਨਜ਼ਦੀਕ ਅਰੋਏਰ ਤੱਕ ਦੀ ਅੰਮੋਰੀ ਲੋਕਾਂ ਦੀ ਅੱਧੀ ਧਰਤੀ ਵੀ ਦੇ ਦਿੱਤੀ।"
25 Seu território foi o seguinte: Jaser, todas as cidades de Galaad, a metade da terra dos amonitas até Aroer, defronte de Raba,
26 ਉਸ ਧਰਤੀ ਵਿੱਚ ਹਸ਼ਬੋਨ ਤੋਂ ਗਮਥ ਮਿਸਪਹ ਅਤੇ ਬਟੋਨੀਮ ਤੱਕ ਦਾ ਇਲਾਕਾ ਸ਼ਾਮਿਲ ਸੀ। ਉਸ ਧਰਤੀ ਵਿੱਚ ਮਹਨਇਮ ਤੋਂ ਦਬਿਰ ਦੀ ਧਰਤੀ ਤੱਕ ਦਾ ਇਲਾਕਾ ਸ਼ਾਮਿਲ ਸੀ।"
26 desde Hesebon até Rabot-Masfé e Betonim, e desde Manaim até a fronteira de Dabir;
27 ਉਸ ਧਰਤੀ ਵਿੱਚ ਬੈਤ-ਹਾਰਾਮ, ਬੈਤ ਨਿਮਰਾਹ, ਸੁੱਕੋਥ ਅਤੇ ਸਾਫ਼ੋਨ ਦੀ ਵਾਦੀ ਵੀ ਸ਼ਾਮਿਲ ਸੀ। ਹੋਰ ਸਾਰੀ ਉਹ ਧਰਤੀ ਜਿੱਥੇ ਹਸ਼ਬੋਨ ਦੇ ਰਾਜੇ ਸੀਹੋਨ ਦੀ ਹਕੂਮਤ ਸੀ ਇਸ ਧਰਤੀ ਵਿੱਚ ਸ਼ਾਮਿਲ ਸੀ। ਇਹ ਧਰਤੀ ਉਹ ਹੈ ਜਿਹੜੀ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਹੈ। ਧਰਤੀ ਗਲੀਲੀ ਝੀਲ ਦੇ ਅੰਤ ਤੀਕ ਜਾਂਦੀ ਸੀ।"
27 e, no vale, Bet-Harão, Bet-Nemra, Socot e Safon, restos do reino de Seon, rei de Hesebon; o Jordão e seu território até os confins do mar de Ceneret, além do Jordão, para o oriente.
28 ਇਹ ਸਾਰੀ ਧਰਤੀ ਉਹ ਧਰਤੀ ਹੈ ਜਿਹੜੀ ਮੂਸਾ ਨੇ ਗਾਦ ਦੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਉਸ ਧਰਤੀ ਵਿੱਚ ਉਹ ਸਾਰੇ ਕਸਬੇ ਸ਼ਾਮਿਲ ਹਨ ਜਿਹੜੇ ਸੂਚੀ ਵਿੱਚ ਦਰਜ਼ ਸਨ। ਮੂਸਾ ਨੇ ਉਹ ਧਰਤੀ ਹਰ ਪਰਿਵਾਰ-ਸਮੂਹ ਨੂੰ ਦਿੱਤੀ।"
28 Tal foi, em cidades e em aldeias, a parte dos gaditas segundo suas famílias.
29 ਇਹੀ ਉਹ ਧਰਤੀ ਹੈ ਜਿਹੜੀ ਮੂਸਾ ਨੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ ਅੱਧੇ ਪਰਿਵਾਰਾਂ ਨੂੰ ਇਹ ਧਰਤੀ ਮਿਲੀ:"
29 Moisés dera também à meia tribo de Manassés, aos seus filhos, segundo as suas famílias, a sua parte.
30 ਇਹ ਧਰਤੀ ਮਹਨਇਮ ਤੋਂ ਸ਼ੁਰੂ ਹੁੰਦੀ ਸੀ। ਇਸ ਧਰਤੀ ਵਿੱਚ ਸਾਰਾ ਬਾਸ਼ਾਨ, ਬਾਸ਼ਾਨ ਦੇ ਰਾਜੇ ਓਗ ਦੇ ਰਾਜ ਦੀ ਸਾਰੀ ਧਰਤੀ, ਬਾਸ਼ਾਨ ਵਿੱਚ ਯਾਈਰ ਦੇ ਸਾਰੇ ਕਸਬੇ ਸ਼ਾਮਿਲ ਸਨ। (ਕੁੱਲ ਮਿਲਾ ਕੇ ਇਹ ਸਠ ਸ਼ਹਿਰ ਸਨ।)"
30 O seu território compreendia Manaim, todo o Basã, todo o reino de Og, rei de Basã, e todas as aldeias de Jair em Basã: sessenta localidades.
31 ਇਸ ਧਰਤੀ ਵਿੱਚ ਗਿਲਆਦ, ਅਸ਼ਤਾਰੋਥ ਅਤੇ ਅਰਦਈ ਦਾ ਅੱਧਾ ਹਿੱਸਾ ਵੀ ਸ਼ਾਮਿਲ ਸੀ। (ਗਿਲਆਦ, ਅਸ਼ਤਾਰੋਥ ਅਤੇ ਅੰਦਰਈ ਉਹ ਸ਼ਹਿਰ ਸਨ ਜਿੱਥੇ ਰਾਜਾ ਓਗ ਰਹਿ ਚੁੱਕਾ ਸੀ।) ਇਹ ਸਾਰੀ ਧਰਤੀ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਪਰਿਵਾਰ ਨੂੰ ਦਿੱਤੀ ਗਈ। ਉਨ੍ਹਾਂ ਸਾਰੇ ਪੁੱਤਰਾਂ ਵਿੱਚੋਂ ਅੱਧਿਆਂ ਨੇ ਇਹ ਧਰਤੀ ਹਾਸਿਲ ਕੀਤੀ।"
31 A metade de Galaad, Astarot e Edrai, cidades do reino de Og em Basã, foram dadas aos filhos de Maquir, filho de Manassés, isto é, à metade dos filhos de Maquir, segundo suas famílias.
32 ਮੂਸਾ ਨੇ ਇਹ ਸਾਰੀ ਧਰਤੀ ਇਨ੍ਹਾਂ ਪਰਿਵਾਰ-ਸਮੂਹਾਂ ਨੂੰ ਦਿੱਤੀ। ਮੂਸਾ ਨੇ ਅਜਿਹਾ ਉਦੋਂ ਕੀਤਾ ਸੀ ਜਦੋਂ ਲੋਕ ਮੋਆਬ ਦੇ ਮੈਦਾਨਾ ਉੱਤੇ ਡੇਰਾ ਲਾਈ ਬੈਠੇ ਸਨ। ਇਹ ਯਰੀਹੋ ਦੇ ਪੂਰਬ ਵੱਲ ਯਰਦਨ ਨਦੀ ਦੇ ਪਾਰ ਸੀ।"
32 Tais são as partes que Moisés distribuiu nas planícies de Moab, além do Jordão, para o oriente, defronte de Jericó.
33 ਮੂਸਾ ਨੇ ਲੇਵੀ ਦੇ ਪਰਿਵਾਰ-ਸਮੂਹ ਨੂੰ ਕੋਈ ਧਰਤੀ ਨਹੀਂ ਦਿੱਤੀ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਉਹ ਖੁਦ ਲੇਵੀ ਦੇ ਪਰਿਵਾਰ-ਸਮੂਹ ਲਈ ਇੱਕ ਸੌਗਾਤ ਹੋਵੇਗਾ।"
33 À tribo de Levi, porém, não deu herança alguma, porque o Senhor, Deus de Israel, é a sua herança, como ele lho tinha dito.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 13, comparar traduções ou montar um estudo — tudo direto pelo WhatsApp.