Josué 16

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਅਫ਼ਰਾਈਮ ਅਤੇ ਮਨੱਸ਼ਹ ਲਈ ਧਰਤੀ ਇਹ ਉਹ ਧਰਤੀ ਹੈ ਜਿਹੜੀ ਯੂਸੁਫ਼ ਦੇ ਪਰਿਵਾਰ ਨੂੰ ਮਿਲੀ। ਇਹ ਧਰਤੀ ਯਰੀਹੋ ਨੇੜੇ ਯਰਦਨ ਨਦੀ ਤੋਂ ਸ਼ੁਰੂ ਹੁੰਦੀ ਸੀ ਅਤੇ ਯਰੀਹੋ ਦੇ ਪਾਣੀਆਂ ਤੱਕ ਜਾਂਦੀ ਸੀ। (ਇਹ ਯਰੀਹੋ ਦੇ ਬਿਲਕੁਲ ਪੂਰਬ ਵੱਲ ਸੀ।) ਸਰਹੱਦ ਯਰੀਹੋ ਤੋਂ ਬੈਤਏਲ ਦੇ ਪਹਾੜੀ ਪ੍ਰਦੇਸ਼ ਤੱਕ ਜਾਂਦੀ ਸੀ।"
1 O território que, por sorteio, caiu aos filhos de José ia desde o Jordão, na altura de Jericó e no lado leste das águas de Jericó, até o deserto que sobe de Jericó pela região montanhosa até Betel.
2 ਫ਼ੇਰ ਸਰਹੱਦ ਬੈਤਏਲ (ਲੂਜ਼) ਤੋਂ ਸ਼ੁਰੂ ਹੋਕੇ ਅਟਰੋਥ ਵਿਖੇ ਅਰਕੀ ਦੀ ਸਰਹੱਦ ਤੱਕ ਜਾਂਦੀ ਸੀ।"
2 De Betel ia até Luz, passava ao limite dos arquitas até Atarote
3 ਸਰਹੱਦ ਹੇਠਲੇ ਬੈਤ ਹੋਰੋਨ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਗਜ਼ਰ ਤੱਕ ਗਈ ਸੀ। ਅਤੇ ਮੱਧ ਸਾਗਰ ਤੱਕ ਚਲੀ ਗਈ ਸੀ।"
3 e descia, na direção do oeste, para a divisa de Jaflete, até a região de Bete-Horom-de-Baixo e até Gezer, terminando no mar.
4 ਇਸ ਤਰ੍ਹਾਂ ਮਨੱਸ਼ਹ ਅਤੇ ਅਫ਼ਰਾਈਮ ਦੇ ਲੋਕਾਂ ਨੇ ਇਹ ਆਪਣੀ ਧਰਤੀ ਪ੍ਰਾਪਤ ਕੀਤੀ। (ਮਨੱਸ਼ਹ ਅਤੇ ਅਫ਼ਰਾਈਮ ਯੂਸੁਫ਼ ਦੇ ਪੁੱਤਰ ਸਨ।)"
4 Assim, Manassés e Efraim, filhos de José, receberam a sua herança.
5 ਅਫ਼ਰਾਈਮ ਦੇ ਲੋਕਾਂ ਨੂੰ ਦਿੱਤੀ ਗਈ ਧਰਤੀ ਇਹ ਸੀ: ਉਨ੍ਹਾਂ ਦੀ ਪੂਰਬੀ ਸਰਹੱਦ ਉੱਪਰ ਬੈਤ ਹੋਰੋਨ ਦੇ ਨੇੜੇ ਅਟਰੋਥ ਅੱਦਾਰ ਤੋਂ ਸ਼ੁਰੂ ਹੁੰਦੀ ਸੀ।"
5 O limite da herança dos filhos de Efraim, segundo as suas famílias, era, no leste, Atarote-Adar até Bete-Horom-de-Cima;
6 ਅਤੇ ਪੱਛਮੀ ਸਰਹੱਦ ਮਿਕਮੱਥਾਥ ਤੋਂ ਸ਼ੁਰੂ ਹੁੰਦੀ ਸੀ। ਸਰਹੱਦ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜ ਜਾਂਦੀ ਸੀ ਅਤੇ ਯਾਨੋਹਾਹ ਦੇ ਪੂਰਬ ਤੱਕ ਜਾਂਦੀ ਸੀ।"
6 e vai o limite para o mar com Micmetate, ao norte, de onde volta para o leste até Taanate-Siló, e passa por ela a leste de Janoa;
7 ਫ਼ੇਰ ਸਰਹੱਦ ਯਾਨੋਹਾਹ ਤੋਂ ਹੁੰਦੀ ਹੋਈ ਹੇਠਾਂ ਅਟਰੋਥ ਅਤੇ ਨਆਰਾਥ ਨੂੰ ਜਾਂਦੀ ਸੀ। ਸਰਹੱਦ ਉੱਥੋਂ ਤੱਕ ਜਾਂਦੀ ਸੀ ਜਿੱਥੇ ਇਹ ਯਰੀਹੋ ਨੂੰ ਛੂੰਹਦੀ ਸੀ ਅਤੇ ਯਰਦਨ ਨਦੀ ਉੱਤੇ ਜਾਕੇ ਮੁਕਦੀ ਸੀ।"
7 desce desde Janoa a Atarote e a Naarate, toca em Jericó, terminando no Jordão.
8 ਸਰਹੱਦ ਪੱਛਮੀ ਤੱਪੂਆਹ ਤੋਂ ਕਾਨਾਹ ਘਾਟੀ ਤੱਕ ਜਾਂਦੀ ਸੀ ਅਤੇ ਸਮੁੰਦਰ ਉੱਤੇ ਮੁੱਕਦੀ ਸੀ। ਇਹੀ ਉਹ ਸਾਰੀ ਧਰਤੀ ਸੀ ਜਿਹੜੀ ਅਫ਼ਰਾਈਮ ਦੇ ਲੋਕਾਂ ਨੂੰ ਦਿੱਤੀ ਗਈ ਸੀ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਇਸ ਧਰਤੀ ਦਾ ਹਿੱਸਾ ਮਿਲਿਆ ਸੀ।"
8 De Tapua o limite vai, para o oeste, ao ribeiro de Caná, terminando no mar. Esta é a herança da tribo dos filhos de Efraim, segundo as suas famílias,
9 ਅਫ਼ਰਾਈਮ ਦੇ ਬਹੁਤ ਸਾਰੇ ਸਰਹੱਦੀ ਕਸਬੇ ਅਸਲ ਵਿੱਚ ਮਨੱਸ਼ਹ ਦੀਆਂ ਸਰਹੱਦਾਂ ਵਿੱਚ ਸਨ, ਪਰ ਅਫ਼ਰਾਈਮ ਦੇ ਲੋਕਾਂ ਨੂੰ ਉਹ ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਮਿਲੇ ਸਨ।"
9 mais as cidades que foram separadas para os filhos de Efraim, que estavam no meio da herança dos filhos de Manassés; todas aquelas cidades com as suas aldeias.
10 ਪਰ ਅਫ਼ਰਾਮੀ ਲੋਕ ਕਨਾਨੀ ਲੋਕਾਂ ਨੂੰ ਗਜ਼ਰ ਦਾ ਕਸਬਾ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕੇ। ਇਸ ਲਈ ਕਨਾਨੀ ਲੋਕ ਅੱਜ ਤੱਕ ਵੀ ਅਫ਼ਰਾਮੀ ਲੋਕਾਂ ਦੇ ਵਿੱਚਕਾਰ ਰਹਿ ਰਹੇ ਹਨ। ਪਰ ਕਨਾਨੀ ਲੋਕ ਅਫ਼ਰਾਮੀ ਲੋਕਾਂ ਦੇ ਗੁਲਾਮ ਬਣ ਗਏ।"
10 Não expulsaram os cananeus que viviam em Gezer. Assim, eles moram no meio dos efraimitas até o dia de hoje, mas estão sujeitos a trabalhos forçados.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 16, comparar traduções ou montar um estudo — tudo direto pelo WhatsApp.