Josué 18

Punjabi Bible (GL_PUNJABI) vs NVI

Sair da comparação
NVI Nova Versão Internacional
1 ਬਾਕੀ ਦੀ ਧਰਤੀ ਦੀ ਵੰਡ ਸਾਰੇ ਇਸਰਾਏਲੀ ਲੋਕ ਸ਼ੀਲੋਹ ਵਿੱਚ ਇਕੱਠੇ ਹੋਏ ਅਤੇ ਉੱਥੇ ਮੰਡਲੀ ਦਾ ਤੰਬੂ ਸਥਾਪਿਤ ਕੀਤਾ। ਇਸਰਾਏਲੀਆਂ ਨੇ ਉਸ ਦੇਸ਼ ਵਿੱਚਲੇ ਸਾਰੇ ਦੁਸ਼ਮਣਾ ਨੂੰ ਹਰਾ ਦਿੱਤਾ ਅਤੇ ਉਸ ਦੇਸ਼ ਨੂੰ ਆਪਣੇ ਨਿਯੰਤ੍ਰਣ ਹੇਠਾ ਕਰ ਲਿਆ।"
1 Toda a comunidade dos israelitas reuniu-se em Siló e ali armou a Tenda do Encontro. A terra foi dominada por eles;
2 ਪਰ ਇਸ ਸਮੇਂ ਇਸਰਾਏਲ ਦੇ ਸੱਤ ਪਰਿਵਾਰ-ਸਮੂਹ ਅਜਿਹੇ ਸਨ ਜਿਨ੍ਹਾਂ ਨੂੰ ਉਹ ਧਰਤੀ ਨਹੀਂ ਮਿਲੀ ਸੀ ਜਿਸ ਬਾਰੇ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।"
2 mas, sete tribos ainda não tinham recebido a sua herança.
3 ਇਸ ਲਈ ਯਹੋਸ਼ੁਆ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਤੁਸੀਂ ਆਪਣੀ ਧਰਤੀ ਹਾਸਿਲ ਕਰਨ ਵਿੱਚ ਇੰਨੀ ਦੇਰ ਇੰਤਜ਼ਾਰ ਕਿਉਂ ਕਰ ਰਹੇ ਹੋ? ਯਹੋਵਾਹ, ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦਿੱਤੀ ਹੈ।"
3 Então Josué disse aos israelitas: "Até quando vocês vão negligenciar a posse da terra que o Senhor, o Deus dos seus antepassados, lhes deu?
4 ਇਸ ਲਈ ਤੁਹਾਡੇ ਪਰਿਵਾਰ-ਸਮੂਹਾਂ ਨੂੰ ਤਿੰਨ ਆਦਮੀ ਚੁਣਨੇ ਚਾਹੀਦੇ ਹਨ। ਮੈਂ ਉਨ੍ਹਾਂ ਆਦਮੀਆਂ ਨੂੰ ਧਰਤੀ ਬਾਰੇ ਪਤਾ ਲਾਉਣ ਲਈ ਭੇਜਾਂਗਾ। ਉਹ ਉਸ ਧਰਤੀ ਬਾਰੇ ਪਤਾ ਲਾਉਣਗੇ ਅਤੇ ਫ਼ੇਰ ਮੇਰੇ ਕੋਲ ਵਾਪਸ ਆਉਣਗੇ।"
4 Escolham três homens de cada tribo, e eu os enviarei. Eles vão examinar a terra e mapeá-la, conforme a herança de cada tribo. Depois voltarão a mim.
5 ਉਹ ਧਰਤੀ ਨੂੰ ਸੱਤ ਹਿੱਸਿਆਂ ਵਿੱਚ ਵੰਡਣਗੇ। ਯਹੂਦਾਹ ਦੇ ਲੋਕ ਆਪਣੀ ਧਰਤੀ ਦੱਖਣ ਵਿੱਚ ਰੱਖਣਗੇ। ਯੂਸੁਫ਼ ਦੇ ਲੋਕ ਆਪਣੀ ਧਰਤੀ ਉੱਤਰ ਵਿੱਚ ਰੱਖਣਗੇ।"
5 Dividam a terra em sete partes. Judá ficará em seu território ao sul, e a tribo de José em seu território ao norte.
6 ਪਰ ਤੁਹਾਨੂੰ ਧਰਤੀ ਦਾ ਵੇਰਵਾ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਸੱਤਾਂ ਹਿਸਿਆਂ ਵਿੱਚ ਵੰਡਣਾ ਚਾਹੀਦਾ ਹੈ। ਮੇਰੇ ਕੋਲ ਨਕਸ਼ਾ ਲਿਆਉ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਇਹ ਨਿਆਂ ਕਰਨ ਦਿਆਂਗੇ ਕਿ ਕਿਹੜੇ ਪਰਿਵਾਰ-ਸਮੂਹ ਨੂੰ ਕਿਹੜੀ ਧਰਤੀ ਮਿਲਣੀ ਚਾਹੀਦੀ ਹੈ।"
6 Depois que fizerem um mapa das sete partes da terra, tragam-no para mim, e eu farei sorteio para vocês na presença do Senhor, do nosso Deus.
7 ਲੇਵੀ ਲੋਕਾਂ ਦਾ ਧਰਤੀ ਵਿੱਚ ਕੋਈ ਹਿੱਸਾ ਨਹੀਂ। ਉਨ੍ਹਾਂ ਦਾ ਹਿੱਸਾ ਜਾਜਕਾਂ ਦੇ ਤੌਰ ਤੇ ਯਹੋਵਾਹ ਦੀ ਸੇਵਾ ਕਰਨ ਵਿੱਚ ਹੈ। ਗਾਦ, ਰਊਬੇਨ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਮਸੂਹ ਵਾਲਿਆਂ ਨੂੰ ਉਹ ਧਰਤੀ ਪਹਿਲਾਂ ਹੀ ਮਿਲ ਚੁੱਕੀ ਹੈ ਜਿਸਦਾ ਇਕਰਾਰ ਕੀਤਾ ਗਿਆ ਸੀ। ਉਹ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਹਨ। ਯਹੋਵਾਹ ਦੇ ਸੇਵਕ ਮੂਸਾ ਨੇ ਪਹਿਲਾਂ ਹੀ ਉਨ੍ਹਾਂ ਨੂੰ ਉਹ ਧਰਤੀ ਦੇ ਦਿੱਤੀ ਸੀ।”"
7 Mas os levitas nada receberão entre vocês, pois o sacerdócio do Senhor é a herança deles. Gade, Rúben e a metade da tribo de Manassés já receberam a sua herança no lado leste do Jordão, dada a eles por Moisés, servo do Senhor".
8 ਇਨ੍ਹਾਂ ਲਈ ਜਿਨ੍ਹਾਂ ਆਦਮੀਆਂ ਨੂੰ ਚੁਣਿਆ ਗਿਆ ਸੀ ਉਹ ਧਰਤੀ ਨੂੰ ਦੇਖਣ ਅਤੇ ਉਸਦਾ ਵੇਰਵਾ ਲਿਖਣ ਲਈ ਚੱਲੇ ਗਏ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਸਾਰੀ ਧਰਤੀ ਵਿੱਚ ਘੁੰਮੋ ਅਤੇ ਉਸਦਾ ਵੇਰਵਾ ਲਿਖੋ। ਫ਼ੇਰ ਮੇਰੇ ਕੋਲ ਸ਼ੀਲੋਹ ਵਿਖੇ ਵਾਪਸ ਆ ਜਾਉ। ਫ਼ੇਰ ਮੈਂ ਨਰਦਾਂ ਸੁੱਟਾਂਗਾ ਅਤੇ ਤੁਹਾਡੇ ਲਈ ਯਹੋਵਾਹ ਨੂੰ ਧਰਤੀ ਦੀ ਵੰਡ ਕਰਨ ਦਿਆਂਗਾ।”"
8 Quando os homens estavam de partida para mapear a terra, Josué os instruiu: "Vão examinar a terra e façam uma descrição dela. Depois voltem, e eu farei um sorteio para vocês aqui em Siló, na presença do Senhor".
9 ਇਸ ਲਈ ਉਹ ਆਦਮੀ ਉਸ ਧਰਤੀ ਵੱਲ ਗਏ। ਉਹ ਆਦਮੀ ਉਸ ਸਾਰੀ ਧਰਤੀ ਵਿੱਚ ਘੁੰਮੇ ਅਤੇ ਯਹੋਸ਼ੁਆ ਲਈ ਇਸਦਾ ਵੇਰਵਾ ਲਿਖਿਆ। ਉਨ੍ਹਾਂ ਨੇ ਸਾਰੇ ਸ਼ਹਿਰਾਂ ਦੀ ਸੂਚੀ ਬਣਾਈ ਅਤੇ ਧਰਤੀ ਨੂੰ ਸੱਤ ਹਿੱਸਿਆਂ ਵਿੱਚ ਵੰਡਿਆ। ਉਹ ਸ਼ੀਲੋਹ ਵਿਖੇ ਯਹੋਸ਼ੁਆ ਕੋਲ ਵਾਪਸ ਗਏ।"
9 Os homens partiram e percorreram a terra. Descreveram-na num rolo, cidade por cidade, em sete partes, e retornaram a Josué, ao acampamento de Siló.
10 ਯਹੋਸ਼ੁਆ ਨੇ ਸ਼ੀਲੋਹ ਵਿਖੇ ਯਹੋਵਾਹ ਦੇ ਸਾਹਮਣੇ ਉਨ੍ਹਾਂ ਲਈ ਨਰਦਾ ਸੁੱਟੀਆਂ। ਇਸ ਤਰ੍ਹਾਂ ਯਹੋਸ਼ੁਆ ਨੇ ਧਰਤੀ ਦੀ ਵੰਡ ਕੀਤੀ ਅਤੇ ਪਰਿਵਾਰ-ਸਮੂਹ ਨੂੰ ਉਸ ਧਰਤੀ ਵਿੱਚ ਬਣਦਾ ਹਿੱਸਾ ਦਿੱਤਾ।"
10 Josué fez então um sorteio para eles em Siló, na presença do Senhor, e ali distribuiu a terra aos israelitas, conforme a porção devida a cada tribo.
11 ਬਿਨਯਾਮੀਨ ਲਈ ਧਰਤੀ ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਉਹ ਧਰਤੀ ਦਿੱਤੀ ਗਈ ਜਿਹੜੀ ਯਹੂਦਾਹ ਅਤੇ ਯੂਸੁਫ਼ ਦੇ ਇਲਾਕਿਆਂ ਦੇ ਵਿੱਚਕਾਰ ਸੀ। ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਹਰ ਪਰਿਵਾਰ ਨੂੰ ਆਪਣੀ ਧਰਤੀ ਮਿਲੀ। ਬਿਨਯਾਮੀਨ ਲਈ ਚੁਣੀ ਗਈ ਧਰਤੀ ਇਹ ਸੀ:"
11 Saiu a sorte para a tribo de Benjamim, clã por clã. O território sorteado ficava entre as tribos de Judá e José:
12 ਉੱਤਰੀ ਸਰਹੱਦ ਯਰਦਨ ਨਦੀ ਤੋਂ ਸ਼ੁਰੂ ਹੁੰਦੀ ਸੀ। ਇਹ ਸਰਹੱਦ ਯਰੀਹੋ ਦੇ ਉੱਤਰੀ ਕੰਢੇ ਦੇ ਨਾਲ-ਨਾਲ ਚਲੀ ਗਈ ਸੀ। ਫ਼ੇਰ ਸਰਹੱਦ ਪੱਛਮ ਵਿੱਚ ਪਹਾੜੀ ਪ੍ਰਦੇਸ਼ ਵੱਲ ਚਲੀ ਗਈ ਸੀ। ਸਰਹੱਦ ਉਦੋਂ ਤੀਕ ਜਾਰੀ ਰਹਿੰਦੀ ਸੀ ਜਦੋਂ ਇਹ ਬੈਤ ਆਵਨ ਦੇ ਬਿਲਕੁਲ ਪੂਰਬ ਵੱਲ ਪਹੁੰਚ ਜਾਂਦੀ ਸੀ।"
12 No lado norte a sua fronteira começava no Jordão, passava pela encosta norte de Jericó e prosseguia para o oeste, para a região montanhosa, terminando no deserto de Bete-Áven.
13 ਫ਼ੇਰ ਸਰਹੱਦ ਦੱਖਣ ਵੱਲ ਲੂਜ਼ (ਬੈਤਏਲ) ਤੱਕ ਜਾਂਦੀ ਸੀ। ਫ਼ੇਰ ਸਰਹੱਦ ਅਟਾਰੋਥ, ਅੱਦਾਰ ਤੱਕ ਚਲੀ ਗਈ ਸੀ। ਅਟਾਰੋਥ ਅੱਦਾਰ ਹੇਠਲੇ ਬੈਤ ਹੋਰੋਨ ਦੇ ਦੱਖਣ ਵੱਲ ਪਹਾੜੀ ਉੱਤੇ ਹੈ।"
13 Dali ia para a encosta sul de Luz, que é Betel, e descia para Atarote-Adar, na montanha que está ao sul de Bete-Horom Baixa.
14 ਬੈਤ ਹੋਰੋਨ ਦੇ ਦੱਖਣ ਵੱਲ ਦੀ ਪਹਾੜੀ ਉੱਤੇ ਸਰਹੱਦ ਦੱਖਣ ਵੱਲ ਮੁੜ ਜਾਂਦੀ ਸੀ ਅਤੇ ਪਹਾੜੀ ਦੇ ਪੱਛਮੀ ਪਾਸੇ ਵੱਲ ਜਾਂਦੀ ਸੀ। ਸਰਹੱਦ ਕਿਰਯਥ ਬਆਲ (ਜਿਸ ਨੂੰ ਕਿਰਯਥ ਯਾਰੀਮ ਵੀ ਆਖਿਆ ਜਾਂਦਾ ਸੀ) ਵੱਲ ਚਲੀ ਗਈ ਸੀ। ਇਹ ਕਸਬਾ ਯਹੂਦਾਹ ਦੇ ਲੋਕਾਂ ਦਾ ਸੀ। ਇਹ ਪੱਛਮੀ ਸਰਹੱਦ ਸੀ।"
14 Da montanha que fica defronte de Bete-Horom, no sul, a fronteira virava para o sul, ao longo do lado ocidental, e terminava em Quiriate-Baal, que é Quiriate-Jearim, cidade do povo de Judá. Esse era o lado ocidental.
15 ਦੱਖਣੀ ਸਰਹੱਦ ਕਿਰਯਥ ਯਾਰੀਮ ਨੇੜਿਉ ਸ਼ੁਰੂ ਹੁੰਦੀ ਸੀ ਅਤੇ ਨਫ਼ਤੋਂਆਹ ਦੀ ਨਦੀ ਤੱਕ ਚਲੀ ਗਈ ਸੀ।"
15 A fronteira sul começava no oeste, nos arredores de Quiriate-Jearim, e chegava à fonte de Neftoa.
16 ਫ਼ੇਰ ਸਰਹੱਦ ਰਫ਼ਾਈਮ ਵਾਦੀ ਦੇ ਉੱਤਰ ਵੱਲ, ਬਨ ਹਿੰਨੋਮ ਦੀ ਵਾਦੀ ਦੇ ਨੇੜੇ ਪਹਾੜੀ ਦੇ ਹੇਠਾਂ ਤੱਕ ਚਲੀ ਗਈ ਸੀ। ਸਰਹੱਦ ਯਬੂਸੀ ਸ਼ਹਿਰ ਦੇ ਬਿਲਕੁਲ ਦੱਖਣ ਵਿੱਚ ਹਿੰਨੋਮ ਵਾਦੀ ਦੇ ਹੇਠਾਂ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਏਨ ਰੋਗੇਲ ਨੂੰ ਚਲੀ ਗਈ ਸੀ।"
16 A fronteira descia até o sopé da montanha que fica defronte do vale de Ben-Hinom, ao norte do vale de Refaim. Depois, prosseguia, descendo pelo vale de Hinom ao longo da encosta sul da cidade dos jebuseus e chegava até En-Rogel.
17 ਉੱਥੇ, ਸਰਹੱਦ ਉੱਤਰ ਵੱਲ ਮੁੜਦੀ ਸੀ ਅਤੇ ਏਨ ਸ਼ਮਸ਼ ਨੂੰ ਚਲੀ ਗਈ ਸੀ। ਸਰਹੱਦ ਗਲੀਲੋਥ ਤੱਕ ਜਾਰੀ ਰਹਿੰਦੀ ਸੀ। (ਗਲੀਲੋਥ ਪਹਾੜਾਂ ਵਿੱਚ ਅੱਦੂਮੀਮ ਦੱਰ੍ਰੇ ਦੇ ਨੇੜੇ ਹੈ।) ਸਰਹੱਦ ਹੇਠਾਂ ਵੱਲ ਵੱਡੇ ਪੱਥਰ ਤੱਕ ਚਲੀ ਗਈ ਸੀ ਜਿਸਦਾ ਨਾਮ ਰਊਬੇਨ ਦੇ ਪੁੱਤਰ ਬੋਹਨ ਦੇ ਨਾਮ ਉੱਤੇ ਰੱਖਿਆ ਗਿਆ ਸੀ।"
17 Fazia então uma curva para o norte, ia para En-Semes, continuava até Gelilote, que fica defronte da subida de Adumim, e descia até a Pedra de Boã, nome filho de Rúben.
18 ਸਰਹੱਦ ਬੈਤ ਅਰਾਬਾਹ ਦੇ ਉੱਤਰੀ ਪਾਸੇ ਤੱਕ ਜਾਰੀ ਰਹਿੰਦੀ ਸੀ। ਫ਼ੇਰ ਸਰਹੱਦ ਹੇਠਾਂ ਯਰਦਨ ਵਾਦੀ ਵੱਲ ਚਲੀ ਗਈ ਸੀ।"
18 Prosseguia para a encosta norte de Bete-Arabá, e daí descia para a Arabá.
19 ਫ਼ੇਰ ਸਰਹੱਦ ਬੈਤ ਹਾਗਲਾਹ ਦੇ ਉੱਤਰੀ ਪਾਸੇ ਤੱਕ ਚਲੀ ਗਈ ਸੀ ਅਤੇ ਡੈਡ ਸੀ ਦੇ ਉੱਤਰੀ ਕੰਢੇ ਉੱਤੇ ਖ਼ਤਮ ਹੁੰਦੀ ਸੀ। ਇੱਥੇ ਹੀ ਯਰਦਨ ਨਦੀ ਸਾਗਰ ਵਿੱਚ ਡਿੱਗਦੀ ਸੀ। ਇਹ ਦੱਖਣੀ ਸਰਹੱਦ ਸੀ।"
19 Depois ia para a encosta norte de Bete-Hogla e terminava na baía norte do mar Salgado, na foz do Jordão, no sul. Essa era a fronteira sul.
20 ਯਰਦਨ ਨਦੀ ਪੂਰਬੀ ਸਰਹੱਦ ਸੀ। ਇਸ ਤਰ੍ਹਾਂ ਉਹ ਧਰਤੀ ਸੀ ਜਿਹੜੀ ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਦਿੱਤੀ ਗਈ ਸੀ। ਸਾਰੇ ਪਾਸਿਆਂ ਦੀਆਂ ਸਰਹੱਦਾਂ ਇਹ ਹਨ:"
20 O Jordão delimitava a fronteira oriental. Essas eram as fronteiras que demarcavam por todos os lados a herança dos clãs de Benjamim.
21 ਹਰ ਪਰਿਵਾਰ ਨੂੰ ਆਪਣੀ ਧਰਤੀ ਮਿਲੀ ਸੀ। ਉਨ੍ਹਾਂ ਦੇ ਸ਼ਹਿਰ ਇਹ ਹਨ:"
21 A tribo de Benjamim, clã por clã, recebeu as seguintes cidades: Jericó, Bete-Hogla, Emeque-Queziz,
22 ਬੈਤ ਅਰਾਬਾਹ, ਸਮਾਰਯਿਮ, ਬੈਤਏਲ,"
22 Bete-Arabá, Zemaraim, Betel,
23 ਅੱਵੀਮ, ਪਾਰਾਹ, ਅਫ਼ਰਾਹ,"
23 Avim, Pará, Ofra,
24 ਕਫ਼ਰ-ਅੰਮੋਨੀ, ਆਫ਼ਨੀ ਅਤੇ ਗਾਬਾ। ਉੱਥੇ 12 ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਖੇਤ ਸਨ।"
24 Quefar-Amonai, Ofni e Geba. Eram doze cidades com os seus povoados.
25 ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਗਿਬਓਨ, ਰਾਮਾਹ, ਬਏਰੋਥ,"
25 Gibeom, Ramá, Beerote,
26 ਮਿਸਪਾਹ, ਕਫ਼ੀਰਾਹ, ਮੋਸਾਹ,"
26 Mispá, Quefira, Mosa,
27 ਰਕਮ, ਯਿਰਪਏਲ, ਤਰਲਾਹ,"
27 Requém, Irpeel, Tarala,
28 ਸੇਲਾ, ਅਲਫ਼, ਯਬੂਸ਼ੀ ਸ਼ਹਿਰ (ਯਰੂਸ਼ਲਮ) ਗਿਬਥ ਅਤੇ ਕਿਰਯਥ ਵੀ ਮਿਲੇ। ਉੱਥੇ ਆਲੇ-ਦੁਆਲੇ ਦੇ ਖੇਤਾਂ ਸਮੇਤ 14 ਸ਼ਹਿਰ ਸਨ। ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਇਹ ਸਾਰੇ ਇਲਾਕੇ ਮਿਲੇ ਸਨ।"
28 Zela, Elefe, Jebus, que é Jerusalém, Gibeá e Quiriate. Eram catorze cidades com os seus povoados. Essa foi a herança dos clãs de Benjamim.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 18, comparar traduções ou montar um estudo — tudo direto pelo WhatsApp.