Josué 20
Punjabi Bible (GL_PUNJABI) vs NVI
NVI Nova Versão Internacional
1 ਸੁਰੱਖਿਆ ਦੇ ਸ਼ਹਿਰ ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ:"
1 Disse o Senhor a Josué:
2 “ਆਪਣੇ ਲਈ ਸੁਰੱਖਿਆ ਦੇ ਸ਼ਹਿਰ ਚੁਣੋ ਜਿਨ੍ਹਾਂ ਬਾਰੇ ਮੈਂ ਮੂਸਾ ਰਾਹੀਂ ਤੇਰੇ ਨਾਲ ਬੋਲਿਆ ਸੀ।"
2 "Diga aos israelitas que designem as cidades de refúgio, como lhes ordenei por meio de Moisés,
3 ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਮਾਰ ਦਿੰਦਾ ਹੈ, ਪਰ ਇਹ ਇੱਕ ਦੁਰਘਟਨਾ ਹੀ ਹੈ, ਅਤੇ ਉਸ ਨੇ ਉਸ ਬੰਦੇ ਨੂੰ ਮਾਰਨਾ ਨਹੀਂ ਸੀ ਚਾਹਿਆ, ਤਾਂ ਉਹ ਉਨ੍ਹਾਂ ਰਿਸ਼ਤੇਦਾਰਾਂ ਤੋਂ ਛੁਪਣ ਲਈ, ਸੁਰੱਖਿਅਤ ਸ਼ਹਿਰ ਵਿੱਚ ਜਾ ਸੱਕਦਾ ਹੈ, ਜਿਹੜੇ ਉਸ ਨੂੰ ਮਾਰਨਾ ਚਾਹੁੰਦੇ ਸਨ।"
3 para que todo aquele que matar alguém sem intenção e acidentalmente possa fugir para lá e proteger-se do vingador da vítima.
4 “ਉਸ ਬੰਦੇ ਨੂੰ ਇਹ ਗੱਲ ਅਵੱਸ਼ ਕਰਨੀ ਚਾਹੀਦੀ ਹੈ। ਜਦੋਂ ਉਹ ਭੱਜ ਕੇ ਉਨ੍ਹਾਂ ਸੁਰੱਖਿਅਤ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਜਾਵੇ ਤਾਂ ਉਸ ਨੂੰ ਸ਼ਹਿਰ ਦੇ ਪ੍ਰਵੇਸ਼ ਉੱਤੇ ਜ਼ਰੂਰ ਖੜ੍ਹਾ ਹੋ ਜਾਣਾ ਚਾਹੀਦਾ ਹੈ। ਉਸ ਨੂੰ ਦਰਵਾਜ਼ੇ ਉੱਤੇ ਖਲੋ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੇ ਆਗੂਆਂ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਵਾਪਰਿਆ ਸੀ। ਫ਼ੇਰ ਆਗੂ ਉਸ ਨੂੰ ਸ਼ਹਿਰ ਵਿੱਚ ਦਾਖਲ ਹੋਣ ਦੀ ਇਜਾਜ਼ਤ ਦੇ ਸੱਕਦੇ ਹਨ। ਉਹ ਉਸ ਨੂੰ ਆਪਣੇ ਵਿੱਚਕਾਰ ਰਹਿਣ ਦੀ ਜਗ਼੍ਹਾ ਦੇਣਗੇ।"
4 "Quando o homicida involuntário fugir para uma dessas cidades, terá que colocar-se junto à porta da cidade e expor o caso às autoridades daquela cidade. Eles o receberão e lhe darão um local para morar entre eles.
5 ਪਰ ਜੇਕਰ ਬਦਲੇ ਦੀ ਝਾਕ ਰੱਖਣ ਵਾਲਾ ਆਦਮੀ ਸ਼ਹਿਰ ਅੰਦਰ ਉਸਦਾ ਪਿੱਛਾ ਕਰਦਾ ਹੈ, ਤਾਂ ਉਸ ਸ਼ਹਿਰ ਦੇ ਆਗੂਆਂ ਨੂੰ, ਉਸ ਨੂੰ ਉਸ ਵਿਅਕਤੀ ਦੇ ਹਵਾਲੇ ਨਹੀਂ ਕਰਨਾ ਚਾਹੀਦਾ, ਕਿਉਂਕਿ ਉਸ ਨੇ ਦੁਰਘਟਨਾ ਵਸ਼ ਅਤੇ ਬਿਨਾ ਕਿਸੇ ਬੁਰੇ ਮੰਤਵ ਤੋਂ ਕਿਸੇ ਨੂੰ ਮਾਰਿਆ ਹੈ।"
5 Caso o vingador da vítima o persiga, eles não o entregarão, pois matou seu próximo acidentalmente, sem maldade e sem premeditação.
6 ਉਸ ਬੰਦੇ ਨੂੰ ਉਦੋਂ ਤੀਕ ਸ਼ਹਿਰ ਵਿੱਚ ਰਹਿਣਾ ਚਾਹੀਦਾ ਹੈ ਜਦੋਂ ਤੱਕ ਕਿ ਉਸ ਸ਼ਹਿਰ ਦੀ ਕਚਿਹਰੀ ਵਿੱਚ ਉਸ ਬਾਰੇ ਨਿਆਂ ਨਾ ਕੀਤਾ ਜਾਵੇ। ਅਤੇ ਉਸ ਨੂੰ ਉਸ ਸ਼ਹਿਰ ਵਿੱਚ ਉਦੋਂ ਤੱਕ ਰਹਿਣਾ ਚਾਹੀਦਾ ਹੈ ਜਦੋਂ ਤੱਕ ਕਿ ਪ੍ਰਧਾਨ ਜਾਜਕ ਮਰ ਨਹੀਂ ਜਾਂਦਾ। ਫ਼ੇਰ ਉਹ ਆਪਸ ਆਪਣੇ ਘਰ ਆਪਣੇ ਉਸ ਸ਼ਹਿਰਾਂ ਵਿੱਚ ਜਾ ਸੱਕਦਾ ਹੈ ਜਿੱਥੇ ਉਹ ਭੱਜ ਕੇ ਆਇਆ ਸੀ।”"
6 Todavia, ele terá que permanecer naquela cidade até comparecer a julgamento perante a comunidade e até morrer o sumo sacerdote que estiver servindo naquele período. Então poderá voltar para a sua própria casa, à cidade de onde fugiu".
7 ਇਸ ਲਈ ਇਸਰਾਏਲ ਦੇ ਲੋਕਾਂ ਨੇ ਕੁਝ ਸ਼ਹਿਰ ਦੀ “ਸੁਰੱਖਿਅਤ ਸ਼ਹਿਰਾਂ” ਵਜੋਂ ਚੋਣ ਕੀਤੀ। ਇਹ ਸ਼ਹਿਰ ਸਨ: ਨਫ਼ਤਾਲੀ ਦੇ ਪਹਾੜੀ ਇਲਾਕੇ ਵਿੱਚ ਸਨ ਗਲੀਲ ਵਿੱਚਾ ਕਦਸ਼; ਅਫ਼ਰਾਈਮ ਦੇ ਪਹਾੜੀ ਇਲਾਕੇ ਵਿੱਚਲਾ ਸ਼ਕਮ; ਯਹੂਦਾਹ ਦੇ ਪਹਾੜੀ ਇਲਾਕੇ ਵਿੱਚਲਾ ਕਿਰਯਥ ਅਰਬਾ (ਹਬਰੋਨ)।"
7 Assim eles separaram Quedes, na Galiléia, nos montes de Naftali, Siquém, nos montes de Efraim, e Quiriate-Arba, que é Hebrom, nos montes de Judá.
8 ਰਊਬੇਨ ਦੀ ਧਰਤੀ ਉੱਤੇ ਮਾਰੂਥਲ ਦੇ ਇਲਾਕੇ ਵਿੱਚ ਯਰੀਹੋ ਦੇ ਸਾਹਮਣੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਦਾ, ਬਸਰ; ਗਾਦ ਦੀ ਧਰਤੀ ਉੱਤੇ, ਗਿਲਆਦ ਵਿੱਚਲਾ ਰਾਮੋਥ; ਮਨੱਸ਼ਹ ਦੀ ਧਰਤੀ ਉੱਤੇ, ਬਾਸ਼ਾਨ ਵਿੱਚਲਾ ਗੋਲਨ।"
8 No lado leste do Jordão, perto de Jericó designaram Bezer, no planalto desértico da tribo de Rúben; Ramote, em Gileade, na tribo de Gade; e Golã, em Basã, na tribo de Manassés.
9 ਕੋਈ ਵੀ ਇਸਰਾਏਲੀ ਜਾਂ ਉਨ੍ਹਾਂ ਦੇ ਵਿੱਚਕਾਰ ਰਹਿਣ ਵਾਲਾ ਉਹ ਵਿਦੇਸ਼ੀ ਜਿਸਨੇ ਦੁਰਘਟਨਾ ਵਸ਼ ਕਿਸੇ ਬੰਦੇ ਨੂੰ ਮਾਰ ਦਿੱਤਾ ਸੀ, ਉਸ ਨੂੰ ਇਨ੍ਹਾਂ ਸੁਰੱਖਿਅਤ ਸ਼ਹਿਰਾਂ ਵਿੱਚੋਂ ਕਿਸੇ ਇੱਕ ਵੱਲ ਭੱਜ ਜਾਣ ਦੀ ਇਜਾਜ਼ਤ ਸੀ। ਫ਼ੇਰ ਉਹ ਬੰਦਾ ਉੱਥੇ ਸੁਰੱਖਿਅਤ ਹੋ ਸੱਕਦਾ ਸੀ ਅਤੇ ਕਿਸੇ ਅਜਿਹੇ ਬੰਦੇ ਵੱਲੋਂ ਮਾਰਿਆ ਨਹੀਂ ਜਾ ਸੱਕਦਾ ਸੀ ਜਿਹੜਾ ਉਸਦਾ ਪਿੱਛਾ ਕਰ ਰਿਹਾ ਹੋਵੇ! ਉਸ ਬੰਦੇ ਬਾਰੇ ਸ਼ਹਿਰ ਦੀ ਕਚਿਹਰੀ ਵਿੱਚ ਨਿਆਂ ਹੋਣਾ ਸੀ।"
9 Qualquer israelita ou estrangeiro residente que matasse alguém sem intenção, poderia fugir para qualquer dessas cidades para isso designadas e escapar do vingador da vítima, antes de comparecer a julgamento perante a comunidade.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Josué 20, comparar traduções ou montar um estudo — tudo direto pelo WhatsApp.