Josué 21

Punjabi Bible (GL_PUNJABI) vs NVT

Sair da comparação
NVT Nova Versão Transformadora
1 ਲੇਵੀਆਂ ਅਤੇ ਜਾਜਕਾਂ ਲਈ ਸ਼ਹਿਰ ਲੇਵੀ ਪਰਿਵਾਰ-ਸਮੂਹ ਦੇ ਸ਼ਾਸਕ, ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਦੇ ਆਗੂਆਂ ਕੋਲ ਗੱਲ ਕਰਨ ਲਈ ਗਏ।"
1 Os líderes da tribo de Levi foram falar com o sacerdote Eleazar, com Josué, filho de Num, e com os líderes das outras tribos de Israel.
2 ਇਹ ਗੱਲ ਕਨਾਨ ਦੀ ਧਰਤੀ ਉੱਤੇ ਸ਼ੀਲੋਹ ਕਸਬੇ ਵਿੱਚ ਵਾਪਰੀ। ਲੇਵੀ ਹਾਕਮਾਂ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਨੇ ਮੂਸਾ ਨੂੰ ਇੱਕ ਆਦੇਸ਼ ਦਿੱਤਾ ਸੀ। ਉਸ ਨੇ ਆਦੇਸ਼ ਦਿੱਤਾ ਸੀ ਕਿ ਤੁਸੀਂ ਸਾਨੂੰ ਰਹਿਣ ਵਾਸਤੇ ਕਸਬੇ ਦੇਵੋਂਗੇ। ਅਤੇ ਉਸ ਨੇ ਆਦੇਸ਼ ਦਿੱਤਾ ਸੀ ਕਿ ਤੁਸੀਂ ਸਾਨੂੰ ਸਾਡੇ ਜਾਨਵਰਾਂ ਦੇ ਚਰਨ ਵਾਸਤੇ ਖੇਤ ਦੇਵੋਂਗੇ।”"
2 Encontraram-se com eles em Siló, na terra de Canaã, e disseram: “O S enhor ordenou por meio de Moisés que nos desse cidades para morarmos, além de pastagens para nossos animais”.
3 ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੇ ਇਸ ਆਦੇਸ਼ ਨੂੰ ਮੰਨਿਆ। ਉਨ੍ਹਾਂ ਨੇ ਲੇਵੀ ਲੋਕਾਂ ਨੂੰ ਇਹ ਕਸਬੇ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਆਲੇ-ਦੁਆਲੇ ਦੇ ਖੇਤ ਦਿੱਤੇ:"
3 Então, por ordem do S enhor , os israelitas deram aos levitas, de sua própria herança, as seguintes cidades com suas pastagens:
4 ਕਹਾਥ ਪਰਿਵਾਰ ਵਾਲੇ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਜਾਜਕ ਹਾਰੂਨ ਦੇ ਉੱਤਰਾਧਿਕਾਰੀ ਸਨ। ਕਹਾਥ ਪਰਿਵਾਰ ਦੇ ਇੱਕ ਹਿੱਸੇ ਨੂੰ, ਉਨ੍ਹਾਂ ਇਲਾਕਿਆਂ ਵਿੱਚ 13 ਕਸਬੇ ਦਿੱਤੇ ਗਏ, ਜਿਹੜੇ ਯਹੂਦਾਹ, ਸ਼ਿਮਓਨ ਅਤੇ ਬਿਨਯਾਮੀਨ ਦੀ ਮਾਲਕੀ ਹੇਠਾਂ ਸਨ।"
4 Os descendentes de Arão, membros do clã coatita da tribo de Levi, receberam por sorteio treze cidades que antes haviam sido designadas às tribos de Judá, Simeão e Benjamim.
5 ਹੋਰਨਾ ਕਹਾਥ ਪਰਿਵਾਰਾਂ ਨੂੰ ਦਸ ਕਸਬੇ ਉਨ੍ਹਾਂ ਇਲਾਕਿਆਂ ਅੰਦਰ ਦਿੱਤੇ ਗਏ ਜਿਹੜੇ ਅਫ਼ਰਾਈਮ, ਦਾਨ ਅਤੇ ਅੱਧੇ ਮਨੱਸ਼ਹ ਦੀ ਮਾਲਕੀ ਹੇਠਾਂ ਸਨ।"
5 As outras famílias do clã coatita receberam por sorteio dez cidades das tribos de Efraim, Dã e da meia tribo de Manassés.
6 ਗੇਰਸ਼ੋਨ ਪਰਿਵਾਰ ਦੇ ਲੋਕਾਂ ਨੂੰ 13 ਕਸਬੇ ਦਿੱਤੇ ਗਏ। ਇਹ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਸਨ ਜਿਹੜੇ ਯਿੱਸਾਕਾਰ, ਆਸ਼ੇਰ, ਨਫ਼ਤਾਲੀ ਅਤੇ ਬਾਸ਼ਾਨ ਵਿੱਚਲੇ ਅੱਧੇ ਮਨੱਸ਼ਹ ਦੀ ਮਾਲਕੀ ਹੇਠਾਂ ਸਨ।"
6 O clã de Gérson recebeu por sorteio treze cidades das tribos de Issacar, Aser, Naftali e da meia tribo de Manassés estabelecida em Basã.
7 ਮਰਾਰੀ ਪਰਿਵਾਰ ਦੇ ਲੋਕਾਂ ਨੂੰ ਬਾਰਾਂ ਕਸਬੇ ਦਿੱਤੇ ਗਏ। ਇਹ ਬਾਰਾਂ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਆਉਂਦੇ ਸਨ ਜਿਹੜੇ ਰਊਬੇਨ, ਗਾਦ ਅਤੇ ਜ਼ਬੂਲੁਨ ਦੀ ਮਾਲਕੀ ਹੇਠਾਂ ਸਨ।"
7 O clã de Merari recebeu por sorteio doze cidades das tribos de Rúben, Gade e Zebulom.
8 ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਲੇਵੀ ਲੋਕਾਂ ਨੂੰ, ਜਿਵੇਂ ਕਿ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ, ਇਹ ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਦੇ ਦਿੱਤੇ।"
8 Assim, os israelitas obedeceram à ordem do S enhor a Moisés e, por sorteio, designaram aos levitas essas cidades com suas pastagens.
9 ਉਨ੍ਹਾਂ ਕਸਬਿਆਂ ਦੇ ਨਾਮ, ਜਿਹੜੇ ਯਹੂਦਾਹ ਅਤੇ ਸ਼ਿਮਓਨ ਦੀ ਮਾਲਕੀ ਹੇਠਲੇ ਇਲਾਕਿਆਂ ਵਿੱਚ ਸਨ, ਇਹ ਹਨ।"
9 Estas foram as cidades das tribos de Judá e Simeão que os israelitas entregaram
10 ਕਸਬਿਆਂ ਦੀ ਚੋਣ ਕਰਨ ਦਾ ਪਹਿਲਾ ਹੱਕ ਕਹਾਥ ਪਰਿਆਰ ਦੇ ਲੇਵੀਆਂ ਨੂੰ ਦਿੱਤਾ ਗਿਆ।"
10 aos descendentes de Arão, membros do clã coatita da tribo de Levi, os primeiros a serem sorteados:
11 ਉਨ੍ਹਾਂ ਨੇ ਉਨ੍ਹਾਂ ਨੂੰ ਕਿਰਯਥ ਅਰਬਾ ਦਿੱਤਾ (ਇਹ ਹਬਰੋਨ ਹੈ। ਇਸਦਾ ਨਾਮ ਅਰਬਾ ਨਾਮ ਦੇ ਆਦਮੀ ਉੱਤੇ ਰੱਖਿਆ ਗਿਆ ਸੀ। ਅਰਬਾ ਅਨੋਕ ਦਾ ਪਿਉ ਸੀ।) ਉਨ੍ਹਾਂ ਨੇ ਉਨ੍ਹਾਂ ਦੇ ਜਾਨਵਰਾਂ ਲਈ ਕਸਬੇ ਦੇ ਨਜ਼ਦੀਕ ਕੁਝ ਧਰਤੀ ਵੀ ਦੇ ਦਿੱਤੀ।"
11 Quiriate-Arba (isto é, Hebrom), na região montanhosa de Judá, com as pastagens ao redor. (Arba era antepassado de Enaque.)
12 ਪਰ ਕਿਰਯਥ ਅਰਬਾ ਸ਼ਹਿਰ ਦੇ ਆਲੇ-ਦੁਆਲੇ ਦੇ ਛੋਟੇ ਕਸਬੇ ਅਤੇ ਖੇਤ ਯਫ਼ੁੰਨਾਹ ਦੇ ਪੁੱਤਰ ਕਾਲੇਬ ਦੀ ਮਾਲਕੀ ਹੇਠਾਂ ਸਨ।"
12 Mas os campos com os povoados ao redor foram entregues a Calebe, filho de Jefoné, como sua propriedade.
13 ਇਸ ਲਈ ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਹਬਰੋਨ ਸ਼ਹਿਰ ਦੇ ਦਿੱਤਾ। (ਹਬਰੋਨ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਲਬਾਨੋਨ,"
13 Estas foram as cidades com suas pastagens que os descendentes do sacerdote Arão receberam: Hebrom (a cidade de refúgio para o homicida involuntário), Libna,
14 ਯੱਤਿਰ, ਅਸ਼ਤਮੋਆ,"
14 Jatir, Estemoa,
15 ਹੋਲੋਨ, ਦਬਿਰ, ਹੋਲੋਨ, ਦਬਿਰ,"
15 Holom, Debir,
16 ਆਇਨ, ਯੁੱਤਾਹ ਅਤੇ ਬੈਤ ਸ਼ਮਸ਼ ਦੇ ਕਸਬੇ ਵੀ ਦਿੱਤੇ। ਉਨ੍ਹਾਂ ਨੇ ਉਨ੍ਹਾਂ ਦੇ ਜਾਨਵਰਾਂ ਲਈ ਇਨ੍ਹਾਂ ਕਸਬਿਆਂ ਦੇ ਨੇੜੇ ਦੀ ਕੁਝ ਧਰਤੀ ਵੀ ਦੇ ਦਿੱਤੀ। ਉਨ੍ਹਾਂ ਨੇ ਇਨ੍ਹਾਂ ਸਮੂਹਾਂ ਨੂੰ ਨੌਂ ਕਸਬੇ ਦਿੱਤੇ।"
16 Aim, Jutá e Bete-Semes; foram nove cidades dessas duas tribos.
17 ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਉਹ ਸ਼ਹਿਰ ਵੀ ਦਿੱਤੇ ਜਿਹੜੇ ਬਿਨਯਾਮੀਨ ਦੇ ਪਰਿਵਾਰ-ਸਮੂਹ ਦੀ ਮਾਲਕੀ ਹੇਠਾਂ ਸਨ ਇਹ ਸ਼ਹਿਰ ਸਨ ਗਿਬਓਨ, ਗਬਾ,"
17 Da tribo de Benjamim os sacerdotes receberam estas cidades com suas pastagens: Gibeom, Geba,
18 ਅਨਾਥੋਥ ਅਤੇ ਅਲਮੋਨ ਉਨ੍ਹਾਂ ਨੇ ਉਨ੍ਹਾਂ ਨੂੰ ਇਹ ਚਾਰ ਕਸਬੇ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਇਨ੍ਹਾਂ ਕਸਬਿਆਂ ਦੇ ਨੇੜੇ ਦੀ ਕੁਝ ਧਰਤੀ ਦਿੱਤੀ।"
18 Anatote e Almom; foram quatro cidades.
19 ਕੁੱਲ ਮਿਲਾ ਕੇ ਉਨ੍ਹਾਂ ਨੇ ਜਾਜਕਾਂ ਨੂੰ 13 ਕਸਬੇ ਦਿੱਤੇ। (ਸਾਰੇ ਜਾਜਕ ਹਾਰੂਨ ਦੀ ਸੰਤਾਨ ਸਨ।) ਉਨ੍ਹਾਂ ਨੇ ਉਨ੍ਹਾਂ ਨੂੰ ਹਰੇਕ ਕਸਬੇ ਦੇ ਨੇੜੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"
19 Ao todo, portanto, os sacerdotes, descendentes de Arão, receberam treze cidades com suas pastagens.
20 ਕਹਾਥ ਪਰਿਵਾਰ ਦੇ ਹੋਰਨਾਂ ਲੋਕਾਂ ਨੂੰ ਉਹ ਕਸਬੇ ਦਿੱਤੇ ਗਏ ਜਿਹੜੇ ਅਫ਼ਰਾਈਮ ਦੇ ਪਰਿਵਾਰ-ਸਮੂਹ ਦੀ ਮਾਲਕੀ ਹੇਠਲੇ ਇਲਾਕਿਆਂ ਵਿੱਚ ਸਨ। ਉਨ੍ਹਾਂ ਨੂੰ ਇਹ ਕਸਬੇ ਮਿਲੇ:"
20 Os outros levitas do clã coatita receberam por sorteio da tribo de Efraim estas cidades com suas pastagens:
21 ਅਫ਼ਰਾਈਮ ਦੇ ਪਹਾੜੀ ਪ੍ਰਦੇਸ਼ ਦਾ ਸ਼ਹਿਰ ਸ਼ਕਮ। (ਸ਼ਕਮ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੂੰ ਗਜ਼ਰ,"
21 Siquém, na região montanhosa de Efraim (uma cidade de refúgio para o homicida involuntário), Gezer,
22 ਕਿਬਸੈਮ ਅਤੇ ਬੈਤ ਹੋਰੋਨ ਵੀ ਮਿਲੇ। ਕੁੱਲ ਮਿਲਾ ਕੇ ਅਫ਼ਰਾਈਮ ਨੇ ਉਨ੍ਹਾਂ ਨੂੰ ਚਾਰ ਕਸਬੇ, ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"
22 Quibzaim e Bete-Horom; foram quatro cidades.
23 ਦਾਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਅਲਤਕੇਹ ਗਿਬਥੋਨ,"
23 Estas foram as cidades com suas pastagens, entregues aos sacerdotes pela tribo de Dã: Elteque, Gibetom,
24 ਅੱਯਾਲੋਨ ਅਤੇ ਗਥ ਰਿੰਮੋਨ ਦਿੱਤੇ। ਕੁੱਲ ਮਿਲਾ ਕੇ ਦਾਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"
24 Aijalom e Gate-Rimom; foram quatro cidades.
25 ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਤਾਨਾਕ ਅਤੇ ਗਥ ਰਿੰਮੋਨ ਦਿੱਤੇ। ਕੁੱਲ ਮਿਲਾ ਕੇ ਇਸ ਅੱਧੇ ਮਨੱਸ਼ਹ ਨੇ ਉਨ੍ਹਾਂ ਨੂੰ ਦੋ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"
25 Da meia tribo de Manassés os sacerdotes receberam estas cidades com suas pastagens: Taanaque e Gate-Rimom; foram duas cidades.
26 ਕੁੱਲ ਮਿਲਾ ਕੇ, ਕਹਾਥ ਪਰਿਵਾਰ ਦੇ ਰਹਿੰਦੇ ਲੋਕਾਂ ਨੂੰ ਦਸ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਮਿਲੀ।"
26 Ao todo, portanto, foram entregues aos outros clãs coatitas dez cidades com suas pastagens.
27 ਗੇਰਸ਼ੋਨ ਪਰਿਵਾਰ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਨ੍ਹਾਂ ਨੂੰ ਇਹ ਕਸਬੇ ਮਿਲੇ: ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਬਾਸ਼ਾਨ ਵਿੱਚਲਾ ਗੋਲਨ ਦਿੱਤਾ। (ਗੋਲਨ ਸੁਰੱਖਿਅਤ ਸ਼ਹਿਰ ਸੀ।) ਮਨੱਸ਼ਹ ਨੇ ਉਨ੍ਹਾਂ ਨੂੰ ਬਅਸ਼ਤਰਾਹ ਵੀ ਦਿੱਤਾ। ਕੁੱਲ ਮਿਲਾ ਕੇ ਇਸ ਅੱਧੇ ਮਨੱਸ਼ਹ ਨੇ ਉਨ੍ਹਾਂ ਨੂੰ ਦੋ ਕਸਬੇ ਅਤੇ ਹਰੇਕ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"
27 Os descendentes de Gérson, outro clã da tribo de Levi, receberam da meia tribo de Manassés estas cidades com suas pastagens: Golã, em Basã (uma cidade de refúgio para o homicida involuntário), e Beesterá; foram duas cidades.
28 ਯਿੱਸਾਕਾਰ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਕਿਸ਼ਯੋਨ, ਦਾਬਰਥ,"
28 Da tribo de Issacar receberam estas cidades com suas pastagens: Quisiom, Daberate,
29 ਯਰਮੂਥ ਅਤੇ ਏਨ ਗੱਨੀਮ ਦਿੱਤੇ। ਕੁੱਲ ਮਿਲਾ ਕੇ ਯਿੱਸਾਕਾਰ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"
29 Jarmute e En-Ganim; foram quatro cidades.
30 ਆਸ਼ੇਰ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਮਿਸ਼ਾਲ, ਅਬਦੋਨ,"
30 Da tribo de Aser receberam estas cidades, com suas pastagens: Misal, Abdom,
31 ਹਲਕਾਥ ਅਤੇ ਰਹੋਬ ਦਿੱਤੇ। ਕੁੱਲ ਮਿਲਾ ਕੇ ਆਸ਼ੇਰ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"
31 Helcate e Reobe; foram quatro cidades.
32 ਨਫ਼ਤਾਲੀ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਗਲੀਲ ਵਿੱਚਲਾ ਕਦਸ਼ ਦਿੱਤਾ। (ਕਦਸ਼ ਸੁਰੱਖਿਅਤ ਸ਼ਹਿਰ ਸੀ।) ਨਫ਼ਤਾਲੀ ਨੇ ਉਨ੍ਹਾਂ ਨੂੰ ਹੱਮੋਥ ਦੌਰ ਅਤੇ ਕਰਤਾਨ ਵੀ ਦਿੱਤੇ ਕੁੱਲ ਮਿਲਾ ਕੇ ਨਫ਼ਤਾਲੀ ਨੇ ਉਨ੍ਹਾਂ ਨੂੰ ਤਿੰਨ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"
32 Da tribo de Naftali receberam estas cidades, com suas pastagens: Quedes, na Galileia (a cidade de refúgio para o homicida involuntário), Hamote-Dor e Cartã; foram três cidades.
33 ਕੁੱਲ ਮਿਲਾ ਕੇ ਗੇਰਸ਼ੋਨ ਪਰਿਵਾਰ ਨੂੰ 13 ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਮਿਲੀ।"
33 Ao todo, portanto, o clã de Gérson recebeu treze cidades, com suas pastagens.
34 ਦੂਸਰਾ ਲੇਵੀ-ਸਮੂਹ ਮਰਾਰੀ ਪਰਿਵਾਰ ਸੀ। ਮਰਾਰੀ ਪਰਿਵਾਰ ਨੂੰ ਇਹ ਕਸਬੇ ਮਿਲੇ: ਜ਼ਬੂਲੁਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਯਾਕਨਾਮ, ਕਾਰਤਾਹ,"
34 Os levitas restantes, o clã de Merari, receberam da tribo de Zebulom estas cidades, com suas pastagens: Jocneão, Cartá,
35 ਦਿਮਨਾਹ ਅਤੇ ਨਹਲਾਲ ਦਿੱਤੇ। ਕੁੱਲ ਮਿਲਾ ਕੇ ਜ਼ਬੂਲੁਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"
35 Dimna e Naalal; foram quatro cidades.
36 ਰਊਬੇਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਬਸਰ, ਯਾਹਸਾਹ,"
36 Da tribo de Rúben receberam estas cidades com suas pastagens: Bezer, Jaza,
37 ਕੇਦੋਮੋਥ ਅਤੇ ਮੇਪਅਬ ਦਿੱਤੇ। ਕੁੱਲ ਮਿਲਾ ਕੇ ਰਊਬੇਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"
37 Quedemote e Mefaate; foram quatro cidades.
38 ਗਾਦ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਗਿਲਆਦ ਵਿੱਚਲਾ ਰਾਮੋਥ ਦਿੱਤਾ। (ਰਾਮੋਥ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੇ ਉਨ੍ਹਾਂ ਨੂੰ ਮਹਨਇਮ,"
38 Da tribo de Gade receberam estas cidades com suas pastagens: Ramote, em Gileade (a cidade de refúgio para o homicida involuntário), Maanaim,
39 ਹਸ਼ਬੋਨ ਅਤੇ ਯਆਜ਼ੇਰ ਵੀ ਦਿੱਤੇ। ਕੁੱਲ ਮਿਲਾ ਕੇ ਗਾਦ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"
39 Hesbom e Jazar.
40 ਕੁੱਲ ਮਿਲਾ ਕੇ ਲੇਵੀ ਦੇ ਆਖਰੀ ਪਰਿਵਾਰ ਮਰਾਰੀ ਪਰਿਵਾਰ ਨੂੰ 12 ਕਸਬੇ ਮਿਲੇ।"
40 Ao todo, portanto, o clã de Merari recebeu doze cidades.
41 ਇਸ ਤਰ੍ਹਾਂ ਲੇਵੀਆਂ ਨੂੰ ਕੁੱਲ 48 ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਮਿਲੀ। ਇਹ ਸਾਰੇ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਸਨ ਜਿਹੜੇ ਹੋਰਨਾ ਪਰਿਵਾਰ-ਸਮੂਹਾਂ ਦੀ ਮਾਲਕੀ ਹੇਠਾਂ ਸਨ।"
41 No total, foram entregues aos levitas dentro do território israelita 48 cidades com suas pastagens.
42 ਇਨ੍ਹਾਂ ਵਿੱਚੋਂ ਹਰੇਕ ਕਸਬੇ ਕੋਲ ਉਨ੍ਹਾਂ ਦੇ ਜਾਨਵਰਾਂ ਲਈ ਕੁਝ ਧਰਤੀ ਸੀ। ਇਹ ਗੱਲ ਹਰੇਕ ਕਸਬੇ ਬਾਰੇ ਸਹੀ ਸੀ।"
42 Cada uma dessas cidades tinha pastagens ao seu redor.
43 ਇਸ ਤਰ੍ਹਾਂ ਯਹੋਵਾਹ ਨੇ ਉਸ ਇਕਰਾਰ ਨੂੰ ਨਿਭਾਇਆ ਜਿਹੜਾ ਉਸ ਨੇ ਇਸਰਾਏਲ ਦੇ ਲੋਕਾਂ ਨਾਲ ਕੀਤਾ ਸੀ। ਉਸ ਨੇ ਲੋਕਾਂ ਨੂੰ ਉਹ ਸਾਰੀ ਧਰਤੀ ਦਿੱਤੀ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਲੋਕਾਂ ਨੇ ਧਰਤੀ ਪ੍ਰਾਪਤ ਕੀਤੀ ਅਤੇ ਉਸ ਵਿੱਚ ਵਸ ਗਏ।"
43 Assim, o S enhor deu a Israel toda a terra que havia jurado dar a seus antepassados, e eles tomaram posse dela e nela se estabeleceram.
44 ਅਤੇ ਯਹੋਵਾਹ ਨੇ, ਜਿਹਾ ਕਿ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ, ਉਨ੍ਹਾਂ ਦੇ ਧਰਤੀ ਦੇ ਹਰ ਪਾਸੇ ਸ਼ਾਂਤੀ ਰੱਖਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਦੇ ਕਿਸੇ ਵੀ ਦੁਸ਼ਮਣ ਨੇ ਉਨ੍ਹਾਂ ਨੂੰ ਨਹੀਂ ਹਰਾਇਆ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਹਰ ਦੁਸ਼ਮਣ ਨੂੰ ਹਰਾਉਣ ਦੀ ਇਜਾਜ਼ਤ ਦਿੱਤੀ।"
44 O S enhor lhes deu descanso de todos os lados, como havia prometido solenemente a seus antepassados. Nenhum de seus inimigos resistiu a eles, pois o S enhor os ajudou a conquistar todos os seus adversários.
45 ਯਹੋਵਾਹ ਨੇ ਉਹ ਹਰ ਇਕਰਾਰ ਨਿਭਾਇਆ ਜਿਹੜਾ ਉਸ ਨੇ ਇਸਰਾਏਲ ਦੇ ਲੋਕਾਂ ਨਾਲ ਕੀਤਾ ਸੀ। ਕੋਈ ਵੀ ਇਕਰਾਰ ਅਜਿਹਾ ਨਹੀਂ ਸੀ ਜਿਹੜਾ ਉਸ ਨੇ ਨਿਭਾਇਆ ਨਾ ਹੋਵੇ। ਹਰ ਇਕਰਾਰ ਸੱਚਾ ਸਾਬਤ ਹੋਇਆ।"
45 Nenhuma das boas promessas que o S enhor fez à família de Israel ficou sem se cumprir; tudo que ele tinha dito se realizou.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Josué 21, comparar traduções ou montar um estudo — tudo direto pelo WhatsApp.